ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ
. . .  1 day ago
ਚੰਡੀਗੜ੍ਹ, 22 ਮਾਰਚ- ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਵਿਧਾਨ ਸਭਾ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਅੰਮ੍ਰਿਤਸਰ

ਹਾਈ ਵੋਲਟੇਜ ਤਾਰਾਂ ਦੀ ਸਪਾਰਕਿੰਗ ਕਾਰਨ ਭਾਰੀ ਨੁਕਸਾਨ

ਛੇਹਰਟਾ, 12 ਜੂਨ (ਵਡਾਲੀ) - ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕਾ ਸੰਨ੍ਹ ਸਾਹਿਬ ਰੋਡ ਛੇਹਰਟਾ ਵਿਖੇ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਸ਼ਾਰਟ ਸਰਕਟ ਹੋਣ ਤੇ ਪਿੰਡ ਬਾਸਰਕੇ ਦੇ ਇਕ ਕਿਸਾਨ ਦਾ ਡੰਗਰਾਂ ਦਾ ਢਾਰਾ, 4 ਡੰਗਰ ਬੁਰੀ ਤਰ੍ਹਾਂ ਝੁਲਸ ਜਾਣ ਤੇ ਪਨਸਪ ਦੇ ...

ਪੂਰੀ ਖ਼ਬਰ »

ਐਮਾਜ਼ਾਨ ਅਤੇ ਫਲਿੱਪਕਾਰਟ ਖ਼ਿਲਾਫ਼ ਤੁਰੰਤ ਦਿੱਤੇ ਜਾਣ ਜਾਂਚ ਦੇ ਆਦੇਸ਼ : ਵਪਾਰੀ ਸੰਗਠਨ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)- ਕਰਨਾਟਕ ਹਾਈ ਕੋਰਟ ਵਲੋਂ ਐਮਾਜ਼ਾਨ ਅਤੇ ਫਲਿੱਪਕਾਰਟ ਦੀਆਂ ਪਟੀਸ਼ਨਾਂ ਨੂੰ ਖ਼ਾਰਜ ਕਰਨ ਦੇ ਲਏ ਫ਼ੈਸਲੇ ਤੋਂ ਤੁਰੰਤ ਬਾਅਦ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਸੀ. ਏ. ਟੀ.) ਨੇ ਅੱਜ ਕੇਂਦਰੀ ਵਣਜ ਮੰਤਰੀ ਪਿਯੂਸ਼ ਗੋਇਲ ਨੂੰ ਇਕ ਪੱਤਰ ਭੇਜ ਕੇ ਉਨ੍ਹਾਂ ਨੂੰ ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ (ਸੀ. ਸੀ. ਆਈ.) ਨੂੰ ਇਹ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ ਕਿ ਉਕਤ ਕੰਪਨੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ | ਕਾਰੋਬਾਰੀ ਸੰਗਠਨਾਂ ਨੇ ਪਿਯੂਸ਼ ਗੋਇਲ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਸਰਕਾਰ ਦੇ ਨਿਯਮਾਂ ਅਤੇ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਕਾਨੂੰਨ ਬਣਾਇਆ ਜਾਵੇ, ਤਾਂ ਕਿ ਕੋਈ ਵੀ ਇਸ ਦੀ ਉਲੰਘਣਾ ਕਰਨ ਦੀ ਹਿੰਮਤ ਨਾ ਕਰ ਸਕੇ | ਵਪਾਰੀ ਸੰਗਠਨਾਂ ਵਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਈ-ਕਾਮਰਸ ਕਾਰੋਬਾਰ 'ਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਹਰ ਕਿਸਮ ਦਾ ਈ-ਕਾਮਰਸ ਕਾਰੋਬਾਰ ਜੋ ਕਿਸੇ ਵੀ ਤਰ੍ਹਾਂ ਦੇ ਇਲੈੱਕਟ੍ਰਾਨਿਕ ਮਾਧਿਅਮ ਰਾਹੀਂ ਕੀਤਾ ਜਾਂਦਾ ਹੈ, ਨੂੰ ਲਾਜ਼ਮੀ ਤੌਰ 'ਤੇ ਮੰਤਰਾਲੇ ਦੇ ਡੀ. ਪੀ. ਆਈ. ਆਈ. ਟੀ. ਵਿਭਾਗ 'ਚ ਰਜਿਸਟਰਡ ਕਰਵਾਉਣਾ ਲਾਜ਼ਮੀ ਕੀਤਾ ਜਾਵੇ | ਵਪਾਰ ਮੰਡਲ ਦੇ ਜਨਰਲ ਸਕੱਤਰ ਸਮੀਰ ਜੈਨ ਨੇ ਕਿਹਾ ਕਿ ਦੇਸ਼ ਦੇ ਪ੍ਰਚੂਨ ਕਾਰੋਬਾਰ 'ਚ 8 ਕਰੋੜ ਵਪਾਰੀ ਲਗਪਗ 40 ਕਰੋੜ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰ ਕੇ ਇਕ ਸਾਲ 'ਚ ਲਗਭਗ 115 ਲੱਖ ਕਰੋੜ ਰੁਪਏ ਦਾ ਸਾਲਾਨਾ ਕਾਰੋਬਾਰ ਕਰ ਰਹੇ ਹਨ, ਜਿਨ੍ਹਾਂ ਨੂੰ ਉਕਤ ਕੰਪਨੀਆਂ ਨੇ ਬਰਬਾਦੀ ਦੇ ਕੰਢੇ 'ਤੇ ਲਿਆ ਦਿੱਤਾ ਹੈ | ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਨੇ ਦੱਸਿਆ ਕਿ ਅੱਜ ਪ੍ਰੈਸ ਕਾਨਫ਼ਰੰਸ ਦੌਰਾਨ ਸੀ. ਏ. ਟੀ. ਦੇ ਕੌਮੀ ਪ੍ਰਧਾਨ ਬੀ. ਸੀ. ਭਰਤਿਆ ਅਤੇ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ਦੇ ਵਪਾਰੀ ਆਉਂਦੀ 14 ਜੂਨ ਤੋਂ 21 ਜੂਨ ਤੱਕ 'ਈ-ਕਾਮਰਸ ਸ਼ੁੱਧਤਾ ਹਫ਼ਤਾ' ਮਨਾਉਣਗੇ, ਜਿਸ ਦੇ ਤਹਿਤ ਦੇਸ਼ ਦੀਆਂ ਹਜ਼ਾਰਾਂ ਵਪਾਰੀ ਜਥੇਬੰਦੀਆਂ 16 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ 'ਤੇ ਆਪਣੇ ਸਬੰਧਿਤ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਇਕ ਮੰਗ ਪੱਤਰ ਸੌਂਪਣਗੀਆਂ, ਜਿਸ 'ਚ ਕੇਂਦਰ ਸਰਕਾਰ ਤੋਂ ਐਮਾਜ਼ਾਨ, ਫਲਿੱਪਕਾਰਟ ਅਤੇ ਹੋਰ ਵਿਦੇਸ਼ੀ ਫ਼ੰਡ ਪ੍ਰਾਪਤ ਈ-ਕਾਮਰਸ ਕੰਪਨੀਆਂ ਦੁਆਰਾ ਨੀਤੀ ਅਤੇ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਵਾਰਡ ਨੰ: 20 'ਚ ਬਣ ਰਿਹਾ ਕਮਿਊਨਿਟੀ ਹਾਲ ਵਿਧਾਇਕ ਸਿੱਧੂ ਦੀ ਦੇਣ- ਹੁੰਦਲ

ਵੇਰਕਾ, 12 ਜੂਨ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 20 ਅਧੀਨ ਆਉਦੇ ਪੰਡੋਰੀ ਲੁਬਾਣਾ ਰੋਡ ਵਿਖੇ ਬਣਾਏ ਗਏ ਖੇਡ ਸਟੇਡੀਅਮ ਅੰਦਰ ਉਸਾਰਿਆ ਜਾ ਰਿਹਾ ਕਮਿਊਨਿਟੀ ਹਾਲ ਹਲਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਦੇਣ ਹੈ ਜਿਸਦੇ ਮੁਕੰਮਲ ਹੋਣ ਨਾਲ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਉੱਪਰ ਅਸ਼ਲੀਲ ਫ਼ਿਲਮਾਂ ਸਾਂਝੀਆਂ ਕਰਨ 'ਤੇ ਸੱਤ ਵਿਰੁੱਧ ਕੇਸ ਦਰਜ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਅੱਜ ਦੇ ਆਧੁਨਿਕ ਯੁੱਗ 'ਚ ਜਿਥੇ ਇੰਟਰਨੈੱਟ ਸੁਵਿਧਾ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਕਈ ਨੌਜਵਾਨਾਂ ਨੂੰ ਵਿਗਾੜਨ ਦਾ ਕੰਮ ਵੀ ਕਰ ਰਹੀ ਹੈ | ਅਜਿਹੇ ਨੌਜਵਾਨਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ...

ਪੂਰੀ ਖ਼ਬਰ »

ਕੋਰੋਨਾ ਦੇ 100 ਨਵੇਂ ਮਾਮਲੇ, 6 ਮੌਤਾਂ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਅੱਜ ਕੋਰੋਨਾ ਦੇ 100 ਨਵੇਂ ਮਾਮਲੇ ਮਿਲੇ ਹਨ ਜਦਕਿ ਇਕ ਮਹਿਲਾ ਸਮੇਤ 6 ਮਰੀਜ਼ਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਕੀਤੀ ਗਈ ਸੂਚੀ ਦੇ ਮੁਤਾਬਿਕ ਮਿ੍ਤਕਾਂ ਦੀ ਪਹਿਚਾਣ ਬਚਿੱਤਰ ਸਿੰਘ (86) ਵਾਸੀ ਗੁਰੂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਦੋ ਕਾਬੂ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਮਾਈ ਭਾਗੋ ਪੁਲਿਸ ਚੌਕੀ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਏ.ਐਸ.ਆਈ ਸਤਪਾਲ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀ ਤਲਾਸ਼ 'ਚ ਮਜੀਠਾ ਰੋਡ ਬਾਈਪਾਸ ਤੇ ਸਪੈਸ਼ਲ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ 18 ਨੂੰ ਸਿੱਖਿਆ ਸਕੱਤਰ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ

ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਵਿੱਤ ਸਕੱਤਰ ਅਸ਼ਵਨੀ ਅਵਸਥੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਨੂੰ ...

ਪੂਰੀ ਖ਼ਬਰ »

ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ 'ਚ 40 ਸਾਲਾਂ ਤਕ ਸੇਵਾਵਾਂ ਦੇਣ ਵਾਲਾ ਮੁਨੀਰ ਮਸੀਹ 30 ਨੂੰ ਹੋਵੇਗਾ ਸੇਵਾ-ਮੁਕਤ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਪਿਛਲੇ 40 ਵਰਿ੍ਹਆਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਮੁਨੀਰ ਮਸੀਹ ਨੂੰ 30 ਜੂਨ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸੇਵਾ-ਮੁਕਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਸਪਾ ਅਤੇ ਅਕਾਲੀ ਦਲ ਗੱਠਜੋੜ ਨਾਲ ਪਿੰਡ ਕਾਲੇ ਘਣੂੰਪੁਰ ਵਿਖੇ ਵਰਕਰਾਂ 'ਚ ਭਾਰੀ ਉਤਸ਼ਾਹ

ਛੇਹਰਟਾ 12 ਜੂਨ (ਸੁਰਿੰਦਰ ਸਿੰਘ ਵਿਰਦੀ) - ਬਸਪਾ ਅਤੇ ਅਕਾਲੀ ਦਲ ਦਾ ਗਠਜੋੜ ਇਕ ਇਤਿਹਾਸਕ ਗਠਜੋੜ ਹੈ, ਜਿਸ ਬਾਰੇ ਸਮੂਹ ਬਸਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਜਿੱਤ ਹਾਸਲ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਕੋਰੋਨਾ ਮੈਡੀਕਲ ਕੈਂਪ ਲਗਾਇਆ

ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ) - ਦੇਸ਼ ਭਰ 'ਚ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਨਤਾ ਦੇ ਬਚਾਅ ਲਈ ਤਰ੍ਹਾਂ-ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਆਨੰਦ ਅੰਮਿ੍ਤ ਪਾਰਕ ਵਿਖੇ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰ ਦੀ ਉਸਾਰੀ ਅੰਤਿਮ ਪੜਾਅ 'ਚ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)- ਸੰਨ 1919 ਦੀ ਵਿਸਾਖੀ ਮੌਕੇ ਜਲਿ੍ਹਆਂਵਾਲਾ ਬਾਗ਼ 'ਚ ਘਟਿਤ ਖ਼ੂਨੀ ਸਾਕੇ ਦੌਰਾਨ ਮਾਰੇ ਗਏ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਸਥਾਨਕ ਰਣਜੀਤ ਐਵਿਨਿਊ ਦੇ ਆਨੰਦ ਅੰਮਿ੍ਤ ਪਾਰਕ ਵਿਖੇ ਉਸਾਰੇ ਜਾ ਰਹੇ ਜਲਿ੍ਹਆਂਵਾਲਾ ਬਾਗ਼ ਸ਼ਹੀਦੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਪਲੇਸਮੈਂਟ ਦੌਰਾਨ ਵਿਦਿਆਰਥੀਆਂ ਦੀ ਚੋਣ

ਅੰਮਿ੍ਤਸਰ 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਕਾਲਜ ਦੇ ਪਲੇਸਮੈਂਟ ਤੇ ਟ੍ਰੇਨਿੰਗ ਸੈੱਲ ਦੀ ਪਲੇਸਮੈਂਟ ਡਰਾਈਵ ਸਿਖਰਾਂ ਨੂੰ ਛੂਹ ਰਹੀ ਹੈ ਤੇ ਅੰਤਿਮ ਸਾਲ ਦੇ ਵਿਦਿਆਰਥੀ ਵੱਖ-ਵੱਖ ਬਹੁ-ਰਾਸ਼ਟਰੀ ਕੰਪਨੀਆਂ 'ਚ ਨੌਕਰੀ ਦੇ ਬਹੁਤ ਸਾਰੇ ਮੌਕੇ ਪ੍ਰਾਪਤ ਕਰ ...

ਪੂਰੀ ਖ਼ਬਰ »

75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ 'ਚ ਸੰਦੀਪ ਕੌਰ ਅੱਵਲ

ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਦੇਸ਼ ਦੀ ਅਜ਼ਾਦੀ ਦੇ 75 ਸਾਲਾ ਜਸ਼ਨਾਂ 'ਚ ਹਾਜ਼ਰੀ ਭਰਦਿਆਂ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਅੰਦਰ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ 'ਚ ਜ਼ਿਲ਼੍ਹਾ ਅੰਮਿ੍ਤਸਰ ਦੇ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਡਾਇਮੰਡ ਐਵੇਨਿਊ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ) - ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੀ ਦਿੱਖ ਨੂੰ ਨਿਖਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ-12 ਦੇ ਇਲਾਕੇ ਡਾਇਮੰਡ ਐਵੀਨਿਊ ਵਿਖੇ ਪੁਰਾਣੀ ਹੋ ਚੁੱਕੀ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹਨ ਗਏ ਵਿਦਿਆਰਥੀ ਦਾ ਮੋਟਰਸਾਈਕਲ ਚੋਰੀ

ਛੇਹਰਟਾ, 12 ਜੂਨ (ਵਡਾਲੀ) - ਬਲਵਿੰਦਰ ਸਿੰਘ ਪੁੱਤਰ ਦਾਮਨ ਸਿੰਘ ਵਾਸੀ ਪਿੰਡ ਬਾਸਰਕੇ ਗਿੱਲਾਂ ਜ਼ਿਲ੍ਹਾ ਅੰਮਿ੍ਤਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰਾ ਪੁੱਤਰ ਗੁਰਪ੍ਰਤਾਪ ਸਿੰਘ ਰੋਜ਼ਾਨਾ ਟਿਊੂਸ਼ਨ ਪੜ੍ਹ ਲਈ ਅੰਮਿ੍ਤ ਵਿਹਾਰ ਪ੍ਰਤਾਪ ਮਿੱਲ ਵਿਚ ਸ਼ਾਮ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਨੌਜਵਾਨ ਕਾਬੂ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਵਿਜੈ ਨਗਰ ਪੁਲਿਸ ਵਲੋਂ ਬਟਾਲਾ ਰੋਡ ਇਲਾਕੇ ਦੀ ਗਲੀ ਬਾਂਕੇ ਬਿਹਾਰੀ ਵਿਖੇ ਇਕ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸ. ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸਕੂਲ ਨੂੰ ਮੁਹਤਬਰਾਂ ਵਲੋਂ 1,45,000 ਰੁਪਏ ਭੇਟ

ਖਾਸਾ, 12 ਜੂਨ (ਗੁਰਨੇਕ ਸਿੰਘ ਪੰਨੂ)- ਬਾਬਾ ਸੋਹਣ ਸਿੰਘ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭਕਨਾ ਕਲਾਂ ਵਿਖੇ ਇਲਾਕੇ ਦੇ ਮੋਹਤਬਾਰਾਂ ਵਲੋਂ ਅਧੂਰੇ ਰਹਿੰਦੇ ਕੰਮਾਂ ਲਈ ਆਪਸੀ ਸਹਿਯੋਗ ਨਾਲ 1,45,000 ਰੁਪਏ ਸਕੂਲ ਪ੍ਰਸ਼ਾਸਨ ਨੂੰ ਦਿੱਤੇ | ਸਕੂਲ ਦੇ ਅਧਿਆਪਕ ਡਾ: ...

ਪੂਰੀ ਖ਼ਬਰ »

ਕੋਰੋਨਾ ਦੇ ਨਾਲ-ਨਾਲ ਹੋਰ ਸਿਹਤ ਸੇਵਾਵਾਂ ਵੱਲ ਵੀ ਧਿਆਨ ਦੇਵੇ ਸਿਹਤ ਵਿਭਾਗ- ਡਾ. ਜੌਹਲ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਸਾਬਕਾ ਡਾਇਰੈਕਟਰ ਅਤੇ ਸਲਾਹਕਾਰ ਡਾ. ਪ੍ਰਭਦੀਪ ਕੌਰ ਜੌਹਲ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਿਦਾਇਤ ਕੀਤੀ ਗਈ ਕਿ ਕੋਰੋਨਾ ਦੇ ਨਾਲ-ਨਾਲ ਬਾਕੀ ਦੀਆਂ ...

ਪੂਰੀ ਖ਼ਬਰ »

ਬਸਪਾ ਨੇ ਸ਼ੋ੍ਰਮਣੀ ਅਕਾਲੀ ਦਲ ਨਾਲ ਗਠਜੋੜ ਹੋਣ ਦੀ ਖੁਸ਼ੀ 'ਚ ਹਾਲ ਗੇਟ ਵਿਖੇ ਵੰਡੇ ਲੱਡੂ

ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਬਹੁਜਨ ਸਮਾਜ ਪਾਰਟੀ ਲੋਕ ਸਭਾ ਅੰਮਿ੍ਤਸਰ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਸ਼੍ਰੌਮਣੀ ਅਕਾਲੀ ਦਲ ਨਾਲ ਗਠਜੋੜ ਹੋਣ ਦੌਰਾਨ ਅੰਮਿ੍ਤਸਰ ਹਾਲ ਗੇਟ ਵਿਖੇ ਢੋਲ ਵਜਾ ਕੇ ਭੰਗੜੇ ਪਾਏ ਗਏ ਅਤੇ ਲੱਡੂ ਵੰਡ ਕੇ ਖੁਸ਼ੀ ...

ਪੂਰੀ ਖ਼ਬਰ »

ਪੰਜਾਬ 'ਚ ਚਾਰ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ-ਸੋਨੀ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਪੰਜਾਬ ਦੇ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਸ਼ਹਿਰਾਂ 'ਚ 1500 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ | ...

ਪੂਰੀ ਖ਼ਬਰ »

ਕਸਟਮ ਅਧਿਕਾਰੀਆਂ ਨੇ ਆਈ.ਸੀ.ਪੀ ਅਟਾਰੀ ਦਾ ਕੀਤਾ ਦੌਰਾ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ) - ਕਸਟਮ ਵਿਭਾਗ ਦੇ ਆਲਾ ਅਧਿਕਾਰੀਆਂ ਨੇ ਅੱਜ ਇਨਟੈਗਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਦਾ ਦੌਰਾ ਕਰਦਿਆਂ ਯਾਤਰੀਆਂ ਦੀ ਸਮੁੱਚੀ ਕਸਟਮ ਪ੍ਰਵਾਨਗੀ ਪ੍ਰਕਿਰਿਆ ਦੇ ਨਾਲ-ਨਾਲ ਉਥੇ ਪਏ ਮਾਲ ਦਾ ਵੀ ਜਾਇਜ਼ਾ ਲਿਆ | ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ 'ਚ ਚਾਰ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ-ਸੋਨੀ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਪੰਜਾਬ ਦੇ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਸ਼ਹਿਰਾਂ 'ਚ 1500 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ | ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਲੋਂ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ

ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਡੀ.ਏ.ਵੀ. ਕਾਲਜ ਦੇ ਫਿਜਿਕਸ ਅਤੇ ਇਲੈਕਟ੍ਰਾਨਿਕਸ ਵਿਭਾਗ ਵਲੋਂ 'ਭਵਿੱਖ ਦੀਆਂ ਸਮੱਗਰੀਆਂ, ਸਕੋਪਜ਼ ਅਤੇ ਚੁਣੌਤੀਆਂ' ਵਿਸ਼ੇ 'ਤੇ ਇਕ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਜਿਸ 'ਚ ਮਲੇਸ਼ੀਆ ਯੂਨੀਵਰਸਿਟੀ ਦੇ ਡਾ: ...

ਪੂਰੀ ਖ਼ਬਰ »

ਕੰਧਾਰੀ ਪਰਿਵਾਰ ਨੇ ਅੰਮਿ੍ਤਸਰ ਲਈ ਭੇਜੇ 100 ਆਕਸੀਜਨ ਕੰਸਨਟ੍ਰੇਟਰ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਦੁਬਈ 'ਚ ਵੱਸਦੇ ਕੰਧਾਰੀ ਪਰਿਵਾਰ ਵਲੋਂ ਕੋਰੋਨਾ ਸੰਕਟ ਦੇ ਸਮੇਂ 'ਚ ਅੰਮਿ੍ਤਸਰ ਲਈ 100 ਆਕਸੀਜਨ ਕੰਸਨਟ੍ਰੇਟਰ ਭੇਜੇ ਗਏ ਜੋ ਕਿ ਜ਼ਿਲੇ੍ਹ ਦੇ ਵੱਖ-ਵੱਖ ਹਸਪਤਾਲਾਂ ਨੂੰ ਸੌਂਪੇ ਜਾਣਗੇ | ਗੁਰੂ ਨਾਨਕ ਹਸਪਤਾਲ ਵਿਖੇ ਇਹ ਸਹਾਇਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX