ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਲੁਧਿਆਣਾ

ਫੈਕਟਰੀਆਂ 'ਚੋਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਸਮੇਤ 5 ਜਣੇ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਹੌਜ਼ਰੀ ਤੇ ਫੈਕਟਰੀਆਂ 'ਚੋਂ ਚੋਰੀ ਕਰਨ ਵਾਲੇ ਇਕ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਸਮੇਤ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ...

ਪੂਰੀ ਖ਼ਬਰ »

ਮਾਇਆਵਤੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ 'ਤੇ ਬਸਪਾ ਵਲੋਂ ਬਿੱਟੂ ਦੀ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਬਸਪਾ ਸੁਪਰੀਮੋ ਮਾਇਆਵਤੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਬਸਪਾ ਵਲੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ | ਇਸ ਸਬੰਧੀ ਬਸਪਾ ਦੇ ...

ਪੂਰੀ ਖ਼ਬਰ »

ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐੱਸ. ਐੱਚ. ਓ. ...

ਪੂਰੀ ਖ਼ਬਰ »

ਲੁਧਿਆਣਾ 'ਚ ਅੱਜ ਤੋਂ ਦੁਕਾਨਾਂ ਤੇ ਹੋਰ ਅਦਾਰੇ ਰਾਤ 7 ਵਜੇ ਤੱਕ ਖੁੱਲ੍ਹਣਗੇ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਬੁੱਧਵਾਰ ਤੋਂ ਜ਼ਿਲ੍ਹਾ ਲੁਧਿਆਣਾ ਵਿਚ ਰਾਤ 7 ਵਜੇ ਤੱਕ ਖੁੱਲ੍ਹ ਸਕਣਗੇ, ਜਦਕਿ ਪਹਿਲਾਂ ਦੁਕਾਨਾਂ ਤੇ ਹੋਰ ਅਦਾਰੇ ਸ਼ਾਮ 6 ਵਜੇ ਤੱਕ ਖੁੱਲਦੇ ਸਨ | ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਡਾਢੇ ਪ੍ਰੇਸ਼ਾਨ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਮੇਤ ਖਾਣ ਪੀਣ ਦੀਆਂ ਜਰੂਰੀ ਵਸਤੂਆਂ ਦੀਆਂ ਕੀਮਤਾਂ ਦਿਨ ਬ ਦਿਨ ਵਧਣ ਕਾਰਨ ਲੋਕਾਂ ਦੇ ਮੰਨਾ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਤੇ ਇਸ ਦੇ ਵਿਰੋਧ ਵਿਚ ਲੋਕ ਸੜ੍ਹਕਾਂ 'ਤੇ ਆ ਰਹੇ ਹਨ | ...

ਪੂਰੀ ਖ਼ਬਰ »

ਹੌਜ਼ਰੀ ਦੇ ਬੰਦ ਪਏ ਗੁਦਾਮ ਨੂੰ ਲੱਗੀ ਅੱਗ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਬਹਾਦਰਕੇ ਰੋਡ ਨੇੜੇ ਨਵੀਂ ਸਬਜ਼ੀ ਮੰਡੀ ਸਥਿਤ ਇਕ ਹੌਜਰੀ ਦੇ ਬੰਦ ਪਏ ਗੁਦਾਮ 'ਚ ਮੰਗਲਵਾਰ ਸ਼ਾਮ ਨੂੰ ਅੱਗ ਲੱਗ ਗਈ ਜਿਸ ਦੀ ਸੂਚਨਾ ਇਕ ਰਾਹਗੀਰ ਵਲੋਂ ਫਾਇਰ ਬਿ੍ਗੇਡ ਵਿਭਾਗ ਨੂੰ ਦਿੱਤੇ ਜਾਣ ਤੇ ਮੌਕੇ ਤੇ ਪੁੱਜੀਆਂ ...

ਪੂਰੀ ਖ਼ਬਰ »

ਗੈਰ-ਲਾਇਸੰਸਸ਼ੁਦਾ ਚਲਦੀ ਬੇਕਰੀ ਫੈਕਟਰੀ ਕੀਤੀ ਸੀਲ

ਲੁਧਿਆਣਾ, 15 ਜੂਨ (ਸਲੇਮਪੁਰੀ)- ਸਿਹਤ ਵਿਭਾਗ ਦੀ ਇਕ ਟੀਮ ਵਲੋਂ ਸ਼ਹਿਰ ਵਿਚ ਬੇਕਰੀ ਦਾ ਸਾਮਾਨ ਤਿਆਰ ਕਰਨ ਵਾਲੀ ਇਕ ਫੈਕਟਰੀ ਫੜੀ ਗਈ ਹੈ, ਜੋ ਗੈਰ-ਲਾਇਸੰਸਸ਼ੁਦਾ ਸੀ | ਸਿਹਤ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਡਾ. ਰਾਜੇਸ਼ ਗਰਗ ਜ਼ਿਲ੍ਹਾ ਸਿਹਤ ਅਫਸਰ ਕਰ ਰਹੇ ਸਨ ਨੇ ...

ਪੂਰੀ ਖ਼ਬਰ »

ਲੋਹਾ ਵਪਾਰੀ ਦੇ ਘਰੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰ ਤੇ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਚੀਮਾ ਪਾਰਕ ਵਿਚ ਲੋਹਾ ਵਪਾਰੀ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਵਪਾਰੀ ਦੇ ਨੌਕਰ ਅਤੇ ਉਸ ਦੇ ਦੋ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਡਾਢੇ ਪ੍ਰੇਸ਼ਾਨ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਮੇਤ ਖਾਣ ਪੀਣ ਦੀਆਂ ਜਰੂਰੀ ਵਸਤੂਆਂ ਦੀਆਂ ਕੀਮਤਾਂ ਦਿਨ ਬ ਦਿਨ ਵਧਣ ਕਾਰਨ ਲੋਕਾਂ ਦੇ ਮੰਨਾ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਤੇ ਇਸ ਦੇ ਵਿਰੋਧ ਵਿਚ ਲੋਕ ਸੜ੍ਹਕਾਂ 'ਤੇ ਆ ਰਹੇ ਹਨ | ...

ਪੂਰੀ ਖ਼ਬਰ »

ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਛੜੇ ਜੇਠ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਛੜੇ ਜੇਠ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਿਆਹੁਤਾ ਦੇ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ 'ਚੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਜੂ ਜੈਸਵਾਲ ਪੁੱਤਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੁਰੰਤ ਅਸਤੀਫ਼ਾ ਦੇਣ-ਚੀਮਾ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਨੇ ਭੁੱਖ ਹੜਤਾਲ ਦੀ ਕੀਤੀ ਸ਼ੁਰੂਆਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਵਜ਼ੀਫਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਾਸੋਂ ਅਸਤੀਫੇ ਦੀ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਐਸ.ਸੀ. ਵਿੰਗ ਵਲੋਂ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਤੇ ਗੈਸ ਕੀਮਤਾਂ 'ਚ ਵਾਧੇ ਖ਼ਿਲਾਫ਼ ਬਾਵਾ ਦੀ ਅਗਵਾਈ 'ਚ ਕਾਂਗਰਸੀਆਂ ਵਲੋਂ ਪ੍ਰਦਰਸ਼ਨ

ਲੁਧਿਆਣਾ 15 ਜੂਨ (ਕਵਿਤਾ ਖੁੱਲਰ)- ਕਿਸਾਨ ਵਿਰੋਧੀ ਮੋਦੀ ਸਰਕਾਰ ਮੁਰਦਾਬਾਦ, ਭਾਜਪਾ ਭਜਾਓ-ਦੇਸ਼ ਬਚਾਓ ਕਾਂਗਰਸ ਨੂੰ ਲਿਆਓ ਦੇਸ਼ ਨੂੰ ਅੱਗੇ ਵਧਾਉ ਦੇ ਨਾਅਰਿਆਂ ਦੇ ਵਿਚਾਲੇ ਵਿਧਾਨ ਸਭਾ ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੀਐਸਆਈਡੀਸੀ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ਅਗਵਾਈ 'ਚ ਡੀਜ਼ਲ ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਚ ਵਾਧੇ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਫੂਕੀਆਂ | ਸ੍ਰੀ ਬਾਵਾ ਨੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ ਤੇ ਨੀਤੀ ਦੋਨੋਂ ਹੀ ਸਾਫ਼ ਨਹੀਂ ਹਨ, ਜਿਸ ਦਿਨ ਤੋਂ ਮੋਦੀ ਸਰਕਾਰ ਨੇ ਕੇਂਦਰੀ ਸੱਤਾ ਦੀ ਕਮਾਨ ਸੰਭਾਲੀ ਹੈ ਉਦੋਂ ਤੋਂ ਦੇਸ਼ ਅਤੇ ਦੇਸ਼ਵਾਸੀਆਂ ਨੂੰ ਨਵੀਂਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਰਾਤੋਂ ਰਾਤ ਦੇਸ਼ ਦੀ ਕਰੰਸੀ ਬਦਲ ਕੇ ਵੱਡੀ ਗਿਣਤੀ 'ਚ ਦੇਸ਼ ਦੀ ਜਨਤਾ ਨੂੰ ਵਿੱਤੀ ਤੌਰ 'ਤੇ ਬਰਬਾਦੀ ਦੇ ਕੰਢੇ ਤੇ ਪਹੁੰਚਾ ਦਿੱਤਾ ਹੈ | ਮੋਦੀ ਸਰਕਾਰ ਨੇ ਦੇਸ਼ ਦੀ ਰੇਲਵੇ, ਬੰਦਰਗਾਹ, ਏਅਰਪੋਰਟ ਤੱਕ ਦੇਸ਼ ਦੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਮੋਦੀ ਸਰਕਾਰ ਵਿੱਤੀ ਤੌਰ 'ਤੇ ਲਾਭ ਪਹੁੰਚਾਉਣ ਦੇ ਮਕਸਦ ਤਹਿਤ ਦੇਸ਼ ਭਰ ਅੰਦਰ ਨਵੀਆਂ ਨਵੀਆਂ ਸਕੀਮਾਂ ਨੂੰ ਲਾਗੂ ਕਰ ਰਹੀ ਹੈ ਅਤੇ ਦੇਸ਼ ਦੀ ਜਨਤਾ ਮਹਿੰਗਾਈ ਨਾਲ ਮਰਦੀ ਹੈ ਤਾਂ ਮਰ ਜਾਵੇ | ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਕਿਸਾਨ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਮੋਰਚੇ ਤੇ ਡਟੇ ਹੋਣ ਪ੍ਰੰਤੂ ਮੋਦੀ ਸਰਕਾਰ ਇੰਨਾ ਨੂੰ ਰੱਦ ਨਾ ਕਰਨ ਦੀ ਜ਼ਿੱਦ ਤੇ ਅੜੀ ਬੈਠੀ ਹੈ ਜੋ ਨਾ ਤਾਂ ਕਿਸਾਨ ਦੇ ਨਾ ਹੀ ਦੇਸ਼ ਵਾਸੀਆਂ ਦੇ ਹਿੱਤ ਵਿਚ ਹੈ | ਰੋਸ ਪ੍ਰਦਰਸ਼ਨ ਵਿਚ ਰਾਜਿੰਦਰ ਸਿੰਘ ਬਾਜਵਾ, ਯੂਥ ਆਗੂ ਚੇਤਨ ਥਾਪਰ, ਯਸਪਾਲ ਸਰਮਾ, ਬਲਵੰਤ ਸਿੰਘ ਧਨੋਆ ਸੈਕਟਰੀ ਕਾਂਗਰਸ, ਐਂਟੀ ਨਾਰਕੋਟਿਕਸ ਸੈੱਲ ਦੇ ਜਨਰਲ ਸੱਕਤਰ ਨਰਿੰਦਰ ਮਲਹੋਤਰਾ, ਬਲਜਿੰਦਰ ਸਿੰਘ ਹੰਜਨ, ਬਲਵਿੰਦਰ ਸਿੰਘ ਗੋਰਾ, ਪਾਲ ਸਿੰਘ ਮਠਾਦੂ, ਜਗਤਾਰ ਸਿੰਘ ਮਠਾਦੂ, ਮਨਿੰਦਰ ਸਿੰਘ ਉੱਭੀ, ਗੁਰਚਰਨ ਸਿੰਘ ਰਾਜ, ਸ. ਸੁਨੀਲ ਸੁਕਲਾ, ਕਮਲ ਸੈਣੀ, ਦਿਨੇਸ ਰਾਏ, ਸੁਰਿੰਦਰ ਸਿੰਘ, ਹਰਪਾਲ ਸਿੰਘ, ਨੋਂਦਾ ਸਰਮਾ, ਜੈ ਪ੍ਰਕਾਸ ਪਟੇਲ, ਬਾਣੀ ਬਾਜਵਾ, ਹਰਪਾਲ ਸਿੰਘ, ਮਨਪ੍ਰੀਤ ਸਿੰਘ ਵਰਮਾ, ਰਜਿੰਦਰ ਕੌਰ, ਸੁਮਨ ਬਾਲਾ, ਬਲਜਿੰਦਰ ਕੌਰ, ਹਰਜੋਤ ਕੌਰ, ਸੁਰਿੰਦਰ ਕੌਰ, ਰੇਸਮ ਸਿੰਘ ਆਦਿ ਸ਼ਾਮਿਲ ਹੋਏ |
ਡੀਜ਼ਲ, ਪੈਟਰੋਲ ਤੇ ਗੈਸ ਕੀਮਤਾਂ 'ਚ ਵਾਧੇ ਖ਼ਿਲਾਫ਼ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਵਰਕਰ | ਅਜੀਤ ਤਸਵੀਰ


ਖ਼ਬਰ ਸ਼ੇਅਰ ਕਰੋ

 

ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਵਧਾਇਆ ਮਾਣ-ਡਾ. ਛੀਨਾ

ਜਲੰਧਰ, 15 ਜੂਨ (ਅਜੀਤ ਬਿਊਰੋ)-ਸਰਕਾਰ ਦੀ ਸੁਚੱਜੀ ਅਗਵਾਈ 'ਚ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ...

ਪੂਰੀ ਖ਼ਬਰ »

ਬੱਚੇ ਦੀ ਪਿੱਠ 'ਤੇ ਜਮਾਂਦਰੂ ਤੀਜੀ ਲੱਤ ਨੂੰ ਵੱਖ ਕਰਨ ਦਾ ਸਫਲ ਅਪ੍ਰੇਸ਼ਨ

ਲੁਧਿਆਣਾ, 14 ਜੂਨ (ਸਲੇਮਪੁਰੀ)-ਦੀਪ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਨੇ ਇਕ ਮਾਸੂਮ ਬੱਚੇ ਜਿਸ ਦੀ ਪਿੱਠ ਉਪਰ ਜਮਾਂਦਰੂ ਤੀਜੀ ਲੱਤ ਸੀ, ਨੂੰ ਹਟਾਉਣ ਲਈ ਸਫਲ ਆਪ੍ਰੇਸ਼ਨ ਕਰਕੇ ਬੱਚੇ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ ਹੈ | ਦੀਪ ਹਸਪਤਾਲ ਦੇ ਮੁੱਖ ਪ੍ਰਬੰਧਕ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਐਸ.ਸੀ. ਵਿੰਗ ਨੇ ਭੁੱਖ ਹੜਤਾਲ ਦੀ ਕੀਤੀ ਸ਼ੁਰੂਆਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਵਜ਼ੀਫਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਾਸੋਂ ਅਸਤੀਫੇ ਦੀ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਐਸ.ਸੀ. ਵਿੰਗ ਵਲੋਂ ...

ਪੂਰੀ ਖ਼ਬਰ »

ਵੱਧ ਤੋਂ ਵੱਧ ਰੁੱਖ ਲਗਾਉਣਾ ਤੇ ਸੰਭਾਲ ਕਰਨਾ ਜ਼ਰੂਰੀ-ਮਿੱਢਾ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਆਗੂ ਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਰੁੱਖਾਂ ਦਾ ਲਗਾਉਣਾ ਅਤੇ ਰੁੱਖਾਂ ਦੀ ਸੰਭਾਲ ਕਰਨ ਅਤਿ ਹੀ ਜ਼ਰੂਰੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਈ ਚੰਦ ਪੁੱਤਰ ਮਹਿੰਦਰ ਕੁਮਾਰ ਵਾਸੀ ਪਿੰਡ ਖਾਸੀ ਕਲਾਂ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ 540 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨੂੰ ਪੁਲਿਸ ਮੁੰਡੀਆ ਕਲਾਂ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ ਇਲਾਕੇ ਵਿਚ ਦਿਨ ਦਿਹਾੜੇ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਹੈ | ਘਟਨਾ ਅੱਜ ਬਾਅਦ ਦੁਪਹਿਰ ਉਦੋਂ ਵਾਪਰੀ ਜਦੋਂ ਚੋਰ ਸੁਰਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ 'ਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ

ਲੁਧਿਆਣਾ, 15 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ 'ਚੋਂ ਅੱਜ 1 ਮਰੀਜ਼ ਦੀ ਮੌਤ ਹੋ ਗਈ ਹੈ | ਉਹ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮਾਛੀਆਂ ਛੋੜੀਆਂ ਦੀ ਰਹਿਣ ਵਾਲੀ 33 ...

ਪੂਰੀ ਖ਼ਬਰ »

ਕਾਰੋਬਾਰੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ-ਬੱਤਰਾ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਉੱਘੇ ਸਮਾਜ ਸੇਵਕ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਜੀਤਪਾਲ ਸਿੰਘ ਬੱਤਰਾ ਨੇ ਇਕ ਗੱਲਬਾਤ ਦੌਰਾਨ ਕਿਹਾ ਪਿਛਲੇ ਕਰੀਬ 1 ਸਾਲ ਤੋਂ ਜਿਆਦਾ ਸਮੇਂ ਤੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਲਾਤ ਦੇ ਚੱਲਦਿਆਂ ਕਰਫਿਊ ...

ਪੂਰੀ ਖ਼ਬਰ »

ਡੀ. ਸੀਜ਼. ਦਫ਼ਤਰਾਂ ਦੇ ਕਾਮਿਆਂ ਵਲੋਂ ਪੰਜਾਬ 'ਚ ਰੋਸ ਰੈਲੀਆਂ ਸ਼ੁਰੂ

ਲੁਧਿਆਣਾ, 15 ਜੂਨ (ਸਲੇਮਪੁਰੀ)- ਡੀ.ਸੀਜ਼ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਹੇਠ ਅੱਜ ਸੂਬਾ ਭਰ ਵਿਚ ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮਿਆਂ ਵਲੋਂ ਰੋਸ ਰੈਲੀਆਂ ਕੀਤੀਆਂ ਗਈਆਂ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 15 ਜੂਨ (ਆਹੂਜਾ)-ਪੁਲਿਸ ਨੇ ਸੁਨੀਲਕੁਮਾਰ ਵਾਸੀ ਜਲੰਧਰ ਦੀ ਸ਼ਿਕਾਇਤ ਤੇ ਉਸ ਦੀ ਪਤਨੀ ਨੇਹਾ ਉਸ ਦੇ ਸਾਥੀ ਨੀਰਜ ਚੋਪੜਾ ਅਤੇ ਕਾਲਾ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਆਪਣੀ ...

ਪੂਰੀ ਖ਼ਬਰ »

ਚੋਰੀ ਦੀ ਵਾਰਦਾਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਕੁੰਦਨਪੁਰੀ ਵਾਸੀ ਫਾਰੂਕ ਦੀ ਸ਼ਿਕਾਇਤ 'ਤੇ ਬਾਬੁਲ ਪਾਸੀ ਸਲੇਮਟਾਬਰੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਏ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਹੇਅਰ ਡ੍ਰੈਸਰ ਦੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦਾ ਵਿਕਾਸ ਦੀ ਰਾਜਨੀਤੀ 'ਚ ਵਿਸ਼ਵਾਸ-ਬੈਂਸ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 38 ਵਿਚ ਪੈਦੇ ਮੁਹੱਲਾ ਰਵਿੰਦਰਾ ਕਲੋਨੀ ਅਤੇ ਸ਼ਿਮਲਾਪੁਰੀ ਦੀਆ 2, 3, 4, 12, 13 ਦੀਆਂ ਗਲੀਆਂ ਅਤੇ ਗਲੀ ਨੰਬਰ 15 ਕਲਗੀਧਰ ...

ਪੂਰੀ ਖ਼ਬਰ »

ਆਜ਼ਾਦ ਯੂਥ ਕਲੱਬ ਦੇ ਮੈਂਬਰਾਂ ਨਾਲ ਭੋਲਾ ਗਰੇਵਾਲ ਵਲੋਂ ਅਹਿਮ ਮੀਟਿੰਗ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਵਿਧਾਨ ਸਭਾ ਹਲਕਾ ਪੂਰਬੀ ਵਿਖੇ ਗੁਰੂ ਨਾਨਕ ਨਗਰ ਵਿਚ ਆਜਾਦ ਯੂਥ ਕਲੱਬ ਦੇ ਮੈਂਬਰਾਂ ਨਾਲ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਭੋਲਾ ਗਰੇਵਾਲ ਵਲੋਂ ਆਜਾਦ ਯੂਥ ਕਲੱਬ ਦੇ ਪ੍ਰਧਾਨ ਦੀਪੂ ਮਹਿਰਾ ...

ਪੂਰੀ ਖ਼ਬਰ »

ਪਿੰਡ ਬੁਲਾਰਾਂ 'ਚ ਬਸਪਾ ਵਰਕਰਾਂ ਦੀ ਮੀਟਿੰਗ

ਆਲਮਗੀਰ, 15 ਜੂਨ (ਰਣਜੀਤ ਸਿੰਘ ਨੰਗਲ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਬੁਲਾਰਾਂ ਵਿਚ ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਭਾਗ ਸਿੰਘ ਸਰੀਂਹ ਦੀ ਅਗਵਾਈ ਵਿਚ ਬਸਪਾ ਵਰਕਰਾਂ ਦੀ ਮੀਟਿੰਗ ਹੋਈ ਇਸ ਮੌਕੇ ਤੇ ਬਸਪਾ-ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ 750 ਬੂਟੇ ਲਾ ਕੇ 'ਮਾਈਕਰੋ ਆਕਸੀਜਨ ਚੈਂਬਰ' ਬਣਾਇਆ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਸਕੂਲੀ ਬੱਚਿਆਂ ਨੇ ਰੱਖ ਬਾਗ ਵਿਚ 250 ਵਰਗ ਗਜ਼ ਦੇ ਖੇਤਰ ਵਿਚ 750 ਬੂਟੇ ਲਾ ਕੇ ਬੱਚਿਆਂ ਦੁਆਰਾ ਬੱਚਿਆਂ ਲਈ ਇਕ ਮਾਈਕਰੋ ਆਕਸੀਜਨ ਚੈਂਬਰ (ਮਾਈਕਰੋ ਜੰਗਲ) ਬਣਾਇਆ | ਇਹ ਮਾਈਕਰੋ ਜੰਗਲ ਗਰੀਨ ਕਪਲ ਵਜੋਂ ਜਾਣੇ ਜਾਂਦੇ ਰੋਹਿਤ ਮਹਿਰਾ ...

ਪੂਰੀ ਖ਼ਬਰ »

ਵਿਧਾਇਕ ਬੈਂਸ 'ਤੇ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਔਰਤ ਨੇ ਕੀਤੀ ਸੁਰੱਖਿਆ ਦੀ ਮੰਗ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਔਰਤ ਨੇ ਜਾਨ ਦਾ ਖਦਸ਼ਾ ਪ੍ਰਗਟ ਕਰਦਿਆਂ ਪੁਲਿਸ ਕਮਿਸ਼ਨਰ ਤੋਂ ਸੁਰੱਖਿਆ ਦੀ ਗੁਹਾਰ ਕੀਤੀ ਹੈ | ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਟਰੱਸਟ ਵਲੋਂ ਕਰਾਇਆ ਜਾ ਰਿਹਾ ਹੈ ਚੈਰੀਟੇਬਲ ਹਸਪਤਾਲ ਦਾ ਨਿਰਮਾਣ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਚੈਰੀਟੇਬਲ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਲਈ ਇਮਾਰਤ ਦਾ ...

ਪੂਰੀ ਖ਼ਬਰ »

ਲੁਧਿਆਣਾ ਦੇ 5 ਸ਼ਹਿਰੀ ਹਲਕਿਆਂ 'ਚ ਸੰਭਾਵੀ ਉਮੀਦਵਾਰਾਂ ਦੀ ਚਰਚਾ ਨਾਲ ਅੰਦਰ ਖ਼ਾਤੇ ਹੋਣ ਲੱਗਾ ਵਿਰੋਧ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸ਼ਹਿਰ ਵਿਚ ਦੇ 5 ਵਿਧਾਨ ਸਭਾ ਹਲਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰਾਂ ਦੇ ਨਾਮ ਸਾਹਮਣੇ ਆਉਣ ਨਾਲ ਅਕਾਲੀ ਦਲ ਵਿਚ ਅੰਦਰ ਖ਼ਾਤੇ ਵਿਰੋਧ ਹੋਣ ਲੱਗ ਪਿਆ ਹੈ | ਟਿਕਟ ਲੈਣ ਦੇ ...

ਪੂਰੀ ਖ਼ਬਰ »

ਮਾਰਕੀਟ ਫ਼ੀਸ ਨਾ ਜਮ੍ਹਾਂ ਕਰਾਉਣ ਵਾਲੇ ਆੜ੍ਹਤੀਆਂ ਨੂੰ ਨੋਟਿਸ ਜਾਰੀ ਕਰਨ 'ਤੇ ਮੱਚੀ ਖਲਬਲੀ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)- ਪੰਜਾਬ ਸਰਕਾਰ ਵਲੋਂ 2019 ਦੇ ਅੰਤ 'ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਜਾਣ ਦੇ ਬਾਵਜੂਦ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਵਿਚ ਕੰਮ ਕਰ ਰਹੇ ਆੜ੍ਹਤੀਆਂ ਵਲੋਂ ਕੁਝ ਸਬਜ਼ੀਆਂ/ਫਲ ਜਿਨ੍ਹਾਂ ਵਿਚ ਕੀਵੀ, ਨਾਰੀਅਲ ਪਾਣੀ, ਬਰੋਕਲੀ ...

ਪੂਰੀ ਖ਼ਬਰ »

ਡੇਅਰੀਆਂ ਦੇ ਮਾਲਕਾਂ ਨੇ ਦੁੱਧ ਦੇ ਰੇਟ 3 ਰੁ: ਪ੍ਰਤੀ ਕਿੱਲੋ ਵਧਾਏ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)- ਹੈਬੋਵਾਲ ਡੇਅਰੀ ਕੰਪਲੈਕਸ 'ਚ ਮੌਜੂਦ ਡੇਅਰੀਆਂ ਦੇ ਮਾਲਕਾਂ ਨੇ ਪੈਟਰੋਲ/ਡੀਜ਼ਲ ਅਤੇ ਦੂਸਰੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਨੂੰ ਮੁੱਖ ਰੱਖਦੇ ਹੋਏ 15 ਜੂਨ ਤੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ...

ਪੂਰੀ ਖ਼ਬਰ »

ਕੁਲਵੰਤ ਸਿੱਧੂ ਨੇ ਇੰਟਕ ਮਹਿਲਾ ਪ੍ਰਧਾਨ ਨੀਲਮ ਪਨੇਸਰ ਨੂੰ ਦਿੱਤਾ ਨਿਯੁਕਤੀ ਪੱਤਰ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਪੰਜਾਬ ਵਿਧਾਨ ਚੋਣਾਂ ਦੇ ਮੱਦੇਨਜਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪੰਹੁਚਾਉਣ ਲਈ ਪੰਜਾਬ ਇੰਟਕ ਕਾਂਗਰਸ ਵਲੋਂ ਮਹਿਲਾ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ, ਸੰਗਠਨ ਦੇ ਪੰਜਾਬ ਪ੍ਰਧਾਨ ਇੰਦਰਜੀਤ ਸਿੰਘ ਵਲੋਂ ਹਲਕਾ ਆਤਮ ਨਗਰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਟੀਕਾਕਰਨ ਕੈਂਪ ਲਗਾਇਆ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰੋਨਾ ਵੈਕਸੀਨ ਕੈਂਪ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਗਾਇਆ ਜਿਸ ਵਿਚ 230 ਟੀਕੇ ਲਗਾਏ ਗਏ | ਇਸ ਮੌਕੇ ਸਾਬਕਾ ਚੇਅਰਮੈਨ ਸੋਹਣ ...

ਪੂਰੀ ਖ਼ਬਰ »

ਲੁਧਿਆਣਾ ਦੇ 5 ਸ਼ਹਿਰੀ ਹਲਕਿਆਂ 'ਚ ਸੰਭਾਵੀ ਉਮੀਦਵਾਰਾਂ ਦੀ ਚਰਚਾ ਨਾਲ ਅੰਦਰ ਖ਼ਾਤੇ ਹੋਣ ਲੱਗਾ ਵਿਰੋਧ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸ਼ਹਿਰ ਵਿਚ ਦੇ 5 ਵਿਧਾਨ ਸਭਾ ਹਲਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰਾਂ ਦੇ ਨਾਮ ਸਾਹਮਣੇ ਆਉਣ ਨਾਲ ਅਕਾਲੀ ਦਲ ਵਿਚ ਅੰਦਰ ਖ਼ਾਤੇ ਵਿਰੋਧ ਹੋਣ ਲੱਗ ਪਿਆ ਹੈ | ਟਿਕਟ ਲੈਣ ਦੇ ...

ਪੂਰੀ ਖ਼ਬਰ »

ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ-ਬੈਂਸ, ਕੈਂਥ ਲੋਕ ਇਨਸਾਫ਼ ਪਾਰਟੀ ਨੇ ਖੋਲਿ੍ਹਆ ਹਲਕਾ ਗਿੱਲ ਵਿਖੇ ਆਪਣਾ ਦਫ਼ਤਰ

ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ, ਨਾਲ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਤੇ ਹੋਰ | ਅਜੀਤ ਤਸਵੀਰ ਲੁਧਿਆਣਾ, 15 ਜੂਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਖੋਲਿ੍ਹਆ ਹਲਕਾ ਗਿੱਲ ਵਿਖੇ ਆਪਣਾ ਦਫ਼ਤਰ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਹਲਕੇ ਵਿਚ ਪੈਂਦੇ ਕਸਬੇ ਡੇਹਲੋਂ ਵਿਖੇ ਆਪਣਾ ਦਫ਼ਤਰ ਖੋਲਿ੍ਹਆ | ਇਸ ਮੋਕੇ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX