ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਲੁਧਿਆਣਾ

ਫੈਕਟਰੀਆਂ 'ਚੋਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਸਮੇਤ 5 ਜਣੇ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਹੌਜ਼ਰੀ ਤੇ ਫੈਕਟਰੀਆਂ 'ਚੋਂ ਚੋਰੀ ਕਰਨ ਵਾਲੇ ਇਕ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਸਮੇਤ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ...

ਪੂਰੀ ਖ਼ਬਰ »

ਮਾਇਆਵਤੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ 'ਤੇ ਬਸਪਾ ਵਲੋਂ ਬਿੱਟੂ ਦੀ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਬਸਪਾ ਸੁਪਰੀਮੋ ਮਾਇਆਵਤੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਬਸਪਾ ਵਲੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ | ਇਸ ਸਬੰਧੀ ਬਸਪਾ ਦੇ ...

ਪੂਰੀ ਖ਼ਬਰ »

ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐੱਸ. ਐੱਚ. ਓ. ...

ਪੂਰੀ ਖ਼ਬਰ »

ਲੁਧਿਆਣਾ 'ਚ ਅੱਜ ਤੋਂ ਦੁਕਾਨਾਂ ਤੇ ਹੋਰ ਅਦਾਰੇ ਰਾਤ 7 ਵਜੇ ਤੱਕ ਖੁੱਲ੍ਹਣਗੇ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਬੁੱਧਵਾਰ ਤੋਂ ਜ਼ਿਲ੍ਹਾ ਲੁਧਿਆਣਾ ਵਿਚ ਰਾਤ 7 ਵਜੇ ਤੱਕ ਖੁੱਲ੍ਹ ਸਕਣਗੇ, ਜਦਕਿ ਪਹਿਲਾਂ ਦੁਕਾਨਾਂ ਤੇ ਹੋਰ ਅਦਾਰੇ ਸ਼ਾਮ 6 ਵਜੇ ਤੱਕ ਖੁੱਲਦੇ ਸਨ | ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਡਾਢੇ ਪ੍ਰੇਸ਼ਾਨ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਮੇਤ ਖਾਣ ਪੀਣ ਦੀਆਂ ਜਰੂਰੀ ਵਸਤੂਆਂ ਦੀਆਂ ਕੀਮਤਾਂ ਦਿਨ ਬ ਦਿਨ ਵਧਣ ਕਾਰਨ ਲੋਕਾਂ ਦੇ ਮੰਨਾ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਤੇ ਇਸ ਦੇ ਵਿਰੋਧ ਵਿਚ ਲੋਕ ਸੜ੍ਹਕਾਂ 'ਤੇ ਆ ਰਹੇ ਹਨ | ...

ਪੂਰੀ ਖ਼ਬਰ »

ਹੌਜ਼ਰੀ ਦੇ ਬੰਦ ਪਏ ਗੁਦਾਮ ਨੂੰ ਲੱਗੀ ਅੱਗ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਬਹਾਦਰਕੇ ਰੋਡ ਨੇੜੇ ਨਵੀਂ ਸਬਜ਼ੀ ਮੰਡੀ ਸਥਿਤ ਇਕ ਹੌਜਰੀ ਦੇ ਬੰਦ ਪਏ ਗੁਦਾਮ 'ਚ ਮੰਗਲਵਾਰ ਸ਼ਾਮ ਨੂੰ ਅੱਗ ਲੱਗ ਗਈ ਜਿਸ ਦੀ ਸੂਚਨਾ ਇਕ ਰਾਹਗੀਰ ਵਲੋਂ ਫਾਇਰ ਬਿ੍ਗੇਡ ਵਿਭਾਗ ਨੂੰ ਦਿੱਤੇ ਜਾਣ ਤੇ ਮੌਕੇ ਤੇ ਪੁੱਜੀਆਂ ...

ਪੂਰੀ ਖ਼ਬਰ »

ਗੈਰ-ਲਾਇਸੰਸਸ਼ੁਦਾ ਚਲਦੀ ਬੇਕਰੀ ਫੈਕਟਰੀ ਕੀਤੀ ਸੀਲ

ਲੁਧਿਆਣਾ, 15 ਜੂਨ (ਸਲੇਮਪੁਰੀ)- ਸਿਹਤ ਵਿਭਾਗ ਦੀ ਇਕ ਟੀਮ ਵਲੋਂ ਸ਼ਹਿਰ ਵਿਚ ਬੇਕਰੀ ਦਾ ਸਾਮਾਨ ਤਿਆਰ ਕਰਨ ਵਾਲੀ ਇਕ ਫੈਕਟਰੀ ਫੜੀ ਗਈ ਹੈ, ਜੋ ਗੈਰ-ਲਾਇਸੰਸਸ਼ੁਦਾ ਸੀ | ਸਿਹਤ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਡਾ. ਰਾਜੇਸ਼ ਗਰਗ ਜ਼ਿਲ੍ਹਾ ਸਿਹਤ ਅਫਸਰ ਕਰ ਰਹੇ ਸਨ ਨੇ ...

ਪੂਰੀ ਖ਼ਬਰ »

ਲੋਹਾ ਵਪਾਰੀ ਦੇ ਘਰੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰ ਤੇ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਚੀਮਾ ਪਾਰਕ ਵਿਚ ਲੋਹਾ ਵਪਾਰੀ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਵਪਾਰੀ ਦੇ ਨੌਕਰ ਅਤੇ ਉਸ ਦੇ ਦੋ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਡਾਢੇ ਪ੍ਰੇਸ਼ਾਨ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਮੇਤ ਖਾਣ ਪੀਣ ਦੀਆਂ ਜਰੂਰੀ ਵਸਤੂਆਂ ਦੀਆਂ ਕੀਮਤਾਂ ਦਿਨ ਬ ਦਿਨ ਵਧਣ ਕਾਰਨ ਲੋਕਾਂ ਦੇ ਮੰਨਾ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਤੇ ਇਸ ਦੇ ਵਿਰੋਧ ਵਿਚ ਲੋਕ ਸੜ੍ਹਕਾਂ 'ਤੇ ਆ ਰਹੇ ਹਨ | ...

ਪੂਰੀ ਖ਼ਬਰ »

ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਛੜੇ ਜੇਠ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਛੜੇ ਜੇਠ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਿਆਹੁਤਾ ਦੇ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ 'ਚੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਜੂ ਜੈਸਵਾਲ ਪੁੱਤਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੁਰੰਤ ਅਸਤੀਫ਼ਾ ਦੇਣ-ਚੀਮਾ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਨੇ ਭੁੱਖ ਹੜਤਾਲ ਦੀ ਕੀਤੀ ਸ਼ੁਰੂਆਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਵਜ਼ੀਫਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਾਸੋਂ ਅਸਤੀਫੇ ਦੀ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਐਸ.ਸੀ. ਵਿੰਗ ਵਲੋਂ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਤੇ ਗੈਸ ਕੀਮਤਾਂ 'ਚ ਵਾਧੇ ਖ਼ਿਲਾਫ਼ ਬਾਵਾ ਦੀ ਅਗਵਾਈ 'ਚ ਕਾਂਗਰਸੀਆਂ ਵਲੋਂ ਪ੍ਰਦਰਸ਼ਨ

ਲੁਧਿਆਣਾ 15 ਜੂਨ (ਕਵਿਤਾ ਖੁੱਲਰ)- ਕਿਸਾਨ ਵਿਰੋਧੀ ਮੋਦੀ ਸਰਕਾਰ ਮੁਰਦਾਬਾਦ, ਭਾਜਪਾ ਭਜਾਓ-ਦੇਸ਼ ਬਚਾਓ ਕਾਂਗਰਸ ਨੂੰ ਲਿਆਓ ਦੇਸ਼ ਨੂੰ ਅੱਗੇ ਵਧਾਉ ਦੇ ਨਾਅਰਿਆਂ ਦੇ ਵਿਚਾਲੇ ਵਿਧਾਨ ਸਭਾ ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਵਧਾਇਆ ਮਾਣ-ਡਾ. ਛੀਨਾ

ਜਲੰਧਰ, 15 ਜੂਨ (ਅਜੀਤ ਬਿਊਰੋ)-ਸਰਕਾਰ ਦੀ ਸੁਚੱਜੀ ਅਗਵਾਈ 'ਚ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ...

ਪੂਰੀ ਖ਼ਬਰ »

ਬੱਚੇ ਦੀ ਪਿੱਠ 'ਤੇ ਜਮਾਂਦਰੂ ਤੀਜੀ ਲੱਤ ਨੂੰ ਵੱਖ ਕਰਨ ਦਾ ਸਫਲ ਅਪ੍ਰੇਸ਼ਨ

ਲੁਧਿਆਣਾ, 14 ਜੂਨ (ਸਲੇਮਪੁਰੀ)-ਦੀਪ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਨੇ ਇਕ ਮਾਸੂਮ ਬੱਚੇ ਜਿਸ ਦੀ ਪਿੱਠ ਉਪਰ ਜਮਾਂਦਰੂ ਤੀਜੀ ਲੱਤ ਸੀ, ਨੂੰ ਹਟਾਉਣ ਲਈ ਸਫਲ ਆਪ੍ਰੇਸ਼ਨ ਕਰਕੇ ਬੱਚੇ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ ਹੈ | ਦੀਪ ਹਸਪਤਾਲ ਦੇ ਮੁੱਖ ਪ੍ਰਬੰਧਕ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਐਸ.ਸੀ. ਵਿੰਗ ਨੇ ਭੁੱਖ ਹੜਤਾਲ ਦੀ ਕੀਤੀ ਸ਼ੁਰੂਆਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਵਜ਼ੀਫਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਾਸੋਂ ਅਸਤੀਫੇ ਦੀ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਐਸ.ਸੀ. ਵਿੰਗ ਵਲੋਂ ...

ਪੂਰੀ ਖ਼ਬਰ »

ਵੱਧ ਤੋਂ ਵੱਧ ਰੁੱਖ ਲਗਾਉਣਾ ਤੇ ਸੰਭਾਲ ਕਰਨਾ ਜ਼ਰੂਰੀ-ਮਿੱਢਾ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਆਗੂ ਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਰੁੱਖਾਂ ਦਾ ਲਗਾਉਣਾ ਅਤੇ ਰੁੱਖਾਂ ਦੀ ਸੰਭਾਲ ਕਰਨ ਅਤਿ ਹੀ ਜ਼ਰੂਰੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਈ ਚੰਦ ਪੁੱਤਰ ਮਹਿੰਦਰ ਕੁਮਾਰ ਵਾਸੀ ਪਿੰਡ ਖਾਸੀ ਕਲਾਂ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ 540 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨੂੰ ਪੁਲਿਸ ਮੁੰਡੀਆ ਕਲਾਂ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ ਇਲਾਕੇ ਵਿਚ ਦਿਨ ਦਿਹਾੜੇ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਹੈ | ਘਟਨਾ ਅੱਜ ਬਾਅਦ ਦੁਪਹਿਰ ਉਦੋਂ ਵਾਪਰੀ ਜਦੋਂ ਚੋਰ ਸੁਰਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ 'ਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ

ਲੁਧਿਆਣਾ, 15 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ 'ਚੋਂ ਅੱਜ 1 ਮਰੀਜ਼ ਦੀ ਮੌਤ ਹੋ ਗਈ ਹੈ | ਉਹ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮਾਛੀਆਂ ਛੋੜੀਆਂ ਦੀ ਰਹਿਣ ਵਾਲੀ 33 ...

ਪੂਰੀ ਖ਼ਬਰ »

ਕਾਰੋਬਾਰੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ-ਬੱਤਰਾ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਉੱਘੇ ਸਮਾਜ ਸੇਵਕ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਜੀਤਪਾਲ ਸਿੰਘ ਬੱਤਰਾ ਨੇ ਇਕ ਗੱਲਬਾਤ ਦੌਰਾਨ ਕਿਹਾ ਪਿਛਲੇ ਕਰੀਬ 1 ਸਾਲ ਤੋਂ ਜਿਆਦਾ ਸਮੇਂ ਤੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਲਾਤ ਦੇ ਚੱਲਦਿਆਂ ਕਰਫਿਊ ...

ਪੂਰੀ ਖ਼ਬਰ »

ਡੀ. ਸੀਜ਼. ਦਫ਼ਤਰਾਂ ਦੇ ਕਾਮਿਆਂ ਵਲੋਂ ਪੰਜਾਬ 'ਚ ਰੋਸ ਰੈਲੀਆਂ ਸ਼ੁਰੂ

ਲੁਧਿਆਣਾ, 15 ਜੂਨ (ਸਲੇਮਪੁਰੀ)- ਡੀ.ਸੀਜ਼ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਹੇਠ ਅੱਜ ਸੂਬਾ ਭਰ ਵਿਚ ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮਿਆਂ ਵਲੋਂ ਰੋਸ ਰੈਲੀਆਂ ਕੀਤੀਆਂ ਗਈਆਂ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 15 ਜੂਨ (ਆਹੂਜਾ)-ਪੁਲਿਸ ਨੇ ਸੁਨੀਲਕੁਮਾਰ ਵਾਸੀ ਜਲੰਧਰ ਦੀ ਸ਼ਿਕਾਇਤ ਤੇ ਉਸ ਦੀ ਪਤਨੀ ਨੇਹਾ ਉਸ ਦੇ ਸਾਥੀ ਨੀਰਜ ਚੋਪੜਾ ਅਤੇ ਕਾਲਾ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਆਪਣੀ ...

ਪੂਰੀ ਖ਼ਬਰ »

ਚੋਰੀ ਦੀ ਵਾਰਦਾਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਕੁੰਦਨਪੁਰੀ ਵਾਸੀ ਫਾਰੂਕ ਦੀ ਸ਼ਿਕਾਇਤ 'ਤੇ ਬਾਬੁਲ ਪਾਸੀ ਸਲੇਮਟਾਬਰੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਏ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਹੇਅਰ ਡ੍ਰੈਸਰ ਦੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦਾ ਵਿਕਾਸ ਦੀ ਰਾਜਨੀਤੀ 'ਚ ਵਿਸ਼ਵਾਸ-ਬੈਂਸ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 38 ਵਿਚ ਪੈਦੇ ਮੁਹੱਲਾ ਰਵਿੰਦਰਾ ਕਲੋਨੀ ਅਤੇ ਸ਼ਿਮਲਾਪੁਰੀ ਦੀਆ 2, 3, 4, 12, 13 ਦੀਆਂ ਗਲੀਆਂ ਅਤੇ ਗਲੀ ਨੰਬਰ 15 ਕਲਗੀਧਰ ...

ਪੂਰੀ ਖ਼ਬਰ »

ਆਜ਼ਾਦ ਯੂਥ ਕਲੱਬ ਦੇ ਮੈਂਬਰਾਂ ਨਾਲ ਭੋਲਾ ਗਰੇਵਾਲ ਵਲੋਂ ਅਹਿਮ ਮੀਟਿੰਗ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਵਿਧਾਨ ਸਭਾ ਹਲਕਾ ਪੂਰਬੀ ਵਿਖੇ ਗੁਰੂ ਨਾਨਕ ਨਗਰ ਵਿਚ ਆਜਾਦ ਯੂਥ ਕਲੱਬ ਦੇ ਮੈਂਬਰਾਂ ਨਾਲ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਭੋਲਾ ਗਰੇਵਾਲ ਵਲੋਂ ਆਜਾਦ ਯੂਥ ਕਲੱਬ ਦੇ ਪ੍ਰਧਾਨ ਦੀਪੂ ਮਹਿਰਾ ਦੀ ਅਗਵਾਈ ਵਿਚ ਵਾਰਡ ਨੰ. 12 ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਾਰਡ ਨੰ. 57 ਦੇ ਹਰਮਨਦੀਪ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸਮੂਹ ਨੌਜਵਾਨਾਂ ਨੇ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਅਤੇ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਵਾਸਤੇ ਪ੍ਰਣ ਕੀਤਾ ਤੇ ਹਰ ਇਕ ਮੈਂਬਰ ਰੁੱਖ ਜ਼ਰੂਰ ਲਗਾਏ ਅਤੇ ਘਰ-ਘਰ ਜਾ ਕਿ ਲੋਕਾਂ ਨੂੰ ਵੀ ਰੁੱਖ ਲਗਾਉਣ ਲਈ ਪ੍ਰੇਰਿਤ ਕਰੇ | ਇਸ ਸਮੇਂ ਪ੍ਰਧਾਨ ਵਰੂਨ ਕੁਮਾਰ, ਗੁਰਪ੍ਰੀਤ ਸਿੰਘ, ਪਾਰਥ ਸ਼ਰਮਾ, ਪ੍ਰਭਜੋਤ ਸਿੰਘ, ਨਿੰਜਾ, ਅੰਕੁਸ਼ ਕੁਮਾਰ, ਮੁੱਖਤਿਆਰ ਸਿੰਘ, ਬੋਬੀ, ਲਵੀ ਸਿੰਘ, ਜਸ਼ਨ, ਗੁਰਸ਼ਰਨਦੀਪ ਸਿੰਘ, ਸੁਰਜੀਤ ਠੇਕੇਦਾਰ, ਅਵਤਾਰ ਦਿਉਲ, ਅਨਮੋਲ, ਰੋਬਿਨ, ਅਮਨ ਮਹਿਰਾ, ਹਿਮਾਸ਼ੂ,ਦਿਨੇਸ਼ ਧੀਰ, ਜਤਿਨ ਬੈਂਸ, ਯੁਵਰਾਜ, ਕਾਕੂ, ਅਭੀ ਬੇਦੀ, ਦੀਪਕ ਸ਼ਰਮਾ, ਜੱਸੀ ਭੰਗੂ, ਦੀਪਕ ਭੰਗੂ, ਕਰਨ ਸਿੰਘ, ਗਗਨਦੀਪ ਸਿੰਘ ਤੇ ਹੋਰ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਬੁਲਾਰਾਂ 'ਚ ਬਸਪਾ ਵਰਕਰਾਂ ਦੀ ਮੀਟਿੰਗ

ਆਲਮਗੀਰ, 15 ਜੂਨ (ਰਣਜੀਤ ਸਿੰਘ ਨੰਗਲ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਬੁਲਾਰਾਂ ਵਿਚ ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਭਾਗ ਸਿੰਘ ਸਰੀਂਹ ਦੀ ਅਗਵਾਈ ਵਿਚ ਬਸਪਾ ਵਰਕਰਾਂ ਦੀ ਮੀਟਿੰਗ ਹੋਈ ਇਸ ਮੌਕੇ ਤੇ ਬਸਪਾ-ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ 750 ਬੂਟੇ ਲਾ ਕੇ 'ਮਾਈਕਰੋ ਆਕਸੀਜਨ ਚੈਂਬਰ' ਬਣਾਇਆ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਸਕੂਲੀ ਬੱਚਿਆਂ ਨੇ ਰੱਖ ਬਾਗ ਵਿਚ 250 ਵਰਗ ਗਜ਼ ਦੇ ਖੇਤਰ ਵਿਚ 750 ਬੂਟੇ ਲਾ ਕੇ ਬੱਚਿਆਂ ਦੁਆਰਾ ਬੱਚਿਆਂ ਲਈ ਇਕ ਮਾਈਕਰੋ ਆਕਸੀਜਨ ਚੈਂਬਰ (ਮਾਈਕਰੋ ਜੰਗਲ) ਬਣਾਇਆ | ਇਹ ਮਾਈਕਰੋ ਜੰਗਲ ਗਰੀਨ ਕਪਲ ਵਜੋਂ ਜਾਣੇ ਜਾਂਦੇ ਰੋਹਿਤ ਮਹਿਰਾ ...

ਪੂਰੀ ਖ਼ਬਰ »

ਵਿਧਾਇਕ ਬੈਂਸ 'ਤੇ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਔਰਤ ਨੇ ਕੀਤੀ ਸੁਰੱਖਿਆ ਦੀ ਮੰਗ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਔਰਤ ਨੇ ਜਾਨ ਦਾ ਖਦਸ਼ਾ ਪ੍ਰਗਟ ਕਰਦਿਆਂ ਪੁਲਿਸ ਕਮਿਸ਼ਨਰ ਤੋਂ ਸੁਰੱਖਿਆ ਦੀ ਗੁਹਾਰ ਕੀਤੀ ਹੈ | ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਟਰੱਸਟ ਵਲੋਂ ਕਰਾਇਆ ਜਾ ਰਿਹਾ ਹੈ ਚੈਰੀਟੇਬਲ ਹਸਪਤਾਲ ਦਾ ਨਿਰਮਾਣ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਚੈਰੀਟੇਬਲ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਲਈ ਇਮਾਰਤ ਦਾ ...

ਪੂਰੀ ਖ਼ਬਰ »

ਲੁਧਿਆਣਾ ਦੇ 5 ਸ਼ਹਿਰੀ ਹਲਕਿਆਂ 'ਚ ਸੰਭਾਵੀ ਉਮੀਦਵਾਰਾਂ ਦੀ ਚਰਚਾ ਨਾਲ ਅੰਦਰ ਖ਼ਾਤੇ ਹੋਣ ਲੱਗਾ ਵਿਰੋਧ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸ਼ਹਿਰ ਵਿਚ ਦੇ 5 ਵਿਧਾਨ ਸਭਾ ਹਲਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰਾਂ ਦੇ ਨਾਮ ਸਾਹਮਣੇ ਆਉਣ ਨਾਲ ਅਕਾਲੀ ਦਲ ਵਿਚ ਅੰਦਰ ਖ਼ਾਤੇ ਵਿਰੋਧ ਹੋਣ ਲੱਗ ਪਿਆ ਹੈ | ਟਿਕਟ ਲੈਣ ਦੇ ...

ਪੂਰੀ ਖ਼ਬਰ »

ਮਾਰਕੀਟ ਫ਼ੀਸ ਨਾ ਜਮ੍ਹਾਂ ਕਰਾਉਣ ਵਾਲੇ ਆੜ੍ਹਤੀਆਂ ਨੂੰ ਨੋਟਿਸ ਜਾਰੀ ਕਰਨ 'ਤੇ ਮੱਚੀ ਖਲਬਲੀ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)- ਪੰਜਾਬ ਸਰਕਾਰ ਵਲੋਂ 2019 ਦੇ ਅੰਤ 'ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਜਾਣ ਦੇ ਬਾਵਜੂਦ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਵਿਚ ਕੰਮ ਕਰ ਰਹੇ ਆੜ੍ਹਤੀਆਂ ਵਲੋਂ ਕੁਝ ਸਬਜ਼ੀਆਂ/ਫਲ ਜਿਨ੍ਹਾਂ ਵਿਚ ਕੀਵੀ, ਨਾਰੀਅਲ ਪਾਣੀ, ਬਰੋਕਲੀ ...

ਪੂਰੀ ਖ਼ਬਰ »

ਡੇਅਰੀਆਂ ਦੇ ਮਾਲਕਾਂ ਨੇ ਦੁੱਧ ਦੇ ਰੇਟ 3 ਰੁ: ਪ੍ਰਤੀ ਕਿੱਲੋ ਵਧਾਏ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)- ਹੈਬੋਵਾਲ ਡੇਅਰੀ ਕੰਪਲੈਕਸ 'ਚ ਮੌਜੂਦ ਡੇਅਰੀਆਂ ਦੇ ਮਾਲਕਾਂ ਨੇ ਪੈਟਰੋਲ/ਡੀਜ਼ਲ ਅਤੇ ਦੂਸਰੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਨੂੰ ਮੁੱਖ ਰੱਖਦੇ ਹੋਏ 15 ਜੂਨ ਤੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ...

ਪੂਰੀ ਖ਼ਬਰ »

ਕੁਲਵੰਤ ਸਿੱਧੂ ਨੇ ਇੰਟਕ ਮਹਿਲਾ ਪ੍ਰਧਾਨ ਨੀਲਮ ਪਨੇਸਰ ਨੂੰ ਦਿੱਤਾ ਨਿਯੁਕਤੀ ਪੱਤਰ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਪੰਜਾਬ ਵਿਧਾਨ ਚੋਣਾਂ ਦੇ ਮੱਦੇਨਜਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪੰਹੁਚਾਉਣ ਲਈ ਪੰਜਾਬ ਇੰਟਕ ਕਾਂਗਰਸ ਵਲੋਂ ਮਹਿਲਾ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ, ਸੰਗਠਨ ਦੇ ਪੰਜਾਬ ਪ੍ਰਧਾਨ ਇੰਦਰਜੀਤ ਸਿੰਘ ਵਲੋਂ ਹਲਕਾ ਆਤਮ ਨਗਰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਟੀਕਾਕਰਨ ਕੈਂਪ ਲਗਾਇਆ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰੋਨਾ ਵੈਕਸੀਨ ਕੈਂਪ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਗਾਇਆ ਜਿਸ ਵਿਚ 230 ਟੀਕੇ ਲਗਾਏ ਗਏ | ਇਸ ਮੌਕੇ ਸਾਬਕਾ ਚੇਅਰਮੈਨ ਸੋਹਣ ...

ਪੂਰੀ ਖ਼ਬਰ »

ਲੁਧਿਆਣਾ ਦੇ 5 ਸ਼ਹਿਰੀ ਹਲਕਿਆਂ 'ਚ ਸੰਭਾਵੀ ਉਮੀਦਵਾਰਾਂ ਦੀ ਚਰਚਾ ਨਾਲ ਅੰਦਰ ਖ਼ਾਤੇ ਹੋਣ ਲੱਗਾ ਵਿਰੋਧ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸ਼ਹਿਰ ਵਿਚ ਦੇ 5 ਵਿਧਾਨ ਸਭਾ ਹਲਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰਾਂ ਦੇ ਨਾਮ ਸਾਹਮਣੇ ਆਉਣ ਨਾਲ ਅਕਾਲੀ ਦਲ ਵਿਚ ਅੰਦਰ ਖ਼ਾਤੇ ਵਿਰੋਧ ਹੋਣ ਲੱਗ ਪਿਆ ਹੈ | ਟਿਕਟ ਲੈਣ ਦੇ ...

ਪੂਰੀ ਖ਼ਬਰ »

ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ-ਬੈਂਸ, ਕੈਂਥ ਲੋਕ ਇਨਸਾਫ਼ ਪਾਰਟੀ ਨੇ ਖੋਲਿ੍ਹਆ ਹਲਕਾ ਗਿੱਲ ਵਿਖੇ ਆਪਣਾ ਦਫ਼ਤਰ

ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ, ਨਾਲ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਤੇ ਹੋਰ | ਅਜੀਤ ਤਸਵੀਰ ਲੁਧਿਆਣਾ, 15 ਜੂਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਖੋਲਿ੍ਹਆ ਹਲਕਾ ਗਿੱਲ ਵਿਖੇ ਆਪਣਾ ਦਫ਼ਤਰ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਹਲਕੇ ਵਿਚ ਪੈਂਦੇ ਕਸਬੇ ਡੇਹਲੋਂ ਵਿਖੇ ਆਪਣਾ ਦਫ਼ਤਰ ਖੋਲਿ੍ਹਆ | ਇਸ ਮੋਕੇ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX