ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫ਼ਤਹਿਗੜ੍ਹ ਸਾਹਿਬ

ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ 'ਆਪ' ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ 7 ਰੋਜ਼ਾ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਵਿਡ-19 ਕਾਰਨ ਸਕੂਲ ਬੰਦ ਹੋ ਜਾਣ ਕਾਰਨ ਬੱਚਿਆਂ ਦੀ ਆਨਲਾਈਨ ਕਲਾਸਾਂ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ...

ਪੂਰੀ ਖ਼ਬਰ »

ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਸਬੰਧੀ ਕੈਪਟਨ ਦੀ ਕੋਠੀ ਦੇ ਘਿਰਾਓ ਲਈ ਭੱਟੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਦੇ ਉਜਾਗਰ ਹੋਏ ਵੱਖ-ਵੱਖ ਬਹੁ ਕਰੋੜੀ ਘਪਲਿਆਂ ਨੇ ਆਪਣੀ ਸਰਕਾਰ ਦੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ ਅਤੇ ਜੇਕਰ ਕਾਂਗਰਸ ਨੂੰ ਘਪਲਿਆਂ ਦੀ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗਾਂ ਨੂੰ ਲੈ ਕੇ ਪਿਛਲੇ 34 ਦਿਨਾਂ ਤੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਦਿੱਤੇ ਜਾ ...

ਪੂਰੀ ਖ਼ਬਰ »

ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ 'ਆਪ' ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ 7 ਰੋਜ਼ਾ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਵਿਡ-19 ਕਾਰਨ ਸਕੂਲ ਬੰਦ ਹੋ ਜਾਣ ਕਾਰਨ ਬੱਚਿਆਂ ਦੀ ਆਨਲਾਈਨ ਕਲਾਸਾਂ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੀ ਮੀਟਿੰਗ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਜਖਵਾਲੀ ਵਿਖੇ ਹੋਈ | ਮੀਟਿੰਗ 'ਚ ਜਿੱਥੇ 'ਆਪ' ਦੇ ਟਰੇਡ ਵਿੰਗ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ, ਉੱਥੇ ਹੀ ...

ਪੂਰੀ ਖ਼ਬਰ »

ਇਨਰ ਵੀਲ ਲੇਡੀਜ਼ ਕਲੱਬ ਵਲੋਂ ਲੜਕੀ ਦੇ ਵਿਆਹ ਲਈ ਮਾਲੀ ਮਦਦ

ਫ਼ਤਹਿਗੜ੍ਹ ਸਾਹਿਬ, 15 ਜੂਨ (ਰਾਜਿੰਦਰ ਸਿੰਘ)-ਇਨਰ ਵੀਲ ਲੇਡੀਜ਼ ਕਲੱਬ ਸਰਹਿੰਦ ਵਲੋਂ ਪਿੰਡ ਰੈਲੀ ਦੇ ਇਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਦੀ ਆਰਥਿਕ ਮਦਦ ਕੀਤੀ ਗਈ | ਕਲੱਬ ਦੀ ਪ੍ਰਧਾਨ ਕਿਰਨ ਬੈਕਟਰ ਨੇ ਕਿਹਾ ਕਿ ਸਾਨੰੂ ਜ਼ਰੂਰਤਮੰਦਾਂ ਦੀ ਸੇਵਾ ਤੋਂ ਕਦੇ ...

ਪੂਰੀ ਖ਼ਬਰ »

ਹਨੇਰੀ ਤੇ ਝੱਖੜ ਕਾਰਨ ਟੁੱਟੇ ਬਿਜਲੀ ਦੇ ਖੰਭਿਆਂ ਦੀ ਮੁਰੰਮਤ ਲੋਕ ਆਪਣੇ ਪੱਧਰ 'ਤੇ ਕਰਵਾਉਣ 'ਚ ਜੁਟੇ-ਭੁੱਟਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਿਛਲੇ ਦਿਨੀਂ ਹਨੇਰੀ ਅਤੇ ਝੱਖੜ ਕਾਰਨ ਬਿਜਲੀ ਦੇ ਖੰਭੇ ਟੁੱਟਣ ਤੇ ਡਿੱਗਣ ਕਾਰਨ ਜਿੱਥੇ ਬਿਜਲੀ ਸਪਲਾਈ ਗੁੱਲ ਰਹਿਣ ...

ਪੂਰੀ ਖ਼ਬਰ »

ਤਹਿਸੀਲ ਅਮਲੋਹ 'ਚੋਂ ਜਨਰੇਟਰ ਦਾ ਬੈਟਰਾ ਚੋਰੀ

ਅਮਲੋਹ, 15 ਜੂਨ (ਰਿਸ਼ੂ ਗੋਇਲ)-ਅਮਲੋਹ ਤਹਿਸੀਲ 'ਚ ਪਏ ਜਨਰੇਟਰ ਨੂੰ ਸਟਾਰਟ ਕਰਨ ਵਾਲਾ ਬੈਟਰਾ ਚੋਰੀ ਹੋ ਜਾ ਕਾਰਨ ਤਹਿਸੀਲ 'ਚ ਰਜਿਸਟਰੀਆਂ ਅਤੇ ਹੋਰ ਕੰਮ ਸਮੇਂ ਸਿਰ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 19 ਨਵੇਂ ਮਾਮਲੇ, ਇਕ ਦੀ ਮੌਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਇਕ ਕੋਰੋਨਾ ਪੀੜਤ ਦੀ ਮੌਤ ਹੋਣ ਤੋਂ ਇਲਾਵਾ ਵੱਖ-ਵੱਖ ਇਲਾਕਿਆਂ 'ਚੋਂ 19 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗਾਂ ਨੂੰ ਲੈ ਕੇ ਪਿਛਲੇ 34 ਦਿਨਾਂ ਤੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਦਿੱਤੇ ਜਾ ...

ਪੂਰੀ ਖ਼ਬਰ »

ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਸਬੰਧੀ ਕੈਪਟਨ ਦੀ ਕੋਠੀ ਦੇ ਘਿਰਾਓ ਲਈ ਅਮਲੋਹ ਤੋਂ ਕਾਫ਼ਲਾ ਰਵਾਨਾ

ਮੰਡੀ ਗੋਬਿੰਦਗੜ੍ਹ, 15 ਜੂਨ (ਮੁਕੇਸ਼ ਘਈ)-ਸੂਬੇ ਦੀ ਕਾਂਗਰਸ ਸਰਕਾਰ ਦੇ ਕੋਰੋਨਾ ਮਹਾਂਮਾਰੀ ਸਮੇਂ ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਰਕਰਾਂ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਖੇਡ ਕਿੱਟਾਂ ਵੰਡੀਆਂ

ਸੰਘੋਲ, 15 ਜੂਨ (ਗੁਰਨਾਮ ਸਿੰਘ ਚੀਨਾ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੁਆਰਾ ਪਿੰਡ ਖੰਟ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਨਸ਼ਿਆਂ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਡਾਲੀ ਨੇ ਦਸਤਾਰਬੰਦੀ ਮੁਕਾਬਲੇ ਕਰਵਾਏ

ਚੁੰਨ੍ਹੀ, 15 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪ੍ਰਭਸਿਮਰਨ ਕੌਰ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਤੇ ਪਿ੍ੰਸੀਪਲ ਨਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਫ਼ੋਟੋਗ੍ਰਾਫੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਆਈ. ਈ. ਆਈ. ਵਿਦਿਆਰਥੀ ਚੈਪਟਰ ਦੇ ਸਹਿਯੋਗ ਨਾਲ 3 ਦਿਨਾ ਆਨਲਾਈਨ ਫ਼ੋਟੋਗ੍ਰਾਫੀ ਮੁਕਾਬਲਾ 'ਕੈਮਰਾ ਕ੍ਰੈਯੂ' ...

ਪੂਰੀ ਖ਼ਬਰ »

ਸੁਖਬੀਰ ਵਲੋਂ ਕਾਂਗਰਸੀ ਦੱਸ ਕੇ ਆਪਣੇ ਹੀ ਵਰਕਰਾਂ ਨੂੰ ਪਾਰਟੀ 'ਚ ਸ਼ਾਮਿਲ ਕਰਨਾ ਹਾਸੋਹੀਣਾ-ਰਿੰਕੂ

ਬਸੀ ਪਠਾਣਾਂ, 15 ਜੂਨ (ਰਵਿੰਦਰ ਮੌਦਗਿਲ)-ਕਾਂਗਰਸ ਕਮੇਟੀ ਬਸੀ ਪਠਾਣਾਂ ਦੇ ਸ਼ਹਿਰੀ ਪ੍ਰਧਾਨ ਅਤੇ ਕੌਂਸਲ ਪ੍ਰਧਾਨ ਰਵਿੰਦਰ ਰਿੰਕੂ ਨੇ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਸੀ ਪਠਾਣਾਂ ਦੇ ਆਪਣੇ ਹੀ ਵਰਕਰਾਂ ਨੂੰ ਕਾਂਗਰਸੀ ਦੱਸ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਜੰਗ 'ਚ ਅਹਿਮ ਰੋਲ ਨਿਭਾਅ ਰਹੀਆਂ ਹਨ ਸਮਾਜਿਕ, ਧਾਰਮਿਕ ਤੇ ਰਾਜਨੀਤਕ ਸੰਸਥਾਵਾਂ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਕੋਰੋਨਾ ਖ਼ਿਲਾਫ਼ ਜੰਗ 'ਚ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਸੰਸਥਾਵਾਂ ਅਹਿਮ ਯੋਗਦਾਨ ਪਾ ਰਹੀਆਂ ਹਨ, ਜਿਸ ਸਦਕਾ ਲੋਕ ਆਸਾਨੀ ਨਾਲ ਟੀਕਾਕਰਨ ਕਰਵਾ ਰਹੇ ਹਨ ਅਤੇ ਸਿਵਲ ਹਸਪਤਾਲਾਂ 'ਚ ਵੀ ਲੋਕਾਂ ਨੂੰ ਟੀਕਾਕਰਨ 'ਚ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਸੰਘੋਲ-ਖੰਨਾ ਸੜਕ ਦੇ ਨਿਰਮਾਣ ਦਾ ਉਦਘਾਟਨ

ਸੰਘੋਲ, 15 ਜੂਨ (ਹਰਜੀਤ ਸਿੰਘ ਮਾਵੀ)-ਪਿਛਲੇ ਲੰਬੇ ਸਮੇਂ ਤੋਂ ਖ਼ਸਤਾ ਹਾਲ ਹੋਈ ਸੰਘੋਲ ਖੰਨਾ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਆਖ਼ਰ ਅੱਜ ਕੰਮ ਸ਼ੁਰੂ ਹੋ ਗਿਆ, ਜਿਸ ਦੀ ਰਸਮੀ ਤੌਰ 'ਤੇ ਸ਼ੁਰੂਆਤ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਕਰਵਾਈ ਗਈ | ਇਸ ਮੌਕੇ ਵਿਧਾਇਕ ਜੀ. ਪੀ. ਨੇ ਦੱਸਿਆ ਕਿ ਨਬਾਰਡ ਵਲੋਂ ਬਣਾਈ ਜਾ ਰਹੀ 17.10 ਕਿੱਲੋਮੀਟਰ ਸੜਕ ਦੇ ਨਿਰਮਾਣ 'ਤੇ ਪੰਜਾਬ ਸਰਕਾਰ ਵਲੋਂ 9 ਕਰੋੜ 25 ਲੱਖ ਦੀ ਲਾਗਤ ਆਵੇਗੀ | ਉਨ੍ਹਾਂ ਦੱਸਿਆ ਕਿ ਸੜਕ ਦੀ ਚੌੜਾਈ 18 ਫੁੱਟ ਹੈ ਅਤੇ ਲੁੱਕ ਦੀ ਡਬਲ ਲੇਅਰ ਪਾਈ ਜਾਵੇਗੀ ਅਤੇ ਇਹ ਸੜਕ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ, ਉੱਪ ਚੇਅਰਮੈਨ ਸਾਧਾ ਸਿੰਘ ਗਿੱਲ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਪੰਧੇਰ, ਕਾਂਗਰਸ ਦੇ ਸੂਬਾ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ, ਬਲਵੀਰ ਸਿੰਘ ਸਰਪੰਚ ਖੰਟ, ਸਤਵਿੰਦਰ ਸਿੰਘ ਸਰਪੰਚ ਸੁਹਾਵੀ, ਰਣਜੀਤ ਸਿੰਘ ਲੁਹਾਰ ਮਾਜਰਾ, ਬਲਾਕ ਸੰਮਤੀ ਵਾਈਸ ਚੇਅਰਮੈਨ ਡਾ. ਨਰਿੰਦਰ ਸ਼ਰਮਾ, ਰਾਕੇਸ਼ ਕੁਮਾਰ ਸਰਪੰਚ ਸੰਘੋਲ, ਨੱਥੂ ਰਾਮ ਨੰਗਲਾਂ, ਹਰਦੀਪ ਸਿੰਘ ਭੁੱਲਰ ਮੀਰਪੁਰ, ਸੁਰਮੁੱਖ ਸਿੰਘ ਪਨੈਚਾਂ, ਦਰਸ਼ਨ ਸਿੰਘ ਪਨੈਚਾਂ, ਜੱਗੀ ਰਾਏਪੁਰ, ਮਾਸਟਰ ਜਗਦੀਸ਼ ਰਾਏ ਮੋਦਗਿਲ, ਰਣਜੀਤ ਸਿੰਘ ਸੋਨੂੰ ਖੰਟ, ਹਰਦੀਪ ਸਿੰਘ ਬਦੇਸ਼ਾਂ, ਲੋਕ ਨਿਰਮਾਣ ਵਿਭਾਗ ਦੇ ਜੇ. ਈ. ਇੰਦਰ ਕੁਮਾਰ ਤੇ ਕਾਂਗਰਸੀ ਵਰਕਰ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਵਾਤਾਵਰਨ ਪ੍ਰੇਮੀਆਂ ਨੇ ਰੁੜਕੀ ਵਿਖੇ ਚੌਗਿਰਦੇ ਦੀ ਸੰਭਾਲ ਲਈ ਬੂਟੇ ਵੰਡੇ

ਅਮਲੋਹ, 15 ਜੂਨ (ਰਿਸ਼ੂ ਗੋਇਲ)-ਵਾਤਾਵਰਨ ਵਿਚ ਪ੍ਰਦੂਸ਼ਣ ਨੂੰ ਘੱਟ ਕਰਨ ਤੇ ਚੌਗਿਰਦੇ ਦੀ ਸੰਭਾਲ ਲਈ ਅੱਜ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਰੁੜਕੀ ਵਿਖੇ ਵੱਖ-ਵੱਖ ਕਿਸਮ ਦੇ ਸੈਂਕੜੇ ਬੂਟੇ ਪਿੰਡ ਵਾਸੀਆਂ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਵੰਡੇ ਗਏ ਹਨ ਤਾਂ ...

ਪੂਰੀ ਖ਼ਬਰ »

26 ਨੂੰ ਰਾਜਪਾਲ ਨੂੰ ਯਾਦ ਪੱਤਰ ਦੇਣਗੇ ਕਿਸਾਨ-ਰਿਊਣਾ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਪਿਛਲੇ 6 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡੱਟੇ ਕਿਸਾਨ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਆਉਣਗੇ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਏਕਤਾ ਮਹਾਂਸੰਘ ਰਿਊਣਾ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਗੁਰਦੁਆਰਾ ਸਾਹਿਬ ਪਿੰਡ ਭੱਲਮਾਜਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਨਵਜੋਤ ਸਿੰਘ ਖ਼ਾਲਸਾ, ਭਾਈ ਗੁਰਸਿਮਰਨ ਸਿੰਘ ਅਤੇ ਭਾਈ ਨਵਦੀਪ ...

ਪੂਰੀ ਖ਼ਬਰ »

ਮੁਹੱਲਾ ਪ੍ਰੀਤ ਨਗਰ 'ਚ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ

ਮੰਡੀ ਗੋਬਿੰਦਗੜ੍ਹ, 15 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਥਾਨਕ ਮੁਹੱਲਾ ਪ੍ਰੀਤ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਬੜੀ ਸ਼ਰਧਾ ਭਾਵਨਾ ਨਾਲ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਦੌਰਾਨ ਸੰਗਤ ਰੂਪ ਵਿਚ ਸ੍ਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਲੋਂ ਦੋ ਰੋਜ਼ਾ ਇੰਡਸਟਰੀ ਅਕਾਦਮੀਆਂ ਇੰਟਰੈਕਸ਼ਨ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓ ਟੈਕਨਾਲੌਜੀ ਵਿਭਾਗ ਵਲੋਂ ਦੋ ਰੋਜ਼ਾ ਇੰਡਸਟਰੀ ਅਕਾਦਮੀਆਂ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਡਾਇਰੈਕਟਰ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਉਸ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਗੁਰਬੀਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਨੇੜੇ ਸਥਿਤ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. 'ਚੋਂ 12 ਜੂਨ ਦੀ ਰਾਤ ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਅਮਿਤ ਤੇ੍ਰਹਨ ਵਾਸੀ ਹਰਿਆਣਾ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਨੂੜ, 15 ਜੂਨ (ਭੁਪਿੰਦਰ ਸਿੰਘ) ਬਨੂੜ ਪੁਲਿਸ ਨੇ ਇਕ ਨੌਜਵਾਨ ਨੂੰ 11 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਗਊ ਸੈੱਸ ਲੈਣ ਦੇ ਬਾਵਜੂਦ ਸੜਕਾਂ 'ਤੇ ਘੁੰਮ ਰਹੀਆਂ ਨੇ ਬੇਸਹਾਰਾ ਗਊਆਂ-ਡਾ. ਅਮਿਤ ਸੰਦਲ

ਮੰਡੀ ਗੋਬਿੰਦਗੜ੍ਹ, 15 ਜੂਨ (ਮੁਕੇਸ਼ ਘਈ)-ਸਰਕਾਰ ਕਰੋੜਾਂ ਰੁਪਏ ਗਊ ਸੈੱਸ ਇਕੱਠਾ ਕਰਦੀ ਹੈ ਜੋ ਵੱਖ-ਵੱਖ ਵਿਭਾਗਾਂ 'ਚੋਂ ਇਕੱਠਾ ਕੀਤਾ ਜਾਂਦਾ ਹੈ ਪਰ ਫਿਰ ਵੀ ਗਊਆਂ ਸੜਕਾਂ 'ਤੇ ਬੇਸਹਾਰਾ ਫਿਰਨ ਨੂੰ ਮਜਬੂਰ ਹਨ | ਇਹ ਪ੍ਰਗਟਾਵਾ ਸਰਕਾਰੀ ਕੈਟਲ ਪੌਂਡ ਜ਼ਿਲ੍ਹਾ ...

ਪੂਰੀ ਖ਼ਬਰ »

ਸੂਬੇ ਦੇ ਲੋਕ 'ਆਪ' ਨੂੰ ਸੱਤਾ 'ਚ ਲਿਆਉਣਗੇ-ਰਾਜਾ, ਮਲਹੋਤਰਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਜੀ: ਰਸ਼ਪਿੰਦਰ ਸਿੰਘ ਰਾਜਾ ਤੇ ਸੂਬਾ ਟਰੇਡ ਵਿੰਗ ਦੇ ਉੱਪ ਪ੍ਰਧਾਨ ਪ੍ਰਦੀਪ ਮਲਹੋਤਰਾ ਦੀ ਅਗਵਾਈ ਹੇਠ ਸਰਹਿੰਦ ਮੰਡੀ ਵਿਖੇ ਹੋਈ, ਜਿਸ 'ਚ ...

ਪੂਰੀ ਖ਼ਬਰ »

ਹਮਾਯੰੂਪੁਰ ਵਿਖੇ ਕੈਂਪ ਦੌਰਾਨ 300 ਵਿਅਕਤੀਆਂ ਨੇ ਲਗਵਾਈ ਵੈਕਸੀਨ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਚਾਇਤੀ ਗੁਰਦੁਆਰਾ ਹਮਾਯੂੰਪੁਰ ਸਰਹਿੰਦ ਵਿਖੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ 'ਸਭ ਗੋਬਿੰਦ ਹੈ' ਸੇਵਕ ਜਥਾ ਵਲੋਂ ਕੋਵਿਡ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਜਥਾ ਰਵਾਨਾ

ਖਮਾਣੋਂ, 15 ਜੂਨ (ਮਨਮੋਹਨ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਦੋਵੇਂ ਪਾਰਟੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦੇ ਸਬੰਧ 'ਚ ਹਲਕਾ ...

ਪੂਰੀ ਖ਼ਬਰ »

'ਆਪ' ਆਗੂ ਅਮਰਜੀਤ ਸਿੰਘ ਗੋਪਾਲੋਂ ਵਲੋਂ ਵੱਖ-ਵੱਖ ਥਾਈਾ ਮੀਟਿੰਗਾਂ

ਚੁੰਨ੍ਹੀ, 15 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗੋਪਾਲੋਂ ਵਲੋਂ ਅਵਤਾਰ ਸਿੰਘ ਨਾਲ ਮਿਲ ਕੇ ਵੱਖ-ਵੱਖ ਥਾਈਾ ਸਾਂਝੀਆਂ ਮੀਟਿੰਗਾਂ ਕਰਕੇ ਚੋਣਾਂ ਤੇ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਬਸੀ ਪਠਾਣਾਂ, 15 ਜੂਨ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਹਾੜ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਹੰਤ ਡਾ. ਸਿਕੰਦਰ ਸਿੰਘ ਨੇ ਕੋਵਿਡ-19 ਮਹਾਂਮਾਰੀ ਤੋਂ ਬਚਾਅ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਡੇਰੇ ਦੇ ਮੁਖੀ ਡਾ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX