ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  about 1 hour ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 4 hours ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 4 hours ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 minute ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 5 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 5 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 6 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 6 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 7 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 7 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 7 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 7 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 7 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਤਰਨਤਾਰਨ

ਲੁੱਟਾਂ ਖੋਹਾਂ ਕਰਨ ਵਾਲੇ ਏ.ਐੱਸ.ਆਈ. ਸਮੇਤ 3 ਕਾਬੂ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ, ਉਸ ਦੇ ਲੜਕੇ ਅਤੇ ਇਕ ਹੋਰ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਦੀ ਨੀਅਤ ਨਾਲ ਭਤੀਜੇ 'ਤੇ ਜ਼ਮੀਨ ਵਾਉਣ ਦੇ ਦੋਸ਼

ਖਡੂਰ ਸਾਹਿਬ, 15 ਜੂਨ (ਰਸ਼ਪਾਲ ਸਿੰਘ ਕੁਲਾਰ) - ਨਾਜਾਇਜ਼ ਕਬਜੇ ਦੀ ਨੀਅਤ ਨਾਲ ਭਤੀਜੇ 'ਤੇ ਪੰਜ ਏਕੜ 10 ਮਰਲੇ ਜਮੀਨ ਵਾਹੁਣ ਦੇ ਦੋਸ਼ ਲਗਾਉਂਦੇ ਹੋਏ ਪੀੜਤ ਅਜੈਬ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮੁਗਲਾਣੀ ਨੇ ਦੱਸਿਆ ਕਿ ਮੇਰੇ ਨਾਂਅ ਉਪਰ 5 ਏਕੜ 10 ਮਰਲੇ ਜਮੀਨ ਹੈ | ਜਿਸ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚੋਂ 26000 ਰੁਪਏ ਨਕਦੀ, 8 ਗ੍ਰਾਮ ਸੋਨਾ ਤੇ ਮੋਬਾਈਲ ਚੋਰੀ

ਸੁਰ ਸਿੰਘ, 15 ਜੂਨ (ਧਰਮਜੀਤ ਸਿੰਘ) - ਸਥਾਨਕ ਮੁੱਖ ਬਾਜ਼ਾਰ 'ਚ ਰਹਿੰਦੇ ਬਾਬੂ ਰਾਮ ਪੁੱਤਰ ਮੰਗਲ ਦਾਸ ਜੋਸ਼ੀ ਦੇ ਘਰ 'ਚੋਂ ਬੀਤੀ ਰਾਤ ਚੋਰਾਂ ਵਲੋਂ 26000 ਰੁਪਏ, 8 ਗ੍ਰਾਮ ਸੋਨੇ ਦੇ ਟੋਪਸ ਤੇ ਇਕ ਮੋਬਾਈਲ ਚੋਰੀ ਕਰ ਲੈਣ ਦੀ ਖ਼ਬਰ ਹੈ | ਪੀੜਤ ਬਾਬੂ ਰਾਮ ਨੇ ਇਸ ਸਬੰਧੀ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਸਬੰਧੀ ਟੀਕਾਕਰਨ ਮੁਹਿੰਮ 'ਚ ਲਿਆਂਦੀ ਜਾਵੇਗੀ ਤੇਜ਼ੀ -ਸਿਵਲ ਸਰਜਨ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਦੀ ਜਾ ਰਹੀ ਹੈ | ਹੁਣ ਸਰਕਾਰ ਵਲੋਂ ਕੋਵਿਡ ਟੀਕਾਕਰਨ ਲਈ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਉਦਯੋਗ ਅਧੀਨ ਸਟਾਫ (ਹੋਟਲ, ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ 2 ਦੀ ਮੌਤ, 9 ਨਵੇਂ ਮਾਮਲੇ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)-ਕੋਰੋਨਾ ਕਾਰਨ ਜ਼ਿਲ੍ਹੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 9 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮਿ੍ਤਕ ਵਿਅਕਤੀਆਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ 'ਤੇ ਕਾਬੂ ਪਾਉਣ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 1,57,477 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1197 ਸੈਂਪਲ ਹੋਰ ਲਏ ਗਏ ਹਨ | ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਅੱਜ ਕੀਤੇ ਗਏ 393 ਰੈਪਿਡ ਐਂਟੀਜਨ ਟੈਸਟਾਂ ਵਿਚੋਂ 6 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ 387 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਜ਼ਿਲ੍ਹੇ ਵਿਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ.ਟੀ.ਪੀ.ਸੀ.ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,71,816 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,63,619 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 804 ਦੀ ਰਿਪੋਰਟ ਆਉਣੀ ਬਾਕੀ ਹੈ | ਜ਼ਿਲ੍ਹੇ ਵਿਚ ਹੁਣ ਤੱਕ 7819 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ | ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7260 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ਜ਼ਿਲ੍ਹੇ ਵਿੱਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 2476 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ | ਜ਼ਿਲ੍ਹੇ ਵਿਚ ਇਸ ਸਮੇਂ ਕੋਵਿਡ-19 ਦੇ 216 ਐਕਟਿਵ ਕੇਸ ਹਨ, ਜਿੰਨਾਂ ਵਿਚੋਂਾ 115 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 24 ਵਿਅਕਤੀ ਇਲਾਜ ਲਈ ਹੋਰ ਜ਼ਿਲਿ੍ਹਆਂ ਵਿਚ ਦਾਖਲ ਹਨ |ਇਸ ਤੋਂ ਇਲਾਵਾ 4 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 3 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ |

ਖ਼ਬਰ ਸ਼ੇਅਰ ਕਰੋ

 

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਭਿੱਖੀਵਿੰਡ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ, ਇਕ ਫਰਾਰ-ਐਸ.ਐਸ.ਪੀ.

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ, ...

ਪੂਰੀ ਖ਼ਬਰ »

ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਨੇ ਫੂਕਿਆ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਪੁਤਲਾ

ਪੱਟੀ, 15 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) - ਨਗਰ ਪਾਲਿਕਾ ਦੇ ਕਰਮਚਾਰੀਆਂ ਵਲੋਂ ਪ੍ਰਧਾਨ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਬੱਸ ਸਟੈਂਡ ਪੱਟੀ ਵਿਖੇ ਸਥਾਨਿਕ ਸਰਕਾਰਾਂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਨਤੀਜਿਆਂ 'ਚ ਮਾਰੀਆਂ ਵੱਡੀਆਂ ਮੱਲਾਂ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਪੰਜਾਬ ਨਰਸਸਿਜ਼ ਰਜਿਸਟ੍ਰੇਸ਼ਨ ਕੌਂਸਲ ਵਲੋਂ ਐਲਾਨੇ ਗਏ ਏ.ਐਨ.ਐਮ ਦੂਜਾ ਸਾਲ ਦੇ ਨਤੀਜੇ ਵਿਚ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਪਿੱਦੀ ਤਰਨ ਤਾਰਨ ਦੀ ਹੋਣਹਾਰ ਵਿਦਿਆਰਥਣ ਪ੍ਰਭਜੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ ਪੰਜਾਬ 'ਚੋਂ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰੀਆਂ, 8 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਚਾਚੇ-ਭਤੀਜੇ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਪੱਟੀ, 15 ਜੂਨ (ਬੋਨੀ ਕਾਲੇਕੇ, ਖਹਿਰਾ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸੇ ਤਹਿਤ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਭਾਂਡਿਆਂ ਵਾਲਾ ਚੌਕ ਪੱਟੀ ਵਿਖੇ ...

ਪੂਰੀ ਖ਼ਬਰ »

ਸਵੇਰੇ 6 ਵਜੇ ਅਤੇ ਸ਼ਾਮੀਂ 6 ਵਜੇ ਵਾਲੇ ਬੱਸਾਂ ਦੇ ਟਾਈਮ ਦੁਬਾਰਾ ਤੋਂ ਸ਼ੁਰੂ ਕੀਤੇ ਜਾਣ - ਟੀਟੂ ਪ੍ਰਧਾਨ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ) - ਉਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਪ੍ਰਧਾਨ ਨੇ ਪ੍ਰੈਸ ਰਾਹੀ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਗੁਹਾਰ ਲਗਾਈ ਕਿ ਪਿਛਲੇ ਲੰਮੇ ਸਮੇਂ ਤੋਂ ਸਵੇਰੇ 6 ਵਜੇ ਸ੍ਰੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਮੰਡ ਬਚਾਉ ਮੋਰਚੇ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ) - ਪਿੰਡ ਧੂੰਦਾ ਦੇ ਮੰਡ ਖੇਤਰ 'ਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਦਰਿਆ ਬਿਆਸ ਦੇ ਕੰਢਿਆਂ ਨੂੰ ਖੁਰਣ ਤੋਂ ਬਚਾਉਣ ਦੇ ਮਕਸਦ ਨਾਲ ਲਗਾਏ ਜਾ ਰਹੇ ਸਪੱਰਾ ਲਈ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਸਪੈਸ਼ਲ ਜਾਰੀ ਕਰਵਾਈ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਤੂਰ ਨਮਿਤ ਸ਼ਰਧਾਂਜਲੀ ਸਮਾਗਮ

ਹਰੀਕੇ ਪੱਤਣ, 15 ਜੂਨ (ਸੰਜੀਵ ਕੁੰਦਰਾ)- ਸੀਨੀਅਰ ਅਕਾਲੀ ਆਗੂ ਨੰਬਰਦਾਰ ਬਲਵਿੰਦਰ ਸਿੰਘ ਤੂਰ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਤੁੰਗ ਵਿਖੇ ਪਾਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨਾਲ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ-ਡਿਆਲ

ਸ਼ਾਹਬਾਜ਼ਪੁਰ, 15 ਜੂਨ (ਪਰਦੀਪ ਬੇਗੇਪੁਰ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਨੇ ਵਿਰੋਧੀ ਪਾਰਟੀਆਂ ਨੂੰ ਤਰੇਲੀਆਂ ਲਿਆਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਕਿਉਂਕਿ ਇਸ ਗੱਠਜੋੜ ਨਾਲ ਅਕਾਲੀ ਦਲ ਦੀ ਸਰਕਾਰ ਬਨਣਾ ਤੈਅ ਹੈ ਤੇ ਇਸ ਨੂੰ ਕੋਈ ਵੀ ਪਾਰਟੀ ਰੋਕ ...

ਪੂਰੀ ਖ਼ਬਰ »

ਪਿੰਡ ਠਰੂ ਵਿਖੇ ਕੋਰੋਨਾ ਵੈਕਸੀਨ ਦਾ ਵਿਸ਼ੇਸ਼ ਕੈਂਪ ਲਗਾਇਆ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਡਾ. ਰੋਹਿਤ ਮਹਿਤਾ ਸਿਵਲ ਸਰਜਨ ਤਰਨ ਤਾਰਨ ਦੇ ਨਿਰਦੇਸ਼ਾ ਤੇ ਨਜਦੀਕੀ ਪਿੰਡ ਠਰੂ ਵਿਖੇ ਸਪੈਸਲ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਅੰਮਿ੍ਤਪਾਲ ਸਿੰਘ ਨਿੱਬਰ ਐੱਸ.ਐੱਮ.ਓ. ਝਬਾਲ ਦੀ ਅਗਵਾਈ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਬਿਰਧ ਘਰ ਵਿਖੇ ਮਨਾਇਆ ਸ਼ਹੀਦੀ ਦਿਹਾੜਾ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ)- ਸਿੱਖ ਧਰਮ ਦੀ ਮਹਾਨ ਸ਼ਖ਼ਸੀਅਤ ਭਾਈ ਵੀਰ ਸਿੰਘ ਦੀ ਯਾਦ ਵਿਚ ਬਣੇ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਬਿਰਧ ਘਰ ਦੇ ਮੈਂਬਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਆਪਣੀਆਂ ਨੀਤੀਆਂ ਦੀ ਬਦੌਲਤ ਮੁੜ ਬਣਾਏਗੀ 2022 'ਚ ਸਰਕਾਰ - ਡਾ. ਅਗਨੀਹੋਤਰੀ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰੇਕ ਵਰਗ ਨੂੰ ਧਿਆਨ ਵਿਚ ਰੱਖ ਕੇ ਜਿਥੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਉਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਵੀ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਕਾਂਗਰਸ ਦੇ ਝੂਠੇ ਵਾਅਦਿਆਂ ਨੇ ਹੀ ਇਸ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਾ- ਜਥੇ: ਪੱਖੋਕੇ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਝੂਠੇ ਸਬਜਬਾਗ ਦਿਖਾ ਦਿਖਾ ਕੇ ਡੰਗ ਟਪਾਉਂਦੀ ਆ ਰਹੀ ਸੂਬੇ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਬਹੁਤ ਵੱਡਾ ਧੋਖਾ ਦਿੱਤਾ ਹੈ 'ਤੇ ਇਸ ਸਰਕਾਰ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX