ਤਾਜਾ ਖ਼ਬਰਾਂ


ਬਜਟ-2023-24 ’ਚ ਚੁੱਕੇ ਗਏ ਇਹ ਵੱਡੇ ਕਦਮ
. . .  1 minute ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
ਵਿੱਤ ਮੰਤਰੀ ਵਲੋਂ ਬਜਟ ਦੀਆਂ 10 ਮਹੱਤਵਪੂਰਨ ਗੱਲਾਂ
. . .  8 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ,50 ਨਵੇਂ ਏਅਰਪੋਰਟ ਬਣਾਏ ਜਾਣਗੇ
. . .  13 minutes ago
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ, 50 ਨਵੇਂ ਏਅਰਪੋਰਟ ਬਣਾਏ ਜਾਣਗੇ
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
. . .  14 minutes ago
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
. . .  14 minutes ago
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
. . .  17 minutes ago
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
. . .  17 minutes ago
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
ਟੀਚਰ ਟ੍ਰੇਨਿੰਗ ਲਈ ਵੀ ਵਿਸ਼ੇਸ਼ ਸੰਸਥਾਵਾਂ ਖੁੱਲ੍ਹਣਗੀਆਂ
. . .  18 minutes ago
ਐਸ.ਟੀ. ਮਿਸ਼ਨ ’ਤੇ 15 ਹਜ਼ਾਰ ਕਰੋੜ ਦਾ ਖ਼ਰਚਾ
. . .  19 minutes ago
157 ਨਰਸਿੰਗ ਕਾਲਜ ਖ਼ੋਲ੍ਹੇ ਜਾਣਗੇ
. . .  19 minutes ago
2024 ਦੀਆਂ ਆਮ ਚੋਣਾਂ ਤੋਂ ਪਹਿਲਾ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਆਖ਼ਰੀ ਬਜਟ ਪੇਸ਼
. . .  22 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ...
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
. . .  28 minutes ago
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
. . .  31 minutes ago
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
. . .  33 minutes ago
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
. . .  36 minutes ago
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
. . .  41 minutes ago
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
. . .  43 minutes ago
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
ਦੁਨੀਆ 'ਚ ਭਾਰਤ ਦਾ ਵਧਿਆ ਕੱਦ: ਵਿੱਤ ਮੰਤਰੀ
. . .  42 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ...
ਨਿਰਮਲਾ ਸੀਤਾਰਮਨ ਨੇ ਬਜਟ ਪੜ੍ਹਨਾ ਕੀਤਾ ਸ਼ੁਰੂ
. . .  54 minutes ago
ਸੰਸਦ 'ਚ ਲਿਆਂਦੀਆਂ ਗਈਆਂ ਬਜਟ ਦੀਆਂ ਕਾਪੀਆਂ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਸਵੇਰੇ 11 ਵਜੇ ਬਜਟ ਪੇਸ਼ ਕਰਨ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ ਵਿਚ ਲਿਆਂਦੀਆਂ ਗਈਆਂ...
ਬਜਟ ਪੇਸ਼ ਕਰਨ ਲਈ ਸਦਨ 'ਚ ਪਹੁੰਚੇ ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ 'ਚ ਪਹੁੰਚ ਗਏ...
ਖੜਗੇ ਵਲੋਂ ਦੇਸ਼ ਦੇ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਤੱਟ ਰੱਖਿਅਕਾਂ ਦੀ "ਬੇਮਿਸਾਲ" ਵਚਨਬੱਧਤਾ ਦੀ ਸ਼ਲਾਘਾ
. . .  about 1 hour ago
ਨਵੀਂ ਦਿੱਲੀ, 1 ਫਰਵਰੀ -ਭਾਰਤੀ ਤੱਟ ਰੱਖਿਅਕ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੀਆਂ ਵਧਾਈਆਂ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸੰਗਠਨ ਦੇ ਕਰਮਚਾਰੀਆਂ ਦੀ...
ਬਜਟ ਤੋਂ ਪਹਿਲਾਂ ਕੇਂਦਰੀ ਕੈਬਨਿਟ ਦੀ ਬੈਠਕ ਸ਼ੁਰੂ
. . .  56 minutes ago
ਨਵੀਂ ਦਿੱਲੀ, 1 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਸੰਸਦ ਵਿਚ ਸ਼ੁਰੂ ਹੋਈ ।ਬਜਟ 2023 ਨੂੰ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਇਸ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਸੰਸਦ ਵਿਚ...
ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਰਾਜ ਮੰਤਰੀ ਡਾ: ਭਾਗਵਤ ਕਿਸ਼ਨਰਾਓ ਕਰਾਡ, ਰਾਜ ਮੰਤਰੀ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ...
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਵਲੋਂ ਵ੍ਹਾਈਟ ਹਾਊਸ ਵਿਚ ਅਜੀਤ ਡੋਭਾਲ ਦਾ ਸਵਾਗਤ
. . .  about 2 hours ago
ਵਾਸ਼ਿੰਗਟਨ, 1 ਫਰਵਰੀ-ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਵਿਚ ਅਗਲਾ ਮੀਲ ਪੱਥਰ ਸ਼ੁਰੂ ਕਰਨ ਲਈ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨੇ ਵ੍ਹਾਈਟ ਹਾਊਸ ਵਿਚ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਭਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਲੁਧਿਆਣਾ

ਅਕਾਲੀ-ਬਸਪਾ ਗੱਠਜੋੜ ਬਣਨ 'ਤੇ ਸ਼ਹਿਰ ਵਿਚ ਆਗੂਆਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚ ਗਠਜੋੜ ਹੋਣ ਦੀ ਖੁਸ਼ੀ ਸ਼ਹਿਰ ਵਿਚ ਕਈ ਥਾਵਾਂ 'ਤੇ ਅਕਾਲੀਆਂ ਨੇ ਲੱਡੂ ਵੰਡ ਕੇ ਮਨਾਈ | ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

6.50 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਕਿਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 6 ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਉਣ ਤੇ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਉਣ ਦੇ ਦੋਸ਼ ਤਹਿਤ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਰਿਸ਼ਤੇਦਾਰ ਮਿਨਾਕਸ਼ੀ ਵਾਸੀ ਗੋਬਿੰਦ ਨਗਰ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੱਕੜ ਕਾਲੋਨੀ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਸ਼ੀਲ ਕੁਮਾਰ ਵਜੋਂ ਕੀਤੀ ਗਈ ਹੈ, ਦੀ ਉਮਰ 24 ਸਾਲ ਦੇ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ ਹੋਈ

ਲੁਧਿਆਣਾ, 12 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 3 ਜਣੇ ਦਮ ਤੋੜ ਗਏ ਹਨ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜ਼ਾਂ ਵਿਚ ਗੁਰੂ ...

ਪੂਰੀ ਖ਼ਬਰ »

ਲੁਧਿਆਣਾ ਵਿਚ ਬਲੈਕ ਫੰਗਸ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 17 ਜਣਿਆਂ ਦੀ ਹੋ ਚੁੱਕੀ ਹੈ ਮੌਤ

ਲੁਧਿਆਣਾ, 12 ਜੂਨ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਤੋਂ ਪ੍ਰਭਾਵਿਤ 114 ਮਰੀਜ਼ ਸਾਹਮਣੇ ਆਏ ਹਨ | ਪ੍ਰਭਾਵਿਤ ਮਰੀਜ਼ਾਂ ਵਿਚ 59 ਮਰੀਜ਼ ਲੁਧਿਆਣਾ ਨਾਲ, ਜਦਕਿ 55 ਮਰੀਜ਼ ਲੁਧਿਆਣਾ ਤੋਂ ਬਾਹਰਲੇ ...

ਪੂਰੀ ਖ਼ਬਰ »

ਅਕਾਲੀ ਦਲ ਤੇ ਯੂਥ ਵਿੰਗ ਦੇ ਅਹੁਦੇਦਾਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਮੁਹਿੰਮ ਵਿੱਢਣ ਦਾ ਪ੍ਰਣ ਲਿਆ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਨਵ ਨਿਯੁਕਤ ਆਹੁਦੇਦਾਰਾਂ ਦਾ ਸਨਮਾਨ ਕਰਨ ਲਈ ਇਕ ਅਹਿਮ ਮੀਟਿੰਗ ਅਕਾਲੀ ਆਗੂ ਤੇ ਨਿਊ ਯੰਗ ਵਾਲਮੀਕਿ ਫ਼ੈਡਰੇਸ਼ਨ ਦੇ ਪ੍ਰਧਾਨ ਸਚਿਨ ਧੀਗਾਨ ਅਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਪਾਣੀ ਹੀ ਪਾਣੀ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਵੀਰਵਾਰ ਦੇਰ ਸ਼ਾਮ ਨੂੰ ਤੇਜ਼ ਹਨੇਰੀ ਤੋਂ ਬਾਅਦ ਹੋਈ ਬਰਸਾਤ ਕਾਰਨ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਅਤੇ ਸੜਕਾਂ 'ਤੇ ਜਲ-ਥਲ ਹੋ ਗਈ | ਹਨੇਰੀ ਕਾਰਨ ਜਵਾਹਰ ਨਗਰ, ਹੈਬੋਵਾਲ, ਫੁਵਾਰਾ ਚੌਕ, ਫਿਰੋਜ਼ਪੁਰ ਰੋਡ ਸਮੇਤ ਕਈ ਇਲਾਕਿਆਂ ਵਿਚ ਬਿਜਲੀ ਬੰਦ ਹੋ ਗਈ | ਕਰੀਬ 7.00 ਵਜੇ ਸ਼ੁਰੂ ਹੋਈ ਤੇਜ਼ ਹਨੇਰੀ ਝੱਖੜ ਕਾਰਨ ਕਈ ਦਫ਼ਤਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਦੋ ਸਥਾਨਾਂ 'ਤੇ ਦਰੱਖਤ ਡਿੱਗ ਗਏ | ਮੀਂਹ ਪੈਣ ਕਾਰਨ ਮੌਸਮ 'ਚ ਤਬਦੀਲੀ ਆਉਣ ਕਾਰਨ ਤਾਪਮਾਨ ਘੱਟ ਗਿਆ ਹਾਲਾਂਕਿ ਦਿਨ ਸਮੇਂ ਤਾਪਮਾਨ ਵੱਧ ਤੋਂ ਵੱਧ 39 ਅਤੇ ਘੱਟੋ ਘੱਟ 30.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਪੰ੍ਰਤੂ ਸ਼ਾਮ ਨੂੰ ਬਰਸਾਤ ਕਾਰਨ ਤਾਪਮਾਨ 'ਚ ਕਮੀ ਆ ਗਈ, ਹਾਲਾਂਕਿ ਕਰਫਿਊ ਲਾਗੂ ਹੋਣ ਕਾਰਨ ਆਵਾਜਾਈ ਘੱਟ ਸੀ, ਪੰ੍ਰਤੂ ਐਮਰਜੈਂਸੀ 'ਚ ਘਰੋਂ ਨਿਕਲੇ ਵਾਹਨ ਚਾਲਕਾਂ ਨੂੰ ਬਰਸਾਤ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਰੇਖੀ ਸਿਨੇਮਾ ਚੌਕ ਤੋਂ ਘੰਟਾਘਰ ਚੌਕ ਤੱਕ ਸਟੋਰਮ ਸੀਵਰ ਵਿਛਾਉਣ, ਮਲਹਾਰ ਰੋਡ ਨੂੰ ਸਮਾਰਟ ਰੋਡ ਵਜੋਂ ਵਿਕਸਤ ਕਰਨ, ਪੱਖੋਵਾਲ ਰੋਡ 'ਤੇ ਰੇਲਵੇ ਓਵਰਬਿ੍ਜ ਅਤੇ ਰੇਲਵੇ ਅੰਡਰ ਬਿ੍ਜ ਦੇ ਨਿਰਮਾਣ ਕਾਰਨ ਪੁੱਟੀਆਂ ਸੜਕਾਂ ਕਾਰਨ ਚਿੱਕੜ ਹੋ ਗਿਆ, ਜਿਥੋਂ ਗੁਜ਼ਰਨ ਵਾਲੇ ਵਾਹਨ ਚਾਲਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |

ਖ਼ਬਰ ਸ਼ੇਅਰ ਕਰੋ

 

ਅਕਾਲੀ ਦਲ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਆਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਅੱਜ ਅਕਾਲਗੜ੍ਹ ਮਾਰਕੀਟ ਐਸੋਸੀਏਸ਼ਨ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਵਨਿਯੁਕਤ ਆਹੁਦੇਦਾਰਾਂ ਨੂੰ ...

ਪੂਰੀ ਖ਼ਬਰ »

ਜਥੇਦਾਰ ਡੰਗ ਦੀ ਅਗਵਾਈ 'ਚ ਲੁੱਡੂ ਵੰਡੇ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਅਕਾਲੀ-ਬਸਪਾ ਦਾ ਇਤਿਹਾਸਕ ਗਠਜੋੜ ਬਣਨ ਦੀ ਖੁਸ਼ੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਵਿਚ ਮਾਡਲ ਟਾਊਨ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਜਥੇਦਾਰ ਡੰਗ ਨੇ ਕਿਹਾ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਆਤਮ ਨਗਰ ਵਲੋਂ ਜਥੇ. ਡੰਗ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਮਾਡਲ ਹਾਊਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਬਣੇ ਕੌਮੀ ਜਰਨਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਉਨ੍ਹਾਂ ਦੇ ਸਪੁੱਤਰ ...

ਪੂਰੀ ਖ਼ਬਰ »

ਬਾਣੀ ਦੇ ਪ੍ਰਸਾਰ 'ਚ ਕੀਰਤਨੀ ਜਥਿਆਂ ਦਾ ਵਡਮੁੱਲਾ ਯੋਗਦਾਨ-ਐਡ. ਲਾਇਲਪੁਰੀ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)- ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ ਹਿਰਦੇ ਵਿਚ ਸਾਂਭ ਰੱਖਦਾ ਹੈ | ਇਹ ਪ੍ਰਗਟਾਵਾ ਸਿੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਦੇ ਮੁੱਖ ਸੇਵਾਦਾਰ ਬਲਵਿੰਦਰ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ

ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਫ਼ੈਸਲਾ ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਇਕ ਉੱਚ ਪੱਧਰੀ ਮੀਟਿੰਗ ਯੂਥ ਵਿੰਗ ਸ਼ੋਝਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ-2 ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੈਸ ਏਜੰਸੀ ਵਿਖੇ ਕਰਵਾਇਆ ਸਮਾਗਮ

ਲੁਧਿਆਣਾ, 12 ਜੂਨ (ਜੁਗਿੰਦਰ ਸਿੰਘ ਅਰੋੜਾ)-ਗੈਸ ਏਜੰਸੀ ਵਿਖੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੈਸ ਏਜੰਸੀ ਦੇ ਮਾਲਕ ਮਨਜੀਤ ਸਿੰਘ, ਇੰਡੀਅਨ ਆਇਲ ਗੈਸ ਕੰਪਨੀ ਦੇ ਉਚ ਅਧਿਕਾਰੀ ਮਹਿੰਦਰ ਪਾਲ, ਜ਼ਿਲ੍ਹਾ ਸੇਲ ਅਧਿਕਾਰੀ ਹਰਦੇਵ ਸਿੰਘ, ...

ਪੂਰੀ ਖ਼ਬਰ »

ਬਾੜੇਵਾਲ ਸ਼ਮਸ਼ਾਨਘਾਟ ਨਜ਼ਦੀਕ ਸਟੈਟਿਕ ਕੰਪੈਕਟਰ ਲਗਾਉਣ ਦਾ ਕੰਮ ਮੁੜ ਸ਼ੁਰੂ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਬਾੜੇਵਾਲ ਸ਼ਮਸ਼ਾਨਘਾਟ ਦੇ ਨਜਦੀਕ ਕੂੜੇ ਦੀ ਸੰਭਾਲ ਲਈ ਲਗਾਏ ਜਾ ਰਹੇ ਸਟੈਟਿਕ ਕੰਪੈਕਟਰ ਜਿਸਦਾ ਕੁੱਝ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ, ਛਨੀਵਾਰ ਨੂੰ ਪੁਲਿਸ ਪ੍ਰਸਾਸਨ ਦੀ ਦਖਲ ਅੰਦਾਜ਼ੀ ਤੋਂ ਬਾਅਦ ਮੁੜ ਨਿਰਮਾਣ ...

ਪੂਰੀ ਖ਼ਬਰ »

ਭਾਰਤਮਾਲਾ ਯੋਜਨਾ ਤਹਿਤ ਹਾਈਵੇਅ/ਐਕਸਪ੍ਰੈੱਸ ਵੇਅ 'ਚ ਆਉਣ ਵਾਲੀ ਜ਼ਮੀਨ ਨੂੰ ਐਕਵਾਇਰ ਕਰਨ ਦਾ ਵਿਰੋਧ

ਲੁਧਿਆਣਾ, 12 ਜੂਨ (ਪੁਨੀਤ ਬਾਵਾ)- ਭਾਰਤਮਾਲਾ ਯੋਜਨਾ ਤਹਿਤ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਜੋ ਹਾਈਵੇਅ/ਐਕਸਪ੍ਰੈਸ ਵੇਅ ਬਣਾਏ ਜਾ ਰਹੇ ਹਨ, ਜਿੰਨਾਂ ਨੂੰ ਰੋਕਣ ਲਈ ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਵਲੋਂ 50 ਟਰੈਕਟਰ-ਟਰਾਲੀਆਂ ਤੇ ਈ-ਰਿਕਸ਼ਾ ਖਰੀਦਣ ਦੀ ਤਿਆਰੀ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ 50 ਨਵੀਆਂ ਟਰੈਕਟਰ ਟਰਾਲੀਆਂ ਅਤੇ ਈ ਰਿਕਸ਼ਾ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਹੈ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਦੀ ਅਗਵਾਈ ਹੇਠ ਪ੍ਰਚੇਜ ਕਮੇਟੀ ਦੀ ਹੋਈ ਮੀਟਿੰਗ ਜਿਸ ਵਿਚ ...

ਪੂਰੀ ਖ਼ਬਰ »

ਫ਼ੌਜ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵਲੋਂ ਸਕਰੀਨਿੰਗ ਤੇ ਟਰਾਇਲ ਸ਼ੁਰੂ

1 ਤੋਂ 14 ਨਵੰਬਰ ਤੱਕ ਹੋਵੇਗੀ ਭਰਤੀ ਰੈਲੀ ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸੀ-ਪਾਈਟ ਕੇਂਦਰ ਲੁਧਿਆਣਾ ਵਲੋਂ ਨਵੰਬਰ ਮਹੀਨੇ ਵਿਚ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਲਈ ਸਕਰੀਨਿੰਗ ਅਤੇ ਟਰਾਇਲ ਸੁਰੂ ਕਰ ਦਿੱਤੇ ਗਏ ਹਨ | ਇਸ ਸਬੰਧੀ ਕੈਂਪ ਇੰਚਾਰਜ਼ ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ 14 ਨੂੰ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਮਹਾਨ ਗੁਰਮਤਿ ਸਮਾਗਮ 14 ਜੂਨ ਨੂੰ ਕਰਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰੇਗਾ-ਜਤਿੰਦਰ ਆਦਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਅਤੇ ਐਡਵੋਕੇਟ ਨਰਿੰਦਰ ਆਦਿਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗਠਜੋੜ ਦਾ ਸੁਆਗਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਮੱਕੜ ਕਾਲੋਨੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਆਮ ਲੋਕਾਂ 'ਤੇ ਆਰਥਿਕ ਬੋਝ ਪਾਉਣਾ ਮੰਦਭਾਗਾ-ਡੀਕੋ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਤੇ ਕੌਂਸਲਰ ਪਤੀ ਇਕਬਾਲ ਸਿੰਘ ਸੋਨੂੰ ਡੀਕੋ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ 50 ਗਜ਼ ਤੋਂ ਉਪੱਰ ਮਕਾਨਾਂ ਨੂੰ ਪਾਣੀ ਦੇ ਬਿੱਲ ਭੇਜਣੇ ਸ਼ੁਰੂ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਵਜ਼ੀਫਾ ਘਪਲੇਬਾਜ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਐਸ.ਸੀ/ ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੀ ਗਈ ਘਪਲੇਬਾਜ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਲੁਧਿਆਣਾ, 12 ਜੂਨ (ਪਰਵਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਪੰਜਾਬ ਵਿਚ ਮਿਲ ਕੇ ਸਰਕਾਰ ਬਣਾਉਣਗੇ-ਸੁਰਜੀਤ ਸਿੰਘ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਚਾਲੇ ਅੱਜ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਏ ਸਮਝੌਤੇ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੰਗਾ ਪੀੜ੍ਹਤ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਬੱਚਿਆਂ ਦੀਆਂ ਅਸ਼ਲੀਲ ਫੋਟੋ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਦੋ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਬੱਚਿਆਂ ਦੀਆਂ ਅਸ਼ਲੀਲ ਫੋਟੋ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਕਾਬੂ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ ਦੀ ਨਾਗਰਿਕਤਾ ਲੈਣ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ ਦੀ ਨਾਗਰਿਕਤਾ ਲੈਣ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਈਸ਼ਰ ਨਗਰ ਦੇ ਰਹਿਣ ਵਾਲੇ ਸੁਸ਼ੀਲ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਗੁਆਂਢੀ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮਾਸੂਮ ਬਾਲੜੀ ਨਾਲ ਜਬਰ ਜ਼ਨਾਹ ਕਰਨ ਵਾਲੇ ਗਵਾਂਢੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਗੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਥੈਲੇਸੀਮਿਕ ਬੱਚਿਆਂ ਵਲੋਂ ਖੂਨ ਦਾਨ ਕਰਨ ਦੀ ਅਪੀਲ

ਲੁਧਿਆਣਾ, 10 ਜੂਨ (ਸਲੇਮਪੁਰੀ)-ਥੈਲੇਸੀਮੀਆ ਨਾਂ ਦੀ ਬੀਮਾਰੀ ਤੋਂ ਪੀੜ੍ਹਤ ਬੱਚਿਆਂ ਵਲੋਂ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਖੂਨਦਾਨ ਦੀ ਮੰਗ ਕੀਤੀ ਗਈ ਹੈ | ਭਾਰਤ ਨਗਰ ਚੌਕ ਵਿਚ ਥੈਲੇਸੀਮਿਕ ਬੱਚਿਆਂ ਜਿਨ੍ਹਾਂ ਵਿਚ ਸੁਕਿ੍ਤ, ਬੱਸੀ, ਪ੍ਰਤਿਆਕਾਸ਼ ਸੂਦ, ਸੌਰਵ ਪੁਰੀ ...

ਪੂਰੀ ਖ਼ਬਰ »

ਫਾਰਮ ਮਸ਼ੀਨਰੀ ਤੇ ਪਾਵਰ ਇੰਜਨੀਅਰਿੰਗ ਵਿਭਾਗ ਪੀ.ਏ.ਯੂ. ਦੇ ਡਾ. ਮਹੇਸ਼ ਨਾਰੰਗ ਮੁਖੀ ਬਣੇ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਫਾਰਮ ਮਸ਼ੀਨਰੀ ਤੇ ਪਾਵਰ ਇੰਜਨੀਅਰਿੰਗ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ 4 ਸਾਲ ਲਈ ਮੁਖੀ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰੇਗਾ-ਜਤਿੰਦਰ ਆਦਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਅਤੇ ਐਡਵੋਕੇਟ ਨਰਿੰਦਰ ਆਦਿਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗਠਜੋੜ ਦਾ ਸੁਆਗਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX