ਤਾਜਾ ਖ਼ਬਰਾਂ


ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  4 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  7 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  9 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  12 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  15 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  18 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  20 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  23 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  26 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  29 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  31 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  35 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  36 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  38 minutes ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  40 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  46 minutes ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  57 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 1 hour ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 2 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  1 minute ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਮੋਗਾ

ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 18 ਨਵੇਂ ਮਾਮਲੇ

ਮੋਗਾ, 15 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 18 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8437 ਹੋ ਗਈ ਹੈ, ਜਦ ਕਿ 199 ...

ਪੂਰੀ ਖ਼ਬਰ »

'ਆਪ' ਐੱਸ.ਸੀ. ਵਿੰਗ ਵਲੋਂ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭੁੱਖ ਹੜਤਾਲ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਵਲੋਂ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵਜ਼ੀਫ਼ੇ ਘੁਟਾਲੇ ਦੇ ਰੋਸ ਵਜੋਂ ਡੀ. ਸੀ. ਕੰਪਲੈਕਸ ਦੇ ਸਾਹਮਣੇ ਇਕ ਹਫ਼ਤੇ ਦੀ ਭੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 15 ਜੂਨ (ਜਸਪਾਲ ਸਿੰਘ ਬੱਬੀ)-ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਸਿੱਖਿਆਵਾਂ ਬਾਰੇ ਦੱਸਿਆ | ਧਾਰਮਿਕ ਅਧਿਆਪਕ ਰਾਜਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਆਨਲਾਈਨ ਜ਼ੂਮ ਐਪ 'ਤੇ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਨਾਲ ਸੰਬੰਧਿਤ ਕਵਿਤਾਵਾਂ, ਭਾਸ਼ਣ ਅਤੇ ਚਾਰਟ ਮੁਕਾਬਲੇ ਆਨਲਾਈਨ ਕਰਵਾਏ ਗਏ |

ਖ਼ਬਰ ਸ਼ੇਅਰ ਕਰੋ

 

ਐਕਸਪ੍ਰੈੱਸ-ਵੇਅ ਅਧੀਨ ਆਉਂਦੀ ਜ਼ਮੀਨ ਦਾ ਮੁਆਵਜ਼ਾ ਪੰਜਾਬ ਸਰਕਾਰ ਤੁਰੰਤ ਦੇਵੇ- ਜਥੇ: ਤੋਤਾ ਸਿੰਘ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਸਰਕਾਰ ਗਰੀਨ ਫ਼ੀਲਡ ਐਕਸਪੈੱ੍ਰਸ ਵੇਅ ਜਾਮ ਨਗਰ ਤੋਂ ਅੰਮਿ੍ਤਸਰ ਤੱਕ ਬਣਨ ਵਾਲੀ ਛੇ ਮਾਰਗੀ ਸੜਕ ਵਿਚ ਪੰਜਾਬ ਦੇ ਕਿਸਾਨਾਂ ਦਾ ਵੱਡਾ ਹਿੱਸਾ ਜ਼ਮੀਨ ਦਾ ਐਕਵਾਇਰ ਕੀਤਾ ਗਿਆ ਹੈ, ਪਰ ਬੜੇ ਦੁੱਖ ਦੀ ਗੱਲ ਹੈ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ 'ਆਪ' ਦਾ ਸਾਥ ਦੇਣ ਦੀ ਲੋੜ- ਸੁਖਾਨੰਦ

ਸਮਾਲਸਰ, 15 ਜੂਨ (ਕਿਰਨਦੀਪ ਸਿੰਘ ਬੰਬੀਹਾ)-ਹਲਕਾ ਬਾਘਾ ਪੁਰਾਣਾ ਦੇ ਪਿੰਡ ਸਾਹੋਕੇ ਵਿਖੇ ਆਮ ਆਦਮੀ ਪਾਰਟੀ ਦੀ ਇਕੱਤਰਤਾ ਹੋਈ | ਜਿਸ ਵਿਚ ਨਵੇਂ ਬਣੇ ਹਲਕਾ ਇੰਚਾਰਜ ਅੰਮਿ੍ਤਪਾਲ ਸਿੰਘ ਸੁਖਾਨੰਦ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮੁੱਚੇ ਪਿੰਡ ਦੀ ਟੀਮ ਵਲੋਂ ਪਿੰਡ ਆਉਣ ...

ਪੂਰੀ ਖ਼ਬਰ »

ਨਗਰ ਪੰਚਾਇਤ ਬੱਧਨੀ ਕਲਾਂ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਰਥੀ ਫ਼ੂਕ ਰੋਸ ਮੁਜ਼ਾਹਰਾ

ਬੱਧਨੀ ਕਲਾਂ, 15 ਜੂਨ (ਸੰਜੀਵ ਕੋਛੜ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਮੂਹ ਮੁਲਾਜ਼ਮ ਏਕਤਾ ਵਲੋਂ ਲਗਾਤਾਰ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ 33ਵੇਂ ਦਿਨ 'ਚ ਦਾਖ਼ਲ ਹੋ ਗਈ, ਪਰ ਸੂਬਾ ਸਰਕਾਰ ਦੇ ਕੰਨ 'ਤੇ ਜੰੂ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਪਿੰਡ ਗੁਰੂਸਰ ਦੇ ਨਿਕਾਸ ਲਈ ਪਾਈਆਂ ਪਾਈਪਾਂ ਤੋੜੀਆਂ

ਠੱਠੀ ਭਾਈ, 15 ਜੂਨ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਗੁਰੂਸਰ ਮਾੜੀ ਦੇ ਸਰਪੰਚ ਮੇਜਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਗੁਰੂਸਰ ਦੇ ਗੰਦੇ ਪਾਣੀ ਦੇ ਨਿਕਾਸ ਲਈ ਪਾਈਆਂ ਗਈਆਂ ਜ਼ਮੀਨਦੋਜ਼ ਪਾਈਪਾਂ ਲਈ ਹਵਾ ਵਾਸਤੇ ਖੜ੍ਹੀਆਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤਵਾਲ, 15 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਲਾਸਾਨੀ ਸ਼ਹਾਦਤ ਸਬੰਧੀ ਗੁਰਦੁਆਰਾ ਡੇਰਾ ਸਮਾਧਾਂ ਅਜੀਤਵਾਲ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ | ਇਸ ਸਮੇਂ ਸੰਗਰਾਂਦ ਵੀ ਮਨਾਈ ਗਈ ਅਤੇ ਛਬੀਲ ਠੰਢੇ ਮਿੱਠੇ ਜਲ ਦੀ ...

ਪੂਰੀ ਖ਼ਬਰ »

ਕੇਬਲ ਤਾਰਾਂ ਤੇ ਟਰਾਂਸਫਾਰਮ ਚੋਰੀ ਦੀਆਂ ਘਟਨਾਵਾਂ 'ਚ ਵਾਧਾ

ਕਿਸ਼ਨਪੁਰਾ ਕਲਾਂ, 15 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਤੇ ਆਸ ਪਾਸ ਦੇ ਇਲਾਕੇ ਵਿਚ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਤੇ ਟਰਾਂਸਫਾਰਮ ਚੋਰੀ ਹੋਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਕਾਰਨ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਵਿਕਾਸ ਕਾਰਜਾਂ ਨੂੰ ਗਲੀਆਂ 'ਚ ਪਿਆ ਗਾਰਾ ਮੂੰਹ ਚਿੜਾ ਰਿਹਾ- ਐਡ. ਕੰਬੋਜ

ਫ਼ਤਿਹਗੜ੍ਹ ਪੰਜਤੂਰ, 15 ਜੂਨ (ਜਸਵਿੰਦਰ ਸਿੰਘ ਪੋਪਲੀ)-ਨਗਰ ਪੰਚਾਇਤ ਦੇ ਅਧੂਰੇ ਵਿਕਾਸ ਦਾ ਬੰਬੀਹਾ ਲੋਕਾਂ ਦੇ ਸਿਰ ਚੜ ਕੇ ਬੋਲ ਰਿਹਾ ਹੈ | ਨਗਰ ਪੰਚਾਇਤ ਨੂੰ ਬਿਨਾਂ ਦੇਰੀ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਤੇ ਹੋਣ ਵਾਲੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਨਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਨਿਹਾਲ ਸਿੰਘ ਵਾਲਾ, 15 ਜੂਨ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਕਾਮਿਆਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ 33ਵੇਂ ਦਿਨ 'ਚ ਦਾਖ਼ਲ ਹੋ ਚੁੱਕੀ ਹੈ, ਪਰ ਪੰਜਾਬ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਬੁਖਲਾਈਆਂ- ਸਮਾਲਸਰ

ਸਮਾਲਸਰ, 15 ਜੂਨ (ਕਿਰਨਦੀਪ ਸਿੰਘ ਬੰਬੀਹਾ)-ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਦੇ ਗੱਠਜੋੜ ਨੇ ਪੰਜਾਬ ਦੀ ਰਾਜਨੀਤੀ ਵਿਚ ਉਥੱਲ ਪੁਥਲ ਮਚਾ ਦਿੱਤੀ ਹੈ | ਇਸ ਗੱਠਜੋੜ ਨੂੰ ਲੈ ਕੇ ਜਿੱਥੇ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਰਪੂਰ ਖ਼ੁਸ਼ੀ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇਕ ਹੋਰ ਉਪਲਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕਡਾਊਨ ਤੋਂ ਬਾਅਦ ...

ਪੂਰੀ ਖ਼ਬਰ »

ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਵਧਾਇਆ ਮਾਣ-ਡਾ. ਛੀਨਾ

ਜਲੰਧਰ, 14 ਜੂਨ (ਅਜੀਤ ਬਿਊਰੋ)-ਸਰਕਾਰ ਦੀ ਸੁਚੱਜੀ ਅਗਵਾਈ 'ਚ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX