ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਪੰਜਾਬ / ਜਨਰਲ

ਨੌਕਰੀ ਦੀ ਮੰਗ ਕਰਦੇ ਬੇਰੁਜ਼ਗਾਰਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ

ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਲੰਮੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਅਤੇ ਪਿਛਲੇ 86 ਦਿਨਾਂ ਤੋਂ ਸ਼ਾਹੀ ਸ਼ਹਿਰ ਵਿਖੇ ਟਾਵਰ 'ਤੇ ਬੈਠੇ ਸੁਰਿੰਦਰਪਾਲ ਗੁਰਦਾਸਪੁਰ ਦੀ ਸਿਹਤ ...

ਪੂਰੀ ਖ਼ਬਰ »

'ਆਪ' ਵਲੋਂ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਸਾਰੇ ਜ਼ਿਲਿ੍ਹਆਂ 'ਚ ਭੁੱਖ ਹੜਤਾਲ ਤੇ ਪ੍ਰਦਰਸ਼ਨ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸ. ਸੀ. ਵਿੰਗ ਵਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਘੁਟਾਲੇ ਖ਼ਿਲਾਫ਼ ਸੂਬਾ ...

ਪੂਰੀ ਖ਼ਬਰ »

ਗੈਂਗਸਟਰ ਜਸਪ੍ਰੀਤ ਸਿੰਘ ਦੀ ਪਤਨੀ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 15 ਜੂਨ (ਜਸਬੀਰ ਸਿੰਘ ਜੱਸੀ)-ਜਗਰਾਉਂ 'ਚ 2 ਥਾਣੇਦਾਰਾਂ ਦਾ ਗੋਲੀ ਮਾਰ ਕੇ ਕੀਤੇ ਗਏ ਕਤਲ ਮਾਮਲੇ 'ਚ ਨਾਮਜ਼ਦ ਜਸਪ੍ਰੀਤ ਸਿੰਘ ਜੱਸੀ ਵਾਸੀ ਖਰੜ ਜਿਸਦਾ ਕੋਲਕਾਤਾ ਵਿਖੇ ਐਸ. ਆਈ. ਟੀ. ਵਲੋਂ ਇਕ ਮੁਕਾਬਲੇ 'ਚ ਕਤਲ ਕਰ ਦਿੱਤਾ ਗਿਆ ਸੀ, ਦੀ ਪਤਨੀ ਲਵਪ੍ਰੀਤ ...

ਪੂਰੀ ਖ਼ਬਰ »

ਸੂਬੇ ਦੇ ਸਮਾਰਕਾਂ ਦੇ ਬਾਹਰ ਅਜੇ ਜੜੇ ਰਹਿਣਗੇ ਤਾਲੇ

ਸੁਰਿੰਦਰ ਕੋਛੜ ਅੰਮਿ੍ਤਸਰ, 15 ਜੂਨ-ਕੋਵਿਡ-19 ਦੇ ਫੈਲਣ 'ਤੇ ਕਾਬੂ ਪਾਉਣ ਹਿਤ ਲਗਪਗ ਦੋ ਮਹੀਨਿਆਂ ਤੋਂ ਬੰਦ ਕੀਤੇ ਦੇਸ਼ ਦੇ 3693 ਵਿਰਾਸਤੀ ਸਮਾਰਕ ਅਤੇ 50 ਅਜਾਇਬ-ਘਰਾਂ ਨੂੰ ਭਾਵੇਂ ਕਿ 16 ਜੂਨ ਤੋਂ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਪਰ ਇਸ ਦੌਰਾਨ ਅੰਮਿ੍ਤਸਰ ਸਮੇਤ ...

ਪੂਰੀ ਖ਼ਬਰ »

ਅਕਾਲੀ ਦਲ ਦੇ ਵਫ਼ਦ ਵਲੋਂ ਪੰਜਾਬ ਐਸ.ਸੀ. ਕਮਿਸ਼ਨ ਨਾਲ ਮੁਲਾਕਾਤ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਸ਼ਿਕਾਇਤ ਦਾਇਰ ਕੀਤੀ ਤੇ ਬੇਨਤੀ ਕੀਤੀ ਕਿ ਕਾਂਗਰਸੀ ਆਗੂ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਦਾ ਨਾਂਅ ਵਰਤਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਨਕਲੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਸਿਆਸੀ ਆਗੂਆਂ ਨਾਲ ਠੱਗੀ ਕਰਨ ਵਾਲੇ ਗਿਰੋਹ ਦੇ ਅਣਪਛਾਤੇ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ...

ਪੂਰੀ ਖ਼ਬਰ »

ਕਿਸਾਨਾਂ ਤੇ ਸਰਕਾਰ ਵਿਚਕਾਰ ਟੁੱਟੀ ਗੱਲਬਾਤ ਨੂੰ ਜਲਦ ਸ਼ੁਰੂ ਕਰਵਾਏਗੀ ਪੰਜਾਬ ਭਾਜਪਾ-ਮਿੱਤਲ

ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਤੇ ਮਾ. ਮੋਹਨ ਲਾਲ ਵਲੋਂ ਸਿੱਧੇ ਤੌਰ 'ਤੇ ਕਿਸਾਨਾਂ ਦੇ ਹੱਕ 'ਚ ਆ ਜਾਣ ਤੋਂ ਬਾਅਦ ਪਾਰਟੀ ਦੀ ਸੂਬਾ ਇਕਾਈ ਦੇ ਹੋਰਨਾਂ ਆਗੂਆਂ ਦੇ ਤੇਵਰ ਵੀ ਨਰਮ ਪੈਂਦੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਬੈਠਕ 18 ਨੂੰ

ਚੰਡੀਗੜ੍ਹ, 15 ਜੂਨ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 18 ਜੂਨ ਸ਼ੁੱਕਰਵਾਰ ਪੰਜਾਬ ਮੰਡੀ ਮੰਡਲ ਦੀ ਇਕ ਅਹਿਮ ਮੀਟਿੰਗ ਸੱਦੀ ਗਈ ਹੈ | ਇਸ ਵਰਚੂਅਲ ਮੀਟਿੰਗ ਲਈ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਸਮੇਤ ਮੰਤਰੀ ਮੰਡਲ ਦੀ ...

ਪੂਰੀ ਖ਼ਬਰ »

ਦਲ ਬਦਲੂਆਂ ਦਾ ਫ਼ੈਸਲਾ 6 ਨੂੰ ਸੰਭਵ

ਚੰਡੀਗੜ੍ਹ, 15 ਜੂਨ (ਐਨ.ਐਸ.ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਿਤ ਸਾਰੇ ਦੇ ਸਾਰੇ 6 ਦਲ ਬਦਲੂ ਵਿਧਾਇਕਾਂ ਦੀ ਗੱਲ ਸੁਣਨ ਲਈ 6 ਜੁਲਾਈ ਨੂੰ ੂ ਸਵੇਰੇ 11 ਵਜੇ ਵਾਰੀ-ਵਾਰੀ ਆਪਣੇ ਚੈਂਬਰ ਵਿਚ ਬੁਲਾਇਆ ਹੈ | ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਵਜ਼ੀਫ਼ਾ ਘਪਲੇ ਨੂੰ ਲੈ ਕੇ ਦੂਲੋੋ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਖੋਲਿ੍ਹਆ ਮੋਰਚਾ

ਜਲੰਧਰ, 15 ਜੂਨ (ਰਣਜੀਤ ਸਿੰਘ ਸੋਢੀ)-ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਦਾ ਵਿਦਿਆਰਥੀਆਂ ਨੂੰ ਸਮਰਥਨ ਦਿੰਦਿਆਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸੀ. ਬੀ. ਆਈ. ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਮਾਝੇ ਦੇ ਕਈ ਹਲਕਿਆਂ 'ਚ ਉਤਾਰੇ ਨਵੇਂ ਚਿਹਰੇ

ਹਰਿੰਦਰ ਸਿੰਘ ਤਰਨ ਤਾਰਨ, 15 ਜੂਨ-ਸਾਲ 2022 ਦੇ ਸ਼ੁਰੂ 'ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਜੰਗੀ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਆਪਣੀ ਪੁਰਾਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ ਵਿਛੋੜਾ ਕਰਨ ...

ਪੂਰੀ ਖ਼ਬਰ »

ਜੈਪਾਲ ਭੁੱਲਰ ਦੇ ਪਿਤਾ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ

ਚੰਡੀਗੜ੍ਹ, 15 ਜੂਨ (ਬਿ੍ਜੇਂਦਰ ਗੌੜ)-ਹੈਮਰ ਥ੍ਰੋਅ ਦੇ ਰਾਸ਼ਟਰੀ ਪੱਧਰ ਦੇ ਖਿਡਾਰੀ ਜੈਪਾਲ ਸਿੰਘ ਭੁੱਲਰ ਦੇ ਸਰੀਰ 'ਤੇ ਗੋਲੀਆਂ ਦੇ ਜ਼ਖ਼ਮਾਂ ਤੋਂ ਇਲਾਵਾ ਕਈ ਸੱਟਾਂ ਦੇ ਨਿਸ਼ਾਨ ਮਿਲਣ ਅਤੇ ਇਸ ਤਕੜੇ 6 ਫੁੱਟ ਦੇ ਖਿਡਾਰੀ ਦੀ ਬਾਂਹ ਦੀ ਇਕ ਹੱਡੀ 2 ਥਾਵਾਂ ਤੋਂ ਟੁੱਟੀ ...

ਪੂਰੀ ਖ਼ਬਰ »

ਕੈਪਟਨ ਦੇ ਫਾਰਮ ਹਾਊਸ ਦੇ ਘਿਰਾਓ ਮੌਕੇ ਚੰਦੂਮਾਜਰਾ ਦੀ ਗ਼ੈਰ-ਹਾਜ਼ਰੀ ਨੇ ਛੇੜੀ ਨਵੀਂ ਚਰਚਾ

ਕੇ. ਐੱਸ. ਰਾਣਾ ਐੱਸ. ਏ. ਐੱਸ. ਨਗਰ, 15 ਜੂਨ-ਪੰਜਾਬ ਦੀ ਕਾਂਗਰਸ ਸਰਕਾਰ ਦੇ ਖਿਲਾਫ਼ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਮੁੱਖ ਮੰਤਰੀ ...

ਪੂਰੀ ਖ਼ਬਰ »

ਆਪਣਾ ਆਧਾਰ ਕਾਇਮ ਰੱਖਣ ਲਈ ਪੰਜਾਬ 'ਚ ਚੋਣ ਗੱਠਜੋੜ ਕਰਨਾ 'ਆਪ' ਦੀ ਹੋਵੇਗੀ ਮਜਬੂਰੀ

ਸੁਖਵਿੰਦਰ ਸਿੰਘ ਫੁੱਲ
ਸੰਗਰੂਰ, 15 ਜੂਨ-ਅਕਾਲੀ ਦਲ (ਬ) ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਸਥਿਤੀ ਨੰੂ ਵੇਖਦਿਆਂ ਬਹੁਜਨ ਸਮਾਜ ਪਾਰਟੀ ਨਾਲ ਕੀਤੇ ਗੱਠਜੋੜ ਨੰੂ ਆਮ ਆਦਮੀ ਪਾਰਟੀ ਨੇ ਨਾਪਾਕ ਗੱਠਜੋੜ ਦੱਸਦਿਆਂ ਇਸ ਦੀ ਤਿਖੀ ਅਲੋਚਨਾ ਕੀਤੀ ਹੈ | ਪਾਰਟੀ ਦੇ ਪੰਜਾਬ ਲਈ ਸਹਿ ਇੰਚਾਰਜ ਰਾਘਵ ਚੱਢਾ ਨੇ ਚੰਡੀਗੜ੍ਹ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਜਿੱਥੇ ਅਕਾਲੀ-ਬਸਪਾ ਗੱਠਜੋੜ ਦੀ ਅਲੋਚਨਾ ਕੀਤੀ ਉੱਥੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਬਲਬੂਤੇ ਉੱਤੇ ਇਕੱਲਿਆਂ ਹੀ ਚੋਣ ਲੜੇਗੀ | ਸਿਆਸੀ ਹਲਕਿਆਂ ਅਨੁਸਾਰ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ 2017 ਵਾਲੀ ਸਥਿਤੀ ਨਹੀਂ ਰਹੀ ਇਸ ਲਈ 2022 ਦੀਆਂ ਚੋਣਾਂ ਵਿਚ ਕਾਰਗੁਜ਼ਾਰੀ ਵਿਖਾਉਣ ਲਈ ਗੱਠਜੋੜ ਕਰਨਾ ਇਸ ਦੀ ਮਜ਼ਬੂਰੀ ਹੋਵੇਗੀ | ਸਿਆਸੀ ਹਲਕਿਆਂ ਅਨੁਸਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਸ) ਵਿਚਕਾਰ ਚੋਣ ਗੱਠਜੋੜ ਲਈ ਗੱਲਬਾਤ ਚੱਲ ਰਹੀ ਹੈ | ਰਾਘਵ ਚੱਢਾ ਦੇ ਬਿਆਨ ਨੰੂ ਸਿਆਸੀ ਹਲਕਿਆਂ ਵਿਚ ਇਸ ਤਰ੍ਹਾਂ ਲਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ (ਸ) ਤੋਂ ਗੱਠਜੋੜ ਕਰਨ ਲਈ ਮਿੰਨਤਾਂ ਕਰਾਵੇ ਅਤੇ ਫਿਰ ਆਪਣੀ ਮਰਜ਼ੀ ਨਾਲ ਉਸ ਲਈ ਕੁਝ ਸੀਟਾਂ ਛੱਡ ਦੇਵੇ | ਇਸ ਸਥਿਤੀ ਨੰੂ ਅਕਾਲੀ ਦਲ (ਸ) ਦੇ ਆਗੂ ਬੜੀ ਗੰਭੀਰਤਾ ਨਾਲ ਲੈ ਰਹੇ ਹਨ | ਉਨ੍ਹਾਂ ਨੰੂ ਪਤਾ ਹੈ ਕਿ ਆਮ ਆਦਮੀ ਪਾਰਟੀ ਜੇ ਇਕਲਿਆਂ ਚੋਣ ਲੜਦੀ ਹੈ ਤਾਂ ਇਸ ਦੀ ਸਥਿਤੀ 2017 ਤੋਂ ਵੀ ਥੱਲੇ ਜਾ ਸਕਦੀ ਹੈ ਅਤੇ ਗੱਠਜੋੜ ਕਰਨਾ ਇਸ ਦੀ ਮਜ਼ਬੂਰੀ ਹੋਵੇਗੀ | ਆਮ ਆਦਮੀ ਪਾਰਟੀ ਦਾ ਤਿਕੋਣੀ ਟੱਕਰ ਦੇਣ ਲਈ ਲਗਭਗ ਅੱਧੇ ਮਾਲਵੇ ਵਿਚ ਆਧਾਰ ਹੈ ਪਰ ਕੁਝ ਸੀਟਾਂ ਨੰੂ ਛੱਡ ਕੇ ਜੇਤੂ ਸਥਿਤੀ ਵਾਲੀ ਗੱਲ ਨਹੀਂ ਬਣ ਰਹੀ | ਭਾਰਤੀ ਜਨਤਾ ਪਾਰਟੀ ਨੇ ਵੀ ਅਕਾਲੀ ਦਲ ਨਾਲ ਤੋੜ ਵਿਛੋੜਾ ਹੋਣ ਪਿੱਛੋਂ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ | ਇਸੇ ਤਰ੍ਹਾਂ ਕਾਂਗਰਸ ਵੀ ਇਕੱਲਿਆਂ ਹੀ ਚੋਣ ਲੜੇਗੀ | ਆਮ ਆਦਮੀ ਪਾਰਟੀ ਨਾ ਅਕਾਲੀ ਦਲ (ਬ) ਨਾਲ ਚੋਣ ਗੱਠਜੋੜ ਕਰ ਸਕਦੀ ਹੈ ਅਤੇ ਨਾ ਭਾਜਪਾ ਜਾਂ ਕਾਂਗਰਸ ਨਾਲ | ਉਸ ਪਾਸ ਜੇਤੂ ਸਥਿਤੀ ਪੈਦਾ ਕਰਨ ਲਈ ਅਕਾਲੀ ਦਲ (ਸ) ਨਾਲ ਗੱਠਜੋੜ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚ ਰਿਹਾ | ਪਾਰਟੀ ਦੁਆਬਾ ਅਤੇ ਮਾਝਾ ਖੇਤਰ ਵਿਚ ਆਪਣਾ ਆਧਾਰ ਸਥਾਪਿਤ ਕਰਨ ਦੀ ਲੰਬੇ ਸਮੇਂ ਤੋਂ ਯਤਨ ਕਰ ਰਹੀ ਹੈ ਪਰ ਅਜੇ ਤੱਕ ਸਥਿਤੀ ਵਿਚ ਕੋਈ ਬਹੁਤ ਸੁਧਾਰ ਨਹੀਂ ਹੋਇਆ | ਦਲਿਤ ਵੋਟ ਬੈਂਕ ਉੱਤੇ ਸਾਰੀਆਂ ਪਾਰਟੀਆਂ ਹੀ ਆਪਣਾ ਹੱਕ ਜਤਾ ਰਹੀਆਂ ਹਨ | ਦੁਆਬੇ ਵਿਚ ਬਹੁਜਨ ਸਮਾਜ ਪਾਰਟੀ ਦਾ ਆਧਾਰ ਹੋਣ ਕਾਰਨ ਉੱਥੋਂ ਆਮ ਆਦਮੀ ਪਾਰਟੀ ਨੰੂ ਦਲਿਤ ਵੋਟ ਬੈਂਕ ਵਿਚੋਂ ਮਨਚਾਹਿਆ ਹਿੱਸਾ ਮਿਲਣ ਦੀ ਸੰਭਾਵਨਾ ਨਹੀਂ | ਇਸੇ ਤਰ੍ਹਾਂ ਮਾਝੇ ਵਿਚ ਵੀ ਪਾਰਟੀ ਆਪਣੀ ਸਥਿਤੀ ਨਹੀਂ ਸੁਧਾਰ ਸਕੀ | ਜੇ ਅਕਾਲੀ ਦਲ (ਸ) ਨਾਲ ਚੋਣ ਗੱਠਜੋੜ ਹੋ ਜਾਂਦਾ ਹੈ ਤਾਂ ਮਾਲਵੇ ਦੇ ਨਾਲ-ਨਾਲ ਮਾਝਾ ਖੇਤਰ ਵਿਚ ਪਾਰਟੀ ਆਪਣਾ ਅਕਸ ਕਾਇਮ ਰੱਖਣ ਵਿਚ ਕਾਮਯਾਬ ਹੋ ਸਕਦੀ ਹੈ | ਮਾਲਵੇ ਵਿਚ ਢੀਂਡਸਾ ਪਰਿਵਾਰ, ਬੀਰਦਵਿੰਦਰ ਸਿੰਘ ਅਤੇ ਮਾਝੇ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਦੇ ਆਧਾਰ ਨੰੂ ਅਣਗੌਲਿਆ ਨਹੀਂ ਕੀਤਾ ਜਾ ਸਕਦਾ |

ਖ਼ਬਰ ਸ਼ੇਅਰ ਕਰੋ

 

ਅਗਲੇ 48 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਅੰਦਰ ਮੀਂਹ ਪੈਣ ਦੀ ਸੰਭਾਵਨਾ ਹੈ | ਜਾਣਕਾਰੀ ਅਨੁਸਾਰ ਆਉਣ ਵਾਲੇ 48 ਘੰਟਿਆਂ ਦੌਰਾਨ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਲੰਬੀ 'ਚ ਯੂਥ ਅਕਾਲੀ ਆਗੂ ਦੇ ਘਰੋਂ ਕਰੀਬ 39 ਲੱਖ ਦਾ ਸੋਨਾ ਤੇ ਨਕਦੀ ਚੋਰੀ

ਲੰਬੀ, 15 ਜੂਨ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਨੀਟੂ ਤੱਪਾਖੇੜਾ ਦੇ ਘਰ ਰਾਤ ਸਮੇਂ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਯੂਥ ਆਗੂ ਜਗਮੀਤ ਸਿੰਘ ਨੀਟੂ ਨੇ ਦੱਸਿਆ ਕਿ ਸਵੇਰ ...

ਪੂਰੀ ਖ਼ਬਰ »

ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ 20 ਨੂੰ -ਜਥੇ: ਬਾਬਾ ਗੱਜਣ ਸਿੰਘ

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 27ਵੀਂ ਬਰਸੀ 20 ਜੂਨ ਦਿਨ ਐਤਵਾਰ ਨੂੰ ਤਰਨਾ ਦਲ ਦੇ ਹੈਡਕੁਆਟਰ ਗੁ: ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਭਾਖੜਾ 'ਚ ਪਾਣੀ ਘੱਟ ਹੋਣ ਕਰਕੇ ਇਸ ਵਾਰ ਝੋਨੇ ਦੇ ਸੀਜ਼ਨ 'ਚ ਪਾਵਰਕਾਮ ਨੂੰ ਮਿਲੇਗੀ ਘੱਟ ਬਿਜਲੀ

ਜਲੰਧਰ, 15 ਜੂਨ (ਸ਼ਿਵ ਸ਼ਰਮਾ)-ਪਿਛਲੇ ਸਾਲ ਨਾਲੋਂ ਇਸ ਵਾਰ ਭਾਖੜਾ 'ਚ ਪਾਣੀ ਦਾ ਪੱਧਰ ਘੱਟ ਹੋਣ ਕਰਕੇ ਪਾਵਰਕਾਮ ਨੂੰ ਝੋਨੇ ਦੇ ਸੀਜ਼ਨ 'ਚ ਘੱਟ ਬਿਜਲੀ ਮਿਲਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਤੇ ਪਾਵਰਕਾਮ ਨੂੰ ਆਸ ਹੈ ਕਿ ਉਹ ਬਿਜਲੀ ਦੀ ਕਮੀ 'ਤੇ ਹੋਰ ਸਰੋਤਾਂ ...

ਪੂਰੀ ਖ਼ਬਰ »

ਨਵੀਂ ਸਿਆਸੀ ਪਾਰਟੀ 'ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ' ਦਾ ਗਠਨ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)-ਪੰਜਾਬ 'ਚ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੁਝ ਬੁੱਧੀਜੀਵੀ, ਸੇਵਾ ਮੁਕਤ ਆਈ.ਏ.ਐਸ. ਅਧਿਕਾਰੀਆਂ ਅਤੇ ਸੇਵਾ ਮੁਕਤ ਫ਼ੌਜੀ ਅਧਿਕਾਰੀਆਂ ਨੇ ਮਿਲ ਕੇ 'ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ' ਦਾ ਗਠਨ ਕੀਤਾ ਹੈ | ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਪੰਦਰਵਾੜੇ ਦੇ ਸਮਰਥਨ ਦਾ ਐਲਾਨ

ਜਲੰਧਰ, 15 ਜੂਨ (ਜਸਪਾਲ ਸਿੰਘ)-ਪੰਜਾਬ ਦੀਆਂ ਖੱਬੀਆਂ ਪਾਰਟੀਆਂ, ਮੋਦੀ ਸਰਕਾਰ ਦੀਆਂ ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ ਵਧਾਉਣ ਵਾਲੀਆਂ ਨੀਤੀਆਂ ਖਿਲਾਫ਼ 16 ਤੋਂ 30 ਜੂਨ ਤੱਕ ਦੇਸ਼ ਵਿਆਪੀ ਰੋਸ ਪੰਦਰਵਾੜਾ ਮਨਾਉਣ ਦੇ ਖੱਬੇ ਮੋਰਚੇ ਦੇ ਸੱਦੇ ਨੂੰ ਪੂਰੀ ਤਨਦੇਹੀ ਨਾਲ ...

ਪੂਰੀ ਖ਼ਬਰ »

ਜਬਾੜੇ ਦੀ ਘਸੀ ਹੱਡੀ ਵਾਲੇ ਮਰੀਜ਼ ਵੀ ਲਗਵਾ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਜਿਹੜੇ ਵਿਅਕਤੀਆਂ ਦੇ ਜਬਾੜੇ ਦੀ ਹੱਡੀ ਘੱਸ ਜਾਂਦੀ ਹੈ ਜਾਂ ਉਹ ਸ਼ੂਗਰ ਦੇ ਮਰੀਜ਼ ਹਨ, ਜਾਂ ਕਿਸੇ ਹਾਦਸੇ 'ਚ ਜਬਾੜਾ ਟੁੱਟ ਗਿਆ ਹੈ, ਤਾਂ ਉਹ ਵਿਅਕਤੀ ਵੀ 'ਬੇਸਲ ਇੰਪਲਾਂਟ' ਤਕਨੀਕ ਜ਼ਰੀਏ ਪੱਕੇ ਦੰਦ ਲਗਾ ਸਕਦੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਨੂੰ ਗਾਣੇ 'ਸੰਜੂ' ਲਈ ਵਕੀਲਾਂ ਨੇ ਕਾਨੂੰਨੀ ਨੋਟਿਸ ਭੇਜਿਆ

ਚੰਡੀਗੜ੍ਹ, 15 ਜੂਨ (ਬਿ੍ਜੇਂਦਰ ਗੌੜ)-ਜਸਟਿਸ ਫਾਰ ਯੂ ਨਾਂਅ ਦੀ ਲਾਅ ਫਰਮ ਵਲੋਂ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਉਨ੍ਹਾਂ ਦੇ ਗਾਣੇ 'ਸੰਜੂ' 'ਚ ਕਥਿਤ ਤੌਰ 'ਤੇ ਵਕੀਲਾਂ ਲਈ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਨੂੰ ਲੈ ਕੇ ਇਕ ...

ਪੂਰੀ ਖ਼ਬਰ »

ਆਸ਼ੂ ਨੇ ਬਾਦਲ ਵਲੋਂ ਸਿੱਟ ਅੱਗੇ ਪੇਸ਼ ਨਾ ਹੋਣ ਲਈ ਬੇਤੁਕੇ ਬਹਾਨੇ ਬਣਾਉਣ 'ਤੇ ਚੁੱਕੇ ਸਵਾਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸਿੱਧੀ ਸ਼ਮੂਲੀਅਤ ਹੋਣ ਕਰਕੇ ਸਿੱਟ (ਵਿਸ਼ੇਸ਼ ਜਾਂਚ ਟੀਮ) ਅੱਗੇ ਪੇਸ਼ ਹੋਣ ਤੋਂ ਦੂਰ ਭੱਜਣ ਲਈ ਬੇਤੁਕੇ ਬਹਾਨੇ ਬਣਾਉਣ ਲਈ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-50)

ਬਸੀ ਪਠਾਣਾਂ ਦੀ ਅਸਥਾਈ ਹਵਾਲਾਤ 'ਚ ਗੁਰੂ ਜੀ ਸਿੱਖਾਂ ਸਮੇਤ ਪੌਣੇ ਚਾਰ ਮਹੀਨੇ ਤੱਕ ਕੈਦ ਰਹੇ

ਬਲਜਿੰਦਰ ਸਿੰਘ, ਰਵਿੰਦਰ ਮੌਦਗਿਲ ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ...

ਪੂਰੀ ਖ਼ਬਰ »

ਦੇਸ਼ 'ਚ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਅਨਾਜ ਉਤਪਾਦਨ ਹੋਇਆ-ਤੋਮਰ

ਨਵੀਂ ਦਿੱਲੀ, 15 ਜੂਨ (ਏਜੰਸੀ)-ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤੀ ਖੇਤੀ ਖੇਤਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਬਿਹਤਰ ਪ੍ਰਦਰਸ਼ਨ ਕੀਤਾ ਹੈ ਅਤੇ 2020-21 ਦੌਰਾਨ 30.5 ਕਰੋੜ ਟਨ ਅਨਾਜ ਦਾ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਉਤਪਾਦਨ ਕੀਤਾ | ਸੰਯੁਕਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਇਟਲੀ ਦੇ ਜਲ ਸੈਨਿਕਾਂ ਖ਼ਿਲਾਫ਼ ਮਾਮਲਾ ਕੀਤਾ ਬੰਦ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕੇਰਲ ਦੇ ਮਛੇਰਿਆਂ ਦੀ ਸਾਲ 2012 'ਚ ਹੱਤਿਆਵਾਂ ਦੇ ਕਥਿਤ ਦੋਸ਼ੀ ਇਟਾਲੀਅਨ ਮਰੀਨਜ਼ (ਜਲ ਸੈਨਿਕਾਂ) ਖਿਲਾਫ ਭਾਰਤ 'ਚ ਚੱਲ ਰਹੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਬੰਦ ਕਰਨ ਦਾ ਨਿਰਦੇਸ਼ ਦਿੱਤਾ ਹੈ | ਸੁਪਰੀਮ ਕੋਰਟ ਨੇ ...

ਪੂਰੀ ਖ਼ਬਰ »

ਟਵਿਟਰ ਵਲੋਂ ਭਾਰਤ 'ਚ ਅੰਤਰਿਮ ਮੁੱਖ ਪਾਲਣ ਅਧਿਕਾਰੀ ਨਿਯੁਕਤ

ਨਵੀਂ ਦਿੱਲੀ, 15 ਜੂਨ (ਏਜੰਸੀ)- ਟਵਿਟਰ ਵਲੋਂ ਭਾਰਤ ਵਿਚ ਅੰਤਿ੍ਮ ਮੁੱਖ ਪਾਲਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਅਤੇ ਜਲਦ ਹੀ ਸੂਚਨਾ ਅਤੇ ਤਕਨੀਕੀ ਮੰਤਰਾਲੇ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ | ਟਵਿਟਰ ਦੇ ਬੁਲਾਰੇ ਨੇ ਕਿਹਾ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX