ਤਾਜਾ ਖ਼ਬਰਾਂ


ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  43 minutes ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  about 1 hour ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  about 1 hour ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 minute ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  about 3 hours ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  about 3 hours ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 4 hours ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 5 hours ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 5 hours ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 5 hours ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  about 5 hours ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 6 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 6 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 6 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 7 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 7 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 7 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 7 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 8 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 8 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਜਗਰਾਓਂ

11 ਕੇ. ਵੀ. ਲਾਈਨ 'ਤੇ ਕੰਮ ਕਰਨ ਸਮੇਂ ਬਿਜਲੀ ਮੁਲਾਜ਼ਮ ਦੀ ਮੌਤ, ਇਕ ਹੋਰ ਜ਼ਖ਼ਮੀ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਵਿਖੇ ਖੇਤਾਂ ਵਿਚ ਬਿਜਲੀ ਸਪਲਾਈ ਵਾਲੀ ਸਵਿੱਚ ਦੀ ਮੁਰੰਮਤ ਕਰਦੇ ਸਮੇਂ ਅਚਾਨਕ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ ਹੋਣ ਜਦਕਿ ਇੱਕ ਮੁਲਾਜ਼ਮ ਦੀ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੁਦਰਤੀ ਆਫ਼ਤ ਤੇ ਮੀਂਹ ਨਾਲ ਢੇਰੀ ਹੋਏ ਗ਼ਰੀਬ ਦੇ ਕਮਰੇ ਨੂੰ ਬਣਵਾਉਣ ਲਈ ਪ੍ਰਸ਼ਾਸਨ ਨੂੰ ਕੀਤੀ ਅਪੀਲ

ਗੁਰੂਸਰ ਸੁਧਾਰ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਲਾਗਲੇ ਪਿੰਡ ਘੁਮਾਣ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਹਰਨੇਕ ਸਿੰਘ ਜੋ ਕਿ ਪੈਂਚਰ ਆਦਿ ਲਗਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ, ਦੇ ਮਕਾਨ ਦਾ ਕਮਰਾ ਜੋ ਕਿ ਖ਼ਸਤਾ ਹਾਲਤ 'ਚ ਸੀ, ਬੀਤੇ ਦਿਨੀਂ ਕੁਦਰਤੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਧਰਨਾਕਾਰੀ ਸਫ਼ਾਈ ਸੇਵਕਾਂ ਦੀ ਹਮਾਇਤ 'ਚ ਨਿੱਤਰੀ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਮੰਗਾਂ ਲਈ ਹੜਤਾਲ 'ਤੇ ਬੈਠੇ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸਫ਼ਾਈ ਸੇਵਕਾਂ ਦੀ ਹਮਾਇਤ 'ਤੇ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਸਦੇਵ ਸਿੰਘ ਲਲਤੋਂ ਅਤੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ ਨੂੰ ਬੁਲੰਦੀਆਂ 'ਤੇ ਲੈ ਕੇ ਜਾਵੇਗਾ-ਕਲੇਰ, ਗਰੇਵਾਲ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਅੱਜ ਚੰਡੀਗੜ੍ਹ ਅਕਾਲੀ ਦਲ ਦੇ ਹੈਡਕੁਆਟਰ ਵਿਖੇ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ 'ਚ ਭਾਰੀ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਗਠਜੋੜ ਦੀ ਖੁਸ਼ੀ 'ਚ ...

ਪੂਰੀ ਖ਼ਬਰ »

ਸਾਇੰਸ ਕਾਲਜ 'ਚ ਆਨਲਾਈਨ ਓਪਨ ਸਟੇਜ ਮੁਕਾਬਲਾ ਕਰਵਾਇਆ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)- ਸਰਕਾਰੀ ਸਾਇੰਸ ਅਤੇ ਖੋਜ ਕਾਲਜ ਡਾਇਰੈਕਟਰ ਡਾ. ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਕਾਲਜ ਵਿਖੇ ਆਨਲਾਈਨ ਮਾਧਿਅਮ ਰਾਹੀਂ ਓਪਨ ਸਟੇਜ਼ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਕਨਵੀਨਰ ਸ੍ਰੀਮਤੀ ਨਿਧੀ ਮਹਾਜਨ ਅਤੇ ਸ੍ਰੀਮਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਜਗਰਾਉਂ ਪੁਲਿਸ ਵਲੋਂ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਸੁਖਵੀਰ ਸਿੰਘ ਉਰਫ਼ ਮਿੰਟੂ ਪੁੱਤਰ ਰਾਮ ਲੁਭਾਇਆ ਵਾਸੀ ਨਾਨਕਸਰ ਵਜੋਂ ਹੋਈ ਹੈ | ਪੁਲਿਸ ਵਲੋਂ ਜਾਰੀ ਪ੍ਰੈੱਸ ਨੋਟ ...

ਪੂਰੀ ਖ਼ਬਰ »

ਸਾਇੰਸ ਕਾਲਜ 'ਚ ਆਨਲਾਈਨ ਓਪਨ ਸਟੇਜ ਮੁਕਾਬਲਾ ਕਰਵਾਇਆ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)- ਸਰਕਾਰੀ ਸਾਇੰਸ ਅਤੇ ਖੋਜ ਕਾਲਜ ਡਾਇਰੈਕਟਰ ਡਾ. ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਕਾਲਜ ਵਿਖੇ ਆਨਲਾਈਨ ਮਾਧਿਅਮ ਰਾਹੀਂ ਓਪਨ ਸਟੇਜ਼ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਕਨਵੀਨਰ ਸ੍ਰੀਮਤੀ ਨਿਧੀ ਮਹਾਜਨ ਅਤੇ ਸ੍ਰੀਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਅਗਾਮੀ ਚੋਣਾਂ 'ਚ ਭਾਜਪਾ ਨਾਲੋਂ ਵੀ ਮਜ਼ਬੂਤ ਹੋਵੇਗਾ-ਸ਼ਿਵਾਲਿਕ

ਹੰਬੜਾਂ, 12 ਜੂਨ (ਮੇਜਰ ਹੰਬੜਾਂ)-ਭਾਜਪਾ ਨਾਲੋਂ ਤੋੜ ਵਿਛੋੜੇ ਬਾਅਦ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨਾਲ ਹੋਏ ਗਠਜੋੜ ਅਗਾਮੀ ਚੋਣਾਂ 'ਚ ਜਿੱਥੇ ਸੂਬੇ 'ਚ ਜਿੱਤ ਦਰਜ ਕਰੇਗਾ, ਉੱਥੇ ਗੱਠਜੋੜ ਭਾਜਪਾ ਨਾਲੋਂ ਵੀ ਵੱਧ ਮਜ਼ਬੂਤ ਹੋਵੇਗਾ | ਇਹ ...

ਪੂਰੀ ਖ਼ਬਰ »

ਸਿੱਖ ਜਰਨੈਲ ਹਰੀ ਸਿੰਘ ਨਲੂਆ ਵਿਰਾਸਤੀ ਚੌਂਕ ਦੀ ਅਣਅਧਿਕਾਰਤ ਭੰਨਤੋੜ ਖ਼ਿਲਾਫ਼ ਸੀਟੂ ਵਲੋਂ ਪ੍ਰਦਰਸ਼ਨ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਸ਼ਹਿਰ ਦੀ ਹੱਦ ਅੰਦਰ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਵਿਰਾਸਤੀ ਚੌਂਕ ਵਿੱਚ ਆਪਹੁਦਰੇ ਢੰਗ ਨਾਲ ਸੁੰਦਰੀਕਰਨ ਦੇ ਨਾਂਅ ਹੇਠ ਕੀਤੀ ਭੰਨ੍ਹਤੋੜ ਖ਼ਿਲਾਫ਼ ਪੰਜਾਬ ਸੀਟੂ ਦੇ ਸੂਬਾ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਮੁੱਠ-ਚੇਅਰਮੈਨ ਸਿੱਧਵਾਂ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸੂਬੇ ਭਰ ਵਿਚ ਖਾਸ ਕਰਕੇ ਵਿਧਾਨ ਸਭਾ ਹਲਕਾ ਦਾਖਾ ਅੰਦਰ ਪੂਰੀ ਤਰ੍ਹਾਂ ਇੱਕਮੁੱਠ ਹੈ ਅਤੇ ਕੈਪਟਨ ਸਾਹਿਬ ਦੀ ਅਗਵਾਈ ਹੇਠ ਹੀ 2022 ਵਿਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ | ਉਨ੍ਹਾਂ ਹਲਕਾ ਦਾਖਾ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਧੂ ਨੂੰ ਦਿੰਦੇ ਹੋਏ ਆਖਿਆ ਕਿ ਹਲਕੇ ਅੰਦਰ ਜੋ ਵਿਕਾਸ ਕੰਮ ਪਿਛਲੇ ਕਈ ਸਾਲਾਂ ਤੋਂ ਨਹੀਂ ਹੋ ਸਕੇ, ਉਹ ਕੈਪਟਨ ਸੰਧੂ ਦੀ ਅਗਵਾਈ ਹੇਠ ਨੇਪਰੇ ਚੜ੍ਹ ਰਹੇ ਹਨ | ਇਸ ਮੌਕੇ ਸਰਪੰਚ ਪਰਮਜੀਤ ਸਿੰਘ ਸਿੱਧਵਾਂ ਬੇਟ, ਸੰਮਤੀ ਮੈਂਬਰ ਸੁਖਦੇਵ ਸਿੰਘ ਗੋਰਸੀਆਂ, ਪੰਚ ਜਸਵਿੰਦਰ ਸਿੰਘ, ਪੰਚ ਜਰਨੈਲ ਸਿੰਘ, ਰਿਟਾ.ਥਾਣੇਦਾਰ ਨਛੱਤਰ ਸਿੰਘ, ਰਜੇਸ਼ ਕੁਮਾਰ, ਨੰਬਰਦਾਰ ਜਸਵੰਤ ਸਿੰਘ, ਸਾਬਕਾ ਸਰਪੰਚ ਪਰਮਜੀਤ ਕੌਰ, ਪੰਚ ਪਰਮਜੀਤ ਕੌਰ, ਦਲਬੀਰ ਸਿੰਘ, ਰਕੇਸ਼ ਕੁਮਾਰ, ਸੁਰੇਸ਼ ਕੁਮਾਰ ਤੋਂ ਇਲਾਵਾ ਕਈ ਹੋਰ ਪਾਰਟੀ ਵਰਕਰਾਂ ਨੇ ਕੈਪਟਨ ਸੰਧੂ ਵਲੋਂ ਇਲਾਕੇ ਅੰਦਰ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕੀਤੀ |

ਖ਼ਬਰ ਸ਼ੇਅਰ ਕਰੋ

 

ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਾਉਣ ਲਈ ਗਰਾਊਾਡਾਂ 'ਚ ਸਾਰੇ ਸਾਧਨ ਜੁਟਾਏ ਜਾਣਗੇ-ਹੰਬੜਾਂ, ਸਰਪੰਚ ਜੱਗਾ

ਹੰਬੜਾਂ, 12 ਜੂਨ (ਹਰਵਿੰਦਰ ਸਿੰਘ ਮੱਕੜ)- ਕਸਬਾ ਹੰਬੜਾਂ ਦੀ ਖੇਡ ਗਰਾਊਾਡ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਕਰਕੇ ਆਧੁਨਿਕ ਖੇਡ ਗਰਾਊਾਡ ਬਣਾਉਣ ਦਾ ਕੰਮ ਹੁਣ ਸਿਖਰਾਂ 'ਤੇ ਹੈ, ਇਸ ਬਾਰੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਤੇ ਸਰਪੰਚ ਰਣਜੋਧ ਸਿੰਘ ਜੱਗਾ ਨੇ ...

ਪੂਰੀ ਖ਼ਬਰ »

ਇਨਸਾਫ਼ ਦੀ ਮੰਗ ਨੂੰ ਲੈ ਕੇ ਮਿ੍ਤਕ ਬਿਜਲੀ ਮੁਲਾਜ਼ਮਾਂ ਦੇ ਸਾਥੀਆਂ ਅਤੇ ਰਿਸ਼ਤੇਦਾਰਾਂ ਦਿੱਤਾ ਧਰਨਾ

ਰਾਏਕੋਟ, 12 ਜੂਨ (ਸੁਸ਼ੀਲ)-ਨੇੜਲੇ ਪਿੰਡ ਜੌਹਲਾਂ ਵਿਖੇ ਟਰਾਂਸਫਾਰਮਰ ਦੀ ਰਿਪੇਅਰ ਕਰਦਿਆਂ ਕਰੰਟ ਲੱਗਣ ਨਾਲ ਹੋਈ ਇਕ ਬਿਜਲੀ ਮੁਲਾਜ਼ਮ ਦੀ ਮੌਤ ਦੇ ਸਬੰਧ ਵਿਚ ਅੱਜ ਦੇਰ ਸ਼ਾਮ ਮਿ੍ਤਕ ਮੁਲਾਜ਼ਮ ਦੇ ਪਰਿਵਾਰਕ ਮੈਂਬਰਾਂ ਅਤੇ ਉਸਦੇ ਸਾਥੀ ਮੁਲਾਜ਼ਮਾਂ ਵਲੋਂ ਇਨਸਾਫ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਤੇ ਕਿਰਤੀਆਂ ਦੇ ਸਬਰ ਦਾ ਇਮਤਿਹਾਨ ਨਾ ਲਵੇ-ਭਰੋਵਾਲ, ਤੱਤਲਾ

ਭੰੂਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਜੱਥਾ ਦਿੱਲੀ ਜਾਣ ਤੋਂ ਪਹਿਲਾਂ ਮੀਟਿੰਗ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ ਭਰੋਵਾਲ ਅਤੇ ਸਾਬਕਾ ਕਾਨੂੰਨਗੋ ਰਣਜੀਤ ਸਿੰਘ ਤੱਤਲਾ ਨੇ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਘਪਲਾ ਕਾਂਗਰਸ ਸਰਕਾਰ ਦੇ ਮੱਥੇ 'ਤੇ ਕਾਲਾ ਕਲੰਕ-ਹਿੱਸੋਵਾਲ

ਗੁਰੂਸਰ ਸੁਧਾਰ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਪੈਸੇ ਨਾਲ ਹੀ ਖ਼ਰੀਦੀ ਗਈ ਕੋਰੋਨਾ ਵੈਕਸੀਨ ਨੂੰ ਅਗਾਂਹ ਨਿੱਜੀ ਹਸਪਤਾਲਾਂ ਨੂੰ ਵੇਚ ਕੇ ਸੂਬੇ ਦੀ ਕੈਪਟਨ ਸਰਕਾਰ ਨੇ ਜਿੱਥੇ ਵੈਕਸੀਨੇਸ਼ਨ ਦੇ ਨਾਂਅ 'ਤੇ ਕਰੋੜਾਂ ਦੀ ਰੁਪਏ ਦੀ ਮੋਟੀ ਠੱਗੀ ਮਾਰੀ ਹੈ ...

ਪੂਰੀ ਖ਼ਬਰ »

ਰੇਤਾ ਦੇ ਭਰੇ ਲੰਘ ਰਹੇ ਵਾਹਨਾਂ ਕਾਰਨ ਲੋਕ ਪ੍ਰੇਸ਼ਾਨ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਇਥੋਂ ਥੋੜੀ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਦੇ ਮੱਧੇਪੁਰ ਬੰਨ੍ਹ ਰਾਹੀਂ ਬੁਰਜੀ ਨੰ: 55 ਨਜ਼ਦੀਕ ਕੱਕਾ ਰੇਤਾ ਭਰਕੇ ਲੰਘਣ ਵਾਲੇ ਵਾਹਨਾਂ ਕਾਰਨ ਬੰਨ੍ਹ ਨਜ਼ਦੀਕ ਰਹਿ ਰਹੇ ਲੋਕ ਡਾਢੇ੍ਹ ਪ੍ਰੇਸ਼ਾਨ ਹਨ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਚੋਰਾਂ ਨੇ ਦੋ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਾਮਾਨ ਕੀਤਾ ਚੋਰੀ

ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ 2 ਮੋਟਰਾਂ ਤੋਂ ਟਰਾਂਸਫਾਰਮਰ ਚੋਰੀ ਕਰ ਲਏ ਗਏ | ਇਸ ਮੌਕੇ ਮਨਦੀਪ ਸਿੰਘ ਸਿੱਧੂ ਸਿੱਧਵਾਂ ਤੇ ਚੇਅਰਮੈਨ ਬਲਜੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਦਲੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਚੌਂਕੀਮਾਨ, 12 ਜੂਨ(ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਬੀ.ਐੱਸ.ਸੀ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੇ ਗੱਠਜੋੜ 'ਤੇ ਲੱਡੂ ਵੰਡੇ ਤੇ ਖੁਸ਼ੀ ਮਨਾਈ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਹੋਣ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੇ ਮੁੱਖ ਦਫ਼ਤਰ ਵਿਖੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਗਠਜੋੜ ਬਣਨ 'ਤੇ ਲੱਡੂ ਵੰਡੇ ਤੇ ...

ਪੂਰੀ ਖ਼ਬਰ »

ਰਕਬਾ ਟੋਲ ਬੈਰੀਅਰ 'ਤੇ ਅੰਦੋਲਨਕਾਰੀ ਕਿਸਾਨ-ਮਜ਼ਦੂਰਾਂ ਦਾ ਧਰਨਾ 231ਵੇਂ ਦਿਨ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਾਰਪੋਰੇਟਾਂ ਦੇ ਇਸ਼ਾਰੇ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ 231 ਦਿਨਾਂ ਤੋਂ ਮੁੱਲਾਂਪੁਰ-ਸੁਧਾਰ ਰਾਜ ਮਾਰਗ 'ਤੇ ਰਕਬਾ ਟੋਲ ਬੈਰੀਅਰ ਉੱਪਰ ਕਿਸਾਨ-ਮਜ਼ਦੂਰਾਂ ਦਾ ਧਰਨਾ ...

ਪੂਰੀ ਖ਼ਬਰ »

ਸਰਪੰਚ ਦੇ ਪਤੀ ਨੇ ਰੇਤ ਕਾਰੋਬਾਰੀਆਂ 'ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਤੇ ਜ਼ਿਲ੍ਹਾ ਜਲੰਧਰ ਵਿਚ ਪੈਂਦੇ ਪਿੰਡ ਉਮਰੇਵਾਲ ਦੀ ਮਹਿਲਾ ਸਰਪੰਚ ਪਰਮਜੀਤ ਕੌਰ ਦੇ ਪਤੀ ਪਰਮਜੀਤ ਸਿੰਘ ਨੇ ਦਰਿਆ ਸਤਲੁਜ ਵਿਚ ਕੱਕੇ ਰੇਤੇ ਦਾ ਜਾਇਜ਼-ਨਾਜਾਇਜ਼ ਧੰਦਾ ...

ਪੂਰੀ ਖ਼ਬਰ »

ਪਿੰਡ ਬੁਰਜ ਨਕਲੀਆਂ ਤੋਂ ਕਿਸਾਨੀ ਸੰਘਰਸ਼ ਲਈ 21ਵਾਂ ਜਥਾ ਰਵਾਨਾ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)- ਪਿੰਡ ਬੁਰਜ ਨਕਲੀਆਂ ਤੋਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦਾ 21ਵਾਂ ਜੱਥਾ ਪ੍ਰਧਾਨ ਕੇਹਰ ਸਿੰਘ ਅਤੇ ਸਰਪੰਚ ਗੁਰਚਰਨ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ | ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਨਕਲੀਆਂ ਤੋਂ ਕਿਸਾਨੀ ਸੰਘਰਸ਼ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਨੂੰ ਸਿੱਖਿਆ ਸਕੱਤਰ ਦੇ ਘਿਰਾਓ ਦਾ ਐਲਾਨ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਅਤੇ ਅਧਿਆਪਕ ਮਸਲਿਆਂ ਨੂੰ ਹੱਲ ਨਾ ਕਰਨ ਕਰਕੇ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰਨ ਸਬੰਧੀ ਜ਼ੋਰਦਾਰ ਤਿਆਰੀ ਕੀਤੀ ਜਾ ਰਹੀ ਹੈ | ਮੋਰਚੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਨੂੰ ਲੈ ਕੇ ਕਿਸਾਨ ਅਤੇ ਮਜ਼ਦੂਰ ਹੋਏ ਆਹਮੋ-ਸਾਹਮਣੇ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਪਿੰਡ ਅਖਾੜਾ ਦੇ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਨੂੰ ਲੈ ਕੇ ਮਜ਼ਦੂਰਾਂ ਦੀ ਮਿਹਨਤ ਦਾ ਮੁੱਲ ਤੈਅ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਮਜ਼ਦੂਰਾਂ ਦੇ ਸਾਂਝੇ ਸੰਗਠਨ ਨੇ ਇਸ ਮਤੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ...

ਪੂਰੀ ਖ਼ਬਰ »

ਸੀਵਰੇਜ ਦੀ ਲੀਕੇਜ ਕਾਰਨ ਸ਼ਹਿਰ 'ਚ ਫੈਲੀ ਗੰਦਗੀ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸ਼ਹਿਰ ਵਿਚ ਕਮੇਟੀ ਗੇਟ ਸਾਹਮਣੇ ਸੀਵਰੇਜ ਦੀ ਲੀਕੇਜ ਕਾਰਨ ਚਿੱਕੜ ਕਾਰਨ ਸੜਕ ਨੇ ਨਰਕ ਦਾ ਰੂਪ ਧਾਰਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਮ ਕੁਮਾਰ ਛਾਪਾ ਨੇ ਦੱਸਿਆ ਕਿ ਕਰੀਬ 1 ਮਹੀਨੇ ਤੋਂ ਹੋ ਰਹੀ ਸੀਵਰੇਜ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ਾਂ ਲਈ ਕਲੱਬ ਵਲੋਂ ਦਵਾਈਆਂ ਕੀਤੀਆਂ ਦਾਨ

ਜਗਰਾਉਂ, 12 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਲਾਇਨ ਕਲੱਬ (ਮੇਨ) ਜਗਰਾਉਂ ਵਲੋਂ ਪਿੰਡ ਮਲਕ ਦੀ ਸਰਕਾਰੀ ਡਿਸਪੈਂਸਰੀ ਨੂੰ ਲੋੜਵੰਦ ਮਰੀਜ਼ਾਂ ਲਈ ਦਵਾਈਆਂ ਦਿੱਤੀਆਂ | ਇਨ੍ਹਾਂ ਦਵਾਈ ਦੀ ਸੇਵਾ ਕਲੱਬ ਮੈਂਬਰ ਰਜਿੰਦਰ ਸਿੰਘ ਢਿੱਲੋਂ ਨੇ ਆਪਣੇ ਪੁੱਤਰ ਅਮਨਦੀਪ ਸਿੰਘ ਦਾ ...

ਪੂਰੀ ਖ਼ਬਰ »

ਭੰਮੀਪੁਰਾ ਸਕੂਲ ਦੀ ਵਿਦਿਆਰਥਣ ਨੇ ਐੱਨ.ਐੱਮ.ਐੱਮ.ਐੱਸ. ਟੈਸਟ ਕੀਤਾ ਪਾਸ

ਹਠੂਰ, 12 ਜੂਨ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਹਾਈ ਸਕੂਲ ਭੰਮੀਪੁਰਾ ਕਲਾਂ ਦੀ ਵਿਦਿਆਰਥਣ ਨਵਜੀਤ ਕੌਰ ਪੁੱਤਰੀ ਕੁਲਦੀਪ ਸਿੰਘ ਜਮਾਤ ਨੌਵੀਂ ਨੇ ਐੱਨ.ਐੱਮ.ਐੱਮ.ਐੱਸ. ਦਾ ਟੈਸਟ ਪਾਸ ਕਰਕੇ ਸਕੂਲ, ਸਟਾਫ਼, ਮਾਪਿਆਂ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ ਲਈ ...

ਪੂਰੀ ਖ਼ਬਰ »

ਸਿੱਧਵਾਂ ਕਾਲਜ 'ਚ ਫਿਟਨੈੱਸ ਵਿਦ ਯੋਗਾ ਵਿਸ਼ੇ 'ਤੇ ਵੈਬੀਨਾਰ

ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ...

ਪੂਰੀ ਖ਼ਬਰ »

ਚੇੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ, ਮਾਰਕੀਟ ਕਮੇਟੀ ਦਾਖਾ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਪਿ੍ੰਸੀਪਲ ਸੁਰਿੰਦਰਪਾਲ ਸਿੰਘ ਗਿੱਲ, ਸੈਕਟਰੀ ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

26 ਸਿਹਤ ਕਰਮਚਾਰੀਆਂ ਦਾ ਦਾਖਾ ਵਲੋਂ ਸਨਮਾਨ

ਜਗਰਾਉਂ, 12 ਜੂਨ (ਗੁਰਦੀਪ ਸਿੰਘ ਮਲਕ)-ਜਗਰਾਉਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਵਾਲੇ ਜਗਰਾਉਂ ਸਿਵਲ ਹਸਪਤਾਲ ਦੇ 26 ਕਰਮਚਾਰੀਆਂ ਦਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਵਲੋਂ ਸਨਮਾਨ ਕੀਤਾ ...

ਪੂਰੀ ਖ਼ਬਰ »

ਨਾਨਕਸਰ ਵਾਲੇ ਮਹਾਂਪੁਰਸ਼ਾਂ ਨੇ ਬੱਚੀਆਂ ਵਲੋਂ ਗਾਏ ਸ਼ਬਦ ਦਾ ਪੋਸਟਰ ਕੀਤਾ ਜਾਰੀ

ਹਠੂਰ, 12 ਜੂਨ (ਜਸਵਿੰਦਰ ਸਿੰਘ ਛਿੰਦਾ)-ਹਠੂਰ ਇਲਾਕੇ ਦੇ ਪ੍ਰਸਿੱਧ ਰਾਗੀ ਅਤੇ ਬੱਚਿਆਂ ਨੂੰ ਨਿਸ਼ਕਾਮ ਕੀਰਤਨ ਸਿਖਾਉਂਦੇ ਆ ਰਹੇ ਭਾਈ ਧਨਜਿੰਦਰ ਸਿੰਘ ਖ਼ਾਲਸਾ ਅਤੇ ਬੀਬੀ ਗੁਰਜੀਤ ਕੌਰ ਖ਼ਾਲਸਾ ਦੀਆਂ ਸਪੁੱਤਰੀਆਂ ਹਰਗੁਣਪ੍ਰੀਤ ਕੌਰ ਤੇ ਰਾਗਪ੍ਰੀਤ ਕੌਰ ਵਲੋਂ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਦੇ ਬੱਚਿਆਂ ਦਾ ਸ਼ਬਦ ਰਿਲੀਜ਼

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਜੋ ਕਿ ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਹੈ, ਦੀਆਂ ਵਿਦਿਆਰਥਣਾਂ ਹਰਗੁਣਪ੍ਰੀਤ ਕੌਰ ਅਤੇ ਰਾਗਰੀਤ ਕੌਰ ਪੁੱਤਰੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX