ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  16 minutes ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  33 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  39 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 3 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 4 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 5 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 5 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 257ਵੇਂ ਦਿਨ 'ਚ ਦਾਖਲ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਵਲੋਂ ਲਗਾਏ ਧਰਨੇ 257ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਧਰਨੇ ਨੂੰ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਰੋਕਣ ਵਿਰੁੱਧ ਧਰਨਾ ਦੇਣ ਵਾਲੇ ਲੋਕਾਂ 'ਤੇ ਪਰਚੇ ਦਰਜ

ਬੋਹਾ, 13 ਜੂਨ (ਰਮੇਸ਼ ਤਾਂਗੜੀ)- ਨਜ਼ਦੀਕੀ ਪਿੰਡ ਹਾਕਮਵਾਲਾ ਤੇ ਭੀਮੜਾ ਦੇ ਲੋਕਾਂ ਵਲੋਂ ਦੂਸ਼ਿਤ ਪਾਣੀ ਸਪਲਾਈ ਕਰਨ 'ਤੇ ਰੋਸ ਵਜੋਂ ਬੋਹਾ-ਬੁਢਲਾਡਾ ਸੜਕ 'ਤੇ ਧਰਨਾ ਦੇਣ ਕਰ ਕੇ ਉਕਤ ਪਿੰਡਾਂ ਦੇ ਲੋਕਾਂ ਅਤੇ ਆਗੂਆਂ ਖ਼ਿਲਾਫ਼ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਲਾਹਣ, ਨਾਜਾਇਜ਼ ਸ਼ਰਾਬ ਤੇ ਸਮੈਕ ਬਰਾਮਦ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 5 ਮੌਤਾਂ, 37 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਦਿਨੋਂ ਦਿਨ ਘੱਟ ਰਹੀ ਹੈ ਉੱਥੇ ਮੌਤ ਦਰ ਪਹਿਲਾਂ ਵਾਂਗ ਬਰਕਰਾਰ ਹੈ | ਅੱਜ ਇਸ ਵਾਇਰਸ ਨੇ 3 ਔਰਤਾਂ ਸਮੇਤ 5 ਵਿਅਕਤੀਆਂ ਨੂੰ ਨਿਗਲ ਲਿਆ ਹੈ ਜਦਕਿ 37 ਨਵੇਂ ...

ਪੂਰੀ ਖ਼ਬਰ »

ਛੇੜਛਾੜ ਦੇ ਮਾਮਲੇ 'ਚ ਭਾਜਪਾ ਆਗੂ ਤੇ ਕੌਂਸਲਰ ਖ਼ਿਲਾਫ਼ ਮੁਕੱਦਮਾ ਦਰਜ

ਬੁਢਲਾਡਾ, 13 ਜੂਨ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰੀ ਪੁਲਿਸ ਨੇ ਛੇੜਛਾੜ ਦੇ ਮਾਮਲੇ 'ਚ ਭਾਜਪਾ ਆਗੂ ਜੋ ਵਾਰਡ ਨੰ: 14 ਤੋਂ ਕੌਂਸਲਰ ਹੈ, ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜਿਉਣ ਸਿੰਘ ਵਾਲਾ (ਫਰੀਦਕੋਟ) ਹਾਲ ਆਬਾਦ ਵਾਰਡ ਨੰਬਰ 9 ਦੀ ਔਰਤ ਵਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦੀ ਵੱਡੀ ਭੈਣ ਨੂੰ ਕੌਂਸਲਰ ਪ੍ਰੇਮ ਕੁਮਾਰ ਨਗਰ ਕੌਂਸਲ ਬੁਢਲਾਡਾ ਵਿਖੇ ਨੌਕਰੀ ਲਗਵਾਉਣ ਦੇ ਨਾਂਅ 'ਤੇ ਇੱਥੇ ਲੈ ਆਇਆ ਸੀ ਅਤੇ ਉਸ ਨੂੰ ਨੌਕਰੀ ਲਗਵਾ ਦਿੱਤਾ ਸੀ, ਜਦਕਿ ਉਹ ਉਸ 'ਤੇ ਬੁਰੀ ਨਜ਼ਰ ਰੱਖਦਾ ਸੀ | ਲੰਘੇ ਦਿਨ ਜਦ ਉਸ ਦੀ ਭੈਣ ਕੰਮ 'ਤੇ ਗਈ ਹੋਈ ਸੀ ਤਾਂ ਪ੍ਰੇਮ ਕੁਮਾਰ ਨੇ ਮੈਨੂੰ ਘਰ 'ਚ ਇਕੱਲੀ ਦੇਖ ਕੇ ਛੇੜ-ਛਾੜ ਕਰਨ ਦੇ ਨਾਲ ਅਸ਼ਲੀਲ ਹਰਕਤਾਂ ਕੀਤੀਆਂ | ਉਸ ਨੇ ਸਾਰੀ ਜਾਣਕਾਰੀ ਭੈਣ ਨੂੰ ਦਿੱਤੀ ਤਾਂ ਉਸ ਨੇ ਕੌਂਸਲਰ ਨੂੰ ਉਲਾਂਭਾ ਦਿੱਤਾ, ਉਹ ਮੁੜ ਉਨ੍ਹਾਂ ਦੇ ਘਰ ਆਇਆ ਤੇ ਮੇਰੀ ਭੈਣ ਦਾ ਫ਼ੋਨ ਚੁੱਕ ਕੇ ਲੈ ਗਿਆ ਅਤੇ ਧਮਕੀ ਦਿੱਤੀ ਕਿ ਉਸ ਦੀਆਂ ਅਸ਼ਲੀਲ ਤਸਵੀਰਾਂ ਤੇ ਵੀਡੀਓ ਉਸ ਦੇ ਕੋਲ ਹਨ, ਨੂੰ ਜਨਤਕ ਕਰ ਦੇਵੇਗਾ | ਇਸ ਗੱਲ ਤੋਂ ਤੰਗ ਆ ਕੇ ਉਸ ਦੀ ਭੈਣ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ | ਉਕਤ ਬਿਆਨਾਂ ਦੇ ਆਧਾਰ 'ਤੇ ਐਮ.ਸੀ. ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਤੇ ਐਸ. ਸੀੇ/ਐਸ.ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਅੱਗੇ ਆਈਆਂ
ਮਹਿਲਾ ਸੇਵਾਦਾਰ ਜੋ ਕਿ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਹੈ, ਨਾਲ ਮੁਲਾਕਾਤ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਨਿੱਕਾ ਸਿੰਘ ਬਹਾਦਰਪੁਰ, ਕਿਸਾਨ ਆਗੂ ਗੁਰਤੇਜ ਸਿੰਘ ਬਰ੍ਹੇ, ਮੁਖਤਿਆਰ ਸਿੰਘ ਕੁਲੈਹਰੀ, ਕੁਲਵੀਰ ਸਿੰਘ ਫੁੱਲੂਵਾਲਾ ਡੋਗਰਾ, ਮੇਜਰ ਸਿੰਘ ਬਛੋਆਣਾ, ਕੁਲਦੀਪ ਸਿੰਘ ਸ਼ੀਮਾਰ ਨੇ ਐਲਾਨ ਕੀਤਾ ਕਿ ਜੇਕਰ ਦੋ ਦਿਨਾਂ ਅੰਦਰ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਦਰਜ ਮਾਮਲੇ 'ਚ ਜਬਰ ਜਨਾਹ ਦੀ ਧਾਰਾ ਦਾ ਵਾਧਾ ਕਰ ਕੇ ਗਿ੍ਫ਼ਤਾਰ ਨਾ ਕੀਤਾ ਤਾਂ ਜਥੇਬੰਦੀਆਂ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੀਆਂ | ਉਨ੍ਹਾਂ ਅਨੁਸੂਚਿਤ ਜਾਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੈ ਸਾਂਪਲਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਸੱਚਮੁੱਚ ਹੀ ਐਸ.ਸੀ. ਲੋਕਾਂ ਪ੍ਰਤੀ ਹਮਦਰਦੀ ਦੀ ਭਾਵਨਾ ਰੱਖਦੇ ਹਨ ਤਾਂ ਇਸ ਮਾਮਲੇ 'ਚ ਵੀ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਅੱਗੇ ਹੋ ਕੇ ਮਦਦ ਕਰਨ |
ਭਾਜਪਾ ਨੇ ਕੌਂਸਲਰ ਨਾਲ ਸੰਬੰਧਾਂ ਤੋਂ ਪੱਲਾ ਝਾੜਿਆ
ਮਾਨਸਾ, (ਬਲਵਿੰਦਰ ਸਿੰਘ ਧਾਲੀਵਾਲ)- ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਬੁਢਲਾਡਾ ਦੇ ਕੌਂਸਲਰ ਨਾਲ ਸੰਬੰਧਾਂ ਤੋਂ ਪੱਲਾ ਝਾੜ ਦਿੱਤਾ ਹੈ | ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਨਾਲ ਉਸ ਦਾ ਕੋਈ ਸਬੰਧ ਨਹੀਂ | ਜ਼ਿਲ੍ਹਾ ਪ੍ਰਧਾਨ ਮੱਖਣ ਲਾਲ ਨੇ ਦੱਸਿਆ ਕਿ ਪ੍ਰੇਮ ਕੁਮਾਰ ਗਰਗ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਜਦਕਿ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਇਹ ਸਖ਼ਤ ਨਿਰਦੇਸ਼ ਸਨ ਕਿ ਜਿਹੜਾ ਵੀ ਵਰਕਰ ਨਗਰ ਕੌਂਸਲ/ ਨਗਰ ਪੰਚਾਇਤ ਚੋਣਾਂ ਪਾਰਟੀ ਨਿਸ਼ਾਨ 'ਤੇ ਚੋਣ ਨਹੀਂ ਲੜੇਗਾ, ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ ਜਾਵੇਗਾ | ਉਨ੍ਹਾਂ ਕੌਂਸਲਰ ਦੇ ਕਾਰੇ ਦੀ ਨਿੰਦਾ ਕਰਦਿਆਂ ਦੱਸਿਆ ਕਿ ਭਾਜਪਾ ਪੀੜਤ ਪਰਿਵਾਰ ਨਾਲ ਖੜ੍ਹੀ ਹੈ ਅਤੇ ਕਥਿਤ ਦੋਸ਼ੀ ਨੂੰ ਸਜ਼ਾਵਾਂ ਦਿਵਾਉਣ ਲਈ ਯਤਨ ਜੁਟਾਵੇਗੀ |

ਖ਼ਬਰ ਸ਼ੇਅਰ ਕਰੋ

 

3 ਕੋਰੋਨਾ ਵਿਅਕਤੀਆਂ ਦੀ ਮੌਤ, 42 ਨਵੇਂ ਮਾਮਲੇ ਆਏ

ਬਠਿੰਡਾ, 13 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਬੀ. ਸ੍ਰੀ ਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ, 42 ਨਵੇਂ ਕੇਸ ਅਤੇ 134 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਏ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਹਿਮਾ ਸਰਜਾ, 13 ਜੂਨ (ਰਾਮਜੀਤ ਸ਼ਰਮਾ)- ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦੀ ਖ਼ੁਸ਼ੀ ਵਿਚ ਪਿੰਡ ਮਹਿਮਾ ਸਰਜਾ ਵਿਖੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੇ ਸਾਂਝੇ ਤੌਰ 'ਤੇ ਲੱਡੂ ਵੰਡੇ | ਇਸ ਮੌਕੇ ਵਰਕਰਾਂ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਸਾਂਝੀ ਸਰਕਾਰ ਬਣੇਗੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਪਲੇਠੀ ਮੀਟਿੰਗ ਹੋਈ

ਭਾਈਰੂਪਾ, 13 ਜੂਨ (ਵਰਿੰਦਰ ਲੱਕੀ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਦਾ ਬੀਤੇ ਕੱਲ੍ਹ ਗੱਠਜੋੜ ਹੋਣ ਉਪਰੰਤ ਅੱਜ ਕਸਬਾ ਭਾਈਰੂਪਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪੁਲਿਸ ਛਾਪੇਮਾਰੀ ਖ਼ਿਲਾਫ਼ ਪਿੰਡ ਵਿਰਕ ਕਲਾਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਲੋਕਾਂ ਨੂੰ ਲਾਮਬੰਦ ਕਰਨ ਲਈ ਰੈਲੀ

ਬੱਲੂਆਣਾ, 13 ਜੂਨ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਵਿਚ ਲਗਭਗ ਸਾਲ ਪਹਿਲਾਂ ਪਿੰਡ ਦੇ ਰਾਮ ਸਿੰਘ ਨਾਂਅ ਦੇ ਵਿਅਕਤੀ ਨੂੰ ਪਿੰਡ ਦੇ ਡੇਰੇ ਵਿਚੋਂ ਸਾਨ੍ਹ ਚੋਰੀ ਕਰਨ ਦੇ ਦੋਸ਼ ਵਿਚ ਪਿੰਡ ਦੀ ਪੰਚਾਇਤ ਨੇ ਗ੍ਰਾਮ ਸਭਾ 'ਚ ...

ਪੂਰੀ ਖ਼ਬਰ »

ਕੈਂਪ 'ਚ 100 ਯੂਨਿਟ ਖ਼ੂਨਦਾਨ ਕੀਤਾ

ਬੁਢਲਾਡਾ, 13 ਜੂਨ (ਨਿ.ਪ.ਪ.)- ਇਨਕਲਾਬੀ ਨੌਜਵਾਨ ਸਪੋਰਟਸ ਐਂਡ ਵੈੱਲਫੇਅਰ ਕਲੱਬ ਰੱਲੀ ਵਲੋਂ ਨੇਕੀ ਫਾਊਾਡੇਸ਼ਨ ਬੁਢਲਾਡਾ ਨਾਲ ਲਗਾਏ ਚੌਥੇ ਖ਼ੂਨਦਾਨ ਕੈਂਪ 'ਚ 100 ਯੂਨਿਟ ਖ਼ੂਨਦਾਨ ਕੀਤਾ ਗਿਆ | ਕਲੱਬ ਪ੍ਰਧਾਨ ਮਨਮੋਹਨ ਸਿੰਘ ਰੱਲੀ ਵਲੋਂ ਸਭ ਤੋਂ ਪਹਿਲਾਂ ਖ਼ੂਨਦਾਨ ...

ਪੂਰੀ ਖ਼ਬਰ »

ਬਲਜੀਤ ਪਾਲ ਦਾ ਗ਼ਜ਼ਲ ਸੰਗ੍ਰਹਿ 'ਆਪਣੇ ਤੋਂ ਜੁਦਾ' ਜਾਰੀ

ਸਰਦੂਲਗੜ੍ਹ, 13 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)- ਸੇਵਾ ਮੁਕਤ ਲੈਕਚਰਾਰ ਤੇ ਗ਼ਜ਼ਲਗੋ ਬਲਜੀਤ ਪਾਲ ਸਿੰਘ ਝੰਡਾ ਕਲਾਂ ਦਾ ਚੌਥਾ ਗ਼ਜ਼ਲ ਸੰਗ੍ਰਹਿ 'ਆਪਣੇ ਤੋਂ ਜੁਦਾ' ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਾਰੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਟਾਂਡੀ ਖ਼ਾਨ ਦੇ ਨਾਂਅ ਤੋਂ ਬਣਿਆ ਪਿੰਡ ਟਾਂਡੀਆਂ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ- ਸਥਾਨਕ ਕਸਬੇ ਤੋਂ 14 ਕਿਲੋਮੀਟਰ ਦੂਰੀ 'ਤੇ ਸਥਿਤ ਪਿੰਡ ਟਾਂਡੀਆਂ ਦਾ ਇਤਿਹਾਸ ਲਗਪਗ 300 ਸਾਲ ਪੁਰਾਣਾ ਹੈ | ਇਸ ਪਿੰਡ ਦਾ ਨਾਂਅ ਮੁਸਲਮਾਨ ਟਾਂਡੀ ਖ਼ਾਨ ਦੇ ਨਾਂਅ ਤੋਂ ਪਿਆ | ਪਿੰਡ ਉੱਭੇ ਤੋਂ ਸਿੱਧੂ ਗੋਤ ਨਾਲ ਸਬੰਧਤ ਕੁਝ ਬਜ਼ੁਰਗ ਆਏ, ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਸਭਾ ਵਲੋਂ ਲਗਾਇਆ ਗਿਆ ਵੈਕਸੀਨੇਸ਼ਨ ਕੈਂਪ

ਮਾਨਸਾ, 13 ਜੂਨ (ਵਿ.ਪ੍ਰਤੀ)- ਸ੍ਰੀ ਸਨਾਤਨ ਧਰਮ ਸਭਾ ਮਾਨਸਾ ਵਲੋਂ ਸਥਾਨਕ ਲਕਸਮੀ ਨਰਾਇਣ ਮੰਦਰ ਵਿਖੇ ਦੂਸਰਾ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਉਦਘਾਟਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਅਤੇ ਮੈਡੀਕਲ ਅਫਸਰ ਡਾ. ਵਰੁਣ ਮਿੱਤਲ ਨੇ ...

ਪੂਰੀ ਖ਼ਬਰ »

ਤੇਜ਼ ਝੱਖੜ ਨੇ ਕੀਤਾ ਨੁਕਸਾਨ

ਬਰੇਟਾ, 13 ਜੂਨ (ਵਿ.ਪ੍ਰਤੀ.) - ਬੀਤੀ ਰਾਤ ਆਏ ਤੇਜ਼ ਝੱਖੜ ਅਤੇ ਭਰਵੀਂ ਬਾਰਸ਼ ਕਾਰਨ ਭਾਵੇਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਅਤੇ ਤੇਜ਼ ਗਰਮੀ ਤੋਂ ਰਾਹਤ ਮਿਲੀ ਹੈ ਪਰ ਤੇਜ਼ ਝੱਖੜ ਨੇ ਬਿਜਲੀ ਦੇ ਖੰਭਿਆਂ, ਸ਼ੈੱਡਾਂ ਅਤੇ ਦਰਖਤਾਂ ਦਾ ਕਾਫ਼ੀ ਨੁਕਸਾਨ ਕਰ ਦਿੱਤਾ | ਝੋਨੇ ...

ਪੂਰੀ ਖ਼ਬਰ »

ਕੋਰੋਨਾ ਰੋਕੂ ਵੈਕਸੀਨੇਸ਼ਨ ਦਾ 5ਵਾਂ ਕੈਂਪ ਲਗਾਇਆ

ਭੀਖੀ, 13 ਜੂਨ (ਪ.ਪ.)- ਕੋਰੋਨਾ ਰੋਕੂ ਵੈਕਸੀਨੇਸ਼ਨ ਦਾ ਪੰਜਵਾਂ ਕੈਂਪ ਬੀ.ਐਮ.ਜੀ ਰਿਜ਼ਾਰਟ ਭੀਖੀ ਵਿਖੇ ਸੇਵਾ ਮੁਕਤ ਆਈ. ਜੀ. ਅਮਰ ਸਿੰਘ ਚਹਿਲ ਦੀ ਅਗਵਾਈ 'ਚ ਅਤੇ ਡਾ. ਹਰਦੀਪ ਸ਼ਰਮਾ ਦੀ ਨਿਗਰਾਨੀ 'ਚ ਲਗਾਇਆ ਗਿਆ ਜਿਸ ਵਿਚ 18 ਸਾਲ ਤੋਂ ਉੱਪਰ 250 ਵਿਅਕਤੀਆਂ ਦੇ ਵੈਕਸੀਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX