

-
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . . 11 minutes ago
-
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
-
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . . 25 minutes ago
-
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
-
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . . 48 minutes ago
-
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
-
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . . 53 minutes ago
-
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
-
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . . about 1 hour ago
-
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
-
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . . about 1 hour ago
-
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
-
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . . about 2 hours ago
-
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
-
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . . about 3 hours ago
-
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
-
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . . about 3 hours ago
-
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
-
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . . about 3 hours ago
-
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
-
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . . about 4 hours ago
-
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
-
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . . about 4 hours ago
-
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
-
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . . about 4 hours ago
-
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
-
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . . 1 minute ago
-
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
-
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . . about 4 hours ago
-
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
-
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . . about 4 hours ago
-
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
-
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . . 1 minute ago
-
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
-
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . . about 5 hours ago
-
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
-
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . . about 4 hours ago
-
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
-
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . . about 5 hours ago
-
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
-
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . . about 5 hours ago
-
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
-
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . . about 6 hours ago
-
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
-
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . . about 6 hours ago
-
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
-
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . . about 6 hours ago
-
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
-
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . . about 6 hours ago
-
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਪਹਿਲਾ ਸਫ਼ਾ
• 20 ਸੀਟਾਂ 'ਤੇ ਚੋਣ ਲੜੇਗੀ ਬਸਪਾ • ਸੁਖਬੀਰ ਤੇ ਸਤੀਸ਼ ਮਿਸ਼ਰਾ ਨੇ ਗੱਠਜੋੜ ਨੂੰ ਦੱਸਿਆ ਇਤਿਹਾਸਕ
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 12 ਜੂਨ -25 ਸਾਲ ਬਾਅਦ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਹਾਥੀ 'ਤੇ ਸਵਾਰ ਹੋ ਗਿਆ | ਚੰਡੀਗੜ੍ਹ ਵਿਖੇ ...
ਪੂਰੀ ਖ਼ਬਰ »
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਨੂੰ ਸੂਬੇ ਤੇ ਦੇਸ਼ 'ਚ ਇਕ ਧਰਮ ਨਿਰਪੱਖ ਤੇ ਸੰਘੀ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ, ਜੋ ਸਮਾਜਿਕ-ਆਰਥਿਕ ਤੇ ਸਿਆਸਤ 'ਚ ਤਬਦੀਲੀ ਲਿਆ ...
ਪੂਰੀ ਖ਼ਬਰ »
ਮਨਜੀਤ ਸਿੰਘ
ਸ੍ਰੀਨਗਰ, 12 ਜੂਨ-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਸੋਪੋਰ ਕਸਬੇ 'ਚ ਅੱਤਵਾਦੀ ਹਮਲੇ 'ਚ 2 ਪੁਲਿਸ ਜਵਾਨ ਸ਼ਹੀਦ ਹੋ ਗਏ ਅਤੇ ਦੋ ਨਾਗਰਿਕ ਮਾਰੇ ਗਏ | ਹਮਲੇ 'ਚ ਦੋ ਪੁਲਿਸ ਕਰਮੀਆਂ ਸਮੇਤ ਚਾਰ ਲੋਕ ਜ਼ਖ਼ਮੀ ਵੀ ਹੋਏ ਹਨ, ਜੋ ਜ਼ੇਰੇ ਇਲਾਜ ਹਨ | ...
ਪੂਰੀ ਖ਼ਬਰ »
ਜੀ. ਐਸ. ਟੀ. ਕੌ ਾਸਲ ਦੀ ਮੀਟਿੰਗ
ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਜੀ. ਐਸ. ਟੀ. ਕੌ ਾਸਲ ਦੀ 44ਵੀਂ ਬੈਠਕ 'ਚ ਬਲੈਕ ਫੰਗਸ ਦੀਆਂ ਦਵਾਈਆਂ 'ਤੇ ਟੈਕਸ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਦਕਿ ਕੋਰੋਨਾ ਵੈਕਸੀਨ 'ਤੇ 5 ਫ਼ੀਸਦੀ ਟੈਕਸ 'ਚ ਕੋਈ ਕਟੌਤੀ ਨਹੀਂ ਕੀਤੀ ਗਈ | ...
ਪੂਰੀ ਖ਼ਬਰ »
ਨਵੀਂ ਦਿੱਲੀ, 12 ਜੂਨ (ਏਜੰਸੀ)-ਡੋਮੀਨਿਕਾ ਹਾਈਕੋਰਟ ਨੇ ਐਂਟੀਗੁਆ ਅਤੇ ਬਾਰਬੁਡਾ ਤੋਂ ਭੇਦਭਰੇ ਹਾਲਾਤ 'ਚ ਗ਼ਾਇਬ ਹੋਣ ਦੇ ਬਾਅਦ ਟਾਪੂ ਦੇਸ਼ 'ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੇ ਮਾਮਲੇ 'ਚ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਜ਼ਮਾਨਤ ਦੇਣ ਤੋਂ ...
ਪੂਰੀ ਖ਼ਬਰ »
'ਇਕ ਧਰਤੀ ਇਕ ਸਿਹਤ' ਦਾ ਦਿੱਤਾ ਮੰਤਰ
ਨਵੀਂ ਦਿੱਲੀ, 12 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸੰਮੇਲਨ 'ਚ 'ਵਰਚੂਅਲ' ਹਿੱਸਾ ਲੈਂਦੇ ਹੋਏ ਆਪਣੇ ਸੰਬੋਧਨ ਦੌਰਾਨ ਵਿਸ਼ਵਵਿਆਪੀ ਤੌਰ 'ਤੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਘੱਟ-ਗਿਣਤੀਆਂ ਨੂੰ ਸੁਰੱਖਿਆ ਮੁਹੱਈਆ ਕਰਾਏ ਜਾਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਹਿੰਦੂ ਭਾਈਚਾਰੇ ਦੀਆਂ ਲੜਕੀਆਂ ਦੇ ਅਗਵਾ, ਧਰਮ ਪਰਿਵਰਤਨ ਅਤੇ ਜਬਰ ਜਨਾਹ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ...
ਪੂਰੀ ਖ਼ਬਰ »
ਚੱਬਾ, 12 ਜੂਨ (ਜੱਸਾ ਅਨਜਾਣ)- ਅੰਮਿ੍ਤਸਰ ਝਬਾਲ ਰੋਡ 'ਤੇ ਪੈਂਦੀ ਬਹੋੜੂ ਵਾਲੀ ਨਹਿਰ 'ਚ ਬੀਤੀ ਰਾਤ ਆਪਣੀ ਪਤਨੀ ਅਤੇ ਬੇਟੀ ਨੂੰ ਧੱਕਾ ਮਾਰ ਕੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਚਾਟੀਵਿੰਡ ਅਧੀਨ ਪੈਂਦੀ ਪੁਲਿਸ ਚੌਕੀ ...
ਪੂਰੀ ਖ਼ਬਰ »
ਨਵੀਂ ਦਿੱਲੀ, 12 ਜੂਨ (ਏਜੰਸੀ)-ਡੀ. ਸੀ. ਜੀ. ਆਈ. ਨੇ ਸੀ. ਐਸ. ਆਈ. ਆਰ. ਤੇ ਲਕਸਾਏ ਲਾਈਫ਼ ਸਾਇੰਸਜ਼ ਪ੍ਰਾਈਵੇਟ ਲਿਮ. ਨੂੰ ਕੋਰੋਨਾ ਮਰੀਜ਼ਾਂ 'ਤੇ ਕੋਲਚੀਸੀਨ ਦਵਾਈ ਦੇ ਕਲੀਨਿਕਲ ਪ੍ਰੀਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਸੀ.ਐਸ.ਆਈ.ਆਰ. ਦੇ ਡਾਇਰੈਕਟਰ ਜਨਰਲ ਦੇ ਸਲਾਹਕਾਰ ਰਾਮ ਵਿਸ਼ਵਕਰਮਾ ਨੇ ਦੱਸਿਆ ਕਿ ਆਮ ਦੇਖਭਾਲ ਜਾਂ ਇਲਾਜ ਦੇ ਨਾਲ ਕੋਲਚੀਸੀਨ ਦੀ ਵਰਤੋਂ ਦਿਲ ਰੋਗ ਤੋਂ ਪੀੜਤ ਕੋਰੋਨਾ ਮਰੀਜ਼ਾਂ ਲਈ ਮਦਦਗਾਰ ਸਾਬਿਤ ਹੋਵੇਗੀ ਅਤੇ ਇਹ ਪ੍ਰੋ-ਇੰਫਲੇਮੇਟਰੀ ਸਾਈਟੋਕਿਨਜ਼ ਨੂੰ ਘੱਟ ਕਰਕੇ ਜਲਦੀ ਇਨਫੈਕਸ਼ਨ ਮੁਕਤ ਹੋਣ 'ਚ ਮਦਦ ਕਰੇਗੀ | ਇਸ ਦਵਾਈ ਦਾ ਇਸਤੇਮਾਲ ਫਿਲਹਾਲ ਦੇਸ਼ 'ਚ ਗਠੀਆ ਅਤੇ ਸੋਜ ਸਬੰਧੀ ਬਿਮਾਰੀ ਦੇ ਇਲਾਜ ਲਈ ਕੀਤਾ ਜਾਂਦਾ ਹੈ | ਭਾਰਤ ਇਸ ਦਵਾਈ ਦੇ ਸਭ ਤੋਂ ਵੱਡੇ ਉਤਪਾਦਕਾਂ 'ਚੋਂ ਇਕ ਹੈ ਅਤੇ ਜੇਕਰ ਇਹ ਕਲੀਨਿਕਲ ਪ੍ਰੀਖਣ ਸਫ਼ਲ ਹੁੰਦਾ ਹੈ ਤਾਂ ਇਸ ਨੂੰ ਮਰੀਜ਼ਾਂ ਨੂੰ ਸਸਤੀ ਕੀਮਤ 'ਤੇ ਉਪਲੱਬਧ ਕਰਵਾਇਆ ਜਾਵੇਗਾ |
ਨਵੀਂ ਦਿੱਲੀ, 12 ਜੂਨ (ਏਜੰਸੀ)-ਸਿੰਘੂ ਬਾਰਡਰ 'ਤੇ ਲੋਕਾਂ ਦੇ ਇਕ ਗਰੁੱਪ ਵਲੋਂ ਦਿੱਲੀ ਪੁਲਿਸ ਦੇ ਦੋ ਥਾਣੇਦਾਰਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ 'ਚ ਥਾਣੇਦਾਰ ਵਜੋਂ ਤਾਇਨਾਤ ਦੋਵਾਂ ...
ਪੂਰੀ ਖ਼ਬਰ »
ਕੋਕਰਾਝਾਰ (ਆਸਾਮ), 12 ਜੂਨ (ਏਜੰਸੀ)-ਆਸਾਮ ਦੇ ਕੋਕਰਾਝਾਰ ਜ਼ਿਲ੍ਹੇ ਦੇ ਇਕ ਪਿੰਡ 'ਚ ਦੋ ਨਾਬਾਲਗ ਸਕੀਆਂ ਭੈਣਾਂ ਦੀਆਂ ਦਰੱਖ਼ਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਲੜਕੀਆਂ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ...
ਪੂਰੀ ਖ਼ਬਰ »
ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ
ਕਮਲ ਕਾਹਲੋਂ
ਬਟਾਲਾ, 12 ਜੂਨ-ਬੀਤੀ ਰਾਤ 11 ਵਜੇ ਦੇ ਕਰੀਬ ਆਏ ਭਾਰੀ ਤੂਫ਼ਾਨ ਅਤੇ ਮੀਂਹ ਕਾਰਨ ਲੋਕਾਂ ਦਾ ਜਾਨੀ ਅਤੇ ਭਾਰੀ ਮਾਲੀ ਨੁਕਸਾਨ ਹੋਣ ਦੀ ਦੁਖਦਾਈ ਖ਼ਬਰ ਹੈ | ਇਸ ਤੂਫ਼ਾਨ ਨੇ ਸਭ ਤੋਂ ਵੱਧ ਗੁਰਦਾਸਪੁਰ ਜ਼ਿਲ੍ਹੇ ...
ਪੂਰੀ ਖ਼ਬਰ »
• 71 ਦਿਨਾਂ ਬਾਅਦ ਸਭ ਤੋਂ ਘੱਟ 84,332 ਨਵੇਂ ਮਾਮਲੇ • 4000 ਤੋਂ ਵੱਧ ਮੌਤਾਂ
ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਦੇ ਰੁਝਾਨ ਦੇ ਬਾਵਜੂਦ ਮੌਤਾਂ ਦੇ ਅੰਕੜਿਆਂ 'ਚ ਕਮੀ ਨਜ਼ਰ ਨਹੀਂ ਆ ਰਹੀ | ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੀ ...
ਪੂਰੀ ਖ਼ਬਰ »
ਨਵੀਂ ਦਿੱਲੀ, 12 ਜੂਨ (ਏਜੰਸੀ)-ਡਾਕਟਰਾਂ 'ਤੇ ਹੋਏ ਹਮਲਿਆਂ ਖ਼ਿਲਾਫ਼ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ.ਏ.) ਵਲੋਂ 18 ਜੂਨ ਨੂੰ ਦੇਸ਼ ਭਰ 'ਚ 'ਸੇਵ ਦਾ ਸੇਵੀਅਰ' ਦੇ ਨਾਅਰੇ ਹੇਠ ਪ੍ਰਦਰਸ਼ਨ ਕੀਤੇ ਜਾਣਗੇ। ਆਈ. ਐਮ.ਏ. ਨੇ ਦੱਸਿਆ ਕਿ ਇਸ ਦੌਰਾਨ ਕੋਈ ਹਸਪਤਾਲ ਬੰਦ ਨਹੀਂ ...
ਪੂਰੀ ਖ਼ਬਰ »
ਨਵੀਂ ਦਿੱਲੀ, 12 ਜੂਨ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਕਾਰ 'ਗੁਪ-ਚੁੱਪ ਦੋਸਤੀ' ਦਾ ਦੋਸ਼ ਲਾਇਆ ਹੈ | ਕੇਂਦਰ ਸਰਕਾਰ ਦੁਆਰਾ ਜਾਰੀ ਸਕੂਲ ਸਿੱਖਿਆ ...
ਪੂਰੀ ਖ਼ਬਰ »
ਅਕਾਲੀ ਦਲ ਨਾਲ ਪੰਜਾਬ 'ਚ ਗੱਠਜੋੜ ਮਗਰੋਂ ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਗੱਠਜੋੜ ਇਕ ਨਵੀਂ ਅਤੇ ਸਮਾਜਿਕ ਪਹਿਲ ਹੈ, ਜਿਸ ਨਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਹੋਵੇਗੀ | ਉਨ੍ਹਾਂ ਲਿਖਿਆ ਕਿ ਪੰਜਾਬ 'ਚ ਹਰ ਵਰਗ ਪੰਜਾਬ ਦੀ ...
ਪੂਰੀ ਖ਼ਬਰ »
ਮੁੰਬਈ, 12 ਜੂਨ (ਏਜੰਸੀ)-ਤੇਜ਼ ਹਵਾਵਾਂ ਤੇ ਤੂਫ਼ਾਨ ਦੇ ਨਾਲ ਮੁੰਬਈ ਅਤੇ ਇਸ ਦੇ ਉਪ ਨਗਰਾਂ 'ਚ ਭਾਰੀ ਬਾਰਿਸ਼ ਹੋਈ | ਇਸ ਦੌਰਾਨ ਕਈ ਥਾਵਾਂ 'ਤੇ ਸੜਕਾਂ ਤੇ ਰੇਲ ਪਟੜੀਆਂ 'ਤੇ ਪਾਣੀ ਖੜ੍ਹਾ ਹੋਣ ਕਾਰਨ ਰੇਲ ਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਅਤੇ ਲੋਕਾਂ ਨੂੰ ਵੀ ਕਾਫੀ ...
ਪੂਰੀ ਖ਼ਬਰ »
ਵਾਸ਼ਿੰਗਟਨ, 12 ਜੂਨ (ਏਜੰਸੀ)- ਅਮਰੀਕਾ ਦੇ ਉੱਚ ਅਧਿਕਾਰੀ ਨੇ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਭਾਰਤ ਮਜ਼ਬੂਤ ਕਾਨੂੰਨ ਵਿਵਸਥਾ ਪ੍ਰਣਾਲੀ ਨਾਲ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਬਣਿਆ ਹੋਇਆ ਹੈ, ਪਰ ਭਾਰਤ ਸਰਕਾਰ ਦੇ ਕੁਝ ਕਦਮਾਂ ਜਿਨ੍ਹਾਂ 'ਚ ਪ੍ਰਗਟਾਵੇ ਦੀ ...
ਪੂਰੀ ਖ਼ਬਰ »
ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਪੰਜਾਬ ਵਿਰੋਧੀ ਅਤੇ ਨਾਪਾਕ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਹ ਰੋਕਣ ਲਈ ਪ੍ਰਧਾਨ ...
ਪੂਰੀ ਖ਼ਬਰ »
ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਨੇ ਐਲਾਨ ਕੀਤਾ ਕਿ ਬਸਪਾ ਅਕਾਲੀ ਦਲ ਨਾਲ ਗੱਠਜੋੜ ਤਹਿਤ 20 ਸੀਟਾਂ 'ਤੇ ਚੋਣਾਂ ਲੜੇਗੀ, ਜਿਸ 'ਚੋਂ ਦੁਆਬਾ 'ਚ 8, ਮਾਲਵਾ ਦੀਆਂ 7 ਤੇ ਮਾਝਾ ਦੀਆਂ 5 ਸੀਟਾਂ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ 'ਚ ਕਰਤਾਰਪੁਰ, ਜਲੰਧਰ ਵੈਸਟ, ...
ਪੂਰੀ ਖ਼ਬਰ »
ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 56 ਹੋਰ ਮੌਤਾਂ ਹੋ ਗਈਆਂ, ਉਥੇ ਹੀ 2135 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 979 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 56 ਮੌਤਾਂ ਵਿਚ ਅੰਮਿ੍ਤਸਰ ਤੋਂ 6, ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX