ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਮੋਗਾ

ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 18 ਨਵੇਂ ਮਾਮਲੇ

ਮੋਗਾ, 15 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 18 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8437 ਹੋ ਗਈ ਹੈ, ਜਦ ਕਿ 199 ...

ਪੂਰੀ ਖ਼ਬਰ »

'ਆਪ' ਐੱਸ.ਸੀ. ਵਿੰਗ ਵਲੋਂ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭੁੱਖ ਹੜਤਾਲ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਵਲੋਂ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵਜ਼ੀਫ਼ੇ ਘੁਟਾਲੇ ਦੇ ਰੋਸ ਵਜੋਂ ਡੀ. ਸੀ. ਕੰਪਲੈਕਸ ਦੇ ਸਾਹਮਣੇ ਇਕ ਹਫ਼ਤੇ ਦੀ ਭੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 15 ਜੂਨ (ਜਸਪਾਲ ਸਿੰਘ ਬੱਬੀ)-ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਐਕਸਪ੍ਰੈੱਸ-ਵੇਅ ਅਧੀਨ ਆਉਂਦੀ ਜ਼ਮੀਨ ਦਾ ਮੁਆਵਜ਼ਾ ਪੰਜਾਬ ਸਰਕਾਰ ਤੁਰੰਤ ਦੇਵੇ- ਜਥੇ: ਤੋਤਾ ਸਿੰਘ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਸਰਕਾਰ ਗਰੀਨ ਫ਼ੀਲਡ ਐਕਸਪੈੱ੍ਰਸ ਵੇਅ ਜਾਮ ਨਗਰ ਤੋਂ ਅੰਮਿ੍ਤਸਰ ਤੱਕ ਬਣਨ ਵਾਲੀ ਛੇ ਮਾਰਗੀ ਸੜਕ ਵਿਚ ਪੰਜਾਬ ਦੇ ਕਿਸਾਨਾਂ ਦਾ ਵੱਡਾ ਹਿੱਸਾ ਜ਼ਮੀਨ ਦਾ ਐਕਵਾਇਰ ਕੀਤਾ ਗਿਆ ਹੈ, ਪਰ ਬੜੇ ਦੁੱਖ ਦੀ ਗੱਲ ਹੈ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ 'ਆਪ' ਦਾ ਸਾਥ ਦੇਣ ਦੀ ਲੋੜ- ਸੁਖਾਨੰਦ

ਸਮਾਲਸਰ, 15 ਜੂਨ (ਕਿਰਨਦੀਪ ਸਿੰਘ ਬੰਬੀਹਾ)-ਹਲਕਾ ਬਾਘਾ ਪੁਰਾਣਾ ਦੇ ਪਿੰਡ ਸਾਹੋਕੇ ਵਿਖੇ ਆਮ ਆਦਮੀ ਪਾਰਟੀ ਦੀ ਇਕੱਤਰਤਾ ਹੋਈ | ਜਿਸ ਵਿਚ ਨਵੇਂ ਬਣੇ ਹਲਕਾ ਇੰਚਾਰਜ ਅੰਮਿ੍ਤਪਾਲ ਸਿੰਘ ਸੁਖਾਨੰਦ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮੁੱਚੇ ਪਿੰਡ ਦੀ ਟੀਮ ਵਲੋਂ ਪਿੰਡ ਆਉਣ ...

ਪੂਰੀ ਖ਼ਬਰ »

ਨਗਰ ਪੰਚਾਇਤ ਬੱਧਨੀ ਕਲਾਂ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਰਥੀ ਫ਼ੂਕ ਰੋਸ ਮੁਜ਼ਾਹਰਾ

ਬੱਧਨੀ ਕਲਾਂ, 15 ਜੂਨ (ਸੰਜੀਵ ਕੋਛੜ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਮੂਹ ਮੁਲਾਜ਼ਮ ਏਕਤਾ ਵਲੋਂ ਲਗਾਤਾਰ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ 33ਵੇਂ ਦਿਨ 'ਚ ਦਾਖ਼ਲ ਹੋ ਗਈ, ਪਰ ਸੂਬਾ ਸਰਕਾਰ ਦੇ ਕੰਨ 'ਤੇ ਜੰੂ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਪਿੰਡ ਗੁਰੂਸਰ ਦੇ ਨਿਕਾਸ ਲਈ ਪਾਈਆਂ ਪਾਈਪਾਂ ਤੋੜੀਆਂ

ਠੱਠੀ ਭਾਈ, 15 ਜੂਨ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਗੁਰੂਸਰ ਮਾੜੀ ਦੇ ਸਰਪੰਚ ਮੇਜਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਗੁਰੂਸਰ ਦੇ ਗੰਦੇ ਪਾਣੀ ਦੇ ਨਿਕਾਸ ਲਈ ਪਾਈਆਂ ਗਈਆਂ ਜ਼ਮੀਨਦੋਜ਼ ਪਾਈਪਾਂ ਲਈ ਹਵਾ ਵਾਸਤੇ ਖੜ੍ਹੀਆਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤਵਾਲ, 15 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਲਾਸਾਨੀ ਸ਼ਹਾਦਤ ਸਬੰਧੀ ਗੁਰਦੁਆਰਾ ਡੇਰਾ ਸਮਾਧਾਂ ਅਜੀਤਵਾਲ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ | ਇਸ ਸਮੇਂ ਸੰਗਰਾਂਦ ਵੀ ਮਨਾਈ ਗਈ ਅਤੇ ਛਬੀਲ ਠੰਢੇ ਮਿੱਠੇ ਜਲ ਦੀ ...

ਪੂਰੀ ਖ਼ਬਰ »

ਕੇਬਲ ਤਾਰਾਂ ਤੇ ਟਰਾਂਸਫਾਰਮ ਚੋਰੀ ਦੀਆਂ ਘਟਨਾਵਾਂ 'ਚ ਵਾਧਾ

ਕਿਸ਼ਨਪੁਰਾ ਕਲਾਂ, 15 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਤੇ ਆਸ ਪਾਸ ਦੇ ਇਲਾਕੇ ਵਿਚ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਤੇ ਟਰਾਂਸਫਾਰਮ ਚੋਰੀ ਹੋਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਕਾਰਨ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਵਿਕਾਸ ਕਾਰਜਾਂ ਨੂੰ ਗਲੀਆਂ 'ਚ ਪਿਆ ਗਾਰਾ ਮੂੰਹ ਚਿੜਾ ਰਿਹਾ- ਐਡ. ਕੰਬੋਜ

ਫ਼ਤਿਹਗੜ੍ਹ ਪੰਜਤੂਰ, 15 ਜੂਨ (ਜਸਵਿੰਦਰ ਸਿੰਘ ਪੋਪਲੀ)-ਨਗਰ ਪੰਚਾਇਤ ਦੇ ਅਧੂਰੇ ਵਿਕਾਸ ਦਾ ਬੰਬੀਹਾ ਲੋਕਾਂ ਦੇ ਸਿਰ ਚੜ ਕੇ ਬੋਲ ਰਿਹਾ ਹੈ | ਨਗਰ ਪੰਚਾਇਤ ਨੂੰ ਬਿਨਾਂ ਦੇਰੀ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਤੇ ਹੋਣ ਵਾਲੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਨਾ ਚਾਹੀਦਾ ਹੈ ਤਾਂਕਿ ਕਸਬੇ ਦੀਆਂ ਗਲੀਆਂ ਵਿਚ ਪਏ ਗਾਰੇ ਤੋਂ ਲੋਕਾਂ ਕੁਝ ਰਾਹਤ ਮਿਲ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਾਂਝੇ ਕੀਤੇ | ਐਡਵੋਕੇਟ ਗੁਰਪ੍ਰੀਤ ਕੰਬੋਜ ਦੀ ਟੀਮ ਨੇ ਕਿਹਾ ਕਿ ਨਗਰ ਪੰਚਾਇਤ ਨੇ ਕਸਬੇ ਵਿਚ ਜੋ ਵਿਕਾਸ ਕਾਰਜ ਸ਼ੁਰੂ ਕੀਤੇ ਹਨ ਬੇਹੱਦ ਧੀਮੀ ਰਫ਼ਤਾਰ ਨਾਲ ਚੱਲ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਵਾਰਡ ਨੰਬਰ-3 ਦੀ ਪੰਡਤਾਂ ਵਾਲੀ ਗਲੀ ਜੋ ਕਿ ਤਕਰੀਬਨ 7-8 ਮਹੀਨੇ ਪਹਿਲਾਂ ਸ਼ੁਰੂ ਹੋਈ ਸੀ ਅਜੇ ਤੱਕ ਉਸ ਗਲੀ ਦਾ ਕੰਮ ਅੱਧ ਵਿਚਾਲੇ ਛੱਡ ਕੇ ਠੇਕੇਦਾਰ ਨੇ ਗਲੀ ਬਣਾਉਣ ਦਾ ਕੰਮ ਵਿਚਾਲੇ ਬੰਦ ਕਰ ਦਿੱਤਾ ਹੈ | ਐਡਵੋਕੇਟ ਕੰਬੋਜ ਅਤੇ ਸਾਥੀਆਂ ਨੇ ਦੱਸਿਆ ਉਕਤ ਗਲੀ ਨੂੰ ਸ਼ੁਰੂ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕੁਝ ਮਹੀਨੇ ਪਹਿਲਾਂ ਕਾਫੀ ਜੱਦੋ-ਜਹਿਦ ਕੀਤੀ ਸੀ ਤੇ ਫਿਰ ਜਾ ਕੇ ਕੰਮ ਸ਼ੁਰੂ ਹੋਇਆ ਸੀ ਤੇ ਗਲੀ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ, ਪਰ ਕੁਝ ਮਹੀਨੇ ਬੀਤ ਜਾਣ ਦੇ ਬਾਅਦ ਵੀ ਗਲੀ ਬਣਨ ਦਾ ਕੰਮ ਪੂਰਾਂ ਨਹੀਂ ਹੋ ਸਕਿਆ, ਉਨ੍ਹਾਂ ਨੇ ਕਿਹਾ ਕਿ ਨਗਰ ਪੰਚਾਇਤ ਨੂੰ ਠੇਕੇਦਾਰ ਦੀ ਖਿਚਾਈ ਕਰਨੀ ਚਾਹੀਦੀ ਤੇ ਗੁਰਦੁਆਰਾ ਅਮਰਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਗਲੀ ਜੋ ਕਿ ਪਿਛਲੇ 10 ਸਾਲਾਂ ਤੋਂ ਨਵੀਨੀਕਰਨ ਨਾ ਹੋਣ ਕਰਕੇ ਵਿਕਾਸ ਕਾਰਜਾਂ ਨੂੰ ਮੂੰਹ ਚਿੜਾ ਰਹੀ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜਿਹਾ ਸਾਰਾਂ ਕੁਝ ਨਗਰ ਪੰਚਾਇਤ ਦੀ ਲਾਪਰਵਾਹੀ ਕਰਕੇ ਹੋ ਰਿਹਾ ਹੈ | ਇਸ ਮੌਕੇ ਲਖਵਿੰਦਰ ਸਿੰਘ ਪਦਮ, ਅਮਰੀਕ ਸਿੰਘ ਥਿੰਦ, ਜਸਵਿੰਦਰ ਕਾਲਾ, ਦਿਲਬਾਗ ਸਿੰਘ, ਬੱਲਸੇਰ ਬੱਸੀ, ਗੁਰਵਿੰਦਰ ਵਿੱਕੀ, ਦੀਪਾ, ਇੰਦਰਜੀਤ ਸਿੰਘ, ਨਿਸ਼ਾਨ ਸਿੰਘ, ਗੁਰਜੀਤ ਸਿੰਘ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਜੱਗਾ ਸਿੰਘ ਤੇ ਮੁਹੱਲਾ ਨਿਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਨਿਹਾਲ ਸਿੰਘ ਵਾਲਾ, 15 ਜੂਨ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਕਾਮਿਆਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ 33ਵੇਂ ਦਿਨ 'ਚ ਦਾਖ਼ਲ ਹੋ ਚੁੱਕੀ ਹੈ, ਪਰ ਪੰਜਾਬ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਬੁਖਲਾਈਆਂ- ਸਮਾਲਸਰ

ਸਮਾਲਸਰ, 15 ਜੂਨ (ਕਿਰਨਦੀਪ ਸਿੰਘ ਬੰਬੀਹਾ)-ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਦੇ ਗੱਠਜੋੜ ਨੇ ਪੰਜਾਬ ਦੀ ਰਾਜਨੀਤੀ ਵਿਚ ਉਥੱਲ ਪੁਥਲ ਮਚਾ ਦਿੱਤੀ ਹੈ | ਇਸ ਗੱਠਜੋੜ ਨੂੰ ਲੈ ਕੇ ਜਿੱਥੇ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਰਪੂਰ ਖ਼ੁਸ਼ੀ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇਕ ਹੋਰ ਉਪਲਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕਡਾਊਨ ਤੋਂ ਬਾਅਦ ...

ਪੂਰੀ ਖ਼ਬਰ »

ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਵਧਾਇਆ ਮਾਣ-ਡਾ. ਛੀਨਾ

ਜਲੰਧਰ, 14 ਜੂਨ (ਅਜੀਤ ਬਿਊਰੋ)-ਸਰਕਾਰ ਦੀ ਸੁਚੱਜੀ ਅਗਵਾਈ 'ਚ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX