ਤਾਜਾ ਖ਼ਬਰਾਂ


ਨਿਰਮਲਾ ਸੀਤਾਰਮਨ ਨੇ ਬਜਟ ਪੜ੍ਹਨਾ ਕੀਤਾ ਸ਼ੁਰੂ
. . .  3 minutes ago
ਸੰਸਦ 'ਚ ਲਿਆਂਦੀਆਂ ਗਈਆਂ ਬਜਟ ਦੀਆਂ ਕਾਪੀਆਂ
. . .  27 minutes ago
ਨਵੀਂ ਦਿੱਲੀ, 1 ਫਰਵਰੀ-ਸਵੇਰੇ 11 ਵਜੇ ਬਜਟ ਪੇਸ਼ ਕਰਨ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ ਵਿਚ ਲਿਆਂਦੀਆਂ ਗਈਆਂ...
ਬਜਟ ਪੇਸ਼ ਕਰਨ ਲਈ ਸਦਨ 'ਚ ਪਹੁੰਚੇ ਨਿਰਮਲਾ ਸੀਤਾਰਮਨ
. . .  30 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ 'ਚ ਪਹੁੰਚ ਗਏ...
ਖੜਗੇ ਵਲੋਂ ਦੇਸ਼ ਦੇ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਤੱਟ ਰੱਖਿਅਕਾਂ ਦੀ "ਬੇਮਿਸਾਲ" ਵਚਨਬੱਧਤਾ ਦੀ ਸ਼ਲਾਘਾ
. . .  35 minutes ago
ਨਵੀਂ ਦਿੱਲੀ, 1 ਫਰਵਰੀ -ਭਾਰਤੀ ਤੱਟ ਰੱਖਿਅਕ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੀਆਂ ਵਧਾਈਆਂ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸੰਗਠਨ ਦੇ ਕਰਮਚਾਰੀਆਂ ਦੀ...
ਬਜਟ ਤੋਂ ਪਹਿਲਾਂ ਕੇਂਦਰੀ ਕੈਬਨਿਟ ਦੀ ਬੈਠਕ ਸ਼ੁਰੂ
. . .  5 minutes ago
ਨਵੀਂ ਦਿੱਲੀ, 1 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਸੰਸਦ ਵਿਚ ਸ਼ੁਰੂ ਹੋਈ ।ਬਜਟ 2023 ਨੂੰ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਇਸ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਸੰਸਦ ਵਿਚ...
ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  34 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਰਾਜ ਮੰਤਰੀ ਡਾ: ਭਾਗਵਤ ਕਿਸ਼ਨਰਾਓ ਕਰਾਡ, ਰਾਜ ਮੰਤਰੀ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ...
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਵਲੋਂ ਵ੍ਹਾਈਟ ਹਾਊਸ ਵਿਚ ਅਜੀਤ ਡੋਭਾਲ ਦਾ ਸਵਾਗਤ
. . .  about 1 hour ago
ਵਾਸ਼ਿੰਗਟਨ, 1 ਫਰਵਰੀ-ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਵਿਚ ਅਗਲਾ ਮੀਲ ਪੱਥਰ ਸ਼ੁਰੂ ਕਰਨ ਲਈ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨੇ ਵ੍ਹਾਈਟ ਹਾਊਸ ਵਿਚ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਭਾਲ...
ਭਾਰਤ 'ਚ ਵੀ ਨਮਾਜ਼ ਦੌਰਾਨ ਨਹੀਂ ਮਾਰੇ ਜਾਂਦੇ ਸ਼ਰਧਾਲੂ- ਪਾਕਿ ਰੱਖਿਆ ਮੰਤਰੀ
. . .  about 1 hour ago
ਇਸਲਾਮਾਬਾਦ, 1 ਫਰਵਰੀ-ਰਿਪੋਰਟ ਮੁਤਾਬਕ ਪਿਸ਼ਾਵਰ ਦੀ ਇਕ ਮਸਜਿਦ ਦੇ ਅੰਦਰ ਹੋਏ ਆਤਮਘਾਤੀ ਬੰਬ ਧਮਾਕੇ 'ਤੇ ਬੋਲਦਿਆਂ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਭਾਰਤ 'ਚ ਵੀ ਨਮਾਜ਼ ਦੌਰਾਨ ਸ਼ਰਧਾਲੂ ਨਹੀਂ ਮਾਰੇ ਗਏ।ਨੈਸ਼ਨਲ ਅਸੈਂਬਲੀ 'ਤੇ ਹਮਲੇ 'ਤੇ ਆਪਣੇ ਵਿਚਾਰ...
ਘੱਟ ਵਿਜ਼ੀਬਿਲਟੀ ਕਾਰਨ ਉੱਤਰੀ ਭਾਰਤ ਵਿਚ 10 ਟਰੇਨਾਂ ਦੇਰੀ ਨਾਲ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਘੱਟ ਵਿਜ਼ੀਬਿਲਟੀ ਕਾਰਨ ਉੱਤਰੀ ਭਾਰਤ ਵਿਚ 10 ਟਰੇਨਾਂ ਦੇਰੀ ਨਾਲ ਚੱਲ ਰਹੀਆਂ...
ਨਹੀਂ ਰਹੇ ਮਸਤੂਆਣਾ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ
. . .  about 1 hour ago
ਤਲਵੰਡੀ ਸਾਬੋ, 1 ਫਰਵਰੀ (ਰਣਜੀਤ ਸਿੰਘ ਰਾਜੂ)-ਮਸਤੂਆਣਾ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ (92) ਦੇ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਬੀਤੀ ਦੇਰ ਰਾਤ ਸੱਚਖੰਡ ਪਿਆਨਾ ਕਰ ਗਏ।ਗੁਰਦੁਆਰਾ...
ਕੋਹਰੇ ਕਾਰਨ ਦਿੱਲੀ ਹਵਾਈ ਅੱਡੇ ਤੋਂ ਉਡਾਣਾਂ 'ਚ ਦੇਰੀ
. . .  about 2 hours ago
ਨਵੀਂ ਦਿੱਲੀ, 1 ਫਰਵਰੀ-ਕੋਹਰੇ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ...
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 2 hours ago
ਅਹਿਮਦਾਬਾਦ, 1 ਫਰਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਤ 7 ਵਜੇ ਹੋਵੇਗਾ।ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ਹਨ ਤੇ ਇਹ ਮੈਚ ਜਿੱਤ ਕੇ ਦੋਵੇਂ ਟੀਮਾਂ ਲੜੀ ਉੱਪਰ ਕਬਜ਼ਾ ਕਰਨ...
ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ
. . .  about 2 hours ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਅੱਜ ਪੇਸ਼ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 10.15 ਵਜੇ ਕੇਂਦਰੀ ਕੈਬਨਿਟ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਮੋਗਾ

ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਘੁਟਾਲੇ ਵਿਰੁੱਧ 'ਆਪ' ਨੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੇ ਐਸ.ਸੀ. ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਹਰਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ ਦੀ ਅਗਵਾਈ ਵਿਚ ਮੇਨ ਚੌਕ ਮੋਗਾ ...

ਪੂਰੀ ਖ਼ਬਰ »

ਸੁਖਚੈਨ ਸਿੰਘ ਉੱਪਲ ਯੂਥ ਵਿੰਗ ਮੋਗਾ ਦਿਹਾਤੀ ਦੇ ਪ੍ਰਧਾਨ ਨਿਯੁਕਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਤੇ ਹਲਕਾ ਮੋਗਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹੁਣ ûੱਕ ਨਾਲ ਵੜੇ ਪਕਾ ਰਹੀ-ਮੱਖਣ ਬਰਾੜ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਾਂਗਰਸ ਸਰਕਾਰ ਹੁਣ ਥੁੱਕ ਨਾਲ ਵੜੇ ਪਕਾ ਰਹੀ ਹੈ | ਮੋਗਾ ਸ਼ਹਿਰ ਵਿਚ ਵੱਡੇ ਪ੍ਰੋਜੈਕਟ ਤਾਂ ਕਿੱਥੋਂ ਆਉਣੇ ਸੀ, ਪੰਜਾਬ ਸਰਕਾਰ ਨੇ ਮੋਗਾ ਸ਼ਹਿਰ ਅੰਦਰ ਗ਼ੁਸਲਖ਼ਾਨਾ ਬਣਾਉਣ ਜੋਗੇ ਪੈਸੇ ਤੱਕ ਨਹੀਂ ਦਿੱਤੇ | ਇਹ ...

ਪੂਰੀ ਖ਼ਬਰ »

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ-ਲਾਲ ਸਿੰਘ ਸੁਲਹਾਣੀ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੋਣ ਨਾਲ ਪੰਜਾਬ ਵਿਚ ਆੳਾਦੀਆਂ 2022 ਵਿਧਾਨ ਸਭਾ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ | ਇਹ ਵਿਚਾਰ ਲਾਲ ਸਿੰਘ ਸੁਲਹਾਣੀ ਜਨਰਲ ਸਕੱਤਰ ਬਸਪਾ ਪੰਜਾਬ ...

ਪੂਰੀ ਖ਼ਬਰ »

ਵਿਧਾਇਕਾਂ ਨਾਲ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਧਾਇਕ ਡਾ. ਹਰਜੋਤ ਕਮਲ ਨੂੰ 2022 ਦੀਆਂ ਚੋਣਾਂ ਲਈ ਲਈ ਦਿੱਤਾ ਥਾਪੜਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਦੀ ਲੈਅ ਨੂੰ ਹੋਰ ਤੇਜ਼ ਕਰਨ ਲਈ ਵਿਧਾਇਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਪ੍ਰਕਿਰਿਆ ਤਹਿਤ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਗਾਤਾਰ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ-ਡੱਲਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਇਸੇ ਸਫਲਤਾ ਸਦਕਾ ਸੰਸਥਾ ਵਿਚ ਲਗਾਤਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਉਜਾੜੇ ਗਏ ਖੋਖਾ ਚਾਲਕਾਂ ਨੂੰ ਚਾਰ ਸਾਲ ਤੋਂ ਠੋਕਰਾਂ ਖਾਣ ਲਈ ਕੀਤਾ ਮਜਬੂਰ-ਵਿਨੇ ਸ਼ਰਮਾ

ਮੋਗਾ, 12 ਜੂਨ (ਗੁਰਤੇਜ ਸਿੰਘ)-ਅੱਜ ਤੋਂ ਚਾਰ ਸਾਲ ਪਹਿਲਾਂ ਹਾਈਕੋਰਟ ਦੇ ਆਦੇਸ਼ਾਂ 'ਤੇ ਮੋਗਾ ਦੇ ਖੋਖਾ ਦੁਕਾਨਦਾਰਾਂ ਦੇ ਖੋਖੇ ਬਲਡੋਜਰਾਂ ਨਾਲ ਤਹਿਸ ਨੈਸ਼ ਕਰ ਦਿੱਤੇ ਸਨ ਪਰ ਮਾਣਯੋਗ ਹਾਈਕੋਰਟ ਦਾ ਇਹ ਵੀ ਆਦੇਸ਼ ਸੀ ਕਿ ਇਨ੍ਹਾਂ ਖੋਖਾ ਸੰਚਾਲਕਾਂ ਨੂੰ ਢੁੱਕਵੀਂ ...

ਪੂਰੀ ਖ਼ਬਰ »

ਰਣਜੀਤ ਸਿੰਘ ਖਾਲਸਾ ਲੈਬ ਐਸੋਸੀਏਸ਼ਨ ਦੇ ਤੀਜੀ ਵਾਰ ਪ੍ਰਧਾਨ ਬਣੇ

ਕੋਟ ਈਸੇ ਖਾਂ, 12 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਜੈ ਮਿਲਾਪ ਲੈਬ ਐਸੋਸੀਏਸ਼ਨ ਬਲਾਕ ਕੋਟ ਇਸੇ ਖਾਂ ਦੀ ਅਹਿਮ ਬੈਠਕ ਸਥਾਨਕ ਨੈਸ਼ਨਲ ਲੈਬ ਕੋਟ ਈਸੇ ਵਿਖੇ ਹੋਈ | ਜਿਸ ਵਿਚ ਸ਼ਹਿਰ ਅਤੇ ਨੇੜਲੀਆਂ ਲੈਬਾਰਟਰੀਆਂ ਵਾਲਿਆਂ ਨੇ ਹਿੱਸਾ ਲਿਆ | ਬੈਠਕ ਦੌਰਾਨ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਦੇਸੀ ਕੱਟੇ ਸਮੇਤ ਇਕ ਕਾਬੂ

ਮੋਗਾ, 12 ਜੂਨ (ਗੁਰਤੇਜ ਸਿੰਘ)-ਸੀ.ਆਈ.ਏ. ਸਟਾਫ਼ ਮੋਗਾ ਵਲੋਂ ਇਕ ਨੌਜਵਾਨ ਨੂੰ ਦੇਸੀ ਕੱਟਾ 32 ਬੋਰ (ਦੇਸੀ ਪਿਸਤੌਲ) ਤੇ ਦੋ ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਕਾਰਵਾਈ ਕਰ ਰਹੇ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਨੂੰ ਕੋਰੋਨਾ ਤੋਂ ਮਿਲੀ ਰਾਹਤ, ਮਹਿਜ਼ ਆਏ 12 ਨਵੇਂ ਮਾਮਲੇ

ਮੋਗਾ, 12 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਨੂੰ ਕੋਰੋਨਾ ਤੋਂ ਰਾਹਤ ਮਹਿਸੂਸ ਹੋਈ ਹੈ ਤੇ ਅੱਜ ਮਹਿਜ਼ 12 ਮਾਮਲੇ ਹੀ ਸਾਹਮਣੇ ਆਏ ਹਨ ਤੇ ਪਿਛਲੇ ਕਈ ਦਿਨਾਂ ਤੋਂ ਮੌਤਾਂ ਹੋਣ ਦਾ ਸਿਲਸਿਲਾ ਵੀ ਬੰਦ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 8391 ਹੋਣ ਦੇ ਨਾਲ ...

ਪੂਰੀ ਖ਼ਬਰ »

ਚੇਅਰਮੈਨ ਵਿਨੋਦ ਬਾਂਸਲ ਨੇ ਉਜਾੜੇ ਦਾ ਸ਼ਿਕਾਰ ਹੋਏ ਖੋਖਾ ਮਾਲਕਾਂ ਨਾਲ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਮੋਗਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਆਰਜ਼ੀ ਖੋਖੇ ਲਗਾ ਕੇ ਆਪਣਾ ਕਾਰੋਬਾਰ ਕਰਨ ਵਾਲੇ ਖੋਖਾ ਮਾਲਕਾਂ ਨੂੰ ਹਾਈਕੋਰਟ ਦੇ ਹੁਕਮਾਂ 'ਤੇ ਨਿਗਮ ਅਧਿਕਾਰੀਆਂ ਵਲੋਂ ਨਜਾਇਜ਼ ਕਬਜ਼ੇ 'ਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਟਾਰ ਦੀ ਚੋਣ

ਮੋਗਾ, 12 ਜੂਨ (ਅਸ਼ੋਕ ਬਾਂਸਲ)-ਰੋਟਰੀ ਕਲੱਬ ਮੋਗਾ ਸਟਾਰ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਕੁਲਦੀਪ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਲ 2021-22 ਦੇ ਲਈ ਕਲੱਬ ਦੀ ਕਾਰਜਕਾਰਨੀ ਦੀ ਚੋਣ ਕੀਤੀ ਗਈ ਜਿਸ ਵਿਚ ਮਨੋਜ ਜਿੰਦਲ ਨੂੰ ਪ੍ਰਧਾਨ, ਪੰਕਜ ਬਾਂਸਲ ਨੂੰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 15 ਨੂੰ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 15 ਜੂਨ ਨੂੰ ਨਗਰ ਨਿਗਮ ਮੋਗਾ ਦੇ ਦਫ਼ਤਰ ਵਿਚ ਸਾਢੇ ਗਿਆਰਾਂ ਵਜੇ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਵੇਗੀ | ਪ੍ਰੈੱਸ ਲਈ ਬਿਆਨ ਜਾਰੀ ਕਰਦੇ ਹੋਏ ਸੁਰਿੰਦਰ ਰਾਮ ...

ਪੂਰੀ ਖ਼ਬਰ »

ਦੋ-ਫਾੜ ਹੋਈ ਕਾਂਗਰਸ ਨਹੀਂ ਬਚਾਅ ਸਕੇਗੀ ਆਪਣਾ ਅਕਸ-ਰਿੱਕੀ

ਧਰਮਕੋਟ, 12 ਜੂਨ (ਪਰਮਜੀਤ ਸਿੰਘ)-ਜਿੱਥੇ ਮੌਜੂਦਾ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਉੱਥੇ ਸਥਾਨਕ ਹਲਕਾ ਧਰਮਕੋਟ ਵਿਚ ਵੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦੇ ਸਪੁੱਤਰ ਵਲੋਂ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਟਰਾਂਸਫ਼ਾਰਮਰ ਪੁੱਟਿਆ

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਆਈ ਤੇਜ਼ ਹਨੇਰੀ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਉੱਥੇ ਸੜਕ ਕਿਨਾਰੇ ਦਰੱਖਤ ਅਤੇ ਖੇਤਾਂ 'ਚ ਲੱਗੇ ਬਿਜਲੀ ਦੇ ਖੰਭਿਆਂ ਨੂੰ ਭਾਰੀ ਨੁਕਸਾਨ ਪਹੁੰਚਾਇਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਾਲ ਮਜ਼ਦੂਰੀ ਖ਼ਿਲਾਫ਼ ਵਿਸ਼ਵ ਦਿਵਸ ਮਨਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮੈਡਮ ਮਨਦੀਪ ਪੰਨੂ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ 31 ਜੁਲਾਈ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 31 ਜੁਲਾਈ ਤੱਕ ਲਾਗੂ ਰਹਿਣਗੇ | ਇਨ੍ਹਾਂ ਪਾਬੰਦੀਆਂ ਬਾਰੇ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਦੋ ਵਾਰ ਚਰਨਸ਼ੋਹ ਪ੍ਰਾਪਤ 'ਮੱਦੋਕੇ'




-ਸ਼ਮਸ਼ੇਰ ਸਿੰਘ ਗ਼ਾਲਿਬ ਮੋਬਾ. 98148-91294
ਇਤਿਹਾਸਕ ਤੱਥ-ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦੋ ਵਾਰ 1674 ਈਸਵੀ ਤੇ 1688 ਈਸਵੀ ਨੂੰ ਮੱਦੋਕੇ ਨਗਰ ਆਉਂਣ ਦੇ ਪ੍ਰਮਾਣ ਇਤਿਹਾਸ ਵਿਚ ਦਰਜ ਹਨ | ਇਸ ਤੋਂ ਬਾਅਦ ਹੀ ਇਹ ਨਗਰ ਬੱਝਿਆ ਹੈ | ਇਹ ਪਿੰਡ ਅਜੀਤਵਾਲ ਤੋਂ ਦੱਖਣ ਵੱਲ ਪਾਸੇ 6 ਕਿੱਲੋਮੀਟਰ ਦੀ ਦੂਰੀ ਤੇ ਹੈ ਪਿੰਡ ਤੋਂ ਬਾਹਰ ਸੰਘਣੀ ਝਿੜੀ ਦੂਰ-ਦੂਰ ਤੱਕ ਫੈਲੀ ਹੋਈ ਸੀ | ਇੱਥੇ ਮਾਧੋ ਦਾਸ ਤਪੱਸਵੀ ਸਾਧੂ ਰਹਿੰਦਾ ਸੀ | ਇੱਥੇ ਹੀ ਛੇਵੇਂ ਪਾਤਸ਼ਾਹ ਦੋ ਵਾਰ 500 ਸੂਰਮਿਆਂ ਦੇ ਜਥੇ ਨਾਲ ਇੱਥੇ ਆਏ | ਉਸ ਸਮੇਂ ਤੋਂ ਹੀ ਇਸ ਨਗਰ ਸੰਤਾਂ ਮਹਾਤਮਾ ਦਾ ਆਉਣਾ ਜਾਣਾ ਸੀ, ਪੁਰਾਣੇ ਸਮਿਆਂ 'ਚ ਇੱਥੇ ਕਣਕ, ਛੋਲੇ, ਮੱਕੀ, ਕਪਾਹ, ਗੋਧਰਾ, ਬਾਜਰਾ ਫ਼ਸਲਾਂ ਹੁੰਦੀਆਂ ਸਨ ਜੋ ਜ਼ਮੀਨ 'ਤੇ ਨਿਰਭਰ ਸਨ |
ਪਿੰਡ ਬੱਝਣ ਬਾਰੇ-ਮੱਦੋ ਕਲੇਰ ਕੇ ਨੇ ਬਹੁਤ ਔਕੜਾਂ ਨਾਲ ਇਹ ਨਗਰ ਵਸਾਇਆ ਤੇ ਢੁੱਡੀਕੇ ਪਿੰਡ ਦੀ ਪੱਤੀ ਝੰਡਾ ਦੇ ਧਰਮ ਸਿੰਘ ਗਿੱਲ ਨੇ ਆਬਾਦ ਕੀਤਾ | ਉਕਤ ਦੋਨਾਂ ਨੇ ਪਿੰਡ ਬੰਨ੍ਹਣ ਬਾਰੇ ਬਹੁਤ ਔਕੜਾਂ ਝੱਲੀਆਂ | ਇਸ ਪਿੰਡ 'ਚ ਵਾਧੇ ਸਮੇਂ ਭਾਨ ਸਿੰਘ, ਵਰਿਆਮ ਸਿੰਘ, ਫਤੇ ਸਿੰਘ, ਦਇਆ ਸਿੰਘ ਢੁੱਡੀਕੇ ਤੋਂ, ਕਪੂਰ ਸਿੰਘ ਗਿੱਲ ਡਾਲੇ ਤੋਂ, ਆਤਮਾ ਰਾਮ ਮਹੰਤ ਮੋਗੇ ਤੋਂ, ਬੀਕਾ ਸਿੰਘ ਝੰਡੇਆਣਾ ਤੋਂ, ਧਾਲੀਵਾਲ, ਭੰਗੂ ਗੋਤ ਪਿੰਡ ਮੱਲ੍ਹੇ ਤੋਂ, ਮਾਨ ਗੋਤ ਮਾਨਾਂ ਤੋਂ, ਸਰਾਂ ਗੋਤ ਪਥਰਾਲੇ ਤੋਂ, ਸਿੱਧੂ ਬਾਸੇ ਕੇ ਦੁਆਬੇ ਤੋਂ, ਇੰਦਰ ਸਿੰਘ ਗਿੱਲ ਘੋਲੀਏ ਤੋਂ, ਸਿਵੀਆਂ ਗੋਤੀ ਸੋਢੀਆਣੇ ਤੋਂ ਆ ਕੇ ਵਸੇ |
ਪਿੰਡ ਦੀ ਪਛਾਣ-ਸੰਤ ਨਿੱਕਾ ਸਿੰਘ, ਸੰਤ ਵੀਰ ਸਿੰਘ ਦਮਦਮੀ ਟਕਸਾਲ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਕਰ ਕੇ ਸੰਤ ਸੁੰਦਰ ਸਿੰਘ ਭਿੰਡਰਾਂ ਵਾਲੇ, ਸੰਤ ਗੁਰਬਚਨ ਸਿੰਘ ਭਿੰਡਰਾਂ ਵਾਲੇ, ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ, ਸੰਤ ਇੰਦਰ ਸਿੰਘ ਭਿੰਡਰਾਂ ਵਾਲੇ, ਸੰਤ ਅਜਾਇਬ ਸਿੰਘ ਬੋਪਾਰਾਏ, ਸੰਤ ਮੋਹਨ ਸਿੰਘ ਭਿੰਡਰਾਂ ਵਾਲੇ, ਸਮੇਂ-ਸਮੇਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ, ਪ੍ਰਧਾਨ, ਹਰ ਪੰਜਾਬ ਦਾ ਢਾਡੀ, ਕਵੀਸ਼ਰ ਜਥੇ, ਹੈੱਡ ਗ੍ਰੰਥੀ ਆਉਂਦੇ ਸਨ | ਸੰਤ ਵੀਰ ਸਿੰਘ ਨੇ ਇੱਥੇ 61 ਸਾਲ ਸੇਵਾ ਕਰ ਕੇ ਸਾਦਗੀ 'ਚ ਰਹਿੰਦਿਆਂ ਸੈਂਕੜੇ ਟਕਸਾਲ ਦੇ ਵਿਦਿਆਰਥੀ ਪੈਦਾ ਕੀਤੇ | ਲਛਮਣ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੜਕਾਂ ਦੇ ਜਾਲ ਵਿਛਾਉਣ ਕਰ ਕੇ ਛੋਟਾ ਪਿੰਡ ਹੋਣ ਦੇ ਬਾਵਜੂਦ ਵੱਡੀ ਪਹਿਚਾਣ ਰੱਖਣਾ ਹੈ |
ਵੱਡੀਆਂ ਪ੍ਰਾਪਤੀਆਂ-ਅਡੀਸ਼ਨਲ ਚੀਫ਼ ਸੈਕਟਰੀ ਆਈ.ਏ.ਐਸ. ਮਹਾਰਾਸ਼ਟਰ ਸਰਕਾਰ ਗੁਰਕੀਰਤ ਸਿੰਘ ਗਿੱਲ, ਬਰਗੇਡੀਅਰ ਅਰਵਿੰਦਰ ਸਿੰਘ ਗਿੱਲ, ਗੁਰਮਿਲਾਪ ਸਿੰਘ ਗਿੱਲ ਕਰਨਲ, ਗੁਰਬਖ਼ਸ਼ ਸਿੰਘ ਗਿੱਲ ਕਰਨਲ, ਗੁਰਨਾਮ ਸਿੰਘ ਗਿੱਲ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਟੇਕ ਸਿੰਘ ਮੁਖੀ ਵਿਭਾਗ ਜਿਉਲੋਜੀ, ਡਾ. ਪਰਮਬੀਰ ਕੌਰ ਰੰਧਾਵਾ ਸਰਕਾਰੀ ਆਰਟ ਐਂਡ ਸਪੋਰਟਸ ਕਾਲਜ ਜਲੰਧਰ ਤੇ ਇਸ ਤੋਂ ਇਲਾਵਾ ਨਾਜ਼ਰ ਸਿੰਘ ਭਲਵਾਨ, ਸੁਦਾਗਰ ਸਿੰਘ ਸੁਰੰਗੀ ਮਾਹਿਰ, ਮਹਾਨ ਕਵੀ ਜੁਆਲਾ ਸਿੰਘ, ਮੱਲ ਸਿੰਘ ਕਬੱਡੀ ਦੇ ਸ਼੍ਰੋਮਣੀ, ਇਕਬਾਲ ਸਿੰਘ ਕਬੱਡੀ ਖਿਡਾਰੀ, ਜਨਕ ਰਾਜ ਕਬੱਡੀ ਖਿਡਾਰੀ ਤੇ ਕੋਚ, ਕਾਕਾ ਪੰਡਤ ਕਬੱਡੀ ਕੋਚ, ਜਗਜੀਤ ਗਿੱਲ ਅੰਤਰ-ਰਾਸ਼ਟਰੀ ਖਿਡਾਰੀ, ਬਲਵਿੰਦਰ ਸਿੰਘ ਕਬੱਡੀ ਖਿਡਾਰੀ ਇਸ ਪਿੰਡ ਦੇ ਨਾਮਵਰ ਵਿਅਕਤੀ ਹਨ | ਇਸ ਪਿੰਡ ਦੀ ਟੀਮ ਕਬੱਡੀ ਅਜਿਹੀ ਸੀ ਜਿਸ ਨੇ ਪੰਜਾਬ ਦੇ ਸਾਰੇ ਪਿੰਡ ਵਾਰ ਕਬੱਡੀ ਟੂਰਨਾਮੈਂਟ ਜਿੱਤੇ | ਪਾਕਿਸਤਾਨ ਦੀ ਟੀਮ ਨਾਲ ਇਸ ਪਿੰਡ ਦੀ ਟੀਮ 1947 ਤੋਂ 1960 ਤੱਕ ਕਈ ਵਾਰ ਖੇਡੀ | ਗਿਆਨੀ ਰਣਜੀਤ ਸਿੰਘ, ਗਿਆਨੀ ਹਰਜਿੰਦਰ ਸਿੰਘ ਦਮਦਮੀ ਟਕਸਾਲ ਨਾਲ ਸਬੰਧਿਤ ਇਲਾਕੇ ਦੇ ਸਿੱਖ ਪ੍ਰਚਾਰਕ ਹਨ |
ਵਿਸ਼ੇਸ਼ਤਾਵਾਂ-ਇਸ ਪਿੰਡ ਦੀ ਪੰਚਾਇਤ ਨੇ 2013 'ਚ ਸੰਤ ਸੀਚੇਵਾਲ ਮਾਡਲ ਅਧੀਨ ਵਾਟਰ ਟਰੀਟਮੈਂਟ ਪਲਾਂਟ, ਸੀਵਰੇਜ ਸਿਸਟਮ, ਪ੍ਰਵਾਸੀ ਭਾਰਤੀਆਂ ਵਲੋਂ 1 ਕਰੋੜ ਤੋਂ ਵੱਧ ਖ਼ਰਚ ਕੇ ਤਿਆਰ ਕੀਤਾ ਸੀ | ਸੋਲਰ ਪਾਵਰ ਸਿਸਟਮ ਨਾਲ ਪਾਣੀ ਸਾਫ਼ ਕਰ ਕੇ ਖੇਤਾਂ ਨੂੰ ਜਾਂਦਾ ਹੈ | ਇਸ ਨਗਰ 'ਚ ਗਿੱਲ ਪਰਿਵਾਰ ਵਲੋਂ ਕੈਨੇਡਾ ਛੱਡ ਕੇ ਸਥਾਪਿਤ ਜੋਗਿੰਦਰ ਸਿੰਘ ਗਿੱਲ ਮੈਮੋਰੀਅਲ ਹਸਪਤਾਲ ਇਲਾਕੇ ਨੂੰ ਵਧੀਆ ਸੇਵਾਵਾਂ ਦੇ ਰਿਹਾ ਹੈ | ਜੰਗੀਰ ਸਿੰਘ ਇਸ ਪਿੰਡ ਦੇ ਕੈਨੇਡਾ ਤੇ ਪੰਜਾਬ ਦੇ ਨਾਮੀ ਬਜ਼ੁਰਗ ਪੱਤਰ ਤੇ ਕਲਾ ਰੰਗਮੰਚ 'ਚ ਤੀਰਥ ਸਿੰਘ ਮੱਦੋਕੇ ਨੇ ਵੀ ਵਧੀਆ ਪਛਾਣ ਬਣਾਈ ਹੈ | ਇਸ ਪਿੰਡ 'ਚ ਸਥਾਪਿਤ ਗੁਰੂ ਹਰਗੋਬਿੰਦ ਸਕੂਲ ਇਲਾਕੇ ਦੇ 50 ਪਿੰਡਾਂ 'ਚ ਵਿੱਦਿਆ ਦਾ ਦਾਨ ਦੇ ਰਿਹਾ ਹੈ |


ਬੀਬੀ ਸੁਰਿੰਦਰਪਾਲ ਕੌਰ
ਮੋਬਾ. 98143-69658


ਖ਼ਬਰ ਸ਼ੇਅਰ ਕਰੋ

 

ਜਸਵਿੰਦਰ ਸਿੰਘ ਸਿੱਧੂ ਨੇ ਫ਼ਤਿਹਗੜ੍ਹ ਪੰਜਤੂਰ ਦੇ ਸਰਕਲ ਪ੍ਰਧਾਨਾਂ ਨਾਲ ਕੀਤੀਆਂ ਮੀਟਿੰਗਾਂ

ਫ਼ਤਿਹਗੜ੍ਹ ਪੰਜਤੂਰ, 12 ਜੂਨ (ਜਸਵਿੰਦਰ ਸਿੰਘ ਪੋਪਲੀ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਪਾਰਟੀ ਜੁਆਇਨ ਕਰਨ ਉਪਰੰਤ ਹਲਕਾ ਧਰਮਕੋਟ 'ਚ ਆਪਣੀ ਸਰਗਰਮੀ ਪੂਰੀ ਤਰਾਂ ਤੇਜ ਕਰ ਦਿੱਤੀ ਹੈ | ਲੋਕ ਜਸਵਿੰਦਰ ਸਿੰਘ ਸਿੱਧੂ ਨਾਲ ਉਸ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਕੇਸ਼ਨਲ ਸਿਖ਼ਲਾਈ ਕਿੱਟਾਂ ਵੰਡੀਆਂ ਗਈਆਂ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨੇੜਲੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੋਕੇਸ਼ਨਲ ਸਿਖ਼ਲਾਈ ਕਿੱਟਾਂ ਵੰਡੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਯੋਗਾ ਤਣਾਅ ਪ੍ਰਬੰਧਨ 'ਤੇ ਆਨਲਾਈਨ ਵਰਕਸ਼ਾਪ ਲਗਾਈ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਫਿਜ਼ੀਕਲ ਐਜੂਕੇਸ਼ਨ ਅਤੇ ਹੈਲਥ ਐਂਡ ਯੋਗਾ ਕਲੱਬ ਦੇ ਆਪਸੀ ਸਹਿਯੋਗ ਨਾਲ ਆਨਲਾਈਨ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ...

ਪੂਰੀ ਖ਼ਬਰ »

ਪੰਜਾਬ ਪੰਜਾਬੀਅਤ ਦੇ ਭਲੇ ਦੇ ਲਈ ਲੋਕ 'ਆਪ' ਦਾ ਸਾਥ ਦੇਣ- ਬੁੱਘੀਪੁਰਾ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਪੰਜਾਬ ਦੇ ਭਲੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਨੂੰ ਸਵੀਕਾਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਂਦੀ ਜਾਵੇ ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਦੇ ਰਾਜ ਭਾਗ ਨੂੰ ਹੁਣ ਤੱਕ ਲੋਕਾਂ ਨੇ ...

ਪੂਰੀ ਖ਼ਬਰ »

ਦਲਜੀਤ ਗੋਲਡੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਦਿੱਤੀ ਗਈ ਅਹਿਮ ਜ਼ਿੰਮੇਵਾਰੀ-ਜਥੇਦਾਰ ਤੋਤਾ ਸਿੰਘ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੋਗਾ ਦੇ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਆਮ ਲੋਕਾਂ ਕੋਲੋਂ ਸਿੱਖਿਆ ਦਾ ਬੁਨਿਆਦੀ ਹੱਕ ਖੋਹਣ ਦੀ ਚਾਲ-ਚਰਨ ਸਿੰਘ ਸਰਾਭਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵਲੋਂ ਸਾਲ 2020 ਦੌਰਾਨ ਲਿਆਂਦੀ ਨਵੀਂ ਸਿੱਖਿਆ ਨੀਤੀ ਆਮ ਲੋਕਾਂ ਕੋਲੋਂ ਸਿੱਖਿਆ ਦਾ ਬੁਨਿਆਦੀ ਹੱਕ ਖੋਹਣ ਦਾ ਰਾਹ ਪੱਧਰਾ ਕਰ ਰਹੀ ਹੈ | ਇਹ ਨੀਤੀ ਸਥਾਪਿਤ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਤੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਕਲੱਬ ਵੈਕਸੀਨੇਸ਼ਨ ਕਰਨ ਵਿਚ ਨਿਭਾ ਰਹੀ ਅਹਿਮ ਭੂਮਿਕਾ

ਮੋਗਾ, 12 ਜੂਨ (ਅਸ਼ੋਕ ਬਾਂਸਲ)-ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਲਈ ਸਰਕਾਰ ਵਲੋਂ ਵੈਕਸੀਨ ਲਗਾਈ ਜਾ ਰਹੀ ਹੈ | ਸਰਕਾਰ ਦੇ ਇਸ ਮਿਸ਼ਨ ਨੂੰ ਪ੍ਰਾਪਤ ਕਰਨ ਦੇ ਉਪਦੇਸ਼ ਨਾਲ ਸੋਸ਼ਲ ਵੈੱਲਫੇਅਰ ਕਲੱਬ ਨੇ ਸਿਹਤ ਵਿਭਾਗ ਨਾਲ ਮਿਲ ਕੇ ਵੈਕਸੀਨੇਸ਼ਨ ਕੈਂਪ ਜਾਰੀ ਜਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਅਜੀਤਵਾਲ, 12 ਜੂਨ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-1 ਦੀ ਮੀਟਿੰਗ ਗੁਰਦੁਆਰਾ ਜੋਗੀ ਪੀਰ ਕਿਲੀ ਚਾਹਲਾਂ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢ ਕੇ ਦਿੱਤਾ ਧਰਨਾ

ਧਰਮਕੋਟ, 12 ਜੂਨ (ਪਰਮਜੀਤ ਸਿੰਘ)-ਮਿਉਂਸੀਪਲ ਕਮੇਟੀ ਪੰਜਾਬ ਦੇ ਸੱਦੇ 'ਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੀਤੀ ਜਾ ਰਹੀ ਅਣਮਿਥੇ ਸਮੇਂ ਦੀ ਹੜਤਾਲ ਅੱਜ 30ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਸਥਾਨਕ ਨਗਰ ਕੌਂਸਲ 'ਚ ਠੇਕੇ 'ਤੇ ਕੰਮ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਨੇ ਪੰਜਾਬ ਦੀ ਕਿਸਾਨੀ ਦਾ ਲੱਕ ਤੋੜਿਆ-ਜਥੇਦਾਰ ਤੋਤਾ ਸਿੰਘ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੇਸ਼ ਵਿਚ ਹਰ ਰੋਜ਼ ਡੀਜ਼ਲ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਪੰਜਾਬ ਦੀ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪ੍ਰੈੱਸ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਆਪਣਾ ਚੋਣ ਵਾਅਦਾ ਤੁਰੰਤ ਪੂਰਾ ਕਰੇ-ਕਿਸ਼ਨਪੁਰਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸਥਾਨ ਮਿਲਣ ਨੂੰ ਆਪਣੇ ਰਾਜਸੀ ਹਿਤਾਂ ਲਈ ਵਰਤਣ ਦੀ ਬਜਾਏ ਮੁੱਖ ਮੰਤਰੀ ਨੂੰ ਚੋਣਾਂ ਵਿਚ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕੇ ਕਰਨ ਦੇ ਆਪਣੇ ਚੋਣ ਵਾਅਦੇ ਨੂੰ ...

ਪੂਰੀ ਖ਼ਬਰ »

ਚੇਅਰਮੈਨ ਇੰਦਰਜੀਤ ਸਿੰਘ ਨੇ ਮੰਡੀਰਾਂ ਵਾਲਾ ਪੁਲ ਦੀ ਨੀਂਹ ਰੱਖੀ

ਨੱਥੂਵਾਲਾ ਗਰਬੀ, 12 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਮੰਡੀਰਾਂ ਵਾਲਾ ਪੁਰਾਣਾ ਦੇ ਪੁਲ ਦੀ ਹਾਲਤ ਬਹੁਤ ਖਸਤਾ ਹੋ ਗਈ ਸੀ ਅਤੇ ਲੋਕਾਂ ਦੀ ਮੰਗ 'ਤੇ ਅੱਜ ਇਸ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ | ਨੀਂਹ ਪੱਥਰ ਰੱਖਣ ਸਮੇਂ ਪਲੈਨਿੰਗ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX