ਤਾਜਾ ਖ਼ਬਰਾਂ


ਤਰਨ ਤਾਰਨ ਵਿਖੇ 3 ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ
. . .  1 minute ago
ਤਰਨ ਤਾਰਨ, 23 ਸਤੰਬਰ - ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਤੀ ਰਾਤ ਤਿੰਨ ਲੋਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਭਗਵਾਨ ਪੁਰਾ ਤੋਂ ਨਾਕੇ ਦੌਰਾਨ ਇਕ ਸਵਿਫ਼ਟ ਕਾਰ ਦੀ ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  14 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  19 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  46 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  28 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 minute ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 minute ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਜਗਰਾਓਂ

ਹੁਣ ਵਿਧਾਇਕ ਇਯਾਲੀ ਪੇਂਡੂ ਸੱਥਾਂ ਦੇ 'ਸ਼ੀਸ਼ੇ' 'ਚੋਂ ਸਿਆਸੀ ਭਵਿੱਖ ਦੇਖਣ ਲੱਗਾ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)- ਕ੍ਰਿਕਟ ਦੀ ਪਿੱਚ ਤੋਂ ਸਿਆਸੀ ਛੱਕਾ ਲਾਉਂਦਿਆਂ ਮੀਡੀਆ ਦੀ ਸੁਰਖੀ ਬਣਿਆ ਦਾਖਾ ਹਲਕੇ ਦਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅੱਜ-ਕੱਲ੍ਹ ਬਾਬਿਆਂ ਦੀ ਢਾਣੀ 'ਚ ਬੈਠ ਕੇ ਆਪਣੇ ਪਰ ਤੋਲਣ ਲੱਗਾ ਹੈ | ਦੇਖਿਆ ਜਾਵੇ ਤਾਂ ਪੇਂਡੂ ਸੱਥਾਂ, ...

ਪੂਰੀ ਖ਼ਬਰ »

ਜਗਰਾਉਂ 'ਚ ਸਫ਼ਾਈ ਸੇਵਕਾਂ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ

ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੇ ਦਰਜਾ ਚਾਰ ਮੁਲਾਜ਼ਮ ਜੋ ਆਪਣੀਆਂ ਹੱਕੀ ਮੰਗਾਂ ਲਈ ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠੇ ਹੋਏ ਹਨ ਨੇ ਅੱਜ ਅਰਥੀ ਫੂਕ ਮੁਜ਼ਾਹਰਾ ਕੀਤਾ | ਇਕ ਦਰਜਨ ਤੋਂ ਵੱਧ ਸਹਿਯੋਗੀ ਜਥੇਬੰਦੀਆਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਕਸਬਾ ਸਿੱਧਵਾਂ ਬੇਟ ਵਿਖੇ ਗੱਠਜੋੜ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)- ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸਾਂਝੇ ਤੌਰ 'ਤੇ ਲੜਣ ਲਈ ਅਕਾਲੀ-ਬਸਪਾ ਵਲੋਂ ਕੀਤੇ ਗਏ ਗੱਠਜੋੜ ਦੀ ਖੁਸ਼ੀ ਵਿਚ ਦੋਹਾਂ ਪਾਰਟੀਆਂ ਦੇ ਵਰਰਕਾਂ ਵਲੋਂ ਸਥਾਨਕ ਕਸਬੇ ਅੰਦਰ ਲੱਡੂ ਵੰਡੇ ਅਤੇ ਇਕ ਦੂਜੇ ਨੂੰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨਾਲ ਜੁੜੇ ਨੌਜਵਾਨਾਂ ਵਲੋਂ ਕਿਸਾਨ ਨੇਤਾ ਚੜੂਨੀ ਨਾਲ ਮੀਟਿੰਗ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨੀ ਸੰਘਰਸ਼ ਨਾਲ ਪਹਿਲੇ ਦਿਨ ਤੋਂ ਜੁੜੇ ਨੌਜਵਾਨਾਂ ਵਲੋਂ ਦਿੱਲੀ 'ਚ ਹਰਿਆਣਾ ਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨਾਲ ਮੀਟਿੰਗ ਕਰਕੇ ਭਵਿੱਖ ਦੇ ਨਵੇਂ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ

ਭੂੰਦੜੀ, 15 ਜੂਨ (ਕੁਲਦੀਪ ਸਿੰਘ ਮਾਨ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਨੂੰ ਲੈ ਕੇ 'ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ' ਦੇ ਨਾਂਅ 'ਤੇ ਕੰਪੇਅਨ ਚਲਾਈ ਗਈ ਹੈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਕੇਂਦਰੀ ਸਿਹਤ ਸਕੱਤਰ ਨੂੰ ਮਿਲੇ

ਰਾਏਕੋਟ, 15 ਜੂਨ (ਸੁਸ਼ੀਲ)- ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਅੱਜ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਅਧੀਨ ...

ਪੂਰੀ ਖ਼ਬਰ »

ਲੋਪੋ ਅਗਵਾੜ ਤੋਂ ਨਾਨਕਸਰ ਸੜਕ 'ਤੇ ਖੜ੍ਹੇ ਸੈਂਕੜੇ ਦਰੱਖ਼ਤ ਵੱਢੇ

ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਲੋਪੋ ਅਗਵਾੜ ਤੋਂ ਨਾਨਕਸਰ ਕਲੇਰਾਂ ਨੂੰ ਜਾਂਦੀ ਸੜਕ 'ਤੇ ਖੜੇ ਕਰੀਬ ਸੈਂਕੜੇ ਦਰੱਖ਼ਤ ਵੱਢ ਦਿੱਤੇ ਹਨ | ਇਹ ਦਰੱਖ਼ਤ ਵੱਢਣ ਦਾ ਕਾਰਨ ਬਿਜਲੀ ਦੀਆਂ ਤਾਰਾਂ ਦਾ ਨੁਕਸਾਨ ਕਰਨਾ ਦੱਸਿਆ ਹੈ | ਬਿਜਲੀ ਮਹਿਕਮੇ ਦੇ ਅਧਿਕਾਰੀ ਨੇ ਕਿਹਾ ਕਿ ਨਾ ਤਾਂ ਅਸੀਂ ਦਰੱਖ਼ਤ ਵੱਢੇ ਹਨ ਅਤੇ ਨਾ ਹੀ ਕਿਸੇ ਨੂੰ ਵੱਢਣ ਲਈ ਆਖਿਆ ਹੈ, ਜਦਕਿ ਜੰਗਲਾਤ ਵਿਭਾਗ ਜਗਰਾਉਂ ਦੇ ਰੇਂਜ ਅਫ਼ਸਰ ਮੋਹਣ ਸਿੰਘ ਨੇ ਇਸ ਨੂੰ ਮੰਦਭਾਗੀ ਘਟਨਾ ਆਖਦਿਆਂ ਕਿਹਾ ਕਿ ਲਿੰਕ ਮਾਰਗਾਂ 'ਤੇ ਲੱਗੇ ਬੂਟੇ ਸਾਡੇ ਅਧਿਕਾਰ ਖੇਤਰ ਵਿਚ ਨਹੀਂ ਆਉਂਦੇ ਹਨ | ਮੰਡੀ ਬੋਰਡ ਪੰਜਾਬ ਜੋ ਲਿੰਕ ਮਾਰਗ ਬਣਾਉਂਦਾ ਹੈ, ਦੇ ਅਧਿਕਾਰੀ ਪ੍ਰਮਿੰਦਰ ਸਿੰਘ ਨੇ ਕਿਹਾ ਕਿ ਬੂਟਿਆਂ ਦਾ ਰੱਖ-ਰਖਾਅ ਪੰਚਾਇਤਾਂ ਨੇ ਕਰਨਾ ਹੁੰਦਾ ਹੈ | ਅਗਵਾੜ ਲੋਪੋ ਕਲਾਂ ਦੇ ਸਰਪੰਚ ਚਰਨਜੀਤ ਕੌਰ ਦੇ ਪਤੀ ਸੁਰਜੀਤ ਸਿੰਘ ਨੇ ਕਿਹਾ ਕਿ ਪੰਚਾਇਤ ਨੂੰ ਦਰੱਖ਼ਤ ਵੱਢਣ ਲਈ ਨਾ ਤਾਂ ਕਿਸੇ ਨੇ ਸਾਨੂੰ ਇਤਲਾਹ ਦਿੱਤੀ ਹੈ ਅਤੇ ਨਾ ਹੀ ਅਸੀਂ ਕਿਸੇ ਨੂੰ ਵੱਢਣ ਲਈ ਆਖਿਆ ਹੈ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਗਵਾੜ ਲੋਪੋ ਕਲਾਂ ਦੇ ਕਿਸਾਨਾਂ ਨੇ ਦੱਸਿਆ ਕਿ ਬੀਤੀ 10 ਜੂਨ ਦੀ ਰਾਤ ਨੂੰ ਭਾਰੀ ਝੱਖੜ ਆਉਣ ਨਾਲ ਸੜਕ ਦੇ ਕਿਨਾਰਿਆਂ 'ਤੇ ਖੜ੍ਹੇ ਦਰੱਖ਼ਤ ਟੁੱਟ ਗਏ | ਇਸ ਨਾਲ ਦਰੱਖ਼ਤਾਂ ਦੇ ਨਾਲ ਦੀ ਗੁਜ਼ਰਦੀਆਂ ਬਿਜਲੀਆਂ ਦੀਆਂ ਤਾਰਾਂ ਟੁੱਟ ਗਈ ਤੇ ਬਿਜਲੀ ਦੇ ਖੰਭੇ ਵੀ ਪੁੱਟੇ ਗਏ ਜਿਸ ਨਾਲ ਪੂਰੇ ਇਲਾਕੇ ਦੀ ਬਿਜਲੀ ਗੁੱਲ ਹੋ ਗਈ | ਉਨ੍ਹਾਂ ਦੱਸਿਆ ਕਿ ਪੰਜ ਦਿਨ ਬੀਤਣ ਦੇ ਬਾਵਜੂਦ ਬਿਜਲੀ ਨਹੀਂ ਆਈ ਤੇ ਨਾ ਹੀ ਬਿਜਲੀ ਮਹਿਕਮੇ ਨੇ ਇਸ ਦੀ ਮੁਰੰਮਤ ਕੀਤੀ ਹੈ | ਬਿਜਲੀ ਨਾ ਆਉਣ 'ਤੇ ਕਰੀਬ ਖੇਤਾਂ ਵਿਚ ਲੱਗੀਆਂ ਲਗਭਗ 55 ਤੋਂ 60 ਬਿਜਲੀ ਦੀਆਂ ਮੋਟਰਾਂ ਬੰਦ ਪਈਆਂ ਹਨ ਜਿਸ ਨਾਲ ਕਿਸਾਨ ਝੋਨੇ ਦੀ ਬਜਾਈ ਤੋਂ ਪੱਛੜ ਰਹੇ ਹਨ | ਕਿਸਾਨ ਨਾਰੰਗ ਸਿੰਘ ਤੋਂ ਦਰੱਖ਼ਤ ਵੱਢਣ ਦੀ ਕਿਸੇ ਮਹਿਕਮੇ ਤੋਂ ਇਜਾਜ਼ਤ ਲੈਣ ਸਬੰਧੀ ਪੁੱਛਿਆ ਤਾਂ ਉਨ੍ਹਾਂ ਗੱਲ ਨੂੰ ਗੋਲ-ਮੋਲ ਕਰਦਿਆਂ ਕਿਹਾ ਕਿ ਜ਼ਿਆਦਾਤਰ ਦਰੱਖ਼ਤ ਤਾਂ 10 ਜੂਨ ਦੀ ਰਾਤ ਨੂੰ ਆਏ ਝੱਖੜ ਕਾਰਨ ਟੁੱਟੇ ਹਨ | ਉਨ੍ਹਾਂ ਮੰਨਿਆ ਕਿ ਅਸੀਂ ਤਾਂ ਬਿਜਲੀ ਦੀਆਂ ਤਾਰਾਂ ਨੂੰ ਬਚਾਉਣ ਲਈ ਕੁਝ ਦਰੱਖ਼ਤ ਛਾਂਗੇ ਜ਼ਰੂਰ ਹਨ | ਉਨ੍ਹਾਂ ਵਾਤਾਵਰਨ ਪ੍ਰੇਮੀਆਂ ਨੂੰ ਲਿੰਕ ਮਾਰਗਾਂ ਅਤੇ ਬਿਜਲੀ ਦੀਆਂ ਤਾਰਾਂ ਥੱਲੇ ਮੱਧਰੇ ਕੱਦ ਦੇ ਰੁੱਖ ਲਗਾਉਣ ਦੀ ਵੀ ਅਪੀਲ ਕੀਤੀ |

ਖ਼ਬਰ ਸ਼ੇਅਰ ਕਰੋ

 

ਮਾਈਨਿੰਗ ਵਿਭਾਗ ਨੇ ਦਰਿਆ ਸਤਲੁਜ 'ਚ ਨਾਜਾਇਜ਼ ਖੱਡਾਂ ਚਲਾ ਰਹੇ ਰੇਤ ਮਾਫ਼ੀਆ ਅੱਗੇ ਗੋਡੇ ਟੇਕੇ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋ ਕੁਝ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਵਿਚਲੀਆਂ ਖੱਡਾਂ ਵਿਚ ਕੱਕੇ ਰੇਤੇ ਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਗਏ ...

ਪੂਰੀ ਖ਼ਬਰ »

18 ਜੂਨ ਦੀ ਰੈਲੀ ਨੂੰ ਲੈ ਕੇ ਅਧਿਆਪਕਾਂ ਵਲੋਂ ਲਾਮਬੰਦੀ ਜਾਰੀ

ਰਾਏਕੋਟ, 15 ਜੂਨ (ਸੁਸ਼ੀਲ)-ਸਾਂਝੇ ਅਧਿਆਪਕ ਮੋਰਚੇ ਪੰਜਾਬ ਵਲੋਂ ਸਰਕਾਰ ਦੀਆਂ ਨਾਦਰਸ਼ਾਹੀ ਨੀਤੀਆਂ ਵਿਰੁੱਧ 18 ਜੂਨ ਨੂੰ ਸਿੱਖਿਆ ਸਕੱਤਰ ਵਿਰੁੱਧ ਮੋਹਾਲੀ ਵਿਚ ਕੀਤੀ ਜਾ ਰਹੀ ਲਾ-ਮਿਸਾਲ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਵੱਖ-ਵੱਖ ਬਲਾਕਾਂ ...

ਪੂਰੀ ਖ਼ਬਰ »

ਬੱਦੋਵਾਲ 'ਚ ਕੈਪਟਨ ਸੰਦੀਪ ਸੰਧੂ ਦੇ ਜਨਮ ਦਿਨ 'ਤੇ ਮਹਿਲਾ ਨਰੇਗਾ ਵਰਕਰਾਂ ਨੂੰ ਸੂਟ ਦਿੱਤੇ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੇ ਅੱਜ ਜਨਮ ਦਿਨ ਮੌਕੇ ਹਲਕੇ ਦੇ ਯੂਥ ਕਾਂਗਰਸੀ ਵਰਕਰਾਂ ਵਲੋਂ ਥਾਂ-ਥਾਂ ਕੇਕ ਕੱਟੇ ਗਏ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਵਲੋਂ ਮਿੰਟੂ ਜੱਟਪੁਰਾ ਸਨਮਾਨਿਤ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਦਫ਼ਤਰ ਵਿਖੇ ਮਿੰਟੂ ਜੱਟਪੁਰਾ ਨੂੰ ਕੌਮੀ ਮੀਤ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ | ਇਸ ਮੌਕੇ ਬੰਟੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਸੂਬੇ ਅੰਦਰ ਕੋਈ ਵਜੂਦ ਨਹੀਂ-ਦਾਖਾ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੇਨ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਨੇ ਅਕਾਲੀ-ਬਸਪਾ ਗਠਜੋੜ ਨੂੰ ਆਪਣੀ ਹੋਂਦ ਬਚਾਉਣ ਵਾਲਾ ਗੱਠਜੋੜ ਕਰਾਰ ਦਿੰਦੇ ਆਖਿਆ ...

ਪੂਰੀ ਖ਼ਬਰ »

ਧਾਰਮਿਕ ਤੇ ਇਤਿਹਾਸਿਕ ਪੱਖੋਂ ਅਹਿਮ ਸਥਾਨ ਰੱਖਦਾ ਹੈ ਪਿੰਡ ਬੱਸੀਆਂ

ਸੁਸ਼ੀਲ ਕੁਮਾਰ 98723-27887 ਰਾਏਕੋਟ-ਇਤਿਹਾਸ-ਰਾਏਕੋਟ ਤੋਂ ਤਕਰੀਬਨ 6 ਕਿੱਲੋਮੀਟਰ ਦੇ ਫਾਸਲੇ 'ਤੇ ਪੱਛਮ ਵੱਲ ਰਾਏਕੋਟ-ਜਗਰਾਉਂ ਮਾਰਗ 'ਤੇ ਸਥਿਤ ਪਿੰਡ ਬੱਸੀਆਂ ਧਾਰਮਿਕ ਤੇ ਇਤਿਹਾਸਕ ਪੱਖੋਂ ਅਹਿਮ ਸਥਾਨ ਰੱਖਦਾ ਹੈ | ਇਹ ਪਿੰਡ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁ: ਬਾਬਾ ਜੀਵਨ ਸਿੰਘ ਤਲਵੰਡੀ ਰਾਏ ਵਿਖੇ ਡਿਉਢੀ ਦੀ ਉਸਾਰੀ ਕਰਵਾਈ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਤਲਵੰਡੀ ਰਾਏ ਵਿਖੇ ਸਮਾਜ ਸੇਵੀ ਪਿੰਦਰਪਾਲ ਸਿੰਘ ਪੁੱਤਰ ਮਨਮੋਹਣ ਸਿੰਘ ਗਰੇਵਾਲ (ਸਰਗੋਧੇ ਵਾਲੇ) ਪਰਿਵਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਸਵ: ਗੁਰਦੀਪ ਸਿੰਘ ਤੇ ਸਵ: ਜੋਗਿੰਦਰ ...

ਪੂਰੀ ਖ਼ਬਰ »

ਐੱਸ.ਐੱਮ.ਐੱਲ ਕਾਲਜ ਦਾ ਨਤੀਜਾ ਸ਼ਾਨਦਾਰ

ਰਾਏਕੋਟ, 15 ਜੂਨ (ਸੁਸ਼ੀਲ)-ਜੀ.ਐੱਚ.ਜੀ ਕਾਲਜ ਗਰੁੱਪ ਆਫ਼ ਕਾਲਜਜ਼ ਤਹਿਤ ਚੱਲ ਰਹੀ ਨਰਸਿੰਗ ਸੰਸਥਾ ਐੱਸ.ਐੱਮ.ਐੱਲ ਕਾਲਜ ਆਫ਼ ਨਰਸਿੰਗ (ਭਨੋਹੜ) ਦਾ ਜੀ.ਐੱਨ.ਐੱਮ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਗੁ: ਕਰੀਰ ਸਾਹਿਬ ਲਿੱਤਰ ਵਿਖੇ ਧਾਰਮਿਕ ਸਮਾਗਮ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀਂ 6ਵੀਂ ਪਿੰਡ ਲਿੱਤਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ...

ਪੂਰੀ ਖ਼ਬਰ »

ਮਹਾਂਮਾਰੀ ਦੇ ਖ਼ਾਤਮੇ ਲਈ ਪਾਠਾਂ ਦੇ ਭੋਗ ਪਾਏ

ਰਾਏਕੋਟ, 15 ਜੂਨ (ਸੁਸ਼ੀਲ)-ਕਰੀਬੀ ਪਿੰਡ ਭੈਣੀ ਦਰੇੜਾਂ ਵਿਖੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਅਤੇ ਸਰਬੱਤ ਦੇ ਭਲੇ ਲਈ ਅਰੰਭ ਕੀਤੇ ਗਏ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪਾਏ ਗਏ | ...

ਪੂਰੀ ਖ਼ਬਰ »

'ਬਲਿਹਾਰੀ ਕੁਦਰਤ ਵਸਿਆ' ਮੁਹਿੰਮ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਨੇ 200 ਬੂਟੇ ਵੰਡ ਕੇ ਸ਼ਹੀਦੀ ਦਿਹਾੜਾ ਮਨਾਇਆ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਨੂੰ ਸਮਰਪਿਤ ਤੇ ਵਾਤਾਵਰਨ ਦੀ ...

ਪੂਰੀ ਖ਼ਬਰ »

ਹੰਬੜਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਹੰਬੜਾਂ, 15 ਜੂਨ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਸੰਗਤਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨ ਤੋਂ ਅਰੰਭ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ...

ਪੂਰੀ ਖ਼ਬਰ »

ਇਯਾਲੀ-ਗਰੇਵਾਲ ਵਲੋਂ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਨਾਲ ਦੁੱਖ ਸਾਂਝਾ ਕੀਤਾ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ, ਮਾਰਕੀਟ ਕਮੇਟੀ ਦਾਖਾ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਪਿ੍ੰ: ਸੁਰਿੰਦਰਪਾਲ ਸਿੰਘ ਗਿੱਲ, ਸੈਕਟਰੀ ਗੁਰਬਖਸ ਸਿੰਘ, ਸੁਖਵਿੰਦਰ ਸਿੰਘ ਗਿੱਲ ਦੀ ਮਾਂ ...

ਪੂਰੀ ਖ਼ਬਰ »

ਦਾਣਾ ਮੰਡੀ ਮੁੱਲਾਂਪੁਰ ਕੈਂਪ 'ਚ ਸਵਾ ਸੌ ਲੋਕਾਂ ਨੇ ਲਵਾਇਆ ਟੀਕਾ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ, ਉਥੇ ਜਨ ਜੀਵਨ ਆਮ ਵਾਂਗ ਹੋਣ ਨਾਲ ਸਿਹਤ ਵਿਭਾਗ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਦੁਆਰਾ ਕੋਰੋਨਾ (ਵੈਕਸੀਨ) ਟੀਕਾਕਰਨ ਵਿਚ ਲੱਗਾ ਹੋਇਆ | ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਯੂਥ 'ਚ ਭਰੇਗਾ ਨਵਾਂ ਜੋਸ਼-ਸੰਧੂ, ਧਾਲੀਵਾਲ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਰਾਏਕੋਟ ਤੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਦਿਹਾਤੀ ਯੂਥ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੋਗ ਆਗੂਆਂ ਨੂੰ ਮਾਣ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਲੋਕ ਸਭਾ ਮੈਂਬਰ ਬਿੱਟੂ ਦੇ ਬਿਆਨ ਦੀ ਆਲੋਚਨਾ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)-ਬਸਪਾ ਦੀ ਵਿਸ਼ੇਸ਼ ਇਕੱਤਰਤਾ ਸੂਬਾ ਸਕੱਤਰ ਸ੍ਰੀ ਸੰਤਰਾਮ ਮੱਲ੍ਹੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਲੋਕ ਸਭਾ ਹਲਕਾ ਲੁਧਿਆਣਾ ਦੀ ਸਮੁੱਚੀ ਟੀਮ ਹਾਜ਼ਰ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੱਲ੍ਹੀਆਂ ਨੇ ਲੋਕ ਸਭਾ ਮੈਂਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX