ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 5 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਪਟਿਆਲਾ

ਫ਼ੌਜੀ ਕਾਲੋਨੀ ਨੇੜੇ ਜੀ. ਬੀ. ਪੀ. ਗਰੁੱਪ ਵਲੋਂ ਜੰਗਲਾਤ ਵਿਭਾਗ ਦੀ ਜਗ੍ਹਾ 'ਤੇ ਬਣਾਈ ਸੜਕ 'ਤੇ ਚੱਲਿਆ ਪੀਲਾ ਪੰਜਾ

ਬਨੂੜ, 15 ਜੂਨ (ਪੱਤਰ ਪ੍ਰੇਰਕ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-1 ਫ਼ੌਜੀ ਕਾਲੋਨੀ ਨੇੜੇ ਮੁੱਖ ਮਾਰਗ 'ਤੇ ਜੀ. ਬੀ. ਪੀ. ਗਰੁੱਪ ਵਲੋਂ 22 ਏਕੜ 'ਚ ਕਾਲੋਨੀ ਕੱਟੀ ਗਈ ਹੈ | ਇਸ ਗਰੁੱਪ ਵਲੋਂ ਮੁੱਖ ਮਾਰਗ 'ਤੇ ਜੰਗਲਾਤ ਵਿਭਾਗ ਤੋਂ ਬਿਨਾਂ ਮਨਜੂਰੀ ਲਏ ਬਣਾਈ ਸੜਕ ਵਿਵਾਦਾਂ 'ਚ ਘਿਰ ...

ਪੂਰੀ ਖ਼ਬਰ »

ਫ਼ਰੀਡਮ ਫਾਈਟਰਾਂ ਦੇ ਵਾਰਿਸਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਮੂਹਰੇ ਧਰਨਾ

ਪਟਿਆਲਾ, 15 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਨੇ ਫ਼ਰੀਡਮ ਫਾਈਟਰਾਂ ਦੇ ਵਾਰਿਸਾਂ ਨੂੰ 300 ਯੂਨਿਟ ਬਿਜਲੀ ਮੁਆਫ਼ੀ, ਪਹਿਲ ਦੇ ਆਧਾਰ 'ਤੇ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਐਲਾਨ ਕੀਤਾ ਸੀ | ਪਿਛਲੇ 15 ਅਗਸਤ ਤੇ 26 ਜਨਵਰੀ ਨੂੰ ਸਟੇਜਾਂ ਤੋਂ ਝੰਡਾ ਲਹਿਰਾਉਣ ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਪਿੰਡ ਲਚਕਾਣੀ ਨੇੜੇ ਗਸ਼ਤ ਦੌਰਾਨ ਥਾਣਾ ਬਖਸੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 4 ਕਿੱਲੋ ਭੁੱਕੀ ਬਰਾਮਦ ਹੋਈ ਹੈ | ਮੁਲਜ਼ਮ ਦੀ ਪਹਿਚਾਣ ਪਰਵਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ | ਇਸ ਸਬੰਧੀ ਸਹਾਇਕ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਉਸ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਗੁਰਬੀਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਟਾਇਰ ਪੈਂਚਰਾਂ ਵਾਲੇ ਖੋਖੇ ਨੂੰ ਲੱਗੀ ਅੱਗ, ਸਾਮਾਨ ਸੜ ਕੇ ਸੁਆਹ

ਰਾਜਪੁਰਾ, 15 ਜੂਨ (ਜੀ.ਪੀ. ਸਿੰਘ)-ਸਥਾਨਕ ਗਗਨ ਚੌਂਕ ਨੇੜੇ ਬੀਤੀ ਦੇਰ ਰਾਤ ਟਾਇਰ ਪੈਂਚਰਾਂ ਵਾਲੇ ਖੋਖੇ ਨੂੰ ਅੱਗ ਲੱਗਣ ਨਾਲ ਦੁਕਾਨ ਅੰਦਰ ਪਿਆ ਹਜ਼ਾਰਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਖੋਖਾ ਮਾਲਕ ਗੁਰਪ੍ਰੀਤ ਸਿੰਘ ਵਾਸੀ ਪਿੰਡ ਦਬਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋਹਾਂ ਧਿਰਾਂ ਦੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਕੁੱਟਮਾਰ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਹਾਂ ਧਿਰਾਂ ਦੇ 9 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ | ਪਹਿਲੀ ਧਿਰ ਦੇ ਗਗਨਦੀਪ ਸਿੰਘ ਨੇ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ਕਿ ਉਹ 12 ਜੂਨ ਦੀ ਰਾਤ 9 ਵਜੇ ਆਪਣੇ ...

ਪੂਰੀ ਖ਼ਬਰ »

ਬਨੂੜ ਨਹਿਰ 'ਚ ਪਾਣੀ ਛੱਡਦਿਆਂ ਹੀ ਧਰਮਗੜ੍ਹ ਮਾਈਨਰ 'ਚ ਪਿਆ ਪਾੜ

ਬਨੂੜ, 15 ਜੂਨ (ਭੁਪਿੰਦਰ ਸਿੰਘ)-ਘੱਗਰ ਦਰਿਆ ਉੱਤੇ ਬੰਨ੍ਹ ਲਗਾ ਕੇ ਬਨੂੜ ਖੇਤਰ ਦੇ 50 ਪਿੰਡਾਂ ਦੇ ਚਾਲੀ ਹਜ਼ਾਰ ਦੇ ਕਰੀਬ ਰਕਬੇ ਨੂੰ ਖੇਤੀਬਾੜੀ ਲਈ ਪਾਣੀ ਮੁਹੱਈਆ ਕਰਵਾਉਣ ਲਈ ਬਣਾਈ ਹੋਈ ਬਨੂੜ ਨਹਿਰ 'ਚ ਸਿੰਜਾਈ ਵਿਭਾਗ ਵਲੋਂ ਬੀਤੇ ਕੱਲ੍ਹ 40 ਕਿਊਸਿਕ ਪਾਣੀ ਛੱਡਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 47 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਵਿਦੇਸ਼ਾਂ 'ਚ ਕੇਵਲ ਪੜ੍ਹਾਈ ਕਰਨ, ਨੌਕਰੀ ਪੇਸ਼ਾ ਜਾਂ ਓਲਪਿੰਕ ਟੋਕਿਓ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੇ 28 ਦਿਨਾਂ ਬਾਦ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਡੋਜ਼ ਲਗਾਉਣ ਲਈ ਜ਼ਿਲ੍ਹਾ ਹਸਪਤਾਲ ਮਾਤਾ ਕੁਸ਼ੱਲਿਆ ਹਸਪਤਾਲ ...

ਪੂਰੀ ਖ਼ਬਰ »

ਸ਼ਹਿਰ ਦੇ ਨਾਲ ਲਗਦੀਆਂ 40 ਕਾਲੋਨੀਆਂ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਨਗਰ ਨਿਗਮ ਦੀ ਹੱਦ ਤੋਂ ਬਾਹਰ 40 ਦੇ ਕਰੀਬ ਕਾਲੋਨੀਆਂ ਨੂੰ ਨਹਿਰੀ ਪਾਣੀ ਪ੍ਰਾਜੈਕਟ ਦਾ ਪੂਰਾ ਲਾਭ ਦੇਣ ਦਾ ਫ਼ੈਸਲਾ ਅੱਜ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਸਾਰੇ ਕੌਂਸਲਰਾਂ ਨੇ ਇਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 47 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ 3292 ਦੇ ਕਰੀਬ ਵਿਅਕਤੀਆਂ ਦੀ ਕੋਵਿਡ ਰਿਪੋਰਟਾਂ 'ਚੋਂ 47 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ੍ਹ 'ਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 48ਸ082 ਹੋ ਗਈ ਹੈ, ਜਿਨ੍ਹਾਂ 'ਚੋਂ 46,121 ਕੋਰੋਨਾ ਮਰੀਜ਼ਾਂ ਦੇ ...

ਪੂਰੀ ਖ਼ਬਰ »

ਬਨੂੜ ਨਹਿਰ 'ਚ ਪਾਣੀ ਛੱਡਦਿਆਂ ਹੀ ਧਰਮਗੜ੍ਹ ਮਾਈਨਰ 'ਚ ਪਿਆ ਪਾੜ

ਬਨੂੜ, 15 ਜੂਨ (ਭੁਪਿੰਦਰ ਸਿੰਘ)-ਘੱਗਰ ਦਰਿਆ ਉੱਤੇ ਬੰਨ੍ਹ ਲਗਾ ਕੇ ਬਨੂੜ ਖੇਤਰ ਦੇ 50 ਪਿੰਡਾਂ ਦੇ ਚਾਲੀ ਹਜ਼ਾਰ ਦੇ ਕਰੀਬ ਰਕਬੇ ਨੂੰ ਖੇਤੀਬਾੜੀ ਲਈ ਪਾਣੀ ਮੁਹੱਈਆ ਕਰਵਾਉਣ ਲਈ ਬਣਾਈ ਹੋਈ ਬਨੂੜ ਨਹਿਰ 'ਚ ਸਿੰਜਾਈ ਵਿਭਾਗ ਵਲੋਂ ਬੀਤੇ ਕੱਲ੍ਹ 40 ਕਿਊਸਿਕ ਪਾਣੀ ਛੱਡਿਆ ...

ਪੂਰੀ ਖ਼ਬਰ »

ਭਾਦਸੋਂ ਪੁਲਿਸ ਨੇ ਗੁੰਮਸ਼ੁਦਾ ਅਪਾਹਜ ਵਿਅਕਤੀ ਦੀ ਗੁੱਥੀ ਸੁਲਝਾਈ

ਭਾਦਸੋਂ, 15 ਜੂਨ (ਗੁਰਬਖਸ਼ ਸਿੰਘ ਵੜੈਚ)-ਭਾਦਸੋਂ ਪੁਲਿਸ ਨੇ ਪਿਛਲੇ ਦਿਨੀਂ ਗੁੰਮਸ਼ੁਦਾ ਹੋਏ ਅਪਾਹਜ ਵਿਅਕਤੀ ਦੀ ਗੁੱਥੀ ਨੂੰ ਸੁਲਝਾਉਣ 'ਚ ਸਫਲਤਾ ਹਾਸਿਲ ਕਰ ਲਈ ਹੈ, ਜਿਸ 'ਚ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਦੀ ਪਤਨੀ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਦਫ਼ਤਰ ਮੂਹਰੇ ਕੂੜਾ ਸੁੱਟਿਆ ਤੇ ਫੂਕਿਆ ਪੁਤਲਾ

ਰਾਜਪੁਰਾ, 15 ਜੂਨ (ਰਣਜੀਤ ਸਿੰਘ)-ਅੱਜ ਇੱਥੇ ਸਫ਼ਾਈ ਸੇਵਕ ਯੂਨੀਅਨ ਨੇ ਆਪਣੀਆਂ ਦੇ ਹੱਕ 'ਚ ਨਗਰ ਕੌਂਸਲ ਦੇ ਦਫ਼ਤਰ ਦੇ ਐਨ ਮੂਹਰੇ ਸੜਕ 'ਤੇ ਕੂੜੇ ਦੇ ਢੇਰ ਲਾ ਦਿੱਤੇ ਅਤੇ ਲੋਕਲ ਬਾਡੀ ਮੰਤਰੀ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ

ਪਟਿਆਲਾ, 15 ਜੂਨ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ | ਤੜਕ ਸਵੇਰੇ ਕਿਵਾੜ ਖੁੱਲ੍ਹਣ ਮਗਰੋਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਨੇੜੇ ਸਥਿਤ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. 'ਚੋਂ 12 ਜੂਨ ਦੀ ਰਾਤ ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਅਮਿਤ ਤੇ੍ਰਹਨ ਵਾਸੀ ਹਰਿਆਣਾ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਜਨਮ ਦਿਨ 'ਤੇ ਹਸਪਤਾਲ ਨੂੰ ਦਿੱਤੇ 50 ਬੈੱਡ

ਰਾਜਪੁਰਾ, 15 ਜੂਨ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਜਗਪਾਲ ਇੰਦਰ ਸਿੰਘ ਦੀ ਅਗਵਾਈ 'ਚ ਇਕ ਸਮਾਰੋਹ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਅਤੇ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੇ ...

ਪੂਰੀ ਖ਼ਬਰ »

'ਆਪ' ਵਲੋਂ ਡੀ. ਸੀ. ਦਫਤਰ ਮੂਹਰੇ ਕੈਬਨਿਟ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਸ਼ੁਰੂ

ਪਟਿਆਲਾ, 15 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਆਮ ਆਦਮੀ ਪਾਰਟੀ ਐੱਸ. ਸੀ. ਵਿੰਗ ਦੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਕੁਲਵੰਤ ਸਿੰਘ ਬਾਜੀਗਰ ਦੀ ਅਗਵਾਈ 'ਚ ਮਿੰਨੀ ਸਕੱਤਰੇਤ ਦਫਤਰ ਮੂਹਰੇ 7 ਦਿਨਾਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਐੱਸ. ਸੀ. ਵਿੰਗ ਦੇ ਸੂਬਾ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਨੂੜ, 15 ਜੂਨ (ਭੁਪਿੰਦਰ ਸਿੰਘ) ਬਨੂੜ ਪੁਲਿਸ ਨੇ ਇਕ ਨੌਜਵਾਨ ਨੂੰ 11 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਦੇਵ ਮਾਨ ਦਾ ਹਲਕਾ ਇੰਚਾਰਜ ਲੱਗਣ 'ਤੇ ਵਿਸ਼ੇਸ਼ ਸਨਮਾਨ

ਨਾਭਾ, 15 ਜੂਨ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਨਾਭਾ ਤੋਂ ਗੁਰਦੇਵ ਸਿੰਘ ਦੇਵ ਮਾਨ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਹੈ | ਨਾਭਾ ਵਿਖੇ ਇਕ ਸਮਾਗਮ 'ਚ ਦੇਵ ਮਾਨ ਦਾ ਵਿਸ਼ੇਸ਼ ਸਨਮਾਨ ਕਰਨ ਲਈ ਸੂਬਾ ਲੀਡਰਸ਼ਿਪ 'ਚੋਂ ...

ਪੂਰੀ ਖ਼ਬਰ »

ਯੂਨੀਵਰਸਿਟੀ ਵਿਖੇ ਹੋਏ ਝਗੜੇ ਸਬੰਧੀ ਡੀ. ਐੱਸ. ਪੀ. ਸਿਟੀ-2 ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 15 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 8 ਮਈ ਨੂੰ ਦੋ ਧੜਿਆਂ ਦੇ ਹੋਏ ਝਗੜੇ ਅਤੇ ਵਿਦਿਆਰਥੀਆਂ ਤੇ ਵਿਦਿਆਰਥੀ ਆਗੂਆਂ ਉੱਪਰ ਹੋਏ ਹਮਲੇ ਖ਼ਿਲਾਫ਼ ਕਾਰਵਾਈ ਤੇਜ਼ ਕਰਵਾਉਣ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਸਮੇਤ ਹੋਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਪੰਜਾਬ 'ਚ ਦੁਹਰਾਏਗਾ ਇਤਿਹਾਸ-ਰੈਹਿਲ

ਭਾਦਸੋਂ, 15 ਜੂਨ (ਪ੍ਰਦੀਪ ਦੰਦਰਾਲਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ 'ਚ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਬਣਨ ਤੇ ਪੰਜਾਬ ਦੀ ਸਿਆਸਤ ਦੀ ਫਿਜ਼ਾ ਬਦਲ ਜਾਵੇਗੀ ਜਿੱਥੇ ਇਸ ਗਠਜੋੜ ਨਾਲ ਸ਼ੋ੍ਰਮਣੀ ਅਕਾਲੀ ਦਲ ਮਾਝੇ ਤੇ ਦੁਆਬੇ 'ਚ ਮਜ਼ਬੂਤ ...

ਪੂਰੀ ਖ਼ਬਰ »

ਸਿੰਗਲਾ ਵਲੋਂ ਐਨ.ਐੱਮ.ਐੱਮ.ਐੱਸ. ਪ੍ਰੀਖਿਆ 'ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ-2021 ਦੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਪਟਿਆਲਾ, 15 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ਼ ਬਹਾਦਰ ਰਾਸ਼ਟਰੀ ਕੌਮੀ ਏਕਤਾ ਚੇਅਰ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦਿਨਾ ਰਾਸ਼ਟਰੀ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਸਬੰਧਾਂ ਕਾਰਨ ਕੀਤੇ ਅੰਨੇ੍ਹ ਕਤਲ ਦੀ ਗੁੱਥੀ ਸੁਲਝਾਈ

ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਹੋਏ ਅੰਨੇ੍ਹ ਕਤਲ ਦੀ ਗੁੱਥੀ ਸੁਲਝਾ ਲਈ ਗਈ ਹੈ | ਇਸ ਮਾਮਲੇ ਸਬੰਧੀ ਡਾ. ਸੰਦੀਪ ਕੁਮਾਰ ਗਰਗ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਜੂਨ ਨੂੰ ਕਿ੍ਸ਼ਨ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ ਜਲਦੀ ਕੀਤਾ ਜਾਵੇਗਾ ਸਾਂਝਾ ਸੰਘਰਸ਼-ਤਾਲਮੇਲ ਸੰਘਰਸ਼ ਕਮੇਟੀ

ਪਟਿਆਲਾ, 15 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਮੁਲਾਜ਼ਮ ਤੇ ਪੈਨਸ਼ਨ ਤਾਲਮੇਲ ਸੰਘਰਸ਼ ਕਮੇਟੀ ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਮੀਟਿੰਗ ਅਵਿਨਾਸ਼ ਚੰਦਰ ਸ਼ਰਮਾ ਕਨਵੀਨਰ ਦੀ ਅਗਵਾਈ ਵਿਚ ਹੋਈ, ਜਿਸ 'ਚ ਪਰਮਜੀਤ ਸਿੰਘ ਦਸੁਆ, ਪ੍ਰਮੋਦ ਕੁਮਾਰ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਲਾਠੀਚਾਰਜ ਦੀ 'ਆਪ' ਵਲੋਂ ਨਿਖੇਧੀ

ਪਟਿਆਲਾ, 15 ਜੂਨ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਪੰਜਾਬ ਕੋਰ ਕਮੇਟੀ ਮੈਂਬਰ ਅਤੇ ਵਿਧਾਇਕ ਪਿੰ੍ਰਸੀਪਲ ਬੁੱਧ ਰਾਮ ਤੇ ਸੀਨੀਅਰ ਆਗੂ ਕੁੰਦਨ ਗੋਗੀਆ ਨੇ ਕਿਹਾ ਕਿ ਅੱਜ ਜੋ ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਗਿਆ ਹੈ, ਉਹ ਬਹੁਤ ਹੀ ...

ਪੂਰੀ ਖ਼ਬਰ »

ਨਿੱਤ ਵਧਦੀਆਂ ਡੀਜਲ-ਪੈਟਰੋਲ ਦੀਆਂ ਕੀਮਤਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ-ਖਨੌੜਾ

ਭਾਦਸੋਂ, 15 ਜੂਨ-(ਪ੍ਰਦੀਪ ਦੰਦਰਾਲ਼ਾ)-ਦੇਸ਼ 'ਚ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਬਣੀ ਹੈ, ਉਦੋਂ ਤੋਂ ਦੇਸ਼ ਵਿਚ ਮਹਿੰਗਾਈ ਹਰ ਰੋਜ਼ ਅਸਮਾਨ ਛੋਹ ਰਹੀ ਹੈ | ਕੇਂਦਰ ਸਰਕਾਰ ਦੀ ਸ਼ੈਅ 'ਤੇ ਤੇਲ ਕੰਪਨੀਆਂ ਹਰ-ਰੋਜ਼ ਪਿਛਲੇ ਸਾਲ ਤੋਂ ਲਗਾਤਾਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨਾਂ ਨੇ ਫ਼ੂਕਿਆ ਪੰਜਾਬ ਸਰਕਾਰ ਦਾ ਪੁਤਲਾ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੌੜ)-ਪੰਜਾਬ ਸਫ਼ਾਈ ਸੇਵਕ ਯੂਨੀਅਨ ਅਤੇ ਪੰਜਾਬ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੂਰੇ ਪੰਜਾਬ 'ਚ ਜ਼ਿਲ੍ਹਾ ਪੱਧਰ 'ਤੇ ਰੋਸ ਮੁਜ਼ਾਹਰੇ ਅਤੇ ਪੰਜਾਬ ਲੋਕਲ ਬਾਡੀ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਪਟਿਆਲਾ 'ਚ ਵੀ ਪੰਜਾਬ ...

ਪੂਰੀ ਖ਼ਬਰ »

ਹਵਾਲਾਤੀ ਨੂੰ ਨਸ਼ੀਲਾ ਪਾਊਡਰ ਦੇਣ ਵਾਲਾ ਸਹਾਇਕ ਥਾਣੇਦਾਰ ਗਿ੍ਫ਼ਤਾਰ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਹਵਾਲਾਤੀ ਨੂੰ ਨਸ਼ੀਲਾ ਪਾਊਡਰ ਦੇਣ ਦੇ ਬਦਲੇ 3 ਹਜ਼ਾਰ ਰੁਪਏ ਲੈਣ ਵਾਲੇ ਸਹਾਇਕ ਥਾਣੇਦਾਰ ਨੂੰ ਜੇਲ੍ਹ ਪ੍ਰਸ਼ਾਸਨ ਨੇ ਕਾਬੂ ਕਰ ਲਿਆ ਹੈ | ਇਸ ਸਬੰਧੀ ਸਹਾਇਕ ਸੁਪਰਡੈਂਟ ਜਗਜੀਤ ਸਿੰਘ ਨੇ ਥਾਣਾ ...

ਪੂਰੀ ਖ਼ਬਰ »

ਲੜਕੇ ਦੇ ਨਹਿਰ 'ਚ ਰੁੜਨ ਤੋਂ ਬਾਅਦ ਸਾਥੀਆਂ ਨੇ ਸਕੂਟਰੀ ਤੇ ਪਰਸ ਵੀ ਸੁੱਟਿਆ ਨਹਿਰ 'ਚ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਮਥੁਰਾ ਕਾਲੋਨੀ ਦੇ ਰਹਿਣ ਵਾਲੇ ਇਕ ਲੜਕੇ ਨੂੰ ਧੱਕੇ ਨਾਲ ਨਹਿਰ 'ਚ ਛਲਾਂਗ ਮਰਵਾਉਣ ਦੇ ਬਾਅਦ ਉਸ ਦੀ ਸਕੂਟਰੀ ਦੇ ਪਰਸ ਨਹਿਰ 'ਚ ਸੁੱਟਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪੁਲਿਸ ਕੇਸ ਅਨੁਸਾਰ ਉਕਤ ਸ਼ਿਕਾਇਤ ਲੜਕੇ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਮੋਬਾਈਲ ਖੋਹ ਕੇ ਫ਼ਰਾਰ

ਪਾਤੜਾਂ, 15 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸੰਗਰੂਰ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਜ਼ਖ਼ਮੀ ਕਰਕੇ 3 ਵਿਅਕਤੀ ਉਸ ਕੋਲੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ, ਦੀ ਸੂਚਨਾ ਦਿੱਤੇ ਜਾਣ 'ਤੇ ਕੇਸ ਦਰਜ ਕਰਕੇ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਕਿਸਾਨਾਂ ਨੇ ਜ਼ੀਰਕਪੁਰ-ਬਠਿੰਡਾ ਸੜਕ ਜਾਮ ਕਰਕੇ ਦਿੱਤਾ ਧਰਨਾ

ਬਹਾਦਰਗੜ੍ਹ, 15 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅੱਜ ਜ਼ੀਰਕਪੁਰ ਬਠਿੰਡਾ ਸੜਕ 'ਤੇ ਪਿੰਡ ਦੌਣ ਕਲਾਂ ਵਾਲੇ ਮੋੜ 'ਤੇ ਕਿਸਾਨਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਸੜਕ ਰੋਕ ਕੇ ਧਰਨਾ ਦਿੱਤਾ ਗਿਆ | ਇਸ ਧਰਨੇ ਦੇ ਚੱਲਦਿਆਂ ਸੜਕੀ ਆਵਾਜਾਈ ਪ੍ਰਭਾਵਿਤ ਹੋਈ ਪਰ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ੁਕਰਾਨਾ ਸਮਾਗਮ

ਪਟਿਆਲਾ, 15 ਜੂਨ (ਅ ਸ ਆਹਲੂਵਾਲੀਆ)-ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਦਿਨਾਂ ਤੋਂ ਸੁਖਮਨੀ ਸਾਹਿਬ ਦੇ ਪਾਠ ਅਤੇ ਧਾਰਮਿਕ ਸਮਾਗਮ ਜਾਰੀ ਰਹੇ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਦੀਵਾਨਾਂ ...

ਪੂਰੀ ਖ਼ਬਰ »

ਹਲਕਾ ਘਨੌਰ ਦੇ ਦਰਜਨਾਂ ਪਿੰਡਾਂ 'ਚ ਕਈ ਦਿਨਾਂ ਤੋਂ ਮੁਕੰਮਲ ਬਲੈਕ ਆਊਟ

ਘਨੌਰ, 15 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਬੀਤੇ ਹਫ਼ਤੇ ਜ਼ਬਰਦਸਤ ਹਨੇਰੀ ਨੇ ਪੰਜਾਬ ਦੇ ਕਈ ਹਿੱਸਿਆਂ 'ਚ ਜਾਨੀ ਤੇ ਮਾਲੀ ਨੁਕਸਾਨ ਸਮੇਤ ਬਹੁਤ ਜ਼ਿਆਦਾ ਨੁਕਸਾਨ ਕੀਤਾ ਤੇ ਹਲਕਾ ਘਨੌਰ ਵੀ ਇਸ ਭਿਆਨਕ ਹਨੇਰੀ ਦੀ ਮਾਰ ਤੋਂ ਅਛੂਤਾ ਨਹੀਂ ਰਿਹਾ | ਕਿਸੇ ਵੀ ਪ੍ਰਕਾਰ ਦੀ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਪਟਿਆਲਾ ਵਲੋਂ ਰੋਸ ਰੈਲੀ ਕੀਤੀ

ਪਟਿਆਲਾ, 15 ਜੂਨ (ਗੁਰਵਿੰਦਰ ਸਿੰਘ ਔਲਖ)-ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਪਟਿਆਲਾ ਵਲੋਂ ਰੇਲਵੇ ਸਟੇਸ਼ਨ ਦੇ ਨੇੜੇ ਪੁਲ ਹੇਠ ਰੋਸ ਰੈਲੀ ਕੀਤੀ ਗਈ ਜਿਸ 'ਚ ਪ੍ਰਮੁੱਖ ਬੁਲਾਰੇ ਉੱਘੇ ਅਰਥ ਸ਼ਾਸਤਰੀ ਤੇ ਜਮਹੂਰੀ ਹੱਕਾਂ ਦੇ ਕਾਰਕੁਨ ਡਾ. ਸੁੱਚਾ ਸਿੰਘ ਗਿੱਲ ਅਤੇ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਵਰਗ ਦੇ ਅਧਿਕਾਰੀਆਂ ਨਾਲ ਪਦਉੱਨਤੀ ਮੌਕੇ ਹੋ ਰਿਹਾ ਵਿਤਕਰਾ-ਕੈਂਥ

ਪਟਿਆਲਾ, 15 ਜੂਨ (ਅ.ਸ. ਆਹਲੂਵਾਲੀਆ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਅਤੇ ਲੋਕ ਏਕਤਾ ਫ਼ਰੰਟ ਪੰਜਾਬ ਦੇ ਸੂਬਾ ਕਨਵੀਨਰ ਅਵਤਾਰ ਸਿੰਘ ਕੈਂਥ, ਸੂਬਾ ਕੋ-ਕਨਵੀਨਰ ਸਵਰਨ ਸਿੰਘ ਬੰਗਾਂ, ਨਾਰੰਗ ਸਿੰਘ, ਜਸਵੀਰ ਸਿੰਘ, ਮਲਾਗਰ ਸਿੰਘ, ਗੁਰਬਖਸ਼ਾ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਿੰਦਲ ਨੇ ਕੀਤੀ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਸਮਾਣਾ, 15 ਜੂਨ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਨਗਰ ਸੁਧਾਰ ਟਰੱਸਟ ਸਮਾਣਾ ਦੇ ਨਵ-ਨਿਯੁਕਤ ਚੇਅਰਮੈਨ ਵਨੀਤ ਜਿੰਦਲ ਉਰਫ ਸ਼ੰਕਰ ਜਿੰਦਲ ਨੇ ਸਥਾਨਕ ਸਰਕਾਰਾਂ ਦੇ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨਾਲ ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਦੇ ਵਿਸ਼ਵਾਸ ਨੂੰ ਹਰ ਹਿੱਲੇ ਕਾਇਮ ਰੱਖਾਂਗਾ-ਜੋੜਾਮਾਜਰਾ

ਸਮਾਣਾ, 15 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਹਲਕਾ ਸਮਾਣਾ ਦੀ ਭਰਵੀਂ ਮੀਟਿੰਗ ਆਪ ਦਫ਼ਤਰ ਨੇੜੇ ਤਹਿਸੀਲ ਕੰਪਲੈਕਸ ਵਿਖੇ ਹੋਈ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਹਰਚੰਦ ਸਿੰਘ ਬਰਸਟ ਜਨਰਲ ਸੈਕਟਰੀ ਪੰਜਾਬ, ਤੇਜਿੰਦਰ ਮਹਿਤਾ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਦੇ ਖ਼ਾਤਮੇ ਲਈ ਪਿੰਡਾਂ 'ਚ ਲਗਾਏ ਜਾ ਰਹੇ ਵੈਕਸੀਨ ਕੈਂਪ-ਹੈਰੀਮਾਨ

ਦੇਵੀਗੜ੍ਹ, 15 ਜੂਨ (ਰਾਜਿੰਦਰ ਸਿੰਘ ਮੌਜੀ)-ਮੁੱਢਲਾ ਸਿਹਤ ਕੇਂਦਰ ਦੁਧਨਸਾਧਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕਿਰਨ ਵਰਮਾ ਦੀ ਅਗਵਾਈ ਹੇਠ ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਹਸਨਪੁਰ ਕੰਬੋਆਂ ਵਿਖੇ ਸਰਪੰਚ ਹਰਵੀਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਜਨਮ ਦਿਨ ਮੌਕੇ ਕੀਤੇ ਟਰਾਈ ਸਾਈਕਲ ਭੇਟ

ਰਾਜਪੁਰਾ, 15 ਜੂਨ (ਰਣਜੀਤ ਸਿੰਘ)-ਅੱਜ ਇਥੇ ਰੋਟਰੀ ਕਲੱਬ ਦੇ ਪ੍ਰਧਾਨ ਰਾਕੇਸ਼ ਮਹਿਤਾ ਅਤੇ ਲਾਇਨਜ਼ ਕਲੱਬ ਦੇ ਪ੍ਰਧਾਨ ਸੁਰਿੰਦਰ ਮੁਖੀ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ ਅਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਜਨਮ ਦਿਨ ਮਨਾਕੇ ਲੋੜਵੰਦਾਂ ਨੂੰ ਟਰਾਈ ...

ਪੂਰੀ ਖ਼ਬਰ »

ਕੇਂਦਰ ਦੇ ਨਾਦਰਸ਼ਾਹੀ ਫ਼ਰਮਾਨਾਂ ਨੇ ਦੇਸ ਵਾਸੀਆਂ ਨੂੰ ਵਕਤ ਪਾਈਆਂ-ਡਾ. ਬਿੱਟੂ

ਭੁਨਰਹੇੜੀ, 15 ਜੂਨ (ਧਨਵੰਤ ਸਿੰਘ)-ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ ਭੁਨਰਹੇੜੀ 'ਚ ਰੋਸ ਮੁਜਾਹਰਾ ਕਰਨ ਦਾ ਫੈਸਲਾ ਕੀਤਾ | ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਡਾ. ਗੁਰਮੀਤ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪੰਚਾਇਤ ਮੈਂਬਰ ਸਮੇਤ ਪਿੰਡ ਰੋਹਟਾ ਤੇ ਦਰਜਨਾਂ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ

ਪਟਿਆਲਾ, 15 ਜੂਨ (ਗੁਰਵਿੰਦਰ ਸਿੰਘ ਔਲਖ)-ਹਲਕਾ ਦਿਹਾਤੀ ਪਟਿਆਲਾ ਦੇ ਪਿੰਡ ਰੋਹਟਾ ਤੋਂ ਪੰਚਾਇਤ ਮੈਂਬਰ ਤਜਿੰਦਰ ਸਿੰਘ ਤੇਜੀ, ਮਨਦੀਪ ਕੌਰ, ਹਰਮਿੰਦਰ ਸਿੰਘ, ਜਸਬੀਰ ਸਿੰਘ, ਨਛੱਤਰ ਸਿੰਘ, ਕੀਰਤ ਸਿੰਘ, ਇੰਦਰਜੀਤ ਸਿੰਘ, ਨਿਰਦੀਪ ਸਿੰਘ, ਨਿਰਮਲ ਸਿੰਘ, ਜਸਕਰਨ ਸਿੰਘ ...

ਪੂਰੀ ਖ਼ਬਰ »

ਭਾਦਸੋਂ ਜੰਗਲੀ ਜੀਵ ਸੈਂਚਰੀ ਦੇ ਐਂਟਰੀ ਗੇਟ ਦੇ ਨਿਰਮਾਣ ਦਾ ਕੈਬਨਿਟ ਮੰਤਰੀ ਧਰਮਸੋਤ ਨੇ ਰੱਖਿਆ ਨੀਂਹ ਪੱਥਰ

ਭਾਦਸੋਂ, 15 ਜੂਨ (ਗੁਰਬਖਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜੰਗਲੀ ਜੀਵ ਸੈਂਚਰੀ ਭਾਦਸੋਂ ਵਿਖੇ ਬਣਨ ਵਾਲੇ ਨਵੇਂ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ...

ਪੂਰੀ ਖ਼ਬਰ »

ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ ਨੇ ਕੀਤੀ ਅਹਿਮ ਮੀਟਿੰਗ

ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਅੱਜ ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ ਦੇ ਸੂਬਾਈ ਫ਼ੈਸਲੇ ਅਨੁਸਾਰ ਅੱਜ ਮੋਰਚੇ ਦੀ ਜ਼ਿਲ੍ਹਾ ਪਟਿਆਲੇ ਦੇ ਨਹਿਰੂ ਪਾਰਕ 'ਚ ਮੀਟਿੰਗ ਹੋਈ | ਇਸ ਮੀਟਿੰਗ 'ਚ ਪ੍ਰਵੀਨ ਕੁਮਾਰ ਯੋਗੀਪੁਰ ਨੇ ਦੱਸਿਆ ਕਿ 17 ਜੂਨ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਗਰ ਕੌਂਸਲ ਵਲੋਂ ਨਵੇਂ ਬਣਾਏ ਗਏ ਪਾਰਕ ਦਾ ਕੀਤਾ ਉਦਘਾਟਨ

ਨਾਭਾ, 15 ਜੂਨ (ਕਰਮਜੀਤ ਸਿੰਘ, ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਵਾਰਡ ਨੰਬਰ 9 'ਚ ਕੌਂਸਲਰ ਮਮਤਾ ਮਿੱਤਲ ਦੀ ਅਗਵਾਈ 'ਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਅਤੇ ਨਗਰ ਕੌਂਸਲ ਪ੍ਰਧਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਤਬਾਹੀ ਦੇ ਕੰਢੇ ਪਹੁੰਚਾਇਆ ਪੰਜਾਬ-ਪ੍ਰੋ. ਸੁਮੇਰ

ਪਟਿਆਲਾ, 15 ਜੂਨ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਪ੍ਰੋ. ਸੁਮੇਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਜਾਣਬੁੱਝ ਕੇ ਨਾ ਸਿਰਫ ਜਨਤ, ਸਿਹਤ ਖੇਤਰ ਬਲਕਿ ਖੇਡਾਂ, ਉਦਯੋਗ, ਸਿੱਖਿਆ ਅਤੇ ਛੋਟੇ ਨਿੱਜੀ ਅਦਾਰਿਆਂ-ਤਨਖਾਹਦਾਰ ਕਾਮੇ, ਸੱਚੀ ਮੰਗਾਂ ਨੂੰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਅਬਲੋਵਾਲ ਦਾ ਕੌਮੀ ਸਕੱਤਰ ਜਨਰਲ ਬਣਨ 'ਤੇ ਸਨਮਾਨ

ਸਮਾਣਾ, 15 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੁਖਬੀਰ ਸਿੰਘ ਅਬਲੋਵਾਲ ਨੂੰ ਬਾਜੀਗਰ ਵਿੰਗ ਸ਼ੋ੍ਰਮਣੀ ਅਕਾਲੀ ਦਲ ਦਾ ਕੌਮੀ ਸਕੱਤਰ ਜਰਨਲ ਬਣਾਉਣ 'ਤੇ ਸਾਬਕਾ ਕੌਂਸਲਰ ਸੁਰਜੀਤ ਰਾਮ ਪੱਪੀ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦਾ ਵਜ਼ੀਫ਼ਾ ਤੁਰੰਤ ਜਾਰੀ ਕਰੇ-ਜਸਦੀਪ ਨਿੱਕੂ

ਭਾਦਸੋਂ, 15 ਜੂਨ (ਪ੍ਰਦੀਪ ਦੰਦਰਾਲ਼ਾ)-ਪੰਜਾਬ ਦੀ ਕੈਪਟਨ ਸਰਕਾਰ ਦੇ ਰਾਜ-ਭਾਗ ਦੇ ਤਕਰੀਬਨ ਸਾਢੇ ਚਾਰ ਸਾਲ ਬੀਤ ਗਏ | ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਬੇਰੁਜ਼ਗਾਰਾਂ ਨੂੰ 2500 ਰੁਪਏ ਭੱਤਾ ਦੇਣ ਦਾ ਚੋਣਾਵੀਂ ਵਾਅਦਾ ਕੀਤਾ ਸੀ ਪਰ ਹੁਣ ਤੱਕ ਭੱਤਾ ਤਾਂ ਕਿਸ ਨੇ ...

ਪੂਰੀ ਖ਼ਬਰ »

ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਨਾਭਾ, 15 ਜੂਨ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵਲੋਂ ਨਵੇਂ ਬਣਾਏ ਗਏ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੱਖਣ ਸਿੰਘ ਲਾਲਕਾ ਸਾ: ਹਲਕਾ ਇੰਚਾਰਜ ਨਾਭਾ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ 'ਚ ਅਸ਼ੋਕ ਬਾਂਸਲ ਮੀਤ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਸਿਰੇ ਦੀ ਮੌਕਾਪ੍ਰਸਤੀ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 15 ਜੂਨ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਵਿਧਾਇਕ ਰਜਿੰਦਰ ਸਿੰਘ ਨੇ ਅਕਾਲੀ ਦਲ (ਬਾਦਲ) ਅਤੇ ਬਹੁਜਨ ਸਮਾਜ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤੇ ਗਠਜੋੜ ਨੂੰ ਸਿਰੇ ਦੀ ਮੌਕਾਪ੍ਰਸਤੀ ਕਰਾਰ ਦਿੰਦਿਆਂ ਕਿਹਾ ਕਿ ਇਸ ਦਾ ਦੋਵਾਂ ਪਾਰਟੀਆਂ ਨੂੰ ਕੋਈ ਲਾਭ ਨਹੀਂ ਹੋਵੇਗਾ | ਗੱਲਬਾਤ ਕਰਦਿਆਂ ਵਿਧਾਇਕ ਨੇ ਆਖਿਆ ਕਿ ਬਾਦਲ ਦਲ ਨੂੰ ਆਪਣਾ ਪਤਨ ਕੰਧ 'ਤੇ ਲਿਖਿਆ ਵਿਖਾਈ ਦੇ ਰਿਹਾ ਹੈ ਅਤੇ ਬਸਪਾ ਦਾ ਗਿਰਗਟ ਤੋਂ ਵੀ ਵੱਧ ਰੰਗ ਬਦਲਣ ਨਾਲ ਲੋਕ ਆਧਾਰ ਖ਼ਤਮ ਹੋ ਚੁੱਕਾ ਹੈ | ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਿੱਖਿਆ, ਸਿਹਤ ਅਤੇ ਖੇਤੀਬਾੜੀ ਦੇ ਖੇਤਰ ਵਿਚ ਕਈ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ | ਰਾਜ ਦੇ ਲੋਕ ਸਰਕਾਰ ਤੋਂ ਖ਼ੁਸ਼ ਹਨ | ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ 'ਆਪ' ਕੋਲ ਕੋਈ ਠੋਸ ਮੁੱਦਾ ਨਹੀਂ ਹੈ | ਦੋਵਾਂ ਵਿਰੋਧੀ ਪਾਰਟੀਆਂ ਨੇ ਪੰਜਾਬ ਪ੍ਰਤੀ ਕੇਂਦਰ ਦੀ ਧੱਕੇਸ਼ਾਹੀ ਵਿਰੁੱਧ ਕਦੇ ਵੀ ਆਪਣੀ ਆਵਾਜ਼ ਨਹੀਂ ਉਠਾਈ | ਉਨ੍ਹਾਂ ਸੂਬੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ 'ਤੇ 'ਆਪ' ਆਗੂਆਂ ਦੇ ਕਿਸੇ ਬਹਿਕਾਵੇ 'ਚ ਨਾ ਆਉਣ ਅਤੇ ਪੰਜਾਬ ਦੀ ਬਿਹਤਰੀ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨ |

ਖ਼ਬਰ ਸ਼ੇਅਰ ਕਰੋ

 

ਐੱਨ. ਸੀ. ਸੀ. ਏਅਰ ਵਿੰਗ ਨੇ ਲਗਾਇਆ ਕੋਵਿਡ ਟੀਕਾਕਰਨ ਕੈਂਪ

ਪਟਿਆਲਾ, 15 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੀ ਅਗਵਾਈ ਹੇਠ 3 ਪੀ. ਬੀ. ਏਅਰ ਸੁਕੈਡਰਨ ਐੱਨ. ਸੀ. ਸੀ. ਪਟਿਆਲਾ ਨੇ ਗੁਰਦੁਆਰਾ ਨਾਨਕਸਰ ਸਾਹਿਬ, ਫ਼ੇਜ਼-1, ਅਰਬਨ ਅਸਟੇਟ, ਪਟਿਆਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਰੱਖੜਾ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਸਮਾਣਾ, 15 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਬੀਤੇ ਦਿਨੀਂ ਪਾਰਟੀ ਦੇ ਨਵੇਂ ਬਣਾਏ ਅਹੁਦੇਦਾਰਾਂ ਦਾ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਸਿਰੋਪਾਓ ਪਾ ਕੇ ਸਨਮਾਨ ...

ਪੂਰੀ ਖ਼ਬਰ »

ਹਲਕਾ ਰਾਜਪੁਰਾ ਮੁੰਦਰੀ 'ਚ ਜੜੇ ਨਗ ਵਾਂਗ ਚਮਕਣ ਲੱਗ ਜਾਵੇਗਾ-ਵਿਧਾਇਕ ਕੰਬੋਜ

ਰਾਜਪੁਰਾ, 15 ਜੂਨ (ਰਣਜੀਤ ਸਿੰਘ)-ਰਾਜਪੁਰਾ ਹਲਕਾ ਆਉਣ ਵਾਲੇ ਕੁਝ ਹੀ ਦਿਨਾਂ 'ਚ ਮੁੰਦਰੀ 'ਚ ਜੜੇ ਨਗ ਵਾਂਗ ਚਮਕਣ ਲੱਗ ਜਾਵੇਗਾ ਅਤੇ ਹਲਕੇ ਦੇ ਵਿਕਾਸ ਕਾਰਜ ਤੇ ਸਾਰੀਆਂ ਸੜਕਾਂ ਐਨ ਟਿਪ ਟਾਪ ਕਰਕੇ ਹੀ ਦਮ ਲਿਆ ਜਾਵੇਗਾ | ਇਹ ਪ੍ਰਗਟਾਵਾ ਵਿਧਾਇਕ ਹਰਦਿਆਲ ਸਿੰਘ ਕੰਬੋਜ ...

ਪੂਰੀ ਖ਼ਬਰ »

ਹਲਕਾ ਰਾਜਪੁਰਾ ਮੁੰਦਰੀ 'ਚ ਜੜੇ ਨਗ ਵਾਂਗ ਚਮਕਣ ਲੱਗ ਜਾਵੇਗਾ-ਵਿਧਾਇਕ ਕੰਬੋਜ

ਰਾਜਪੁਰਾ, 15 ਜੂਨ (ਰਣਜੀਤ ਸਿੰਘ)-ਰਾਜਪੁਰਾ ਹਲਕਾ ਆਉਣ ਵਾਲੇ ਕੁਝ ਹੀ ਦਿਨਾਂ 'ਚ ਮੁੰਦਰੀ 'ਚ ਜੜੇ ਨਗ ਵਾਂਗ ਚਮਕਣ ਲੱਗ ਜਾਵੇਗਾ ਅਤੇ ਹਲਕੇ ਦੇ ਵਿਕਾਸ ਕਾਰਜ ਤੇ ਸਾਰੀਆਂ ਸੜਕਾਂ ਐਨ ਟਿਪ ਟਾਪ ਕਰਕੇ ਹੀ ਦਮ ਲਿਆ ਜਾਵੇਗਾ | ਇਹ ਪ੍ਰਗਟਾਵਾ ਵਿਧਾਇਕ ਹਰਦਿਆਲ ਸਿੰਘ ਕੰਬੋਜ ...

ਪੂਰੀ ਖ਼ਬਰ »

ਕਾਂਗਰਸੀ ਆਗੂ ਵਲੋਂ ਸਰਕਾਰੀ ਰਸਤੇ ਨੂੰ ਵਾਹੀ ਜ਼ਮੀਨ 'ਚ ਮਿਲਾ ਲੈਣ 'ਤੇ ਕਿਸਾਨਾਂ 'ਚ ਭਾਰੀ ਰੋਸ

ਪਾਤੜਾਂ, 15 ਜੂਨ (ਜਗਦੀਸ਼ ਸਿੰਘ ਕੰਬੋਜ)-ਬਲਾਕ ਪਾਤੜਾਂ ਦੇ ਪਿੰਡ ਦੁਤਾਲ ਵਿਖੇ ਇਕ ਕਾਂਗਰਸ ਦੇ ਆਗੂ ਵਲੋਂ 11 ਫੁੱਟ ਚੌੜੇ ਸਰਕਾਰੀ ਰਸਤੇ ਨੂੰ ਵਾਹ ਕੇ ਆਪਣੀ ਜ਼ਮੀਨ 'ਚ ਮਿਲਾ ਲੈਣ 'ਤੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਦੁਤਾਲ ਦੇ ਗੁਰਨਾਮ ਸਿੰਘ ਅਤੇ ...

ਪੂਰੀ ਖ਼ਬਰ »

ਪੰਜਾਬ 'ਚ ਅਕਾਲੀ-ਬਸਪਾ ਦਾ ਗੱਠਜੋੜ ਤੋੜੇਗਾ ਮੋਦੀ-ਕੈਪਟਨ ਦਾ ਹੰਕਾਰ-ਹਰਪਾਲ ਜੁਨੇਜਾ

ਪਟਿਆਲਾ 15 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਨਾਲ ਰਾਜਨੀਤੀ ਦਾ ਨਵਾਂ ਇਤਿਹਾਸ ਸ਼ੁਰੂ ਹੋ ਗਿਆ ਹੈ | ਇਹ ਗਠਜੋੜ ਪੰਜਾਬ 'ਚ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਨੌਰ ਵਿਖੇ ਪੀਣ ਵਾਲੇ ਪਾਣੀ ਦੀ ਕਿੱਲਤ ਹੋਵੇਗੀ ਦੂਰ, ਨਵਾਂ ਟਿਊਬਵੈੱਲ ਲੱਗਣਾ ਸ਼ੁਰੂ

ਪਟਿਆਲਾ, 15 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸਨੌਰ ਵਿਖੇ ਪਾਣੀ ਦੀ ਘਾਟ ਨੂੰ ਖ਼ਤਮ ਕਰਨ ਲਈ ਨਗਰ ਕੌਂਸਲ ਸਨੌਰ ਵਲੋਂ ਇਕ ਨਵਾਂ ਟਿਊਬਵੈੱਲ ਲਗਵਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਿੱਕੀ ...

ਪੂਰੀ ਖ਼ਬਰ »

ਸਨੌਰ ਵਿਖੇ ਪੀਣ ਵਾਲੇ ਪਾਣੀ ਦੀ ਕਿੱਲਤ ਹੋਵੇਗੀ ਦੂਰ, ਨਵਾਂ ਟਿਊਬਵੈੱਲ ਲੱਗਣਾ ਸ਼ੁਰੂ

ਪਟਿਆਲਾ, 15 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸਨੌਰ ਵਿਖੇ ਪਾਣੀ ਦੀ ਘਾਟ ਨੂੰ ਖ਼ਤਮ ਕਰਨ ਲਈ ਨਗਰ ਕੌਂਸਲ ਸਨੌਰ ਵਲੋਂ ਇਕ ਨਵਾਂ ਟਿਊਬਵੈੱਲ ਲਗਵਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਿੱਕੀ ...

ਪੂਰੀ ਖ਼ਬਰ »

ਜਨਰਲ ਸਕੱਤਰ ਨਿਯੁਕਤ ਕਰਨ 'ਤੇ ਸ਼ਿਵਰਾਜ ਸਿੰਘ ਨੇ ਦਲਜੀਤ ਸਿੰਘ ਚੀਮਾ ਤੋਂ ਲਿਆ ਅਸ਼ੀਰਵਾਦ

ਪਟਿਆਲਾ, 15 ਜੂਨ (ਗੁਰਪ੍ਰੀਤ ਸਿੰਘ ਚੱਠਾ)-ਯੂਥ ਅਕਾਲੀ ਦਲ ਪੰਜਾਬ ਦੇ ਨਵਨਿਯੁਕਤ ਜਨਰਲ ਸਕੱਤਰ ਸ਼ਿਵਰਾਜ ਸਿੰਘ ਵਿਰਕ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਤੋਂ ਅਸ਼ੀਰਵਾਦ ਲਿਆ | ਇਸ ਮੌਕੇ ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਅਕਾਲੀ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX