ਤਾਜਾ ਖ਼ਬਰਾਂ


ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  7 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  8 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਤਰਨਤਾਰਨ

ਲੁੱਟਾਂ ਖੋਹਾਂ ਕਰਨ ਵਾਲੇ ਏ.ਐੱਸ.ਆਈ. ਸਮੇਤ 3 ਕਾਬੂ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ, ਉਸ ਦੇ ਲੜਕੇ ਅਤੇ ਇਕ ਹੋਰ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਦੀ ਨੀਅਤ ਨਾਲ ਭਤੀਜੇ 'ਤੇ ਜ਼ਮੀਨ ਵਾਉਣ ਦੇ ਦੋਸ਼

ਖਡੂਰ ਸਾਹਿਬ, 15 ਜੂਨ (ਰਸ਼ਪਾਲ ਸਿੰਘ ਕੁਲਾਰ) - ਨਾਜਾਇਜ਼ ਕਬਜੇ ਦੀ ਨੀਅਤ ਨਾਲ ਭਤੀਜੇ 'ਤੇ ਪੰਜ ਏਕੜ 10 ਮਰਲੇ ਜਮੀਨ ਵਾਹੁਣ ਦੇ ਦੋਸ਼ ਲਗਾਉਂਦੇ ਹੋਏ ਪੀੜਤ ਅਜੈਬ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮੁਗਲਾਣੀ ਨੇ ਦੱਸਿਆ ਕਿ ਮੇਰੇ ਨਾਂਅ ਉਪਰ 5 ਏਕੜ 10 ਮਰਲੇ ਜਮੀਨ ਹੈ | ਜਿਸ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚੋਂ 26000 ਰੁਪਏ ਨਕਦੀ, 8 ਗ੍ਰਾਮ ਸੋਨਾ ਤੇ ਮੋਬਾਈਲ ਚੋਰੀ

ਸੁਰ ਸਿੰਘ, 15 ਜੂਨ (ਧਰਮਜੀਤ ਸਿੰਘ) - ਸਥਾਨਕ ਮੁੱਖ ਬਾਜ਼ਾਰ 'ਚ ਰਹਿੰਦੇ ਬਾਬੂ ਰਾਮ ਪੁੱਤਰ ਮੰਗਲ ਦਾਸ ਜੋਸ਼ੀ ਦੇ ਘਰ 'ਚੋਂ ਬੀਤੀ ਰਾਤ ਚੋਰਾਂ ਵਲੋਂ 26000 ਰੁਪਏ, 8 ਗ੍ਰਾਮ ਸੋਨੇ ਦੇ ਟੋਪਸ ਤੇ ਇਕ ਮੋਬਾਈਲ ਚੋਰੀ ਕਰ ਲੈਣ ਦੀ ਖ਼ਬਰ ਹੈ | ਪੀੜਤ ਬਾਬੂ ਰਾਮ ਨੇ ਇਸ ਸਬੰਧੀ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਸਬੰਧੀ ਟੀਕਾਕਰਨ ਮੁਹਿੰਮ 'ਚ ਲਿਆਂਦੀ ਜਾਵੇਗੀ ਤੇਜ਼ੀ -ਸਿਵਲ ਸਰਜਨ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਦੀ ਜਾ ਰਹੀ ਹੈ | ਹੁਣ ਸਰਕਾਰ ਵਲੋਂ ਕੋਵਿਡ ਟੀਕਾਕਰਨ ਲਈ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਉਦਯੋਗ ਅਧੀਨ ਸਟਾਫ (ਹੋਟਲ, ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ 2 ਦੀ ਮੌਤ, 9 ਨਵੇਂ ਮਾਮਲੇ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)-ਕੋਰੋਨਾ ਕਾਰਨ ਜ਼ਿਲ੍ਹੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 9 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮਿ੍ਤਕ ਵਿਅਕਤੀਆਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਭਿੱਖੀਵਿੰਡ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ, ਇਕ ਫਰਾਰ-ਐਸ.ਐਸ.ਪੀ.

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ, ...

ਪੂਰੀ ਖ਼ਬਰ »

ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਨੇ ਫੂਕਿਆ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਪੁਤਲਾ

ਪੱਟੀ, 15 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) - ਨਗਰ ਪਾਲਿਕਾ ਦੇ ਕਰਮਚਾਰੀਆਂ ਵਲੋਂ ਪ੍ਰਧਾਨ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਬੱਸ ਸਟੈਂਡ ਪੱਟੀ ਵਿਖੇ ਸਥਾਨਿਕ ਸਰਕਾਰਾਂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਨਤੀਜਿਆਂ 'ਚ ਮਾਰੀਆਂ ਵੱਡੀਆਂ ਮੱਲਾਂ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਪੰਜਾਬ ਨਰਸਸਿਜ਼ ਰਜਿਸਟ੍ਰੇਸ਼ਨ ਕੌਂਸਲ ਵਲੋਂ ਐਲਾਨੇ ਗਏ ਏ.ਐਨ.ਐਮ ਦੂਜਾ ਸਾਲ ਦੇ ਨਤੀਜੇ ਵਿਚ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਪਿੱਦੀ ਤਰਨ ਤਾਰਨ ਦੀ ਹੋਣਹਾਰ ਵਿਦਿਆਰਥਣ ਪ੍ਰਭਜੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ ਪੰਜਾਬ 'ਚੋਂ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰੀਆਂ, 8 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਚਾਚੇ-ਭਤੀਜੇ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਪੱਟੀ, 15 ਜੂਨ (ਬੋਨੀ ਕਾਲੇਕੇ, ਖਹਿਰਾ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸੇ ਤਹਿਤ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਭਾਂਡਿਆਂ ਵਾਲਾ ਚੌਕ ਪੱਟੀ ਵਿਖੇ ...

ਪੂਰੀ ਖ਼ਬਰ »

ਸਵੇਰੇ 6 ਵਜੇ ਅਤੇ ਸ਼ਾਮੀਂ 6 ਵਜੇ ਵਾਲੇ ਬੱਸਾਂ ਦੇ ਟਾਈਮ ਦੁਬਾਰਾ ਤੋਂ ਸ਼ੁਰੂ ਕੀਤੇ ਜਾਣ - ਟੀਟੂ ਪ੍ਰਧਾਨ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ) - ਉਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਪ੍ਰਧਾਨ ਨੇ ਪ੍ਰੈਸ ਰਾਹੀ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਗੁਹਾਰ ਲਗਾਈ ਕਿ ਪਿਛਲੇ ਲੰਮੇ ਸਮੇਂ ਤੋਂ ਸਵੇਰੇ 6 ਵਜੇ ਸ੍ਰੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਮੰਡ ਬਚਾਉ ਮੋਰਚੇ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ) - ਪਿੰਡ ਧੂੰਦਾ ਦੇ ਮੰਡ ਖੇਤਰ 'ਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਦਰਿਆ ਬਿਆਸ ਦੇ ਕੰਢਿਆਂ ਨੂੰ ਖੁਰਣ ਤੋਂ ਬਚਾਉਣ ਦੇ ਮਕਸਦ ਨਾਲ ਲਗਾਏ ਜਾ ਰਹੇ ਸਪੱਰਾ ਲਈ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਸਪੈਸ਼ਲ ਜਾਰੀ ਕਰਵਾਈ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਤੂਰ ਨਮਿਤ ਸ਼ਰਧਾਂਜਲੀ ਸਮਾਗਮ

ਹਰੀਕੇ ਪੱਤਣ, 15 ਜੂਨ (ਸੰਜੀਵ ਕੁੰਦਰਾ)- ਸੀਨੀਅਰ ਅਕਾਲੀ ਆਗੂ ਨੰਬਰਦਾਰ ਬਲਵਿੰਦਰ ਸਿੰਘ ਤੂਰ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਤੁੰਗ ਵਿਖੇ ਪਾਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨਾਲ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ-ਡਿਆਲ

ਸ਼ਾਹਬਾਜ਼ਪੁਰ, 15 ਜੂਨ (ਪਰਦੀਪ ਬੇਗੇਪੁਰ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਨੇ ਵਿਰੋਧੀ ਪਾਰਟੀਆਂ ਨੂੰ ਤਰੇਲੀਆਂ ਲਿਆਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਕਿਉਂਕਿ ਇਸ ਗੱਠਜੋੜ ਨਾਲ ਅਕਾਲੀ ਦਲ ਦੀ ਸਰਕਾਰ ਬਨਣਾ ਤੈਅ ਹੈ ਤੇ ਇਸ ਨੂੰ ਕੋਈ ਵੀ ਪਾਰਟੀ ਰੋਕ ...

ਪੂਰੀ ਖ਼ਬਰ »

ਪਿੰਡ ਠਰੂ ਵਿਖੇ ਕੋਰੋਨਾ ਵੈਕਸੀਨ ਦਾ ਵਿਸ਼ੇਸ਼ ਕੈਂਪ ਲਗਾਇਆ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਡਾ. ਰੋਹਿਤ ਮਹਿਤਾ ਸਿਵਲ ਸਰਜਨ ਤਰਨ ਤਾਰਨ ਦੇ ਨਿਰਦੇਸ਼ਾ ਤੇ ਨਜਦੀਕੀ ਪਿੰਡ ਠਰੂ ਵਿਖੇ ਸਪੈਸਲ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਅੰਮਿ੍ਤਪਾਲ ਸਿੰਘ ਨਿੱਬਰ ਐੱਸ.ਐੱਮ.ਓ. ਝਬਾਲ ਦੀ ਅਗਵਾਈ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਬਿਰਧ ਘਰ ਵਿਖੇ ਮਨਾਇਆ ਸ਼ਹੀਦੀ ਦਿਹਾੜਾ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ)- ਸਿੱਖ ਧਰਮ ਦੀ ਮਹਾਨ ਸ਼ਖ਼ਸੀਅਤ ਭਾਈ ਵੀਰ ਸਿੰਘ ਦੀ ਯਾਦ ਵਿਚ ਬਣੇ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਬਿਰਧ ਘਰ ਦੇ ਮੈਂਬਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਆਪਣੀਆਂ ਨੀਤੀਆਂ ਦੀ ਬਦੌਲਤ ਮੁੜ ਬਣਾਏਗੀ 2022 'ਚ ਸਰਕਾਰ - ਡਾ. ਅਗਨੀਹੋਤਰੀ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰੇਕ ਵਰਗ ਨੂੰ ਧਿਆਨ ਵਿਚ ਰੱਖ ਕੇ ਜਿਥੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਉਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਵੀ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਕਾਂਗਰਸ ਦੇ ਝੂਠੇ ਵਾਅਦਿਆਂ ਨੇ ਹੀ ਇਸ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਾ- ਜਥੇ: ਪੱਖੋਕੇ

ਤਰਨ ਤਾਰਨ, 15 ਜੂਨ (ਲਾਲੀ ਕੈਰੋਂ) - ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਝੂਠੇ ਸਬਜਬਾਗ ਦਿਖਾ ਦਿਖਾ ਕੇ ਡੰਗ ਟਪਾਉਂਦੀ ਆ ਰਹੀ ਸੂਬੇ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਬਹੁਤ ਵੱਡਾ ਧੋਖਾ ਦਿੱਤਾ ਹੈ 'ਤੇ ਇਸ ਸਰਕਾਰ ਦੇ ਝੂਠੇ ਵਾਅਦੇ ਹੀ ਇਸ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਗੇ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪ੍ਰੈੱਸ ਨਾਲ ਸਾਂਝੇ ਕਰਦਿਆਂ ਕਿਹਾ ਕਿ ਜੋ ਲੋਕ ਪਿਛਲੇ ਚਾਰ ਸਾਲਾਂ ਤੋਂ ਸਹੂਲਤਾਂ ਤੋਂ ਵਾਂਝੇ ਤੁਰੇ ਆ ਰਹੇ ਹਨ ਉਹ ਕਿਸੇ ਵੀ ਕੀਮਤ ਤੇ ਕਾਂਗਰਸ ਸਰਕਾਰ ਨੂੰ ਇਸ ਵਾਰੀ ਮੂੰਹ ਨਹੀਂ ਲਗਾਉਣਗੇ ਤੇ ਇਸ ਕੈਪਟਨ ਸਰਕਾਰ ਤੋਂ ਅੱਕੇ ਤੇ ਨਿਰਾਸ਼ ਹੋਏ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਾ ਕੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਤੋਰਨ ਵਿਚ ਆਪਣਾ ਯੋਗਦਾਨ ਪਾਉਣਗੇ | ਜਥੇ:ਪੱਖੋਕੇ ਨੇ ਕਿਹਾ ਕਿ ਪੰਥਕ ਹਲਕੇ ਵਜੋਂ ਜਾਣੇ ਜਾਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬਦੇ ਸਮੂਹ ਵੋਟਰ ਇਸ ਵਾਰੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਭੁਗਤਣ ਲਈ ਪੂਰੀ ਤਰ੍ਹਾਂ ਪੱਬਾਂ ਭਾਰ ਹੋਏ ਪਏ ਹਨ 'ਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX