ਤਾਜਾ ਖ਼ਬਰਾਂ


ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  8 minutes ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  22 minutes ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  52 minutes ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 1 hour ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 1 hour ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 2 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 1 hour ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 3 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 3 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 1 hour ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 4 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 4 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 6 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 6 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 6 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਜਗਰਾਓਂ

11 ਕੇ. ਵੀ. ਲਾਈਨ 'ਤੇ ਕੰਮ ਕਰਨ ਸਮੇਂ ਬਿਜਲੀ ਮੁਲਾਜ਼ਮ ਦੀ ਮੌਤ, ਇਕ ਹੋਰ ਜ਼ਖ਼ਮੀ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਵਿਖੇ ਖੇਤਾਂ ਵਿਚ ਬਿਜਲੀ ਸਪਲਾਈ ਵਾਲੀ ਸਵਿੱਚ ਦੀ ਮੁਰੰਮਤ ਕਰਦੇ ਸਮੇਂ ਅਚਾਨਕ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ ਹੋਣ ਜਦਕਿ ਇੱਕ ਮੁਲਾਜ਼ਮ ਦੀ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੁਦਰਤੀ ਆਫ਼ਤ ਤੇ ਮੀਂਹ ਨਾਲ ਢੇਰੀ ਹੋਏ ਗ਼ਰੀਬ ਦੇ ਕਮਰੇ ਨੂੰ ਬਣਵਾਉਣ ਲਈ ਪ੍ਰਸ਼ਾਸਨ ਨੂੰ ਕੀਤੀ ਅਪੀਲ

ਗੁਰੂਸਰ ਸੁਧਾਰ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਲਾਗਲੇ ਪਿੰਡ ਘੁਮਾਣ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਹਰਨੇਕ ਸਿੰਘ ਜੋ ਕਿ ਪੈਂਚਰ ਆਦਿ ਲਗਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ, ਦੇ ਮਕਾਨ ਦਾ ਕਮਰਾ ਜੋ ਕਿ ਖ਼ਸਤਾ ਹਾਲਤ 'ਚ ਸੀ, ਬੀਤੇ ਦਿਨੀਂ ਕੁਦਰਤੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਧਰਨਾਕਾਰੀ ਸਫ਼ਾਈ ਸੇਵਕਾਂ ਦੀ ਹਮਾਇਤ 'ਚ ਨਿੱਤਰੀ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਮੰਗਾਂ ਲਈ ਹੜਤਾਲ 'ਤੇ ਬੈਠੇ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸਫ਼ਾਈ ਸੇਵਕਾਂ ਦੀ ਹਮਾਇਤ 'ਤੇ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਸਦੇਵ ਸਿੰਘ ਲਲਤੋਂ ਅਤੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ ਨੂੰ ਬੁਲੰਦੀਆਂ 'ਤੇ ਲੈ ਕੇ ਜਾਵੇਗਾ-ਕਲੇਰ, ਗਰੇਵਾਲ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਅੱਜ ਚੰਡੀਗੜ੍ਹ ਅਕਾਲੀ ਦਲ ਦੇ ਹੈਡਕੁਆਟਰ ਵਿਖੇ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ 'ਚ ਭਾਰੀ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਗਠਜੋੜ ਦੀ ਖੁਸ਼ੀ 'ਚ ...

ਪੂਰੀ ਖ਼ਬਰ »

ਸਾਇੰਸ ਕਾਲਜ 'ਚ ਆਨਲਾਈਨ ਓਪਨ ਸਟੇਜ ਮੁਕਾਬਲਾ ਕਰਵਾਇਆ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)- ਸਰਕਾਰੀ ਸਾਇੰਸ ਅਤੇ ਖੋਜ ਕਾਲਜ ਡਾਇਰੈਕਟਰ ਡਾ. ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਕਾਲਜ ਵਿਖੇ ਆਨਲਾਈਨ ਮਾਧਿਅਮ ਰਾਹੀਂ ਓਪਨ ਸਟੇਜ਼ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਕਨਵੀਨਰ ਸ੍ਰੀਮਤੀ ਨਿਧੀ ਮਹਾਜਨ ਅਤੇ ਸ੍ਰੀਮਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਜਗਰਾਉਂ ਪੁਲਿਸ ਵਲੋਂ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਸੁਖਵੀਰ ਸਿੰਘ ਉਰਫ਼ ਮਿੰਟੂ ਪੁੱਤਰ ਰਾਮ ਲੁਭਾਇਆ ਵਾਸੀ ਨਾਨਕਸਰ ਵਜੋਂ ਹੋਈ ਹੈ | ਪੁਲਿਸ ਵਲੋਂ ਜਾਰੀ ਪ੍ਰੈੱਸ ਨੋਟ ...

ਪੂਰੀ ਖ਼ਬਰ »

ਸਾਇੰਸ ਕਾਲਜ 'ਚ ਆਨਲਾਈਨ ਓਪਨ ਸਟੇਜ ਮੁਕਾਬਲਾ ਕਰਵਾਇਆ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)- ਸਰਕਾਰੀ ਸਾਇੰਸ ਅਤੇ ਖੋਜ ਕਾਲਜ ਡਾਇਰੈਕਟਰ ਡਾ. ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਕਾਲਜ ਵਿਖੇ ਆਨਲਾਈਨ ਮਾਧਿਅਮ ਰਾਹੀਂ ਓਪਨ ਸਟੇਜ਼ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਕਨਵੀਨਰ ਸ੍ਰੀਮਤੀ ਨਿਧੀ ਮਹਾਜਨ ਅਤੇ ਸ੍ਰੀਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਅਗਾਮੀ ਚੋਣਾਂ 'ਚ ਭਾਜਪਾ ਨਾਲੋਂ ਵੀ ਮਜ਼ਬੂਤ ਹੋਵੇਗਾ-ਸ਼ਿਵਾਲਿਕ

ਹੰਬੜਾਂ, 12 ਜੂਨ (ਮੇਜਰ ਹੰਬੜਾਂ)-ਭਾਜਪਾ ਨਾਲੋਂ ਤੋੜ ਵਿਛੋੜੇ ਬਾਅਦ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨਾਲ ਹੋਏ ਗਠਜੋੜ ਅਗਾਮੀ ਚੋਣਾਂ 'ਚ ਜਿੱਥੇ ਸੂਬੇ 'ਚ ਜਿੱਤ ਦਰਜ ਕਰੇਗਾ, ਉੱਥੇ ਗੱਠਜੋੜ ਭਾਜਪਾ ਨਾਲੋਂ ਵੀ ਵੱਧ ਮਜ਼ਬੂਤ ਹੋਵੇਗਾ | ਇਹ ...

ਪੂਰੀ ਖ਼ਬਰ »

ਸਿੱਖ ਜਰਨੈਲ ਹਰੀ ਸਿੰਘ ਨਲੂਆ ਵਿਰਾਸਤੀ ਚੌਂਕ ਦੀ ਅਣਅਧਿਕਾਰਤ ਭੰਨਤੋੜ ਖ਼ਿਲਾਫ਼ ਸੀਟੂ ਵਲੋਂ ਪ੍ਰਦਰਸ਼ਨ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਸ਼ਹਿਰ ਦੀ ਹੱਦ ਅੰਦਰ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਵਿਰਾਸਤੀ ਚੌਂਕ ਵਿੱਚ ਆਪਹੁਦਰੇ ਢੰਗ ਨਾਲ ਸੁੰਦਰੀਕਰਨ ਦੇ ਨਾਂਅ ਹੇਠ ਕੀਤੀ ਭੰਨ੍ਹਤੋੜ ਖ਼ਿਲਾਫ਼ ਪੰਜਾਬ ਸੀਟੂ ਦੇ ਸੂਬਾ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਮੁੱਠ-ਚੇਅਰਮੈਨ ਸਿੱਧਵਾਂ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਾਉਣ ਲਈ ਗਰਾਊਾਡਾਂ 'ਚ ਸਾਰੇ ਸਾਧਨ ਜੁਟਾਏ ਜਾਣਗੇ-ਹੰਬੜਾਂ, ਸਰਪੰਚ ਜੱਗਾ

ਹੰਬੜਾਂ, 12 ਜੂਨ (ਹਰਵਿੰਦਰ ਸਿੰਘ ਮੱਕੜ)- ਕਸਬਾ ਹੰਬੜਾਂ ਦੀ ਖੇਡ ਗਰਾਊਾਡ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਕਰਕੇ ਆਧੁਨਿਕ ਖੇਡ ਗਰਾਊਾਡ ਬਣਾਉਣ ਦਾ ਕੰਮ ਹੁਣ ਸਿਖਰਾਂ 'ਤੇ ਹੈ, ਇਸ ਬਾਰੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਤੇ ਸਰਪੰਚ ਰਣਜੋਧ ਸਿੰਘ ਜੱਗਾ ਨੇ ...

ਪੂਰੀ ਖ਼ਬਰ »

ਇਨਸਾਫ਼ ਦੀ ਮੰਗ ਨੂੰ ਲੈ ਕੇ ਮਿ੍ਤਕ ਬਿਜਲੀ ਮੁਲਾਜ਼ਮਾਂ ਦੇ ਸਾਥੀਆਂ ਅਤੇ ਰਿਸ਼ਤੇਦਾਰਾਂ ਦਿੱਤਾ ਧਰਨਾ

ਰਾਏਕੋਟ, 12 ਜੂਨ (ਸੁਸ਼ੀਲ)-ਨੇੜਲੇ ਪਿੰਡ ਜੌਹਲਾਂ ਵਿਖੇ ਟਰਾਂਸਫਾਰਮਰ ਦੀ ਰਿਪੇਅਰ ਕਰਦਿਆਂ ਕਰੰਟ ਲੱਗਣ ਨਾਲ ਹੋਈ ਇਕ ਬਿਜਲੀ ਮੁਲਾਜ਼ਮ ਦੀ ਮੌਤ ਦੇ ਸਬੰਧ ਵਿਚ ਅੱਜ ਦੇਰ ਸ਼ਾਮ ਮਿ੍ਤਕ ਮੁਲਾਜ਼ਮ ਦੇ ਪਰਿਵਾਰਕ ਮੈਂਬਰਾਂ ਅਤੇ ਉਸਦੇ ਸਾਥੀ ਮੁਲਾਜ਼ਮਾਂ ਵਲੋਂ ਇਨਸਾਫ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਤੇ ਕਿਰਤੀਆਂ ਦੇ ਸਬਰ ਦਾ ਇਮਤਿਹਾਨ ਨਾ ਲਵੇ-ਭਰੋਵਾਲ, ਤੱਤਲਾ

ਭੰੂਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਜੱਥਾ ਦਿੱਲੀ ਜਾਣ ਤੋਂ ਪਹਿਲਾਂ ਮੀਟਿੰਗ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ ਭਰੋਵਾਲ ਅਤੇ ਸਾਬਕਾ ਕਾਨੂੰਨਗੋ ਰਣਜੀਤ ਸਿੰਘ ਤੱਤਲਾ ਨੇ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਘਪਲਾ ਕਾਂਗਰਸ ਸਰਕਾਰ ਦੇ ਮੱਥੇ 'ਤੇ ਕਾਲਾ ਕਲੰਕ-ਹਿੱਸੋਵਾਲ

ਗੁਰੂਸਰ ਸੁਧਾਰ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਪੈਸੇ ਨਾਲ ਹੀ ਖ਼ਰੀਦੀ ਗਈ ਕੋਰੋਨਾ ਵੈਕਸੀਨ ਨੂੰ ਅਗਾਂਹ ਨਿੱਜੀ ਹਸਪਤਾਲਾਂ ਨੂੰ ਵੇਚ ਕੇ ਸੂਬੇ ਦੀ ਕੈਪਟਨ ਸਰਕਾਰ ਨੇ ਜਿੱਥੇ ਵੈਕਸੀਨੇਸ਼ਨ ਦੇ ਨਾਂਅ 'ਤੇ ਕਰੋੜਾਂ ਦੀ ਰੁਪਏ ਦੀ ਮੋਟੀ ਠੱਗੀ ਮਾਰੀ ਹੈ ...

ਪੂਰੀ ਖ਼ਬਰ »

ਰੇਤਾ ਦੇ ਭਰੇ ਲੰਘ ਰਹੇ ਵਾਹਨਾਂ ਕਾਰਨ ਲੋਕ ਪ੍ਰੇਸ਼ਾਨ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਇਥੋਂ ਥੋੜੀ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਦੇ ਮੱਧੇਪੁਰ ਬੰਨ੍ਹ ਰਾਹੀਂ ਬੁਰਜੀ ਨੰ: 55 ਨਜ਼ਦੀਕ ਕੱਕਾ ਰੇਤਾ ਭਰਕੇ ਲੰਘਣ ਵਾਲੇ ਵਾਹਨਾਂ ਕਾਰਨ ਬੰਨ੍ਹ ਨਜ਼ਦੀਕ ਰਹਿ ਰਹੇ ਲੋਕ ਡਾਢੇ੍ਹ ਪ੍ਰੇਸ਼ਾਨ ਹਨ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਚੋਰਾਂ ਨੇ ਦੋ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਾਮਾਨ ਕੀਤਾ ਚੋਰੀ

ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ 2 ਮੋਟਰਾਂ ਤੋਂ ਟਰਾਂਸਫਾਰਮਰ ਚੋਰੀ ਕਰ ਲਏ ਗਏ | ਇਸ ਮੌਕੇ ਮਨਦੀਪ ਸਿੰਘ ਸਿੱਧੂ ਸਿੱਧਵਾਂ ਤੇ ਚੇਅਰਮੈਨ ਬਲਜੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਦਲੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਚੌਂਕੀਮਾਨ, 12 ਜੂਨ(ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਬੀ.ਐੱਸ.ਸੀ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੇ ਗੱਠਜੋੜ 'ਤੇ ਲੱਡੂ ਵੰਡੇ ਤੇ ਖੁਸ਼ੀ ਮਨਾਈ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਹੋਣ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੇ ਮੁੱਖ ਦਫ਼ਤਰ ਵਿਖੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਗਠਜੋੜ ਬਣਨ 'ਤੇ ਲੱਡੂ ਵੰਡੇ ਤੇ ...

ਪੂਰੀ ਖ਼ਬਰ »

ਰਕਬਾ ਟੋਲ ਬੈਰੀਅਰ 'ਤੇ ਅੰਦੋਲਨਕਾਰੀ ਕਿਸਾਨ-ਮਜ਼ਦੂਰਾਂ ਦਾ ਧਰਨਾ 231ਵੇਂ ਦਿਨ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਾਰਪੋਰੇਟਾਂ ਦੇ ਇਸ਼ਾਰੇ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ 231 ਦਿਨਾਂ ਤੋਂ ਮੁੱਲਾਂਪੁਰ-ਸੁਧਾਰ ਰਾਜ ਮਾਰਗ 'ਤੇ ਰਕਬਾ ਟੋਲ ਬੈਰੀਅਰ ਉੱਪਰ ਕਿਸਾਨ-ਮਜ਼ਦੂਰਾਂ ਦਾ ਧਰਨਾ ...

ਪੂਰੀ ਖ਼ਬਰ »

ਸਰਪੰਚ ਦੇ ਪਤੀ ਨੇ ਰੇਤ ਕਾਰੋਬਾਰੀਆਂ 'ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਤੇ ਜ਼ਿਲ੍ਹਾ ਜਲੰਧਰ ਵਿਚ ਪੈਂਦੇ ਪਿੰਡ ਉਮਰੇਵਾਲ ਦੀ ਮਹਿਲਾ ਸਰਪੰਚ ਪਰਮਜੀਤ ਕੌਰ ਦੇ ਪਤੀ ਪਰਮਜੀਤ ਸਿੰਘ ਨੇ ਦਰਿਆ ਸਤਲੁਜ ਵਿਚ ਕੱਕੇ ਰੇਤੇ ਦਾ ਜਾਇਜ਼-ਨਾਜਾਇਜ਼ ਧੰਦਾ ਕਰ ਰਹੇ ਰੇਤ ਠੇਕੇਦਾਰਾਂ 'ਤੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਭੂੰਦੜੀ ਦੀ ਹਦੂਦ ਅੰਦਰ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦੇ ਹੋਏ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਪਰਮਜੀਤ ਸਿੰਘ ਨੇ ਦੱਸਿਆ ਕਿ ਮੈਨੂੰ ਚੌਂਕੀ ਭੂੰਦੜੀ ਦੀ ਪੁਲਿਸ ਵਲੋਂ ਸੁਨੇਹਾ ਦਿੱਤਾ ਗਿਆ ਸੀ ਕਿ ਤੇਰੇ ਖ਼ਿਲਾਫ਼ ਜੋੋਰਾ ਸਿੰਘ ਪੁੱਤਰ ਬਾਕਰ ਸਿੰਘ ਵਾਸੀ ਗੋਰਸੀਆਂ ਖਾਨ ਮਹੁੰਮਦ ਨੇ ਧੋਖਾਧੜੀ ਕਰਨ ਦੀ ਦਰਖ਼ਾਸਤ ਦਿੱਤੀ ਹੈ | ਮੈਂ ਅੱਜ ਪਿੰਡ ਦੇ ਪੰਚਾਇਤ ਮੈਂਬਰਾਂ ਕਾਮਰੇਡ ਨੱਥਾ ਸਿੰਘ, ਪੰਚ ਗੁਰਚਰਨ ਸਿੰਘ, ਨੰਬਰਦਾਰ ਗੁਰਮੇਜ ਸਿੰਘ ਅਤੇ ਰਾਜ ਕੁਮਾਰ ਆਦਿ ਨੂੰ ਨਾਲ ਲੈ ਕੇ ਚੌਂਕੀ ਪੁੱਜ ਗਿਆ ਅਤੇ ਚੌਂਕੀ ਇੰਚਾਰਜ ਨੂੰ ਸਾਰੀ ਗੱਲਬਾਤ ਦੱਸੀ | ਇਸ ਉਪਰੰ ਸਾਨੂੰ ਪੁਲਿਸ ਨੇ ਬਾਹਰ ਬੈਠਣ ਅਤੇ ਦੂਜੀ ਪਾਰਟੀ ਦੀ ਉਡੀਕ ਕਰਨ ਲਈ ਆਖ ਦਿੱਤਾ | ਜਦੋਂ ਅਸੀਂ ਬਾਹਰ ਆ ਕੇ ਬੈਠ ਗਏ ਤਾਂ ਠੇਕੇਦਾਰ ਦੇ ਕੁਝ ਬੰਦੇ ਉੱਥੇ ਆ ਗਏ ਅਤੇ ਪੁਲਿਸ ਚੌਂਕੀ ਸਾਹਮਣੇ ਵੀ ਕੁੱਟਮਾਰ ਕਰਨੀ ਸੁਰੂ ਕਰ ਦਿੱਤੀ | ਅਸੀਂ ਡਰਦੇ ਹੋਏ ਆਪਣੇ ਮੋਟਰਸਾਈਕਲ 'ਤੇ ਦਰਿਆ ਵੱਲ ਨੂੰ ਚਲੇ ਗਏ, ਪਰ ਇਨ੍ਹਾਂ ਦੇ ਬਾਊਾਸਰਾਂ ਨੇ ਫਿਰ ਸਾਨੂੰ ਰਸਤੇ ਵਿੱਚ ਰੋਕ ਕੇ ਮੇਰੀ ਕੁੱਟਮਾਰ ਕੀਤੀ | ਪਰਮਜੀਤ ਸਿੰਘ ਨੇ ਆਖਿਆ ਕਿ ਉਕਤ ਠੇਕੇਦਾਰ ਮੈਨੂੰ ਇਕ ਮਾਈਨਿੰਗ ਦੇ ਥਾਣਾ ਮਹਿਤਪੁਰ ਵਿਖੇ ਦਰਜ ਪੁਰਾਣੇ ਮਾਮਲੇ ਨੂੰ ਵਾਪਸ ਲੈਣ ਦੀਆਂ ਵੀ ਧਮਕੀਆਂ ਦੇ ਰਹੇ ਸਨ | ਦੂਜੇ ਪਾਸੇ ਇਸ ਸਬੰਧੀ ਜਦੋਂ ਠੇਕੇਦਾਰ ਲਾਲ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ ਇਨ੍ਰਾਂ ਦੋਸ਼ਾਂ ਨੂੰ ਮੁੱਢੋਂ ਹੀ ਨਕਾਰਦੇ ਹੋਏ ਆਖਿਆ ਕਿ ਸਾਡਾ ਇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ | ਪਰਮਜੀਤ ਸਿੰਘ ਦੇ ਖ਼ਿਲਾਫ਼ ਤਾਂ ਜੋਰਾ ਸਿੰਘ ਪੁੱਤਰ ਬਾਕਰ ਸਿੰਘ ਨੇ ਦਰਖਾਸਤ ਦਿੱਤੀ ਹੈ | ਜਦੋਂ ਇਸ ਸਬੰਧੀ ਜੋਰਾ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ ਇਹ ਕਹਿ ਕੇ ਫੋਨ ਕੱਟ ਦਿੱਤਾ ਕਿ ਮੈਂ ਤਾਂ ਬਾਜ਼ਾਰ ਵਿਚ ਹਾਂ ਜਦਕਿ ਚੌਂਕੀ ਇੰਚਾਰਜ ਸੁਖਮੰਦਰ ਸਿੰਘ ਨੇ ਆਖਿਆ ਕਿ ਅਸੀਂ ਤਾਂ ਦੋਹਾਂ ਪਾਰਟੀਆਂ ਨੂੰ ਚੌਂਕੀ ਬੁਲਾਇਆ ਸੀ | ਇਸ ਉਪਰੰਤ ਦੋਹੇਂ ਪਾਰਟੀਆਂ ਚਲੀਆਂ ਗਈਆਂ ਸਨ ਅਤੇ ਲੜਾਈ ਵੀ ਕਿਤੇ ਬਾਹਰ ਹੀ ਹੋਈ ਹੈ, ਪਰ ਦੋਹਾਂ ਪਾਰਟੀਆਂ ਦੇ ਬਿਆਨਾਂ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਪਿੰਡ ਬੁਰਜ ਨਕਲੀਆਂ ਤੋਂ ਕਿਸਾਨੀ ਸੰਘਰਸ਼ ਲਈ 21ਵਾਂ ਜਥਾ ਰਵਾਨਾ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)- ਪਿੰਡ ਬੁਰਜ ਨਕਲੀਆਂ ਤੋਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦਾ 21ਵਾਂ ਜੱਥਾ ਪ੍ਰਧਾਨ ਕੇਹਰ ਸਿੰਘ ਅਤੇ ਸਰਪੰਚ ਗੁਰਚਰਨ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ | ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਨਕਲੀਆਂ ਤੋਂ ਕਿਸਾਨੀ ਸੰਘਰਸ਼ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਨੂੰ ਸਿੱਖਿਆ ਸਕੱਤਰ ਦੇ ਘਿਰਾਓ ਦਾ ਐਲਾਨ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਅਤੇ ਅਧਿਆਪਕ ਮਸਲਿਆਂ ਨੂੰ ਹੱਲ ਨਾ ਕਰਨ ਕਰਕੇ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰਨ ਸਬੰਧੀ ਜ਼ੋਰਦਾਰ ਤਿਆਰੀ ਕੀਤੀ ਜਾ ਰਹੀ ਹੈ | ਮੋਰਚੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਨੂੰ ਲੈ ਕੇ ਕਿਸਾਨ ਅਤੇ ਮਜ਼ਦੂਰ ਹੋਏ ਆਹਮੋ-ਸਾਹਮਣੇ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਪਿੰਡ ਅਖਾੜਾ ਦੇ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਨੂੰ ਲੈ ਕੇ ਮਜ਼ਦੂਰਾਂ ਦੀ ਮਿਹਨਤ ਦਾ ਮੁੱਲ ਤੈਅ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਮਜ਼ਦੂਰਾਂ ਦੇ ਸਾਂਝੇ ਸੰਗਠਨ ਨੇ ਇਸ ਮਤੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ...

ਪੂਰੀ ਖ਼ਬਰ »

ਸੀਵਰੇਜ ਦੀ ਲੀਕੇਜ ਕਾਰਨ ਸ਼ਹਿਰ 'ਚ ਫੈਲੀ ਗੰਦਗੀ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸ਼ਹਿਰ ਵਿਚ ਕਮੇਟੀ ਗੇਟ ਸਾਹਮਣੇ ਸੀਵਰੇਜ ਦੀ ਲੀਕੇਜ ਕਾਰਨ ਚਿੱਕੜ ਕਾਰਨ ਸੜਕ ਨੇ ਨਰਕ ਦਾ ਰੂਪ ਧਾਰਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਮ ਕੁਮਾਰ ਛਾਪਾ ਨੇ ਦੱਸਿਆ ਕਿ ਕਰੀਬ 1 ਮਹੀਨੇ ਤੋਂ ਹੋ ਰਹੀ ਸੀਵਰੇਜ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ਾਂ ਲਈ ਕਲੱਬ ਵਲੋਂ ਦਵਾਈਆਂ ਕੀਤੀਆਂ ਦਾਨ

ਜਗਰਾਉਂ, 12 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਲਾਇਨ ਕਲੱਬ (ਮੇਨ) ਜਗਰਾਉਂ ਵਲੋਂ ਪਿੰਡ ਮਲਕ ਦੀ ਸਰਕਾਰੀ ਡਿਸਪੈਂਸਰੀ ਨੂੰ ਲੋੜਵੰਦ ਮਰੀਜ਼ਾਂ ਲਈ ਦਵਾਈਆਂ ਦਿੱਤੀਆਂ | ਇਨ੍ਹਾਂ ਦਵਾਈ ਦੀ ਸੇਵਾ ਕਲੱਬ ਮੈਂਬਰ ਰਜਿੰਦਰ ਸਿੰਘ ਢਿੱਲੋਂ ਨੇ ਆਪਣੇ ਪੁੱਤਰ ਅਮਨਦੀਪ ਸਿੰਘ ਦਾ ...

ਪੂਰੀ ਖ਼ਬਰ »

ਭੰਮੀਪੁਰਾ ਸਕੂਲ ਦੀ ਵਿਦਿਆਰਥਣ ਨੇ ਐੱਨ.ਐੱਮ.ਐੱਮ.ਐੱਸ. ਟੈਸਟ ਕੀਤਾ ਪਾਸ

ਹਠੂਰ, 12 ਜੂਨ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਹਾਈ ਸਕੂਲ ਭੰਮੀਪੁਰਾ ਕਲਾਂ ਦੀ ਵਿਦਿਆਰਥਣ ਨਵਜੀਤ ਕੌਰ ਪੁੱਤਰੀ ਕੁਲਦੀਪ ਸਿੰਘ ਜਮਾਤ ਨੌਵੀਂ ਨੇ ਐੱਨ.ਐੱਮ.ਐੱਮ.ਐੱਸ. ਦਾ ਟੈਸਟ ਪਾਸ ਕਰਕੇ ਸਕੂਲ, ਸਟਾਫ਼, ਮਾਪਿਆਂ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ ਲਈ ...

ਪੂਰੀ ਖ਼ਬਰ »

ਸਿੱਧਵਾਂ ਕਾਲਜ 'ਚ ਫਿਟਨੈੱਸ ਵਿਦ ਯੋਗਾ ਵਿਸ਼ੇ 'ਤੇ ਵੈਬੀਨਾਰ

ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ...

ਪੂਰੀ ਖ਼ਬਰ »

ਚੇੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ, ਮਾਰਕੀਟ ਕਮੇਟੀ ਦਾਖਾ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਪਿ੍ੰਸੀਪਲ ਸੁਰਿੰਦਰਪਾਲ ਸਿੰਘ ਗਿੱਲ, ਸੈਕਟਰੀ ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

26 ਸਿਹਤ ਕਰਮਚਾਰੀਆਂ ਦਾ ਦਾਖਾ ਵਲੋਂ ਸਨਮਾਨ

ਜਗਰਾਉਂ, 12 ਜੂਨ (ਗੁਰਦੀਪ ਸਿੰਘ ਮਲਕ)-ਜਗਰਾਉਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਵਾਲੇ ਜਗਰਾਉਂ ਸਿਵਲ ਹਸਪਤਾਲ ਦੇ 26 ਕਰਮਚਾਰੀਆਂ ਦਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਵਲੋਂ ਸਨਮਾਨ ਕੀਤਾ ...

ਪੂਰੀ ਖ਼ਬਰ »

ਨਾਨਕਸਰ ਵਾਲੇ ਮਹਾਂਪੁਰਸ਼ਾਂ ਨੇ ਬੱਚੀਆਂ ਵਲੋਂ ਗਾਏ ਸ਼ਬਦ ਦਾ ਪੋਸਟਰ ਕੀਤਾ ਜਾਰੀ

ਹਠੂਰ, 12 ਜੂਨ (ਜਸਵਿੰਦਰ ਸਿੰਘ ਛਿੰਦਾ)-ਹਠੂਰ ਇਲਾਕੇ ਦੇ ਪ੍ਰਸਿੱਧ ਰਾਗੀ ਅਤੇ ਬੱਚਿਆਂ ਨੂੰ ਨਿਸ਼ਕਾਮ ਕੀਰਤਨ ਸਿਖਾਉਂਦੇ ਆ ਰਹੇ ਭਾਈ ਧਨਜਿੰਦਰ ਸਿੰਘ ਖ਼ਾਲਸਾ ਅਤੇ ਬੀਬੀ ਗੁਰਜੀਤ ਕੌਰ ਖ਼ਾਲਸਾ ਦੀਆਂ ਸਪੁੱਤਰੀਆਂ ਹਰਗੁਣਪ੍ਰੀਤ ਕੌਰ ਤੇ ਰਾਗਪ੍ਰੀਤ ਕੌਰ ਵਲੋਂ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਦੇ ਬੱਚਿਆਂ ਦਾ ਸ਼ਬਦ ਰਿਲੀਜ਼

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਜੋ ਕਿ ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਹੈ, ਦੀਆਂ ਵਿਦਿਆਰਥਣਾਂ ਹਰਗੁਣਪ੍ਰੀਤ ਕੌਰ ਅਤੇ ਰਾਗਰੀਤ ਕੌਰ ਪੁੱਤਰੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX