ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਰੂਪਨਗਰ

ਐਸ.ਸੀ., ਐਸ.ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਵਿਰੁੱਧ 'ਆਪ' ਆਗੂਆਂ ਵਲੋਂ ਭੁੱਖ ਹੜਤਾਲ ਆਰੰਭ

ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਰੋਪੜ ਆਗੂਆਂ ਨੇ ਪੰਜਾਬ ਦੇ ਐੱਸ. ਸੀ./ਐੱਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਵਿਰੁੱਧ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ ਤੇ ਐੱਸ. ਸੀ. ਵਿੰਗ ਦੇ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨੂੰ ਉੱਚ ਪ੍ਰਵਾਹ ਆਕਸੀਜਨ ਦੇਣ ਲਈ ਆਈ.ਆਈ.ਟੀ. ਰੋਪੜ ਨੇ ਵਿਕਸਿਤ ਕੀਤਾ ਬਿਜਲੀ ਰਹਿਤ ਜੀਵਨ ਰੱਖਿਅਕ ਯੰਤਰ

ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਪਿੰਡਾਂ, ਸ਼ਹਿਰਾਂ ਕਸਬਿਆਂ 'ਚ ਕੋਵਿਡ-19 ਵਾਇਰਸ ਫੈਲਣ ਨਾਲ ਆਕਸੀਜਨ ਕੰਸਟ੍ਰੇਟਰ, ਵੈਂਟੀਲੇਟਰ ਉਪਕਰਣਾਂ ਨੂੰ ਲਗਾਤਾਰ ਬਿਜਲੀ ਸਪਲਾਈ ਜਾਰੀ ਰੱਖਣਾ ਇਕ ਵੱਡੀ ਚਿੰਤਾ ਰਹੀ ਹੈ | ਕੋਵਿਡ-19 ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ...

ਪੂਰੀ ਖ਼ਬਰ »

ਘਰ 'ਚੋਂ 10 ਤੋਲੇ ਸੋਨਾ ਤੇ 9 ਲੱਖ ਨਕਦੀ ਚੋਰੀ

ਰੂਪਨਗਰ, 15 ਜੂਨ (ਹੁੰਦਲ)-ਸਿਟੀ ਪੁਲਿਸ ਨੇ ਚੋਰੀ ਨੂੰ ਲੈ ਕੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਏ. ਐਸ. ਆਈ. ਸਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਸਵੀਰ ਕੌਰ ਪਤਨੀ ਸਤਵੰਤ ਸਿੰਘ ਵਾਸੀ ਨਹਿਰੂ ਨਗਰ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

11 ਕਿੱਲੋ ਗਾਂਜੇ ਸਮੇਤ 2 ਕਾਬੂ

ਲਾਲੜੂ, 15 ਜੂਨ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 11 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਦੋ ...

ਪੂਰੀ ਖ਼ਬਰ »

ਗੈਰ ਕਾਨੂੰਨੀ ਮਾਈਨਿੰਗ ਬੰਦ ਨਾ ਹੋਣ ਕਾਰਨ ਇਲਾਕਾ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਸੁਖਸਾਲ, 15 ਜੂਨ (ਧਰਮ ਪਾਲ)-ਸਤਲੁਜ ਦਰਿਆ ਤੇ ਸਵਾਂ ਨਦੀ ਵਿਚ ਪਿਛਲੇ ਲੰਬੇ ਸਮੇਂ ਤੋਂ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਬੰਦ ਕਰਵਾਉਣ ਦੇ ਸਬੰਧ 'ਚ ਪਿੰਡ ਐਲਗਰਾਂ ਪੁਲ ਕੋਲ ਧਰਨੇ 'ਤੇ ਬੈਠੇ ਇਲਾਕਾ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਜੇ. ਐਸ. ਨਿੱਕੂਵਾਲ)-ਇਲਾਕੇ ਦੇ ਸਮੂਹ ਨੌਜਵਾਨ ਕਿਸਾਨਾਂ, ਧਾਰਮਿਕ ਤੇ ਸੰਗਤਾਂ ਵਲੋਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੀ ਰਹਿਨੁਮਾਈ ਹੇਠ ਸੰਯੁਕਤ ਕਿਸਾਨ ਮੋਰਚੇ 'ਚ ਸ਼ਹੀਦ ਹੋਏ 500 ਦੇ ਕਰੀਬ ਮੋਰਚੇ ਦੌਰਾਨ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਨੂਰਪੁਰ ਬੇਦੀ, 15 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਅਖਿਲ ਚੌਧਰੀ ਦੀਆਂ ਹਦਾਇਤਾਂ ਤਹਿਤ ਗੈਰ ਸਮਾਜਿਕ ਕਾਰਜਾਂ 'ਚ ਸ਼ਾਮਿਲ ਵਿਅਕਤੀਆਂ ਨੂੰ ਦਬੋਚਣ ਲਈ ਆਰੰਭੀ ਕਾਰਵਾਈ ਅਧੀਨ ਸਥਾਨਕ ਪੁਲਿਸ ਪਾਰਟੀ ਨੇ ਦੇਰ ਸ਼ਾਮ ਗਸ਼ਤ ਦੌਰਾਨ ...

ਪੂਰੀ ਖ਼ਬਰ »

ਦਿਨ ਸਮੇਂ ਬਿਜਲੀ ਦੀ ਦੁਕਾਨ 'ਚੋਂ ਚੋਰੀ ਕਰਦੇ 2 ਨੌਜਵਾਨ ਕਾਬੂ

ਨੂਰਪੁਰ ਬੇਦੀ, 15 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ-ਬੁੰਗਾ ਸਾਹਿਬ ਮੁੱਖ ਮਾਰਗ 'ਤੇ ਪੈਂਦੇ ਪਿੰਡ ਬੜਵਾ ਵਿਖੇ ਇਕ ਬਿਜਲੀ ਦੀ ਦੁਕਾਨ 'ਚੋਂ ਦਿਨ ਸਮੇਂ ਚੋਰੀ ਕਰਦੇ 2 ਨੌਜਵਾਨਾਂ ਨੂੰ ਆਸ-ਪਾਸ ਦੇ ਦੁਕਾਨਦਾਰਾਂ ਨੇ ਰਾਹਗੀਰਾਂ ਦੀ ਸਹਾਇਤਾ ਨਾਲ ਰੰਗੇ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਦੋ ਗਿ੍ਫ਼ਤਾਰ

ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਕ ਕਿੱਲੋ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਫਿਰ ਕਰਨ ਦੀ ਪੁਸ਼ਟੀ ਕੀਤੀ ਗਈ | ਇਸ ਸਬੰਧੀ ਪੁਲਿਸ ਥਾਣਾ ਮੁਖੀ ਨੰਗਲ ...

ਪੂਰੀ ਖ਼ਬਰ »

ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਸੈਨਿਕ ਦਾ ਅੰਤਿਮ ਸੰਸਕਾਰ ਅੱਜ

ਕਾਹਨਪੁਰ ਖੂਹੀ, 15 ਜੂਨ (ਗੁਰਬੀਰ ਸਿੰਘ ਵਾਲੀਆ)-ਬੀਤੇ ਦਿਨੀਂ 12 ਜੂਨ ਨੂੰ ਚੀਨ ਦੇ ਬਾਰਡਰ ਪਰ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਸੈਨਿਕ ਦੀ ਮਿ੍ਤਕ ਦੇਹ 16 ਜੂਨ ਨੂੰ ਸਵੇਰੇ ਸਾਢੇ 8 ਵਜੇ ਉਸ ਦੇ ਗ੍ਰਹਿ ਪਿੰਡ ਗਨੂਰਾ ਵਿਖੇ ਪਹੁੰਚੇਗੀ | ਦੱਸਣਯੋਗ ਹੈ ਕਿ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲਦਲ 'ਚ ਫਸਦੀ ਜਾ ਰਹੀ ਹੈ ਘਾੜ ਇਲਾਕੇ ਦੀ ਨੌਜਵਾਨੀ

ਪੁਰਖਾਲੀ, 15 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰਾਂ ਵਲੋਂ ਨੌਜਵਾਨਾਂ ਦੇ ਲਈ ਰੁਜ਼ਗਾਰ ਦੇ ਕੋਈ ਪ੍ਰਬੰਧ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ | ਘਾੜ ਇਲਾਕੇ ਦੇ ਨੌਜਵਾਨ ਵੀ ਨਸ਼ਿਆਂ ਦੀ ਖ਼ੂਬ ਦਲਦਲ 'ਚ ਫਸਦੇ ਜਾ ਰਹੇ ਹਨ | ਜਿਸ ...

ਪੂਰੀ ਖ਼ਬਰ »

ਕਾਂਗਰਸੀ ਨੇਤਾ ਗੁਰਸਿਮਰਨ ਸਿੰਘ ਮੰਡ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ 'ਤੇ ਨੌਜਵਾਨਾਂ ਵਲੋਂ ਵਿਰੋਧ

ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਰਬ ਭਾਰਤੀ ਕਮੇਟੀ ਦੇ ਕੌਮੀ ਜੁਆਇੰਟ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ 'ਤੇ ਨੌਜਵਾਨਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਵਜੋਂ ਗੇਟ ਰੈਲੀ

ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਤਹਿਤ ਜ਼ਿਲ੍ਹਾ ਪੱਧਰੀ ਗੇਟ ਰੈਲੀ ਰਾਹੀਂ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਵਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ 9 ਜੂਨ ਨੂੰ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰ ਯੂਨੀਅਨ ਦੀ ਮੀਟਿੰਗ

ਨੂਰਪੁਰ ਬੇਦੀ, 15 ਜੂਨ (ਵਿੰਦਰਪਾਲ ਝਾਂਡੀਆਂ)-ਇਥੇ ਸਥਾਨਕ ਪੰਚਾਇਤ ਸੰਮਤੀ ਰੈਸਟ ਹਾਊਸ 'ਚ ਗੌਰਮਿੰਟ ਸਕੂਲ ਟੀਚਰ ਯੂਨੀਅਨ ਦੀ ਭਰਵੀਂ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ 'ਚ ਹੋਈ | ਜਿਸ 'ਚ ਵੱਖ-ਵੱਖ ਬੁਲਾਰਿਆਂ ਜਿਨ੍ਹਾਂ 'ਚ ਸੂਬਾ ...

ਪੂਰੀ ਖ਼ਬਰ »

ਪਵਿੱਤਰ ਖ਼ਵਾਜਾ ਮੰਦਰ ਤੋਂ ਸਿਹਤ ਸੰਭਾਲ ਜਾਗਰੂਕਤਾ ਮੁਹਿੰਮ ਦਾ ਸ਼ੁੱਭ ਆਰੰਭ

ਨੰਗਲ, 15 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਸਪੁੱਤਰੀ ਮੈਡਮ ਦਿਵਿਆ ਕੰਵਰ ਨੇ ਪਵਿੱਤਰ ਖ਼ਵਾਜਾ ਮੰਦਰ 'ਚ ਮੱਥਾ ਟੇਕ ਕੇ ਸਿਹਤ ਸੰਭਾਲ ਜਾਗਰੂਕਤਾ ਮੁਹਿੰਮ ਦਾ ਸ਼ੁੱਭ ਆਰੰਭ ਕੀਤਾ | ਮੈਡਮ ਦਿਵਿਆ ਕੰਵਰ ਜਿਹੜੇ ...

ਪੂਰੀ ਖ਼ਬਰ »

ਬਜਾਜ ਆਟੋ ਵਲੋਂ ਮੋਰਿੰਡਾ 'ਚ ਸੀ. ਟੀ. 110 ਐਕਸ ਲਾਂਚ

ਮੋਰਿੰਡਾ, 15 ਜੂਨ (ਕੰਗ)-ਬਜਾਜ ਆਟੋ ਵਲੋਂ ਮੋਰਿੰਡਾ 'ਚ ਮੋਟਰਸਾਈਕਲ ਸੀ. ਟੀ. 110 ਐਕਸ ਦੀ ਲਾਂਚਿੰਗ ਕੀਤੀ ਗਈ | ਜਿਸ ਦਾ ਉਦਘਾਟਨ ਯੂਨੀਕ ਮੋਟਰਜ਼ ਮੋਰਿੰਡਾ ਦੇ ਮੈਨੇਜਰ ਲਖਵਿੰਦਰ ਕੁਮਾਰ ਵਲੋਂ ਕੀਤਾ ਗਿਆ | ਬਜਾਜ ਕੰਪਨੀ ਵਲੋਂ ਆਏ ਦੀਪਾਂਸ਼ੂ ਕੋਚਰ ਨੇ ਇਸ ਨਵੇਂ ...

ਪੂਰੀ ਖ਼ਬਰ »

ਜੰਗਲੀ ਜੀਵ ਵਿਭਾਗ ਵਲੋਂ ਤਿੰਨ ਰੋਜ਼ਾ 'ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ' ਆਰੰਭ

ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਜੰਗਲੀ ਜੀਵ ਮੰਡਲ ਰੂਪਨਗਰ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਲੋਂ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਵੈਬੀਨਾਰ ਰਾਹੀਂ ਆਰੰਭ ਹੋਇਆ | ਤਿੰਨ ਰੋਜ਼ਾ ਪ੍ਰੋਗਰਾਮ ਦੇ ਪਹਿਲੇ ਦਿਨ ਵੈਬੀਨਾਰ 'ਚ ਬੁਲਾਰਿਆਂ ਨੇ ਪੰਜਾਬ ...

ਪੂਰੀ ਖ਼ਬਰ »

ਐਸ. ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਨੇ ਮਨਾਇਆ ਸ਼ਹੀਦੀ ਪੁਰਬ

ਸ੍ਰੀ ਚਮਕੌਰ ਸਾਹਿਬ, 15 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵਲੋਂ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰੋ: ਆਰ. ...

ਪੂਰੀ ਖ਼ਬਰ »

ਸੰਦੋਆ ਤੇ ਢਿੱਲੋਂ ਸਮੇਤ ਹੋਰਨਾਂ ਆਗੂਆਂ ਵਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ

ਨੂਰਪੁਰ ਬੇਦੀ, 15 ਜੂਨ (ਵਿੰਦਰਪਾਲ ਝਾਂਡੀਆਂ)-ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਰਣਜੀਤ ਸਿੰਘ ਢੀਂਡਸਾ ਦੇ ਪਿਤਾ ਤੇ 'ਅਜੀਤ' ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੇ ਤਾਇਆ ਠਾਕਰ ਸਿੰਘ ਢੀਂਡਸਾ ਦੀ ਬੀਤੇ ਦਿਨ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਢੀਂਡਸਾ ...

ਪੂਰੀ ਖ਼ਬਰ »

ਅਹਿਮਦਪੁਰ ਨੇੜੇ ਭਾਖੜਾ ਨਹਿਰ ਪੁਲ 'ਤੇ ਪਿਆ ਖੱਡਾ ਦੇ ਸਕਦੈ ਵੱਡੇ ਹਾਦਸਿਆਂ ਨੂੰ ਜਨਮ

ਘਨੌਲੀ, 15 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਨੇੜਲੇ ਪਿੰਡ ਅਹਿਮਦਪੁਰ ਦੇ ਲਾਗੇ ਨੈਸ਼ਨਲ ਹਾਈਵੇ 'ਤੇ ਬਣੇ ਭਾਖੜਾ ਨਹਿਰ ਦੇ ਪੁਲ 'ਤੇ ਪਿਆ ਡੂੰਘਾ ਖੱਡਾ ਵੱਡੇ ਹਾਦਸਿਆਂ ਨੂੰ ਜਨਮ ਦੇ ਸਕਦਾ ਹੈ | ਇਸ ਸਬੰਧੀ ਨਹਿਰ ਦੇ ਪੁਲ ਦੇ ਲਾਗੇ ਰੋਜ਼ਾਨਾ ਸ਼ਾਮ ਨੂੰ ਸੈਰ ਕਰਨ ...

ਪੂਰੀ ਖ਼ਬਰ »

ਤਿਲਕ ਰਾਜ ਭਾਜਪਾ ਬੀ. ਸੀ. ਸੈੱਲ ਦੇ ਮੰਡਲ ਪ੍ਰਧਾਨ ਤੇ ਬੰਤ ਲਹਿਰਾ ਯੁਵਾ ਮੋਰਚਾ ਇਕਾਈ ਘਨੌਲੀ ਦੇ ਪ੍ਰਧਾਨ ਨਿਯੁਕਤ

ਘਨੌਲੀ, 15 ਜੂਨ (ਜਸਵੀਰ ਸਿੰਘ ਸੈਣੀ)-ਭਾਜਪਾ ਇਕਾਈ ਰੂਪਨਗਰ ਵਲੋਂ ਇਕਾਈਆਂ ਦਾ ਵਿਸਥਾਰ ਕਰਦੇ ਹੋਏ ਤਿਲਕ ਰਾਜ ਘਨੌਲੀ ਨੂੰ ਬੀ. ਸੀ. ਸੈੱਲ ਦੇ ਰੂਪਨਗਰ ਮੰਡਲ ਪ੍ਰਧਾਨ, ਬਲਵੰਤ ਸਿੰਘ ਬੰਤ ਲਹਿਰਾ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਇਕਾਈ ਘਨੌਲੀ ਦਾ ਪ੍ਰਧਾਨ ਨਿਯੁਕਤ ਹੋਏ ਹਨ | ਇਸ ਸਬੰਧੀ ਭਾਜਪਾ ਸਰਕਲ ਘਨੌਲੀ ਦੇ ਮੁਖੀ ਅਤੇ ਜ਼ਿਲ੍ਹਾ ਸਕੱਤਰ ਪਿ੍ੰਸ ਕੌਸ਼ਿਕ ਨੇ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਭਾਰਤੀ ਜਨਤਾ ਪਾਰਟੀ ਦੇ ਮੰਡਲ ਰੂਪਨਗਰ ਦੇ ਪ੍ਰਧਾਨ ਹਰਮਿੰਦਰਪਾਲ ਸਿੰਘ ਆਹਲੂਵਾਲੀਆ ਵਲੋਂ ਕੀਤੀ ਗਈ | ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੇ ਹਾਈ ਕਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਗਗਨ ਵਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ |

ਖ਼ਬਰ ਸ਼ੇਅਰ ਕਰੋ

 

ਸਕੂਲ ਦੀ ਲਾਇਬ੍ਰੇਰੀ ਲਈ ਕਿਤਾਬਾਂ ਤੇ ਨਕਦ ਰਾਸ਼ੀ ਭੇਟ

ਪੁਰਖਾਲੀ, 15 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਸਮਾਜ ਸੇਵੀ ਤੇ ਸਾਹਿੱਤ ਪ੍ਰੇਮੀ ਰਣਬੀਰ ਸਿੰਘ ਬੈਂਸ ਅਤੇ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਬੈਂਸ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਦੀ ਲਾਇਬ੍ਰੇਰੀ ਨੂੰ 100 ਕਿਤਾਬਾਂ ਭੇਟ ਕੀਤੀਆਂ ਤੇ 5 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਪਿੰਡ ਥਲੀ ਕਲਾਂ ਪੰਚਾਇਤ ਨੂੰ ਸਹਿਮਤੀ ਨਾਲ ਸ਼ਾਮਲਾਤ ਜ਼ਮੀਨ ਬੂਟੇ ਲਗਾਉਣ ਲਈ ਦਿੱਤੀ

ਘਨੌਲੀ, 15 ਜੂਨ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਗ੍ਰਾਮ ਪੰਚਾਇਤ ਥਲੀ ਕਲਾਂ ਸਰਪੰਚ ਕੁਲਵੰਤ ਕੌਰ ਤੇ ਸਮੂਹ ਪੰਚਾਇਤ ਮੈਂਬਰ ਪਿਛਲੇ ਲੰਮੇ ਸਮੇਂ ਤੋਂ ਵਾਤਾਵਰਨ ਪ੍ਰਤੀ ਸਮਾਜਿਕ ਕਾਰਜ ਕਰਦੇ ਆਏ ਹਨ | ਸਰਪੰਚ ਕੁਲਵੰਤ ਕੌਰ ਨੇ ਦੱਸਿਆ ਕਿ ਥਲੀ ਕਲਾਂ ਦੇ ਕੁਝ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਇਕੱਤਰਤਾ-ਡਾ. ਚਰਨਜੀਤ ਸਿੰਘ ਦਾ ਸਨਮਾਨ

ਮੋਰਿੰਡਾ, 15 ਜੂਨ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ 'ਚ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਤੇ ਜ਼ਿਲ੍ਹਾ ਸਕੱਤਰ ਰਾਮ ਕੁਮਾਰ ਮੁਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਦਿਹਾੜੀਦਾਰ ਮਿਸਤਰੀ ਮਜ਼ਦੂਰਾਂ ਵਲੋਂ ਇਕੱਤਰਤਾ

ਸ੍ਰੀ ਚਮਕੌਰ ਸਾਹਿਬ, 15 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸ੍ਰੀ ਚਮਕੌਰ ਸਾਹਿਬ ਵਲੋਂ ਯੂਨੀਅਨ ਦੇ ਚੇਅਰਮੈਨ ਦਲਵੀਰ ਸਿੰਘ ਜਟਾਣਾ ਤੇ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ...

ਪੂਰੀ ਖ਼ਬਰ »

ਭਾਈ ਚਾਵਲਾ ਵਲੋਂ ਸਕੂਲ ਦੇ ਮੁਲਾਜ਼ਮਾਂ ਲਈ 3.50 ਲੱਖ ਦੇ ਚੈੱਕ ਤਕਸੀਮ

ਭਰਤਗੜ੍ਹ, 15 ਜੂਨ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਇਲਾਕੇ ਦੇ ਬੱਚਿਆਂ ਦੀ ਸਹੂਲਤ ਲਈ ਸਰਸਾ ਨੰਗਲ 'ਚ ਚਲਾਏ ਜਾ ਰਹੇ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ 'ਚ ਕੰਮ ਕਰਦੇ ਮੁਲਾਜ਼ਮਾਂ ਨੂੰ ਡਾਇਰੈਕਟੋਰੇਟ ਆਫ਼ ...

ਪੂਰੀ ਖ਼ਬਰ »

ਸਪੀਕਰ ਵਲੋਂ ਕਰਵਾਏ ਵਿਕਾਸ ਤੋਂ ਬੁਖਲਾਹਟ 'ਚ ਆ ਕੇ ਭਾਜਪਾਈ ਕਰ ਰਹੇ ਨੇ ਗੁਮਰਾਹਕੰੁਨ ਬਿਆਨਬਾਜ਼ੀ-ਕਾਂਗਰਸੀ ਆਗੂ

ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਹੀ ਸਿਆਸੀ ਪਾਰਟੀਆਂ ਵਲੋਂ ਵੀ ਇਕ ਦੂਜੇ 'ਤੇ ਲਗਾਤਾਰ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ | ਬੀਤੇ ਦਿਨ ਨੰਗਲ ਮੰਡਲ ਭਾਜਪਾ ਦੇ ਪ੍ਰਧਾਨ ਤੇ ਸਾਬਕਾ ਪ੍ਰਧਾਨ ਨਗਰ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਰਾਕੇਸ਼ ਨਈਅਰ ਦਾ ਸਨਮਾਨ

ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਸੋਸ਼ਲ ਵੈੱਲਫੇਅਰ ਕਮੇਟੀ ਨਵਾਂ ਨੰਗਲ ਵਲੋਂ ਨਗਰ ਸੁਧਾਰ ਟਰੱਸਟ ਨੰਗਲ ਦੇ ਨਵ-ਨਿਯੁਕਤ ਚੇਅਰਮੈਨ ਰਾਕੇਸ਼ ਨਈਅਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ਪ੍ਰਧਾਨ ਨੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਾਡਾ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਵਲੋਂ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ 5 ਕਰੋੜ 88 ਲੱਖ ਪਾਏ

ਮੋਰਿੰਡਾ, 15 ਜੂਨ (ਪਿ੍ਤਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ 5 ਕਰੋੜ 88 ਲੱਖ ਰੁਪਏ ਪਾਏ | ਇਸ ਸਬੰਧੀ ਸਹਿਕਾਰੀ ਖੰਡ ਮਿੱਲ ਦੇ ਚੇਅਰਮੈਨ ਖੁਸ਼ਹਾਲ ਸਿੰਘ ਦਤਾਰਪੁਰ ਤੇ ਜਨਰਲ ਮੈਨੇਜਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੱਤ ਦੀ ਬੇਰੁਜ਼ਗਾਰੀ ਕਾਰਨ ਨੌਜਵਾਨਾਂ 'ਚ ਨਿਰਾਸ਼ਾ-'ਆਪ' ਆਗੂ

ਨੰਗਲ, 15 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-'ਅੱਤ ਦੀ ਬੇਰੁਜ਼ਗਾਰੀ ਕਾਰਨ ਇਲਾਕੇ ਦੇ ਨੌਜਵਾਨਾਂ 'ਚ ਅੰਤਾਂ ਦੀ ਨਿਰਾਸ਼ਾ ਹੈ ਪਰ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਅਜੇ ਵੀ ਝੂਠੇ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ' ਇਹ ਵਿਚਾਰ ...

ਪੂਰੀ ਖ਼ਬਰ »

ਅਖੇ, ਜੇਕਰ ਲੋਕਾਂ ਨੇ ਘਰਾਂ ਦੀ ਬੰਦ ਬਿਜਲੀ ਸਪਲਾਈ ਚਾਲੂ ਕਰਵਾਉਣੀ ਤਾਂ ਕੇਬਲ ਤਾਰ ਮੁੱਲ ਲੈ ਆਉਣ...

ਪੁਰਖਾਲੀ, 15 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਪਾਵਰਕਾਮ ਵਿਭਾਗ ਮੀਆਂਪੁਰ ਐਟ ਰੰਗੀਲਪੁਰ ਦੇ ਅਜਿਹੇ ਮੰਦੜੇ ਹਾਲ ਹੋ ਗਏ ਹਨ ਕਿ ਗਰਮੀ ਦੇ ਮੌਸਮ 'ਚ ਜੇਕਰ ਕਿਸੇ ਦੇ ਘਰ ਦੀ ਬਿਜਲੀ ਖ਼ਰਾਬ ਹੋ ਜਾਵੇ ਜਾਂ ਕੋਈ ਹੋਰ ਨੁਕਸ ਹੋ ਜਾਵੇ ਤਾਂ ਗਰਮੀ ਵਿਚ ਬੈਠੇ ਘਰਾਂ ਵਾਲਿਆਂ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਵਲੋਂ ਰੋਸ ਰੈਲੀ

ਸ੍ਰੀ ਚਮਕੌਰ ਸਾਹਿਬ, 15 ਜੂਨ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਦੌਰਾਨ ਸ਼ਹਿਰ ਅੰਦਰ ਰੋਸ ਰੈਲੀ ਕਰਦਿਆਂ ਸਥਾਨਕ ਟੀ ਪੁਆਇੰਟ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ...

ਪੂਰੀ ਖ਼ਬਰ »

ਸੁਰਤਾਪੁਰ ਵਾਸੀਆਂ ਨੇ ਅਕਾਲੀ-ਬਸਪਾ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੇਲਾ, 15 ਜੂਨ (ਮਨਜੀਤ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ 'ਚ ਸਿਆਸੀ ਗੱਠਜੋੜ ਹੋਣ ਦੀ ਖ਼ੁਸ਼ੀ 'ਚ ਪਿੰਡ ਸੁਰਤਾਪੁਰ ਵਾਸੀਆਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਮੱਖਣ ਸਿੰਘ ਸੁਰਤਾਪੁਰ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX