ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫਾਜ਼ਿਲਕਾ / ਅਬੋਹਰ

ਜਲਾਲਾਬਾਦ ਬਰਾਂਚ ਤੇ ਲਾਧੂਕਾ ਡਿਸਟ੍ਰੀਬਿਊਟਰ 'ਚ ਗੰਦੇ ਪਾਣੀ ਆਉਣ ਦੇ ਵਿਰੋਧ 'ਚ ਕਿਸਾਨਾਂ ਨੇ ਦਿੱਤਾ ਰੋਸ ਧਰਨਾ

ਜਲਾਲਾਬਾਦ, 15 ਜੂਨ (ਕਰਨ ਚੁਚਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਜਲਾਲਾਬਾਦ ਬਰਾਂਚ, ਲਾਧੂਕਾ ਡਿਸਟ੍ਰੀਬਿਊਟਰ 'ਚ ਗੰਦਾ ਪਾਣੀ ਆਉਣ ਤੇ ਹੋਰ ਮੰਗਾਂ ਨੂੰ ਲੈ ਕੇ ਫ਼ਿਰੋਜਪੁਰ ਰੋਡ ਤੇ ਮਾਹਮੂ ਜੋਈਆ ਟੋਲ ਪਲਾਜ਼ਾ 'ਤੇ ਰੋਡ ਜਾਮ ...

ਪੂਰੀ ਖ਼ਬਰ »

ਆਜ਼ਮ ਵਾਲਾ ਜ਼ਮੀਨੀ ਵਿਵਾਦ 'ਚ ਭਾਜਪਾ ਆਗੂ ਜਿਆਣੀ ਵਲੋਂ ਕਿਸੇ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਤੋਂ ਕੀਤੀ ਨਾਂਹ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਜ਼ਮੀਨੀ ਵਿਵਾਦ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਸੁਰਖ਼ੀਆਂ ਵਿਚ ਹਨ | ਫ਼ਾਜ਼ਿਲਕਾ ਦੇ ਪਿੰਡ ਆਜ਼ਮ ਵਾਲਾ ਅੰਦਰ ਜ਼ਮੀਨ ਨੂੰ ਲੈ ਕੇ ਜਿਆਣੀ ਅਤੇ ਕਿਸਾਨ ਆਹਮਣੇ-ਸਾਹਮਣੇ ਹਨ | ਜਿੱਥੇ ਕਿਸਾਨ ਭਾਜਪਾ ਆਗੂ ਜਿਆਣੀ ਉੱਪਰ ਜ਼ਮੀਨੀ ਕਬਜ਼ੇ ਦੇ ਦੋਸ਼ ਲਾ ਰਹੇ ਹਨ, ਉੱਥੇ ਹੀ ਭਾਜਪਾ ਆਗੂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਰਹੇ ਹਨ | ਇਸ ਸਬੰਧੀ ਜਿਆਣੀ ਨੇ ਆਪਣੇ ਨਿੱਜੀ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਬੁਲਾਈ | ਜਿਸ ਵਿਚ ਉਨ੍ਹਾਂ ਕਿਹਾ ਕਿ ਜ਼ਮੀਨਾਂ ਕਬਜ਼ੇ ਨੂੰ ਲੈ ਕੇ ਉਨ੍ਹਾਂ ਨੂੰ ਕੁੱਝ ਲੋਕ ਪੰਜਾਬ ਅੰਦਰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਮੈ ਅੱਜ ਤੱਕ ਕਿਸੇ ਵੀ ਥਾਂ 'ਤੇ ਕੋਈ ਕਬਜ਼ਾ ਨਹੀਂ ਕੀਤਾ ਅਤੇ ਨਾ ਹੀ ਮੇਰੀ ਦੀ ਇਸ ਤਰ੍ਹਾਂ ਦੀ ਸੋਚ ਹੈ | ਪਿੰਡ ਆਜ਼ਮ ਵਾਲਾ ਵਿਖੇ ਜ਼ਮੀਨ ਨੂੰ ਲੈ ਕੇ ਮੇਰਾ ਨਾਂਅ ਜੋੜਿਆ ਜਾ ਰਿਹਾ ਹੈ | ਜੋ ਕਿ ਗ਼ਲਤ ਹੈ ਮੇਰੀ ਕੋਈ ਜ਼ਮੀਨ ਆਜ਼ਮ ਵਾਲਾ ਵਿਖੇ ਨਹੀਂ ਹੈ ਬਲਕਿ ਜ਼ਮੀਨ ਮੇਰੇ ਰਿਸ਼ਤੇਦਾਰਾਂ ਦੀ ਹੈ ਅਤੇ ਕਾਨੂੰਨੀ ਰੂਪ ਵਿਚ ਉਨ੍ਹਾਂ ਦੇ ਨਾਂਅ ਦਰਜ਼ ਹੈ ਅਤੇ ਕਬਜ਼ਾ ਵੀ ਉਨ੍ਹਾਂ ਦਾ ਹੀ ਹੈ | ਸ੍ਰੀ ਜਿਆਣੀ ਨੇ ਕਿਹਾ ਕਿ ਪਿਛਲੇ 10 ਸਾਲ ਤੋਂ ਆਜ਼ਮ ਵਾਲਾ ਦਾ ਇਕ ਕਿਸਾਨ ਠੇਕੇ 'ਤੇ ਵਾਹੀ ਕਰ ਰਿਹਾ ਹੈ | ਮੇਰੇ ਸਾਂਢੂ ਦੀ ਮੌਤ ਤੋਂ ਬਾਅਦ ਇਹ ਜ਼ਮੀਨ ਮੇਰੀ ਸਾਲੀ ਕੋਲ ਹੈ ਅਤੇ ਕਿਸਾਨਾਂ ਦੀ ਆੜ ਵਿਚ ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨ ਜ਼ਮੀਨ ਮਾਲਕਾਂ ਵਲੋਂ ਆਪਣੀ ਜ਼ਮੀਨ ਵਾਹੀ ਜਾ ਰਹੀ ਸੀ ਤਾਂ ਇਸ ਦੌਰਾਨ ਕਿਸਾਨਾਂ ਦੀ ਆੜ ਵਿਚ ਕੁੱਝ ਵਿਅਕਤੀਆਂ ਵਲੋਂ ਉੱਥੇ ਵਿਵਾਦ ਖੜ੍ਹਾ ਕੀਤਾ ਗਿਆ | ਜਿਸ ਤੋਂ ਬਾਅਦ ਮੈਨੂੰ ਇਸ ਸਾਰੇ ਮਾਮਲੇ ਵਿਚ ਬਿਨਾਂ ਕਾਰਨ ਬਦਨਾਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਅਗਰ ਜਾਂਚ ਵਿਚ ਉਹ ਜਾਂ ਉਨ੍ਹਾਂ ਦਾ ਰਿਸ਼ਤੇਦਾਰ ਦੋਸ਼ੀ ਪਾਏ ਜਾਂਦੇ ਹਨ ਤਾਂ ਮਾਮਲਾ ਦਰਜ ਕੀਤਾ ਜਾਵੇ | ਜੇਕਰ ਕਿਸਾਨਾਂ ਦੀ ਆੜ ਵਿਚ ਜ਼ਮੀਨ ਤੇ ਕਬਜ਼ਾ ਕਰਨ ਗਏ ਗੁੰਡੇ ਦੋਸ਼ੀ ਹਨ ਤਾਂ ਉਨ੍ਹਾਂ ਖ਼ਿਲਾਫ਼ ਪਰਚਾ ਦਰਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਮੈ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਹੈ, ਜਿਸ ਦੀ ਜਾਂਚ ਡੀ.ਐੱਸ.ਪੀ. ਡੀ. ਵਲੋਂ ਕੀਤੀ ਜਾ ਰਹੀ ਹੈ | ਕਿਸਾਨ ਹਰੀਸ਼ ਕੁਮਾਰ, ਰਾਜ ਕੁਮਾਰ, ਸੁਬੇਗ ਸਿੰਘ, ਹਰੀਸ਼ ਕੰਬੋਜ, ਭੁਪਿੰਦਰ ਸਿੰਘ, ਕਾਮਰੇਡ ਸ਼ਕਤੀ ਆਦਿ ਦਾ ਕਹਿਣਾ ਸੀ ਕਿ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਅਤੇ ਉਸ ਦੇ ਰਿਸ਼ਤੇਦਾਰ ਵਲੋਂ ਇਸ ਜਮੀਨ ਨੂੰ ਵਾਹੁੰਣ ਦੀ ਕੋਸ਼ਿਸ਼ ਕੀਤੀ ਗਈ ਸੀ | ਜਿਸ ਨੂੰ ਕਿਸਾਨ ਜਥੇਬੰਦੀਆਂ ਵਲੋਂ ਬੰਦ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਬਾਬਤ ਕੋਟ ਵਿਚ ਕੇਸ ਚੱਲ ਰਿਹਾ ਹੈ | ਇਸ ਨੂੰ ਲੈ ਕੇ ਕਿਸਾਨ ਦੇ ਕੋਲ ਸਟੇਅ ਹੈ, ਜਿਸ 'ਤੇ ਜਬਰੀ ਜਿਆਣੀ ਅਤੇ ਉਸ ਦੇ ਰਿਸ਼ਤੇਦਾਰ ਵਲੋਂ ਵਾਹੁਣ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿਆਣੀ ਇਸ ਜ਼ਮੀਨ ਵਿਚ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਉਣ ਲਈ ਮਜ਼ਬੂਰ ਨਾ ਕਰੇ |

ਖ਼ਬਰ ਸ਼ੇਅਰ ਕਰੋ

 

ਭਾਜਪਾ ਦੇ ਐੱਸ.ਸੀ.ਮੋਰਚਾ ਨੇ ਡੀ.ਸੀ. ਦਫ਼ਤਰ ਸੌ ਾਪਿਆ ਮੰਗ-ਪੱਤਰ

-ਮਾਮਲਾ ਐੱਸ.ਸੀ. ਵਿਦਿਆਰਥੀਆਂ ਦਾ ਵਜ਼ੀਫ਼ਾ, ਡਿਗਰੀਆਂ ਨਾ ਦੇਣ ਦਾ- ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਐੱਸ.ਸੀ. ਮੋਰਚਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਪੰਮੀ ਸਿੰਘ ਪਰਮਜੀਤ ਦੀ ਅਗਵਾਈ ਵਿਚ ਅੱਜ ਅਨੁਸੂਚਿਤ ਜਾਤੀ ਦੇ ਲੱਖਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਕੂਲਾਂ 'ਚ ਚੱਲਦੇ ਕੰਮਾਂ ਦਾ ਕੀਤਾ ਨਿਰੀਖ਼ਣ

ਅਬੋਹਰ, 15 ਜੂਨ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬਲ ਨੇ ਅੱਜ ਸਥਾਨਕ ਸਰਕਾਰੀ ਮਿਡਲ ਸਕੂਲ ਅਜੀਮਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਸੂਰਜ ਨਗਰੀ ਸਮੇਤ ਹੋਰ ਸਕੂਲਾਂ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸਿਹਤ ਨਾਲ ਖਿਲਵਾੜ ਕਰ ਰਹੇ ਲੋਕਾਂ ਦੇ ਕੱਟੇ ਚਲਾਨ

ਮੰਡੀ ਰੋੜਾਂਵਾਲੀ, 15 ਜੂਨ (ਮਨਜੀਤ ਸਿੰਘ ਬਰਾੜ)-ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ ਮੌਕੇ ਪੀ. ਐੱਚ. ਸੀ ਜੰਡਵਾਲਾ ਭੀਮੇਸ਼ਾਹ ਦੀ ਸਿਹਤ ਵਿਭਾਗ ਦੀ ਟੀਮ ਵਲੋਂ ਕੋਪਟਾ ਐਕਟ ਤਹਿਤ ਸਫਾਈ ਨਾ ਰੱਖਣ ਵਾਲੇ ਅਤੇ ਮਿਲਾਵਟ ਖੋਰ ਮਠਿਆਈਆਂ ਵੇਚਣ ਵਾਲੇ ਲੋਕਾਂ ਦੇ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਮਾਮਲਾ ਦਰਜ

ਖੂਈਆਂ ਸਰਵਰ, 15 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ 6 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ੰਕਰ ਲਾਲ ਪੁੱਤਰ ਭਜਨ ਵਾਸੀ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਬੱਲੂਆਣਾ, 15 ਜੂਨ (ਜਸਮੇਲ ਸਿੰਘ ਢਿੱਲੋਂ)-ਪਿੰਡ ਖਾਟਵਾ-ਸ਼ੇਰੇਵਾਲਾ ਦੇ ਵਿਚਕਾਰ ਲੰਘਦੀ ਨਹਿਰ 'ਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਜਿਸ ਨੂੰ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਪਹਿਚਾਣ ਲਈ ਹਸਪਤਾਲ ...

ਪੂਰੀ ਖ਼ਬਰ »

ਪੋਸਤ ਸਣੇ ਕੈਂਟਰ ਡਰਾਈਵਰ ਗਿ੍ਫ਼ਤਾਰ

ਅਬੋਹਰ, 15 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਪੋਸਤ ਸਣੇ ਕੈਂਟਰ ਡਰਾਈਵਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਤੇ ਪੁਲਿਸ ਪਾਰਟੀ ਵਲੋਂ ਬੀਤੀ ਸ਼ਾਮ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਫ਼ਾਜ਼ਿਲਕਾ, 15 ਜੂਨ(ਦਵਿੰਦਰ ਪਾਲ ਸਿੰਘ)- ਆਪਣੀ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਅੱਜ ਲਾਲ ਬੱਤੀ ਚੌਂਕ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਤੋਂ ਪਹਿਲਾਂ ਯੂਨੀਅਨ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਏ 17 ਨਵੇਂ ਕੋਰੋਨਾ ਕੇਸ, 1 ਮੌਤ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18607 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ...

ਪੂਰੀ ਖ਼ਬਰ »

ਮੀਂਹ ਕਾਰਨ ਸੜਕਾਂ 'ਤੇ ਹੋਏ ਚਿੱਕੜ ਨਾਲ ਵਾਹਨ ਚਾਲਕ, ਦੁਕਾਨਦਾਰ ਅਤੇ ਲੋਕ ਹੋਏ ਪ੍ਰੇਸ਼ਾਨ

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਹੋਈ ਤੇਜ਼ ਬਰਸਾਤ ਤੋਂ ਬਾਅਦ ਸ਼ਹਿਰ ਦੀਆਂ ਕੁੱਝ ਸੜਕਾਂ ਅਤੇ ਬਾਜ਼ਾਰ 'ਚ ਚਿੱਕੜ ਹੋ ਜਾਣ ਕਾਰਨ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਮੇਂ ਸਭ ਤੋਂ ਬੁਰੀ ...

ਪੂਰੀ ਖ਼ਬਰ »

ਗਜ਼ਟਿਡ ਐਂਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਨੇ ਦਿੱਤਾ ਰੋਸ ਪੱਤਰ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਗਜ਼ਟਿਡ ਐਂਡ ਨਾਨ ਗਜ਼ਟਿਡ ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕਾਈ ਵਲੋਂ ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਦਲਿਤ ਸਮਾਜ ਦੇ ਹਿਤਾਂ ਦਾ ਘਾਣ ਕਰਨ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਛੱਡ ਕੇ 'ਆਪ' 'ਚ ਹੋਏ ਸ਼ਾਮਿਲ

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਬੁਰਜ ਮੁਹਾਰ ਵਿਖੇ ਅਮਨਦੀਪ ਸਿੰਘ ਮੁਸਾਫਰਿ ਦੀ ਅਗਵਾਈ ਹੇਠ 100 ਤੋਂ ਵੱਧ ਪਰਿਵਾਰ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ...

ਪੂਰੀ ਖ਼ਬਰ »

ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਕੈਂਪ

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਤਹਿਤ ਪਿੰਡ ਚੂਹੜੀ ਵਾਲਾ ਧੰਨਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ 'ਤੇ ਐਸ. ਐਮ.ਓ. ਡਾ. ਰੋਹਿਤ ਗੋਇਲ ਦੇ ਨਿਰਦੇਸ਼ਾਂ 'ਤੇ ਲਗਾਏ ...

ਪੂਰੀ ਖ਼ਬਰ »

ਭਰਤ ਨਾਗਪਾਲ ਨੂੰ ਸਿੱਖ ਸੰਗਤ ਨੇ ਕੀਤਾ ਸਨਮਾਨਿਤ

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-ਸਿੱਖਿਆ ਕੇਂਦਰਾਂ ਦੇ ਮੁਖੀ ਅਤੇ ਦਿੱਲੀ ਐਕਵਾਪ੍ਰੈਸ਼ਰ ਦੇ ਸੰਚਾਲਕ ਭਰਤ ਨਾਗਪਾਲ ਨੂੰ ਕੌਮੀ ਸਿੱਖ ਸੰਗਤ ਬਠਿੰਡਾ ਵਲੋਂ ਕੋਰੋਨਾ ਯੋਧਾ ਦਾ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਕੋਰੋਨਾ ਕਾਲ ਵਿਚ ਭਰਤ ਨਾਗਪਾਲ ...

ਪੂਰੀ ਖ਼ਬਰ »

ਕੋਰੋਨਾ 'ਤੇ ਜਿੱਤ ਪ੍ਰਾਪਤ ਕਰਨ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਜਾਰੀ-ਐੱਸ.ਡੀ.ਐੱਮ.

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਕੋਰੋਨਾ ਤੇ ਜਿੱਤ ਪ੍ਰਾਪਤ ਕਰਨ ਲਈ ਜ਼ਿਲ੍ਹੇ ਦੀ ਸਬ-ਡਵੀਜ਼ਨ ਫ਼ਾਜ਼ਿਲਕਾ ਵਿਚ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਨਹਿਰੀ ਵਿਭਾਗ ਤੋਂ ਤਰੋਬੜੀ ਮਾਈਨਰ 'ਚ ਟਾਈਲਾਂ ਤੱਕ ਪੂਰਾ ਪਾਣੀ ਪਹੁੰਚਾਉਣ ਦੀ ਕੀਤੀ ਮੰਗ

ਮੰਡੀ ਲਾਧੂਕਾ, 15 ਜੂਨ (ਮਨਪ੍ਰੀਤ ਸਿੰਘ ਸੈਣੀ)-ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਤਰੋਬੜੀ ਮਾਈਨਰ ਦਾ ਟਾਈਲਾਂ ਤੱਕ ਪੂਰਾ ਪਾਣੀ ਨਾ ਪਹੁੰਚਣ ਦੇ ਕਾਰਨ ਕਿਸਾਨਾਂ ਨੂੰ ਝੋਨਾ ਲਗਾਉਣ ਅਤੇ ਜ਼ੀਰੋ ਬੀਜੇ ਹੋਏ ਝੋਨੇ ਨੂੰ ਪਾਣੀ ਦੇਣ ...

ਪੂਰੀ ਖ਼ਬਰ »

ਫ਼ਾਜ਼ਿਲਕਾ ਤੋਂ ਦਿੱਲੀ ਇੰਟਰਸਿਟੀ ਸਮੇਤ ਬੰਦ ਪਈਆਂ ਰੇਲਾਂ ਚਲਾਉਣ ਦੀ ਮੰਗ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਨਾਰਦਨ ਰੇਲਵੇ ਪਸੰਜਰ ਸੰਮਤੀ ਫ਼ਾਜ਼ਿਲਕਾ ਨੇ ਮੰਡਲ ਰੇਲ ਪ੍ਰਬੰਧਕ ਫ਼ਿਰੋਜ਼ਪੁਰ ਛਾਉਣੀ ਨੂੰ ਪੱਤਰ ਲਿਖ ਕੇ ਫ਼ਾਜ਼ਿਲਕਾ ਤੋਂ ਦਿੱਲੀ ਇੰਟਰਸਿਟੀ ਸਮੇਤ ਬਾਕੀ ਬੰਦ ਪਈਆਂ ਡੀ.ਐਮ.ਯੂ. ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ 'ਆਪ' ਵਲੋਂ ਭੱੁਖ ਹੜਤਾਲ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਵਲੋਂ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਤੇ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਭੁੱਖ ਹੜਤਾਲ ...

ਪੂਰੀ ਖ਼ਬਰ »

ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ ਸ਼ਰਧਾ ਨਾਲ ਮਨਾਈ

ਫ਼ਾਜ਼ਿਲਕਾ, 15 ਜੂਨ(ਦਵਿੰਦਰ ਪਾਲ ਸਿੰਘ)-ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ ਪਿੰਡ ਜੰਡ ਵਾਲਾ ਭੀਮੇਸ਼ਾਹ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਦਿਲੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਬੀਬੀਆਂ ਦਾ ਵੱਡਾ ਜਥਾ ਰਵਾਨਾ

ਜਲਾਲਾਬਾਦ, 15 ਜੂਨ (ਨਿੱਜੀ ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਜਲਾਲਾਬਾਦ ਤੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਪਿੰਡਾਂ ਤੋਂ ਦਿਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਬੀਬੀਆਂ ਦਾ ਵੱਡਾ ਜਥਾ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਜੈਸਰਤ ਸੰਧੂ ਦਾ ਜਥੇਦਾਰ ਕਿੱਕਰ ਸਿੰਘ ਨੇ ਕਰਵਾਇਆ ਮੂੰਹ ਮਿੱਠਾ

ਜਲਾਲਾਬਾਦ, 15 ਜੂਨ (ਪੱਤਰ ਪ੍ਰੇਰਕ)-ਹਲਕੇ ਦੇ ਪਿੰਡ ਖੁੜੰਜ ਨਾਲ ਸਬੰਧਿਤ ਨੌਜਵਾਨ ਆਗੂ ਜੈਸਰਤ ਸੰਧੂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ | ਇਸੇ ਤਰ੍ਹਾਂ ਜਥੇਦਾਰ ਕਿੱਕਰ ...

ਪੂਰੀ ਖ਼ਬਰ »

ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਆਜ਼ਾਦ ਕਿਸਾਨ ਮੋਰਚਾ ਕੱਲ੍ਹ ਨੂੰ ਲਗਾਏਗਾ ਧਰਨਾ

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਸੋਧ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੇ ਦੌਰਾਨ ਮੌਤ ਦਾ ਸ਼ਿਕਾਰ ਹੋ ਚੁੱਕੇ ਕਿਸਾਨਾਂ ਅਤੇ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ...

ਪੂਰੀ ਖ਼ਬਰ »

500 ਲੀਟਰ ਲਾਹਣ ਬਰਾਮਦ

ਜਲਾਲਾਬਾਦ, 15 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਪਿੰਡ ਮਹਾਲਮ ਵਿਖੇ 500 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ...

ਪੂਰੀ ਖ਼ਬਰ »

ਲੇਡੀਜ਼ ਕਲੱਬ ਦੇ ਮੈਂਬਰਾਂ ਨੇ ਕੀਤੀ ਸੰਦੀਪ ਜਾਖੜ ਨਾਲ ਮੁਲਾਕਾਤ

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-ਲੇਡੀਜ਼ ਕਲੱਬ ਅਬੋਹਰ ਦੀ ਪ੍ਰਧਾਨ ਸ੍ਰੀਮਤੀ ਅੰਜੂ ਅਰੋੜਾ ਦੀ ਅਗਵਾਈ ਹੇਠ ਕਲੱਬ ਦੇ ਮੈਂਬਰਾਂ ਨੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨਾਲ ਮੁਲਾਕਾਤ ਕੀਤੀ | ਇਸ ਮੌਕੇ ਕਲੱਬ ਦੀ ਪ੍ਰਧਾਨ ਅੰਜੂ ਅਰੋੜਾ ਨੇ ਕਿਹਾ ਕਿ ਸੂਬਾ ...

ਪੂਰੀ ਖ਼ਬਰ »

ਕੱਸੀਆਂ ਸਫ਼ਾਈ ਦਾ ਕੰਮ ਮਹਿਕਮੇ ਵਲੋਂ ਢਿੱਲਾ ਹੋਣ ਕਾਰਨ ਕਿਸਾਨ ਖ਼ੁਦ ਕਰਨ ਲਈ ਮਜਬੂਰ

ਜਲਾਲਾਬਾਦ, 15 ਜੂਨ (ਕਰਨ ਚੁਚਰਾ)-ਪੰਜਾਬ 'ਚ ਝੋਨੇ ਦੀ ਲਵਾਈ ਦਾ ਸੀਜ਼ਨ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ | ਜਿੱਥੇ ਇਕ ਪਾਸੇ ਨਹਿਰ ਮਹਿਕਮੇ ਵਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਦੇਣ ਲਈ ਹਰ ਤਰਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ...

ਪੂਰੀ ਖ਼ਬਰ »

ਵਜ਼ੀਫ਼ਾ ਘੋਟਾਲਾ ਖ਼ਿਲਾਫ਼ ਆਪ ਦੇ ਐੱਸ.ਸੀ. ਵਿੰਗ ਨੇ ਕੀਤੀ ਭੁੱਖ ਹੜਤਾਲ

ਫ਼ਾਜ਼ਿਲਕਾ, 15 ਜੂਨ(ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਸ਼ਾਹਰੀ ਦੀ ਅਗਵਾਈ ਹੇਠ ਵਜ਼ੀਫ਼ਾ ਘੋਟਾਲੇ ਦੇ ਸਬੰਧ ਵਿਚ ਡੀ.ਸੀ. ਦਫ਼ਤਰ ਮੂਹਰੇ ਭੁੱਖ ਹੜਤਾਲ ਕੀਤੀ ਗਈ | ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਸ਼ੁਰੂ ਕਰਵਾਏ ਵਿਕਾਸ ਕਾਰਜ

ਖੂਈਆਂ ਸਰਵਰ, 15 ਜੂਨ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਪਿੰਡ ਦੀਵਾਨ ਖੇੜਾ ਵਿਖੇ ਕਰੀਬ ਛੇ ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਚੌਧਰੀ ਸੰਦੀਪ ਜਾਖੜ ਨੇ ਦੱਸਿਆ ਕਿ ਪਿੰਡ ਵਿਚ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮਨਾਈ

ਖੂਈਆਂ ਸਰਵਰ, 15 ਜੂਨ (ਵਿਵੇਕ ਹੂੜੀਆ)-ਪਿੰਡ ਕੱਲਰ ਖੇੜਾ ਵਿਖੇ ਸ੍ਰੀ ਮਾਰੂ ਰਾਜਪੂਤ ਮਹਾਂ ਸਭਾ ਵਲੋਂ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮਨਾਈ ਗਈ | ਇਸ ਮੌਕੇ ਸਾਰੇ ਹਾਜ਼ਰੀਨਾਂ ਨੇ ਮਹਾਰਾਣਾ ਪ੍ਰਤਾਪ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਸਾਗਰ ...

ਪੂਰੀ ਖ਼ਬਰ »

ਝੁੱਗੀਆਂ ਨੰਦ ਸਿੰਘ ਵਿਖੇ ਕਈ ਪਿੰਡ ਵਾਸੀ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਜਲਾਲਾਬਾਦ, 15 ਜੂਨ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਤੋਂ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਉਨ੍ਹਾਂ ਦੀ ਪੇ੍ਰਰਨਾ ਸਦਕਾ ਲਗਾਤਾਰ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਹੁਣ ਜਲਾਲਾਬਾਦ ਨੇੜੇ ਪੈਂਦੇ ਪਿੰਡ ਝੁੱਗੀਆਂ ...

ਪੂਰੀ ਖ਼ਬਰ »

ਬਲਾਕ ਖੂਈਖੇੜਾ 'ਚ 710 ਵਿਅਕਤੀਆਂ ਨੇ ਲਗਵਾਈ ਵੈਕਸੀਨ

ਫ਼ਾਜ਼ਿਲਕਾ, 15 ਜੂਨ(ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਅਤੇ ਐੱਸ.ਐਮ.ਓ. ਡਾ. ਰੋਹਿਤ ਗੋਇਲ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ |ਤੇ ਕਾਬੂ ਪਾਉਣ ਲਈ ਖੂਈਖੇੜਾ ਬਲਾਕ ਦੇ ਪਿੰਡਾਂ ...

ਪੂਰੀ ਖ਼ਬਰ »

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਕੈਂਪ ਲਗਾਇਆ

ਮੰਡੀ ਰੋੜਾਂਵਾਲੀ, 15 ਜੂਨ (ਮਨਜੀਤ ਸਿੰਘ ਬਰਾੜ)-ਮਹਾਨ ਤਪੱਸਵੀ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ 52 ਬਰਸੀ 'ਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੀ. ਐੱਚ. ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਪਤੀ-ਪਤਨੀ ਪਿ੍ੰਸੀਪਲਾਂ ਨੇ ਇਲਾਕੇ ਦਾ ਨਾਂਅ ਚਮਕਾਇਆ

ਅਬੋਹਰ, 15 ਜੂਨ (ਸੁਖਜੀਤ ਸਿੰਘ ਬਰਾੜ)-ਸਿੱਖਿਆ ਦੇ ਮਾਮਲੇ 'ਚ ਪੰਜਾਬ ਦੇਸ਼ ਵਿਚੋਂ ਪਹਿਲੇ ਸਥਾਨ 'ਤੇ ਆਇਆ ਹੈ | ਇਸ ਪ੍ਰਾਪਤੀ ਵਿਚ ਅਬੋਹਰ ਵਾਸੀ ਪਿ੍ੰਸੀਪਲ ਰਾਜੇਸ਼ ਧੂੜੀਆ ਅਤੇ ਉਨ੍ਹਾਂ ਦੀ ਪਤਨੀ ਪਿ੍ੰਸੀਪਲ ਅਨੁਪਮਾ ਧੂੜੀਆ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ ਹੈ | ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਹੋਣ 'ਤੇ ਹਲਕਾ ਅਬੋਹਰ ਤੇ ਬੱਲੂਆਣਾ ਦੇ ਆਗੂਆਂ ਖ਼ੁਸ਼ੀ ਜਤਾਈ

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹੋਏ ਚੋਣ ਗੱਠਜੋੜ ਨੂੰ ਲੈ ਕੇ ਵਿਧਾਨ ਸਭਾ ਹਲਕਾ ਅਬੋਹਰ ਅਤੇ ਬੱਲੂਆਣਾ ਦੇ ਅਕਾਲੀ ਆਗੂਆਂ ਵਿਚ ਭਾਰੀ ਖ਼ੁਸ਼ੀ ਪਾਈ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX