ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 minute ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  28 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  about 1 hour ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਲੁਧਿਆਣਾ

ਫੈਕਟਰੀਆਂ 'ਚੋਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਸਮੇਤ 5 ਜਣੇ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਹੌਜ਼ਰੀ ਤੇ ਫੈਕਟਰੀਆਂ 'ਚੋਂ ਚੋਰੀ ਕਰਨ ਵਾਲੇ ਇਕ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਸਮੇਤ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ...

ਪੂਰੀ ਖ਼ਬਰ »

ਮਾਇਆਵਤੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ 'ਤੇ ਬਸਪਾ ਵਲੋਂ ਬਿੱਟੂ ਦੀ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਬਸਪਾ ਸੁਪਰੀਮੋ ਮਾਇਆਵਤੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਬਸਪਾ ਵਲੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ | ਇਸ ਸਬੰਧੀ ਬਸਪਾ ਦੇ ...

ਪੂਰੀ ਖ਼ਬਰ »

ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐੱਸ. ਐੱਚ. ਓ. ...

ਪੂਰੀ ਖ਼ਬਰ »

ਲੁਧਿਆਣਾ 'ਚ ਅੱਜ ਤੋਂ ਦੁਕਾਨਾਂ ਤੇ ਹੋਰ ਅਦਾਰੇ ਰਾਤ 7 ਵਜੇ ਤੱਕ ਖੁੱਲ੍ਹਣਗੇ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਬੁੱਧਵਾਰ ਤੋਂ ਜ਼ਿਲ੍ਹਾ ਲੁਧਿਆਣਾ ਵਿਚ ਰਾਤ 7 ਵਜੇ ਤੱਕ ਖੁੱਲ੍ਹ ਸਕਣਗੇ, ਜਦਕਿ ਪਹਿਲਾਂ ਦੁਕਾਨਾਂ ਤੇ ਹੋਰ ਅਦਾਰੇ ਸ਼ਾਮ 6 ਵਜੇ ਤੱਕ ਖੁੱਲਦੇ ਸਨ | ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਡਾਢੇ ਪ੍ਰੇਸ਼ਾਨ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਮੇਤ ਖਾਣ ਪੀਣ ਦੀਆਂ ਜਰੂਰੀ ਵਸਤੂਆਂ ਦੀਆਂ ਕੀਮਤਾਂ ਦਿਨ ਬ ਦਿਨ ਵਧਣ ਕਾਰਨ ਲੋਕਾਂ ਦੇ ਮੰਨਾ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਤੇ ਇਸ ਦੇ ਵਿਰੋਧ ਵਿਚ ਲੋਕ ਸੜ੍ਹਕਾਂ 'ਤੇ ਆ ਰਹੇ ਹਨ | ...

ਪੂਰੀ ਖ਼ਬਰ »

ਹੌਜ਼ਰੀ ਦੇ ਬੰਦ ਪਏ ਗੁਦਾਮ ਨੂੰ ਲੱਗੀ ਅੱਗ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਬਹਾਦਰਕੇ ਰੋਡ ਨੇੜੇ ਨਵੀਂ ਸਬਜ਼ੀ ਮੰਡੀ ਸਥਿਤ ਇਕ ਹੌਜਰੀ ਦੇ ਬੰਦ ਪਏ ਗੁਦਾਮ 'ਚ ਮੰਗਲਵਾਰ ਸ਼ਾਮ ਨੂੰ ਅੱਗ ਲੱਗ ਗਈ ਜਿਸ ਦੀ ਸੂਚਨਾ ਇਕ ਰਾਹਗੀਰ ਵਲੋਂ ਫਾਇਰ ਬਿ੍ਗੇਡ ਵਿਭਾਗ ਨੂੰ ਦਿੱਤੇ ਜਾਣ ਤੇ ਮੌਕੇ ਤੇ ਪੁੱਜੀਆਂ ...

ਪੂਰੀ ਖ਼ਬਰ »

ਗੈਰ-ਲਾਇਸੰਸਸ਼ੁਦਾ ਚਲਦੀ ਬੇਕਰੀ ਫੈਕਟਰੀ ਕੀਤੀ ਸੀਲ

ਲੁਧਿਆਣਾ, 15 ਜੂਨ (ਸਲੇਮਪੁਰੀ)- ਸਿਹਤ ਵਿਭਾਗ ਦੀ ਇਕ ਟੀਮ ਵਲੋਂ ਸ਼ਹਿਰ ਵਿਚ ਬੇਕਰੀ ਦਾ ਸਾਮਾਨ ਤਿਆਰ ਕਰਨ ਵਾਲੀ ਇਕ ਫੈਕਟਰੀ ਫੜੀ ਗਈ ਹੈ, ਜੋ ਗੈਰ-ਲਾਇਸੰਸਸ਼ੁਦਾ ਸੀ | ਸਿਹਤ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਡਾ. ਰਾਜੇਸ਼ ਗਰਗ ਜ਼ਿਲ੍ਹਾ ਸਿਹਤ ਅਫਸਰ ਕਰ ਰਹੇ ਸਨ ਨੇ ...

ਪੂਰੀ ਖ਼ਬਰ »

ਲੋਹਾ ਵਪਾਰੀ ਦੇ ਘਰੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰ ਤੇ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਚੀਮਾ ਪਾਰਕ ਵਿਚ ਲੋਹਾ ਵਪਾਰੀ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਵਪਾਰੀ ਦੇ ਨੌਕਰ ਅਤੇ ਉਸ ਦੇ ਦੋ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਡਾਢੇ ਪ੍ਰੇਸ਼ਾਨ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਮੇਤ ਖਾਣ ਪੀਣ ਦੀਆਂ ਜਰੂਰੀ ਵਸਤੂਆਂ ਦੀਆਂ ਕੀਮਤਾਂ ਦਿਨ ਬ ਦਿਨ ਵਧਣ ਕਾਰਨ ਲੋਕਾਂ ਦੇ ਮੰਨਾ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਤੇ ਇਸ ਦੇ ਵਿਰੋਧ ਵਿਚ ਲੋਕ ਸੜ੍ਹਕਾਂ 'ਤੇ ਆ ਰਹੇ ਹਨ | ...

ਪੂਰੀ ਖ਼ਬਰ »

ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਛੜੇ ਜੇਠ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਛੜੇ ਜੇਠ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਿਆਹੁਤਾ ਦੇ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ 'ਚੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਜੂ ਜੈਸਵਾਲ ਪੁੱਤਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੁਰੰਤ ਅਸਤੀਫ਼ਾ ਦੇਣ-ਚੀਮਾ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਨੇ ਭੁੱਖ ਹੜਤਾਲ ਦੀ ਕੀਤੀ ਸ਼ੁਰੂਆਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਵਜ਼ੀਫਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਾਸੋਂ ਅਸਤੀਫੇ ਦੀ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਐਸ.ਸੀ. ਵਿੰਗ ਵਲੋਂ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਤੇ ਗੈਸ ਕੀਮਤਾਂ 'ਚ ਵਾਧੇ ਖ਼ਿਲਾਫ਼ ਬਾਵਾ ਦੀ ਅਗਵਾਈ 'ਚ ਕਾਂਗਰਸੀਆਂ ਵਲੋਂ ਪ੍ਰਦਰਸ਼ਨ

ਲੁਧਿਆਣਾ 15 ਜੂਨ (ਕਵਿਤਾ ਖੁੱਲਰ)- ਕਿਸਾਨ ਵਿਰੋਧੀ ਮੋਦੀ ਸਰਕਾਰ ਮੁਰਦਾਬਾਦ, ਭਾਜਪਾ ਭਜਾਓ-ਦੇਸ਼ ਬਚਾਓ ਕਾਂਗਰਸ ਨੂੰ ਲਿਆਓ ਦੇਸ਼ ਨੂੰ ਅੱਗੇ ਵਧਾਉ ਦੇ ਨਾਅਰਿਆਂ ਦੇ ਵਿਚਾਲੇ ਵਿਧਾਨ ਸਭਾ ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਵਧਾਇਆ ਮਾਣ-ਡਾ. ਛੀਨਾ

ਜਲੰਧਰ, 15 ਜੂਨ (ਅਜੀਤ ਬਿਊਰੋ)-ਸਰਕਾਰ ਦੀ ਸੁਚੱਜੀ ਅਗਵਾਈ 'ਚ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ...

ਪੂਰੀ ਖ਼ਬਰ »

ਬੱਚੇ ਦੀ ਪਿੱਠ 'ਤੇ ਜਮਾਂਦਰੂ ਤੀਜੀ ਲੱਤ ਨੂੰ ਵੱਖ ਕਰਨ ਦਾ ਸਫਲ ਅਪ੍ਰੇਸ਼ਨ

ਲੁਧਿਆਣਾ, 14 ਜੂਨ (ਸਲੇਮਪੁਰੀ)-ਦੀਪ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਨੇ ਇਕ ਮਾਸੂਮ ਬੱਚੇ ਜਿਸ ਦੀ ਪਿੱਠ ਉਪਰ ਜਮਾਂਦਰੂ ਤੀਜੀ ਲੱਤ ਸੀ, ਨੂੰ ਹਟਾਉਣ ਲਈ ਸਫਲ ਆਪ੍ਰੇਸ਼ਨ ਕਰਕੇ ਬੱਚੇ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ ਹੈ | ਦੀਪ ਹਸਪਤਾਲ ਦੇ ਮੁੱਖ ਪ੍ਰਬੰਧਕ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਐਸ.ਸੀ. ਵਿੰਗ ਨੇ ਭੁੱਖ ਹੜਤਾਲ ਦੀ ਕੀਤੀ ਸ਼ੁਰੂਆਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਵਜ਼ੀਫਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਾਸੋਂ ਅਸਤੀਫੇ ਦੀ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਐਸ.ਸੀ. ਵਿੰਗ ਵਲੋਂ ...

ਪੂਰੀ ਖ਼ਬਰ »

ਵੱਧ ਤੋਂ ਵੱਧ ਰੁੱਖ ਲਗਾਉਣਾ ਤੇ ਸੰਭਾਲ ਕਰਨਾ ਜ਼ਰੂਰੀ-ਮਿੱਢਾ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਆਗੂ ਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਰੁੱਖਾਂ ਦਾ ਲਗਾਉਣਾ ਅਤੇ ਰੁੱਖਾਂ ਦੀ ਸੰਭਾਲ ਕਰਨ ਅਤਿ ਹੀ ਜ਼ਰੂਰੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਈ ਚੰਦ ਪੁੱਤਰ ਮਹਿੰਦਰ ਕੁਮਾਰ ਵਾਸੀ ਪਿੰਡ ਖਾਸੀ ਕਲਾਂ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ 540 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨੂੰ ਪੁਲਿਸ ਮੁੰਡੀਆ ਕਲਾਂ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ ਇਲਾਕੇ ਵਿਚ ਦਿਨ ਦਿਹਾੜੇ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਹੈ | ਘਟਨਾ ਅੱਜ ਬਾਅਦ ਦੁਪਹਿਰ ਉਦੋਂ ਵਾਪਰੀ ਜਦੋਂ ਚੋਰ ਸੁਰਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ 'ਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ

ਲੁਧਿਆਣਾ, 15 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ 'ਚੋਂ ਅੱਜ 1 ਮਰੀਜ਼ ਦੀ ਮੌਤ ਹੋ ਗਈ ਹੈ | ਉਹ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮਾਛੀਆਂ ਛੋੜੀਆਂ ਦੀ ਰਹਿਣ ਵਾਲੀ 33 ...

ਪੂਰੀ ਖ਼ਬਰ »

ਕਾਰੋਬਾਰੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ-ਬੱਤਰਾ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਉੱਘੇ ਸਮਾਜ ਸੇਵਕ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਜੀਤਪਾਲ ਸਿੰਘ ਬੱਤਰਾ ਨੇ ਇਕ ਗੱਲਬਾਤ ਦੌਰਾਨ ਕਿਹਾ ਪਿਛਲੇ ਕਰੀਬ 1 ਸਾਲ ਤੋਂ ਜਿਆਦਾ ਸਮੇਂ ਤੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਲਾਤ ਦੇ ਚੱਲਦਿਆਂ ਕਰਫਿਊ ...

ਪੂਰੀ ਖ਼ਬਰ »

ਡੀ. ਸੀਜ਼. ਦਫ਼ਤਰਾਂ ਦੇ ਕਾਮਿਆਂ ਵਲੋਂ ਪੰਜਾਬ 'ਚ ਰੋਸ ਰੈਲੀਆਂ ਸ਼ੁਰੂ

ਲੁਧਿਆਣਾ, 15 ਜੂਨ (ਸਲੇਮਪੁਰੀ)- ਡੀ.ਸੀਜ਼ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਹੇਠ ਅੱਜ ਸੂਬਾ ਭਰ ਵਿਚ ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮਿਆਂ ਵਲੋਂ ਰੋਸ ਰੈਲੀਆਂ ਕੀਤੀਆਂ ਗਈਆਂ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 15 ਜੂਨ (ਆਹੂਜਾ)-ਪੁਲਿਸ ਨੇ ਸੁਨੀਲਕੁਮਾਰ ਵਾਸੀ ਜਲੰਧਰ ਦੀ ਸ਼ਿਕਾਇਤ ਤੇ ਉਸ ਦੀ ਪਤਨੀ ਨੇਹਾ ਉਸ ਦੇ ਸਾਥੀ ਨੀਰਜ ਚੋਪੜਾ ਅਤੇ ਕਾਲਾ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਆਪਣੀ ...

ਪੂਰੀ ਖ਼ਬਰ »

ਚੋਰੀ ਦੀ ਵਾਰਦਾਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਕੁੰਦਨਪੁਰੀ ਵਾਸੀ ਫਾਰੂਕ ਦੀ ਸ਼ਿਕਾਇਤ 'ਤੇ ਬਾਬੁਲ ਪਾਸੀ ਸਲੇਮਟਾਬਰੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਏ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਹੇਅਰ ਡ੍ਰੈਸਰ ਦੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦਾ ਵਿਕਾਸ ਦੀ ਰਾਜਨੀਤੀ 'ਚ ਵਿਸ਼ਵਾਸ-ਬੈਂਸ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 38 ਵਿਚ ਪੈਦੇ ਮੁਹੱਲਾ ਰਵਿੰਦਰਾ ਕਲੋਨੀ ਅਤੇ ਸ਼ਿਮਲਾਪੁਰੀ ਦੀਆ 2, 3, 4, 12, 13 ਦੀਆਂ ਗਲੀਆਂ ਅਤੇ ਗਲੀ ਨੰਬਰ 15 ਕਲਗੀਧਰ ...

ਪੂਰੀ ਖ਼ਬਰ »

ਆਜ਼ਾਦ ਯੂਥ ਕਲੱਬ ਦੇ ਮੈਂਬਰਾਂ ਨਾਲ ਭੋਲਾ ਗਰੇਵਾਲ ਵਲੋਂ ਅਹਿਮ ਮੀਟਿੰਗ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਵਿਧਾਨ ਸਭਾ ਹਲਕਾ ਪੂਰਬੀ ਵਿਖੇ ਗੁਰੂ ਨਾਨਕ ਨਗਰ ਵਿਚ ਆਜਾਦ ਯੂਥ ਕਲੱਬ ਦੇ ਮੈਂਬਰਾਂ ਨਾਲ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਭੋਲਾ ਗਰੇਵਾਲ ਵਲੋਂ ਆਜਾਦ ਯੂਥ ਕਲੱਬ ਦੇ ਪ੍ਰਧਾਨ ਦੀਪੂ ਮਹਿਰਾ ...

ਪੂਰੀ ਖ਼ਬਰ »

ਪਿੰਡ ਬੁਲਾਰਾਂ 'ਚ ਬਸਪਾ ਵਰਕਰਾਂ ਦੀ ਮੀਟਿੰਗ

ਆਲਮਗੀਰ, 15 ਜੂਨ (ਰਣਜੀਤ ਸਿੰਘ ਨੰਗਲ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਬੁਲਾਰਾਂ ਵਿਚ ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਭਾਗ ਸਿੰਘ ਸਰੀਂਹ ਦੀ ਅਗਵਾਈ ਵਿਚ ਬਸਪਾ ਵਰਕਰਾਂ ਦੀ ਮੀਟਿੰਗ ਹੋਈ ਇਸ ਮੌਕੇ ਤੇ ਬਸਪਾ-ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ 750 ਬੂਟੇ ਲਾ ਕੇ 'ਮਾਈਕਰੋ ਆਕਸੀਜਨ ਚੈਂਬਰ' ਬਣਾਇਆ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਸਕੂਲੀ ਬੱਚਿਆਂ ਨੇ ਰੱਖ ਬਾਗ ਵਿਚ 250 ਵਰਗ ਗਜ਼ ਦੇ ਖੇਤਰ ਵਿਚ 750 ਬੂਟੇ ਲਾ ਕੇ ਬੱਚਿਆਂ ਦੁਆਰਾ ਬੱਚਿਆਂ ਲਈ ਇਕ ਮਾਈਕਰੋ ਆਕਸੀਜਨ ਚੈਂਬਰ (ਮਾਈਕਰੋ ਜੰਗਲ) ਬਣਾਇਆ | ਇਹ ਮਾਈਕਰੋ ਜੰਗਲ ਗਰੀਨ ਕਪਲ ਵਜੋਂ ਜਾਣੇ ਜਾਂਦੇ ਰੋਹਿਤ ਮਹਿਰਾ ...

ਪੂਰੀ ਖ਼ਬਰ »

ਵਿਧਾਇਕ ਬੈਂਸ 'ਤੇ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਔਰਤ ਨੇ ਕੀਤੀ ਸੁਰੱਖਿਆ ਦੀ ਮੰਗ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਔਰਤ ਨੇ ਜਾਨ ਦਾ ਖਦਸ਼ਾ ਪ੍ਰਗਟ ਕਰਦਿਆਂ ਪੁਲਿਸ ਕਮਿਸ਼ਨਰ ਤੋਂ ਸੁਰੱਖਿਆ ਦੀ ਗੁਹਾਰ ਕੀਤੀ ਹੈ | ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਟਰੱਸਟ ਵਲੋਂ ਕਰਾਇਆ ਜਾ ਰਿਹਾ ਹੈ ਚੈਰੀਟੇਬਲ ਹਸਪਤਾਲ ਦਾ ਨਿਰਮਾਣ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਚੈਰੀਟੇਬਲ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਲਈ ਇਮਾਰਤ ਦਾ ...

ਪੂਰੀ ਖ਼ਬਰ »

ਲੁਧਿਆਣਾ ਦੇ 5 ਸ਼ਹਿਰੀ ਹਲਕਿਆਂ 'ਚ ਸੰਭਾਵੀ ਉਮੀਦਵਾਰਾਂ ਦੀ ਚਰਚਾ ਨਾਲ ਅੰਦਰ ਖ਼ਾਤੇ ਹੋਣ ਲੱਗਾ ਵਿਰੋਧ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸ਼ਹਿਰ ਵਿਚ ਦੇ 5 ਵਿਧਾਨ ਸਭਾ ਹਲਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰਾਂ ਦੇ ਨਾਮ ਸਾਹਮਣੇ ਆਉਣ ਨਾਲ ਅਕਾਲੀ ਦਲ ਵਿਚ ਅੰਦਰ ਖ਼ਾਤੇ ਵਿਰੋਧ ਹੋਣ ਲੱਗ ਪਿਆ ਹੈ | ਟਿਕਟ ਲੈਣ ਦੇ ...

ਪੂਰੀ ਖ਼ਬਰ »

ਮਾਰਕੀਟ ਫ਼ੀਸ ਨਾ ਜਮ੍ਹਾਂ ਕਰਾਉਣ ਵਾਲੇ ਆੜ੍ਹਤੀਆਂ ਨੂੰ ਨੋਟਿਸ ਜਾਰੀ ਕਰਨ 'ਤੇ ਮੱਚੀ ਖਲਬਲੀ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)- ਪੰਜਾਬ ਸਰਕਾਰ ਵਲੋਂ 2019 ਦੇ ਅੰਤ 'ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਜਾਣ ਦੇ ਬਾਵਜੂਦ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਵਿਚ ਕੰਮ ਕਰ ਰਹੇ ਆੜ੍ਹਤੀਆਂ ਵਲੋਂ ਕੁਝ ਸਬਜ਼ੀਆਂ/ਫਲ ਜਿਨ੍ਹਾਂ ਵਿਚ ਕੀਵੀ, ਨਾਰੀਅਲ ਪਾਣੀ, ਬਰੋਕਲੀ ...

ਪੂਰੀ ਖ਼ਬਰ »

ਡੇਅਰੀਆਂ ਦੇ ਮਾਲਕਾਂ ਨੇ ਦੁੱਧ ਦੇ ਰੇਟ 3 ਰੁ: ਪ੍ਰਤੀ ਕਿੱਲੋ ਵਧਾਏ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)- ਹੈਬੋਵਾਲ ਡੇਅਰੀ ਕੰਪਲੈਕਸ 'ਚ ਮੌਜੂਦ ਡੇਅਰੀਆਂ ਦੇ ਮਾਲਕਾਂ ਨੇ ਪੈਟਰੋਲ/ਡੀਜ਼ਲ ਅਤੇ ਦੂਸਰੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਨੂੰ ਮੁੱਖ ਰੱਖਦੇ ਹੋਏ 15 ਜੂਨ ਤੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ...

ਪੂਰੀ ਖ਼ਬਰ »

ਕੁਲਵੰਤ ਸਿੱਧੂ ਨੇ ਇੰਟਕ ਮਹਿਲਾ ਪ੍ਰਧਾਨ ਨੀਲਮ ਪਨੇਸਰ ਨੂੰ ਦਿੱਤਾ ਨਿਯੁਕਤੀ ਪੱਤਰ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਪੰਜਾਬ ਵਿਧਾਨ ਚੋਣਾਂ ਦੇ ਮੱਦੇਨਜਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪੰਹੁਚਾਉਣ ਲਈ ਪੰਜਾਬ ਇੰਟਕ ਕਾਂਗਰਸ ਵਲੋਂ ਮਹਿਲਾ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ, ਸੰਗਠਨ ਦੇ ਪੰਜਾਬ ਪ੍ਰਧਾਨ ਇੰਦਰਜੀਤ ਸਿੰਘ ਵਲੋਂ ਹਲਕਾ ਆਤਮ ਨਗਰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਟੀਕਾਕਰਨ ਕੈਂਪ ਲਗਾਇਆ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰੋਨਾ ਵੈਕਸੀਨ ਕੈਂਪ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਗਾਇਆ ਜਿਸ ਵਿਚ 230 ਟੀਕੇ ਲਗਾਏ ਗਏ | ਇਸ ਮੌਕੇ ਸਾਬਕਾ ਚੇਅਰਮੈਨ ਸੋਹਣ ...

ਪੂਰੀ ਖ਼ਬਰ »

ਲੁਧਿਆਣਾ ਦੇ 5 ਸ਼ਹਿਰੀ ਹਲਕਿਆਂ 'ਚ ਸੰਭਾਵੀ ਉਮੀਦਵਾਰਾਂ ਦੀ ਚਰਚਾ ਨਾਲ ਅੰਦਰ ਖ਼ਾਤੇ ਹੋਣ ਲੱਗਾ ਵਿਰੋਧ

ਲੁਧਿਆਣਾ, 15 ਜੂਨ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸ਼ਹਿਰ ਵਿਚ ਦੇ 5 ਵਿਧਾਨ ਸਭਾ ਹਲਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰਾਂ ਦੇ ਨਾਮ ਸਾਹਮਣੇ ਆਉਣ ਨਾਲ ਅਕਾਲੀ ਦਲ ਵਿਚ ਅੰਦਰ ਖ਼ਾਤੇ ਵਿਰੋਧ ਹੋਣ ਲੱਗ ਪਿਆ ਹੈ | ਟਿਕਟ ਲੈਣ ਦੇ ...

ਪੂਰੀ ਖ਼ਬਰ »

ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ-ਬੈਂਸ, ਕੈਂਥ ਲੋਕ ਇਨਸਾਫ਼ ਪਾਰਟੀ ਨੇ ਖੋਲਿ੍ਹਆ ਹਲਕਾ ਗਿੱਲ ਵਿਖੇ ਆਪਣਾ ਦਫ਼ਤਰ

ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ, ਨਾਲ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਤੇ ਹੋਰ | ਅਜੀਤ ਤਸਵੀਰ ਲੁਧਿਆਣਾ, 15 ਜੂਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਖੋਲਿ੍ਹਆ ਹਲਕਾ ਗਿੱਲ ਵਿਖੇ ਆਪਣਾ ਦਫ਼ਤਰ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਹਲਕੇ ਵਿਚ ਪੈਂਦੇ ਕਸਬੇ ਡੇਹਲੋਂ ਵਿਖੇ ਆਪਣਾ ਦਫ਼ਤਰ ਖੋਲਿ੍ਹਆ | ਇਸ ਮੋਕੇ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਿਮਰਜੀਤ ਸਿੰਘ ਬੈਂਸ ਤੇ ਸੰਨੀ ਕੈਂਥ ਨੇ ਪਾਰਟੀ ਵਰਕਰਾਂ ਤੇ ਹਲਕਾ ਨਿਵਾਸੀਆਂ ਦਾ ਮਾਣ ਵਧਾਉਂਦੇ ਹੋਏ ਦਫ਼ਤਰ ਦਾ ਉਦਘਾਟਨ ਉਨ੍ਹਾ ਤੋਂ ਹੀ ਕਰਵਾਇਆ | ਇਸ ਮੌਕੇ 'ਤੇ ਸੰਬੋਧਨ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲਿਪ ਲੋਕਾਂ ਦੀਆਂ ਸਮਸਿਆਵਾਂ ਹੱਲ ਕਰਵਾਉਣ ਲਈ ਹੀ ਬਣਾਈ ਗਈ ਹੈ, ਜਿਸ ਦਾ ਮੁੱਖ ਏਜੰਡਾ ਕਰਜਾ ਮੁਕਤ ਪੰਜਾਬ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸਾਸ਼ਨ ਹੈ | ਇਹ ਏਜੰਡਾ ਤਾਂ ਹੀ ਪੂਰਾ ਹੋ ਸਕਦਾ ਹੈ, ਜਦੋਂ ਲੋਕ ਪੰਜਾਬ ਵਿਚ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਾਉਣਗੇ, ਜਿਸ ਲਈ ਇਕ ਲਹਿਰ ਬਣਾਉਣ ਦੀ ਲੋੜ ਹੈ | ਸੰਨੀ ਕੈਂਥ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਭਿ੍ਸ਼ਟਾਚਾਰ ਦੇ ਮਾਮਲਿਆਂ ਵਿਚ ਕਥਿਤ ਤੌਰ 'ਤੇ ਮਿਲੇ ਹੋਏ ਹਨ, ਇਹ ਇਕ-ਦੂਜੇ ਦੇ ਵਿਰੁੱਧ ਬੋਲਦੇ ਬਹੁਤ ਹਨ, ਪ੍ਰੰਤੂ ਕਾਰਵਾਈ ਕੋਈ ਨਹੀਂ ਕਰਦੇ | ਲੋਕ ਇਨਸਾਫ ਪਾਰਟੀ ਇਨ੍ਹਾਂ ਨੂੰ ਜ਼ਮੀਨ, ਰੇਤ, ਕੇਬਲ, ਫੰਡਾਂ ਆਦਿ ਦੇ ਮਾਮਲਿਆਂ 'ਤੇ ਲੋਕ ਕਚਿਹਰੀ ਵਿਚ ਕਈ ਵਾਰ ਪੇਸ਼ ਕਰ ਚੁੱਕੀ ਹੈ | ਜੇਕਰ ਪੰਜਾਬ ਵਾਸੀਆਂ ਨੇ ਭਿ੍ਸ਼ਟਾਚਾਰ ਤੋਂ ਛੁਟਕਾਰਾ ਪਾਉਣਾ ਹੈ ਤਾਂ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲਿਪ ਦੀ ਸਰਕਾਰ ਲਿਆਉਣਾ ਅਤਿ ਜ਼ਰੂਰੀ ਹੈ | ਬੈਂਸ ਤੇ 2 ਬੀਬੀਆਂ ਵਲੋਂ ਲਾਏ ਗਏ ਸ਼ਰੀਰਕ ਸੋਸ਼ਣ ਦੇ ਮਾਮਲਿਆਂ 'ਤੇ ਬੋਲਦੇ ਹੋਏ ਸੰਨੀ ਕੈਂਥ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਜਦ ਲੋਕ ਸੇਵਾ ਵਿਚ ਬੈਂਸ ਭਰਾਵਾਂ ਦਾ ਮੁਕਾਬਲਾ ਨਹੀਂ ਕਰ ਸਕੇ ਤਾਂ ਉਹ ਬੈਂਸ ਭਰਾਵਾਂ ਨੂੰ ਬਦਨਾਮ ਕਰਨ ਲਈ ਕੋਝੀਆਂ ਚਾਲਾਂ ਚਲਣ ਲਗ ਪਏ, ਪ੍ਰੰਤੂ ਲੋਕ ਜਾਣਦੇ ਹਨ ਕਿ ਸਮੇਂ ਦੀਆਂ ਸਰਕਾਰਾਂ ਨਾਲ ਮੱਥਾ ਲਾਉਣ ਵਾਲੇ ਆਪ ਕਦੇ ਗਲਤ ਨਹੀਂ ਹੋ ਸਕਦੇ ਤੇ ਨਾਂ ਹੀ ਆਪਣੇ ਟੀਚੇ ਤੋਂ ਭਟਕਣ ਵਾਲੇ ਹਨ | ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਵਾਸੀਆਂ ਦੀਆਂ ਸਮਸਿਆਵਾਂ ਦਾ ਹੱਲ ਇਸੇ ਦਫ਼ਤਰ ਵਿਖੇ ਕੀਤਾ ਜਾਵੇਗਾ | ਇਸ ਮੌਕੇ ਉਪਰੋਤ ਆਗੂਆਂ ਤੋਂ ਇਲਾਵਾ ਸਟੁਡੈਂਟ ਇਨਸਾਫ ਮੋਰਚਾ ਪੰਜਾਬ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ, ਹਲਕਾ ਪੂਰਬੀ ਦੇ ਇੰਚਾਰਜ ਐਡ. ਗੁਰਜੋਧ ਸਿੰਘ ਗਿੱਲ, ਸਰਬਜੀਤ ਸਿੰਘ ਕੰਗ, ਸੂਬੇਦਾਰ ਮੇਜਰ ਸਰਬਜੀਤ ਸਿੰਘ ਮਾਂਗਟ, ਦਵਿੰਦਰ ਸਿੰਘ ਗਿੱਲ, ਹਰਜੀਤ ਸਿੰਘ ਨਿੱਕਾ, ਜੱਸ ਮਾਂਗਟ, ਪਵਿਤੱਰਪਾਲ ਸਿੰਘ ਜਵੰਦਾਂ, ਜਗਜੀਤ ਸਿੰਘ ਰੁੜਕ, ਜਸਵੰਤ ਸਿੰਘ ਡੇਹਲੋਂ, ਲਾਲੀ ਮਨਸੂਰਾਂ, ਸੁੱਖਮਿੰਦਰ ਸਿੰਘ ਨਾਰੰਗਵਾਲ, ਜਰਨੈਲ ਸਿੰਘ ਖਾਲਸਾ, ਹਰਜਿੰਦਰ ਸਿੰਘ ਮਾਂਗਟ, ਨੀਟਾ ਡੇਹਲੋਂ, ਜਗਤਾਰ ਸਿੰਘ ਭੁੱਟਾ, ਜਤਿੰਦਰ ਸਿੰਘ, ਪਰਮੇਲ ਸਿੰਘ ਕੈਂਥ, ਸਿਮਰਜੀਤ ਸਿੰਘ, ਰਮਨਦੀਪ ਸਿੰਘ ਆਦਿ ਹਾਜਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX