ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- 2022 ਦੀਆਂ ਵਿਧਾਨ ਸਭਾ ਚੋਣਾ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦਾ ਐਲਾਨ ਹੁੰਦਿਆਂ ਹੀ ਦੋਨੋਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ 'ਚ ਨਵਾਂਸ਼ਹਿਰ ਵਿਖੇ ...
ਬੰਗਾ, 12 ਜੂਨ (ਕਰਮ ਲਧਾਣਾ) - ਪਿੰਡਾਂ ਦੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ | ਜਿਸ ਤਹਿਤ ਸਿਵਲ ਹਸਪਤਾਲ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ...
ਸੰਧਵਾਂ, 12 ਜੂਨ (ਪ੍ਰੇਮੀ ਸੰਧਵਾਂ) - ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਦੇ ਨੇੜੇ ਪੱਥਰ ਦਾ ਭਰਿਆ ਟਿੱਪਰ ਝੋਨੇ ਦੀ ਲਵਾਈ ਲਈ ਤਿਆਰ ਕੀਤੇ ਪਾਣੀ ਦੇ ਭਰੇ ਖੇਤ ਵਿਚ ਪਲਟ ਗਿਆ | ਜਿਸ ਕਾਰਨ ਟਿੱਪਰ ਦਾ ਕਾਫੀ ਨੁਕਸਾਨ ਹੋਇਆ ਤੇ ਡਰਾਈਵਰ ਦਾ ਵਾਲ- ਵਾਲ ਬਚਾਅ ਹੋ ਗਿਆ | ...
ਟੱਪਰੀਆਂ ਖੁਰਦ, 12 ਜੂਨ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸਤਿਗੁਰੂ ਲਾਲ ਦਾਸ ਮਹਾਰਾਜ ਭੂੁਰੀਵਾਲਿਆਂ ਦੇ 132ਵੇਂ ਅਵਤਾਰ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ...
ਪੋਜੇਵਾਲ ਸਰਾਂ, 12 ਜੂਨ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ ਵਿਖੇ ਨਾਕਾਬੰਦੀ ਦੌਰਾਨ ਰੇਤ ਨਾਲ ਭਰੇ ਟਰੈਕਟਰ ਟਰਾਲੀ ਨੂੰ ਕਾਬੂ ਕਰਕੇ ਦੋ ਵਿਅਕਤੀਆਂ ਵਿਰੁੱਧ ਮਾਈਨਿੰਗ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਏ.ਐੱਸ.ਆਈ ਸੁਖਵੀਰ ਸਿੰਘ ਸਮੇਤ ਪੁਲਿਸ ਪਾਰਟੀ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ...
ਕਟਾਰੀਆਂ, 12 ਜੂਨ (ਨਵਜੋਤ ਸਿੰਘ ਜੱਖੂ) - ਬੀਤੀ ਰਾਤ ਪਿੰਡ ਕਟਾਰੀਆਂ, ਸੱਲ੍ਹ ਕਲਾਂ ਤੇ ਸੱਲ੍ਹ ਖੁਰਦ 'ਚ ਤੇਜ਼ ਹਨ੍ਹੇਰੀ ਤੇ ਝੱਖੜ ਤੇ ਮੀਂਹ ਨਾਲ ਕਾਫ਼ੀ ਨੁਕਸਾਨ ਹੋ ਜਾਣ ਦੀ ਖਬਰ ਹੈ | ਪਿੰਡ ਸੱਲ੍ਹ ਕਲਾਂ ਤੇ ਸੱਲ੍ਹ ਖੁਰਦ ਦੇ ਸਰਪੰਚ ਸੁਖਦੀਪ ਸਿੰਘ ਖ਼ਾਲਸਾ ਨੇ ਦੱਸਿਆ ...
ਨਵਾਂਸ਼ਹਿਰ, 12 ਜੂਨ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 13 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 2, ਬਲਾਕ ਰਾਹੋਂ 'ਚ 1, ਬਲਾਕ ਬੰਗਾ 'ਚ 1, ਬਲਾਕ ਸੁੱਜੋਂ ...
ਨਵਾਂਸ਼ਹਿਰ, 12 ਜੂਨ (ਹਰਵਿੰਦਰ ਸਿੰਘ)- ਬੀਤੀ ਰਾਤ ਆਈ ਤੇਜ਼ ਹਨੇਰੀ ਝੱਖੜ ਨੇ ਜਿੱਥੇ ਹੰੁਮ੍ਹਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਉੱਥੇ ਦਰਖ਼ਤ ਡਿੱਗਣ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ | ਹਨੇਰੀ ਨਾਲ ਵੱਡੇ-ਵੱਡੇ ਦਰਖ਼ਤ ਜੜੋਂ੍ਹ ਪੁੱਟੇ ਗਏ ਅਤੇ ਉਹ ...
ਕਾਠਗੜ੍ਹ, 12 ਜੂਨ (ਬਲਦੇਵ ਸਿੰਘ ਪਨੇਸਰ)- ਬੀਤੇ ਦਿਨ ਪਿੰਡ ਕਿਸ਼ਨਪੁਰ ਦੇ ਨੌਜਵਾਨ ਨਰਿੰਦਰ ਸਿੰਘ ਦੀ ਮਸਕਟ ਵਿਚ ਹੋਈ ਮੌਤ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਦੇ ਘਰ ਦੇ ਸਾਹਮਣੇ ਰਹਿੰਦੀ ਇਕ ਬਜ਼ੁਰਗ ਮਾਤਾ ਬਿਮਲਾ ਦੇਵੀ ਪਤਨੀ ਸਾਧੂ ਰਾਮ ਮਿ੍ਤਕ ਦੇ ਪਰਿਵਾਰ ਨਾਲ ਦੱੁਖ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ (ਪੀ.ਐੱਸ.ਬੀ.ਟੀ.ਈ.) ਦਾ ਕੇ.ਸੀ. ਪੋਲੀਟੈਕਨਿਕ ਕਾਲਜ ਦੇ ਆਟੋ-ਮੋਬਾਈਲ ਇੰਜੀਨੀਅਰਿੰਗ ਵਿਭਾਗ ਦੇ ਤੀਸਰੇ ਅਤੇ ਪੰਜਵੇਂ ਸੈਸ਼ਨ ਦਾ ਨਵੰਬਰ-ਦਸੰਬਰ ...
ਬੰਗਾ, 12 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ. ਐਨ. ਐਮ. ਨਰਸਿੰਗ ਪਹਿਲਾ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਸੁਰਿੰਦਰ ਜਸਪਾਲ ਨੇ ਦੱਸਿਆ ਕਿ ਜੀ. ਐਨ. ਐਮ. ਨਰਸਿੰਗ ਪਹਿਲਾ ਸਾਲ ...
ਸੰਧਵਾਂ, 12 ਜੂਨ (ਪ੍ਰੇਮੀ ਸੰਧਵਾਂ) - ਬੀਤੇ ਰਾਤ ਮੀਂਹ ਤੇ ਤੇਜ਼ ਝੱਖੜ ਕਾਰਨ ਪਿੰਡ ਸੰਧਵਾਂ ਦੀ ਪਾਣੀ ਵਾਲੀ ਟੈਂਕੀ ਦੇ ਨੇੜੇ ਪੈਂਦੇ ਬਿਜਲੀ ਸ਼ਿਕਾਇਤ ਘਰ ਦੇ ਨੇੜਿਓਾ ਗੁਜਰਦੀ ਬਿਜਲੀ ਦੀ ਲਾਇਨ 'ਤੇ ਕਿੱਕਰ ਦਾ ਭਾਰੀ ਦਰਖਤ ਡਿੱਗਣ ਕਾਰਨ ਬਿਜਲੀ ਸਪਲਾਈ ਪੂਰੀ ...
ਕਾਠਗੜ੍ਹ, 12 ਜੂਨ (ਬਲਦੇਵ ਸਿੰਘ ਪਨੇਸਰ)- ਇੱਥੋਂ ਨੇੜਲੇ ਪਿੰਡ ਕਿਸ਼ਨਪੁਰ (ਭਰਥਲਾ) ਦੇ ਵਸਨੀਕ ਗੁਰਚਰਨ ਸਿੰਘ ਦੇ ਪਰਿਵਾਰ ਤੇ ਉਦੋਂ ਦੱੁਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਦੇ ਨੌਜਵਾਨ ਸਪੱੁਤਰ ਨਰਿੰਦਰ ਸਿੰਘ (31) ਦੀ ਪੇਟੀ ਬੰਦ ਲਾਸ਼ ਵਿਦੇਸ਼ ਤੋਂ ਉਨ੍ਹਾਂ ਦੇ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਨਜ਼ਦੀਕੀ ਪਿੰਡ ਭੰਗਲ ਕਲਾਂ ਦੇ ਇਕ 40 ਸਾਲਾ ਵਿਅਕਤੀ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਸਿਟੀ ਨਵਾਂਸ਼ਹਿਰ ਦੇ ਏ.ਐਸ.ਆਈ. ਸੁਖਦੇਵ ਸਿੰਘ ਨੂੰ ਦਿੱਤੇ ਬਿਆਨਾ 'ਚ ਮਿ੍ਤਕ ਕਮਲਜੀਤ ਉਮਰ ਕਰੀਬ 40 ਸਾਲ ਪੁੱਤਰ ...
ਨਵਾਂਸ਼ਹਿਰ, 12 ਜੂਨ (ਹਰਵਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ 14,15 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਂਕ ਨਵਾਂਸ਼ਹਿਰ ਵਿਖੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 14 ਜੂਨ ਅਤੇ 15 ਜੂਨ ਨੂੰ ਔਰਤਾਂ ਦੀਆਂ ਬਿਮਾਰੀਆਂ ਦਾ ਆਯੁਰਵੈਦਿਕ ਚਿਕਿਤਸਾ ਕੈਂਪ, ਦੰਦਾਂ ਦੀ ਜਾਂਚ ਕੈਂਪ ਦੇ ਨਾਲ ਇਮੀਊਨਿਟੀ ਵਧਾਉਣ ਲਈ ਹੋਮਿਉਪੈਥੀ ਦੀ ਦਵਾਈ ਦਿੱਤੀ ਜਾਵੇਗੀ | ਇਸੇ ਤਰ੍ਹਾਂ 14 ਜੂਨ ਨੂੰ ਅੱਖਾਂ ਦਾ ਜਾਂਚ ਕੈਂਪ ਅਤੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਜਾਵੇਗਾ | ਪ੍ਰਬੰਧਕਾਂ ਨੇ ਕੈਂਪ 'ਚ ਆਉਣ ਵਾਲੇ ਵਿਅਕਤੀਆਂ ਤੇ ਮਰੀਜ਼ਾਂ ਨੂੰ ਮਾਸਕ ਪਾ ਕੇ ਆਉਣ ਦੀ ਅਪੀਲ ਕੀਤੀ |
ਬੰਗਾ, 12 ਜੂਨ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਉੱਤੇ ਵਿਧਾਨ ਸਭਾ ਹਲਕਾ ਬੰਗਾ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਹਲਕਾ ...
ਸਾਹਲੋਂ, 12 ਜੂਨ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਮਾਮ ਵਿਖੇ ਬਾਬਾ ਸਰਬਦਿਆਲ ਜੀ ਦਾ ਸਾਲਾਨਾ ਮੇਲਾ ਕੋਰੋਨਾ ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਨਾਮ ਰਾਮ, ਸਕੱਤਰ ਰਮੇਸ਼ ਕੁਮਾਰ, ਸਰਪੰਚ ਮਨੋਹਰ ਲਾਲ ਕਮਾਮ, ...
ਬੰਗਾ, 12 ਜੂਨ (ਜਸਬੀਰ ਸਿੰਘ ਨੂਰਪੁਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚ ਪਿਛਲੇ ਲੰਬੇ ਸਮੇਂ ਤੋਂ ਬਤੌਰ ਐਕਸੀਅਨ ਸੇਵਾਵਾਂ ਨਿਭਾਅ ਰਹੇ ਅਤੇ ਬੰਗਾ ਵਿਖੇ ਤਾਇਨਾਤ ਇੰਜ: ਸੁਵਿਕਾਸ ਪਾਲ ਨੂੰ ਉਹਨਾਂ ਦੀਆਂ ਵਿਭਾਗ ਅਤੇ ਸਮਾਜ ਦੀ ਬਿਹਤਰੀ ਲਈ ਨਿਭਾਈਆਂ ਜਾ ਰਹੀਆਂ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਜੀ.ਐਨ.ਐਮ. ਭਾਗ ਪਹਿਲਾ ਦੇ ਵਿਦਿਆਰਥੀਆਂ ਵਲੋਂ ਮਹਾਲੋਂ ਪਿੰਡ ਦੇ ਸਬ ਸੈਂਟਰ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰਡ ਦੀ ਆਸ਼ਾ ਵਰਕਰ, ਆਂਗਣਵਾੜੀ ਸੀ.ਐਜ.ਓ. ...
ਨਵਾਂਸ਼ਹਿਰ, 12 ਜੂਨ (ਹਰਿੰਦਰ ਸਿੰਘ)- ਪਿੰਡ ਬਘੌਰਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਸਿਹਤ ਵਿਭਾਗ ਦੀ ਟੀਮ ਨਾਲ ਆਏ ਘਣ ਸ਼ਾਮ ਨੇ ਦੱਸਿਆ ਕਿ ਮਲੇਰੀਆ ਇਕ ਵਾਇਰਲ ਬੁਖ਼ਾਰ ਹੈ ਜੋ ਇਕ ਮਾਦਾ ਐਨਾਫਲੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਇਸ ਵਿਚ ...
ਰੀਆਂ, 12 ਜੂਨ (ਨਵਜੋਤ ਸਿੰਘ ਜੱਖੂ)-ਐਸ. ਐਮ. ਓ ਡਾ. ਹਰਬੰਸ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਸੱਲ੍ਹ ਕਲਾਂ ਅਤੇ ਸੱਲ੍ਹ ਖੁਰਦ ਵਿਖੇ 'ਮਲੇਰੀਆ' ਦੇ ਵੱਧਦੇ ਟੀਚੇ ਵਲੋਂ ਵਧਦੇ ਕਦਮ ਥੀਮ ਹੇਠ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ 'ਚ ਮਲੇਰੀਆ ਸਬੰਧੀ ਕੀਤੀਆਂ ...
ਉਸਮਾਨਪੁਰ, 12 ਜੂਨ (ਮਝੂਰ)-ਸਰਕਾਰੀ ਸਮਾਰਟ ਹਾਈ ਸਕੂਲ ਮਜਾਰਾ ਕਲਾਂ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਪੁੱਤਰ ਸਤਨਾਮ ਸਿੰਘ ਨੇ ਨੈਸ਼ਨਲ ਮੀਨਜ਼- ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਚੰਗੇ ਅੰਕਾਂ ਨਾਲ ਪਾਸ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ...
ਨਵਾਂਸ਼ਹਿਰ, 12 ਜੂਨ (ਹਰਵਿੰਦਰ ਸਿੰਘ)- ਜਗਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਦੀ ਅਗਵਾਈ ਵਿਚ ਅਤੇ ਮੁੱਖ ਅਧਿਆਪਕਾ ਦੇਖ-ਰੇਖ ਵਿਚ ਸਰਕਾਰੀ ਹਾਈ ਸਕੂਲ ਮਹਾਲੋਂ ਵਿਖੇ ਆਨਲਾਈਨ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਬੱਚਿਆਂ ਵਲੋਂ ਵੱਖ-ਵੱਖ ...
ਬਲਾਚੌਰ, 12 ਜੂਨ (ਦੀਦਾਰ ਸਿੰਘ ਬਲਾਚੌਰੀਆ)- ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਕੀਤਾ ਗਿਆ ਗੱਠਜੋੜ ਪੰਜਾਬ ਦੇ ਹਿਤਾਂ ਲਈ ਵਰਦਾਨ ਸਾਬਤ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ...
ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਕੰਪਨੀ ਵਲੋਂ ਕੈਨੇਡਾ ਅਤੇ ਯੂ.ਕੇ. ਸਟੱਡੀ ਵੀਜ਼ੇ ਸਬੰਧੀ ਵਿਦਿਆਰਥੀਆਂ ਨੂੰ ਹਰ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਉੱਪਰ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਆਪਣੇ ਆਯੁਰਵੈਦਿਕ ਇਲਾਜ ਕਰਕੇ ਪ੍ਰਸਿੱਧ ਹੈ | ਇੱਥੇ ਇਕ 71 ਸਾਲਾ ਸੀਤਾ ਰਾਮ ਨਿਵਾਸੀ ਅੰਬਾਲਾ ਨੇ ਗੋਡਿਆਂ ਦੇ ਅਪੇ੍ਰਸ਼ਨ ਤੋਂ ਬਿਨਾਂ ਹੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX