ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  4 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  9 minutes ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  22 minutes ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  38 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 1 hour ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 2 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 3 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 3 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੇਂਡੂ ਮਜ਼ਦੂਰ ਯੂਨੀਅਨ ਨੇ ਪੰਚਾਇਤੀ ਜ਼ਮੀਨਾਂ ਬੇਜ਼ਮੀਨੇ ਪੇਂਡੂ ਮਜ਼ਦੂਰਾਂ ਨੂੰ ਦੇਣ ਦੀ ਕੀਤੀ ਮੰਗ

ਬਟਾਲਾ, 15 ਜੂਨ (ਕਾਹਲੋਂ)-ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਮੇਜਰ ਸਿੰਘ ਕੋਟ ਟੋਡਰ ਮੱਲ੍ਹੀ, ਜਰਨੈਲ ਸਿੰਘ, ਇਕਬਾਲ ਸਿੰਘ ਮਸਾਣੀਆਂ, ਜਸਵੰਤ ਸਿੰਘ, ਸੁਰਿੰਦਰਪਾਲ ਸਿੰਘ, ਪਵਨਦੀਪ ਸਿੰਘ, ਚਤਰਥ ਮਸੀਹ, ਗੁਰਮੀਤ ਸਿੰਘ, ਭਗਵੰਤ ਸਿੰਘ, ...

ਪੂਰੀ ਖ਼ਬਰ »

'ਆਪ' ਵਲੋਂ ਪ੍ਰਬੰਧਕੀ ਕੰਪਲੈਕਸ ਦੇ ਬਾਹਰ 7 ਰੋਜ਼ਾ ਭੁੱਖ ਹੜਤਾਲ ਸ਼ੁਰੂ

ਗੁਰਦਾਸਪੁਰ, 15 ਜੂਨ (ਭਾਗਦੀਪ ਸਿੰਘ ਗੋਰਾਇਆ)-ਅੱਜ ਆਮ ਆਦਮੀ ਪਾਰਟੀ ਵਲੋਂ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਅਤੇ ਐਡਵੋਕੇਟ ਦਵਿੰਦਰ ਸਿੰਘ ਮੱਟੂ ਦੀ ਅਗਵਾਈ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੂਬੇ: ਕੁਲਵੰਤ ਸਿੰਘ ਦੀ ਦੇਖਰੇਖ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ


ਦੋਰਾਂਗਲਾ, 15 ਜੂਨ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਛਾਪੇਮਾਰੀ ਕਰਕੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਕਾਬੂ ਕੀਤਾ ਗਿਆ | ਪੁਲਿਸ ਅਨੁਸਾਰ ਏ.ਐਸ.ਆਈ. ਗੁਰਮੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕਰਦਿਆਂ ਪਿੰਡ ਕਠਿਆਲੀ ਤੋਂ ਪਾਣੀ ਵਾਲੀ ਟੈਂਕੀ ਨੇੜਿਓਾ ਦਵਿੰਦਰ ਕੁਮਾਰ ਉਰਫ਼ ਮਿੰਟੂ ਪੁੱਤਰ ਪਿ੍ਥੀ ਚੰਦ ਨੰੂ 7500 ਐਮ.ਐਲ. ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਜਿਸ ਖਿਲਾਫ਼ ਥਾਣਾ ਦੋਰਾਂਗਲਾ ਅੰਦਰ ਬਣਦੀਆਂ ਧਰਾਵਾਂ ਹੇਠ ਪਰਚਾ ਦਰਜ ਕਰ ਲਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਰੇਲ ਗੱਡੀ ਥੱਲੇ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਧਾਰੀਵਾਲ, 15 ਜੂਨ (ਸਵਰਨ ਸਿੰਘ)-ਇੱਥੋਂ ਨਜ਼ਦੀਕ ਸੈਂਟਲ ਮੈਂਟਲ ਨੇੜੇ ਬਾਈਪਾਸ ਪੁਲ ਹੇਠਾਂ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ | ਇਸ ਸਬੰਧ ਵਿਚ ਰੇਲਵੇ ਪੁਲਿਸ ਚੌਂਕੀ ਧਾਰੀਵਾਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਘਟਿਆ ਕਹਿਰ-31 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 15 ਜੂਨ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਕੋਰੋਨਾ ਦਾ ਕਹਿਰ ਘਟਦਾ ਨਜ਼ਰ ਆ ਰਿਹਾ ਹੈ | ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹੇ ਅੰਦਰ 31 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਅੱਜ ਕਿਸੇ ਕੋਰੋਨਾ ਮਰੀਜ਼ ਦੀ ਮੌਤ ਨਹੀਂ ਹੋਈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਬੇਰਿੰਗ ਕਾਲਜ 'ਚ ਕੋਰੋਨਾ ਮਹਾਂਮਾਰੀ ਸਬੰਧੀ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ

ਬਟਾਲਾ, 15 ਜੂਨ (ਕਾਹਲੋਂ)-ਬੇਰਿੰਗ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ. ਐਡਵਰਡ ਮਸੀਹ ਦੀ ਅਗਵਾਈ ਵਿਚ ਫਿਲਾਸਫ਼ੀ ਵਿਭਾਗ ਦੇ ਮੁਖੀ ਕਨਵੀਨਰ ਪ੍ਰੋਫ਼ੈਸਰ ਨੀਰਜ ਕੁਮਾਰ ਤੇ ਜਾਇਲੋਜੀ ਵਿਭਾਗ ਦੇ ਮੁਖੀ ਡਾ. ਜਤਿੰਦਰਪਾਲ ਸਿੰਘ ਦੇ ਸਾਂਝੇ ਉਪਰਾਲੇ ਨਾਲ ਇਕ ਰੋਜ਼ਾ ...

ਪੂਰੀ ਖ਼ਬਰ »

ਕੋਰੋਨਾ ਪੀੜਤ ਦੇ ਆਸਰਿਤਾਂ ਨੰੂ ਨੌਕਰੀ ਤੇ ਆਰਥਿਕ ਸਹਾਇਤਾ ਲਈ ਆਸ਼ਾ ਵਰਕਰਾਂ ਵਲੋਂ ਡੀ. ਸੀ ਨੰੂ ਮੰਗ-ਪੱਤਰ

ਗੁਰਦਾਸਪੁਰ, 15 ਜੂਨ (ਆਰਿਫ਼)-ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਭੈਣੀ ਮੀਆਂ ਖਾਂ ਦੀ ਆਸ਼ਾ ਵਰਕਰ ਰਾਮਪਾਲ ਦੀ ਕੋਰੋਨਾ ਦੌਰਾਨ ਹੋਈ ਮੌਤ 'ਤੇ ਉਸ ਦੇ ਆਸਰਿਤਾਂ ਨੰੂ ਤਰਸ ਦੇ ਆਧਾਰ 'ਤੇ ਨੌਕਰੀ ਅਤੇ ਆਰਥਿਕ ਸਹਾਇਤਾ ਦੇਣ ਲਈ ਪ੍ਰਧਾਨ ਬਲਵਿੰਦਰ ਕੌਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅਧਿਆਪਕ ਰਾਸ਼ਟਰੀ ਐਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

ਬਟਾਲਾ, 15 ਜੂਨ (ਕਾਹਲੋਂ)-ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਐਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਅਧਿਆਪਕ ਅਵਾਰਡ ਲਈ ਅਪਲਾਈ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਤੇ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ, 15 ਜੂਨ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 15 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਰਣਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਕਾਦੀਆਂ ਨੇ ਪੰਜਾਬ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਕਾਦੀਆਂ, 15 ਜੂਨ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਕਾਦੀਆਂ ਵਲੋਂ 34ਵੇਂ ਦਿਨ ਹੜਤਾਲ ਕਰਕੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਪੂਰੇ ਸ਼ਹਿਰ 'ਚ ਰੋਸ ਮਾਰਚ ਕੀਤਾ ਗਿਆ | ਇਹ ਰੋਸ ਮਾਰਚ ਨਗਰ ਕੌਂਸਲ ਕਾਦੀਆਂ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਧਾਰੀਵਾਲ ਦੇ ਸਫ਼ਾਈ ਸੇਵਕਾਂ ਕੈਪਟਨ ਦਾ ਪੁਤਲਾ ਫੂਕਿਆ

ਧਾਰੀਵਾਲ, 15 ਜੂਨ (ਜੇਮਸ ਨਾਹਰ/ਰਮੇਸ਼ ਨੰਦਾ/ਸਵਰਨ ਸਿੰਘ)-ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਪ੍ਰਧਾਨ ਸਿਕੰਦਰ ਦੀ ਅਗਵਾਈ ਵਿਚ ਲਗਾਤਾਰ 34 ਦਿਨ ਤੋਂ ਹੜਤਾਲ 'ਤੇ ਬੈਠੇ ਨਗਰ ਕੌਂਸਲ ਧਾਰੀਵਾਲ ਦੇ ਸਫ਼ਾਈ ...

ਪੂਰੀ ਖ਼ਬਰ »

ਡਿਊਟੀ ਦੌਰਾਨ ਬਿਜਲੀ ਮੁਲਾਜ਼ਮ ਦੀ ਮੌਤ

ਨੌਸ਼ਹਿਰਾ ਮੱਝਾ ਸਿੰਘ, 15 ਜੂਨ (ਤਰਸੇਮ ਸਿੰਘ ਤਰਾਨਾ)-ਸਥਾਨਕ ਪਾਵਰਕਾਮ ਸਬ-ਡਵੀਜ਼ਨ ਨੌਸ਼ਹਿਰਾ ਮੱਝਾ ਸਿੰਘ ਵਿਖੇ ਤਾਇਨਾਤ 56 ਸਾਲਾ ਬਿਜਲੀ ਮੁਲਾਜ਼ਮ ਦੀ ਡਿਊਟੀ ਦੌਰਾਨ ਹੀ ਕੰਮ ਕਰਦਿਆਂ ਅਚਾਨਕ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਆਏ ਤੇਜ਼ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾਂ ਵਾਲੇ ਅਤੇ ਜਥੇਦਾਰ ਮੱਖਣ ਸਿੰਘ ਸ਼ਹੀਦ ਦੀ ਸਾਂਝੀ ਬਰਸੀ ਮਨਾਈ

ਬਟਾਲਾ, 15 ਜੂਨ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾਂ ਵਾਲੇ ਅਤੇ ਉਨ੍ਹਾਂ ਦੇ ਚਰਨ ਸੇਵਕ ਜਥੇਦਾਰ ਮੱਖਣ ਸਿੰਘ ਸ਼ਹੀਦ ਦੀ ਸਾਂਝੀ ਬਰਸੀ ਗੁਰਦੁਆਰਾ ਅੰਗੀਠਾ ਸਾਹਿਬ ਸ਼ਹੀਦਾਂ ਅੱਡਾ ਊਧੋਵਾਲ ਜੀ.ਟੀ. ਰੋਡ ਗੁਰਦਾਸਪੁਰ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਫਤਹਿਗੜ੍ਹ ਚੂੜੀਆਂ, 15 ਜੂਨ (ਐੱਮ.ਐੱਸ. ਫੁੱਲ)-ਸ੍ਰੀ ਗੁਰੂ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ...

ਪੂਰੀ ਖ਼ਬਰ »

ਬਿਜਲੀਵਾਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਜੋਸ਼ ਵਧਿਆ-ਬੱਲ, ਭਾਟੀਆ

ਫਤਹਿਗੜ੍ਹ ਚੂੜੀਆਂ, 15 ਜੂਨ (ਐੱਮ.ਐੱਸ. ਫੁੱਲ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਆਗੂ ਗੁਰਜੀਤ ਸਿੰਘ ਬਿਜਲੀਵਾਲ ਨੂੰ ਦੂਜੀ ਵਾਰ ਪਾਰਟੀ ਹਾਈਕਮਾਂਡ ਵਲੋਂ ਯੂਥ ਵਿੰਗ ਦਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਅਕਾਲੀ ਵਰਕਰਾਂ ਵਿਚ ਜੋਸ਼ ਵਧਿਆ ਹੈ | ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ ਤਹਿਤ 2022 ਦੀਆਂ ਚੋਣਾਂ ਸ਼ਾਨ ਨਾਲ ਜਿੱਤੀਆਂ ਜਾਣਗੀਆਂ-ਰਵੀਕਰਨ ਸਿੰਘ ਕਾਹਲੋਂ

ਫਤਹਿਗੜ੍ਹ ਚੂੜੀਆਂ, 15 ਜੂਨ (ਐਮ.ਐਸ. ਫੁੱਲ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਮਗਰੋਂ ਪਾਰਟੀ ਨੂੰ ਮਿਲੀ ਹੋਰ ਮਜ਼ਬੂਤੀ ਤਹਿਤ 2022 ਦੀਆਂ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੀਆਂ ਜਾਣਗੀਆਂ ਅਤੇ ਵੱਡੀ ਲੀਡ ਨਾਲ ਫਤਹਿਗੜ੍ਹ ਚੂੜੀਆਂ ...

ਪੂਰੀ ਖ਼ਬਰ »

ਤੇਜ਼ ਤੂਫ਼ਾਨ ਨੇ ਲੀਚੀ ਨੰੂ ਪਹੁੰਚਾਇਆ ਭਾਰੀ ਨੁਕਸਾਨ, ਬਾਗ਼ਬਾਨਾਂ ਦੇ ਮੁਰਝਾਏ ਚਿਹਰੇ

ਗੁਰਦਾਸਪੁਰ, 15 ਜੂਨ (ਆਰਿਫ਼)-ਬੀਤੇ ਦਿਨੀਂ ਆਏ ਤੇਜ਼ ਤੂਫ਼ਾਨ ਅਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਲੀਚੀ ਦੇ ਫ਼ਲ ਨੰੂ ਵੱਡਾ ਨੁਕਸਾਨ ਪਹੁੰਚਿਆ ਹੈ | ਜਿਸ ਕਾਰਨ ਬਾਗ਼ਬਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ | ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਬਾਗ਼ਬਾਨਾਂ ਨੇ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਧਰਨੇ ਦੇ 257ਵੇਂ ਦਿਨ 175ਵਾਂ ਜਥਾ ਬੈਠਾ ਭੁੱਖ ਹੜਤਾਲ 'ਤੇ

ਗੁਰਦਾਸਪੁਰ, 15 ਜੂਨ (ਗੁਰਪ੍ਰਤਾਪ ਸਿੰਘ)-ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰਾਂ ਵਲੋਂ ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਧਰਨਾ 257ਵੇਂ ਦਿਨ ਪੀ ਪੂਰੇ ਜੋਸ਼ ਅਤੇ ਮਨੋਬਲ ਨਾਲ ਜਾਰੀ ਰਿਹਾ। ਬੀਤੇ ਕੁਝ ਦਿਨਾਂ ਅੰਦਰ ਬੇਸ਼ੱਕ ਮੌਸਮ ਦੇ ਮਿਜ਼ਾਜ ਵਿਚ ਕਈ ਤਰ੍ਹਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗੁਰਦਾਸਪੁਰ ਦੇ ਬਲੱਡ ਬੈਂਕ 'ਚ ਹੁੰਦੀ ਖੱਜਲ-ਖੁਆਰੀ

ਤਿੱਬੜ, 15 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਸਰਕਾਰ ਜਿੱਥੇ ਇਕ ਪਾਸੇ ਆਮ ਲੋਕਾਂ ਨੰੂ ਸਰਕਾਰੀ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਰਹਿੰਦੀ ਹੈ, ਉੱਥੇ ਹੀ ਜ਼ਿਲ੍ਹਾ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚੋਂ ਲੋੜਵੰਦਾਂ ਨੰੂ ਖੂਨ ਲੈਣ ਲਈ ਕਈ-ਕਈ ਘੰਟੇ ਪ੍ਰੇਸ਼ਾਨ ਹੋਣਾ ...

ਪੂਰੀ ਖ਼ਬਰ »

90 ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਣੇ 2 ਨੌਜਵਾਨ ਗਿ੍ਫ਼ਤਾਰ

ਕਾਦੀਆਂ, 15 ਜੂਨ (ਯਾਦਵਿੰਦਰ ਸਿੰਘ)-ਕਾਦੀਆਂ ਪੁਲਿਸ ਵਲੋਂ 90 ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਣੇ 2 ਨÏਜਵਾਨਾਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਮਨਸੂਰ ਦੇ ਨਜ਼ਦੀਕ 90 ਨਸ਼ੀਲੀਆਂ ਗੋਲੀਆਂ ਅਤੇ ...

ਪੂਰੀ ਖ਼ਬਰ »

ਪਿੰਡ ਰਣਜੀਤ ਬਾਗ ਤੇ ਸਾਹੋਵਾਲ ਇਲਾਕੇ 'ਚ ਬਿਜਲੀ ਦੀ ਘਟੀਆ ਸਪਲਾਈ ਕਾਰਨ ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ, 15 ਜੂਨ (ਅਸ਼ੋਕ ਸ਼ਰਮਾ)-ਰਣਜੀਤ ਬਾਗ ਇਲਾਕੇ ਅੰਦਰ ਬਿਜਲੀ ਸਪਲਾਈ ਦੀ ਘਟੀਆ ਕਾਰਗੁਜਾਰੀ ਕਾਰਨ ਕਿਸਾਨਾਂ ਦਾ ਪਾਵਰਕਾਮ ਦੇ ਉੱਚ ਅਧਿਕਾਰੀਆਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਦੋਂ ਕਿ ਇਸ ਤੋਂ ਪਹਿਲਾਂ ਦੋ ਸਾਲ ਐਸ.ਈ. ਗੁਰਦਾਸਪੁਰ ਨੰੂ ਮੰਗ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਛਬੀਲ ਅਤੇ ਕੜਾਹ ਪ੍ਰਸ਼ਾਦ ਦਾ ਲਗਾਇਆ ਲੰਗਰ

ਗੁਰਦਾਸਪੁਰ, 15 ਜੂਨ (ਸੁਖਵੀਰ ਸਿੰਘ ਸੈਣੀ)-ਨਗਰ ਕੌਂਸਲ ਗੁਰਦਾਸਪੁਰ ਦੇ ਦਫ਼ਤਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਛਬੀਲ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਿਸ਼ੇਸ਼ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਵਲੋਂ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ ਨੁਮਾਇੰਦੇ ਸਨਮਾਨਿਤ

ਕਲਾਨੌਰ, 15 ਜੂਨ (ਪੁਰੇਵਾਲ)-ਕਲਾਨੌਰ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਦਾ ਖੇਤਰ 'ਚ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਬਿਹਤਰ ਸੇਵਾਵਾਂ ਦੇ ਮੱਦੇਨਜ਼ਰ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਨਮਾਨ ...

ਪੂਰੀ ਖ਼ਬਰ »

ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਯੁਕਤ ਅਕਾਲੀ ਦਲ ਨੇ ਲਗਾਏ ਬੂਟੇ

ਘੱਲੂਘਾਰਾ ਸਾਹਿਬ, 15 ਜੂਨ (ਮਿਨਹਾਸ)-ਇੱਥੋਂ ਨਜ਼ਦੀਕ ਇਤਿਹਾਸਕ ਗੁਰਦੁਆਰਾ ਪਿੱਪਲੀ ਸਾਹਿਬ ਕਾਹਨੂੰਵਾਨ ਛੰਭ ਵਿਖੇ ਸੰਯੁਕਤ ਅਕਾਲੀ ਦਲ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੱਪਲੀ ਸਾਹਿਬ ਅਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ...

ਪੂਰੀ ਖ਼ਬਰ »

ਅੱਡਾ ਕੋਟ ਬੱੁਢਾ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਡੇਹਰੀਵਾਲ ਦਰੋਗਾ, 15 ਜੂਨ (ਹਰਦੀਪ ਸਿੰਘ ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਡਾ ਕੋਟ ਬੁੱਢਾ ਵਿਚ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਨÏਜਵਾਨਾ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮÏਕੇ ਸਰਬੱਤ ਦੇ ...

ਪੂਰੀ ਖ਼ਬਰ »

ਬੀ. ਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਕਾਦੀਆਂ, 15 ਜੂਨ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨ ਕੀਤੇ ਬੀ.ਕਾਮ. ਸਮੈਸਟਰ ਪੰਜਵਾਂ ਦੇ ਨਤੀਜੇ ਵਿਚੋਂ ਸਿੱਖ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਇਕ ਵਾਰ ਫਿਰ ਕਾਲਜ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗਠਜੋੜ 2022 ਲਈ ਇਤਿਹਾਸਕ ਫ਼ੈਸਲਾ ਸਾਬਤ ਹੋਵੇਗਾ-ਕਾਹਲੋਂ

ਡੇਰਾ ਬਾਬਾ ਨਾਨਕ, 15 ਜੂਨ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਬਸਪਾ ਨਾਲ ਕੀਤਾ ਗਿਆ ਗਠਬੰਧਨ ਇਕ ਇਤਿਹਾਸਕ ਫੈਸਲੇ ਦੀ ਮਿਸਾਲ ਬਣ ਕੇ ਸਾਹਮਣੇ ਆਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਾ. ਸਪੀਕਰ ਨਿਰਮਲ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਓਠੀਆਂ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕਿਲ੍ਹਾ ਲਾਲ ਸਿੰਘ, 15 ਜੂਨ (ਬਲਬੀਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਓਠੀਆਂ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ 150 ਪਰਿਵਾਰਾਂ ਨੂੰ ਰਾਸ਼ਨ ਅਤੇ ਵਾਟਰ ਕੂਲਰਾਂ ਵੰਡੇ

ਡੇਰਾ ਬਾਬਾ ਨਾਨਕ, 15 ਜੂਨ (ਵਿਜੇ ਸ਼ਰਮਾ)-ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਇਸ ਸਰਹੱਦੀ ਖੇਤਰ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਵਾਟਰ ਕੂਲਰਾਂ ਦੀ ਵੰਡ ਕੀਤੀ ...

ਪੂਰੀ ਖ਼ਬਰ »

ਰੁੱਖਾਂ ਦੀ ਕਟਾਈ ਦੇ ਮਾਮਲੇ 'ਚ 5 ਖ਼ਿਲਾਫ਼ ਪਰਚਾ ਦਰਜ

ਨਿੱਕੇ ਘੁੰਮਣ, 15 ਜੂਨ (ਸਤਬੀਰ ਸਿੰਘ ਘੁੰਮਣ)-ਬੀਤੇ ਦਿਨੀ ਸਤਕੋਹਾ-ਘੁੰਮਣ ਰੋਡ 'ਤੇ ਪਿੰਡ ਛੀਨਾ ਨਜ਼ਦੀਕ ਕੁਝ ਵਿਅਕਤੀਆਂ ਵਲੋਂ ਵਣ ਵਿਭਾਗ ਦੇ ਰੁੱਖਾਂ ਦੀ ਕਟਾਈ ਕੀਤੀ ਸੀ, ਜਿਸ ਨੂੰ ਲੈ ਕੇ ਵਣ ਵਿਭਾਗ ਦੇ ਅਫ਼ਸਰ ਅਤੇ ਵਾਤਾਵਰਣ ਪ੍ਰੇਮੀ ਹਰਕਤ ਵਿਚ ਆਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਲਾਲੇਨੰਗਲ ਦੇ ਸ. ਸੀ. ਸੈ. ਸਕੂਲ ਵਿਖੇ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨ ਕਿੱਟਾਂ ਵੰਡੀਆਂ

ਫਤਹਿਗੜ੍ਹ ਚੂੜੀਆਂ, 15 ਜੂਨ (ਧਰਮਿੰਦਰ ਸਿੰਘ ਬਾਠ)-ਲਾਲੇਨੰਗਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮੈਡਮ ਪੂਨਮ ਡੋਗਰਾ ਦੀ ਅਗਵਾਈ ਹੇਠ ਕਿੱਤਾ ਮੁਖੀ ਸਕੀਮ ਦੇ ਅਧੀਨ ਸਕੂਲ ਦੀਆਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨ ਕਿੱਟਾਂ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਕਾਲਜ 'ਚ ਵਿਸ਼ਵ ਵਿਰੋਧੀ ਬਾਲ ਮਜ਼ਦੂਰੀ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 15 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ (ਲੜਕੀਆਂ) ਵਿਖੇ ਪਿ੍ੰਸੀਪਲ ਪ੍ਰੋ. ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਸੋਸ਼ਾਲੋਜੀ ਵਿਭਾਗ ਵਲੋਂ ਵਿਸ਼ਵ ਵਿਰੋਧੀ ਬਾਲ ਮਜ਼ਦੂਰੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਢਾਈ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਥਾਣੇ ਦਾ ਰੱਖਿਆ ਨੀਂਹ ਪੱਥਰ

ਘੁਮਾਣ, 15 ਜੂਨ (ਬੰਮਰਾਹ, ਬਾਵਾ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘੁਮਾਣ ਥਾਣੇ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨਾਲ ਨਗਰ ਕÏਾਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੰੂ, ਸਰਪੰਚ ...

ਪੂਰੀ ਖ਼ਬਰ »

ਕੈਪਟਨ ਬਾਠ ਨੂੰ ਸਾਬਕਾ ਸੈਨਿਕ ਵਿੰਗ ਦਾ ਸਰਪ੍ਰਸਤ ਨਿਯੁਕਤ ਕਰਨ 'ਤੇ ਅਕਾਲੀ ਹਾਈਕਮਾਂਡ ਦਾ ਧੰਨਵਾਦ

ਹਰਚੋਵਾਲ, 15 ਜੂਨ (ਭਾਮ/ਢਿੱਲੋਂ)-ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਲਗਾਤਾਰ ਤਿੰਨ ਵਾਰ ਰਹਿ ਚੁੱਕੇ ਵਿਧਾਇਕ ਅਤੇ ਬੇਦਾਗ ਸ਼ਖ਼ਸੀਅਤ ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਧਰਨਿਆਂ ਦੇ ਡਰਾਮੇ ਰਚਾਉਣ ਦੀ ਬਜਾਏ ਅਕਾਲੀ ਦਿੱਲੀ ਸਰਹੱਦਾਂ 'ਤੇ ਲਗਾਵੇ ਧਰਨੇ-ਬਾਬਾ ਭਿੱਲੀ

ਪੁਰਾਣਾ ਸ਼ਾਲਾ, 15 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਚੰਡੀਗੜ੍ਹ 'ਚ ਕਾਂਗਰਸ ਵਿਰੁੱਧ ਲਗਾਏ ਜਾ ਰਹੇ ਧਰਨੇ ਇਕ ਮਹਿਜ਼ ਡਰਾਮਾ ਹੈ | ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੰੂ ਚਾਹੀਦਾ ਹੈ ਕਿ ਚੰਡੀਗੜ੍ਹ ਜਾਂ ਪੰਜਾਬ 'ਚ ਕਾਂਗਰਸ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਐਲਾਨਿਆ ਜਾਵੇ-ਹਰਜੀਤ ਸਿੰਘ ਪਰਮਾਰ

ਅੱਚਲ ਸਾਹਿਬ, 15 ਜੂਨ (ਸੰਦੀਪ ਸਿੰਘ ਸਹੋਤਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਰਾਜਨਬੀਰ ਸਿੰਘ ਘੁਮਾਣ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਜਲਦ ਤੋਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ 2022 ਚੋਣਾਂ 'ਚ ਸਿਰਜੇਗਾ ਨਵਾਂ ਇਤਿਹਾਸ-ਬਾਲੇਵਾਲ

ਬਟਾਲਾ, 15 ਜੂਨ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ-ਬਸਪਾ ਗਠਜੋੜ ਕਰਨ ਨਾਲ ਪੰਜਾਬ ਅੰਦਰ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਇਕ ਨਵਾਂ ਇਤਿਹਾਸ ਸਿਰਜੇਗਾ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਸੜਕ 'ਤੇ ਗੰਦਾ ਪਾਣੀ ਖੜ੍ਹਾ ਰਹਿਣ ਕਰਕੇ ਰਾਹਗੀਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 15 ਜੂਨ (ਅਸ਼ੋਕ ਸ਼ਰਮਾ)-ਪਿੰਡ ਨਵਾਂ ਸ਼ਾਲਾ ਤੋਂ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨੂੰ ਜਾਣ ਵਾਲੀ ਸੜਕ 'ਤੇ ਹਰ ਵੇਲੇ ਗੰਦਾ ਪਾਣੀ ਖੜ੍ਹਾ ਰਹਿਣ ਕਰਕੇ ਰਾਹਗੀਰ ਕਾਫ਼ੀ ਪ੍ਰੇਸ਼ਾਨ ਹਨ | ਨਵਾਂ ਸ਼ਾਲਾ ਦੇ ਸਮੂਹ ਦੁਕਾਨਦਾਰਾਂ ਨੇ ਆਪਣੇ ਨਾਂਅ ਗੁਪਤ ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ

ਗੁਰਦਾਸਪੁਰ, 15 ਜੂਨ (ਪੰਕਜ ਸ਼ਰਮਾ)-ਸਥਾਨਕ ਸ਼ਹਿਰ ਦੇ ਡਾਕਖ਼ਾਨਾ ਚੌਂਕ ਤੋਂ ਜੇਲ੍ਹ ਰੋਡ ਨੰੂ ਜਾਂਦੀ ਸੜਕ ਦੀ ਬੇਹੱਦ ਖਸਤਾ ਹਾਲਤ ਕਾਰਨ ਲੋਕਾਂ ਨੰੂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਡਾਕਖ਼ਾਨਾ ਚੌਂਕ ਤੋਂ ਜੇਲ੍ਹ ਰੋਡ 'ਤੇ ...

ਪੂਰੀ ਖ਼ਬਰ »

ਪਿਛਲੇ 5 ਦਿਨਾਂ ਤੋਂ ਬਿਜਲੀ ਬੰਦ ਰਹਿਣ ਕਰਕੇ ਕਿਸਾਨਾਂ 'ਚ ਮਚੀ ਹਾਹਾਕਾਰ

ਪੁਰਾਣਾ ਸ਼ਾਲਾ, 15 ਜੂਨ (ਅਸ਼ੋਕ ਸ਼ਰਮਾ)-ਪਿੰਡ ਚਾਵਾ ਤੇ ਕਾਹਨੂੰਵਾਨ ਦੇ ਫੀਡਰਾਂ ਦੀ ਤਿੰਨ ਫ਼ੇਜ਼ ਬਿਜਲੀ ਪਿਛਲੇ 5 ਦਿਨਾਂ ਤੋਂ ਬੰਦ ਰਹਿਣ ਕਰਕੇ ਕਿਸਾਨਾਂ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਬਲਜੀਤ ਸਿੰਘ, ...

ਪੂਰੀ ਖ਼ਬਰ »

ਭਾਜਪਾ ਅਨੁਸੂਚਿਤ ਜਾਤੀ ਅਹੁਦੇਦਾਰਾਂ ਨੇ ਡੀ. ਸੀ ਨੰੂ ਸੌ ਾਪਿਆ ਮੰਗ-ਪੱਤਰ

ਦੀਨਾਨਗਰ, 15 ਜੂਨ (ਸੰਧੂ/ਸੋਢੀ)-ਭਾਜਪਾ ਅਨੁਸੂਚਿਤ ਜਾਤੀ ਮੋਰਚਾ ਵਲੋਂ ਨਿੱਜੀ ਕਾਲਜਾਂ ਨੰੂ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਕੀਤੇ ਜਾਣ ਦੀ ਮੰਗ ਨੰੂ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ਇਕ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਭਾਜਪਾ ਅਨੁਸੂਚਿਤ ਜਾਤੀ ਮੋਰਚਾ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਵਲੋਂ ਰਾਜਨਬੀਰ ਸਿੰਘ ਨੂੰ ਥਾਪੜਾ ਦੇਣਾ ਹਲਕੇ ਵਾਸੀਆਂ ਲਈ ਮਾਣ ਵਾਲੀ ਗੱਲ-ਗੁਰਮੇਜ ਸਿੰਘ ਚੀਮਾ

ਸ੍ਰੀ ਹਰਿਗੋਬਿੰਦਪੁਰ, 15 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਚਰਾਏ ਦੇ ਸੀਨੀਅਰ ਅਕਾਲੀ ਆਗੂ ਗੁਰਮੇਜ ਸਿੰਘ ਚੀਮਾ ਜਪਾਨ ਪੇਂਟ ਸਟੋਰ ਦੇ ਮਾਲਕ ਨੇ ਆਪਣੇ ਸਾਥੀਆਂ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ...

ਪੂਰੀ ਖ਼ਬਰ »

ਭਾਜਪਾ ਦੇ 21 ਪਰਿਵਾਰ ਪਾਰਟੀ ਨੰੂ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਦੀਨਾਨਗਰ, 15 ਜੂਨ (ਸ਼ਰਮਾ/ਸੰਧੂ)-ਦੀਨਾਨਗਰ ਵਿਧਾਨ ਸਭਾ ਖੇਤਰ ਵਿਚ ਭਾਜਪਾ ਨੰੂ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀਨਾਨਗਰ ਖੇਤਰ ਵਿਚ ਲਗਾਤਾਰ ਮਜ਼ਬੂਤ ਹੋ ...

ਪੂਰੀ ਖ਼ਬਰ »

ਚਾਵਲਾ ਦੀ ਅਗਵਾਈ 'ਚ 30 ਪਰਿਵਾਰ ਭਾਜਪਾ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਦੋਰਾਂਗਲਾ, 15 ਜੂਨ (ਚੱਕਰਾਜਾ)-ਅਕਾਲੀ ਆਗੂ ਕਮਲਜੀਤ ਚਾਵਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਅਕਾਲੀ ਦਲ ਨੰੂ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਮਿਹਨਤ ...

ਪੂਰੀ ਖ਼ਬਰ »

ਮੁੱਖ ਇੰਜੀਨੀਅਰ ਢਿੱਲੋਂ ਵਲੋਂ ਪਾਵਰਕਾਮ ਅਧਿਕਾਰੀਆਂ ਸਮੇਤ ਇਲਾਕੇ ਦਾ ਦੌਰਾ

ਕੋਟਲੀ ਸੂਰਤ ਮੱਲ੍ਹੀ, 15 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਇਲਾਕੇ ਅੰਦਰ ਬੀਤੇ ਦਿਨ ਆਏ ਤੇਜ਼ ਤੂਫ਼ਾਨ ਕਰਕੇ ਅਸਤ-ਵਿਅਸਤ ਹੋਇਆ ਬਿਜਲੀ ਸਿਸਟਮ ਅਜੇ ਤੱਕ ਲੀਹ 'ਤੇ ਨਹੀਂ ਆਇਆ, ਜਿਸ ...

ਪੂਰੀ ਖ਼ਬਰ »

ਗੱਠਜੋੜ ਹੋਣ 'ਤੇ ਅਕਾਲੀ-ਬਸਪਾ ਵਰਕਰਾਂ ਨੇ ਖੁਸ਼ਹਾਲਪੁਰ ਦੀ ਅਗਵਾਈ 'ਚ ਲੱਡੂ ਵੰਡ ਕੇ ਮਨਾਈ ਖੁਸ਼ੀ

ਕਲਾਨੌਰ, 15 ਜੂਨ (ਪੁਰੇਵਾਲ)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ 'ਚ ਹੋਏ ਗੱਠਜੋੜ ਦੀ ਖੁਸ਼ੀ 'ਚ ਕਲਾਨੌਰ 'ਚ ਵਰਕਰਾਂ ਵਲੋਂ ਲੇਬਰਫੈੱਡ ਪੰਜਾਬ ਦੇ ਚੇਅ. ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਦੀ ਅਗਵਾਈ ਹੇਠ ਲੱਡੂ ਵੰਡੇ ਕੇ ਖੁਸ਼ੀ ਮਨਾਈ ਗਈ | ਇਸ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ

ਕੋਟਲੀ ਸੂਰਤ ਮੱਲ੍ਹੀ, 15 ਜੂਨ (ਕੁਲਦੀਪ ਸਿੰਘ ਨਾਗਰਾ)-ਲਗਪਗ 37 ਸਾਲ ਪਹਿਲਾਂ ਇਸ ਸਰਹੱਦੀ ਇਲਾਕੇ ਦੇ ਬੱਚਿਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਸੁਨਹਿਰੀ ਭਵਿੱਖ ਬਣਾਉਣ ਦੇ ਮਨਸ਼ੇ ਨਾਲ ਮਾਸਟਰ ਗੁਰਮੀਤ ਸਿੰਘ ਕੋਟਲੀ ਹੁਰਾਂ ਨੇ ਸਾਹਿਬ-ਏ-ਕਮਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX