ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੇ ਐਸ.ਸੀ. ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਹਰਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ ਦੀ ਅਗਵਾਈ ਵਿਚ ਮੇਨ ਚੌਕ ਮੋਗਾ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਤੇ ਹਲਕਾ ਮੋਗਾ ਦੇ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਾਂਗਰਸ ਸਰਕਾਰ ਹੁਣ ਥੁੱਕ ਨਾਲ ਵੜੇ ਪਕਾ ਰਹੀ ਹੈ | ਮੋਗਾ ਸ਼ਹਿਰ ਵਿਚ ਵੱਡੇ ਪ੍ਰੋਜੈਕਟ ਤਾਂ ਕਿੱਥੋਂ ਆਉਣੇ ਸੀ, ਪੰਜਾਬ ਸਰਕਾਰ ਨੇ ਮੋਗਾ ਸ਼ਹਿਰ ਅੰਦਰ ਗ਼ੁਸਲਖ਼ਾਨਾ ਬਣਾਉਣ ਜੋਗੇ ਪੈਸੇ ਤੱਕ ਨਹੀਂ ਦਿੱਤੇ | ਇਹ ...
ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੋਣ ਨਾਲ ਪੰਜਾਬ ਵਿਚ ਆੳਾਦੀਆਂ 2022 ਵਿਧਾਨ ਸਭਾ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ | ਇਹ ਵਿਚਾਰ ਲਾਲ ਸਿੰਘ ਸੁਲਹਾਣੀ ਜਨਰਲ ਸਕੱਤਰ ਬਸਪਾ ਪੰਜਾਬ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਦੀ ਲੈਅ ਨੂੰ ਹੋਰ ਤੇਜ਼ ਕਰਨ ਲਈ ਵਿਧਾਇਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਪ੍ਰਕਿਰਿਆ ਤਹਿਤ ਇਕ ਵਿਸ਼ੇਸ਼ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਇਸੇ ਸਫਲਤਾ ਸਦਕਾ ਸੰਸਥਾ ਵਿਚ ਲਗਾਤਾਰ ...
ਮੋਗਾ, 12 ਜੂਨ (ਗੁਰਤੇਜ ਸਿੰਘ)-ਅੱਜ ਤੋਂ ਚਾਰ ਸਾਲ ਪਹਿਲਾਂ ਹਾਈਕੋਰਟ ਦੇ ਆਦੇਸ਼ਾਂ 'ਤੇ ਮੋਗਾ ਦੇ ਖੋਖਾ ਦੁਕਾਨਦਾਰਾਂ ਦੇ ਖੋਖੇ ਬਲਡੋਜਰਾਂ ਨਾਲ ਤਹਿਸ ਨੈਸ਼ ਕਰ ਦਿੱਤੇ ਸਨ ਪਰ ਮਾਣਯੋਗ ਹਾਈਕੋਰਟ ਦਾ ਇਹ ਵੀ ਆਦੇਸ਼ ਸੀ ਕਿ ਇਨ੍ਹਾਂ ਖੋਖਾ ਸੰਚਾਲਕਾਂ ਨੂੰ ਢੁੱਕਵੀਂ ...
ਕੋਟ ਈਸੇ ਖਾਂ, 12 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਜੈ ਮਿਲਾਪ ਲੈਬ ਐਸੋਸੀਏਸ਼ਨ ਬਲਾਕ ਕੋਟ ਇਸੇ ਖਾਂ ਦੀ ਅਹਿਮ ਬੈਠਕ ਸਥਾਨਕ ਨੈਸ਼ਨਲ ਲੈਬ ਕੋਟ ਈਸੇ ਵਿਖੇ ਹੋਈ | ਜਿਸ ਵਿਚ ਸ਼ਹਿਰ ਅਤੇ ਨੇੜਲੀਆਂ ਲੈਬਾਰਟਰੀਆਂ ਵਾਲਿਆਂ ਨੇ ਹਿੱਸਾ ਲਿਆ | ਬੈਠਕ ਦੌਰਾਨ ...
ਮੋਗਾ, 12 ਜੂਨ (ਗੁਰਤੇਜ ਸਿੰਘ)-ਸੀ.ਆਈ.ਏ. ਸਟਾਫ਼ ਮੋਗਾ ਵਲੋਂ ਇਕ ਨੌਜਵਾਨ ਨੂੰ ਦੇਸੀ ਕੱਟਾ 32 ਬੋਰ (ਦੇਸੀ ਪਿਸਤੌਲ) ਤੇ ਦੋ ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਕਾਰਵਾਈ ਕਰ ਰਹੇ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ...
ਮੋਗਾ, 12 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਨੂੰ ਕੋਰੋਨਾ ਤੋਂ ਰਾਹਤ ਮਹਿਸੂਸ ਹੋਈ ਹੈ ਤੇ ਅੱਜ ਮਹਿਜ਼ 12 ਮਾਮਲੇ ਹੀ ਸਾਹਮਣੇ ਆਏ ਹਨ ਤੇ ਪਿਛਲੇ ਕਈ ਦਿਨਾਂ ਤੋਂ ਮੌਤਾਂ ਹੋਣ ਦਾ ਸਿਲਸਿਲਾ ਵੀ ਬੰਦ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 8391 ਹੋਣ ਦੇ ਨਾਲ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਮੋਗਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਆਰਜ਼ੀ ਖੋਖੇ ਲਗਾ ਕੇ ਆਪਣਾ ਕਾਰੋਬਾਰ ਕਰਨ ਵਾਲੇ ਖੋਖਾ ਮਾਲਕਾਂ ਨੂੰ ਹਾਈਕੋਰਟ ਦੇ ਹੁਕਮਾਂ 'ਤੇ ਨਿਗਮ ਅਧਿਕਾਰੀਆਂ ਵਲੋਂ ਨਜਾਇਜ਼ ਕਬਜ਼ੇ 'ਤੇ ...
ਮੋਗਾ, 12 ਜੂਨ (ਅਸ਼ੋਕ ਬਾਂਸਲ)-ਰੋਟਰੀ ਕਲੱਬ ਮੋਗਾ ਸਟਾਰ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਕੁਲਦੀਪ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਲ 2021-22 ਦੇ ਲਈ ਕਲੱਬ ਦੀ ਕਾਰਜਕਾਰਨੀ ਦੀ ਚੋਣ ਕੀਤੀ ਗਈ ਜਿਸ ਵਿਚ ਮਨੋਜ ਜਿੰਦਲ ਨੂੰ ਪ੍ਰਧਾਨ, ਪੰਕਜ ਬਾਂਸਲ ਨੂੰ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 15 ਜੂਨ ਨੂੰ ਨਗਰ ਨਿਗਮ ਮੋਗਾ ਦੇ ਦਫ਼ਤਰ ਵਿਚ ਸਾਢੇ ਗਿਆਰਾਂ ਵਜੇ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਵੇਗੀ | ਪ੍ਰੈੱਸ ਲਈ ਬਿਆਨ ਜਾਰੀ ਕਰਦੇ ਹੋਏ ਸੁਰਿੰਦਰ ਰਾਮ ...
ਧਰਮਕੋਟ, 12 ਜੂਨ (ਪਰਮਜੀਤ ਸਿੰਘ)-ਜਿੱਥੇ ਮੌਜੂਦਾ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਉੱਥੇ ਸਥਾਨਕ ਹਲਕਾ ਧਰਮਕੋਟ ਵਿਚ ਵੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦੇ ਸਪੁੱਤਰ ਵਲੋਂ ਆਮ ਆਦਮੀ ਪਾਰਟੀ ...
ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਆਈ ਤੇਜ਼ ਹਨੇਰੀ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਉੱਥੇ ਸੜਕ ਕਿਨਾਰੇ ਦਰੱਖਤ ਅਤੇ ਖੇਤਾਂ 'ਚ ਲੱਗੇ ਬਿਜਲੀ ਦੇ ਖੰਭਿਆਂ ਨੂੰ ਭਾਰੀ ਨੁਕਸਾਨ ਪਹੁੰਚਾਇਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮੈਡਮ ਮਨਦੀਪ ਪੰਨੂ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 31 ਜੁਲਾਈ ਤੱਕ ਲਾਗੂ ਰਹਿਣਗੇ | ਇਨ੍ਹਾਂ ਪਾਬੰਦੀਆਂ ਬਾਰੇ ...
-ਸ਼ਮਸ਼ੇਰ ਸਿੰਘ ਗ਼ਾਲਿਬ ਮੋਬਾ. 98148-91294 ਇਤਿਹਾਸਕ ਤੱਥ-ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦੋ ਵਾਰ 1674 ਈਸਵੀ ਤੇ 1688 ਈਸਵੀ ਨੂੰ ਮੱਦੋਕੇ ਨਗਰ ਆਉਂਣ ਦੇ ਪ੍ਰਮਾਣ ਇਤਿਹਾਸ ਵਿਚ ਦਰਜ ਹਨ | ਇਸ ਤੋਂ ਬਾਅਦ ਹੀ ਇਹ ਨਗਰ ਬੱਝਿਆ ਹੈ | ਇਹ ਪਿੰਡ ...
ਫ਼ਤਿਹਗੜ੍ਹ ਪੰਜਤੂਰ, 12 ਜੂਨ (ਜਸਵਿੰਦਰ ਸਿੰਘ ਪੋਪਲੀ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਪਾਰਟੀ ਜੁਆਇਨ ਕਰਨ ਉਪਰੰਤ ਹਲਕਾ ਧਰਮਕੋਟ 'ਚ ਆਪਣੀ ਸਰਗਰਮੀ ਪੂਰੀ ਤਰਾਂ ਤੇਜ ਕਰ ਦਿੱਤੀ ਹੈ | ਲੋਕ ਜਸਵਿੰਦਰ ਸਿੰਘ ਸਿੱਧੂ ਨਾਲ ਉਸ ਦਾ ...
ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨੇੜਲੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੋਕੇਸ਼ਨਲ ਸਿਖ਼ਲਾਈ ਕਿੱਟਾਂ ਵੰਡੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਫਿਜ਼ੀਕਲ ਐਜੂਕੇਸ਼ਨ ਅਤੇ ਹੈਲਥ ਐਂਡ ਯੋਗਾ ਕਲੱਬ ਦੇ ਆਪਸੀ ਸਹਿਯੋਗ ਨਾਲ ਆਨਲਾਈਨ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ...
ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਪੰਜਾਬ ਦੇ ਭਲੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਨੂੰ ਸਵੀਕਾਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਂਦੀ ਜਾਵੇ ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਦੇ ਰਾਜ ਭਾਗ ਨੂੰ ਹੁਣ ਤੱਕ ਲੋਕਾਂ ਨੇ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੋਗਾ ਦੇ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵਲੋਂ ਸਾਲ 2020 ਦੌਰਾਨ ਲਿਆਂਦੀ ਨਵੀਂ ਸਿੱਖਿਆ ਨੀਤੀ ਆਮ ਲੋਕਾਂ ਕੋਲੋਂ ਸਿੱਖਿਆ ਦਾ ਬੁਨਿਆਦੀ ਹੱਕ ਖੋਹਣ ਦਾ ਰਾਹ ਪੱਧਰਾ ਕਰ ਰਹੀ ਹੈ | ਇਹ ਨੀਤੀ ਸਥਾਪਿਤ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਤੇ ਛੋਟੇ ਸਰਕਾਰੀ ਸਕੂਲਾਂ ਦੀ ਹੋਂਦ ਖ਼ਤਮ ਕਰਕੇ ਕੰਪਲੈਕਸ ਸਕੂਲ ਸਿਸਟਮ ਨੂੰ ਉਤਸ਼ਾਹਿਤ ਕਰਨ, ਵਿਸ਼ਾ ਵਾਰ ਅਧਿਆਪਕ ਖ਼ਤਮ ਕਰਨ ਤੇ ਸੰਸਾਰ ਬੈਂਕ ਦੀਆਂ ਨੀਤੀਆਂ ਨੂੰ ਅਮਲੀ ਰੂਪ ਵਿਚ ਲਾਗੂ ਕਰਦੇ ਹੋਏ ਪਬਲਿਕ ਸੈਕਟਰ ਨੂੰ ਖ਼ਤਮ ਕਰਕੇ ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ (ਪੀ. ਪੀ. ਪੀ.) ਆਧਾਰਿਤ ਸਕੂਲ ਸਿੱਖਿਆ ਸਿਸਟਮ ਉਸਾਰਨਾ ਚਾਹੁੰਦੀ ਹੈ | ਇਹ ਵਿਚਾਰ ਅੱਜ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸਰਪ੍ਰਸਤ ਚਰਨ ਸਿੰਘ ਸਰਾਭਾ ਨੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਬਲਕਾਰ ਵਲਟੋਹਾ, ਕਾਰਜਕਾਰੀ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ ਦੀ ਅਗਵਾਈ ਹੇਠ ਲਗਾਏ ਗਏ ਕੇਡਰ ਚੇਤਨਾ ਕੈਂਪ ਨੂੰ ਸੰਬੋਧਨ ਕਰਦੇ ਹੋਏ ਕਹੇ | ਇਸ ਕੇਡਰ ਚੇਤਨਾ ਕੈਂਪ ਦੌਰਾਨ ਅਧਿਆਪਕ ਆਗੂ ਜਗਮੇਲ ਸਿੰਘ ਪੱਖੋਵਾਲ ਤੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ ਨੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਲਗਾਤਾਰ ਟਾਲ ਮਟੋਲ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਜਥੇਬੰਦੀ ਦੇ ਜਨਰਲ ਸਕੱਤਰ ਬਲਕਾਰ ਵਲਟੋਹਾ ਨੇ ਸਿੱਖਿਆ ਸਕੱਤਰ ਪੰਜਾਬ ਸਰਕਾਰ ਦੇ ਖ਼ਿਲਾਫ਼ 18 ਜੂਨ ਨੂੰ ਮੋਹਾਲੀ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਅਧਿਆਪਕਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਵੱਖ-ਵੱਖ ਵਿਸ਼ਿਆਂ 'ਤੇ ਹੋਈ ਬਹਿਸ ਵਿਚ ਅਧਿਆਪਕ ਆਗੂ ਪ੍ਰਵੀਨ ਕੁਮਾਰ ਲੁਧਿਆਣਾ, ਬੂਟਾ ਸਿੰਘ ਭੱਟੀ, ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਰੁਕਮਣੀ ਦੇਵੀ, ਟਹਿਲ ਸਿੰਘ ਸਰਾਭਾ, ਕਾਰਜ ਸਿੰਘ ਕੈਰੋਂ, ਜੀਵਨ ਲਾਲ ਜਲੰਧਰ, ਅੰਮਿ੍ਤਪਾਲ ਸਿੰਘ, ਬਲਜਿੰਦਰ ਸਿੰਘ ਵਡਾਲੀ, ਰਾਕੇਸ਼ ਕੁਮਾਰ ਅੰਮਿ੍ਤਸਰ, ਕੁਲਦੀਪ ਸਿੰਘ ਸਹਿਦੇਵ, ਸੰਜੀਵ ਕੁਮਾਰ ਲੁਧਿਆਣਾ, ਮਨਦੀਪ ਸਿੰਘ ਫ਼ਾਜ਼ਿਲਕਾ, ਨਾਇਬ ਸਿੰਘ ਡਾਲਾ, ਬਲਵਿੰਦਰ ਸਿੰਘ ਜਲੰਧਰ, ਮਲਕੀਤ ਸਿੰਘ ਕੱਦ ਗਿੱਲ, ਬਲਜਿੰਦਰ ਸਿੰਘ ਵਡਾਲੀ ਤੇ ਹਰਿਮੰਦਰ ਮਟਵਾਣੀ ਨੇ ਆਪਣੇ ਆਪਣੇ ਵਿਚਾਰ ਪੇਸ਼ ਕਰਦਿਆਂ ਜਥੇਬੰਦੀ ਨੂੰ ਮਜ਼ਬੂਤ ਕਰਨ ਤੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਘੋਲ ਵਿਚ ਸ਼ਾਮਿਲ ਹੋਣ ਲਈ ਸਾਰੀ ਲੀਡਰਸ਼ਿਪ ਨੂੰ ਭਰੋਸਾ ਦਿੱਤਾ | ਜਥੇਬੰਦੀ ਵਲੋਂ ਵਿਸ਼ੇਸ਼ ਮਤੇ ਰਾਹੀਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ, ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ, 1968 ਨਵੀ ਸਿੱਖਿਆ ਨੀਤੀ ਸੰਜੀਦਗੀ ਨਾਲ ਲਾਗੂ ਕੀਤੀ ਜਾਵੇ | ਇਸ ਸਮੇਂ ਮਨਜੀਤ ਸਿੰਘ ਤੂਰ, ਸਤਪਾਲ ਸਹਿਗਲ, ਛਿੰਦਰਪਾਲ ਸਿੰਘ, ਸਤਨਾਮ ਸਿੰਘ ਗੋਲੂਵਾਲਾ, ਪਰਮਿੰਦਰ ਸਿੰਘ ਸੋਢੀ ਫ਼ਿਰੋਜ਼ਪੁਰ, ਮਨੀਸ਼ ਸ਼ਰਮਾ, ਜੋਰਾ ਸਿੰਘ ਬੱਸੀਆਂ, ਚਰਨਜੀਤ ਸਿੰਘ, ਬੱਬੂ ਸਿੰਘ, ਬਲਵਿੰਦਰ ਸਿੰਘ, ਮਹੇਸ਼ ਕੁਮਾਰ ਜੈਨ, ਬਲਬੀਰ ਸਿੰਘ, ਬੇਅੰਤ ਸਿੰਘ, ਸਤਵਿੰਦਰਪਾਲ ਸਿੰਘ ਦੋਰਾਹਾ, ਜਗਦੀਪ ਸਿੰਘ ਦੋਰਾਹਾ, ਰਜਿੰਦਰ ਸਿੰਘ, ਜਗਦੀਸ਼ ਰਾਏ, ਮਨਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |
ਮੋਗਾ, 12 ਜੂਨ (ਅਸ਼ੋਕ ਬਾਂਸਲ)-ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਲਈ ਸਰਕਾਰ ਵਲੋਂ ਵੈਕਸੀਨ ਲਗਾਈ ਜਾ ਰਹੀ ਹੈ | ਸਰਕਾਰ ਦੇ ਇਸ ਮਿਸ਼ਨ ਨੂੰ ਪ੍ਰਾਪਤ ਕਰਨ ਦੇ ਉਪਦੇਸ਼ ਨਾਲ ਸੋਸ਼ਲ ਵੈੱਲਫੇਅਰ ਕਲੱਬ ਨੇ ਸਿਹਤ ਵਿਭਾਗ ਨਾਲ ਮਿਲ ਕੇ ਵੈਕਸੀਨੇਸ਼ਨ ਕੈਂਪ ਜਾਰੀ ਜਾਰੀ ...
ਅਜੀਤਵਾਲ, 12 ਜੂਨ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-1 ਦੀ ਮੀਟਿੰਗ ਗੁਰਦੁਆਰਾ ਜੋਗੀ ਪੀਰ ਕਿਲੀ ਚਾਹਲਾਂ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ...
ਧਰਮਕੋਟ, 12 ਜੂਨ (ਪਰਮਜੀਤ ਸਿੰਘ)-ਮਿਉਂਸੀਪਲ ਕਮੇਟੀ ਪੰਜਾਬ ਦੇ ਸੱਦੇ 'ਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੀਤੀ ਜਾ ਰਹੀ ਅਣਮਿਥੇ ਸਮੇਂ ਦੀ ਹੜਤਾਲ ਅੱਜ 30ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਸਥਾਨਕ ਨਗਰ ਕੌਂਸਲ 'ਚ ਠੇਕੇ 'ਤੇ ਕੰਮ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੇਸ਼ ਵਿਚ ਹਰ ਰੋਜ਼ ਡੀਜ਼ਲ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਪੰਜਾਬ ਦੀ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪ੍ਰੈੱਸ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸਥਾਨ ਮਿਲਣ ਨੂੰ ਆਪਣੇ ਰਾਜਸੀ ਹਿਤਾਂ ਲਈ ਵਰਤਣ ਦੀ ਬਜਾਏ ਮੁੱਖ ਮੰਤਰੀ ਨੂੰ ਚੋਣਾਂ ਵਿਚ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕੇ ਕਰਨ ਦੇ ਆਪਣੇ ਚੋਣ ਵਾਅਦੇ ਨੂੰ ...
ਨੱਥੂਵਾਲਾ ਗਰਬੀ, 12 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਮੰਡੀਰਾਂ ਵਾਲਾ ਪੁਰਾਣਾ ਦੇ ਪੁਲ ਦੀ ਹਾਲਤ ਬਹੁਤ ਖਸਤਾ ਹੋ ਗਈ ਸੀ ਅਤੇ ਲੋਕਾਂ ਦੀ ਮੰਗ 'ਤੇ ਅੱਜ ਇਸ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ | ਨੀਂਹ ਪੱਥਰ ਰੱਖਣ ਸਮੇਂ ਪਲੈਨਿੰਗ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX