ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਅੰਮ੍ਰਿਤਸਰ / ਦਿਹਾਤੀ

ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ ਵਲੋਂ ਰਈਆ ਵਿਖੇ ਰੈਲੀ

ਰਈਆ, 15 ਜੂਨ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਆਸ਼ਾ, ਮਿਡ-ਡੇ-ਮੀਲ ਤੇ ਜੰਗਲਾਤ ਵਰਕਰਾਂ ਸਮੇਤ ਹੋਰ ਕੱਚੇ ਤੇ ਕੰਟਰੈਕਟ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ ਅੱਜ ਰਈਆ ਵਿਖੇ ''ਮਾਨ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ...

ਪੂਰੀ ਖ਼ਬਰ »

ਧਾਰਮਿਕ ਖੇਤਰ 'ਚ ਅਹਿਮ ਸਥਾਨ ਰੱਖਦੈ ਪਿੰਡ ਵਰਪਾਲ ਬਾਬਾ ਫੌਜਾ ਸਿੰਘ ਵਾਲਾ

ਜੱਸਾ ਅਨਜਾਣ 84278-86534 ਚੱਬਾ-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦਾ ਪਿੰਡ ਵਰਪਾਲ ਜਿਸਦੀ ਅਬਾਦੀ ਜ਼ਿਆਦਾ ਹੋਣ ਕਰਕੇ ਇਸ ਪਿੰਡ 'ਚੋੋਂ ਨਵਾਂ ਪਿੰਡ ਬਣਿਆ ਵਰਪਾਲ ਬਾਬਾ ਫੌਜਾ ਸਿੰਘ ਵਾਲਾ | ਬਾਬਾ ਫੌਜਾ ਸਿੰਘ ਇੱਕ ਸੰਤ-ਮਹਾਂਪੁਰਸ਼ ਰੱਬੀ ਰੂਹ ਹੋਏ ਹਨ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਮੱਤੇਵਾਲ, 15 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨੀਂ ਪਿੰਡ ਪੁਰਾਣਾ ਤਨੇਲ 'ਚ ਇਕ 12 ਸਾਲ ਦੀ ਬੱਚੀ ਨਾਲ ਗੁਆਂਢੀ ਵਲੋਂ ਜਬਰ ਜਨਾਹ ਦੀ ਵਾਰਦਾਤ ਤੋਂ ਬਾਅਦ ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਪੀੜਤ ਲੜਕੀ ਦੇ ਚਾਚੇ ਦੇ ਬਿਆਨਾਂ 'ਤੇ ਉਪਰੋਕਤ ਦੋਸ਼ੀ ਖਿਲਾਫ ਮਾਮਲਾ ...

ਪੂਰੀ ਖ਼ਬਰ »

ਗੁੰਡਾਗਰਦੀ ਖ਼ਿਲਾਫ਼ ਡਵੀਜ਼ਨ ਬਾਬਾ ਬਕਾਲਾ ਵਿਖੇ ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੰਗਰੇਜ਼ ਸਿੰਘ ਹਸਨਪੁਰ ਵਲੋਂ ਬਿਜਲੀ ਘਰ 66 ਕੇ. ਵੀ. ਸਬ ਸਟੇਸ਼ਨ ਲਿੱਧੜ ਵਿਖੇ 10-12 ਸਾਥੀਆਂ ਨਾਲ ਆ ਕੇ ਕੀਤੀ ਗਈ ਗੁੰਡਾਗਰਦੀ ਖ਼ਿਲਾਫ਼ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਚਾਹਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਰੋਸ ਵਿਖਾਵਾ ਕੀਤਾ ਗਿਆ | ਜਿਸ ਵਿਚ ਉਚਚੇ ਤੌਰ 'ਤੇ ਸੁਖਦੇਵ ਸਿੰਘ ਸਰਕਲ ਸੀਨੀਅਰ ਮੀਤ ਪ੍ਰਧਾਨ ਸ਼ਾਮਿਲ ਹੋਏ | ਪ੍ਰਧਾਨ ਹਰਜਿੰਦਰ ਸਿੰਘ ਚਾਹਲ ਨੇ ਦੱਸਿਆ ਕਿ 66 ਕੇ. ਵੀ. ਸਬ ਸਟੇਸ਼ਨ ਸਟਾਫ ਲਿੱਧੜ ਦੀ ਜਾਣਕਾਰੀ ਅਨੁਸਾਰ ਮਿਤੀ 8-9-2021 ਦੀ ਦਰਮਿਆਨੀ ਰਾਤ ਨੂੰ ਅਰਥਨ ਫੀਡਰ ਬਹਾਦਰਪੁਰ ਤੇ ਪਾਵਰਕੋਟ ਲੱਗੀ ਸੀ | ਇਸ ਸਮੇਂ ਸਰਪੰਚ ਹਸਨਪੁਰ 10-12 ਸਾਥੀਆਂ ਸਮੇਤ ਸਬ ਸਟੇਸ਼ਨ 'ਤੇ ਆਇਆ ਤਾਂ ਬਿਜਲੀ ਮੁਲਾਜ਼ਮਾਂ ਤੋਂ ਬਿਜਲੀ ਬੰਦ ਬਾਰੇ ਪੁੱਛਿਆ, ਜਦੋਂ ਕਰਮਚਾਰੀਆਂ ਨੇ ਦੱਸਿਆ ਕਿ ਬਿਜਲੀ ਸਮਾਂ 9.45 ਤੋਂ 11.00 ਵਜੇ ਤੱਕ ਪਾਵਰ ਕੱਟ ਲੱਗਾ ਹੋਣ ਕਰ ਕੇ ਬੰਦ ਹੈ ਪਰ ਇਨ੍ਹਾਂ ਕਰਮਚਾਰੀਆਂ ਦੀ ਇਕ ਨਾ ਸੁਣੀ, ਜ਼ਬਰਦਸਤੀ ਸਬ ਸਟੇਸ਼ਨ ਦੇ ਅੰਦਰ ਵੜਨ ਦੀ ਕੋਸ਼ਿਸ ਕੀਤੀ ਗਈ ਕੰਟਰੋਲ ਰੂਮ ਦਾ ਦਰਵਾਜ਼ਾ ਬੰਦ ਹੋਣ ਕਰ ਕੇ ਇਹ ਲੋਕ ਅੰਦਰ ਨਹੀਂ ਆ ਸਕੇ | ਫਿਰ ਇਨ੍ਹਾਂ ਨੇ ਯਾਰਡ ਦੇ ਗੇਟ 'ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ | ਇਸ ਸਮੇਂ ਦੌਰਾਨ ਇਹ ਲੋਕ ਲਗਾਤਾਰ ਮੌਜੂਦ ਕਰਮਚਾਰੀਆਂ ਨਾਲ ਬਹਿਸ ਅਤੇ ਗਾਲੀ ਗਲੋਚ ਕਰਦੇ ਰਹੇ | ਜਿਸ ਦੀ ਮੌਕੇ 'ਤੇ ਤਾਇਨਾਤ ਕਰਮਚਾਰੀਆਂ ਨੇ ਵੀਡੀਓ ਵੀ ਬਣਾਈ, ਜੋ ਸਟਾਫ ਮੌਜੂਦ ਹੈ | ਇਨ੍ਹਾਂ ਗੁੰਡਾ ਅਨਸਰਾਂ ਨੇ ਲਗਭਗ ਇਕ ਘੰਟਾ ਸਬ ਸਟੇਸ਼ਨ ਕਰਮਚਾਰੀਆਂ ਨਾਲ ਗਾਲੀ ਗਲੋਚ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਅਤੇ ਜੋ ਵੀ ਮੂੰਹ ਆਇਆ ਬੋਲਦੇ ਰਹੇ | ਜੇਕਰ ਇਹ ਬੰਦੇ ਕੰਧ ਟੱਪ ਕਿ ਅੰਦਰ ਆ ਜਾਂਦੇ ਤਾਂ ਕਰਮਚਾਰੀਆਂ ਦਾ ਜਾਨੀ ਮਾਲੀ ਨੁਕਸਾਨ ਵੀ ਹੋਣਾਂ ਲਾਜਮੀ ਸੀ | ਇਸ ਸਮੇਂ ਸਬ ਡਵੀਜ਼ਨ ਪ੍ਰਧਾਨ ਹਰਜਿੰਦਰ ਸਿੰਘ, ਜਨਰਲ ਸਕੱਤਰ ਸ਼ਰਨਜੀਤ ਸਿੰਘ, ਖਜ਼ਾਨਚੀ ਗੁਰਪਾਲ ਸਿੰਘ, ਭੁਪਿੰਦਰ ਸਿੰਘ, ਹਰਮਨਪ੍ਰੀਤ ਸਿੰਘ, ਅਮਰਜੀਤ ਸਿੰਘ, ਰਸ਼ਪਾਲ ਸਿੰਘ, ਸਤਨਾਮ ਸਿੰਘ, ਦਇਆ ਸਿੰਘ ਟੇਕ ਸਿੰਘ, ਨਵਜੀਤ ਸਿੰਘ ਆਦਿ ਹਾਜ਼ਰ ਹੋਏ |

ਖ਼ਬਰ ਸ਼ੇਅਰ ਕਰੋ

 

-ਰਾਏਪੁਰ ਖ਼ੁਰਦ ਨੌਜਵਾਨ ਕੁੱਟਮਾਰ ਮਾਮਲਾ-

ਅਜਨਾਲਾ ਪੁਲਿਸ ਵਲੋਂ ਕੁੱਟਮਾਰ ਕਰਨ ਵਾਲਾ ਨੌਜਵਾਨ ਕਾਬੂ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਖ਼ਿਲਾਫ਼ ਪਿੰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਜੈਂਤੀਪੁਰ, 15 ਜੂਨ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਕੋਟਲੀ ਢੋਲੇਸ਼ਾਹ ਵਿਖੇ ਸਰਪੰਚ ਨਰਿੰਦਰ ਕੌਰ ਤੇ ਉਸਦੇ ਪਤੀ ਕਸ਼ਮੀਰ ਸਿੰਘ ਟੋਨਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਵਲੋਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਕੀਤੀਆਂ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦਾ ਤਹਿਸੀਲ ਦਫ਼ਤਰ ਵਿਰੁੱਧ ਧਰਨਾ ਤੇ ਮੁਜ਼ਾਹਰਾ ਜੇਤੂ ਰੈਲੀ 'ਚ ਤਬਦੀਲ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਸੰਘਰਸ਼ੀਲ ਇਨਕਲਾਬੀ ਜਨਤਕ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ , ਦਿਹਾਤੀ ਮਜਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਨਵਾਦੀ ਇਸਤਰੀ ਸਭਾ ਵਲੋਂ ਸਥਾਨਕ ਤਹਿਸੀਲਦਾਰ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲਾ ਰੋਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕੱਤਰਤਾ

ਗੱਗੋਮਾਹਲ, 15 ਜੂਨ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਵਰਕਰਾਂ ਦੀ ਭਰਵੀਂ ਇਕੱਤਰਤਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਮੁਖਤਾਰ ਸਿੰਘ ਸੂਫੀਆਂ ਦੇ ਗ੍ਰਹਿ ਵਿਖੇ ਹੋਈ ਜਿਸ 'ਚ ਬੋਲਦਿਆਂ ਸੂਫੀ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ...

ਪੂਰੀ ਖ਼ਬਰ »

ਕਾਂਗਰਸ ਨੇ ਦਲਿਤਾਂ ਨੂੰ ਹਮੇਸ਼ਾ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ- ਸਮਰਾ, ਨਈਅਰ

ਮਜੀਠਾ, 15 ਜੂਨ (ਮਨਿੰਦਰ ਸਿੰਘ ਸੋਖੀ)-ਭਾਰਤ ਵਿਚ ਕਾਂਗਰਸ ਨੇ ਹਮੇਸ਼ਾਂ ਹੀ ਦਲਿਤ ਤੇ ਦੱਬੇ ਕੁਚਲੇ ਲੋਕਾਂ ਨੂੰ ਆਪਣੇ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਹੈ, ਇਨ੍ਹਾਂ ਦੇ ਜੀਵਨ ਪੱਧਰ ਨੂੰ ਉਪਰ ਚੁੱਕਣ ਤੇ ਸਮਾਜ ਵਿਚ ਬਣਦਾ ਮਾਣ ਸਤਿਕਾਰ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ...

ਪੂਰੀ ਖ਼ਬਰ »

ਦਰਜਨਾਂ ਕਾਰਕੁੰਨ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਸਰਹੱਦੀ ਪਿੰਡ ਬਲੜਵਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ 'ਆਪ ਲਿਆਓ-ਪੰਜਾਬ ਬਚਾਓ' ਮੁਹਿੰਮ ਦਾ ਆਗਾਜ਼ ਕਰਨ ਲਈ ਹੋਈ ਮੀਟਿੰਗ 'ਚ ਸਥਾਨਕ ...

ਪੂਰੀ ਖ਼ਬਰ »

ਉੱਗਰ ਔਲਖ ਵਿਖੇ ਨੌਜਵਾਨਾਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਅੰਮਿ੍ਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ ਵਿਖੇ ਯੂਥ ਆਗੂ ਲਵਲੀ ਸ਼ਾਹ ਦੇ ਉੱਦਮ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਬਾਬਾ ਜੀਵਨ ਸਿੰਘ ਯਾਦ ਨੂੰ ਸਮਰਪਿਤ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਨਿੱਜਰਪੁਰਾ ਟੋਲ ਪਲਾਜ਼ਾ 'ਤੇ ਮਨਾਇਆ

ਜੰਡਿਆਲਾ ਗੁਰੂ, 15 ਜੂਨ (ਰਣਜੀਤ ਸਿੰਘ ਜੋਸਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ...

ਪੂਰੀ ਖ਼ਬਰ »

ਤੇੜਾ ਦੇ ਸਨਮਾਨ 'ਚ ਸਾਬਕਾ ਵਿਧਾਇਕ ਬੋਨੀ ਦੀ ਅਗਵਾਈ 'ਚ ਸਮਾਗਮ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਹਲਕਾ ਇੰਚਾਰਜ, ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਆਜ਼ਾਦੀ ਪਿੱਛੋਂ ਸੂਬੇ ਦੀਆਂ ਕਾਂਗਰਸ ਸਰਕਾਰਾਂ ਨਾਲੋਂ ਸਭ ਤੋਂ ਕਥਿਤ ਤੌਰ 'ਤੇ ਨਖਿਧ ਸਾਬਤ ਹੋਈ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਨਾਲ ਨਵੀਂ ਆਸ ਜਾਗੀ- ਮਸੀਹ ਆਗੂ

ਲੋਪੋਕੇ, 15 ਜੂਨ (ਗੁਰਵਿੰਦਰ ਸਿੰਘ ਕਲਸੀ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਏ ਗੱਠਜੋੜ ਨਾਲ ਜਿਥੇ ਦਲਿਤ ਈਸਾਈ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਦਰਮਿਆਨੇ ਕਿਸਾਨਾਂ ਅੰਦਰ ਵੀ ਇਸ ਗੱਠਜੋੜ ਦਾ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦਾ ਰਮਦਾਸ ਪੁੱਜਣ 'ਤੇ ਸਵਾਗਤ

ਰਮਦਾਸ, 15 ਜੂਨ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦਾ ਸੈਣੀ ਪੈਲੇਸ ਰਮਦਾਸ ਵਿਖੇ ਪੁੱਜਣ 'ਤੇ ਅਕਾਲੀ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ 'ਚ ਭਰਵਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 'ਸ਼ਹੀਦੀ ਕਵੀ ਦਰਬਾਰ'

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਦਾਨ ਕੀਤੀ ਕੋਵਿਡ-19 ਜਾਗਰੂਕਤਾ ਵੈਨ ਨੂੰ ਡਿੰਪਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਰਈਆ, 15 ਜੂਨ (ਸ਼ਰਨਬੀਰ ਸਿੰਘ ਕੰਗ)-ਕੋਵਿਡ-19 ਨਾਮ ਦੀ ਮਹਾਂਮਾਰੀ ਦੇ ਬੁਰੇ ਪ੍ਰਭਾਵਾਂ ਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦੇ ਇਰਾਦੇ ਵਜੋਂ ਰਣਜੀਤ ਸਿੰਘ ਦੇ ਪਰਿਵਾਰ ਵਲੋਂ ਦਾਨ ਕੀਤੀ ਗਈ ਜਾਗਰੂਕਤਾ ਵੈਨ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਲੇਰੀਆ ਜਾਗਰੂਕ ਕੈਂਪ ਲਗਾਇਆ

ਓਠੀਆਂ, 15 ਜੂਨ (ਗੁਰਵਿੰਦਰ ਸਿੰਘ ਛੀਨਾ) - ਸਿਹਤ ਵਿਭਾਗ ਦੀ ਮਿੰਨੀ ਪੀ.ਐਚ.ਸੀ. ਓਠੀਆਂ ਵਲੋਂ ਅੱਜ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਦੀਆਂ ਹਦਾਇਤਾਂ 'ਤੇ ਐਪੀਡੀਮੌਲੋਜਿਸਟ ਡਾਕਟਰ ਮਦਨ ਮੋਹਣ ਦੀ ਅਗਵਾਈ ਹੇਠ ਮੈਡੀਕਲ ਅਫਸਰ ਲੋਪੋਕੇ ਡਾਕਟਰ ਅਲੋਕ ਨਰਾਇਣ ਸ਼ਰਮਾ ਦੇ ...

ਪੂਰੀ ਖ਼ਬਰ »

ਹਰਪ੍ਰਤਾਪ ਵਲੋਂ 22 ਲੱਖ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਵਿਕਾਸ ਕਾਰਜਾਂ ਦਾ ਉਦਘਾਟਨ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਨੇੜਲੇ ਪਿੰਡ ਨਾਨਕਪੁਰਾ ਥੇਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਫਿਰਨੀ (ਪੱਕੇ ਰਸਤੇ) ਦੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਰਿਬਨ ਕੱਟ ਕੇ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX