ਤਾਜਾ ਖ਼ਬਰਾਂ


ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  12 minutes ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  26 minutes ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  49 minutes ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  54 minutes ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  1 minute ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 1 hour ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 1 hour ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 1 hour ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 2 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  about 2 hours ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  about 1 hour ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
. . .  about 3 hours ago
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ...
ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
. . .  about 2 hours ago
ਲੁਧਿਆਣਾ, 22 ਸਤੰਬਰ ( ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ...
ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਕਰਵਾਈ ਮੁੱਖ ਮੰਤਰੀ ਚੰਨੀ ਨੇ ਤਸਵੀਰ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ...
ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਪਹੁੰਚੇ ਸ੍ਰੀ ਚਮਕੌਰ ਸਾਹਿਬ
. . .  about 3 hours ago
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਸ੍ਰੀ ਚਮਕੌਰ ਸਾਹਿਬ ਪਹੁੰਚੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  1 minute ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  about 4 hours ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫ਼ਤਹਿਗੜ੍ਹ ਸਾਹਿਬ

ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ 'ਆਪ' ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ 7 ਰੋਜ਼ਾ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਵਿਡ-19 ਕਾਰਨ ਸਕੂਲ ਬੰਦ ਹੋ ਜਾਣ ਕਾਰਨ ਬੱਚਿਆਂ ਦੀ ਆਨਲਾਈਨ ਕਲਾਸਾਂ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ...

ਪੂਰੀ ਖ਼ਬਰ »

ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਸਬੰਧੀ ਕੈਪਟਨ ਦੀ ਕੋਠੀ ਦੇ ਘਿਰਾਓ ਲਈ ਭੱਟੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਦੇ ਉਜਾਗਰ ਹੋਏ ਵੱਖ-ਵੱਖ ਬਹੁ ਕਰੋੜੀ ਘਪਲਿਆਂ ਨੇ ਆਪਣੀ ਸਰਕਾਰ ਦੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ ਅਤੇ ਜੇਕਰ ਕਾਂਗਰਸ ਨੂੰ ਘਪਲਿਆਂ ਦੀ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗਾਂ ਨੂੰ ਲੈ ਕੇ ਪਿਛਲੇ 34 ਦਿਨਾਂ ਤੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਦਿੱਤੇ ਜਾ ...

ਪੂਰੀ ਖ਼ਬਰ »

ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ 'ਆਪ' ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ 7 ਰੋਜ਼ਾ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਵਿਡ-19 ਕਾਰਨ ਸਕੂਲ ਬੰਦ ਹੋ ਜਾਣ ਕਾਰਨ ਬੱਚਿਆਂ ਦੀ ਆਨਲਾਈਨ ਕਲਾਸਾਂ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ਸਬੰਧੀ ਸਿੱਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਅਤੇ ਆਨਲਾਈਨ ਪੜ੍ਹਾਈ 'ਚ ਆ ਰਹੀਆਂ ਦਿੱਕਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਵਿਭਾਗ ਦੁਆਰਾ ਗਰੀਬ ਬਸਤੀਆਂ ਅਤੇ ਸਲੱਮ ਏਰੀਏ 'ਚ ਜਾ ਕੇ ਬੱਚਿਆਂ ਨੂੰ ਦਾਖ਼ਲੇ ਲਈ ਪ੍ਰੇਰਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਿੱਖਿਆ ਅਫ਼ਸਰ ਨਿੱਜੀ ਤੌਰ 'ਤੇ ਫ਼ੀਲਡ 'ਚ ਜਾ ਕੇ ਗਰੀਬ ਬੱਚਿਆਂ ਤੱਕ ਆਨਲਾਈਨ ਸਿੱਖਿਆ ਸਬੰਧੀ ਆ ਰਹੀ ਸਮੱਸਿਆਵਾਂ ਬਾਰੇ ਪਤਾ ਕਰਨ ਅਤੇ ਤਾਂ ਜੋ ਪੜ੍ਹਾਈ ਵਿਚ ਹੋਏ ਨੁਕਸਾਨ ਨੂੰ ਪੂਰਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜਿਹੜੇ ਸਕੂਲ ਸਮਾਰਟ ਸਕੂਲ ਬਣਨ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਛੇਤੀ ਹੀ ਸਮਾਰਟ ਸਕੂਲ ਬਣਾਇਆ ਜਾਵੇਗਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਇਸ ਸਬੰਧੀ ਜੋ ਵੀ ਗ੍ਰਾਂਟ ਦੀ ਲੋੜ ਹੈ, ਉਹ ਐੱਮ. ਪੀ. ਲੈਂਡ ਫ਼ੰਡ 'ਚੋਂ ਲੈ ਸਕਦੇ ਹਨ | ਡਾ. ਅਮਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵੱਖ-ਵੱਖ ਸਮਿਆਂ 'ਤੇ ਦਿੱਤੀ ਜਾਣ ਵਾਲੀ ਗ੍ਰਾਂਟ ਤੈਅ ਯੋਜਨਾ ਅਨੁਸਾਰ ਸਮੇਂ ਸਿਰ ਲਗਾਈ ਜਾਵੇ | ਉਨ੍ਹਾਂ ਚਿਤਾਵਨੀ ਦੇ ਰੂਪ ਵਿਚ ਕਿਹਾ ਕਿ ਜੇਕਰ ਕੋਈ ਪਿ੍ੰਸੀਪਲ ਜਾਂ ਅਧਿਕਾਰੀ ਇਸ ਵਿਚ ਕੁਤਾਹੀ ਵਰਤਦਾ ਹੈ ਤਾਂ ਉਸ ਨੰੂ ਬਖ਼ਸ਼ਿਆ ਨਹੀ ਜਾਵੇਗਾ | ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਬੱਚਿਆ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡਾਂ ਦੇ ਪੀਰੀਅਡ ਜ਼ਰੂਰ ਲਗਾਏ ਜਾਣ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਟੇਡੀਅਮ ਵਿਚ ਆਉਣ ਲਈ ਪ੍ਰੇਰਿਤ ਕੀਤਾ ਜਾਵੇ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਜ਼ਿਲੇ੍ਹ ਦੇ ਪਿੰਡਾਂ ਵਿਚ ਸਕੂਲਾਂ ਦੇ ਨਾਲ-ਨਾਲ ਖੇਡ ਸਟੇਡੀਅਮ ਵੀ ਬਣਾਏ ਗਏ ਹਨ, ਉਹ ਆਪਣੇ ਸਕੂਲਾਂ ਦੇ ਡੀ. ਪੀ. ਅਧਿਆਪਕਾਂ ਦੀ ਡਿਊਟੀ ਲਗਾਉਣ ਕਿ ਉਹ ਬੱਚਿਆਂ ਨੂੰ ਵੱਧ ਤੋਂ ਵੱਧ ਗਰਾਊਾਡ 'ਚ ਆਉਣ ਲਈ ਪ੍ਰੇਰਿਤ ਕਰਨ | ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਮਗਰ ਸਿੱਖਿਆ ਅਭਿਆਨ ਸਕੀਮ ਤਹਿਤ ਪ੍ਰਾਪਤ ਹੋਣ ਵਾਲੀਆਂ ਗ੍ਰਾਂਟਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬਸੀ ਪਠਾਣਾਂ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ, ਐੱਸ. ਡੀ. ਐੱਮ. ਫ਼ਤਹਿਗੜ੍ਹ ਸਾਹਿਬ ਸੰਜੀਵ ਕੁਮਾਰ, ਐੱਸ. ਡੀ. ਐੱਮ. ਬਸੀ ਪਠਾਣਾਂ ਜਸਪ੍ਰੀਤ ਸਿੰਘ, ਐੱਸ. ਡੀ. ਐੱਮ. ਅਮਲੋਹ ਆਨੰਦ ਸਾਗਰ ਸਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਭਸਿਮਰਨ ਕੌਰ, ਦੀਦਾਰ ਸਿੰਘ ਮਾਂਗਟ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੀ ਮੀਟਿੰਗ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਜਖਵਾਲੀ ਵਿਖੇ ਹੋਈ | ਮੀਟਿੰਗ 'ਚ ਜਿੱਥੇ 'ਆਪ' ਦੇ ਟਰੇਡ ਵਿੰਗ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ, ਉੱਥੇ ਹੀ ...

ਪੂਰੀ ਖ਼ਬਰ »

ਇਨਰ ਵੀਲ ਲੇਡੀਜ਼ ਕਲੱਬ ਵਲੋਂ ਲੜਕੀ ਦੇ ਵਿਆਹ ਲਈ ਮਾਲੀ ਮਦਦ

ਫ਼ਤਹਿਗੜ੍ਹ ਸਾਹਿਬ, 15 ਜੂਨ (ਰਾਜਿੰਦਰ ਸਿੰਘ)-ਇਨਰ ਵੀਲ ਲੇਡੀਜ਼ ਕਲੱਬ ਸਰਹਿੰਦ ਵਲੋਂ ਪਿੰਡ ਰੈਲੀ ਦੇ ਇਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਦੀ ਆਰਥਿਕ ਮਦਦ ਕੀਤੀ ਗਈ | ਕਲੱਬ ਦੀ ਪ੍ਰਧਾਨ ਕਿਰਨ ਬੈਕਟਰ ਨੇ ਕਿਹਾ ਕਿ ਸਾਨੰੂ ਜ਼ਰੂਰਤਮੰਦਾਂ ਦੀ ਸੇਵਾ ਤੋਂ ਕਦੇ ...

ਪੂਰੀ ਖ਼ਬਰ »

ਹਨੇਰੀ ਤੇ ਝੱਖੜ ਕਾਰਨ ਟੁੱਟੇ ਬਿਜਲੀ ਦੇ ਖੰਭਿਆਂ ਦੀ ਮੁਰੰਮਤ ਲੋਕ ਆਪਣੇ ਪੱਧਰ 'ਤੇ ਕਰਵਾਉਣ 'ਚ ਜੁਟੇ-ਭੁੱਟਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਿਛਲੇ ਦਿਨੀਂ ਹਨੇਰੀ ਅਤੇ ਝੱਖੜ ਕਾਰਨ ਬਿਜਲੀ ਦੇ ਖੰਭੇ ਟੁੱਟਣ ਤੇ ਡਿੱਗਣ ਕਾਰਨ ਜਿੱਥੇ ਬਿਜਲੀ ਸਪਲਾਈ ਗੁੱਲ ਰਹਿਣ ...

ਪੂਰੀ ਖ਼ਬਰ »

ਤਹਿਸੀਲ ਅਮਲੋਹ 'ਚੋਂ ਜਨਰੇਟਰ ਦਾ ਬੈਟਰਾ ਚੋਰੀ

ਅਮਲੋਹ, 15 ਜੂਨ (ਰਿਸ਼ੂ ਗੋਇਲ)-ਅਮਲੋਹ ਤਹਿਸੀਲ 'ਚ ਪਏ ਜਨਰੇਟਰ ਨੂੰ ਸਟਾਰਟ ਕਰਨ ਵਾਲਾ ਬੈਟਰਾ ਚੋਰੀ ਹੋ ਜਾ ਕਾਰਨ ਤਹਿਸੀਲ 'ਚ ਰਜਿਸਟਰੀਆਂ ਅਤੇ ਹੋਰ ਕੰਮ ਸਮੇਂ ਸਿਰ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 19 ਨਵੇਂ ਮਾਮਲੇ, ਇਕ ਦੀ ਮੌਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਇਕ ਕੋਰੋਨਾ ਪੀੜਤ ਦੀ ਮੌਤ ਹੋਣ ਤੋਂ ਇਲਾਵਾ ਵੱਖ-ਵੱਖ ਇਲਾਕਿਆਂ 'ਚੋਂ 19 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗਾਂ ਨੂੰ ਲੈ ਕੇ ਪਿਛਲੇ 34 ਦਿਨਾਂ ਤੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਦਿੱਤੇ ਜਾ ...

ਪੂਰੀ ਖ਼ਬਰ »

ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਸਬੰਧੀ ਕੈਪਟਨ ਦੀ ਕੋਠੀ ਦੇ ਘਿਰਾਓ ਲਈ ਅਮਲੋਹ ਤੋਂ ਕਾਫ਼ਲਾ ਰਵਾਨਾ

ਮੰਡੀ ਗੋਬਿੰਦਗੜ੍ਹ, 15 ਜੂਨ (ਮੁਕੇਸ਼ ਘਈ)-ਸੂਬੇ ਦੀ ਕਾਂਗਰਸ ਸਰਕਾਰ ਦੇ ਕੋਰੋਨਾ ਮਹਾਂਮਾਰੀ ਸਮੇਂ ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਰਕਰਾਂ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਖੇਡ ਕਿੱਟਾਂ ਵੰਡੀਆਂ

ਸੰਘੋਲ, 15 ਜੂਨ (ਗੁਰਨਾਮ ਸਿੰਘ ਚੀਨਾ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੁਆਰਾ ਪਿੰਡ ਖੰਟ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਨਸ਼ਿਆਂ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਡਾਲੀ ਨੇ ਦਸਤਾਰਬੰਦੀ ਮੁਕਾਬਲੇ ਕਰਵਾਏ

ਚੁੰਨ੍ਹੀ, 15 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪ੍ਰਭਸਿਮਰਨ ਕੌਰ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਤੇ ਪਿ੍ੰਸੀਪਲ ਨਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਫ਼ੋਟੋਗ੍ਰਾਫੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਆਈ. ਈ. ਆਈ. ਵਿਦਿਆਰਥੀ ਚੈਪਟਰ ਦੇ ਸਹਿਯੋਗ ਨਾਲ 3 ਦਿਨਾ ਆਨਲਾਈਨ ਫ਼ੋਟੋਗ੍ਰਾਫੀ ਮੁਕਾਬਲਾ 'ਕੈਮਰਾ ਕ੍ਰੈਯੂ' ...

ਪੂਰੀ ਖ਼ਬਰ »

ਸੁਖਬੀਰ ਵਲੋਂ ਕਾਂਗਰਸੀ ਦੱਸ ਕੇ ਆਪਣੇ ਹੀ ਵਰਕਰਾਂ ਨੂੰ ਪਾਰਟੀ 'ਚ ਸ਼ਾਮਿਲ ਕਰਨਾ ਹਾਸੋਹੀਣਾ-ਰਿੰਕੂ

ਬਸੀ ਪਠਾਣਾਂ, 15 ਜੂਨ (ਰਵਿੰਦਰ ਮੌਦਗਿਲ)-ਕਾਂਗਰਸ ਕਮੇਟੀ ਬਸੀ ਪਠਾਣਾਂ ਦੇ ਸ਼ਹਿਰੀ ਪ੍ਰਧਾਨ ਅਤੇ ਕੌਂਸਲ ਪ੍ਰਧਾਨ ਰਵਿੰਦਰ ਰਿੰਕੂ ਨੇ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਸੀ ਪਠਾਣਾਂ ਦੇ ਆਪਣੇ ਹੀ ਵਰਕਰਾਂ ਨੂੰ ਕਾਂਗਰਸੀ ਦੱਸ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਜੰਗ 'ਚ ਅਹਿਮ ਰੋਲ ਨਿਭਾਅ ਰਹੀਆਂ ਹਨ ਸਮਾਜਿਕ, ਧਾਰਮਿਕ ਤੇ ਰਾਜਨੀਤਕ ਸੰਸਥਾਵਾਂ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਕੋਰੋਨਾ ਖ਼ਿਲਾਫ਼ ਜੰਗ 'ਚ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਸੰਸਥਾਵਾਂ ਅਹਿਮ ਯੋਗਦਾਨ ਪਾ ਰਹੀਆਂ ਹਨ, ਜਿਸ ਸਦਕਾ ਲੋਕ ਆਸਾਨੀ ਨਾਲ ਟੀਕਾਕਰਨ ਕਰਵਾ ਰਹੇ ਹਨ ਅਤੇ ਸਿਵਲ ਹਸਪਤਾਲਾਂ 'ਚ ਵੀ ਲੋਕਾਂ ਨੂੰ ਟੀਕਾਕਰਨ 'ਚ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਸੰਘੋਲ-ਖੰਨਾ ਸੜਕ ਦੇ ਨਿਰਮਾਣ ਦਾ ਉਦਘਾਟਨ

ਸੰਘੋਲ, 15 ਜੂਨ (ਹਰਜੀਤ ਸਿੰਘ ਮਾਵੀ)-ਪਿਛਲੇ ਲੰਬੇ ਸਮੇਂ ਤੋਂ ਖ਼ਸਤਾ ਹਾਲ ਹੋਈ ਸੰਘੋਲ ਖੰਨਾ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਆਖ਼ਰ ਅੱਜ ਕੰਮ ਸ਼ੁਰੂ ਹੋ ਗਿਆ, ਜਿਸ ਦੀ ਰਸਮੀ ਤੌਰ 'ਤੇ ਸ਼ੁਰੂਆਤ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਰੁੜਕੀ ਵਿਖੇ ਚੌਗਿਰਦੇ ਦੀ ਸੰਭਾਲ ਲਈ ਬੂਟੇ ਵੰਡੇ

ਅਮਲੋਹ, 15 ਜੂਨ (ਰਿਸ਼ੂ ਗੋਇਲ)-ਵਾਤਾਵਰਨ ਵਿਚ ਪ੍ਰਦੂਸ਼ਣ ਨੂੰ ਘੱਟ ਕਰਨ ਤੇ ਚੌਗਿਰਦੇ ਦੀ ਸੰਭਾਲ ਲਈ ਅੱਜ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਰੁੜਕੀ ਵਿਖੇ ਵੱਖ-ਵੱਖ ਕਿਸਮ ਦੇ ਸੈਂਕੜੇ ਬੂਟੇ ਪਿੰਡ ਵਾਸੀਆਂ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਵੰਡੇ ਗਏ ਹਨ ਤਾਂ ...

ਪੂਰੀ ਖ਼ਬਰ »

26 ਨੂੰ ਰਾਜਪਾਲ ਨੂੰ ਯਾਦ ਪੱਤਰ ਦੇਣਗੇ ਕਿਸਾਨ-ਰਿਊਣਾ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਪਿਛਲੇ 6 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡੱਟੇ ਕਿਸਾਨ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਆਉਣਗੇ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਏਕਤਾ ਮਹਾਂਸੰਘ ਰਿਊਣਾ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਗੁਰਦੁਆਰਾ ਸਾਹਿਬ ਪਿੰਡ ਭੱਲਮਾਜਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਨਵਜੋਤ ਸਿੰਘ ਖ਼ਾਲਸਾ, ਭਾਈ ਗੁਰਸਿਮਰਨ ਸਿੰਘ ਅਤੇ ਭਾਈ ਨਵਦੀਪ ...

ਪੂਰੀ ਖ਼ਬਰ »

ਮੁਹੱਲਾ ਪ੍ਰੀਤ ਨਗਰ 'ਚ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ

ਮੰਡੀ ਗੋਬਿੰਦਗੜ੍ਹ, 15 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਥਾਨਕ ਮੁਹੱਲਾ ਪ੍ਰੀਤ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਬੜੀ ਸ਼ਰਧਾ ਭਾਵਨਾ ਨਾਲ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਦੌਰਾਨ ਸੰਗਤ ਰੂਪ ਵਿਚ ਸ੍ਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਲੋਂ ਦੋ ਰੋਜ਼ਾ ਇੰਡਸਟਰੀ ਅਕਾਦਮੀਆਂ ਇੰਟਰੈਕਸ਼ਨ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓ ਟੈਕਨਾਲੌਜੀ ਵਿਭਾਗ ਵਲੋਂ ਦੋ ਰੋਜ਼ਾ ਇੰਡਸਟਰੀ ਅਕਾਦਮੀਆਂ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਡਾਇਰੈਕਟਰ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਉਸ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਗੁਰਬੀਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਨੇੜੇ ਸਥਿਤ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. 'ਚੋਂ 12 ਜੂਨ ਦੀ ਰਾਤ ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਅਮਿਤ ਤੇ੍ਰਹਨ ਵਾਸੀ ਹਰਿਆਣਾ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਨੂੜ, 15 ਜੂਨ (ਭੁਪਿੰਦਰ ਸਿੰਘ) ਬਨੂੜ ਪੁਲਿਸ ਨੇ ਇਕ ਨੌਜਵਾਨ ਨੂੰ 11 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਗਊ ਸੈੱਸ ਲੈਣ ਦੇ ਬਾਵਜੂਦ ਸੜਕਾਂ 'ਤੇ ਘੁੰਮ ਰਹੀਆਂ ਨੇ ਬੇਸਹਾਰਾ ਗਊਆਂ-ਡਾ. ਅਮਿਤ ਸੰਦਲ

ਮੰਡੀ ਗੋਬਿੰਦਗੜ੍ਹ, 15 ਜੂਨ (ਮੁਕੇਸ਼ ਘਈ)-ਸਰਕਾਰ ਕਰੋੜਾਂ ਰੁਪਏ ਗਊ ਸੈੱਸ ਇਕੱਠਾ ਕਰਦੀ ਹੈ ਜੋ ਵੱਖ-ਵੱਖ ਵਿਭਾਗਾਂ 'ਚੋਂ ਇਕੱਠਾ ਕੀਤਾ ਜਾਂਦਾ ਹੈ ਪਰ ਫਿਰ ਵੀ ਗਊਆਂ ਸੜਕਾਂ 'ਤੇ ਬੇਸਹਾਰਾ ਫਿਰਨ ਨੂੰ ਮਜਬੂਰ ਹਨ | ਇਹ ਪ੍ਰਗਟਾਵਾ ਸਰਕਾਰੀ ਕੈਟਲ ਪੌਂਡ ਜ਼ਿਲ੍ਹਾ ...

ਪੂਰੀ ਖ਼ਬਰ »

ਸੂਬੇ ਦੇ ਲੋਕ 'ਆਪ' ਨੂੰ ਸੱਤਾ 'ਚ ਲਿਆਉਣਗੇ-ਰਾਜਾ, ਮਲਹੋਤਰਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਜੀ: ਰਸ਼ਪਿੰਦਰ ਸਿੰਘ ਰਾਜਾ ਤੇ ਸੂਬਾ ਟਰੇਡ ਵਿੰਗ ਦੇ ਉੱਪ ਪ੍ਰਧਾਨ ਪ੍ਰਦੀਪ ਮਲਹੋਤਰਾ ਦੀ ਅਗਵਾਈ ਹੇਠ ਸਰਹਿੰਦ ਮੰਡੀ ਵਿਖੇ ਹੋਈ, ਜਿਸ 'ਚ ...

ਪੂਰੀ ਖ਼ਬਰ »

ਹਮਾਯੰੂਪੁਰ ਵਿਖੇ ਕੈਂਪ ਦੌਰਾਨ 300 ਵਿਅਕਤੀਆਂ ਨੇ ਲਗਵਾਈ ਵੈਕਸੀਨ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਚਾਇਤੀ ਗੁਰਦੁਆਰਾ ਹਮਾਯੂੰਪੁਰ ਸਰਹਿੰਦ ਵਿਖੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ 'ਸਭ ਗੋਬਿੰਦ ਹੈ' ਸੇਵਕ ਜਥਾ ਵਲੋਂ ਕੋਵਿਡ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਜਥਾ ਰਵਾਨਾ

ਖਮਾਣੋਂ, 15 ਜੂਨ (ਮਨਮੋਹਨ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਦੋਵੇਂ ਪਾਰਟੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦੇ ਸਬੰਧ 'ਚ ਹਲਕਾ ...

ਪੂਰੀ ਖ਼ਬਰ »

'ਆਪ' ਆਗੂ ਅਮਰਜੀਤ ਸਿੰਘ ਗੋਪਾਲੋਂ ਵਲੋਂ ਵੱਖ-ਵੱਖ ਥਾਈਾ ਮੀਟਿੰਗਾਂ

ਚੁੰਨ੍ਹੀ, 15 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗੋਪਾਲੋਂ ਵਲੋਂ ਅਵਤਾਰ ਸਿੰਘ ਨਾਲ ਮਿਲ ਕੇ ਵੱਖ-ਵੱਖ ਥਾਈਾ ਸਾਂਝੀਆਂ ਮੀਟਿੰਗਾਂ ਕਰਕੇ ਚੋਣਾਂ ਤੇ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਬਸੀ ਪਠਾਣਾਂ, 15 ਜੂਨ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਹਾੜ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਹੰਤ ਡਾ. ਸਿਕੰਦਰ ਸਿੰਘ ਨੇ ਕੋਵਿਡ-19 ਮਹਾਂਮਾਰੀ ਤੋਂ ਬਚਾਅ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਡੇਰੇ ਦੇ ਮੁਖੀ ਡਾ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX