

-
ਤੁਰਕੀ ਭੁਚਾਲ: ਦਿੱਲੀ ਸਥਿਤ ਤੁਰਕੀ ਦੁਤਾਵਾਸ ਦਾ ਝੰਡਾ ਅੱਧਾ ਝੁਕਾਇਆ
. . . 53 minutes ago
-
ਨਵੀਂ ਦਿੱਲੀ, 7 ਫਰਵਰੀ- 6 ਫਰਵਰੀ ਨੂੰ ਦੇਸ਼ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ 5000 ਤੋਂ ਵੱਧ ਲੋਕਾਂ ਦੀ ਮੌਤ ਦੇ ਸੋਗ ਲਈ ਦਿੱਲੀ ਸਥਿਤ ਤੁਰਕੀ ਦੇ ਦੂਤਾਵਾਸ ਵਿਚ ਤੁਰਕੀ ਦਾ ਝੰਡਾ ਅੱਧਾ ਝੁਕਾ....
-
ਭੂਟਾਨ ਦੇ ਸੰਸਦੀ ਵਫ਼ਦ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . . about 1 hour ago
-
ਨਵੀਂ ਦਿੱਲੀ, 7 ਫਰਵਰੀ- ਭੂਟਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਵਾਂਗਚੁਕ ਨਾਮਗਾਇਲ ਦੀ ਅਗਵਾਈ ਵਿਚ ਭੂਟਾਨ ਦੇ ਇਕ ਸੰਸਦੀ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ....
-
ਤੁਰਕੀ ਭੁਚਾਲ: ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਘੋਸ਼ਿਤ
. . . about 1 hour ago
-
ਅੰਕਾਰਾ, 7 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ ਰਾਸ਼ਟਰਪਤੀ ਨੇ ਭੁਚਾਲ ਦੇ ਝਟਕਿਆਂ ਨਾਲ ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ....
-
ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . . about 1 hour ago
-
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
-
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . . about 1 hour ago
-
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
-
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . . about 2 hours ago
-
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
-
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . . about 2 hours ago
-
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
-
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . . about 2 hours ago
-
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
-
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . . about 2 hours ago
-
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
-
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . . about 3 hours ago
-
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
-
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . . about 2 hours ago
-
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
-
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . . about 3 hours ago
-
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
-
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . . about 3 hours ago
-
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
-
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . . about 3 hours ago
-
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
-
ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
. . . about 4 hours ago
-
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ...
-
ਅਮਿਤ ਸ਼ਾਹ ਅੱਜ ਕਰਨਗੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ
. . . about 4 hours ago
-
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਖੱਬੇ ਪੱਖੀ ਕੱਟੜਵਾਦ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ...
-
ਭਾਰਤ ਜੋੜੋ ਯਾਤਰਾ' ਦੌਰਾਨ ਸੁਣੀ ਲੋਕਾਂ ਦੀ ਆਵਾਜ਼-ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ
. . . about 4 hours ago
-
ਨਵੀਂ ਦਿੱਲੀ, 7 ਫਰਵਰੀ-ਲੋਕ ਸਭਾ 'ਚ ਬੋਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ' ਦੌਰਾਨ ਸੈਰ ਕਰਦਿਆਂ ਅਸੀਂ ਲੋਕਾਂ ਦੀ ਆਵਾਜ਼ ਸੁਣੀ ਅਤੇ ਅਸੀਂ ਆਪਣੀ ਆਵਾਜ਼ ਵੀ ਰੱਖੀ। ਅਸੀਂ ਯਾਤਰਾ ਦੌਰਾਨ ਬੱਚਿਆਂ, ਔਰਤਾਂ, ਬਜ਼ੁਰਗਾਂ ਨਾਲ ਗੱਲਬਾਤ...
-
ਪਾਵਰਕਮ ਅਤੇ ਟਰਾਂਸਕੋਂ ਦੇ ਠੇਕਾ ਮੁਲਜ਼ਮਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ
. . . about 4 hours ago
-
ਸੰਗਰੂਰ, 7 ਫਰਵਰੀ ( ਦਮਨਜੀਤ ਸਿੰਘ )- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਪਾਵਰਕਮ ਅਤੇ ਟਰਾਂਸਕੋ ਦੇ ਠੇਕਾ ਮੁਲਾਜਮਾਂ ਵਲੋਂ ਘੇਰਾ ਪਾਇਆ ਹੋਇਆ ਹੈ । ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ....
-
ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ. ਈ. ਵਿਜੀਲੈਂਸ ਵਲੋਂ ਕਾਬੂ
. . . about 4 hours ago
-
ਗੁਰੂ ਹਰ ਸਹਾਏ, 7 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਅੰਦਰ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇਕ ਜੇ. ਈ. ਨੂੰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ.ਈ. ਬਖ਼ਸ਼ੀਸ਼ ਸਿੰਘ ਨੇ ਉਸ ਕੋਲੋਂ ਰਿਸ਼ਵਤ ਵਜੋਂ 20...
-
ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ
. . . about 4 hours ago
-
ਜਲੰਧਰ, 7 ਫਰਵਰੀ- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਇਸ ਕਾਰਨ ਅੱਜ ਸ਼ਾਮ 3:15 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਣ ਵਾਲੀ ਪ੍ਰੈਸ ...
-
ਤੁਰਕੀ ਵਿਚ ਆਇਆ 5.4 ਤੀਬਰਤਾ ਦਾ ਪੰਜਵਾਂ ਭੁਚਾਲ, ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 5000
. . . about 4 hours ago
-
ਅੰਕਾਰਾ, 7 ਫਰਵਰੀ- ਯੂ.ਐਸ.ਜੀ.ਐਸ. ਦੇ ਅਨੁਸਾਰ ਪੂਰਬੀ ਤੁਰਕੀ ਵਿਚ 5.4 ਤੀਬਰਤਾ ਦਾ ਪੰਜਵਾਂ ਭੁਚਾਲ ਆਇਆ ਹੈ। ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 5,000 ਤੱਕ ਪਹੁੰਚ ਗਈ ਹੈ।
-
ਰਾਖੀ ਸਾਵੰਤ ਨੇ ਪਤੀ ਵਿਰੁੱਧ ਦਰਜ ਕਰਵਾਈ ਸ਼ਿਕਾਇਤ
. . . about 5 hours ago
-
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ਦੁਰਾਨੀ ਦੇ ਖ਼ਿਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਉਸ ਦੇ ਪੈਸੇ ਅਤੇ ਗਹਿਣੇ ਲੈ ਲਏ ਹਨ। ਪੁਲਿਸ ਨੇ ਆਦਿਲ ਦੁਰਾਨੀ ਵਿਰੁੱਧ ਆਈ.ਪੀ.ਸੀ. ਧਾਰਾ 406 ਅਤੇ 420 ਦੇ ਤਹਿਤ...
-
ਲੋਕ ਸਭਾ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ
. . . about 5 hours ago
-
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਹੰਗਾਮੇ ਦੌਰਾਨ ਸਦਨ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
-
ਸਕੂਲ ਬੱਸ ਥੱਲੇ ਆਇਆ ਕੁੱਤਾ, ਕੁੱਤੇ ਦੇ ਮਾਲਕ ਨੇ ਕਿਰਪਾਨ ਨਾਲ ਕੀਤਾ ਹਮਲਾ
. . . about 6 hours ago
-
ਬਟਾਲਾ, 7 ਫਰਵਰੀ (ਕਾਹਲੋਂ)- ਪਿੰਡ ਹਰਚੋਵਾਲ ਵਿਖੇ ਇਕ ਸਕੂਲ ਦੀ ਬੱਸ ਹੇਠਾਂ ਅਚਾਨਕ ਪਾਲਤੂ ਕੁੱਤੇ ਦੇ ਆ ਜਾਣ ਨਾਲ ਉਸ ਦੀ ਮੌਤ ਹੋ ਗਈ। ਗੁੱਸੇ ਵਿਚ ਆਏ ਕੁੱਤੇ ਦੇ ਮਾਲਕ ਨੇ ਬੱਸ ਨੂੰ ਘੇਰ ਲਿਆ ਅਤੇ ਕਿਰਪਾਨ ਨਾਲ ਬੱਸ ਅੰਦਰ ਜਾ ਕੇ ਸਕੂਲੀ ਬੱਚਿਆਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਚੇ ਡਰ ਨਾਲ ਭੁੱਬਾਂ ਮਾਰ ਕੇ ਰੋਣ ਲੱਗ ਪਏ...
-
ਪਾਕਿਸਤਾਨੀ ਡਰੋਨ ਨੇ ਭਾਰਤ ਅੰਦਰ ਕੀਤੀ ਘੁਸਪੈਠ
. . . about 6 hours ago
-
ਖਾਲੜਾ,7 ਫਰਵਰੀ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ਼ ਦੀ ਸਰਹੱਦੀ ਚੌਕੀ ਬਾਬਾ ਪੀਰ ਦੇ ਅਧੀਨ ਆਉਂਦੇ ਏਰੀਏ ਅੰਦਰ 6 ਅਤੇ 7 ਫਰਵਰੀ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਖ਼ਬਰ ਹੈ। ਜਿਸ ਨੂੰ ਸੁੱਟਣ ਲਈ ਬੀ. ਐਸ. ਐਫ਼ ਜਵਾਨਾ ਵਲੋਂ ਫ਼ਾਇਰਿੰਗ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਅੰਮ੍ਰਿਤਸਰ
ਛੇਹਰਟਾ, 12 ਜੂਨ (ਵਡਾਲੀ) - ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕਾ ਸੰਨ੍ਹ ਸਾਹਿਬ ਰੋਡ ਛੇਹਰਟਾ ਵਿਖੇ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਸ਼ਾਰਟ ਸਰਕਟ ਹੋਣ ਤੇ ਪਿੰਡ ਬਾਸਰਕੇ ਦੇ ਇਕ ਕਿਸਾਨ ਦਾ ਡੰਗਰਾਂ ਦਾ ਢਾਰਾ, 4 ਡੰਗਰ ਬੁਰੀ ਤਰ੍ਹਾਂ ਝੁਲਸ ਜਾਣ ਤੇ ਪਨਸਪ ਦੇ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)- ਕਰਨਾਟਕ ਹਾਈ ਕੋਰਟ ਵਲੋਂ ਐਮਾਜ਼ਾਨ ਅਤੇ ਫਲਿੱਪਕਾਰਟ ਦੀਆਂ ਪਟੀਸ਼ਨਾਂ ਨੂੰ ਖ਼ਾਰਜ ਕਰਨ ਦੇ ਲਏ ਫ਼ੈਸਲੇ ਤੋਂ ਤੁਰੰਤ ਬਾਅਦ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਸੀ. ਏ. ਟੀ.) ਨੇ ਅੱਜ ...
ਪੂਰੀ ਖ਼ਬਰ »
ਵੇਰਕਾ, 12 ਜੂਨ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 20 ਅਧੀਨ ਆਉਦੇ ਪੰਡੋਰੀ ਲੁਬਾਣਾ ਰੋਡ ਵਿਖੇ ਬਣਾਏ ਗਏ ਖੇਡ ਸਟੇਡੀਅਮ ਅੰਦਰ ਉਸਾਰਿਆ ਜਾ ਰਿਹਾ ਕਮਿਊਨਿਟੀ ਹਾਲ ਹਲਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਦੇਣ ਹੈ ਜਿਸਦੇ ਮੁਕੰਮਲ ਹੋਣ ਨਾਲ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਅੱਜ ਦੇ ਆਧੁਨਿਕ ਯੁੱਗ 'ਚ ਜਿਥੇ ਇੰਟਰਨੈੱਟ ਸੁਵਿਧਾ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਕਈ ਨੌਜਵਾਨਾਂ ਨੂੰ ਵਿਗਾੜਨ ਦਾ ਕੰਮ ਵੀ ਕਰ ਰਹੀ ਹੈ | ਅਜਿਹੇ ਨੌਜਵਾਨਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਅੱਜ ਕੋਰੋਨਾ ਦੇ 100 ਨਵੇਂ ਮਾਮਲੇ ਮਿਲੇ ਹਨ ਜਦਕਿ ਇਕ ਮਹਿਲਾ ਸਮੇਤ 6 ਮਰੀਜ਼ਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਕੀਤੀ ਗਈ ਸੂਚੀ ਦੇ ਮੁਤਾਬਿਕ ਮਿ੍ਤਕਾਂ ਦੀ ਪਹਿਚਾਣ ਬਚਿੱਤਰ ਸਿੰਘ (86) ਵਾਸੀ ਗੁਰੂ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਮਾਈ ਭਾਗੋ ਪੁਲਿਸ ਚੌਕੀ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਏ.ਐਸ.ਆਈ ਸਤਪਾਲ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀ ਤਲਾਸ਼ 'ਚ ਮਜੀਠਾ ਰੋਡ ਬਾਈਪਾਸ ਤੇ ਸਪੈਸ਼ਲ ਨਾਕਾਬੰਦੀ ਕਰਕੇ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਵਿੱਤ ਸਕੱਤਰ ਅਸ਼ਵਨੀ ਅਵਸਥੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਨੂੰ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਪਿਛਲੇ 40 ਵਰਿ੍ਹਆਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਮੁਨੀਰ ਮਸੀਹ ਨੂੰ 30 ਜੂਨ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸੇਵਾ-ਮੁਕਤ ਕੀਤਾ ਜਾ ਰਿਹਾ ਹੈ | ...
ਪੂਰੀ ਖ਼ਬਰ »
ਛੇਹਰਟਾ 12 ਜੂਨ (ਸੁਰਿੰਦਰ ਸਿੰਘ ਵਿਰਦੀ) - ਬਸਪਾ ਅਤੇ ਅਕਾਲੀ ਦਲ ਦਾ ਗਠਜੋੜ ਇਕ ਇਤਿਹਾਸਕ ਗਠਜੋੜ ਹੈ, ਜਿਸ ਬਾਰੇ ਸਮੂਹ ਬਸਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਜਿੱਤ ਹਾਸਲ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ...
ਪੂਰੀ ਖ਼ਬਰ »
ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ) - ਦੇਸ਼ ਭਰ 'ਚ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਨਤਾ ਦੇ ਬਚਾਅ ਲਈ ਤਰ੍ਹਾਂ-ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਦੇ ਨਿਰਦੇਸ਼ਾਂ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)- ਸੰਨ 1919 ਦੀ ਵਿਸਾਖੀ ਮੌਕੇ ਜਲਿ੍ਹਆਂਵਾਲਾ ਬਾਗ਼ 'ਚ ਘਟਿਤ ਖ਼ੂਨੀ ਸਾਕੇ ਦੌਰਾਨ ਮਾਰੇ ਗਏ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਸਥਾਨਕ ਰਣਜੀਤ ਐਵਿਨਿਊ ਦੇ ਆਨੰਦ ਅੰਮਿ੍ਤ ਪਾਰਕ ਵਿਖੇ ਉਸਾਰੇ ਜਾ ਰਹੇ ਜਲਿ੍ਹਆਂਵਾਲਾ ਬਾਗ਼ ਸ਼ਹੀਦੀ ...
ਪੂਰੀ ਖ਼ਬਰ »
ਅੰਮਿ੍ਤਸਰ 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਕਾਲਜ ਦੇ ਪਲੇਸਮੈਂਟ ਤੇ ਟ੍ਰੇਨਿੰਗ ਸੈੱਲ ਦੀ ਪਲੇਸਮੈਂਟ ਡਰਾਈਵ ਸਿਖਰਾਂ ਨੂੰ ਛੂਹ ਰਹੀ ਹੈ ਤੇ ਅੰਤਿਮ ਸਾਲ ਦੇ ਵਿਦਿਆਰਥੀ ਵੱਖ-ਵੱਖ ਬਹੁ-ਰਾਸ਼ਟਰੀ ਕੰਪਨੀਆਂ 'ਚ ਨੌਕਰੀ ਦੇ ਬਹੁਤ ਸਾਰੇ ਮੌਕੇ ਪ੍ਰਾਪਤ ਕਰ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਦੇਸ਼ ਦੀ ਅਜ਼ਾਦੀ ਦੇ 75 ਸਾਲਾ ਜਸ਼ਨਾਂ 'ਚ ਹਾਜ਼ਰੀ ਭਰਦਿਆਂ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਅੰਦਰ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ 'ਚ ਜ਼ਿਲ਼੍ਹਾ ਅੰਮਿ੍ਤਸਰ ਦੇ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ 'ਚ ਹਿੱਸਾ ਲੈਂਦਿਆਂ ਅਜ਼ਾਦੀ ਪ੍ਰਵਾਨਿਆਂ ਦੀ ਜੀਵਨੀ ਨੂੰ ਕਲਮ ਰਾਹੀਂ ਪੇਪਰ 'ਤੇ ਉਤਾਰਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫਸਰ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਵਲੋਂ ਆਨਲਾਈਨ ਵਿਧੀ ਰਾਹੀਂ ਭਾਗ ਲਿਆ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਸਿਰਮੌਰ ਸਿੱਖਿਆ ਸੰਸਥਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਪਿ੍ੰਸੀਪਲ ਸ਼੍ਰੀਮਤੀ ਅਮਰਪਾਲੀ ਦੀ ਅਗਵਾਈ ਹੇਠ ਵਿਦਿਆਰਥਣਾਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ 'ਚੋਂ ਸੈਕੰਡਰੀ ਵਰਗ ਦੇ ਸੰਦੀਪ ਕੌਰ ਅਤੇ ਲਕਸ਼ਮੀ ਸਾਂਝੇ ਤੌਰ ਤੇ ਪਹਿਲੇ ਸਥਾਨ ਤੇ ਰਹੇ ਜਦਕਿ ਮਿਡਲ ਵਰਗ 'ਚ ਨਿਮਰਤਾ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰਾ ਵਿਖੇ ਪਿ੍ੰਸੀਪਲ ਨਵਦੀਪ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਮੁਕਾਬਲਿਆਂ ਚੋਂ ਸਿਮਰਨਪ੍ਰੀਤ ਕੌਰ ਨੇ ਪਹਿਲਾ, ਯੁਵਰਾਜ ਸਿੰਘ ਨੇ ਦੂਸਰਾ ਅਤੇ ਅਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਸਿੱਖਿਆ ਅਧਿਕਾਰੀਆਂ ਦੱਸਿਆ ਕਿ ਜੇਤੂ ਵਿਦਿਆਰਥੀ ਤਹਿਸੀਲ ਪੱੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ |
ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ) - ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੀ ਦਿੱਖ ਨੂੰ ਨਿਖਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ-12 ਦੇ ਇਲਾਕੇ ਡਾਇਮੰਡ ਐਵੀਨਿਊ ਵਿਖੇ ਪੁਰਾਣੀ ਹੋ ਚੁੱਕੀ ...
ਪੂਰੀ ਖ਼ਬਰ »
ਛੇਹਰਟਾ, 12 ਜੂਨ (ਵਡਾਲੀ) - ਬਲਵਿੰਦਰ ਸਿੰਘ ਪੁੱਤਰ ਦਾਮਨ ਸਿੰਘ ਵਾਸੀ ਪਿੰਡ ਬਾਸਰਕੇ ਗਿੱਲਾਂ ਜ਼ਿਲ੍ਹਾ ਅੰਮਿ੍ਤਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰਾ ਪੁੱਤਰ ਗੁਰਪ੍ਰਤਾਪ ਸਿੰਘ ਰੋਜ਼ਾਨਾ ਟਿਊੂਸ਼ਨ ਪੜ੍ਹ ਲਈ ਅੰਮਿ੍ਤ ਵਿਹਾਰ ਪ੍ਰਤਾਪ ਮਿੱਲ ਵਿਚ ਸ਼ਾਮ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਵਿਜੈ ਨਗਰ ਪੁਲਿਸ ਵਲੋਂ ਬਟਾਲਾ ਰੋਡ ਇਲਾਕੇ ਦੀ ਗਲੀ ਬਾਂਕੇ ਬਿਹਾਰੀ ਵਿਖੇ ਇਕ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸ. ...
ਪੂਰੀ ਖ਼ਬਰ »
ਖਾਸਾ, 12 ਜੂਨ (ਗੁਰਨੇਕ ਸਿੰਘ ਪੰਨੂ)- ਬਾਬਾ ਸੋਹਣ ਸਿੰਘ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭਕਨਾ ਕਲਾਂ ਵਿਖੇ ਇਲਾਕੇ ਦੇ ਮੋਹਤਬਾਰਾਂ ਵਲੋਂ ਅਧੂਰੇ ਰਹਿੰਦੇ ਕੰਮਾਂ ਲਈ ਆਪਸੀ ਸਹਿਯੋਗ ਨਾਲ 1,45,000 ਰੁਪਏ ਸਕੂਲ ਪ੍ਰਸ਼ਾਸਨ ਨੂੰ ਦਿੱਤੇ | ਸਕੂਲ ਦੇ ਅਧਿਆਪਕ ਡਾ: ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਸਾਬਕਾ ਡਾਇਰੈਕਟਰ ਅਤੇ ਸਲਾਹਕਾਰ ਡਾ. ਪ੍ਰਭਦੀਪ ਕੌਰ ਜੌਹਲ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਿਦਾਇਤ ਕੀਤੀ ਗਈ ਕਿ ਕੋਰੋਨਾ ਦੇ ਨਾਲ-ਨਾਲ ਬਾਕੀ ਦੀਆਂ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਬਹੁਜਨ ਸਮਾਜ ਪਾਰਟੀ ਲੋਕ ਸਭਾ ਅੰਮਿ੍ਤਸਰ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਸ਼੍ਰੌਮਣੀ ਅਕਾਲੀ ਦਲ ਨਾਲ ਗਠਜੋੜ ਹੋਣ ਦੌਰਾਨ ਅੰਮਿ੍ਤਸਰ ਹਾਲ ਗੇਟ ਵਿਖੇ ਢੋਲ ਵਜਾ ਕੇ ਭੰਗੜੇ ਪਾਏ ਗਏ ਅਤੇ ਲੱਡੂ ਵੰਡ ਕੇ ਖੁਸ਼ੀ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਪੰਜਾਬ ਦੇ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਸ਼ਹਿਰਾਂ 'ਚ 1500 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ | ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ) - ਕਸਟਮ ਵਿਭਾਗ ਦੇ ਆਲਾ ਅਧਿਕਾਰੀਆਂ ਨੇ ਅੱਜ ਇਨਟੈਗਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਦਾ ਦੌਰਾ ਕਰਦਿਆਂ ਯਾਤਰੀਆਂ ਦੀ ਸਮੁੱਚੀ ਕਸਟਮ ਪ੍ਰਵਾਨਗੀ ਪ੍ਰਕਿਰਿਆ ਦੇ ਨਾਲ-ਨਾਲ ਉਥੇ ਪਏ ਮਾਲ ਦਾ ਵੀ ਜਾਇਜ਼ਾ ਲਿਆ | ਪ੍ਰਾਪਤ ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਪੰਜਾਬ ਦੇ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਸ਼ਹਿਰਾਂ 'ਚ 1500 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ | ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਡੀ.ਏ.ਵੀ. ਕਾਲਜ ਦੇ ਫਿਜਿਕਸ ਅਤੇ ਇਲੈਕਟ੍ਰਾਨਿਕਸ ਵਿਭਾਗ ਵਲੋਂ 'ਭਵਿੱਖ ਦੀਆਂ ਸਮੱਗਰੀਆਂ, ਸਕੋਪਜ਼ ਅਤੇ ਚੁਣੌਤੀਆਂ' ਵਿਸ਼ੇ 'ਤੇ ਇਕ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਜਿਸ 'ਚ ਮਲੇਸ਼ੀਆ ਯੂਨੀਵਰਸਿਟੀ ਦੇ ਡਾ: ...
ਪੂਰੀ ਖ਼ਬਰ »
ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਦੁਬਈ 'ਚ ਵੱਸਦੇ ਕੰਧਾਰੀ ਪਰਿਵਾਰ ਵਲੋਂ ਕੋਰੋਨਾ ਸੰਕਟ ਦੇ ਸਮੇਂ 'ਚ ਅੰਮਿ੍ਤਸਰ ਲਈ 100 ਆਕਸੀਜਨ ਕੰਸਨਟ੍ਰੇਟਰ ਭੇਜੇ ਗਏ ਜੋ ਕਿ ਜ਼ਿਲੇ੍ਹ ਦੇ ਵੱਖ-ਵੱਖ ਹਸਪਤਾਲਾਂ ਨੂੰ ਸੌਂਪੇ ਜਾਣਗੇ | ਗੁਰੂ ਨਾਨਕ ਹਸਪਤਾਲ ਵਿਖੇ ਇਹ ਸਹਾਇਤਾ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX