ਤਾਜਾ ਖ਼ਬਰਾਂ


ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  22 minutes ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  28 minutes ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  47 minutes ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  58 minutes ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 1 hour ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਤਰਨਤਾਰਨ

ਲੁੱਟਾਂ ਖੋਹਾਂ ਕਰਨ ਵਾਲੇ ਏ.ਐੱਸ.ਆਈ. ਸਮੇਤ 3 ਕਾਬੂ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ, ਉਸ ਦੇ ਲੜਕੇ ਅਤੇ ਇਕ ਹੋਰ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਦੀ ਨੀਅਤ ਨਾਲ ਭਤੀਜੇ 'ਤੇ ਜ਼ਮੀਨ ਵਾਉਣ ਦੇ ਦੋਸ਼

ਖਡੂਰ ਸਾਹਿਬ, 15 ਜੂਨ (ਰਸ਼ਪਾਲ ਸਿੰਘ ਕੁਲਾਰ) - ਨਾਜਾਇਜ਼ ਕਬਜੇ ਦੀ ਨੀਅਤ ਨਾਲ ਭਤੀਜੇ 'ਤੇ ਪੰਜ ਏਕੜ 10 ਮਰਲੇ ਜਮੀਨ ਵਾਹੁਣ ਦੇ ਦੋਸ਼ ਲਗਾਉਂਦੇ ਹੋਏ ਪੀੜਤ ਅਜੈਬ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮੁਗਲਾਣੀ ਨੇ ਦੱਸਿਆ ਕਿ ਮੇਰੇ ਨਾਂਅ ਉਪਰ 5 ਏਕੜ 10 ਮਰਲੇ ਜਮੀਨ ਹੈ | ਜਿਸ ਦਾ ਇੰਤਕਾਲ ਰਜਿਸਟਰੀ ਵੀ ਮੇਰੇ ਨਾਂਅ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਮੈਂ ਕਾਬਜ ਹਾਂ ਪਰ ਮੇਰੀ ਜ਼ਮੀਨ ਉਪਰ ਨਾਜਾਇਜ਼ ਕਬਜੇ ਦੀ ਨੀਅਤ ਨਾਲ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ, ਬਲਕਾਰ ਸਿੰਘ, ਅਜੀਤ ਸਿੰਘ ਪੁੱਤਰ ਤਰਲੋਕ ਸਿੰਘ, ਜੱਸੋ, ਬਲਦੇਵ ਸਿੰਘ, ਪਿੰਦਰ ਸਿੰਘ ਤੇ ਯਾਦਵਿੰਦਰ ਸਿੰਘ ਸਾਰੇ ਵਾਸੀ ਮੁਗਲਾਣੀ ਨੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਨਾਲ ਅੱਜ ਸਾਡੀ ਟਰੈਕਟਰ ਨਾਲ ਜਮੀਨ ਵਾਅ ਦਿੱਤੀ ਹੈ | ਜਦੋਂ ਕਿ ਪਹਿਲਾਂ ਵੀ ਉਕਤ ਵਿਅਕਤੀ ਸਾਡੀ ਜਮੀਨ ਵਿਚੋਂ ਦੀ ਪਾਣੀ ਵਾਲੀ ਆੜ ਪਾ ਕਿ ਨਜਾਇਜ ਟਿਊਬਵੈਲ 'ਤੇ ਕਬਜਾ ਕਰਨਾਂ ਚਾਹੁੰਦੇ ਸਨ ਅਤੇ ਸਾਡੇ ਉਪਰ ਦਬਾਅ ਬਣਾ ਰਹੇ ਸਨ ਜਿਸ ਦੀ ਅਸੀਂ ਪੁਲਿਸ ਥਾਣਾ ਵੈਰੋਵਾਲ ਵਿਖੇ 1 ਜੂਨ ਨੂੰ ਦਰਖਾਸਤ ਦਿੱਤੀ ਸੀ ਪਰ ਕੋਈ ਕਾਰਵਾਈ ਨਹੀ ਹੋਈ ਅਤੇ ਹੁਣ ਵੀ ਦਰਖਾਸਤ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਾਡਾ ਕੋਈ ਵੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੇ ਜ਼ਿੰਮੇਵਾਰ ਉਕਤ ਵਿਅਕਤੀ ਹੋਣਗੇ | ਇਸ ਮੌਕੇ ਉਨ੍ਹਾਂ ਪੁਲਿਸ ਦੇ ਉਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਤੁਰੰਤ ਉਕਤ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇ | ਇਸ ਮੌਕੇ ਦੂਜੀ ਧਿਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੇ ਸਾਡੀ ਜੱਦੀ ਜਾਇਦਾਦ ਢਾਈ ਏਕੜ ਜਮੀਨ ਧੋਖੇ ਨਾਲ ਆਪਣੇ ਨਾਂਅ ਕਰਵਾਈ ਹੋਈ ਹੈ ਅਤੇ ਸਾਨੂੰ ਸਾਡਾ ਹੱਕ ਨਹੀਂ ਦੇ ਰਿਹਾ | ਜਦੋਂ ਕਿ ਅਸੀਂ ਫਿਰ ਵੀ ਆਪਣੀ ਕਮਾਈ ਕਰਕੇ ਰੋਟੀ ਖਾ ਰਹੇ ਹਾਂ ਤੇ ਹੁਣ ਵੀ ਠੇਕੇ ਉਪਰ ਜ਼ਮੀਨ ਲੈਣ ਲਈ ਵਾਈ ਹੈ ਨਾ ਕਿ ਨਾਜਾਇਜ਼ ਕਬਜੇ ਦੀ ਨੀਅਤ ਨਾਲ | ਉਨ੍ਹਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਕਤ ਵਿਅਕਤੀ ਕੋਲੋਂ ਸਾਡਾ ਹੱਕ ਸਾਨੂੰ ਲੈ ਕੇ ਦਿੱਤਾ ਜਾਵੇ | ਇਸ ਸਬੰਧੀ ਪੁਲਿਸ ਥਾਣਾ ਵੈਰੋਵਾਲ ਦੇ ਐਸ.ਐਚ.ਓ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਨੂੰ ਮੌਕੇ ਦਾ ਜਾਇਜਾ ਲੈਣ ਭੇਜਿਆ ਹੈ 'ਤੇ ਪੜਤਾਲ ਕਰਕੇ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਚੋਰਾਂ ਵਲੋਂ ਘਰ 'ਚੋਂ 26000 ਰੁਪਏ ਨਕਦੀ, 8 ਗ੍ਰਾਮ ਸੋਨਾ ਤੇ ਮੋਬਾਈਲ ਚੋਰੀ

ਸੁਰ ਸਿੰਘ, 15 ਜੂਨ (ਧਰਮਜੀਤ ਸਿੰਘ) - ਸਥਾਨਕ ਮੁੱਖ ਬਾਜ਼ਾਰ 'ਚ ਰਹਿੰਦੇ ਬਾਬੂ ਰਾਮ ਪੁੱਤਰ ਮੰਗਲ ਦਾਸ ਜੋਸ਼ੀ ਦੇ ਘਰ 'ਚੋਂ ਬੀਤੀ ਰਾਤ ਚੋਰਾਂ ਵਲੋਂ 26000 ਰੁਪਏ, 8 ਗ੍ਰਾਮ ਸੋਨੇ ਦੇ ਟੋਪਸ ਤੇ ਇਕ ਮੋਬਾਈਲ ਚੋਰੀ ਕਰ ਲੈਣ ਦੀ ਖ਼ਬਰ ਹੈ | ਪੀੜਤ ਬਾਬੂ ਰਾਮ ਨੇ ਇਸ ਸਬੰਧੀ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਸਬੰਧੀ ਟੀਕਾਕਰਨ ਮੁਹਿੰਮ 'ਚ ਲਿਆਂਦੀ ਜਾਵੇਗੀ ਤੇਜ਼ੀ -ਸਿਵਲ ਸਰਜਨ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਦੀ ਜਾ ਰਹੀ ਹੈ | ਹੁਣ ਸਰਕਾਰ ਵਲੋਂ ਕੋਵਿਡ ਟੀਕਾਕਰਨ ਲਈ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਉਦਯੋਗ ਅਧੀਨ ਸਟਾਫ (ਹੋਟਲ, ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ 2 ਦੀ ਮੌਤ, 9 ਨਵੇਂ ਮਾਮਲੇ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)-ਕੋਰੋਨਾ ਕਾਰਨ ਜ਼ਿਲ੍ਹੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 9 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮਿ੍ਤਕ ਵਿਅਕਤੀਆਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਭਿੱਖੀਵਿੰਡ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ, ਇਕ ਫਰਾਰ-ਐਸ.ਐਸ.ਪੀ.

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ, ...

ਪੂਰੀ ਖ਼ਬਰ »

ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਨੇ ਫੂਕਿਆ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਪੁਤਲਾ

ਪੱਟੀ, 15 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) - ਨਗਰ ਪਾਲਿਕਾ ਦੇ ਕਰਮਚਾਰੀਆਂ ਵਲੋਂ ਪ੍ਰਧਾਨ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਬੱਸ ਸਟੈਂਡ ਪੱਟੀ ਵਿਖੇ ਸਥਾਨਿਕ ਸਰਕਾਰਾਂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਨਤੀਜਿਆਂ 'ਚ ਮਾਰੀਆਂ ਵੱਡੀਆਂ ਮੱਲਾਂ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਪੰਜਾਬ ਨਰਸਸਿਜ਼ ਰਜਿਸਟ੍ਰੇਸ਼ਨ ਕੌਂਸਲ ਵਲੋਂ ਐਲਾਨੇ ਗਏ ਏ.ਐਨ.ਐਮ ਦੂਜਾ ਸਾਲ ਦੇ ਨਤੀਜੇ ਵਿਚ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਪਿੱਦੀ ਤਰਨ ਤਾਰਨ ਦੀ ਹੋਣਹਾਰ ਵਿਦਿਆਰਥਣ ਪ੍ਰਭਜੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ ਪੰਜਾਬ 'ਚੋਂ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰੀਆਂ, 8 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਚਾਚੇ-ਭਤੀਜੇ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਪੱਟੀ, 15 ਜੂਨ (ਬੋਨੀ ਕਾਲੇਕੇ, ਖਹਿਰਾ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸੇ ਤਹਿਤ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਭਾਂਡਿਆਂ ਵਾਲਾ ਚੌਕ ਪੱਟੀ ਵਿਖੇ ...

ਪੂਰੀ ਖ਼ਬਰ »

ਸਵੇਰੇ 6 ਵਜੇ ਅਤੇ ਸ਼ਾਮੀਂ 6 ਵਜੇ ਵਾਲੇ ਬੱਸਾਂ ਦੇ ਟਾਈਮ ਦੁਬਾਰਾ ਤੋਂ ਸ਼ੁਰੂ ਕੀਤੇ ਜਾਣ - ਟੀਟੂ ਪ੍ਰਧਾਨ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ) - ਉਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਪ੍ਰਧਾਨ ਨੇ ਪ੍ਰੈਸ ਰਾਹੀ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਗੁਹਾਰ ਲਗਾਈ ਕਿ ਪਿਛਲੇ ਲੰਮੇ ਸਮੇਂ ਤੋਂ ਸਵੇਰੇ 6 ਵਜੇ ਸ੍ਰੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਮੰਡ ਬਚਾਉ ਮੋਰਚੇ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ) - ਪਿੰਡ ਧੂੰਦਾ ਦੇ ਮੰਡ ਖੇਤਰ 'ਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਦਰਿਆ ਬਿਆਸ ਦੇ ਕੰਢਿਆਂ ਨੂੰ ਖੁਰਣ ਤੋਂ ਬਚਾਉਣ ਦੇ ਮਕਸਦ ਨਾਲ ਲਗਾਏ ਜਾ ਰਹੇ ਸਪੱਰਾ ਲਈ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਸਪੈਸ਼ਲ ਜਾਰੀ ਕਰਵਾਈ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਤੂਰ ਨਮਿਤ ਸ਼ਰਧਾਂਜਲੀ ਸਮਾਗਮ

ਹਰੀਕੇ ਪੱਤਣ, 15 ਜੂਨ (ਸੰਜੀਵ ਕੁੰਦਰਾ)- ਸੀਨੀਅਰ ਅਕਾਲੀ ਆਗੂ ਨੰਬਰਦਾਰ ਬਲਵਿੰਦਰ ਸਿੰਘ ਤੂਰ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਤੁੰਗ ਵਿਖੇ ਪਾਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨਾਲ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ-ਡਿਆਲ

ਸ਼ਾਹਬਾਜ਼ਪੁਰ, 15 ਜੂਨ (ਪਰਦੀਪ ਬੇਗੇਪੁਰ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਨੇ ਵਿਰੋਧੀ ਪਾਰਟੀਆਂ ਨੂੰ ਤਰੇਲੀਆਂ ਲਿਆਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਕਿਉਂਕਿ ਇਸ ਗੱਠਜੋੜ ਨਾਲ ਅਕਾਲੀ ਦਲ ਦੀ ਸਰਕਾਰ ਬਨਣਾ ਤੈਅ ਹੈ ਤੇ ਇਸ ਨੂੰ ਕੋਈ ਵੀ ਪਾਰਟੀ ਰੋਕ ...

ਪੂਰੀ ਖ਼ਬਰ »

ਪਿੰਡ ਠਰੂ ਵਿਖੇ ਕੋਰੋਨਾ ਵੈਕਸੀਨ ਦਾ ਵਿਸ਼ੇਸ਼ ਕੈਂਪ ਲਗਾਇਆ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਡਾ. ਰੋਹਿਤ ਮਹਿਤਾ ਸਿਵਲ ਸਰਜਨ ਤਰਨ ਤਾਰਨ ਦੇ ਨਿਰਦੇਸ਼ਾ ਤੇ ਨਜਦੀਕੀ ਪਿੰਡ ਠਰੂ ਵਿਖੇ ਸਪੈਸਲ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਅੰਮਿ੍ਤਪਾਲ ਸਿੰਘ ਨਿੱਬਰ ਐੱਸ.ਐੱਮ.ਓ. ਝਬਾਲ ਦੀ ਅਗਵਾਈ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਬਿਰਧ ਘਰ ਵਿਖੇ ਮਨਾਇਆ ਸ਼ਹੀਦੀ ਦਿਹਾੜਾ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ)- ਸਿੱਖ ਧਰਮ ਦੀ ਮਹਾਨ ਸ਼ਖ਼ਸੀਅਤ ਭਾਈ ਵੀਰ ਸਿੰਘ ਦੀ ਯਾਦ ਵਿਚ ਬਣੇ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਬਿਰਧ ਘਰ ਦੇ ਮੈਂਬਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਆਪਣੀਆਂ ਨੀਤੀਆਂ ਦੀ ਬਦੌਲਤ ਮੁੜ ਬਣਾਏਗੀ 2022 'ਚ ਸਰਕਾਰ - ਡਾ. ਅਗਨੀਹੋਤਰੀ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰੇਕ ਵਰਗ ਨੂੰ ਧਿਆਨ ਵਿਚ ਰੱਖ ਕੇ ਜਿਥੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਉਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਵੀ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਕਾਂਗਰਸ ਦੇ ਝੂਠੇ ਵਾਅਦਿਆਂ ਨੇ ਹੀ ਇਸ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਾ- ਜਥੇ: ਪੱਖੋਕੇ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਝੂਠੇ ਸਬਜਬਾਗ ਦਿਖਾ ਦਿਖਾ ਕੇ ਡੰਗ ਟਪਾਉਂਦੀ ਆ ਰਹੀ ਸੂਬੇ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਬਹੁਤ ਵੱਡਾ ਧੋਖਾ ਦਿੱਤਾ ਹੈ 'ਤੇ ਇਸ ਸਰਕਾਰ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX