ਤਾਜਾ ਖ਼ਬਰਾਂ


ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  2 minutes ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  1 minute ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  36 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  48 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  49 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  1 minute ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  about 1 hour ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  50 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 2 hours ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਤਰਨਤਾਰਨ

ਲੁੱਟਾਂ ਖੋਹਾਂ ਕਰਨ ਵਾਲੇ ਏ.ਐੱਸ.ਆਈ. ਸਮੇਤ 3 ਕਾਬੂ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ, ਉਸ ਦੇ ਲੜਕੇ ਅਤੇ ਇਕ ਹੋਰ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਦੀ ਨੀਅਤ ਨਾਲ ਭਤੀਜੇ 'ਤੇ ਜ਼ਮੀਨ ਵਾਉਣ ਦੇ ਦੋਸ਼

ਖਡੂਰ ਸਾਹਿਬ, 15 ਜੂਨ (ਰਸ਼ਪਾਲ ਸਿੰਘ ਕੁਲਾਰ) - ਨਾਜਾਇਜ਼ ਕਬਜੇ ਦੀ ਨੀਅਤ ਨਾਲ ਭਤੀਜੇ 'ਤੇ ਪੰਜ ਏਕੜ 10 ਮਰਲੇ ਜਮੀਨ ਵਾਹੁਣ ਦੇ ਦੋਸ਼ ਲਗਾਉਂਦੇ ਹੋਏ ਪੀੜਤ ਅਜੈਬ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮੁਗਲਾਣੀ ਨੇ ਦੱਸਿਆ ਕਿ ਮੇਰੇ ਨਾਂਅ ਉਪਰ 5 ਏਕੜ 10 ਮਰਲੇ ਜਮੀਨ ਹੈ | ਜਿਸ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚੋਂ 26000 ਰੁਪਏ ਨਕਦੀ, 8 ਗ੍ਰਾਮ ਸੋਨਾ ਤੇ ਮੋਬਾਈਲ ਚੋਰੀ

ਸੁਰ ਸਿੰਘ, 15 ਜੂਨ (ਧਰਮਜੀਤ ਸਿੰਘ) - ਸਥਾਨਕ ਮੁੱਖ ਬਾਜ਼ਾਰ 'ਚ ਰਹਿੰਦੇ ਬਾਬੂ ਰਾਮ ਪੁੱਤਰ ਮੰਗਲ ਦਾਸ ਜੋਸ਼ੀ ਦੇ ਘਰ 'ਚੋਂ ਬੀਤੀ ਰਾਤ ਚੋਰਾਂ ਵਲੋਂ 26000 ਰੁਪਏ, 8 ਗ੍ਰਾਮ ਸੋਨੇ ਦੇ ਟੋਪਸ ਤੇ ਇਕ ਮੋਬਾਈਲ ਚੋਰੀ ਕਰ ਲੈਣ ਦੀ ਖ਼ਬਰ ਹੈ | ਪੀੜਤ ਬਾਬੂ ਰਾਮ ਨੇ ਇਸ ਸਬੰਧੀ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਸਬੰਧੀ ਟੀਕਾਕਰਨ ਮੁਹਿੰਮ 'ਚ ਲਿਆਂਦੀ ਜਾਵੇਗੀ ਤੇਜ਼ੀ -ਸਿਵਲ ਸਰਜਨ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਦੀ ਜਾ ਰਹੀ ਹੈ | ਹੁਣ ਸਰਕਾਰ ਵਲੋਂ ਕੋਵਿਡ ਟੀਕਾਕਰਨ ਲਈ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਉਦਯੋਗ ਅਧੀਨ ਸਟਾਫ (ਹੋਟਲ, ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ 2 ਦੀ ਮੌਤ, 9 ਨਵੇਂ ਮਾਮਲੇ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)-ਕੋਰੋਨਾ ਕਾਰਨ ਜ਼ਿਲ੍ਹੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 9 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮਿ੍ਤਕ ਵਿਅਕਤੀਆਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਭਿੱਖੀਵਿੰਡ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ, ਇਕ ਫਰਾਰ-ਐਸ.ਐਸ.ਪੀ.

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ, ...

ਪੂਰੀ ਖ਼ਬਰ »

ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਨੇ ਫੂਕਿਆ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਪੁਤਲਾ

ਪੱਟੀ, 15 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) - ਨਗਰ ਪਾਲਿਕਾ ਦੇ ਕਰਮਚਾਰੀਆਂ ਵਲੋਂ ਪ੍ਰਧਾਨ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਬੱਸ ਸਟੈਂਡ ਪੱਟੀ ਵਿਖੇ ਸਥਾਨਿਕ ਸਰਕਾਰਾਂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਨਤੀਜਿਆਂ 'ਚ ਮਾਰੀਆਂ ਵੱਡੀਆਂ ਮੱਲਾਂ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਪੰਜਾਬ ਨਰਸਸਿਜ਼ ਰਜਿਸਟ੍ਰੇਸ਼ਨ ਕੌਂਸਲ ਵਲੋਂ ਐਲਾਨੇ ਗਏ ਏ.ਐਨ.ਐਮ ਦੂਜਾ ਸਾਲ ਦੇ ਨਤੀਜੇ ਵਿਚ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਪਿੱਦੀ ਤਰਨ ਤਾਰਨ ਦੀ ਹੋਣਹਾਰ ਵਿਦਿਆਰਥਣ ਪ੍ਰਭਜੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਡਾਇਰੈਕਟਰ ਡਾ. ਜਸਵਿੰਦਰ ਕੌਰ ਨੇ ਦੱਸਿਆ ਕਿ ਪ੍ਰਭਜੀਤ ਕੌਰ ਨੇ 1400 'ਚੋਂ 1252 ਅੰਕ ਪ੍ਰਾਪਤ ਕੀਤੇ | ਇਸੇੇ ਤਰ੍ਹਾਂ ਜੀ.ਐਨ.ਐਮ. ਦੂਜਾ ਸਾਲ ਦੀਆਂ ਵਿਦਿਆਰਥਣਾਂ ਕੁਲਜੀਤ ਕੌਰ ਪੁੱਤਰੀ ਸਾਹਿਬ ਸਿੰਘ ਨੇ 700 ਚੋਂ 628 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਚੋਂ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 623 ਅੰਕ ਅਤੇ ਸਿਮਰਨਜੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ 613 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪੰਜਾਬ ਚੋਂ ਦੂਜਾ 'ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਜੀ.ਐਨ.ਐਮ. ਤੀਜੇ ਸਾਲ ਦਾ ਨਤੀਜਾ ਵੀ ਸੌ ਫੀਸਦੀ ਰਿਹਾ ਅਤੇ ਬੱਚਿਆਂ ਨੇ ਡਿਸਟ ਡਿਸਟਿੰਕਸ਼ਨ ਪ੍ਰਾਪਤ ਕੀਤੀਆਂ ਹਨ | ਡਾ. ਜਸਵਿੰਦਰ ਕੌਰ ਨੇ ਦੱਸਿਆ ਕਿ ਇਸੇ ਸਾਲ ਬਾਬਾ ਫ਼ਰੀਦ ਆਫ ਹੈਲਥ ਸਾਇੰਸਜ ਫ਼ਰੀਦਕੋਟ ਵਲੋਂ ਐਲਾਨੇ ਗਏ ਬੀ.ਐੱਸ.ਸੀ. ਨਰਸਿੰਗ ਦੇ ਸਾਰੇ ਨਤੀਜੇ ਬੜੇ ਸ਼ਾਨਦਾਰ ਰਹੇ ਹਨ | ਬੀ.ਐਸ.ਸੀ. ਨਰਸਿੰਗ ਚੌਥੇ ਸਾਲ ਦੀ ਕਿਰਨਜੀਤ ਕੌਰ, ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੀ ਕੋਮਲਪ੍ਰੀਤ ਕੌਰ ਅਤੇ ਦੂਜੇ ਸਾਲ ਦੀ ਦਮਨਜੀਤ ਕੌਰ ਅੱਵਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਭਾਰਤ ਨਰਸਿੰਗ ਕੌਂਸਲ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜੀ.ਐੱਨ.ਐੱਮ. ਦਾ ਕੋਰਸ ਪਹਿਲਾਂ ਵਾਂਗ ਹੀ ਬਰਕਰਾਰ ਰਹੇਗਾ ਅਤੇ ਵਿਦਿਆਰਥਣਾਂ ਇਸ ਕੋਰਸ ਰਾਹੀਂ ਦੇਸ਼ ਵਿਦੇਸ਼ ਵਿਚ ਆਪਣਾ ਭਵਿੱਖ ਉਜਵਲ ਬਣਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਕਾਲਜ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇੱਥੋਂ ਦੀਆਂ ਵਿਦਿਆਰਥਣਾਂ ਬਾਹਰਲੀਆਂ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਦੇ ਖੇਤਰ 'ਚ ਵੀ ਅੱਵਲ ਪੁਜੀਸ਼ਨ ਲੈ ਰਹੀਆ ਹਨ | ਕਾਲਜ 'ਚ ਏ.ਐੱਨ.ਐੱਮ, ਜੀ.ਐੱਨ.ਐੱਮ., ਬੀ.ਐੱਸ.ਸੀ ਨਰਸਿੰਗ ਗਿਆਰਵੀ, ਬਾਰ੍ਹਵੀ (ਮੈਡੀਕਲ ਨਾਨ /ਮੈਡੀਕਲ) ਕੋਰਸ ਦੇ ਨਾਲ ਨਾਲ ਨੀਟ ਏ.ਆਈ.ਈ.ਈ.ਈ., ਪੀ.ਪ.ਐੱਮ.ਈ.ਟੀ. (ਬੀ.ਐੱਸ.ਸੀ. ਨਰਸਿੰਗ)ਦਾ ਟੈਸਟ ਦੀ ਤਿਆਰੀ ਵੀ ਤਜਰਬੇਕਾਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ ਵਿਦਿਆਰਥੀਆਂ ਲਈ ਹੋਸਟਲ ਅਤੇ ਬੱਸ ਸੁਵਿਧਾ ਵੀ ਉਪਲਬਧ ਹੈ |

ਖ਼ਬਰ ਸ਼ੇਅਰ ਕਰੋ

 

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰੀਆਂ, 8 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਚਾਚੇ-ਭਤੀਜੇ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਪੱਟੀ, 15 ਜੂਨ (ਬੋਨੀ ਕਾਲੇਕੇ, ਖਹਿਰਾ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸੇ ਤਹਿਤ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਭਾਂਡਿਆਂ ਵਾਲਾ ਚੌਕ ਪੱਟੀ ਵਿਖੇ ...

ਪੂਰੀ ਖ਼ਬਰ »

ਸਵੇਰੇ 6 ਵਜੇ ਅਤੇ ਸ਼ਾਮੀਂ 6 ਵਜੇ ਵਾਲੇ ਬੱਸਾਂ ਦੇ ਟਾਈਮ ਦੁਬਾਰਾ ਤੋਂ ਸ਼ੁਰੂ ਕੀਤੇ ਜਾਣ - ਟੀਟੂ ਪ੍ਰਧਾਨ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ) - ਉਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਪ੍ਰਧਾਨ ਨੇ ਪ੍ਰੈਸ ਰਾਹੀ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਗੁਹਾਰ ਲਗਾਈ ਕਿ ਪਿਛਲੇ ਲੰਮੇ ਸਮੇਂ ਤੋਂ ਸਵੇਰੇ 6 ਵਜੇ ਸ੍ਰੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਮੰਡ ਬਚਾਉ ਮੋਰਚੇ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ) - ਪਿੰਡ ਧੂੰਦਾ ਦੇ ਮੰਡ ਖੇਤਰ 'ਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਦਰਿਆ ਬਿਆਸ ਦੇ ਕੰਢਿਆਂ ਨੂੰ ਖੁਰਣ ਤੋਂ ਬਚਾਉਣ ਦੇ ਮਕਸਦ ਨਾਲ ਲਗਾਏ ਜਾ ਰਹੇ ਸਪੱਰਾ ਲਈ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਸਪੈਸ਼ਲ ਜਾਰੀ ਕਰਵਾਈ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਤੂਰ ਨਮਿਤ ਸ਼ਰਧਾਂਜਲੀ ਸਮਾਗਮ

ਹਰੀਕੇ ਪੱਤਣ, 15 ਜੂਨ (ਸੰਜੀਵ ਕੁੰਦਰਾ)- ਸੀਨੀਅਰ ਅਕਾਲੀ ਆਗੂ ਨੰਬਰਦਾਰ ਬਲਵਿੰਦਰ ਸਿੰਘ ਤੂਰ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਤੁੰਗ ਵਿਖੇ ਪਾਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨਾਲ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ-ਡਿਆਲ

ਸ਼ਾਹਬਾਜ਼ਪੁਰ, 15 ਜੂਨ (ਪਰਦੀਪ ਬੇਗੇਪੁਰ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਨੇ ਵਿਰੋਧੀ ਪਾਰਟੀਆਂ ਨੂੰ ਤਰੇਲੀਆਂ ਲਿਆਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਕਿਉਂਕਿ ਇਸ ਗੱਠਜੋੜ ਨਾਲ ਅਕਾਲੀ ਦਲ ਦੀ ਸਰਕਾਰ ਬਨਣਾ ਤੈਅ ਹੈ ਤੇ ਇਸ ਨੂੰ ਕੋਈ ਵੀ ਪਾਰਟੀ ਰੋਕ ...

ਪੂਰੀ ਖ਼ਬਰ »

ਪਿੰਡ ਠਰੂ ਵਿਖੇ ਕੋਰੋਨਾ ਵੈਕਸੀਨ ਦਾ ਵਿਸ਼ੇਸ਼ ਕੈਂਪ ਲਗਾਇਆ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਡਾ. ਰੋਹਿਤ ਮਹਿਤਾ ਸਿਵਲ ਸਰਜਨ ਤਰਨ ਤਾਰਨ ਦੇ ਨਿਰਦੇਸ਼ਾ ਤੇ ਨਜਦੀਕੀ ਪਿੰਡ ਠਰੂ ਵਿਖੇ ਸਪੈਸਲ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਅੰਮਿ੍ਤਪਾਲ ਸਿੰਘ ਨਿੱਬਰ ਐੱਸ.ਐੱਮ.ਓ. ਝਬਾਲ ਦੀ ਅਗਵਾਈ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਬਿਰਧ ਘਰ ਵਿਖੇ ਮਨਾਇਆ ਸ਼ਹੀਦੀ ਦਿਹਾੜਾ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ)- ਸਿੱਖ ਧਰਮ ਦੀ ਮਹਾਨ ਸ਼ਖ਼ਸੀਅਤ ਭਾਈ ਵੀਰ ਸਿੰਘ ਦੀ ਯਾਦ ਵਿਚ ਬਣੇ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਬਿਰਧ ਘਰ ਦੇ ਮੈਂਬਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਆਪਣੀਆਂ ਨੀਤੀਆਂ ਦੀ ਬਦੌਲਤ ਮੁੜ ਬਣਾਏਗੀ 2022 'ਚ ਸਰਕਾਰ - ਡਾ. ਅਗਨੀਹੋਤਰੀ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰੇਕ ਵਰਗ ਨੂੰ ਧਿਆਨ ਵਿਚ ਰੱਖ ਕੇ ਜਿਥੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਉਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਵੀ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਕਾਂਗਰਸ ਦੇ ਝੂਠੇ ਵਾਅਦਿਆਂ ਨੇ ਹੀ ਇਸ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਾ- ਜਥੇ: ਪੱਖੋਕੇ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਝੂਠੇ ਸਬਜਬਾਗ ਦਿਖਾ ਦਿਖਾ ਕੇ ਡੰਗ ਟਪਾਉਂਦੀ ਆ ਰਹੀ ਸੂਬੇ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਬਹੁਤ ਵੱਡਾ ਧੋਖਾ ਦਿੱਤਾ ਹੈ 'ਤੇ ਇਸ ਸਰਕਾਰ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX