ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਪਹਿਲਾ ਸਫ਼ਾ

ਅਕਾਲੀ ਦਲ ਤੇ ਬਸਪਾ ਦਾ ਗੱਠਜੋੜ 2022 ਦੀਆਂ ਚੋਣਾਂ ਮਿਲ ਕੇ ਲੜਨ ਦਾ ਐਲਾਨ

• 20 ਸੀਟਾਂ 'ਤੇ ਚੋਣ ਲੜੇਗੀ ਬਸਪਾ • ਸੁਖਬੀਰ ਤੇ ਸਤੀਸ਼ ਮਿਸ਼ਰਾ ਨੇ ਗੱਠਜੋੜ ਨੂੰ ਦੱਸਿਆ ਇਤਿਹਾਸਕ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 12 ਜੂਨ -25 ਸਾਲ ਬਾਅਦ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਹਾਥੀ 'ਤੇ ਸਵਾਰ ਹੋ ਗਿਆ | ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਇਕ ਧਰਮ ਨਿਰਪੱਖ ਤੇ ਸੰਘੀ ਕ੍ਰਾਂਤੀ ਦੀ ਸ਼ੁਰੂਆਤ-ਬਾਦਲ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਨੂੰ ਸੂਬੇ ਤੇ ਦੇਸ਼ 'ਚ ਇਕ ਧਰਮ ਨਿਰਪੱਖ ਤੇ ਸੰਘੀ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ, ਜੋ ਸਮਾਜਿਕ-ਆਰਥਿਕ ਤੇ ਸਿਆਸਤ 'ਚ ਤਬਦੀਲੀ ਲਿਆ ...

ਪੂਰੀ ਖ਼ਬਰ »

ਸੋਪੋਰ 'ਚ ਅੱਤਵਾਦੀ ਹਮਲਾ-2 ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਹਲਾਕ

ਮਨਜੀਤ ਸਿੰਘ ਸ੍ਰੀਨਗਰ, 12 ਜੂਨ-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਸੋਪੋਰ ਕਸਬੇ 'ਚ ਅੱਤਵਾਦੀ ਹਮਲੇ 'ਚ 2 ਪੁਲਿਸ ਜਵਾਨ ਸ਼ਹੀਦ ਹੋ ਗਏ ਅਤੇ ਦੋ ਨਾਗਰਿਕ ਮਾਰੇ ਗਏ | ਹਮਲੇ 'ਚ ਦੋ ਪੁਲਿਸ ਕਰਮੀਆਂ ਸਮੇਤ ਚਾਰ ਲੋਕ ਜ਼ਖ਼ਮੀ ਵੀ ਹੋਏ ਹਨ, ਜੋ ਜ਼ੇਰੇ ਇਲਾਜ ਹਨ | ...

ਪੂਰੀ ਖ਼ਬਰ »

ਬਲੈਕ ਫੰਗਸ ਦੀ ਦਵਾਈ ਟੈਕਸ ਮੁਕਤ-ਕੋਰੋਨਾ ਵੈਕਸੀਨ 'ਤੇ 5 ਫ਼ੀਸਦੀ ਜੀ.ਐਸ.ਟੀ. ਬਰਕਰਾਰ

ਜੀ. ਐਸ. ਟੀ. ਕੌ ਾਸਲ ਦੀ ਮੀਟਿੰਗ ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਜੀ. ਐਸ. ਟੀ. ਕੌ ਾਸਲ ਦੀ 44ਵੀਂ ਬੈਠਕ 'ਚ ਬਲੈਕ ਫੰਗਸ ਦੀਆਂ ਦਵਾਈਆਂ 'ਤੇ ਟੈਕਸ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਦਕਿ ਕੋਰੋਨਾ ਵੈਕਸੀਨ 'ਤੇ 5 ਫ਼ੀਸਦੀ ਟੈਕਸ 'ਚ ਕੋਈ ਕਟੌਤੀ ਨਹੀਂ ਕੀਤੀ ਗਈ | ...

ਪੂਰੀ ਖ਼ਬਰ »

ਡੋਮੀਨਿਕਾ ਹਾਈਕੋਰਟ ਵਲੋਂ ਮੇਹੁਲ ਚੋਕਸੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 12 ਜੂਨ (ਏਜੰਸੀ)-ਡੋਮੀਨਿਕਾ ਹਾਈਕੋਰਟ ਨੇ ਐਂਟੀਗੁਆ ਅਤੇ ਬਾਰਬੁਡਾ ਤੋਂ ਭੇਦਭਰੇ ਹਾਲਾਤ 'ਚ ਗ਼ਾਇਬ ਹੋਣ ਦੇ ਬਾਅਦ ਟਾਪੂ ਦੇਸ਼ 'ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੇ ਮਾਮਲੇ 'ਚ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਜ਼ਮਾਨਤ ਦੇਣ ਤੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਜੀ-7 ਸੰਮੇਲਨ ਨੂੰ 'ਵਰਚੂਅਲੀ' ਕੀਤਾ ਸੰਬੋਧਨ

'ਇਕ ਧਰਤੀ ਇਕ ਸਿਹਤ' ਦਾ ਦਿੱਤਾ ਮੰਤਰ ਨਵੀਂ ਦਿੱਲੀ, 12 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸੰਮੇਲਨ 'ਚ 'ਵਰਚੂਅਲ' ਹਿੱਸਾ ਲੈਂਦੇ ਹੋਏ ਆਪਣੇ ਸੰਬੋਧਨ ਦੌਰਾਨ ਵਿਸ਼ਵਵਿਆਪੀ ਤੌਰ 'ਤੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਪਰਿਵਾਰ ਦੇ 4 ਲੋਕਾਂ ਦਾ ਕਤਲ-ਨਾਬਾਲਗ ਹਿੰਦੂ ਲੜਕੀ ਅਗਵਾ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਘੱਟ-ਗਿਣਤੀਆਂ ਨੂੰ ਸੁਰੱਖਿਆ ਮੁਹੱਈਆ ਕਰਾਏ ਜਾਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਹਿੰਦੂ ਭਾਈਚਾਰੇ ਦੀਆਂ ਲੜਕੀਆਂ ਦੇ ਅਗਵਾ, ਧਰਮ ਪਰਿਵਰਤਨ ਅਤੇ ਜਬਰ ਜਨਾਹ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ...

ਪੂਰੀ ਖ਼ਬਰ »

ਪਤਨੀ ਤੇ ਜਵਾਨ ਧੀ ਨੂੰ ਨਹਿਰ 'ਚ ਦਿੱਤਾ ਧੱਕਾ

ਚੱਬਾ, 12 ਜੂਨ (ਜੱਸਾ ਅਨਜਾਣ)- ਅੰਮਿ੍ਤਸਰ ਝਬਾਲ ਰੋਡ 'ਤੇ ਪੈਂਦੀ ਬਹੋੜੂ ਵਾਲੀ ਨਹਿਰ 'ਚ ਬੀਤੀ ਰਾਤ ਆਪਣੀ ਪਤਨੀ ਅਤੇ ਬੇਟੀ ਨੂੰ ਧੱਕਾ ਮਾਰ ਕੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਚਾਟੀਵਿੰਡ ਅਧੀਨ ਪੈਂਦੀ ਪੁਲਿਸ ਚੌਕੀ ...

ਪੂਰੀ ਖ਼ਬਰ »

'ਕੋਲਚੀਸੀਨ' ਦਵਾਈ ਦੇ ਕਲੀਨੀਕਲ ਪ੍ਰੀਖਣ ਨੂੰ ਮਨਜ਼ੂਰੀ

ਨਵੀਂ ਦਿੱਲੀ, 12 ਜੂਨ (ਏਜੰਸੀ)-ਡੀ. ਸੀ. ਜੀ. ਆਈ. ਨੇ ਸੀ. ਐਸ. ਆਈ. ਆਰ. ਤੇ ਲਕਸਾਏ ਲਾਈਫ਼ ਸਾਇੰਸਜ਼ ਪ੍ਰਾਈਵੇਟ ਲਿਮ. ਨੂੰ ਕੋਰੋਨਾ ਮਰੀਜ਼ਾਂ 'ਤੇ ਕੋਲਚੀਸੀਨ ਦਵਾਈ ਦੇ ਕਲੀਨਿਕਲ ਪ੍ਰੀਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਸੀ.ਐਸ.ਆਈ.ਆਰ. ਦੇ ਡਾਇਰੈਕਟਰ ਜਨਰਲ ਦੇ ਸਲਾਹਕਾਰ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਦੇ ਦੋ ਥਾਣੇਦਾਰਾਂ ਨਾਲ ਕੁੱਟਮਾਰ

ਨਵੀਂ ਦਿੱਲੀ, 12 ਜੂਨ (ਏਜੰਸੀ)-ਸਿੰਘੂ ਬਾਰਡਰ 'ਤੇ ਲੋਕਾਂ ਦੇ ਇਕ ਗਰੁੱਪ ਵਲੋਂ ਦਿੱਲੀ ਪੁਲਿਸ ਦੇ ਦੋ ਥਾਣੇਦਾਰਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ 'ਚ ਥਾਣੇਦਾਰ ਵਜੋਂ ਤਾਇਨਾਤ ਦੋਵਾਂ ...

ਪੂਰੀ ਖ਼ਬਰ »

ਆਸਾਮ 'ਚ ਦੋ ਨਾਬਾਲਗ ਭੈਣਾਂ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ

ਕੋਕਰਾਝਾਰ (ਆਸਾਮ), 12 ਜੂਨ (ਏਜੰਸੀ)-ਆਸਾਮ ਦੇ ਕੋਕਰਾਝਾਰ ਜ਼ਿਲ੍ਹੇ ਦੇ ਇਕ ਪਿੰਡ 'ਚ ਦੋ ਨਾਬਾਲਗ ਸਕੀਆਂ ਭੈਣਾਂ ਦੀਆਂ ਦਰੱਖ਼ਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਲੜਕੀਆਂ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ...

ਪੂਰੀ ਖ਼ਬਰ »

ਭਾਰੀ ਤੂਫ਼ਾਨ ਤੇ ਮੀਂਹ ਕਾਰਨ ਜਾਨੀ ਤੇ ਮਾਲੀ ਨੁਕਸਾਨ-ਬੱਚੇ ਸਮੇਤ 2 ਮੌਤਾਂ

ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਕਮਲ ਕਾਹਲੋਂ ਬਟਾਲਾ, 12 ਜੂਨ-ਬੀਤੀ ਰਾਤ 11 ਵਜੇ ਦੇ ਕਰੀਬ ਆਏ ਭਾਰੀ ਤੂਫ਼ਾਨ ਅਤੇ ਮੀਂਹ ਕਾਰਨ ਲੋਕਾਂ ਦਾ ਜਾਨੀ ਅਤੇ ਭਾਰੀ ਮਾਲੀ ਨੁਕਸਾਨ ਹੋਣ ਦੀ ਦੁਖਦਾਈ ਖ਼ਬਰ ਹੈ | ਇਸ ਤੂਫ਼ਾਨ ਨੇ ਸਭ ਤੋਂ ਵੱਧ ਗੁਰਦਾਸਪੁਰ ਜ਼ਿਲ੍ਹੇ ...

ਪੂਰੀ ਖ਼ਬਰ »

ਕੋਰੋਨਾ ਮਾਮਲਿਆਂ 'ਚ ਗਿਰਾਵਟ ਜਾਰੀ-ਨਹੀਂ ਘਟ ਰਹੀਆਂ ਮੌਤਾਂ

• 71 ਦਿਨਾਂ ਬਾਅਦ ਸਭ ਤੋਂ ਘੱਟ 84,332 ਨਵੇਂ ਮਾਮਲੇ • 4000 ਤੋਂ ਵੱਧ ਮੌਤਾਂ
ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਦੇ ਰੁਝਾਨ ਦੇ ਬਾਵਜੂਦ ਮੌਤਾਂ ਦੇ ਅੰਕੜਿਆਂ 'ਚ ਕਮੀ ਨਜ਼ਰ ਨਹੀਂ ਆ ਰਹੀ | ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ ਇਕ ਵਾਰ ਫਿਰ 4000 ਤੋਂ ਉੱਪਰ ਪਹੁੰਚ ਗਈ ਹੈ | ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 84,332 ਨਵੇਂ ਮਾਮਲੇ ਜਦਕਿ 4002 ਮੌਤਾਂ ਦਰਜ ਕੀਤੀਆਂ ਗਈਆਂ | ਨਵੇਂ ਮਾਮਲਿਆਂ ਦਾ ਅੰਕੜਾ ਪਿਛਲੇ 71 ਦਿਨਾਂ 'ਚੋਂ ਸਭ ਤੋਂ ਘੱਟ ਹੈ | ਜ਼ੇਰੇ ਇਲਾਜ ਲੋਕਾਂ ਦੀ ਗਿਣਤੀ 'ਚ 42 ਹਜ਼ਾਰ ਤੋਂ ਵੱਧ ਦੀ ਕਮੀ ਹੋਣ ਨਾਲ ਇਲਾਜ ਕਰਾ ਰਹੇ ਮਰੀਜ਼ਾਂ ਦੀ ਗਿਣਤੀ 10 ਲੱਖ 78 ਹਜ਼ਾਰ 268 ਹੋ ਗਈ ਹੈ | ਇਹ ਅੰਕੜਾ 63 ਦਿਨਾਂ ਬਾਅਦ 11 ਲੱਖ ਤੋਂ ਹੇਠਾਂ ਆਇਆ ਹੈ | ਨਵੇਂ ਮਾਮਲਿਆਂ 'ਚੋਂ 58 ਫੀਸਦੀ ਮਾਮਲੇ ਸਿਰਫ 5 ਰਾਜਾਂ 'ਚ ਦਰਜ ਕੀਤੇ ਗਏ, ਨਾਲ ਹੀ 71 ਫੀਸਦੀ ਜ਼ੇਰੇ ਇਲਾਜ ਮਾਮਲੇ ਵੀ ਇਨ੍ਹਾਂ ਰਾਜਾਂ 'ਚ ਹੀ ਦਰਜ ਕੀਤੇ ਗਏ | ਇਨ੍ਹਾਂ 'ਚ ਸਭ ਤੋਂ ਉੱਪਰ ਤਾਮਿਲਨਾਡੂ ਅਤੇ ਫਿਰ ਕੇਰਲ, ਮਹਾਰਾਸ਼ਟਰ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਹੈ | ਸਿਹਤ ਮੰਤਰਾਲੇ ਮੁਤਾਬਿਕ ਪਾਜ਼ੀਟਿਵਿਟੀ ਦਰ ਲਗਾਤਾਰ ਪੰਜਵੇਂ ਦਿਨ ਪੰਜ ਫੀਸਦੀ ਤੋਂ ਘੱਟ ਦਰਜ ਕੀਤੀ ਗਈ | ਪਿਛਲੇ 24 ਘੰਟਿਆਂ 'ਚ ਇਹ ਦਰ 4.39 ਫੀਸਦੀ ਅਤੇ ਸਿਹਤਯਾਬੀ ਦਰ 95.07 ਫੀਸਦੀ ਦਰਜ ਕੀਤੀ ਗਈ | ਭਾਵ ਹੁਣ ਹਰ 100 ਟੈਸਟਾਂ 'ਚੋਂ 4 ਤੋਂ 5 ਲੋਕ ਹੀ ਪਾਜ਼ੀਟਿਵ ਆ ਰਹੇ ਹਨ | ਇਸੇ ਹੀ ਸਮੇਂ ਦੌਰਾਨ ਕੁੱਲ 1 ਲੱਖ 22 ਹਜ਼ਾਰ ਤੋਂ ਵੱਧ ਲੋਕ ਠੀਕ ਹੋਏ ਹਨ | ਜਦਕਿ ਹਾਲੇ ਤੱਕ ਦੇਸ਼ ਭਰ 'ਚ ਟੀਕਾਕਰਨ ਮੁਹਿੰਮ ਤਹਿਤ ਵੈਕਸੀਨ ਦੀਆਂ 24 ਲੱਖ 96 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ |
ਨਿੱਜੀ ਹਸਪਤਾਲਾਂ ਕੋਲ ਕਾਫ਼ੀ ਖ਼ੁਰਾਕਾਂ
ਵੈਕਸੀਨ ਦੀ ਕਿੱਲਤ ਦੀਆਂ ਖ਼ਬਰਾਂ ਦਰਮਿਆਨ ਹਾਸਲ ਹੋਏ ਸਰਕਾਰੀ ਅੰਕੜਿਆਂ ਮੁਤਾਬਿਕ ਨਿੱਜੀ ਹਸਪਤਾਲਾਂ ਕੋਲ ਵੈਕਸੀਨ ਖੁਰਾਕਾਂ ਦਾ ਕਾਫੀ ਭੰਡਾਰ ਮੌਜੂਦ ਹੈ | ਸਿਹਤ ਮੰਤਰਾਲੇ ਮੁਤਾਬਿਕ ਦੇਸ਼ ਭਰ 'ਚ ਉਪਲਬਧ ਵੈਕਸੀਨ ਦੀਆਂ 7.4 ਕਰੋੜ ਖੁਰਾਕਾਂ 'ਚੋਂ 1.85 ਕਰੋੜ ਖੁਰਾਕਾਂ ਨਿੱਜੀ ਹਸਪਤਾਲਾਂ ਨੂੰ ਦਿੱਤੀਆਂ ਗਈਆਂ ਸਨ | ਮਈ 'ਚ ਨਿੱਜੀ ਹਸਪਤਾਲਾਂ ਨੂੰ ਉਪਲਬਧ 1.29 ਖੁਰਾਕਾਂ 'ਚੋਂ ਸਿਰਫ 22 ਲੱਖ ਟੀਕਿਆਂ ਦੀ ਵਰਤੋਂ ਕੀਤੀ ਗਈ ਹੈ | ਨਿੱਜੀ ਹਸਪਤਾਲਾਂ ਨੂੰ 25 ਫੀਸਦੀ ਵੈਕਸੀਨ ਖੁਰਾਕਾਂ ਦਿੱਤੇ ਜਾਣ ਦੀਆਂ ਖਬਰਾਂ ਨੂੰ ਖਾਰਜ ਕਰਦਿਆਂ ਸਰਕਾਰ ਨੇ ਕਿਹਾ ਕਿ ਇਹ ਕੁੱਲ ਖੁਰਾਕਾਂ ਦਾ ਸਿਰਫ 75 ਫੀਸਦੀ ਹਨ | ਇਸ ਦੇ ਨਾਲ ਹੀ ਸਿਹਤ ਮੰਤਰਾਲੇ ਨੇ ਕਿਹਾ ਕਿ ਕੇਂਦਰ ਤੇ ਸੂਬਿਆਂ ਦੀ ਸਿੱਧੀ ਖ਼ਰੀਦ ਸ਼੍ਰੇਣੀ ਤਹਿਤ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 25.87 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਦਲੀ ਹੋਈ ਟੀਕਾਕਰਨ ਨੀਤੀ ਤਹਿਤ ਸਰਕਾਰੀ ਸੰਸਥਾਵਾਂ 'ਚ ਟੀਕਾ ਮੁਫ਼ਤ ਲਾਇਆ ਜਾਵੇਗਾ, ਜਦਕਿ ਨਿੱਜੀ ਹਸਪਤਾਲਾਂ 'ਚ ਕੋਵੀਸ਼ੀਲਡ ਲਈ 780, ਕੋਵੈਕਸੀਨ ਲਈ 1410 ਰੁਪਏ ਅਤੇ ਰੂਸੀ ਵੈਕਸੀਨ ਸਪੂਤਨਿਕ ਲਈ 1145 ਰੁਪਏ ਅਦਾ ਕਰਨੇ ਪੈਣਗੇ | ਨੀਤੀ ਤਹਿਤ ਵੈਕਸੀਨ ਉਤਪਾਦਕਾਂ ਦੇ 75 ਫੀਸਦੀ ਉਤਪਾਦਨ ਨੂੰ ਸਰਕਾਰ ਖ਼ਰੀਦੇਗੀ, ਜਦਕਿ ਬਾਕੀ 25 ਫੀਸਦੀ ਨਿੱਜੀ ਹਸਪਤਾਲਾਂ ਨੂੰ ਦਿੱਤੀਆਂ ਜਾਣਗੀਆਂ |
ਦੂਜੀ ਲਹਿਰ 'ਚ ਦੇਸ਼ 'ਚ ਹੋਈ 719 ਡਾਕਟਰਾਂ ਦੀ ਮੌਤ
ਕੋਰੋਨਾ ਦੀ ਦੂਜੀ ਲਹਿਰ 'ਚ ਹੋਏ ਜਾਨੀ ਨੁਕਸਾਨ 'ਚ ਵੱਡੀ ਤਾਦਾਦ 'ਚ ਕਈ ਡਾਕਟਰਾਂ ਨੂੰ ਆਪਣੀ ਜਾਨ ਗੁਆਉਣੀ ਪਈ | ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਜਾਰੀ ਸੂਚੀ ਮੁਤਾਬਿਕ ਦੂਜੀ ਲਹਿਰ 'ਚ ਮਾਰੇ ਗਏ ਲੋਕਾਂ 'ਚ 719 ਡਾਕਟਰ ਵੀ ਸ਼ਾਮਿਲ ਹਨ | ਇਨ੍ਹਾਂ 'ਚ ਸਭ ਤੋਂ ਵੱਧ 111 ਡਾਕਟਰ ਬਿਹਾਰ ਦੇ, ਜਦਕਿ ਦਿੱਲੀ 'ਚ 109, ਉੱਤਰ ਪ੍ਰਦੇਸ਼ 'ਚ 79, ਰਾਜਸਥਾਨ 'ਚ 43, ਪੱਛਮੀ ਬੰਗਾਲ ਦੇ 63, ਪੰਜਾਬ ਦੇ 3 ਡਾਕਟਰ ਸ਼ਾਮਿਲ ਹਨ |

ਖ਼ਬਰ ਸ਼ੇਅਰ ਕਰੋ

 

ਆਈ.ਐਮ.ਏ. ਵਲੋਂ ਦੇਸ਼ ਭਰ 'ਚ ਪ੍ਰਦਰਸ਼ਨ 18 ਨੂੰ

ਨਵੀਂ ਦਿੱਲੀ, 12 ਜੂਨ (ਏਜੰਸੀ)-ਡਾਕਟਰਾਂ 'ਤੇ ਹੋਏ ਹਮਲਿਆਂ ਖ਼ਿਲਾਫ਼ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ.ਏ.) ਵਲੋਂ 18 ਜੂਨ ਨੂੰ ਦੇਸ਼ ਭਰ 'ਚ 'ਸੇਵ ਦਾ ਸੇਵੀਅਰ' ਦੇ ਨਾਅਰੇ ਹੇਠ ਪ੍ਰਦਰਸ਼ਨ ਕੀਤੇ ਜਾਣਗੇ। ਆਈ. ਐਮ.ਏ. ਨੇ ਦੱਸਿਆ ਕਿ ਇਸ ਦੌਰਾਨ ਕੋਈ ਹਸਪਤਾਲ ਬੰਦ ਨਹੀਂ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਵਿਚਕਾਰ ਗੁਪਤ ਦੋਸਤੀ-ਸਿਸੋਦੀਆ

ਨਵੀਂ ਦਿੱਲੀ, 12 ਜੂਨ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਕਾਰ 'ਗੁਪ-ਚੁੱਪ ਦੋਸਤੀ' ਦਾ ਦੋਸ਼ ਲਾਇਆ ਹੈ | ਕੇਂਦਰ ਸਰਕਾਰ ਦੁਆਰਾ ਜਾਰੀ ਸਕੂਲ ਸਿੱਖਿਆ ...

ਪੂਰੀ ਖ਼ਬਰ »

ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਗੱਠਜੋੜ-ਮਾਇਆਵਤੀ

ਅਕਾਲੀ ਦਲ ਨਾਲ ਪੰਜਾਬ 'ਚ ਗੱਠਜੋੜ ਮਗਰੋਂ ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਗੱਠਜੋੜ ਇਕ ਨਵੀਂ ਅਤੇ ਸਮਾਜਿਕ ਪਹਿਲ ਹੈ, ਜਿਸ ਨਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਹੋਵੇਗੀ | ਉਨ੍ਹਾਂ ਲਿਖਿਆ ਕਿ ਪੰਜਾਬ 'ਚ ਹਰ ਵਰਗ ਪੰਜਾਬ ਦੀ ...

ਪੂਰੀ ਖ਼ਬਰ »

ਮੁੰਬਈ 'ਚ ਭਾਰੀ ਬਾਰਿਸ਼ ਕਾਰਨ ਰੇਲ ਤੇ ਸੜਕੀ ਆਵਾਜਾਈ ਠੱਪ-ਆਮ ਜਨਜੀਵਨ ਪ੍ਰਭਾਵਿਤ

ਮੁੰਬਈ, 12 ਜੂਨ (ਏਜੰਸੀ)-ਤੇਜ਼ ਹਵਾਵਾਂ ਤੇ ਤੂਫ਼ਾਨ ਦੇ ਨਾਲ ਮੁੰਬਈ ਅਤੇ ਇਸ ਦੇ ਉਪ ਨਗਰਾਂ 'ਚ ਭਾਰੀ ਬਾਰਿਸ਼ ਹੋਈ | ਇਸ ਦੌਰਾਨ ਕਈ ਥਾਵਾਂ 'ਤੇ ਸੜਕਾਂ ਤੇ ਰੇਲ ਪਟੜੀਆਂ 'ਤੇ ਪਾਣੀ ਖੜ੍ਹਾ ਹੋਣ ਕਾਰਨ ਰੇਲ ਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਅਤੇ ਲੋਕਾਂ ਨੂੰ ਵੀ ਕਾਫੀ ...

ਪੂਰੀ ਖ਼ਬਰ »

ਭਾਰਤ ਸਰਕਾਰ ਦੇ ਕੁਝ ਕਦਮ ਜਮਹੂਰੀ ਕਦਰਾਂ ਕੀਮਤਾਂ ਖਿਲਾਫ਼-ਅਮਰੀਕੀ ਉੱਚ ਅਧਿਕਾਰੀ

ਵਾਸ਼ਿੰਗਟਨ, 12 ਜੂਨ (ਏਜੰਸੀ)- ਅਮਰੀਕਾ ਦੇ ਉੱਚ ਅਧਿਕਾਰੀ ਨੇ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਭਾਰਤ ਮਜ਼ਬੂਤ ਕਾਨੂੰਨ ਵਿਵਸਥਾ ਪ੍ਰਣਾਲੀ ਨਾਲ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਬਣਿਆ ਹੋਇਆ ਹੈ, ਪਰ ਭਾਰਤ ਸਰਕਾਰ ਦੇ ਕੁਝ ਕਦਮਾਂ ਜਿਨ੍ਹਾਂ 'ਚ ਪ੍ਰਗਟਾਵੇ ਦੀ ...

ਪੂਰੀ ਖ਼ਬਰ »

ਮੋਦੀ ਦੇ ਇਸ਼ਾਰੇ 'ਤੇ ਹੋਇਆ ਹੈ ਅਕਾਲੀ ਦਲ-ਬਸਪਾ ਦਾ ਅਨੈਤਿਕ ਗੱਠਜੋੜ-'ਆਪ'

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਪੰਜਾਬ ਵਿਰੋਧੀ ਅਤੇ ਨਾਪਾਕ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਹ ਰੋਕਣ ਲਈ ਪ੍ਰਧਾਨ ...

ਪੂਰੀ ਖ਼ਬਰ »

ਇਨ੍ਹਾਂ 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਨੇ ਐਲਾਨ ਕੀਤਾ ਕਿ ਬਸਪਾ ਅਕਾਲੀ ਦਲ ਨਾਲ ਗੱਠਜੋੜ ਤਹਿਤ 20 ਸੀਟਾਂ 'ਤੇ ਚੋਣਾਂ ਲੜੇਗੀ, ਜਿਸ 'ਚੋਂ ਦੁਆਬਾ 'ਚ 8, ਮਾਲਵਾ ਦੀਆਂ 7 ਤੇ ਮਾਝਾ ਦੀਆਂ 5 ਸੀਟਾਂ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ 'ਚ ਕਰਤਾਰਪੁਰ, ਜਲੰਧਰ ਵੈਸਟ, ...

ਪੂਰੀ ਖ਼ਬਰ »

ਸੂਬੇ 'ਚ 979 ਨਵੇਂ ਮਾਮਲੇ, 56 ਮੌਤਾਂ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 56 ਹੋਰ ਮੌਤਾਂ ਹੋ ਗਈਆਂ, ਉਥੇ ਹੀ 2135 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 979 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 56 ਮੌਤਾਂ ਵਿਚ ਅੰਮਿ੍ਤਸਰ ਤੋਂ 6, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX