ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਅੰਮੂ ਚੀਮਾ ਦੀ ਅਗਵਾਈ 'ਚ ਸਾਬਕਾ ਚੇਅਰਮੈਨ ਅਮਰੀਕ ਸਿੰਘ ਬੋਲੇਵਾਲ ਦੇ ਗ੍ਰਹਿ ਵਿਖੇ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ

ਘੁਮਾਣ, 13 ਜੂਨ (ਬੰਮਰਾਹ)-ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਨ੍ਹਾਂ ਸਰਗਰਮੀਆਂ ਤਹਿਤ ਹੀ ਹਲਕਾ ਸ੍ਰੀ ਹਰਗੋਬਿੰਦਪੁਰ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸਤਿਬਚਨ ਫਾਊਾਡੇਸ਼ਨ ਕਾਦੀਆਂ ਵਲੋਂ ਕੋਰੋਨਾ ਮਰੀਜ਼ਾਂ ਲਈ ਸੇਵਾ ਨਿਰੰਤਰ ਜਾਰੀ

ਬਟਾਲਾ, 13 ਜੂਨ (ਕਾਹਲੋਂ)-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਭਾਵੇਂ ਸਰਕਾਰ ਵਲੋਂ ਕਈ ਉਪਰਾਲੇ ਕੀਤੇ ਗਏ ਹਨ ਪਰ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਆਪਣੀ ਸਤਿਬਚਨ ਵੈਲਫੇਅਰ ਫਾਉਂਡੇਸ਼ਨ ਕਾਦੀਆਂ, ਕੋਰੋਨਾ ਮਰੀਜ਼ਾਂ ਲਈ ਲਗਾਤਾਰ ਸੇਵਾ ਕਰ ਰਹੀ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਵਲੋਂ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ 'ਚ ਲੱਖਾਂ ਰੁਪਏ ਦੇ ਘਪਲਿਆਂ ਦੀ ਜਾਂਚ ਕਰਵਾਉਣ ਦੀ ਮੰਗ

ਪੁਰਾਣਾ ਸ਼ਾਲਾ, 13 ਜੂਨ (ਅਸ਼ੋਕ ਸ਼ਰਮਾ)-ਸਿੰਚਾਈ ਵਿਭਾਗ ਗੁਰਦਾਸਪੁਰ ਵਲੋਂ ਬਰਸਾਤਾਂ ਤੋਂ ਪਹਿਲਾਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਪਹਿਲ ਦੇ ਆਧਾਰ 'ਤੇ ਕਰਵਾਈ ਜਾ ਰਹੀ ਹੈ | ਪਰ ਬੇਟ ਇਲਾਕੇ ਦੇ ਲੋਕਾਂ ਵਲੋਂ ਬੇਟ ਇਲਾਕੇ ਅੰਦਰ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ ...

ਪੂਰੀ ਖ਼ਬਰ »

ਸੂਬੇ ਦੀ ਘਪਲਿਆਂ ਵਾਲੀ ਕਾਂਗਰਸ ਸਰਕਾਰ ਦਾ ਵੈਕਸੀਨ ਘੁਟਾਲਾ ਜੱਗ ਜ਼ਾਹਿਰ ਹੋਇਆ-ਮੰਗਲ ਸਿੰਘ

ਬਟਾਲਾ, 13 ਜੂਨ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬਹਾਦੁਰ ਹੁਸੈਨ ਵਿਚ ਮਾ. ਦਰਸ਼ਨ ਸਿੰਘ ਸਾਬਕਾ ਸੰਮਤੀ ਮੈਂਬਰ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਹਲਕੇ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਤੇ ਹਰਦਿਆਲ ਸਿੰਘ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਪੁੱਤਰ ਵਲੋਂ ਭਾਜਪਾ ਆਗੂ ਬਿੱਟਾ ਉੱਪਰ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼

ਪੁਰਾਣਾ ਸ਼ਾਲਾ, 13 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਬੇਟ ਖੇਤਰ ਦੇ ਪਿੰਡ ਦਾਊਵਾਲ ਨਾਲ ਸਬੰਧਿਤ ਉੱਘੇ ਅਕਾਲੀ ਆਗੂ ਜੋਗਾ ਸਿੰਘ ਬੱਬੇਹਾਲੀ ਦੇ ਪੁੱਤਰ ਵਲੋਂ ਆਪਣੇ ਇਕ ਹੋਰ ਕਿਸਾਨ ਸਾਥੀ ਸਮੇਤ ਭਾਜਪਾ ਆਗੂ ਰਜਿੰਦਰ ਬਿੱਟਾ ਉੱਪਰ ਉਨ੍ਹਾਂ ਦੀ ਦੋ ਏਕੜ ਦੇ ਕਰੀਬ ਗੰਨੇ ...

ਪੂਰੀ ਖ਼ਬਰ »

ਹਲਕਾ ਬਟਾਲਾ ਦੇ ਲੋਕਾਂ ਦਾ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਪ੍ਰਤੀ ਭਾਰੀ ਉਤਸ਼ਾਹ

ਬਟਾਲਾ, 13 ਜੂਨ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋਣ ਕਰਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਯੂਥ ਵਿੰਗ ਪੰਜਾਬ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ ਅੰਦਰ 36 ਨਵੇਂ ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਦੀ ਹੋਈ ਮੌਤ

ਗੁਰਦਾਸਪੁਰ, 13 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 36 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 4 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 771 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਵਿਚ ਨਵੀਆਂ ਬਣੀਆਂ 2 ਸੜਕਾਂ ਦਾ ਉਦਘਾਟਨ

ਬਟਾਲਾ, 13 ਜੂਨ (ਕਾਹਲੋਂ)-ਪਿਛਲੇ ਕੁਝ ਹੀ ਸਮੇਂ ਵਿਚ ਨਵੇਂ ਖੁੱਲੇ ਸਕੂਲ 'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਗੋਖੂਵਾਲ ਬਾਈਪਾਸ ਹਾਈਵੇਅ ਬਟਾਲਾ ਦੇ ਪ੍ਰਬੰਧਕਾਂ ਵਲੋਂ ਚੱਲ ਰਹੀ ਮਹਾਂਮਾਰੀ ਕੋਵਿਡ-19 ਦੌਰਾਨ ਜਿੱਥੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ 'ਤੇ ਸਮੇਂ ਦਾ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੇ ਰਾਜਨਬੀਰ ਸਿੰਘ ਘੁਮਾਣ ਦੇ ਹੱਕ 'ਚ ਠੋਕ ਕੇ ਕੀਤੀ ਵਕਾਲਤ

ਘੁਮਾਣ, 13 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਵੱਖ-ਵੱਖ ਆਗੂਆਂ ਵਲੋਂ ਜ਼ੋਰ ਅਜ਼ਮਾਈ ਕੀਤੀ ਜਾ ਰਹੀ ਹੈ ਅਤੇ ਆਪਣੇ-ਆਪ ਨੂੰ ਦਾਅਵੇਦਾਰ ਦੱਸਦਿਆਂ ਹਲਕੇ ਵਿਚ ਕੁਝ ਆਗੂ ਲੰਮੇ ਸਮੇਂ ਤੋਂ ਟਿਕਟ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਕੰਟਰੈਕਟ ਇੰਪਲਾਈਜ਼ ਯੂਨੀਅਨ ਨੇ ਕੀਤੀ ਗੇਟ ਰੈਲੀ

ਗੁਰਦਾਸਪੁਰ, 13 ਜੂਨ (ਸੁਖਵੀਰ ਸਿੰਘ ਸੈਣੀ)-ਸਥਾਨਕ ਸਰਕਾਰੀ ਆਈ.ਟੀ.ਆਈ. ਦੇ ਕੰਟਰੈਕਟ ਇੰਪਲਾਈਜ਼ ਦੀ ਯੂਨੀਅਨ ਦੇ ਸੱਦੇ 'ਤੇ ਸਰਕਾਰ ਵਲੋਂ ਕੀਤੇ ਵਿਸ਼ਵਾਸਘਾਤ ਵਿਰੁੱਧ ਰੋਸ ਵਜੋਂ ਗੇਟ ਰੈਲੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਆਈ.ਟੀ.ਆਈ. ਕੰਟਰੈਕਟ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਕਾਰ ਚੋਰੀ

ਧਾਰੀਵਾਲ, 13 ਜੂਨ (ਸਵਰਨ ਸਿੰਘ)-ਸਥਾਨਕ ਬਾਬਾ ਜਗੀਰ ਸਿੰਘ ਇਨਕਲੇਵ ਵਿਖੇ ਸਥਿਤ ਇਕ ਘਰ ਦੇ ਬਾਹਰੋਂ ਕਾਰ ਚੋਰੀ ਹੋਈ ਹੈ | ਇਸ ਸਬੰਧ ਵਿਚ ਦਵਿੰਦਰ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਬਾਬਾ ਜਗੀਰ ਸਿੰਘ ਇਨਕਲੇਵ ਧਾਰੀਵਾਲ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣੀ ਕਾਰ ...

ਪੂਰੀ ਖ਼ਬਰ »

ਸਰਕਾਰ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਜਲਦ ਕਰੇ-ਜ਼ਿਲ੍ਹਾ ਪ੍ਰਧਾਨ

ਧਾਰੀਵਾਲ, 13 ਜੂਨ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸ੍ਰੀ ਕੁਲਦੀਪ ਕੁਮਾਰ ਸੋਨੂੰ ਸੰਘਰ ਜ਼ਿਲ੍ਹਾ ਪ੍ਰਧਾਨ ਪਨਸਪ ਇੰਪਲਾਈਜ਼ ਯੂਨੀਅਨ ਗੁਰਦਾਸਪੁਰ/ ਪਠਾਨਕੋਟ ...

ਪੂਰੀ ਖ਼ਬਰ »

ਐਨ. ਆਰ. ਆਈ. ਦੇ ਸਹਿਯੋਗ ਨਾਲ ਪਿੰਡ ਠੀਕਰੀਵਾਲ ਉੱਚਾ 'ਚ ਕਰਵਾਇਆ ਕ੍ਰਿਕਟ ਟੂਰਨਾਮੈਂਟ

ਡੇਹਰੀਵਾਲ ਦਰੋਗਾ, 13 ਜੂਨ (ਹਰਦੀਪ ਸਿੰਘ ਸੰਧੂ) - ਐਨ.ਆਰ.ਆਈਆਂ ਦੇ ਸਹਿਯੋਗ ਨਾਲ ਪਿੰਡ ਠੀਕਰੀਵਾਲ ਉੱਚਾ ਵਿਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਫਾਈਨਲ ਮੈਚ ਵਿਚ ਗੁਣੀਆਂ ਅਤੇ ਠੀਕਰੀਵਾਲ ਦੀਆਂ ਟੀਮਾਂ ਵਿਚਕਾਰ ਮੈਚ ਖੇਡਿਆ ਗਿਆ, ਜਿਸ 'ਚ ਜੇਤੂ ਟੀਮ ਪਿੰਡ ਗੁਣੀਆਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਲ ਨਵੀਂ ਸਵੇਰ ਦਾ ਆਗਾਜ਼ ਹੋਵੇਗਾ-ਜੱਸਲ

ਬਟਾਲਾ, 13 ਜੂਨ (ਕਾਹਲੋਂ)-ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਹੋਏ ਸਮਝੌਤੇ ਨਾਲ ਪੰਜਾਬ ਅੰਦਰ ਨਵੀਂ ਸਵੇਰ ਦਾ ਆਗਾਜ਼ ਹੋਵੇਗਾ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਜਥੇਦਾਰ ...

ਪੂਰੀ ਖ਼ਬਰ »

ਤੇਜ਼ ਹਨੇਰੀ-ਤੂਫ਼ਾਨ ਦੇ ਕਾਰਨ ਜ਼ਖ਼ਮੀ ਹੋਏ 60 ਸਾਲਾ ਵਿਅਕਤੀ ਦੀ ਹੋਈ ਮੌਤ

ਕਾਦੀਆਂ, 13 ਜੂਨ (ਯਾਦਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)-ਬੀਤੇ ਦਿਨੀਂ ਆਏ ਤੇਜ਼ ਤੂਫ਼ਾਨ ਦੇ ਕਾਰਨ ਕਾਦੀਆਂ ਦੇ ਪਿੰਡ ਡੱਲਾ ਵਿਖੇ ਕੰਧ ਡਿਗਣ ਨਾਲ ਜ਼ਖ਼ਮੀ ਹੋਏ 60 ਸਾਲਾ ਵਿਅਕਤੀ ਦੀ ਮÏਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ | ਇਸ ਸਬੰਧੀ ਮਿ੍ਤਕ ਕਰਮ ਸਿੰਘ (60) ਪੁੱਤਰ ਰੂੜ ...

ਪੂਰੀ ਖ਼ਬਰ »

ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ

ਬਟਾਲਾ, 13 ਜੂਨ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਜਮਾਤ ਬੀ.ਸੀ.ਏ. ਤੇ ਬੀ.ਕਾਮ. ਦੇ ਪਹਿਲੀ, ਤੀਜੇ ਤੇ ਪੰਜਵੇਂ ਦੇ ਨਤੀਜਿਆਂ ਵਿਚ ਸੈਂਟਰਲ ਕਾਲਜ ਘੁਮਾਣ ਦੇ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਕਾਲਜ ਅਤੇ ...

ਪੂਰੀ ਖ਼ਬਰ »

ਬਿਜਲੀ ਮੁਰੰਮਤ ਕਰਦਿਆਂ ਕਰਮਚਾਰੀ ਨੂੰ ਲੱਗਾ ਕਰੰਟ, ਹੋਇਆ ਬਚਾਅ

ਤਿੱਬੜ, 13 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਬੀਤੇ ਦਿਨੀਂ ਆਏ ਮੀਂਹ-ਹਨੇਰੀ ਝੱਖੜ ਨਾਲ ਉਪ ਮੰਡਲ ਤਿੱਬੜ (ਪਾਵਰਕਾਮ) ਅਧੀਨ ਆਉਂਦੇ ਪਿੰਡਾਂ ਵਿਚ ਵੱਡੀ ਪੱਧਰ 'ਤੇ ਖੰਬੇ ਅਤੇ ਲਾਈਨਾਂ ਦੀ ਟੁੱਟ ਭੱਜ ਨਾਲ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ | ਜਿਸ ਦੀ ਮੁਰੰਮਤ ...

ਪੂਰੀ ਖ਼ਬਰ »

ਬਜ਼ੁਰਗ ਦੀ ਸਕੂਟਰੀ ਚੋਰੀ ਕਰਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਕੀਤਾ ਕਾਬੂ

ਘੁਮਾਣ, 13 ਜੂਨ (ਬੰਮਰਾਹ)-ਘੁਮਾਣ ਚÏਕ ਵਿਚ ਇਕ ਬਜ਼ੁਰਗ ਦੀ ਸਕੂਟਰੀ ਚੋਰੀ ਕਰਕੇ ਭੱਜ ਰਹੇ ਨÏਜਵਾਨ ਨੂੰ ਸਥਾਨਕ ਲੋਕਾਂ ਨੇ ਕਾਬੂ ਕਰਕੇ ਤੇ ਘੁਮਾਣ ਪੁਲਿਸ ਹਵਾਲੇ ਕੀਤਾ | ਇਸ ਸੰਬੰਧੀ ਜੋਗਿੰਦਰ ਸਿੰਘ ਵਾਸੀ ਭੋਮਾ ਨੇ ਦੱਸਿਆ ਕਿ ਆਪਣੀ ਸਕੂਟਰੀ 'ਤੇ ਪੈਸੇ ਕਢਵਾਉਣ ਲਈ ...

ਪੂਰੀ ਖ਼ਬਰ »

ਪੰਜਾਬ, ਪੰਜਾਬੀਅਤ ਦੀ ਲੋੜ ਹੈ ਆਕਾਲੀ-ਬਸਪਾ ਗੱਠਜੋੜ-ਬਿਜਲੀਵਾਲ

ਬਟਾਲਾ, 13 ਜੂਨ (ਕਾਹਲੋਂ)-ਪੰਜਾਬ ਪੰਜਾਬੀਅਤ ਨੂੰ ਬਚਾਉਣ ਲਈ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨਾ ਸਮੇਂ ਦੀ ਵੱਡੀ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ ਨੇ ਕੀਤਾ | ਸ: ...

ਪੂਰੀ ਖ਼ਬਰ »

ਗੁਜਰਾਤ ਤੋਂ ਪੰਜਾਬ ਆ ਰਿਹਾ ਟਰੱਕ ਹਾਦਸਾਗ੍ਰਸਤ, ਦੋ ਨੌਜਵਾਨ ਡਰਾਈਵਰਾਂ ਦੀ ਮੌਤ

ਪੰਜਗਰਾਈਆਂ, 13 ਜੂਨ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਘੱਸ ਅਤੇ ਭੰਬੋਈ ਦੇ ਦੋ ਨੌਜਵਾਨ ਟਰੱਕ ਡਰਾਈਵਰਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਮਿ੍ਤਕ ਬਲਰਾਜ ਸਿੰਘ ਦੇ ਰਿਸ਼ਤੇਦਾਰ ਕਰਨਾਮੇ ਦੇ ਰਹਿਣ ਵਾਲੇ ਗੁਰਮੀਤ ਸਿੰਘ ਰੰਧਾਵਾ, ਇੰਸਪੈਕਟਰ ਨਰੇਸ਼ ਜੋਸ਼ੀ ਅਤੇ ...

ਪੂਰੀ ਖ਼ਬਰ »

ਬਜ਼ੁਰਗ ਪਿਤਾ ਵਲੋਂ ਕਲਯੁਗੀ ਪੁੱਤਰ 'ਤੇ ਮਾਰਕੁਟਾਈ ਕਰਨ ਦਾ ਦੋਸ਼

ਪੁਰਾਣਾ ਸ਼ਾਲਾ, 13 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਦਾਊਵਾਲ ਦੇ ਇਕ ਬਜ਼ੁਰਗ ਨੇ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਨੰੂ ਦਰਖਾਸਤ ਦੇਣ ਤੋਂ ਬਾਅਦ ਦੱਸਿਆ ਕਿ ਉਸ ਦਾ ਕਲਯੁਗੀ ਪੁੱਤਰ ਜਾਇਦਾਦ ਨੰੂ ਲੈ ਕੇ ਨਿੱਤ ਉਸ ਦੀ ਮਾਰ ...

ਪੂਰੀ ਖ਼ਬਰ »

ਅਕਾਲੀ ਦਲ ਦਾ ਬਸਪਾ ਨਾਲ ਗਠਜੋੜ ਪੰਜਾਬ 'ਚ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰੇਗਾ-ਮੰਗਲ ਸਿੰਘ

ਘੁਮਾਣ, 13 ਜੂਨ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਤੇ ਉਸਾਰੂ ਸੋਚ ਸਦਕਾ ਬਹੁਜਨ ਸਮਾਜ ਪਾਰਟੀ ਨਾਲ ਗਠਬੰਧਨ ਕਰਕੇ ਸਹੀ ...

ਪੂਰੀ ਖ਼ਬਰ »

ਗਰਮੀ ਵਿਚ ਅਣ ਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਗੁਰਦਾਸਪੁਰ, 13 ਜੂਨ (ਪੰਕਜ ਸ਼ਰਮਾ)-ਪਿਛਲੇ 10 ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ | ਇਕ ਪਾਸੇ ਜਿੱਥੇ ਲਗਾਤਾਰ ਪੈ ਰਹੀ ਗਰਮੀ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ | ਉੱਥੇ ਦੂਜੇ ਪਾਸੇ ਬਿਜਲੀ ਦੇ ਅਣ ਐਲਾਨੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਪਰਮਵੀਰ ਸਿੰਘ ਲਾਡੀ ਦਾ ਸਨਮਾਨ

ਦੋਰਾਂਗਲਾ, 13 ਜੂਨ (ਚੱਕਰਾਜਾ)-ਪਾਰਟੀ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਪਰਮਵੀਰ ਸਿੰਘ ਲਾਡੀ ਨੰੂ ਸ਼੍ਰੋਮਣੀ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਅੱਜ ਹਲਕਾ ਦੀਨਾਨਗਰ ਦੇ ਸਰਕਲ ਦੋਰਾਂਗਲਾ ਨਾਲ ਸਬੰਧਿਤ ਅਕਾਲੀ ਆਗੂਆਂ ਵਲੋਂ ਉਨ੍ਹਾਂ ਨੰੂ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਦੀਆਂ ਕਲੱਬਾਂ ਨੂੰ ਜਲਦੀ ਵੰਡੀਆਂ ਜਾਣਗੀਆਂ ਖੇਡ ਕਿੱਟਾਂ-ਹੈਰੀ

ਅੱਚਲ ਸਾਹਿਬ, 13 ਜੂਨ (ਸੰਦੀਪ ਸਿੰਘ ਸਹੋਤਾ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ 'ਚ ਜਲਦੀ ਹੀ ਨੌਜਵਾਨਾਂ ਤੇ ਕਲੱਬਾਂ ਨੂੰ ਖੇਡ ਕਿੱਟਾਂ ਵੰਡੀਆਂ ਜਾਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ 28 ਮੈਂਬਰੀ ਕਮੇਟੀ ਦਾ ਗਠਨ

ਗੁਰਦਾਸਪੁਰ, 13 ਜੂਨ (ਪੰਕਜ ਸ਼ਰਮਾ)-ਬਰਾਬਰ ਵਿੱਦਿਆ, ਸਿਹਤ ਤੇ ਰੁਜ਼ਗਾਰ ਅਤੇ ਨੌਜਵਾਨਾਂ ਦੇ ਭਖਵੇਂ ਮਾਮਲਿਆਂ 'ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਗੁਰਦਾਸਪੁਰ ਦੀ ਜਥੇਬੰਦਕ ਕਨਵੈਨਸ਼ਨ ਸ਼ਹੀਦ ਬਲਜੀਤ ਸਿੰਘ ਫੈਜਲਾਬਾਦ ਭਵਨ ਗੁਰਦਾਸਪੁਰ ਵਿਖੇ ਹੋਈ | ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ, ਜਥੇਦਾਰ ਕਸ਼ਮੀਰ ਸਿੰਘ ਬਰਿਆਰ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਨ ਪੁੱਜੇ

ਘੁਮਾਣ, 13 ਜੂਨ (ਬੰਮਰਾਹ)-ਹਲਕਾ ਸ੍ਰੀਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਬਰਿਆਰ ਦੇ ਛੋਟੇ ਭਰਾ ਸਾਬਕਾ ਸੰਮਤੀ ਮੈਂਬਰ ਮਨਜੀਤ ਸਿੰਘ ਬਰਿਆਰ ਦੀ ਧਰਮਪਤਨੀ ਕੁਲਬੀਰ ਕÏਰ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦੇ ਗੱਠਜੋੜ ਨਾਲ ਪਾਰਟੀ ਨੰੂ ਮਿਲੇਗੀ ਹੋਰ ਮਜ਼ਬੂਤੀ-ਅਕਾਲੀ ਆਗੂ

ਪੁਰਾਣਾ ਸ਼ਾਲਾ, 13 ਜੂਨ (ਗੁਰਵਿੰਦਰ ਸਿੰਘ ਗੋਰਾਇਆ)-2022 ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਦਾ ਲਿਆ ਇਤਿਹਾਸਿਕ ਫ਼ੈਸਲਾ ਪਾਰਟੀ ਨੰੂ ਹੋਰ ਮਜ਼ਬੂਤੀ ਦੇਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਗਲੋਬਲ ਗੁਰੂ ਇਮੀਗੇ੍ਰਸ਼ਨ ਵਲੋਂ ਬਿਨਾਂ ਆਈਲੈਟਸ ਯੂ.ਕੇ. ਦੇ ਆ ਰਹੇ ਧੜਾਧੜ ਵੀਜ਼ੇ

ਗੁਰਦਾਸਪੁਰ, 13 ਜੂਨ (ਆਰਿਫ਼)-ਗਲੋਬਲ ਗੁਰੂ ਇਮੀਗ੍ਰੇਸ਼ਨ ਵਲੋਂ ਬਿਨਾਂ ਆਈਲੈਟਸ ਦੇ ਯੂ.ਕੇ ਦੇ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਲੋਬਲ ਗੁਰੂ ਇਮੀਗਰੇਸ਼ਨ ਦੇ ਵੀਜ਼ਾ ਮਾਹਿਰ ਮੁਨੀਸ਼ ਸ਼ਰਮਾ ਅਤੇ ਮੈਡਮ ਲਵਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਕਿਸਾਨ ਨੇ ਪੁਲਿਸ ਮੁਲਾਜ਼ਮ 'ਤੇ 7 ਏਕੜ ਜ਼ਮੀਨ ਉੱਪਰ ਨਾਜਾਇਜ਼ ਕਬਜ਼ਾ ਕਰਨ ਦੇ ਲਗਾਏ ਦੋਸ਼

ਪੁਰਾਣਾ ਸ਼ਾਲਾ, 13 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਨੇੜਲੇ ਪਿੰਡ ਜਗਤਪੁਰ ਨਾਲ ਸਬੰਧਿਤ ਇਕ ਕਿਸਾਨ ਵਲੋਂ ਨੇੜਲੇ ਪਿੰਡ ਦਾਊਵਾਲ ਦੇ ਵਸਨੀਕ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਇਕ ਗੰਨਮੈਨ ਉੱਪਰ ਉਸ ਦੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕਰ ਲੈਣ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਦੋਰਾਂਗਲਾ, 13 ਜੂਨ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਕੀਤੀ ਕਾਰਵਾਈ ਅਨੁਸਾਰ ਏ.ਐਸ.ਆਈ. ਤਰਨਜੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ...

ਪੂਰੀ ਖ਼ਬਰ »

ਨੱਥਾ ਸਿੰਘ ਯੂਥ ਕਲੱਬ ਚੰਦਰਭਾਨ ਨੇ ਪਲੇਠਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਪੁਰਾਣਾ ਸ਼ਾਲਾ, 13 ਜੂਨ (ਅਸ਼ੋਕ ਸ਼ਰਮਾ) - ਸ. ਨੱਥਾ ਸਿੰਘ ਯੂਥ ਕਲੱਬ ਚੰਦਰਭਾਨ (ਰਜਿ:) ਵਲੋਂ ਨੱਥਾ ਸਿੰਘ ਦੀ ਯਾਦ ਨੂੰ ਸਮਰਪਿਤ ਪਲੇਠਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਭਰ ਦੀਆਂ 24 ਟੀਮਾਂ ਨੇ ਭਾਗ ਲਿਆ | ਇਸ ਸਬੰਧੀ ਪ੍ਰਧਾਨ ਬਲਜੀਤ ...

ਪੂਰੀ ਖ਼ਬਰ »

ਇਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਗੁਰਦਾਸਪੁਰ, 13 ਜੂਨ (ਆਰਿਫ਼)-ਇਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਵਲੋਂ ਸਥਾਨਿਕ ਪੰਡਿਤ ਮੋਹਣ ਲਾਲ ਐੱਸ.ਡੀ.ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਵਾਤਾਵਰਨ ਐੱਸੋਸੀਏਸ਼ਨ ਦੇ ਇੰਚਾਰਜ ਸੁਮਿਤਾ ਖਜੂਰੀਆ ਅਤੇ ਐਨ.ਐੱਸ.ਐੱਸ ਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ ਅੰਦਰ ਲੋਕਾਂ ਨੰੂ ਦਿੱਲੀ ਦੀ ਤਰਜ਼ 'ਤੇ ਸਹੂਲਤਾਂ ਮੁਹੱਈਆ ਕਰਵਾਏਗੀ-ਮੋਹਣ ਸਿੰਘ

ਪੁਰਾਣਾ ਸ਼ਾਲਾ, 13 ਜੂਨ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਬਲਾਕ ਕਾਹਨੰੂਵਾਨ ਜ਼ਿਲ੍ਹਾ ਗੁਰਦਾਸਪੁਰ ਦੇ ਇੰਚਾਰਜ ਮੋਹਣ ਸਿੰਘ ਨੇ ਪੁਰਾਣਾ ਸ਼ਾਲਾ ਵਿਖੇ ਇਕ ਮੁਲਾਕਾਤ ਦੌਰਾਨ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਮੁੱਖ ਰੱਖਦੇ ਹੋਏ ਅਤੇ ਪਾਰਟੀ ਦੀਆਂ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਸੁਸਾਇਟੀ ਨੇ 6ਵਾਂ ਸਥਾਪਨਾ ਦਿਵਸ ਮਨਾਇਆ, ਲੋਕਾਂ ਨੰੂ ਵੰਡੇ ਮਾਸਕ ਤੇ ਪੌਦੇ

ਗੁਰਦਾਸਪੁਰ, 13 ਜੂਨ (ਭਾਗਦੀਪ ਸਿੰਘ ਗੋਰਾਇਆ)-ਖ਼ੂਨਦਾਨ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਟੀਮ ਬਲੱਡ ਡੋਨਰਜ਼ ਸੁਸਾਇਟੀ ਵਲੋਂ ਅੱਜ 6ਵਾਂ ਸਥਾਪਨਾ ਦਿਵਸ ਵਾਤਾਵਰਨ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਬੀ.ਡੀ.ਐਸ ਟੀਮ ਵਲੋਂ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਲੋਕਾਂ ਦੀ ਵਧੀ ਮੰਗ 'ਤੇ ਨਾਰੀਅਲ ਪਾਣੀ ਦੀ ਕੀਮਤਾਂ 'ਚ ਤੇਜ਼ੀ ਨਾਲ ਵਧੀਆਂ

ਗੁਰਦਾਸਪੁਰ, 13 ਜੂਨ (ਪੰਕਜ ਸ਼ਰਮਾ) - ਕੋਵਿਡ 19 ਦੀ ਦੂਜੀ ਲਹਿਰ ਨੇ ਪੂਰੇ ਦੇਸ਼ ਨੰੂ ਆਪਣੀ ਚਪੇਟ ਵਿਚ ਲੈ ਲਿਆ ਹੈ ਜਿਸ ਦੇ ਚੱਲਦਿਆਂ ਪਿਛਲੇ ਮਹੀਨੇ ਦੀ ਸ਼ੁਰੂਆਤ ਵਿਚ ਦੇਸ਼ ਭਰ ਅੰਦਰ ਕੋਵਿਡ 19 ਦੇ ਮਾਮਲੇ 4 ਲੱਖ ਤੱਕ ਪਹੁੰਚ ਗਏ ਸੀ ਪਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਲੋਂ ...

ਪੂਰੀ ਖ਼ਬਰ »

ਸ਼ੋ੍ਰ.ਅ. ਦਲ ਦੇ ਪੀ. ਏ. ਸੀ. ਮੈਂਬਰ ਇੰਦਰਜੀਤ ਰੰਧਾਵਾ ਗੁ. ਬਾਬਾ ਬੰਦਾ ਸਿੰਘ ਬਹਾਦਰ ਵਿਖੇ ਨਤਮਸਤਕ

ਕਲਾਨੌਰ, 13 ਜੂਨ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ 'ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਦਲ ਦੀ ਨੁਮਾਇੰਦਗੀ ਕਰ ਰਹੇ ਸ: ਇੰਦਰਜੀਤ ਸਿੰਘ ਰੰਧਾਵਾ ਨੂੰ ਰਾਜਸੀ ਮਾਮਲਿਆਂ ਸੰਬੰਧੀ (ਪੀ.ਏ.ਸੀ.) ਕਮੇਟੀ ਮੈਂਬਰ ਨਾਮਜ਼ਦ ...

ਪੂਰੀ ਖ਼ਬਰ »

ਸਕੂਲ ਸਰਬੋਤਮ ਐਵਾਰਡ ਮਿਲਣ 'ਤੇ ਸਰਪੰਚ ਸਰਬਜੀਤ ਸਿੰਘ ਬਿਆਲ ਵਲੋਂ ਪਿ੍ੰਸੀਪਲ ਦਾ ਵਿਸ਼ੇਸ਼ ਸਨਮਾਨ

ਕਿਲ੍ਹਾ ਲਾਲ ਸਿੰਘ, 13 ਜੂਨ (ਬਲਬੀਰ ਸਿੰਘ)-ਸਰਪੰਚ ਸਰਬਜੀਤ ਸਿੰਘ ਸਾਬੀ ਬਿਆਲ ਤੇ ਪਿੰਡ ਧਰਮਕੋਟ ਬੱਗਾ ਦੀ ਸਮੁੱਚੀ ਪੰਚਾਇਤ ਪਿੰਡ ਵਾਸੀਆਂ ਵਲੋਂ ਸਰਕਾਰੀ ਹਾਈ ਸਕੂਲ ਦੇ ਪਿ੍ੰਸੀਪਲ ਸੁਭਾਸ਼ ਚੰਦਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਸਰਬਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਬਣਾਏ ਜਾਣ ਮੰਗ

ਹਰਚੋਵਾਲ, 13 ਜੂਨ (ਭਾਮ/ਢਿੱਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਵਰਕਰਾਂ ਦੀ ਅਹਿਮ ਮੀਟਿੰਗ ਮੈਨੇਜਰ ਸੁਖਜਿੰਦਰ ਸਿੰਘ ਸਾਬਕਾ ਸਰਪੰਚ ਭਾਮ ਦੇ ਗ੍ਰਹਿ ਵਿਖੇ ਤਰਸੇਮ ਸਿੰਘ ਭਾਮ ਸੀਨੀਅਰ ਮੀਤ ਪ੍ਰਧਾਨ ਸਰਕਲ ਸ੍ਰੀ ਹਰਗੋਬਿੰਦਪੁਰ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਲੁਧਿਆਣਾ ਮੁਹੱਲਾ ਵਲੋਂ ਫਾਦਰ ਰੂਬੀ ਦਾ ਵਿਸ਼ੇਸ਼ ਸਵਾਗਤ

ਧਾਰੀਵਾਲ, 13 ਜੂਨ (ਜੇਮਸ ਨਾਹਰ)- ਵੈੱਲਫੇਅਰ ਸੁਸਾਇਟੀ ਲੁਧਿਆਣਾ ਮੁਹੱਲਾ ਵਲੋ ਰਾਜਾਸਾਂਸੀ ਏਅਰਪੋਰਟ ਅੰਮਿ੍ਤਸਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਆਸਟ੍ਰੇਲੀਆ ਤੋਂ ਮੁੜ ਵਾਪਸ ਪਰਤੇ ਫਾਦਰ ਰੂਬੀ ਅਤੇ ਫਾਦਰ ਭਰਿਆਟੀ ਦਾ ਸੁਸਾਇਟੀ ਪ੍ਰਧਾਨ ਮਾਸਟਰ ਜੋਸਫ਼ ...

ਪੂਰੀ ਖ਼ਬਰ »

ਹਰਪੁਰਾ ਧੰਦੋਈ ਸਕੂਲ ਦਾ ਸਮਰ ਕੈਂਪ ਸਮਾਪਤ

ਊਧਨਵਾਲ, 13 ਜੂਨ (ਪਰਗਟ ਸਿੰਘ)-ਸ.ਸ.ਸ. ਸਕੂਲ ਹਰਪੁਰਾ ਧੰਦੋਈ ਦੇ ਵਿਦਿਆਰਥੀਆਂ ਦਾ ਦਸ ਰੋਜ਼ਾ ਆਨਲਾਈਨ ਸਮਰ ਕੈਂਪ ਲਗਾਇਆ ਗਿਆ | ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀ ਮੈਡਮ ਵਰਪਾਲ ਕÏਰ ਕਾਹਲੋਂ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਆਪਣੇ ਘਰਾਂ ਵਿਚ ਰਹਿੰਦਿਆਂ ਕਲਾ ...

ਪੂਰੀ ਖ਼ਬਰ »

ਧਰਮਕੋਟ ਪੱਤਣ ਵਿਖੇ ਸੂਰਜ ਗ੍ਰਹਿਣ ਦੇ ਉਲਕਸ਼ 'ਚ ਕੀਰਤਨ ਅਤੇ ਰਾਵੀ ਇਸ਼ਨਾਨ

ਡੇਰਾ ਬਾਬਾ ਨਾਨਕ, 13 ਜੂਨ (ਅਵਤਾਰ ਸਿੰਘ ਰੰਧਾਵਾ)-ਭਾਰਤ-ਪਾਕਿਸਤਾਨ ਸਰਹੱਦ 'ਤੇ ਵਸੇ ਦਰਿਆ ਰਾਵੀ ਦੇ ਕਿਨਾਰੇ ਪੁਰਾਤਨ ਪਿੰਡ ਧਰਮਕੋਟ ਪੱਤਣ ਵਿਖੇ ਸ਼ਿਵ ਸ਼ਕਤੀ ਸੰਮਤੀ ਵਲੋਂ ਸੂਰਜ ਗ੍ਰਹਿਣ ਦੇ ਉਲਕਸ਼ ਸਬੰਧੀ ਕੀਰਤਨ ਕਰਵਾਇਆ ਅਤੇ ਦਰਿਆ ਰਾਵੀ 'ਚ ਸੰਗਤਾਂ ਵਲੋਂ ...

ਪੂਰੀ ਖ਼ਬਰ »

ਪੀਟਰ ਚੀਦਾ ਵਲੋਂ ਹਲਕਾ ਕਾਦੀਆਂ ਦੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ

ਧਾਰੀਵਾਲ, 13 ਜੂਨ (ਜੇਮਸ ਨਾਹਰ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੀਟਰ ਮਸੀਹ ਚੀਦਾ ਦੀ ਰਹਿਨੁਮਾਈ ਹੇਠ ਸਥਾਨਕ ਕੇ.ਜੇ. ਹਸਪਤਾਲ ਵਿਖੇ ਸਥਿਤ ਆਪ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਡਾ: ਕਮਲਜੀਤ ਸਿੰਘ ਕੇ.ਜੇ. ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 13 ਜੂਨ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਤਿਲਕ ਰਾਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬਾਈਪਾਸ ਆਲੇਚੱਕ ਵਿਖੇ ...

ਪੂਰੀ ਖ਼ਬਰ »

ਤੇਰਾਂ-ਤੇਰਾਂ ਆਨ ਡਿਊਟੀ ਟਰੱਸਟ ਦਾ ਜਥਾ ਜੈਕਾਰਿਆਂ ਦੀ ਗੂੰਜ 'ਚ ਦਿੱਲੀ ਲਈ ਰਵਾਨਾ

ਪੁਰਾਣਾ ਸ਼ਾਲਾ, 13 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਜਿੱਥੇ ਕਿਸਾਨੀ ਅੰਦੋਲਨ ਨੰੂ ਹਰ ਵਰਗ ਵਲੋਂ ਭਰਵਾਂ ਸਮਰਥਨ ਮਿਲਣ ਕਾਰਨ ਹਰ ਅੰਦੋਲਨ ਹੁਣ ਜਨ ਅੰਦੋਲਨ ਬਣ ਗਿਆ ਹੈ, ਉੱਥੇ ਹੀ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਵੀ ਅੰਦੋਲਨਕਾਰੀਆਂ ਦਾ ਮਨੋਬਲ ਚੁੱਕਣ ਲਈ ...

ਪੂਰੀ ਖ਼ਬਰ »

ਕਾਂਗਰਸ ਤੋਂ ਅੱਕਿਆ ਮੁਲਾਜ਼ਮ ਵਰਗ ਉਡੀਕ ਰਿਹੈ ਅਕਾਲੀ ਦਲ ਦੀ ਸਰਕਾਰ-ਲਾਡੀ/ਕਾਕੀ

ਗੁਰਦਾਸਪੁਰ, 13 ਜੂਨ (ਆਰਿਫ਼)-ਆਪਣੀਆਂ ਮੁਲਾਜ਼ਮ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਅੱਜ ਪੰਜਾਬ ਦਾ ਮੁਲਾਜ਼ਮ ਵਰਗ ਕਾਂਗਰਸ ਤੋਂ ਇੰਨਾ ਅੱਕ ਚੁੱਕਾ ਹੈ ਕਿ ਉਹ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਉਡੀਕ ਰਿਹਾ ਹੈ | ਉਪਰੋਕਤ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸੀਨੀਅਰ ...

ਪੂਰੀ ਖ਼ਬਰ »

ਸਬ ਡਵੀਜ਼ਨ ਕਾਹਨੂੰਵਾਨ ਅਧੀਨ ਦਿਨ-ਰਾਤ ਲਾਈਨਾਂ ਨੂੰ ਚਲਾ ਰਹੇ ਜੇ.ਈ. ਦੀ ਇਲਾਕੇ ਵਿਚ ਹੋ ਰਹੀ ਸ਼ਾਲਾਘਾ

ਘੱਲੂਘਾਰਾ ਸਾਹਿਬ, 13 ਜੂਨ (ਮਿਨਹਾਸ)-ਹਲਕਾ ਕਾਦੀਆਂ ਦੇ ਬੇਟ ਖੇਤਰ 'ਚ ਪਿਛਲੇ ਦਿਨੀਂ ਰਾਤ ਨੂੰ ਕਈ ਪਿੰਡਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਸੀ | ਬਿਜਲੀ ਬੋਰਡ ਵਿਚ ਮੁਲਾਜ਼ਮ ਦੀ ਘਾਟ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਪਿੰਡ ਖਹਿਰਾ ਖੁਰਦ ਦੇ ਕਈ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਅਲੀਵਾਲ, 13 ਜੂਨ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਖਹਿਰਾ ਖੁਰਦ ਦੇ ਕਈ ਪਰਿਵਾਰਾਂ ਨੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਬਲਬੀਰ ਸਿੰਘ ਪੰਨੂ ਦੀ ਅਗਵਾਈ ਵਿਚ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦੀਆਂ ਆਮ ਆਦਮੀ ਵਿਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਘਟੀਆ ਪ੍ਰਬੰਧਾਂ ਅਤੇ ਵਿਉਂਤਬੰਦੀ ਕਰਕੇ ਪਾਵਰਕਾਮ ਅਤੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲੀ-ਕਿਸਾਨ ਆਗੂ

ਵਡਾਲਾ ਗ੍ਰੰਥੀਆਂ, 13 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਆਦੇਸ਼ਾਂ ਅਨੁਸਾਰ 10 ਜੂਨ ਤੋਂ ਪੰਜਾਬ ਭਰ ਵਿਚ ਝੋਨੇ ਦੀ ਲਵਾਈ ਦੀ ਸ਼ੁਰੂਆਤ ਹੋ ਚੁੱਕੀ ਹੈ, ਪਰ ਪਹਿਲੇ ਹੀ ਦਿਨ ਤੋਂ ਅੱਜ ਤੱਕ ਪਾਵਰਕਾਮ ਵਲੋਂ ਮੋਟਰਾਂ ਲਈ ਦਿੱਤੀ ਜਾਣ ਵਾਲੀ 8 ਘੰਟੇ ਬਿਜਲੀ ਸਪਲਾਈ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਰ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕਲਾਨੌਰ, 13 ਜੂਨ (ਪੁਰੇਵਾਲ)-ਸਥਾਨਕ ਕਸਬੇ ਦੇ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਮਹਿਲ ਸਿੰਘ ਜੀ ਦੇ ਸਹਿਯੋਗ ਨਾਲ ਮੱਸਿਆ ਦੇ ਦਿਹਾੜੇ ਨੂੰ ਸਮਰਿਪਤ ਧਾਰਮਿਕ ਸਮਾਗਮ ਕੀਤਾ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਸੰਤੋਖ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਕਰੇ-ਕਿਸਾਨ ਆਗੂ

ਡੇਅਰੀਵਾਲ ਦਰੋਗਾ, 13 ਜੂਨ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ੋਨ ਪ੍ਰਧਾਨ ਗੁਰਮੁੱਖ ਸਿੰਘ ਖਾਨਮਲੱਕ ਜੋਗਿੰਦਰ ਸਿੰਘ ਤੱਤਲਾ ਦੀ ਅਗਵਾਈ ਹੇਠ ਪਿੰਡ ਤੱਤਲਾ ਵਿਚ ਹੋਈ, ਜਿਸ ਵਿਚ ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਦਿੱਤੀ ਜਾਵੇ-ਹੀਰਾ ਸਿੰਘ

ਅੱਚਲ ਸਾਹਿਬ, 13 ਜੂਨ (ਸੰਦੀਪ ਸਿੰਘ ਸਹੋਤਾ)- ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਨਵਾਂ ਰੰਗੜ ਨੰਗਲ ਦੇ ਸੀਨੀਅਰ ਅਕਾਲੀ ਆਗੂ ਬਾਪੂ ਹੀਰਾ ਸਿੰਘ ਦੇ ਗ੍ਰਹਿ ਵਿਖੇ ਸੀਨੀਅਰ ਅਕਾਲੀ ਆਗੂਆਂ ਦੀ ਮੀਟਿੰਗ ਹੋਈ, ਜਿਸ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪੱਖੋਕੇ ਵਲੋਂ ਬਿਜਲੀਵਾਲ ਨੂੰ ਯੂਥ ਵਿੰਗ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਡੇਰਾ ਬਾਬਾ ਨਾਨਕ, 13 ਜੂਨ (ਵਿਜੇ ਸ਼ਰਮਾ)-ਗੁਰਜੀਤ ਸਿੰਘ ਬਿਜਲੀਵਾਲ ਨੂੰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ (ਸ਼ਹਿਰੀ) ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਸਾਬਕਾ ਚੇਅਰਮੈਨ ਮਨਮੋਹਨ ਸਿੰਘ ਪੱਖੋਕੇ ਨੇ ਕਿਹਾ ਕਿ ਅਕਾਲੀ ਦਲ ਹਾਈਕਮਾਂਡ ਨੇ ਪਾਰਟੀ ...

ਪੂਰੀ ਖ਼ਬਰ »

ਮਹਾਂਬੀਰ ਕਬੱਡੀ ਕਲੱਬ ਯੂ.ਐੱਸ.ਏ. ਵਲੋਂ ਅੰਡਰ-21 ਕਬੱਡੀ ਟੀਮ ਲਈ ਟਰਾਇਲ ਅੱਜ-ਤੇਜਬੀਰ ਭਿੱਟੇਵੱਢ

ਕੋਟਲੀ ਸੂਰਤ ਮੱਲ੍ਹੀ, 13 ਜੂਨ (ਕੁਲਦੀਪ ਸਿੰਘ ਨਾਗਰਾ)-ਮਹਾਂਬੀਰ ਕਬੱਡੀ ਕਲੱਬ ਯੂ.ਐਸ.ਏ. ਵਲੋਂ 21 ਸਾਲ ਉਮਰ ਤੱਕ ਦੇ ਨੌਜਵਾਨਾਂ ਦੀ ਕਰਵਾਈ ਜਾ ਰਹੀ ਕਬੱਡੀ ਲੀਗ ਲਈ ਖਿਡਾਰੀਆਂ ਦੀ ਚੋਣ ਕਰਨ ਵਾਸਤੇ ਅੱਜ 14 ਜੂਨ ਨੂੰ ਕੋਟਲੀ ਸੂਰਤ ਮੱਲ੍ਹੀ ਦੇ ਖੇਡ ਗਰਾਊਾਡ 'ਚ ਟਰਾਇਲ ਲਏ ...

ਪੂਰੀ ਖ਼ਬਰ »

ਮਹਿਰਾ ਲੰਬ ਬਰਾਦਰੀ ਦੀ ਮੇਲ ਰੱਦ

ਗੁਰਦਾਸਪੁਰ, 13 ਜੂਨ (ਭਾਗਦੀਪ ਸਿੰਘ ਗੋਰਾਇਆ)-ਮਹਿਰਾ ਲੰਬ ਬਰਾਦਰੀ ਦੀ ਮੇਲ ਇਸ ਵਾਰ ਰੱਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸਾਈਾ ਦਾਸ ਅਤੇ ਰਮੇਸ਼ ਕੁਮਾਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਇਕੱਠ ਨਾ ਕਰਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਘਰ-ਘਰ ਰੁਜ਼ਗਾਰ ਦੇਣ ਦਾ ਦਾਅਵਾ ਹੋਇਆ ਹਵਾ-ਜਗਜੀਤ ਜਗਤਪੁਰ

ਪੁਰਾਣਾ ਸ਼ਾਲਾ, 13 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਪੰਜਾਬ ਦੀ ਸੱਤਾ ਹਾਸਲ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਜਿਥੇ ਹੱਥ ਵਿਚ ਗੁਰਬਾਣੀ ਦੀ ਪੋਥੀ ਫੜ ਝੂਠੇ ਦਾਅਵੇ ਕਰਦਿਆਂ ਜਨਤਾ ਨੰੂ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਸਨ, ਉੱਥੇ ਹੀ ਉਨ੍ਹਾਂ ਚੋਣ ਵਾਅਦਿਆਂ ਵਿਚ ਘਰ ਘਰ ਨੌਕਰੀ ਅਤੇ ਰੁਜ਼ਗਾਰ ਦੇਣ ਦਾ ਵੀ ਅਹਿਮ ਵਾਅਦਾ ਕੀਤਾ ਸੀ | ਪਰ ਘਰ ਘਰ ਰੁਜ਼ਗਾਰ ਦੇਣ ਦਾ ਕੈਪਟਨ ਸਰਕਾਰ ਦਾ ਅਹਿਮ ਦਾਅਵਾ ਪੂਰੀ ਤਰ੍ਹਾਂ ਹਵਾ ਹੁੰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਪੜਾਅ ਵੀ ਖ਼ਤਮ ਹੋਣ ਜਾ ਰਿਹਾ ਹੈ | ਪਰ ਸਰਕਾਰ ਵਲੋਂ ਕੀਤੇ ਵਾਅਦਿਆਂ ਵਿਚੋਂ ਇਕ ਵਾਅਦਾ ਵਫ਼ਾ ਹੁੰਦਾ ਨਜ਼ਰ ਨਹੀਂ ਆਇਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਗਜੀਤ ਕੁਮਾਰ ਜਗਤਪੁਰ ਕਲਾਂ ਮੰਡਲ ਪ੍ਰਧਾਨ ਪੁਰਾਣਾ ਸ਼ਾਲਾ ਯੁਵਾ ਮੋਰਚਾ ਭਾਜਪਾ ਵਲੋਂ ਕੀਤਾ ਗਿਆ | ਜਗਜੀਤ ਕੁਮਾਰ ਨੇ ਕਿਹਾ ਕਿ ਕੈਪਟਨ ਸਰਕਾਰ ਘਰ ਘਰ ਨੌਕਰੀ ਦੇਣ ਦਾ ਵਾਅਦਾ ਵਫ਼ਾ ਨਹੀਂ ਕਰ ਸਕੀ, ਜਿਸ ਨੰੂ ਲੈ ਕੇ ਹੁਣ ਭਾਜਪਾ ਯੁਵਾ ਮੋਰਚਾ ਕੈਪਟਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੇ ਰੋਹ ਵਿਚ ਹੈ ਅਤੇ ਕੈਪਟਨ ਸਰਕਾਰ ਨੰੂ ਪੰਜਾਬ ਦੀ ਜਨਤਾ ਨਾਲ ਕੀਤੇ ਧੋਖੇ ਦੇ ਗੰਭੀਰ ਸਿੱਟੇ 2022 ਦੀਆਂ ਚੋਣਾਂ ਵਿਚ ਭੁਗਤਣੇ ਪੈਣਗੇ |

ਖ਼ਬਰ ਸ਼ੇਅਰ ਕਰੋ

 

ਗੁਰਜੀਤ ਬਿਜਲੀਵਾਲ ਨੰੂ ਤੀਜੀ ਵਾਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਣਨ 'ਤੇ ਬੱਬੇਹਾਲੀ ਨੇ ਕੀਤਾ ਸਨਮਾਨਿਤ

ਗੁਰਦਾਸਪੁਰ, 13 ਜੂਨ (ਭਾਗਦੀਪ ਸਿੰਘ ਗੋਰਾਇਆ)-ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਹਾਈ ਕਮਾਂਡ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਇਨ੍ਹਾਂ ਨਿਯੁਕਤੀਆਂ ਵਿਚ ਗੁਰਜੀਤ ਸਿੰਘ ਬਿਜਲੀਵਾਲ ਨੰੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 13 ਜੂਨ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਤਿਲਕ ਰਾਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬਾਈਪਾਸ ਆਲੇਚੱਕ ਵਿਖੇ ਜਾ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਲੋਕਾਂ ਦੀ ਵਧੀ ਮੰਗ 'ਤੇ ਨਾਰੀਅਲ ਪਾਣੀ ਦੀ ਕੀਮਤ ਤੇਜ਼ੀ ਵਧੀ

ਗੁਰਦਾਸਪੁਰ, 13 ਜੂਨ (ਪੰਕਜ ਸ਼ਰਮਾ) - ਕੋਵਿਡ 19 ਦੀ ਦੂਜੀ ਲਹਿਰ ਨੇ ਪੂਰੇ ਦੇਸ਼ ਨੰੂ ਆਪਣੀ ਚਪੇਟ ਵਿਚ ਲੈ ਲਿਆ ਹੈ ਜਿਸ ਦੇ ਚੱਲਦਿਆਂ ਪਿਛਲੇ ਮਹੀਨੇ ਦੀ ਸ਼ੁਰੂਆਤ ਵਿਚ ਦੇਸ਼ ਭਰ ਅੰਦਰ ਕੋਵਿਡ 19 ਦੇ ਮਾਮਲੇ 4 ਲੱਖ ਤੱਕ ਪਹੁੰਚ ਗਏ ਸੀ ਪਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਲੋਂ ...

ਪੂਰੀ ਖ਼ਬਰ »

ਇਨਵਾਇਰਨਮੈਂਟ ਪ੍ਰੋਟੈਕਸ਼ਨ ਸੁਸਾਇਟੀ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਗੁਰਦਾਸਪੁਰ, 13 ਜੂਨ (ਆਰਿਫ਼)-ਇਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਵਲੋਂ ਸਥਾਨਿਕ ਪੰਡਿਤ ਮੋਹਣ ਲਾਲ ਐੱਸ.ਡੀ.ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਵਾਤਾਵਰਨ ਐੱਸੋਸੀਏਸ਼ਨ ਦੇ ਇੰਚਾਰਜ ਸੁਮਿਤਾ ਖਜੂਰੀਆ ਅਤੇ ਐਨ.ਐੱਸ.ਐੱਸ ਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ ਅੰਦਰ ਲੋਕਾਂ ਨੰੂ ਦਿੱਲੀ ਦੀ ਤਰਜ਼ 'ਤੇ ਸਹੂਲਤਾਂ ਮੁਹੱਈਆ ਕਰਵਾਏਗੀ-ਮੋਹਣ ਸਿੰਘ

ਪੁਰਾਣਾ ਸ਼ਾਲਾ, 13 ਜੂਨ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਬਲਾਕ ਕਾਹਨੰੂਵਾਨ ਜ਼ਿਲ੍ਹਾ ਗੁਰਦਾਸਪੁਰ ਦੇ ਇੰਚਾਰਜ ਮੋਹਣ ਸਿੰਘ ਨੇ ਪੁਰਾਣਾ ਸ਼ਾਲਾ ਵਿਖੇ ਇਕ ਮੁਲਾਕਾਤ ਦੌਰਾਨ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਮੁੱਖ ਰੱਖਦੇ ਹੋਏ ਅਤੇ ਪਾਰਟੀ ਦੀਆਂ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਸੁਸਾਇਟੀ ਨੇ 6ਵਾਂ ਸਥਾਪਨਾ ਦਿਵਸ ਮਨਾਇਆ, ਲੋਕਾਂ ਨੰੂ ਵੰਡੇ ਮਾਸਕ ਤੇ ਬੂਟੇ

ਗੁਰਦਾਸਪੁਰ, 13 ਜੂਨ (ਭਾਗਦੀਪ ਸਿੰਘ ਗੋਰਾਇਆ)-ਖ਼ੂਨਦਾਨ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਟੀਮ ਬਲੱਡ ਡੋਨਰਜ਼ ਸੁਸਾਇਟੀ ਵਲੋਂ ਅੱਜ 6ਵਾਂ ਸਥਾਪਨਾ ਦਿਵਸ ਵਾਤਾਵਰਨ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਬੀ.ਡੀ.ਐਸ ਟੀਮ ਵਲੋਂ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਬਣਾਏ ਜਾਣ ਮੰਗ

ਹਰਚੋਵਾਲ, 13 ਜੂਨ (ਭਾਮ/ਢਿੱਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਵਰਕਰਾਂ ਦੀ ਅਹਿਮ ਮੀਟਿੰਗ ਮੈਨੇਜਰ ਸੁਖਜਿੰਦਰ ਸਿੰਘ ਸਾਬਕਾ ਸਰਪੰਚ ਭਾਮ ਦੇ ਗ੍ਰਹਿ ਵਿਖੇ ਤਰਸੇਮ ਸਿੰਘ ਭਾਮ ਸੀਨੀਅਰ ਮੀਤ ਪ੍ਰਧਾਨ ਸਰਕਲ ਸ੍ਰੀ ਹਰਗੋਬਿੰਦਪੁਰ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਮਰਨ ਲਈ ਮਜਬੂਰ ਕਰਨ ਦੇ ਮਾਮਲੇ 'ਚ ਇਕ ਮਹਿਲਾ ਸਮੇਤ ਛੇ ਲੋਕਾਂ 'ਤੇ ਮਾਮਲਾ ਦਰਜ

ਨਰੋਟ ਮਹਿਰਾ, 13 ਜੂਨ (ਰਾਜ ਕੁਮਾਰੀ)-ਥਾਣਾ ਸਦਰ ਪਠਾਨਕੋਟ ਪੁਲਿਸ ਨੇ ਮਰਨ ਲਈ ਮਜ਼ਬੂਰ ਕਰਨ ਦੇ ਕੇਸ ਵਿਚ ਇਕ ਮਹਿਲਾ ਸਮੇਤ ਛੇ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਸੁਨੀਤਾ ਸੈੈੈੈੈਣੀ ਪਤਨੀ ...

ਪੂਰੀ ਖ਼ਬਰ »

ਪਠਾਨਕੋਟ ਦੇ ਅਤੁਲ ਪਰਾਸ਼ਰ ਨੇ ਲੈਫ਼ਟੀਨੈਂਟ ਕਰਨਲ ਬਣ ਕੇ ਪਠਾਨਕੋਟ ਦਾ ਨਾਂਅ ਕੀਤਾ ਰੌਸ਼ਨ

ਪਠਾਨਕੋਟ, 13 ਜੂਨ (ਸੰਧੂ)-ਪਠਾਨਕੋਟ ਦੇ ਅੰਦਰੂਨ ਬਾਜ਼ਾਰ ਸਥਿਤ ਦੁਆਰਕਾ ਪੁਰੀ ਮੰਦਿਰ ਦੇ ਪ੍ਰਬੰਧਕ ਅਰਵਿੰਦ ਪਰਾਸ਼ਰ, ਡਾ: ਸ਼ੋਭਾ ਪਰਾਸ਼ਰ ਦੇ ਭਤੀਜੇ ਤੇ ਦਿਨੇਸ਼ ਪਰਾਸ਼ਰ ਅਤੇ ਵਿਜੇ ਪਰਾਸ਼ਰ ਦੇ ਬੇਟੇ ਅਤੁੱਲ ਪਰਾਸ਼ਰ ਨੇ ਸੈਨਾ ਵਿਚ ਲੈਫ਼ਟੀਨੈਂਟ ਕਰਨਲ ਬਣ ਕੇ ...

ਪੂਰੀ ਖ਼ਬਰ »

ਪਠਾਨਕੋਟ 'ਚ 18 ਨਵੇਂ ਕੋਰੋਨਾ ਕੇਸ ਆਏ ਸਾਹਮਣੇ, ਇਕ ਮਰੀਜ਼ ਨੇ ਤੋੜਿਆ ਦਮ

ਪਠਾਨਕੋਟ, 13 ਜੂਨ (ਸੰਧੂ)-ਪਠਾਨਕੋਟ ਵਿਚ ਕੋਰੋਨਾ ਦੇ ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਘਟੀ ਹੈ | ਜਿਸ ਕਾਰਨ ਪਠਾਨਕੋਟ ਦੇ ਲੋਕਾਂ ਨੰੂ ਰਾਹਤ ਮਹਿਸੂਸ ਹੋ ਰਹੀ ਹੈ | ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 18 ਹੋਰ ਕੋਰੋਨਾ ਦੇ ...

ਪੂਰੀ ਖ਼ਬਰ »

21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗਾ ਦਿਵਸ

ਪਠਾਨਕੋਟ, 13 ਜੂਨ (ਸੰਧੂ)-ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਵਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਆਨਲਾਈਨ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜਿਸ ਤਹਿਤ 14 ਤੋਂ 20 ਜੂਨ ਤੱਕ ਯੋਗ ਹਫ਼ਤਾ ਵੀ ਮਨਾਇਆ ਜਾਵੇਗਾ | ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 13 ਜੂਨ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤੀਆਂ ...

ਪੂਰੀ ਖ਼ਬਰ »

ਉਦਾਸੀਨ ਆਸ਼ਰਮ ਵਿਖੇ ਵਿਸ਼ਵ ਸ਼ਾਂਤੀ ਲਈ ਕਰਵਾਇਆ ਹਵਨ ਯੱਗ

ਪਠਾਨਕੋਟ, 13 ਜੂਨ (ਸੰਧੂ)-ਕ੍ਰਿਸ਼ਨਾ ਮਿਸ਼ਨ ਟਰੱਸਟ ਉਦਾਸੀਨ ਆਸ਼ਰਮ ਸਵਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ 1008 ਮਹਾਂ ਮੰਡਲੇਸ਼ਵਰ ਸੁਆਮੀ ਸ਼ਰਨਾਨੰਦ ਦੀ ਪ੍ਰਧਾਨਗੀ ਅਤੇ ਟਰੱਸਟ ਦੇ ਆਜੀਵਨ ਪ੍ਰਧਾਨ ਵਿਜੇ ਪਾਸੀ ਦੀ ਦੇਖਰੇਖ ਹੇਠ ਕੋਰੋਨਾ ਤੋਂ ...

ਪੂਰੀ ਖ਼ਬਰ »

ਵੱਡੇ-ਵੱਡੇ ਦਾਅਵੇ ਕਰਨ ਵਾਲੇ ਕਾਂਗਰਸੀ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਬੈਠੇ ਚੁੱਪ
ਨਗਰ ਸੁਧਾਰ ਟਰੱਸਟ ਦੀ ਜ਼ਮੀਨ 'ਤੇ ਜਾਰੀ ਹਨ ਨਾਜਾਇਜ਼ ਕਬਜ਼ੇ

ਪਠਾਨਕੋਟ, 13 ਜੂਨ (ਚੌਹਾਨ)-ਭਾਵੇਂ ਕਾਂਗਰਸ ਦੇ ਮੁੱਖ ਮੰਤਰੀ, ਉਸ ਦੇ ਮੰਤਰੀ ਤੇ ਪ੍ਰਸ਼ਾਸਨਿਕ ਅਧਿਕਾਰੀ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੇ ਨਹੀਂ ਥੱਕਦੇ | ਪਰ ਇਨ੍ਹਾਂ ਦੇ ਨੱਕ ਥੱਲੇ ਹੀ ਨਗਰ ਸੁਧਾਰ ਟਰੱਸਟ ਪਠਾਨਕੋਟ ਦੀ ਬਹੁਮੁੱਲੀ ਜ਼ਮੀਨ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੀ ਜ਼ਮੀਨ 'ਤੇ ਜਾਰੀ ਹਨ ਨਾਜਾਇਜ਼ ਕਬਜ਼ੇ

ਪਠਾਨਕੋਟ, 13 ਜੂਨ (ਚੌਹਾਨ)-ਭਾਵੇਂ ਕਾਂਗਰਸ ਦੇ ਮੁੱਖ ਮੰਤਰੀ, ਉਸ ਦੇ ਮੰਤਰੀ ਤੇ ਪ੍ਰਸ਼ਾਸਨਿਕ ਅਧਿਕਾਰੀ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੇ ਨਹੀਂ ਥੱਕਦੇ | ਪਰ ਇਨ੍ਹਾਂ ਦੇ ਨੱਕ ਥੱਲੇ ਹੀ ਨਗਰ ਸੁਧਾਰ ਟਰੱਸਟ ਪਠਾਨਕੋਟ ਦੀ ਬਹੁਮੁੱਲੀ ਜ਼ਮੀਨ ...

ਪੂਰੀ ਖ਼ਬਰ »

ਅੱਜ ਤੋਂ ਹਿਮਾਚਲ 'ਚ ਚੱਲਣਗੀਆਂ ਬੱਸਾਂ, ਫਿਲਹਾਲ ਅਜੇ ਹਿਮਾਚਲ ਤੋਂ ਬਾਹਰ ਨਹੀਂ ਆਉਣਗੀਆਂ

ਪਠਾਨਕੋਟ, 13 ਜੂਨ (ਚੌਹਾਨ)-ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਦੇ ਨਾਲ ਲਗਦੇ ਸੂਬੇ ਹਿਮਾਚਲ ਪ੍ਰਦੇਸ਼ ਨੇ ਸੂਬੇ ਅੰਦਰ ਰੇਲ ਗੱਡੀਆਂ ਅਤੇ ਬੱਸਾਂ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ | ਹੁਣ ਕੋਰੋਨਾ ਦੇ ਘੱਟ ਰਹੇ ਕੇਸਾਂ ਨੰੂ ਲੈ ਕੇ ਹਿਮਾਚਲ ਸਰਕਾਰ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਪਠਾਨਕੋਟ, 13 ਜੂਨ (ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਰੇਲਵੇ ਰੋਡ ਵਿਖੇ ਸੰਗਤ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤੀਆਂ ਹਿਦਾਇਤਾਂ ਦੀ ਪਾਲਨਾ ਕਰਦੇ ਹੋਏ 14 ਜੂਨ ਦਿਨ ਸੋਮਵਾਰ ਨੂੰ ...

ਪੂਰੀ ਖ਼ਬਰ »

ਕਰੀਬ 12 ਘੰਟੇ ਬਿਜਲੀ ਹੋਈ ਗੁੱਲ-ਗਰਮੀ ਕਾਰਨ ਬੱਚੇ ਤੇ ਬਜ਼ੁਰਗ ਹੋਏ ਹਾਲੋਂ-ਬੇਹਾਲ

ਪਠਾਨਕੋਟ, 12 ਜੂਨ (ਚੌਹਾਨ)-ਖ਼ਾਨਪੁਰ ਤੋਂ ਸ਼ਾਹਪੁਰ ਕੰਢੀ ਰੋਡ 'ਤੇ ਪੈਂਦੇ ਉੱਤਮ ਗਾਰਡਨ ਕਾਲੋਨੀ ਸਥਿਤ ਬਿਜਲੀ ਦੇ ਮੇਨ ਟਰਾਂਸਫ਼ਾਰਮਰ ਤੋਂ ਨਿਕਲਦੀ ਕੇਬਲ ਸੜਨ ਨਾਲ ਬੀਤੇ ਦਿਨ ਰਾਤ 1 ਵਜੇ ਤੋਂ ਬਾਅਦ ਬਿਜਲੀ ਗੁੱਲ ਹੋ ਗਈ | ਅਤਿ ਦੀ ਗਰਮੀ ਕਾਰਨ ਲੋਕਾਂ ਵਿਚ ਹਾਹਾਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX