ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  5 minutes ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  9 minutes ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  17 minutes ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  21 minutes ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  25 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  29 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  34 minutes ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  42 minutes ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  45 minutes ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 minute ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 1 hour ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 2 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 4 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 5 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਜਗਰਾਓਂ

ਹੁਣ ਵਿਧਾਇਕ ਇਯਾਲੀ ਪੇਂਡੂ ਸੱਥਾਂ ਦੇ 'ਸ਼ੀਸ਼ੇ' 'ਚੋਂ ਸਿਆਸੀ ਭਵਿੱਖ ਦੇਖਣ ਲੱਗਾ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)- ਕ੍ਰਿਕਟ ਦੀ ਪਿੱਚ ਤੋਂ ਸਿਆਸੀ ਛੱਕਾ ਲਾਉਂਦਿਆਂ ਮੀਡੀਆ ਦੀ ਸੁਰਖੀ ਬਣਿਆ ਦਾਖਾ ਹਲਕੇ ਦਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅੱਜ-ਕੱਲ੍ਹ ਬਾਬਿਆਂ ਦੀ ਢਾਣੀ 'ਚ ਬੈਠ ਕੇ ਆਪਣੇ ਪਰ ਤੋਲਣ ਲੱਗਾ ਹੈ | ਦੇਖਿਆ ਜਾਵੇ ਤਾਂ ਪੇਂਡੂ ਸੱਥਾਂ, ...

ਪੂਰੀ ਖ਼ਬਰ »

ਜਗਰਾਉਂ 'ਚ ਸਫ਼ਾਈ ਸੇਵਕਾਂ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ

ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੇ ਦਰਜਾ ਚਾਰ ਮੁਲਾਜ਼ਮ ਜੋ ਆਪਣੀਆਂ ਹੱਕੀ ਮੰਗਾਂ ਲਈ ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠੇ ਹੋਏ ਹਨ ਨੇ ਅੱਜ ਅਰਥੀ ਫੂਕ ਮੁਜ਼ਾਹਰਾ ਕੀਤਾ | ਇਕ ਦਰਜਨ ਤੋਂ ਵੱਧ ਸਹਿਯੋਗੀ ਜਥੇਬੰਦੀਆਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਕਸਬਾ ਸਿੱਧਵਾਂ ਬੇਟ ਵਿਖੇ ਗੱਠਜੋੜ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)- ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸਾਂਝੇ ਤੌਰ 'ਤੇ ਲੜਣ ਲਈ ਅਕਾਲੀ-ਬਸਪਾ ਵਲੋਂ ਕੀਤੇ ਗਏ ਗੱਠਜੋੜ ਦੀ ਖੁਸ਼ੀ ਵਿਚ ਦੋਹਾਂ ਪਾਰਟੀਆਂ ਦੇ ਵਰਰਕਾਂ ਵਲੋਂ ਸਥਾਨਕ ਕਸਬੇ ਅੰਦਰ ਲੱਡੂ ਵੰਡੇ ਅਤੇ ਇਕ ਦੂਜੇ ਨੂੰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨਾਲ ਜੁੜੇ ਨੌਜਵਾਨਾਂ ਵਲੋਂ ਕਿਸਾਨ ਨੇਤਾ ਚੜੂਨੀ ਨਾਲ ਮੀਟਿੰਗ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨੀ ਸੰਘਰਸ਼ ਨਾਲ ਪਹਿਲੇ ਦਿਨ ਤੋਂ ਜੁੜੇ ਨੌਜਵਾਨਾਂ ਵਲੋਂ ਦਿੱਲੀ 'ਚ ਹਰਿਆਣਾ ਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨਾਲ ਮੀਟਿੰਗ ਕਰਕੇ ਭਵਿੱਖ ਦੇ ਨਵੇਂ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ

ਭੂੰਦੜੀ, 15 ਜੂਨ (ਕੁਲਦੀਪ ਸਿੰਘ ਮਾਨ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਨੂੰ ਲੈ ਕੇ 'ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ' ਦੇ ਨਾਂਅ 'ਤੇ ਕੰਪੇਅਨ ਚਲਾਈ ਗਈ ਹੈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਕੇਂਦਰੀ ਸਿਹਤ ਸਕੱਤਰ ਨੂੰ ਮਿਲੇ

ਰਾਏਕੋਟ, 15 ਜੂਨ (ਸੁਸ਼ੀਲ)- ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਅੱਜ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਅਧੀਨ ...

ਪੂਰੀ ਖ਼ਬਰ »

ਲੋਪੋ ਅਗਵਾੜ ਤੋਂ ਨਾਨਕਸਰ ਸੜਕ 'ਤੇ ਖੜ੍ਹੇ ਸੈਂਕੜੇ ਦਰੱਖ਼ਤ ਵੱਢੇ

ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਲੋਪੋ ਅਗਵਾੜ ਤੋਂ ਨਾਨਕਸਰ ਕਲੇਰਾਂ ਨੂੰ ਜਾਂਦੀ ਸੜਕ 'ਤੇ ਖੜੇ ਕਰੀਬ ਸੈਂਕੜੇ ਦਰੱਖ਼ਤ ਵੱਢ ਦਿੱਤੇ ਹਨ | ਇਹ ਦਰੱਖ਼ਤ ਵੱਢਣ ਦਾ ਕਾਰਨ ਬਿਜਲੀ ਦੀਆਂ ਤਾਰਾਂ ਦਾ ਨੁਕਸਾਨ ਕਰਨਾ ਦੱਸਿਆ ਹੈ | ਬਿਜਲੀ ਮਹਿਕਮੇ ਦੇ ਅਧਿਕਾਰੀ ਨੇ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਨੇ ਦਰਿਆ ਸਤਲੁਜ 'ਚ ਨਾਜਾਇਜ਼ ਖੱਡਾਂ ਚਲਾ ਰਹੇ ਰੇਤ ਮਾਫ਼ੀਆ ਅੱਗੇ ਗੋਡੇ ਟੇਕੇ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋ ਕੁਝ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਵਿਚਲੀਆਂ ਖੱਡਾਂ ਵਿਚ ਕੱਕੇ ਰੇਤੇ ਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਗਏ ...

ਪੂਰੀ ਖ਼ਬਰ »

18 ਜੂਨ ਦੀ ਰੈਲੀ ਨੂੰ ਲੈ ਕੇ ਅਧਿਆਪਕਾਂ ਵਲੋਂ ਲਾਮਬੰਦੀ ਜਾਰੀ

ਰਾਏਕੋਟ, 15 ਜੂਨ (ਸੁਸ਼ੀਲ)-ਸਾਂਝੇ ਅਧਿਆਪਕ ਮੋਰਚੇ ਪੰਜਾਬ ਵਲੋਂ ਸਰਕਾਰ ਦੀਆਂ ਨਾਦਰਸ਼ਾਹੀ ਨੀਤੀਆਂ ਵਿਰੁੱਧ 18 ਜੂਨ ਨੂੰ ਸਿੱਖਿਆ ਸਕੱਤਰ ਵਿਰੁੱਧ ਮੋਹਾਲੀ ਵਿਚ ਕੀਤੀ ਜਾ ਰਹੀ ਲਾ-ਮਿਸਾਲ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਵੱਖ-ਵੱਖ ਬਲਾਕਾਂ ...

ਪੂਰੀ ਖ਼ਬਰ »

ਬੱਦੋਵਾਲ 'ਚ ਕੈਪਟਨ ਸੰਦੀਪ ਸੰਧੂ ਦੇ ਜਨਮ ਦਿਨ 'ਤੇ ਮਹਿਲਾ ਨਰੇਗਾ ਵਰਕਰਾਂ ਨੂੰ ਸੂਟ ਦਿੱਤੇ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੇ ਅੱਜ ਜਨਮ ਦਿਨ ਮੌਕੇ ਹਲਕੇ ਦੇ ਯੂਥ ਕਾਂਗਰਸੀ ਵਰਕਰਾਂ ਵਲੋਂ ਥਾਂ-ਥਾਂ ਕੇਕ ਕੱਟੇ ਗਏ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਵਲੋਂ ਮਿੰਟੂ ਜੱਟਪੁਰਾ ਸਨਮਾਨਿਤ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਦਫ਼ਤਰ ਵਿਖੇ ਮਿੰਟੂ ਜੱਟਪੁਰਾ ਨੂੰ ਕੌਮੀ ਮੀਤ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ | ਇਸ ਮੌਕੇ ਬੰਟੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਸੂਬੇ ਅੰਦਰ ਕੋਈ ਵਜੂਦ ਨਹੀਂ-ਦਾਖਾ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੇਨ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਨੇ ਅਕਾਲੀ-ਬਸਪਾ ਗਠਜੋੜ ਨੂੰ ਆਪਣੀ ਹੋਂਦ ਬਚਾਉਣ ਵਾਲਾ ਗੱਠਜੋੜ ਕਰਾਰ ਦਿੰਦੇ ਆਖਿਆ ...

ਪੂਰੀ ਖ਼ਬਰ »

ਧਾਰਮਿਕ ਤੇ ਇਤਿਹਾਸਿਕ ਪੱਖੋਂ ਅਹਿਮ ਸਥਾਨ ਰੱਖਦਾ ਹੈ ਪਿੰਡ ਬੱਸੀਆਂ




ਸੁਸ਼ੀਲ ਕੁਮਾਰ 98723-27887
ਰਾਏਕੋਟ-ਇਤਿਹਾਸ-ਰਾਏਕੋਟ ਤੋਂ ਤਕਰੀਬਨ 6 ਕਿੱਲੋਮੀਟਰ ਦੇ ਫਾਸਲੇ 'ਤੇ ਪੱਛਮ ਵੱਲ ਰਾਏਕੋਟ-ਜਗਰਾਉਂ ਮਾਰਗ 'ਤੇ ਸਥਿਤ ਪਿੰਡ ਬੱਸੀਆਂ ਧਾਰਮਿਕ ਤੇ ਇਤਿਹਾਸਕ ਪੱਖੋਂ ਅਹਿਮ ਸਥਾਨ ਰੱਖਦਾ ਹੈ | ਇਹ ਪਿੰਡ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਛੋਹ ਪ੍ਰਾਪਤ ਹੈ, ਉੱਥੇ ਇਸ ਪਿੰਡ ਦਾ ਨਾਂਅ ਸਿੱਖ ਇਤਿਹਾਸ ਦੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਨਾਲ ਵੀ ਜੁੜਦਾ ਹੈ | ਜਾਣਕਾਰੀ ਅਨੁਸਾਰ ਅਨੰਦਪੁਰ ਦਾ ਕਿਲ੍ਹਾ ਛੱਡਣ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ 1705 ਈਸਵੀਂ ਨੂੰ ਰਾਏਕੋਟ ਤੋਂ ਹੁੰਦੇ ਹੋਏ ਜੰਗਲਾਂ ਵਿਚ ਇਸ ਜਗ੍ਹਾ ਪੱੁਜੇ ਸਨ | ਇਸ ਸਮੇਂ ਰਾਏਕੋਟ ਦੇ ਨਵਾਬ ਚੌਧਰੀ ਰਾਏ ਕੱਲ੍ਹਾ ਵੀ ਉਨ੍ਹਾਂ ਦੇ ਨਾਲ ਸਨ | ਇੱਥੇ ਬੈਠ ਕੇ ਹੀ ਗੁਰੂ ਸਾਹਿਬ ਨੇ ਚੌਧਰੀ ਰਾਏ ਕੱਲ੍ਹਾ ਨਾਲ ਸ਼ਤਰੰਜ ਖੇਡੀ ਸੀ, ਜਿੱਥੇ ਅੱਜ ਗੁਰਦੁਆਰਾ ਸ੍ਰੀ ਸ਼ਤਰੰਜਸਰ ਸੁਸ਼ੋਭਿਤ ਹੈ | ਉਸ ਸਮੇਂ ਗੁਰੂ ਸਾਹਿਬ ਨੂੰ ਦੁੱਧ ਛਕਾਉਣ ਵਾਲੇ ਭਾਈ ਬਾਸੋ ਜੀ ਦੇ ਨਾਂਅ 'ਤੇ ਹੀ ਇਸ ਪਿੰਡ ਦਾ ਨਾਂਅ ਬੱਸੀਆਂ ਬਣਿਆ | ਪਿੰਡ ਬੱਸੀਆਂ ਦੀ ਮੋਹੜੀ ਬਾਬਾ ਭਾਗ ਸਿੰਘ ਵਲੋਂ ਗੱਡੀ ਗਈ ਦੱਸੀ ਜਾਂਦੀ ਹੈ | ਇਸ ਤੋਂ ਇਲਾਵਾ ਪਿੰਡ ਬੱਸੀਆਂ ਦਾ ਨਾਂਅ ਸਿੱਖ ਸਲਤਨਤ ਦੇ ਆਖ਼ਰੀ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਨਾਲ ਵੀ ਜੁੜਦਾ ਹੈ, ਪਿੰਡ ਨੇੜੇ ਸਥਿਤ ਨਹਿਰੀ ਵਿਸ਼ਰਾਮ ਘਰ (ਬੱਸੀਆਂ ਕੋਠੀ) ਹੁਣ ਮਹਾਰਾਜਾ ਦਲੀਪ ਸਿੰਘ ਯਾਦਗਾਰ ਵਿਖੇ ਮਹਾਰਾਜਾ ਦਲੀਪ ਸਿੰਘ ਨੇ ਭਾਰਤ ਛੱਡਣ ਸਮੇਂ ਆਪਣੀ ਆਖ਼ਰੀ ਰਾਤ ਬਿਤਾਈ ਸੀ | ਪਿੰਡ ਬੱਸੀਆਂ ਵਿਚ ਸੱਤ ਪੱਤੀਆਂ ਹਨ, ਜਿਨ੍ਹਾਂ ਵਿਚ ਗੁੱਜਰਾਂ ਪੱਤੀ, ਉੁੱਪਲ ਪੱਤੀ, ਚੀਮਾ ਪੱਤੀ, ਧਾਲੀਵਾਲ ਪੱਤੀ, ਗਿੱਲ ਪੱਤੀ, ਕਰ੍ਹੀ ਪੱਤੀ, ਕੈਲਾ ਪੱਤੀ ਤੋਂ ਇਲਾਵਾ ਦੋ ਦਰਵਾਜ਼ੇ ਗੁੱਜਰਾਂ ਦਰਵਾਜ਼ਾ ਤੇ ਉੱਪਲਾਂ ਦਰਵਾਜ਼ਾ ਸ਼ਾਮਿਲ ਹਨ | ਇਸੇ ਪਿੰਡ ਦੇ ਜੰਮਪਲ ਟਿੰਮ ਉੱਪਲ, ਜੋ ਹੁਣ ਕੈਨੇਡਾ ਵਿਚ ਮੌਜੂਦਾ ਮੈਂਬਰ ਪਾਰਲੀਮੈਂਟ ਹਨ ਅਤੇ ਪਹਿਲਾਂ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ, ਨੇ ਵਿਦੇਸ਼ ਵਿਚ ਵੀ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਇਸ ਪਿੰਡ ਦੇ ਜੰਮਪਲ ਹਰਜਿੰਦਰ ਸਿੰਘ (ਸਿੱਧਾਰਥ) ਨੇ ਇਕ ਚਿੱਤਰਕਾਰ ਵਜੋਂ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਈ ਹੈ | ਇਸ ਪਿੰਡ ਨੇ ਕਬੱਡੀ ਅਤੇ ਹਾਕੀ ਦੇ ਕਈ ਨਾਮੀ ਖਿਡਾਰੀ ਵੀ ਪੈਦਾ ਕੀਤੇ ਹਨ, ਜਿਨ੍ਹਾਂ ਪਿੰਡ ਦਾ ਨਾਂਅ ਦੇਸ਼-ਵਿਦੇਸ਼ ਵਿਚ ਚਮਕਾਇਆ ਹੈ | ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਵਸੇ ਪਿੰਡ ਦੇ ਹੋਰ ਕਈ ਜੰਮਪਲ ਪਿੰਡ ਦੇ ਵਿਕਾਸ ਵਿਚ ਸਮੇਂ ਸਮੇਂ 'ਤੇ ਵੱਡਮੁੱਲਾ ਯੋਗਦਾਨ ਪਾਉਂਦੇ ਰਹਿੰਦੇ ਹਨ |
ਪਿੰਡ ਦੇ ਸ਼ਹੀਦ-ਪਿੰਡ ਦੇ ਸ਼ਹੀਦਾਂ ਦੀ ਸੂਚੀ ਵਿਚ ਸ਼ਹੀਦ ਗੁਰਿੰਦਰ ਸਿੰਘ, ਸ਼ਹੀਦ ਅਵਤਾਰ ਸਿੰਘ ਕੈਲਾ ਅਤੇ ਸ਼ਹੀਦ ਹਰਬੰਸ਼ ਸਿੰਘ ਕੈਲੇ ਦੇ ਨਾਂਅ ਸ਼ਾਮਿਲ ਹਨ, ਜਿਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹੀਦੀ ਦਾ ਜ਼ਾਮ ਪੀਤਾ |
ਸਹੂਲਤਾਂ-ਪਿੰਡ ਵਿਚ ਸਰਕਾਰੀ ਸਹੂਲਤਾਂ ਦੇ ਨਾਂਅ 'ਤੇ ਤਿੰਨ ਸਰਕਾਰੀ ਸਕੂਲ ਹਨ, ਜਿਨ੍ਹਾਂ 'ਚੋਂ ਇਕ ਸ਼ਹੀਦ ਗੁਰਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਤੇ ਦੋ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ-ਲੜਕੀਆਂ) ਹਨ | ਇਸ ਤੋਂ ਇਲਾਵਾ ਪਿੰਡ ਵਿਚ ਇਕ ਪ੍ਰਾਇਮਰੀ ਸਿਹਤ ਕੇਂਦਰ, ਪਸ਼ੂ ਡਿਸਪੈਂਸਰੀ, ਆਰ.ਓ. ਸਿਸਟਮ, ਅਨਾਜ ਮੰਡੀ, ਡਾਕਘਰ, ਇਕ ਸਰਕਾਰੀ ਬੈਂਕ, ਕੋ-ਆਪ੍ਰੇਟਿਵ ਸੁਸਾਇਟੀ, ਟੈਲੀਫੋਨ ਐਕਸਚੇਂਜ, ਬਿਜਲੀ ਦਫ਼ਤਰ ਅਤੇ ਕਮਿਊਨਟੀ ਸੈਂਟਰ ਵੀ ਸਥਿਤ ਹਨ |
ਧਾਰਮਿਕ ਸਥਾਨ-ਪਿੰਡ ਦੇ ਧਾਰਮਿਕ ਸਥਾਨਾਂ ਵਿਚ ਗੁਰਦੁਆਰਾ ਸ੍ਰੀ ਸ਼ਤਰੰਜਸਰ ਸਾਹਿਬ (ਪਾਤਸ਼ਾਹੀ ਦਸਵੀਂ), ਗੁਰਦੁਆਰਾ ਬਾਬੇ ਸ਼ਹੀਦ ਸਿੰਘ, ਗੁਰਦੁਆਰਾ ਸ੍ਰੀ ਸਿੰਘ ਸਭਾ, ਗੁਰਦੁਆਰਾ ਭਗਤ ਰਵੀਦਾਸ ਜੀ, ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਵਿਸ਼ਵਕਰਮਾ ਭਵਨ, ਇਕ ਮਸਜ਼ਿਦ, ਸ੍ਰੀ ਸ਼ੀਤਲਾ ਮਾਤਾ ਮੰਦਰ, ਇਕ ਸ੍ਰੀ ਸ਼ਿਵ ਮੰਦਰ ਅਤੇ ਬਾਬਾ ਕਰੀਰ ਵਾਲਾ ਆਦਿ ਸਥਾਨ ਸਥਿਤ ਹਨ | ਪਿੰਡ ਵਿੱਚ ਸਥਿਤ ਡੇਰਾ ਬਾਬਾ ਲਾਭ ਸਿੰਘ (ਨਿਰਮਲ ਡੇਰਾ), ਡੇਰਾ ਤਲਵੰਡੀ ਵਾਲਾ ਤੇ ਨਾਥਾਂ ਦਾ ਡੇਰਾ ਵੀ ਸਥਿਤ ਹਨ |
ਮੰਗਾਂ-ਗ੍ਰਾਮ ਪੰਚਾਇਤ ਦੀ ਮੰਗ ਹੈ ਕਿ ਪਿੰਡ ਵਿੱਚ ਸਥਿਤ ਮੁਢਲੇ ਸਿਹਤ ਕੇਂਦਰ 'ਤੇ ਡਾਕਟਰ ਦੀ ਹਾਜ਼ਰੀ 24 ਘੰਟੇ ਲਈ ਕੀਤੀ ਜਾਵੇ | ਪਸ਼ੂ ਡਿਸਪੈਂਸਰੀ ਨੂੰ ਅਪਗ੍ਰੇਡ ਕਰਕੇ, ਡਿਸਪੈਂਸਰੀ ਦੀ ਇਮਾਰਤ ਨਵੀਂ ਬਣਾਈ ਜਾਵੇ | ਪਿੰਡ ਬੱਸੀਆਂ ਤੋਂ ਪਿੰਡ ਜਲਾਲਦੀਵਾਲ ਅਤੇ ਸੱਤੋਵਾਲ ਨੂੰ ਜਾਂਦੀਆਂ ਕੱਚੀਆਂ ਸੜਕਾਂ ਨੂੰ ਪੱਕਾ ਕਰਕੇ ਚੌੜਾ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

 

ਗੁ: ਬਾਬਾ ਜੀਵਨ ਸਿੰਘ ਤਲਵੰਡੀ ਰਾਏ ਵਿਖੇ ਡਿਉਢੀ ਦੀ ਉਸਾਰੀ ਕਰਵਾਈ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਤਲਵੰਡੀ ਰਾਏ ਵਿਖੇ ਸਮਾਜ ਸੇਵੀ ਪਿੰਦਰਪਾਲ ਸਿੰਘ ਪੁੱਤਰ ਮਨਮੋਹਣ ਸਿੰਘ ਗਰੇਵਾਲ (ਸਰਗੋਧੇ ਵਾਲੇ) ਪਰਿਵਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਸਵ: ਗੁਰਦੀਪ ਸਿੰਘ ਤੇ ਸਵ: ਜੋਗਿੰਦਰ ...

ਪੂਰੀ ਖ਼ਬਰ »

ਐੱਸ.ਐੱਮ.ਐੱਲ ਕਾਲਜ ਦਾ ਨਤੀਜਾ ਸ਼ਾਨਦਾਰ

ਰਾਏਕੋਟ, 15 ਜੂਨ (ਸੁਸ਼ੀਲ)-ਜੀ.ਐੱਚ.ਜੀ ਕਾਲਜ ਗਰੁੱਪ ਆਫ਼ ਕਾਲਜਜ਼ ਤਹਿਤ ਚੱਲ ਰਹੀ ਨਰਸਿੰਗ ਸੰਸਥਾ ਐੱਸ.ਐੱਮ.ਐੱਲ ਕਾਲਜ ਆਫ਼ ਨਰਸਿੰਗ (ਭਨੋਹੜ) ਦਾ ਜੀ.ਐੱਨ.ਐੱਮ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਗੁ: ਕਰੀਰ ਸਾਹਿਬ ਲਿੱਤਰ ਵਿਖੇ ਧਾਰਮਿਕ ਸਮਾਗਮ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀਂ 6ਵੀਂ ਪਿੰਡ ਲਿੱਤਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ...

ਪੂਰੀ ਖ਼ਬਰ »

ਮਹਾਂਮਾਰੀ ਦੇ ਖ਼ਾਤਮੇ ਲਈ ਪਾਠਾਂ ਦੇ ਭੋਗ ਪਾਏ

ਰਾਏਕੋਟ, 15 ਜੂਨ (ਸੁਸ਼ੀਲ)-ਕਰੀਬੀ ਪਿੰਡ ਭੈਣੀ ਦਰੇੜਾਂ ਵਿਖੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਅਤੇ ਸਰਬੱਤ ਦੇ ਭਲੇ ਲਈ ਅਰੰਭ ਕੀਤੇ ਗਏ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪਾਏ ਗਏ | ...

ਪੂਰੀ ਖ਼ਬਰ »

'ਬਲਿਹਾਰੀ ਕੁਦਰਤ ਵਸਿਆ' ਮੁਹਿੰਮ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਨੇ 200 ਬੂਟੇ ਵੰਡ ਕੇ ਸ਼ਹੀਦੀ ਦਿਹਾੜਾ ਮਨਾਇਆ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਨੂੰ ਸਮਰਪਿਤ ਤੇ ਵਾਤਾਵਰਨ ਦੀ ...

ਪੂਰੀ ਖ਼ਬਰ »

ਹੰਬੜਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਹੰਬੜਾਂ, 15 ਜੂਨ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਸੰਗਤਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨ ਤੋਂ ਅਰੰਭ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ...

ਪੂਰੀ ਖ਼ਬਰ »

ਇਯਾਲੀ-ਗਰੇਵਾਲ ਵਲੋਂ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਨਾਲ ਦੁੱਖ ਸਾਂਝਾ ਕੀਤਾ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ, ਮਾਰਕੀਟ ਕਮੇਟੀ ਦਾਖਾ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਪਿ੍ੰ: ਸੁਰਿੰਦਰਪਾਲ ਸਿੰਘ ਗਿੱਲ, ਸੈਕਟਰੀ ਗੁਰਬਖਸ ਸਿੰਘ, ਸੁਖਵਿੰਦਰ ਸਿੰਘ ਗਿੱਲ ਦੀ ਮਾਂ ...

ਪੂਰੀ ਖ਼ਬਰ »

ਦਾਣਾ ਮੰਡੀ ਮੁੱਲਾਂਪੁਰ ਕੈਂਪ 'ਚ ਸਵਾ ਸੌ ਲੋਕਾਂ ਨੇ ਲਵਾਇਆ ਟੀਕਾ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ, ਉਥੇ ਜਨ ਜੀਵਨ ਆਮ ਵਾਂਗ ਹੋਣ ਨਾਲ ਸਿਹਤ ਵਿਭਾਗ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਦੁਆਰਾ ਕੋਰੋਨਾ (ਵੈਕਸੀਨ) ਟੀਕਾਕਰਨ ਵਿਚ ਲੱਗਾ ਹੋਇਆ | ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਯੂਥ 'ਚ ਭਰੇਗਾ ਨਵਾਂ ਜੋਸ਼-ਸੰਧੂ, ਧਾਲੀਵਾਲ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਰਾਏਕੋਟ ਤੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਦਿਹਾਤੀ ਯੂਥ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੋਗ ਆਗੂਆਂ ਨੂੰ ਮਾਣ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਲੋਕ ਸਭਾ ਮੈਂਬਰ ਬਿੱਟੂ ਦੇ ਬਿਆਨ ਦੀ ਆਲੋਚਨਾ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)-ਬਸਪਾ ਦੀ ਵਿਸ਼ੇਸ਼ ਇਕੱਤਰਤਾ ਸੂਬਾ ਸਕੱਤਰ ਸ੍ਰੀ ਸੰਤਰਾਮ ਮੱਲ੍ਹੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਲੋਕ ਸਭਾ ਹਲਕਾ ਲੁਧਿਆਣਾ ਦੀ ਸਮੁੱਚੀ ਟੀਮ ਹਾਜ਼ਰ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੱਲ੍ਹੀਆਂ ਨੇ ਲੋਕ ਸਭਾ ਮੈਂਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX