ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚ ਗਠਜੋੜ ਹੋਣ ਦੀ ਖੁਸ਼ੀ ਸ਼ਹਿਰ ਵਿਚ ਕਈ ਥਾਵਾਂ 'ਤੇ ਅਕਾਲੀਆਂ ਨੇ ਲੱਡੂ ਵੰਡ ਕੇ ਮਨਾਈ | ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ...
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਕਿਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 6 ...
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਉਣ ਦੇ ਦੋਸ਼ ਤਹਿਤ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਰਿਸ਼ਤੇਦਾਰ ਮਿਨਾਕਸ਼ੀ ਵਾਸੀ ਗੋਬਿੰਦ ਨਗਰ ਦੀ ...
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੱਕੜ ਕਾਲੋਨੀ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਸ਼ੀਲ ਕੁਮਾਰ ਵਜੋਂ ਕੀਤੀ ਗਈ ਹੈ, ਦੀ ਉਮਰ 24 ਸਾਲ ਦੇ ...
ਲੁਧਿਆਣਾ, 12 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 3 ਜਣੇ ਦਮ ਤੋੜ ਗਏ ਹਨ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜ਼ਾਂ ਵਿਚ ਗੁਰੂ ...
ਲੁਧਿਆਣਾ, 12 ਜੂਨ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਤੋਂ ਪ੍ਰਭਾਵਿਤ 114 ਮਰੀਜ਼ ਸਾਹਮਣੇ ਆਏ ਹਨ | ਪ੍ਰਭਾਵਿਤ ਮਰੀਜ਼ਾਂ ਵਿਚ 59 ਮਰੀਜ਼ ਲੁਧਿਆਣਾ ਨਾਲ, ਜਦਕਿ 55 ਮਰੀਜ਼ ਲੁਧਿਆਣਾ ਤੋਂ ਬਾਹਰਲੇ ...
ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਨਵ ਨਿਯੁਕਤ ਆਹੁਦੇਦਾਰਾਂ ਦਾ ਸਨਮਾਨ ਕਰਨ ਲਈ ਇਕ ਅਹਿਮ ਮੀਟਿੰਗ ਅਕਾਲੀ ਆਗੂ ਤੇ ਨਿਊ ਯੰਗ ਵਾਲਮੀਕਿ ਫ਼ੈਡਰੇਸ਼ਨ ਦੇ ਪ੍ਰਧਾਨ ਸਚਿਨ ਧੀਗਾਨ ਅਤੇ ਮੀਤ ਪ੍ਰਧਾਨ ...
ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਵੀਰਵਾਰ ਦੇਰ ਸ਼ਾਮ ਨੂੰ ਤੇਜ਼ ਹਨੇਰੀ ਤੋਂ ਬਾਅਦ ਹੋਈ ਬਰਸਾਤ ਕਾਰਨ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਅਤੇ ਸੜਕਾਂ 'ਤੇ ਜਲ-ਥਲ ਹੋ ਗਈ | ਹਨੇਰੀ ਕਾਰਨ ਜਵਾਹਰ ਨਗਰ, ਹੈਬੋਵਾਲ, ਫੁਵਾਰਾ ਚੌਕ, ਫਿਰੋਜ਼ਪੁਰ ਰੋਡ ...
ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਆਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਅੱਜ ਅਕਾਲਗੜ੍ਹ ਮਾਰਕੀਟ ਐਸੋਸੀਏਸ਼ਨ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਵਨਿਯੁਕਤ ਆਹੁਦੇਦਾਰਾਂ ਨੂੰ ...
ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਅਕਾਲੀ-ਬਸਪਾ ਦਾ ਇਤਿਹਾਸਕ ਗਠਜੋੜ ਬਣਨ ਦੀ ਖੁਸ਼ੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਵਿਚ ਮਾਡਲ ਟਾਊਨ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਜਥੇਦਾਰ ਡੰਗ ਨੇ ਕਿਹਾ ਕਿ ਸ਼੍ਰੋਮਣੀ ...
ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਮਾਡਲ ਹਾਊਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਬਣੇ ਕੌਮੀ ਜਰਨਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਉਨ੍ਹਾਂ ਦੇ ਸਪੁੱਤਰ ...
ਲੁਧਿਆਣਾ, 12 ਜੂਨ (ਕਵਿਤਾ ਖੁੱਲਰ)- ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ ਹਿਰਦੇ ਵਿਚ ਸਾਂਭ ਰੱਖਦਾ ਹੈ | ਇਹ ਪ੍ਰਗਟਾਵਾ ਸਿੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਦੇ ਮੁੱਖ ਸੇਵਾਦਾਰ ਬਲਵਿੰਦਰ ...
ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਫ਼ੈਸਲਾ
ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਇਕ ਉੱਚ ਪੱਧਰੀ ਮੀਟਿੰਗ ਯੂਥ ਵਿੰਗ ਸ਼ੋਝਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ-2 ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਲੁਧਿਆਣਾ, 12 ਜੂਨ (ਜੁਗਿੰਦਰ ਸਿੰਘ ਅਰੋੜਾ)-ਗੈਸ ਏਜੰਸੀ ਵਿਖੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੈਸ ਏਜੰਸੀ ਦੇ ਮਾਲਕ ਮਨਜੀਤ ਸਿੰਘ, ਇੰਡੀਅਨ ਆਇਲ ਗੈਸ ਕੰਪਨੀ ਦੇ ਉਚ ਅਧਿਕਾਰੀ ਮਹਿੰਦਰ ਪਾਲ, ਜ਼ਿਲ੍ਹਾ ਸੇਲ ਅਧਿਕਾਰੀ ਹਰਦੇਵ ਸਿੰਘ, ਸਚਿੰਤ ਕੁਮਾਰ, ਏ.ਡੀ.ਸੀ.ਪੀ. ਜਸਕਰਨ ਸਿੰਘ ਤੇਜਾ ਅਤੇ ਹੋਰ ਵੀ ਮੌਜੂਦ ਸੀ | ਗੈਸ ਏਜੰਸੀ ਵਲੋਂ ਇਸ ਮੌਕੇ ਤੇ ਕੰਪਨੀ ਵਲੋ ਕੰਪੋਜਿਟ ਫਾਇਬਰ ਰਸੋਈ ਗੈਸ ਸਿੰਲਡਰ ਵੀ ਲਾਂਚ ਕੀਤਾ ਗਿਆ ਅਤੇ ਇਸਦਾ ਪਹਿਲਾ ਕੁਨੈਕਸ਼ਨ ਜਸਕਰਨ ਸਿੰਘ ਤੇਜਾ ਨੂੰ ਦਿੱਤਾ ਗਿਆ | ਲਾਂਚ ਕੀਤੇ ਨਵੇਂ ਰਸੋਈ ਗੈਸ ਸਿੰਲਡਰ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸੇਲ ਅਧਿਕਾਰੀ ਹਰਦੇਵ ਸਿੰਘ ਅਤੇ ਸਚਿੰਤ ਕੁਮਾਰ ਨੇ ਕਿਹਾ ਕਿ ਇਹ ਸਿਲੰਡਰ ਕੰਪੋਜ਼ਿਟ ਫਾਇਬਰ ਹੋਣ ਕਰਕੇ ਬਲਾਸਟ ਪਰੂਫ ਹੈ ਅਤੇ ਹਾਦਸੇ ਹੋਣ ਦੀ ਸੰਭਾਵਨਾ ਨਹੀਂ ਹੈ | ਇਸ ਸਿਲੰਡਰ ਦਾ ਵਜ਼ਨ ਵੀ ਪਹਿਲਾਂ ਵਾਲੇ ਲੋਹੇ ਦੇ ਸਿਲੰਡਰ ਤੋਂ ਕਾਫ਼ੀ ਘੱਟ ਹੈ ਅਤੇ ਗੈਸ ਦਾ ਵਜ਼ਨ 10 ਕਿੱਲੋ ਹੋਣ ਕਾਰਨ ਇਸ ਨੂੰ ਲਿਜਾਣਾ ਵੀ ਸੌਖਾ ਹੈ | ਉਨ੍ਹਾਂ ਕਿਹਾ ਕਿ ਫ਼ਿਲਹਾਲ ਕੰਪਨੀ ਵਲੋਂ 10 ਅਤੇ 5 ਕਿਲੋ ਦਾ ਕੰਪੋਜ਼ਿਟ ਫਾਇਬਰ ਸਿਲੰਡਰ ਲਾਂਚ ਕੀਤਾ ਗਿਆ ਹੈ | ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀਆਂ ਸਾਰੀਆਂ ਹੀ ਗੈਸ ਏਜੰਸੀਆਂ ਉਪਰ ਇਹ ਸਿਲੰਡਰ ਮੁਹੱਈਆ ਹੋਵੇਗਾ | ਨਵਾਂ ਕੁਨੈਕਸ਼ਨ ਲੈਣ ਵੇਲੇ ਖ਼ਪਤਕਾਰ ਫਾਇਬਰ ਸਿਲੰਡਰ ਲੈ ਸਕਦੇ ਹਨ ਅਤੇ ਡੀ.ਬੀ.ਸੀ. ਵੀ ਇਸ ਸਿਲੰਡਰ ਦੀ ਵੀ ਲਈ ਜਾ ਸਕਦੀ ਹੈ | ਗੱਲਬਾਤ ਦੌਰਾਨ ਗੈਸ ਏਜੰਸੀ ਦੇ ਮਾਲਕ ਮਨਜੀਤ ਸਿੰਘ ਨੇ ਕਿਹਾ ਕਿ ਖਪਤਕਾਰਾਂ ਨੂੰ ਬਿਹਤਰ ਢੰਗ ਨਾਲ ਰਸੋਈ ਗੈਸ ਦੀ ਸਪਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲਾਂਚ ਕੀਤਾ ਗਿਆ ਨਵਾਂ ਰਸੋਈ ਗੈਸ ਸਿਲੰਡਰ ਲੋਕਾਂ ਦੇ ਹਿੱਤ ਵਿਚ ਹੈ |
ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਬਾੜੇਵਾਲ ਸ਼ਮਸ਼ਾਨਘਾਟ ਦੇ ਨਜਦੀਕ ਕੂੜੇ ਦੀ ਸੰਭਾਲ ਲਈ ਲਗਾਏ ਜਾ ਰਹੇ ਸਟੈਟਿਕ ਕੰਪੈਕਟਰ ਜਿਸਦਾ ਕੁੱਝ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ, ਛਨੀਵਾਰ ਨੂੰ ਪੁਲਿਸ ਪ੍ਰਸਾਸਨ ਦੀ ਦਖਲ ਅੰਦਾਜ਼ੀ ਤੋਂ ਬਾਅਦ ਮੁੜ ਨਿਰਮਾਣ ...
ਲੁਧਿਆਣਾ, 12 ਜੂਨ (ਪੁਨੀਤ ਬਾਵਾ)- ਭਾਰਤਮਾਲਾ ਯੋਜਨਾ ਤਹਿਤ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਜੋ ਹਾਈਵੇਅ/ਐਕਸਪ੍ਰੈਸ ਵੇਅ ਬਣਾਏ ਜਾ ਰਹੇ ਹਨ, ਜਿੰਨਾਂ ਨੂੰ ਰੋਕਣ ਲਈ ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ | ...
ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ 50 ਨਵੀਆਂ ਟਰੈਕਟਰ ਟਰਾਲੀਆਂ ਅਤੇ ਈ ਰਿਕਸ਼ਾ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਹੈ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਦੀ ਅਗਵਾਈ ਹੇਠ ਪ੍ਰਚੇਜ ਕਮੇਟੀ ਦੀ ਹੋਈ ਮੀਟਿੰਗ ਜਿਸ ਵਿਚ ...
1 ਤੋਂ 14 ਨਵੰਬਰ ਤੱਕ ਹੋਵੇਗੀ ਭਰਤੀ ਰੈਲੀ ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸੀ-ਪਾਈਟ ਕੇਂਦਰ ਲੁਧਿਆਣਾ ਵਲੋਂ ਨਵੰਬਰ ਮਹੀਨੇ ਵਿਚ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਲਈ ਸਕਰੀਨਿੰਗ ਅਤੇ ਟਰਾਇਲ ਸੁਰੂ ਕਰ ਦਿੱਤੇ ਗਏ ਹਨ | ਇਸ ਸਬੰਧੀ ਕੈਂਪ ਇੰਚਾਰਜ਼ ਹਰਦੀਪ ਸਿੰਘ ਨੇ ...
ਲੁਧਿਆਣਾ, 12 ਜੂਨ (ਕਵਿਤਾ ਖੁੱਲਰ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਮਹਾਨ ਗੁਰਮਤਿ ਸਮਾਗਮ 14 ਜੂਨ ਨੂੰ ਕਰਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਸੇਵਾਦਾਰ ...
ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਅਤੇ ਐਡਵੋਕੇਟ ਨਰਿੰਦਰ ਆਦਿਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗਠਜੋੜ ਦਾ ਸੁਆਗਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ...
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਮੱਕੜ ਕਾਲੋਨੀ ...
ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਤੇ ਕੌਂਸਲਰ ਪਤੀ ਇਕਬਾਲ ਸਿੰਘ ਸੋਨੂੰ ਡੀਕੋ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ 50 ਗਜ਼ ਤੋਂ ਉਪੱਰ ਮਕਾਨਾਂ ਨੂੰ ਪਾਣੀ ਦੇ ਬਿੱਲ ਭੇਜਣੇ ਸ਼ੁਰੂ ...
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਐਸ.ਸੀ/ ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੀ ਗਈ ਘਪਲੇਬਾਜ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ...
ਲੁਧਿਆਣਾ, 12 ਜੂਨ (ਪਰਵਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਚਾਲੇ ਅੱਜ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਏ ਸਮਝੌਤੇ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੰਗਾ ਪੀੜ੍ਹਤ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ...
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਬੱਚਿਆਂ ਦੀਆਂ ਅਸ਼ਲੀਲ ਫੋਟੋ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਕਾਬੂ ...
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ ਦੀ ਨਾਗਰਿਕਤਾ ਲੈਣ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਈਸ਼ਰ ਨਗਰ ਦੇ ਰਹਿਣ ਵਾਲੇ ਸੁਸ਼ੀਲ ...
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮਾਸੂਮ ਬਾਲੜੀ ਨਾਲ ਜਬਰ ਜ਼ਨਾਹ ਕਰਨ ਵਾਲੇ ਗਵਾਂਢੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਗੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ...
ਲੁਧਿਆਣਾ, 10 ਜੂਨ (ਸਲੇਮਪੁਰੀ)-ਥੈਲੇਸੀਮੀਆ ਨਾਂ ਦੀ ਬੀਮਾਰੀ ਤੋਂ ਪੀੜ੍ਹਤ ਬੱਚਿਆਂ ਵਲੋਂ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਖੂਨਦਾਨ ਦੀ ਮੰਗ ਕੀਤੀ ਗਈ ਹੈ | ਭਾਰਤ ਨਗਰ ਚੌਕ ਵਿਚ ਥੈਲੇਸੀਮਿਕ ਬੱਚਿਆਂ ਜਿਨ੍ਹਾਂ ਵਿਚ ਸੁਕਿ੍ਤ, ਬੱਸੀ, ਪ੍ਰਤਿਆਕਾਸ਼ ਸੂਦ, ਸੌਰਵ ਪੁਰੀ ...
ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਫਾਰਮ ਮਸ਼ੀਨਰੀ ਤੇ ਪਾਵਰ ਇੰਜਨੀਅਰਿੰਗ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ 4 ਸਾਲ ਲਈ ਮੁਖੀ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ...
ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਅਤੇ ਐਡਵੋਕੇਟ ਨਰਿੰਦਰ ਆਦਿਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗਠਜੋੜ ਦਾ ਸੁਆਗਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX