ਤਾਜਾ ਖ਼ਬਰਾਂ


ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  15 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  31 minutes ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  30 minutes ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  40 minutes ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  44 minutes ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  40 minutes ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  53 minutes ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 1 hour ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 1 hour ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 1 hour ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 1 hour ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 2 hours ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 2 hours ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 2 hours ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 2 hours ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  about 2 hours ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 2 hours ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 2 hours ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 2 hours ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 2 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਤਰਨਤਾਰਨ

ਸਕਾਲਰਸ਼ਿਪ ਘੁਟਾਲੇ ਦੇ ਮੁੱਦੇ ਸਬੰਧੀ 'ਆਪ' ਵਲੋਂ ਮੰਤਰੀ ਧਰਮਸੋਤ ਦੇ ਸਾੜੇ ਪੁਤਲੇ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਤਰਨ ਤਾਰਨ ਵਿਖੇ ਕਾਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਤੇ ਬਲਜੀਤ ਸਿੰਘ ਖਹਿਰਾ ਜੁਆਇੰਟ ਸਕੱਤਰ ਪੰਜਾਬ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਗੁਲਾਲੀਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪਿੰਡ ਗੁਲਾਲੀਪੁਰ ਵਿਖੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਔਲਖ ਨੇ ਕਿਹਾ ਕਿ ਪੰਜਾਬ ਦੀ ਸਤਾ ਦਾ ਰਾਜ ਕਰਨ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ, 6 ਨਵੇਂ ਮਾਮਲੇ-ਡੀ.ਸੀ.

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਮਿ੍ਤਕ ਵਿਅਕਤੀ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ...

ਪੂਰੀ ਖ਼ਬਰ »

ਜੇਲ੍ਹ 'ਚੋਂ ਪੈਰੋਲ 'ਤੇ ਆਇਆ ਕੈਦੀ ਫਰਾਰ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਜੇਲ੍ਹ 'ਚੋਂ ਪੈਰੋਲ 'ਤੇ ਆਏ ਕੈਦੀ ਵਲੋਂ ਫਰਾਰ ਹੋਣ ਦੇ ਮਾਮਲੇ ਵਿਚ ਕੈਦੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਔਰਤ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਆਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਜਗਦੀਪ ਸਿੰਘ ਪੁੱਤਰ ਅਜੈਬ ਸਿੰਘ ...

ਪੂਰੀ ਖ਼ਬਰ »

ਵਾਹਿਗੁਰੂ ਇੰਟਰਪ੍ਰਾਈਜਜ਼ ਦੇ ਵਿਦਿਆਰਥੀ ਨੇ ਪੀ.ਟੀ.ਈ. 'ਚ ਵਧੀਆ ਬੈਂਡ ਪ੍ਰਾਪਤ ਕਰ ਸੰਸਥਾ ਦਾ ਨਾਂਅ ਕੀਤਾ ਰੌਸ਼ਨ

ਗੋਇੰਦਵਾਲ ਸਾਹਿਬ, 12 ਜੂਨ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਵਾਹਿਗੁਰੂ ਇੰਟਰਪ੍ਰਾਈਜਜ਼ ਦੇ ਆਈਲੈਟਸ ਅਤੇ ਪੀ.ਟੀ.ਈ. ਦੇ ਵਿਦਿਆਰਥੀਆਂ ਵਲੋਂ ਵਧੀਆ ਬੈਂਡ ਪ੍ਰਾਪਤ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਧੇ ਹੋਏ ਡੀਜ਼ਲ ਦੇ ਰੇਟਾਂ ਕਾਰਨ ਸਮੂਹ ਟਰਾਂਸਪੋਰਟ ਤੇ ਟਰੱਕ ਆਪ੍ਰੇਟਰਾਂ ਦੀ ਮੀਟਿੰਗ ਹੋਈ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਟਰਾਂਸਪੋਰਟ ਤੇ ਟਰੱਕ ਆਪ੍ਰੇਟਰਾਂ ਦੀ ਇਕੱਤਰਤਾ ਹੋਈ, ਜਿਸ ਵਿਚ ਡੀਜ਼ਲ ਦੇ ਵਧੇ ਹੋਏ ਰੇਟਾਂ ਦੇ ਰੇਟਾਂ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਹੋਇਆ | ਮੀਟਿੰਗ ਦੌਰਾਨ ਸਮੂਹ ਟਰਾਂਸਪੋਰਟਰਾਂ ਵਲੋਂ ...

ਪੂਰੀ ਖ਼ਬਰ »

ਸਫਾਈ ਸੇਵਕਾਂ ਦੀਆਂ ਮੰਗਾਂ ਫੌਰੀ ਤੌਰ 'ਤੇ ਮੰਨੀਆਂ ਜਾਣ-ਅਰੋੜਾ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੇ ਕੌਮੀ ਪਰਧਾਨ ਗੁਰਜੀਤ ਸਿੰਘ ਅਰੋੜਾ ਨੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਨਾਦਰਸ਼ਾਹੀ ਹੁਕਮਾਂ ਦੀ ਪੁਰਜੋਰ ਨਿੰਦਾ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਵਿਚ ਇਤਿਹਾਸ ਸਿਰਜੇਗਾ ਨਵਾਂ ਗੱਠਜੋੜ- ਇਕਬਾਲ ਸਿੰਘ ਸੰਧੂ

ਝਬਾਲ, 12 ਜੂਨ (ਸੁਖਦੇਵ ਸਿੰਘ)-ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਰਹੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ 2022 ਦੀਆਂ ਚੋਣਾਂ ਵਿਚ ਇਤਿਹਾਸ ਸਿਰਜੇਗਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਤੇ ਬਸਪਾ ਦਾ ਸਮਝੌਤਾ ਫਿਰ ਪੰਜਾਬ 'ਚ ਇਤਿਹਾਸ ਸਿਰਜੇਗਾ-ਭਰੋਵਾਲ, ਮੰਨਾ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਆਕਾਲੀ ਦਲ ਤੇ ਬਸਪਾ ਦਾ ਸਮਝੌਤਾ ਇਕ ਵਾਰ ਫਿਰ ਪੰਜਾਬ 'ਚ ਇਤਿਹਾਸ ਲਿਖੇਗਾ ਤੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦੇ ਯਤਨਾਂ ਨਾਲ ਇਹ ਇਤਿਹਾਸਕ ਸਮਝੌਤਾ 2022 'ਚ ਆਕਾਲੀ-ਬਸਪਾ ਸਰਕਾਰ ਬਣਾਏਗਾ, ਜਿਸ ਲਈ ਹਾਈਕਮਾਡ ...

ਪੂਰੀ ਖ਼ਬਰ »

'ਆਪ' ਦੀਆਂ ਨੀਤੀਆਂ ਦੇ ਕਾਰਨ ਹੀ ਅੱਜ ਲੋਕ ਧੜਾਧੜ ਪਾਰਟੀ ਨਾਲ ਜੁੜ ਰਹੇ ਹਨ- ਢਿੱਲੋਂ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਅੱਜ ਚਾਰੇ ਪਾਸੇ ਚਰਚਾ ਹੋ ਰਹੀ ਹੈ ਉਥੇ ਪੂਰੇ ਪੰਜਾਬ ਵਿਚ ਬੁੱਧੀਜੀਵੀ, ਪੜਿ੍ਹਆ ਲਿਖਿਆ ਵਰਗ, ਮੁਲਾਜਮ ਵਰਗ, ਵਪਾਰੀ ਅਤੇ ਮਜ਼ਦੂਰ ਵਰਗ ਦੋਹਾ ਰਵਾਇਤੀ ਪਾਰਟੀਆਂ ਤੋਂ ਅੱਕ ਕੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਵਿਧਾਇਕਾਂ ਨੂੰ ਦੇਵੇਗੀ ਮੰਗ ਪੱਤਰ

ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਪਿੰਡ ਮੁਗਲਾਣੀ ਵਿਖੇ ਹੋਈ | ਮੀਟਿੰਗ ਕਰਵਾਉਣ ਪਹੁੰਚੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਸਰਪੰਚ ਸੁਲੱਖਣ ਸਿੰਘ ਤੁੜ, ਸੁਖਵੰਤ ਸਿੰਘ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਸ਼ੇਰਾ ਬਣੇ ਐੱਸ.ਸੀ. ਸੈੱਲ. ਜ਼ਿਲ੍ਹਾ ਤਰਨਤਾਰਨ ਦੇ ਸੀਨੀਅਰ ਮੀਤ ਪ੍ਰਧਾਨ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸ਼ਮਸ਼ੇਰ ਸਿੰਘ ਸ਼ੇਰਾ ਨੰਬਰਦਾਰ ਤਲਵੰਡੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਸਕੂਲਾਂ, ਹਸਪਤਾਲਾਂ ਤੇ ਬਿਜਲੀ ਬੋਰਡ ਵਿਚ ਖਾਲੀ ਅਸਾਮੀਆਂ ਭਰੀਆਂ ਜਾਣ-ਸੰਘਾ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਵਿਚ ਠੇਕੇ ਦੀ ਭਰਤੀ (ਘੱਟ ਤਨਖਾਹ) ਕਰ ਕੇ ਜਦ ਤੋਂ ਡੰਗ ਟਪਾਇਆ ਜਾ ਰਿਹਾ ਹੈ ਅਤੇ ਨਵੀਂ ਭਰਤੀ ਨਾ ਹੋਣ ਕਾਰਨ ਕੰਮ ਦਾ ਬੋਝ ਵਧਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਝੋਨੇ ਦੇ ਰੇਟ 'ਚ ਮਾਮੂਲੀ ਵਾਧਾ ਕਰਕੇ ਕੇਂਦਰ ਨੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ-ਭੂਰਾ

ਖੇਮਕਰਨ, 12 ਜੂਨ (ਰਾਕੇਸ਼ ਬਿੱਲਾ)-ਦੇਸ਼ ਵਾਸੀਆਂ ਦੇ ਪੇਟ ਪਾਲਣ ਲਈ ਆਪਣੀਆਂ ਜ਼ਮੀਨਾਂ 'ਚ ਦਿਨ ਰਾਤ ਮਿਹਨਤ ਕਰਕੇ ਅਨਾਜ ਪੈਦਾ ਕਰਨ ਵਾਲਾ ਕਿਸਾਨ ਜਿਹੜਾ ਇਕ ਸਾਲ ਤੋਂ ਆਪਣੀਆਂ ਫ਼ਸਲਾਂ ਦੇ ਘੱਟੋ-ਘੱਟ ਖ਼ਰੀਦ ਮੁੱਲ ਦੀ ਗਰੰਟੀ ਮੁਕੱਕਰ ਕਰਨ ਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਦੇ ਪਹਿਲੇ ਦਿਨ ਹੀ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ-ਸ਼ੇਖ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆ ਦੀ ਅੱਜ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ ਜਦੋਂ 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਇਆ ਤਾਂ ਬਿਜਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਸਮਝੌਤਾ ਹੋਣ ਨਾਲ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣਨੀ ਪੱਕੀ-ਪੱਖੋਕੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚ ਹੋਏ ਸਮਝੌਤੇ ਨਾਲ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਬਸਪਾ ਵੱਡੀ ਜਿੱਤ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਇਹ ਪੱਕਾ ਹੋ ਗਿਆ ਹੈ ਕਿ ਇਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ 2022 ਦੀਆਂ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰੇਗਾ- ਸੰਧੂ

ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਭੈਣ ਕੁਮਾਰੀ ਮਾਇਆਵਤੀ ਦੇ ਇਤਿਹਾਸਕ ਫੈਸਲੇ ਨਾਲ ਜੋ ਗੱਠਜੋੜ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚ ਹੋਇਆ ਹੈ ਉਹ 2022 ...

ਪੂਰੀ ਖ਼ਬਰ »

ਜਬਰ ਜਨਾਹ ਕਰਨ 'ਤੇ ਕੇਸ ਦਰਜ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਝਬਾਲ ਦੀ ਪੁਲਿਸ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸਦਾ ਸਾਥ ਦੇਣ ਦੇ ਦੋਸ਼ ਹੇਠ ਇਕ ਔਰਤ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਤਿੰਨ ਗਿ੍ਫ਼ਤਾਰ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਦਾਤਰ, 2 ਮੋਬਾਈਲ ਫੋਨ, 1 ਪਰਸ ਅਤੇ ਕੁਝ ...

ਪੂਰੀ ਖ਼ਬਰ »

ਸਿੰਘੂ ਬਾਰਡਰ ਤੋਂ ਪਰਤੇ ਕਿਸਾਨ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ

ਚੋਹਲਾ ਸਾਹਿਬ, 12 ਜੂਨ (ਬਲਵਿੰਦਰ ਸਿੰਘ ਚੋਹਲਾ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਦਰਿਆ ਬਿਆਸ ਦੇ ਕੰਢੇ ਵੱਸੇ ਪਿੰਡ ਚੰਬਾ ਕਲਾਂ ਦਾ ਕਿਸਾਨ ਜੋ ਬੀਤੇ ਦਿਨੀਂ ਸਿੰਘੂ ਬਾਰਡਰ 'ਤੇ ਚਲ ਰਹੇ ਕਿਸਾਨ ਮੋਰਚੇ ਤੋਂ ਵਾਪਸ ਪਰਤਿਆ ਸੀ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ ਹੋ ਗਈ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸੂਇਆਂ 'ਚ ਪਾਣੀ ਛੱਡਣ ਦੀ ਮੰਗ

ਝਬਾਲ, 12 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ 10 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦੇ ਹੁਕਮਾਂ ਤਹਿਤ ਕਿਸਾਨਾਂ ਵਲੋਂ ਖੇਤਾਂ ਵਿਚ ਝੋਨੇ ਦੀ ਫਸਲ ਲਾਉਣ ਦਾ ਕੰਮ ਖੇਤਾਂ 'ਚ ਪਾਣੀ ਦੀ ਘਾਟ ਕਾਰਨ ਪੱਛੜਦਾ ਜਾ ਰਿਹਾ ਹੈ | ਇਸ ਕਰਕੇ ਕਿਸਾਨ ਪ੍ਰੇਸ਼ਾਨ ਹੋ ਰਹੇ ਕਈ ...

ਪੂਰੀ ਖ਼ਬਰ »

ਦੁਕਾਨ 'ਤੇ ਬੈਠੀ ਔਰਤ ਨੂੰ ਜ਼ਖ਼ਮੀ ਕਰਕੇ ਲਾਹੀਆਂ ਵਾਲੀਆਂ 'ਤੇ ਖੋਹੀ ਨਕਦੀ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਤਰਨਤਾਰਨ ਦੇ ਨੇੜਲੇ ਪਿੰਡ ਮੱਲੀਆਂ ਵਿਖੇ ਕਰਿਆਨੇ ਦੀ ਦੁਕਾਨ ਕਰਦੀ ਮਹਿਲਾ ਬੀਬੀ ਮਹਿੰਦਰ ਕੌਰ ਜੋ ਕਿ ਬੀਤੇ ਦਿਨ ਦੁਪਹਿਰ ਆਪਣੀ ਦੁਕਾਨ ਅੰਦਰ ਬੈਠੀ ਸੀ ਤਾਂ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ...

ਪੂਰੀ ਖ਼ਬਰ »

ਥਾਣਾ ਪੱਟੀ ਦੀ ਪੁਲਿਸ ਵਲੋਂ ਇਕ ਮੋਟਰਸਾਈਕਲ, 3 ਮੋਬਾਇਲਾਂ ਸਮੇਤ 3 ਕਾਬੂ

ਪੱਟੀ, 12 ਜੂਨ (ਬੋਨੀ ਕਾਲੇਕੇ, ਖਹਿਰਾ)-ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਇਕ ਮੋਟਰਸਾਈਕਲ, ਤਿੰਨ ਮੋਬਾਇਲ, 300 ਰੁਪਏ, ਇਕ ਲੇਡੀਜ਼ ਪਰਸ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਚੌਂਕੀ ਪਹੁੰਚੇ ਸਾਲਾ-ਜੀਜੇ ਦੀ ਪੁਲਿਸ ਨੇ ਕੀਤੀ ਕੁੱਟਮਾਰ

ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)-ਪਿੰਡ ਖਾਰਾ ਵਿਖੇ ਪਿਛਲੇ ਦਿਨੀਂ ਹੋਈ ਲੜਾਈ ਵਿਚ ਜ਼ਖ਼ਮੀ ਹੋਏ ਇਕ ਨੌਜਵਾਨ ਲਈ ਇਨਸਾਫ ਲੈਣ ਲਈ ਚੌਂਕੀ ਦਬੁਰਜੀ ਵਿਖੇ ਪੁਹੰਚੇ ਸਾਲਾ-ਜੀਜਾ ਨੂੰ ਪੁਲਿਸ ਨੇ ਇਨਸਾਫ ਦੇਣ ਦੀ ਬਜਾਏ ਡੰਡੇ ਵਰਾਏ ਤੇ ਚੌਂਕੀ ਵਿਚ 'ਕਾਠ' ਵਿਚ ਪੈਰ ਦੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 6 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਜਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਖਾਲੜਾ ...

ਪੂਰੀ ਖ਼ਬਰ »

ਬੀ.ਐੱਚ.ਈ.ਐਲ., ਆਈ.ਵੀ.ਪੀ. ਗੋਇੰਦਵਾਲ ਸਾਹਿਬ ਵਿਖੇ ਵਿਸ਼ਵ ਵਾਤਾਵਰਨ ਜਾਗਰੂਕਤਾ ਹਫਤਾ ਮਨਾਇਆ

ਗੋਇੰਦਵਾਲ ਸਾਹਿਬ, 12 ਜੂਨ (ਸਕੱਤਰ ਸਿੰਘ ਅਟਵਾਲ)-ਇਕਾਈ ਬੀ.ਐੱਚ.ਈ.ਐੱਲ. ਦੇ ਨਜ਼ਦੀਕ ਪੈਂਦੇ ਪਿੰਡ ਧੂੰਦਾ ਦੇ ਯੂਥ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਤੇ ਉਨ੍ਹਾਂ ਦੀ ਟੀਮ ਜਿਨ੍ਹਾਂ ਵਲੋਂ ਪਿਛਲੇ ਸਮੇਂ ਤੋਂ ਵਾਤਾਵਰਣ ਸੰਭਾਲ ਤੇ ਬੂਟੇ ਲਗਾਉਣ ਦੇ ਖੇਤਰ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਅੱਤ ਦੀ ਗਰਮੀ ਵਿਚ ਸੇਵਾ ਕੇਂਦਰ ਖੇਮਕਰਨ ਦੇ ਬਾਹਰ ਖੱਜਲ ਹੋ ਰਹੀ ਹੈ ਜਨਤਾ ਪ੍ਰਸ਼ਾਸਨ ਗੂੜੀ ਨੀਂਦੇ ਸੁੱਤਾ

ਖੇਮਕਰਨ, 12 ਜੂਨ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਸਰਕਾਰ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਇਕੋ ਛੱਤ ਹੇਠ ਕਈ ਕਈ ਸੁਵਿਧਾਵਾਂ ਦੇਣ ਦੇ ਦਾਅਵੇ ਕਰਦੀ ਨਹੀਂ ਥੱਕ ਰਹੀ ਪਰ ਹਕੀਕਤ ਵਿਚ ਇਹ ਸੇਵਾ ਕੇਂਦਰ ਕਿਸ ਤਰ੍ਹਾਂ ਨਾਲ ਚੱਲ ਰਹੇ ਹਨ 'ਤੇ ਲੋਕਾਂ ਨੂੰ ਕੀ ਕੀ ਮੁਸ਼ਕਿਲਾਂ ਆਉਂਦੀਆ ਹਨ, ਕੀ ਉਨ੍ਹਾਂ ਵੱਲ ਪ੍ਰਸ਼ਾਸਨ ਕੋਈ ਧਿਆਨ ਦੇ ਰਿਹਾ | ਅਜਿਹੀ ਹੀ ਮਿਸਾਲ ਕਸਬਾ ਖੇਮਕਰਨ ਦੇ ਸੇਵਾ ਕੇਂਦਰ 'ਚ ਲੇਬਰ ਕਾਰਡ ਜਾ ਹੋਰ ਕਾਗਜ਼ ਬਣਾਉਣਾ ਆ ਰਹੇ ਲੋਕਾਂ ਨੂੰ ਦੇਖਣ ਤੋਂ ਮਿਲਦੀ ਹੈ ਜਿਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਥੋਂ ਤੱਕ ਕਿ ਲੇਬਰ ਕਾਰਡ ਬਨਾਉਣ ਲਈ ਲੋਕਾਂ ਨੂੰ ਤਿੰਨ ਤੋਂ ਚਾਰ ਦਿਨ ਖੱਜਲ ਵੀ ਹੋਣਾ ਪੈ ਰਿਹਾ ਹੈ ਕਿਉਂਕਿ ਇਥੇ ਕੋਵਿਡ-19 ਦੇ ਚੱਲਦਿਆਂ ਸੇਵਾ ਕੇਂਦਰ ਵਿਚ ਇਕ ਸਮੇਂ 5 ਲੋਕਾਂ ਨੂੰ ਹੀ ਅੰਦਰ ਆਉਣ ਦੀ ਇਜਾਜ਼ਤ ਮਿਲਦੀ ਹੈ, ਉਥੇ ਔਰਤਾਂ, ਬੱਚਿਆਂ ਨੂੰ ਅੱਤ ਦੀ ਗਰਮੀ ਵਿਚ ਸਾਰਾ ਦਿਨ ਧੁੱਪੇ ਖੜੇ ਰਹਿਕੇ ਆਪਣੀ ਵਾਰੀ ਦਾ ਇੰਤਜਾਰ ਕਰਨ ਨੂੰ ਮਜ਼ਬੂਰ ਹੋਣਾ ਪੈਂਦਾ ਹੈ | ਇਥੋਂ ਤੱਕ ਕਿ ਸੇਵਾ ਕੇਂਦਰ ਦੇ ਬਾਹਰ ਪੀਣ ਵਾਲੇ ਪਾਣੀ, ਬਾਥਰੂਮ ਅਤੇ ਬੈਠਣ, ਛਾਂ ਦੇ ਵੀ ਕੋਈ ਪ੍ਰਬੰਧ ਨਹੀਂ ਹਨ | ਇਥੇ ਕੰਮਕਾਜੀ ਦਿਨਾਂ ਦੌਰਾਨ ਵੀ ਇਕ ਦਿਨ 'ਚ ਕੇਵਲ 30 ਲੋਕਾਂ ਨੂੰ ਟੋਕਨ ਮਿਲਦੇ ਹਨ, ਉਨ੍ਹਾਂ ਦੀ ਵਾਰੀ ਆਉਣ 'ਤੇ ਵੀ ਉਨ੍ਹਾਂ ਨੂੰ ਕਈ ਘੰਟੇ ਇੰਤਜਾਰ ਕਰਨਾ ਪੈਂਦਾ ਹੈ | ਇਸ ਮੌਕੇ 'ਆਪ' ਆਗੂ ਸੁਰਜੀਤ ਸਿੰਘ ਭੂਰਾ ਨੇ ਸੇਵਾ ਕੇਂਦਰ ਖੇਮਕਰਨ ਵਿਖੇ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਲੋਕਾਂ ਵਲੋਂ ਇਸ ਮੁਸ਼ਕਿਲ ਸਬੰਧੀ ਮੈਨੂੰ ਜਾਣੂ ਕਰਵਾਇਆ ਜਾ ਰਿਹਾ ਸੀ ਜਿਸ ਕਰਕੇ ਅੱਜ ਮੈਂ ਮੌਕੇ 'ਤੇ ਹਾਲਾਤ ਵੇਖਣ ਲਈ ਪਹੁੰਚਿਆ ਹਾਂ ਇਥੇ ਆ ਕੇ ਪਤਾ ਲੱਗਾ ਹੈ ਕਿ ਵਾਕਿਆ ਹੀ ਲੋਕਾਂ ਨੂੰ ਕੰਮ ਕਰਵਾਉਣ ਲਈ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ. ਪੱਟੀ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੱਢਣ ਦੀ ਅਪੀਲ ਕੀਤੀ ਤੇ ਕਸਬੇ ਦੇ ਆਸ ਪਾਸ ਦੇ ਪਿੰਡਾਂ ਵਿਚ ਬੰਦ ਪਏ ਸੇਵਾ ਕੇਂਦਰ ਚਾਲੂ ਕਰਨ ਦੀ ਮੰਗ ਕੀਤੀ | ਇਸ ਸਬੰਧੀ ਸੇਵਾ ਕੇਂਦਰ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਸੰਦੀਪ ਕੁਮਾਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਬਾਰੇ ਜੋ ਹਦਾਇਤਾਂ ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਨ, ਉਸ ਮੁਤਾਬਿਕ ਹੀ ਇਥੇ ਕੰਮ ਹੁੰਦਾ ਹੈ, ਸਮਾਜਿਕ ਦੂਰੀ ਦਾ ਪਾਲਣ ਕਰਵਾਉਣ ਲਈ ਲੋਕਾ ਨੂੰ ਟੋਕਨ ਵੰਡੇ ਜਾਂਦੇ ਹਨ 'ਤੇ ਇਕ ਸਮੇਂ 5 ਲੋਕਾਂ ਨੂੰ ਅੰਦਰ ਆਉਣ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਜਾਵੇ ਤਾਂ ਸੇਵਾ ਕੇਂਦਰ ਅੰਦਰ ਬਹੁਤ ਜ਼ਿਆਦਾ ਭੀੜ ਹੋ ਜਾਂਦੀ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਨਾਲ ਸਪੰਰਕ ਨਹੀਂ ਹੋ ਸਕਿਆ |

ਖ਼ਬਰ ਸ਼ੇਅਰ ਕਰੋ

 

ਰੁਸਤਮ-ਏ-ਹਿੰਦ ਪਹਿਲਵਾਨ ਮਿਹਰਦੀਨ ਤੇ ਪਰਿਵਾਰ ਦੀਆਂ ਕਬਰਾਂ ਤੋਂ 50-60 ਸਾਲ ਪੁਰਾਣੇ ਦਰੱਖਤ ਕੱਟਣ ਦੇ ਦੋਸ਼

ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸਵ ਰੁਸਤਮ-ਏ-ਹਿੰਦ ਮਿਹਰਦੀਨ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਕਬਰਾਂ ਤੋਂ ਦਰੱਖਤ ਕੱਟਣ ਦੇ ਦੋਸ਼ ਲਗਾਉਂਦੇ ਹੋਏ ਨੇੜਲੇ ਪਿੰਡ ਬਾਣੀਆਂ ਦੇ ਲਾਲਦੀਨ ਉਰਫ (ਗੋਗਾ ਪਹਿਲਵਾਨ), ਰੋਸ਼ਨਦੀਨ ਉੱਪ ਪ੍ਰਧਾਨ ਮੁਸਲਿਮ ਵੈੱਲਫੇਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX