ਤਾਜਾ ਖ਼ਬਰਾਂ


ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ
. . .  5 minutes ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਦੂਜੇ ਪੜਾਅ ਦੀ ਸ਼ੁਰੂਆਤ ਰਾਸ਼ਟਰਗੀਤ ਨਾਲ...
ਨਵੇਂ ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ
. . .  12 minutes ago
ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ ਸਥਾਪਤ ਕੀਤੇ ਜਾ ਰਹੇ ਨੇ 10 ਨਵੇਂ ਅਜਾਇਬ ਘਰ-ਪ੍ਰਧਾਨ ਮੰਤਰੀ
. . .  9 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਵੀ ਅਸੀਂ ਭਾਰਤ ਵਿਚ ਨਵੀਂ ਕਿਸਮ ਦੇ ਅਜਾਇਬ ਘਰ ਅਤੇ ਯਾਦਗਾਰਾਂ ਬਣਦੇ ਵੇਖੇ ਹਨ। ਸੁਤੰਤਰਤਾ ਸੰਗਰਾਮ ਵਿਚ ਕਬਾਇਲੀ...
ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ-ਪ੍ਰਧਾਨ ਮੰਤਰੀ
. . .  17 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ। ਸਾਡੇ ਅੰਮ੍ਰਿਤ ਸਰੋਵਰ ਵਿਸ਼ੇਸ਼ ਹਨ ਕਿਉਂਕਿ ਉਹ ਆਜ਼ਾਦੀ ਕਾ ਅੰਮ੍ਰਿਤ ਕਾਲ...
ਮੈਂ ਖੁਸ਼ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ 'ਤੇ ਨਹੀਂ ਗਿਆ-ਸ਼ਰਦ ਪਵਾਰ
. . .  9 minutes ago
ਮੁੰਬਈ, 28 ਮਈ-ਹਵਨ, ਬਹੁ-ਧਰਮੀ ਪ੍ਰਾਰਥਨਾਵਾਂ ਅਤੇ 'ਸੇਂਗੋਲ' ਨਾਲ ਨਵੀਂ ਸੰਸਦ ਦੇ ਉਦਘਾਟਨ 'ਤੇ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਸਵੇਰ ਦਾ ਆਯੋਜਨ ਦੇਖਿਆ। ਮੈਂ ਖੁਸ਼ ਹਾਂ ਕਿ ਮੈਂ ਉੱਥੇ ਨਹੀਂ ਗਿਆ। ਉਥੇ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਮੈਂ ਚਿੰਤਤ ਹਾਂ। ਕੀ ਅਸੀਂ ਦੇਸ਼...
ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ-ਦਿੱਲੀ ਪੁਲਿਸ
. . .  25 minutes ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਦੇ ਵਿਰੋਧ 'ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ...
ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ-ਪ੍ਰਹਿਲਾਦ ਜੋਸ਼ੀ
. . .  47 minutes ago
ਨਵੀਂ ਦਿੱਲੀ, 28 ਮਈ-ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ, ਉਹ ਸੇਂਗੋਲ ਬਾਰੇ ਝੂਠ ਬੋਲ ਰਹੀ ਹੈ। ਸੰਸਦ ਲੋਕਤੰਤਰ ਦਾ ਮੰਦਰ ਹੈ, ਨਵੀਂ ਸੰਸਦ ਲਈ ਜਿਸ...
ਯੁਵਾ ਸੰਗਮ ਦੇ ਪਹਿਲੇ ਦੌਰ ਚ ਲਗਭਗ 1200 ਨੌਜਵਾਨਾਂ ਨੇ ਦੇਸ਼ ਦੇ 22 ਰਾਜਾਂ ਦਾ ਕੀਤਾ ਦੌਰਾ-ਪ੍ਰਧਾਨ ਮੰਤਰੀ
. . .  58 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਯੁਵਾ ਸੰਗਮ ਦੇ ਪਹਿਲੇ ਦੌਰ ਵਿਚ ਲਗਭਗ 1200 ਨੌਜਵਾਨਾਂ ਨੇ ਦੇਸ਼ ਦੇ 22 ਰਾਜਾਂ ਦਾ ਦੌਰਾ ਕੀਤਾ। ਹਰ ਕੋਈ ਜੋ ਇਸ ਦਾ ਹਿੱਸਾ ਰਿਹਾ ਹੈ, ਅਜਿਹੀਆਂ ਯਾਦਾਂ...
ਅਗਲੇ 25 ਸਾਲ ਦੇਸ਼ ਲਈ ਬਹੁਤ ਮਹੱਤਵਪੂਰਨ-ਪ੍ਰਧਾਨ ਮੰਤਰੀ
. . .  53 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' 'ਚ ਕਿਹਾ ਕਿ ਦੁਨੀਆ ਭਰ ਦੇ ਲੋਕ ਮਨ ਕੀ ਬਾਤ ਨਾਲ ਜੁੜੇ ਹਨ। ਅਗਲੇ 25 ਸਾਲ ਦੇਸ਼ ਲਈ ਬਹੁਤ ਮਹੱਤਵਪੂਰਨ ਹਨ। ਇਕ ਭਾਰਤ, ਸ਼੍ਰੇਸ਼ਠ ਭਾਰਤ ਦੀ ਮੁਹਿੰਮ ਨੂੰ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਦੇ 101ਵੇਂ ਸੰਸਕਰਨ ਨੂੰ ਸੰਬੋਧਨ ਕਰ ਰਹੇ...
ਚੰਗਾ ਹੁੰਦਾ, ਜੇ ਲੋਕ ਸਭਾ ਸਪੀਕਰ ਓਮ ਬਿਰਲਾ ਕਰਦੇ ਨਵੇਂ ਸੰਸਦ ਭਵਨ ਦਾ ਉਦਘਾਟਨ-ਓਵੈਸੀ
. . .  about 1 hour ago
ਨਵੀਂ ਦਿੱਲੀ, 28 ਮਈ-ਏ.ਆਈ.ਐਮ.ਆਈ.ਐਮ. ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਲੋਕ ਸਭਾ ਸਪੀਕਰ ਓਮ ਬਿਰਲਾ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਦੇ। ਆਰ.ਜੇ.ਡੀ. ਦਾ ਕੋਈ ਸਟੈਂਡ ਨਹੀਂ, ਪੁਰਾਣੀ ਸੰਸਦ ਦੀ ਇਮਾਰਤ ਨੂੰ ਦਿੱਲੀ ਫਾਇਰ ਸਰਵਿਸ...
ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟ ਯਾਤਰੀਆਂ ਦੀ ਆਵਾਜਾਈ ਲਈ ਬੰਦ
. . .  about 2 hours ago
ਨਵੀਂ ਦਿੱਲੀ, 28 ਮਈ-ਕੇਂਦਰੀ ਸਕੱਤਰੇਤ ਅਨੁਸਾਰ ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟਾਂ ਨੂੰ ਯਾਤਰੀਆਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ...
ਦਿੱਲੀ ਪਹਿਲਵਾਨ ਕੁੜੀਆਂ ਦੇ ਧਰਨੇ ਚ ਸ਼ਾਮਿਲ ਹੋਣ ਲਈ ਜਾਂਦੀਆਂ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ
. . .  about 2 hours ago
ਸ਼ੁਤਰਾਣਾ, 28 ਮਈ (ਬਲਦੇਵ ਸਿੰਘ ਮਹਿਰੋਕ- ਦੇਸ਼ ਦੀਆਂ ਕੌਮਾਂਤਰੀ ਖਿਡਾਰਨਾਂ ਕਰੀਬ ਇਕ ਮਹੀਨੇ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਇਨਸਾਫ਼ ਦੀ ਮੰਗ ਨੂੰ ਲੈਕੇ ਧਰਨੇ 'ਤੇ ਬੈਠੀਆਂ ਹਨ ਤੇ ਉਨ੍ਹਾਂ ਦੇ ਸਮਰਥਨ ਵਿਚ ਬਹੁਤ ਸਾਰੀਆਂ ਜਥੇਬੰਦੀਆਂ ਵੀ ਆਈਆਂ ਹਨ। ਅੱਜ ਕ੍ਰਾਂਤੀਕਾਰੀ...
ਆਈਫਾ 2023: ਇਰਫਾਨ ਖਾਨ ਦੇ ਬੇਟੇ ਬਾਬਿਲ ਨੇ 'ਕਾਲਾ' ਲਈ ਜਿੱਤਿਆ ਬੈਸਟ ਡੈਬਿਊ ਐਕਟਰ ਦਾ ਪੁਰਸਕਾਰ
. . .  about 2 hours ago
ਆਬੂ ਧਾਬੀ, 28 ਮਈ-ਮਰਹੂਮ ਅਦਾਕਾਰ ਇਰਫ਼ਾਨ ਖ਼ਾਨ ਦੇ ਪੁੱਤਰ ਬਾਬਿਲ ਖ਼ਾਨ ਨੇ ਆਈਫ਼ਾ 2023 'ਚ ਫ਼ਿਲਮ 'ਕਾਲਾ' ਵਿਚ ਆਪਣੀ ਅਦਾਕਾਰੀ ਲਈ ਸਰਵੋਤਮ ਡੈਬਿਊ ਅਦਾਕਾਰ...
ਬੀ.ਐਸ.ਐਫ. ਵਲੋਂ ਡਰੋਨ ਬਰਾਮਦ ਕਰ 3.4 ਕਿਲੋ ਸਮੇਤ ਇਕ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 28 ਮਈ-ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਧਨੋਏ ਖ਼ੁਰਦ ਦੇ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਕੀਤਾ।ਪੰਜਾਬ ਫਰੰਟੀਅਰ ਅਨੁਸਾਰ ਇਸ ਦੇ ਨਾਲ ਇਕ ਵਿਅਕਤੀ ਨੂੰ ਵੀ ਲਗਭਗ 3.4 ਕਿਲੋਗ੍ਰਾਮ ਵਜ਼ਨ ਦੇ 3 ਪੈਕੇਟ ਦੇ ਸ਼ੱਕੀ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ...
ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  about 3 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਵਿਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ...
ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਕਰ ਰਹੇ ਪਹਿਲਵਾਨਾਂ ਵਲੋਂ ਨਵੇਂ ਸੰਸਦ ਭਵਨ ਤੱਕ ਪਹਿਲਵਾਨਾਂ ਦੇ ਮਾਰਚ ਤੋਂ ਪਹਿਲਾਂ ਅੱਜ "ਮਹਿਲਾ ਸਨਮਾਨ ਮਹਾਪੰਚਾਇਤ" ਦਾ ਆਯੋਜਨ ਕੀਤਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਚ ਪਵਿੱਤਰ 'ਸੇਂਗੋਲ' ਕੀਤਾ ਸਥਾਪਤ
. . .  about 3 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਵਿਚ ਪਵਿੱਤਰ 'ਸੇਂਗੋਲ' ਸਥਾਪਤ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਕੀਤਾ ਉਦਘਾਟਨ
. . .  about 4 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ...
ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਵਧਾਈ ਗਈ ਸੁਰੱਖਿਆ
. . .  about 4 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪਹਿਲਵਾਨਾਂ ਨੇ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਂ ਪੰਚਾਇਤ ਕਰਨ...
ਉਦਘਾਟਨ ਸਮਾਰੋਹ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਵੀ.ਆਈ.ਪੀਜ਼. ਦੀ ਆਮਦ ਸ਼ੁਰੂ
. . .  about 4 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵਿਚ ਵੀ.ਆਈ.ਪੀਜ਼. ਦੀ ਆਮਦ ਉਦਘਾਟਨ ਸਮਾਰੋਹ ਤੋਂ ਪਹਿਲਾਂ ਸ਼ੁਰੂ ਹੋ ਗਈ...
ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ ਬਰਾਮਦ
. . .  about 4 hours ago
ਅੰਮ੍ਰਿਤਸਰ, 28 ਮਈ-ਬੀਤੀ ਰਾਤ ਅੰਮ੍ਰਿਤਸਰ ਸੈਕਟਰ ਵਿਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ (ਤਕਰੀਬਨ 2.2 ਕਿਲੋਗ੍ਰਾਮ) ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ. ਪੰਜਾਬ ਫਰੰਟੀਅਰ ਅਨੁਸਾਰ...
ਪ੍ਰਧਾਨ ਮੰਤਰੀ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ
. . .  about 4 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ ਕੀਤੀ।ਪੂਜਾ ਦੀ ਰਸਮ ਕਰੀਬ ਇਕ ਘੰਟੇ ਤੱਕ ਚੱਲੇਗੀ। ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੇਸ਼ੀਆ ਮਾਸਟਰਜ਼ 2023 ਦੇ ਫਾਈਨਲ ਚ ਐਚ.ਐਸ. ਪ੍ਰਣਯ
. . .  1 day ago
ਕੁਆਲਾਲੰਪੁਰ, 27 ਮਈ-ਮਲੇਸ਼ੀਆ ਮਾਸਟਰਜ਼ 2023: ਸੱਟ ਕਾਰਨ ਵਿਰੋਧੀ ਖਿਡਾਰੀ ਦੇ ਹਟਣ ਤੋਂ ਬਾਅਦ ਭਾਰਤ ਦੇ ਐਚ.ਐਸ. ਪ੍ਰਣਯ ਨੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553

ਸੰਗਰੂਰ

ਨਸ਼ਿਆਂ ਤੇ ਗੁੰਡਾਗਰਦੀ ਵਰਗੀਆਂ ਅਲਾਮਤਾਂ ਖ਼ਿਲਾਫ਼ ਜੰਗ ਜਿੱਤਣ ਲਈ ਪ੍ਰੈੱਸ ਤੇ ਪੁਲਿਸ ਦਾ ਤਾਲਮੇਲ ਜ਼ਰੂਰੀ-ਐਸ.ਐਸ.ਪੀ. ਕੰਵਰਦੀਪ ਕੌਰ

ਮਲੇਰਕੋਟਲਾ, 15 ਜੂਨ (ਕੁਠਾਲਾ, ਹਨੀਫ਼ ਥਿੰਦ, ਪਾਰਸ ਜੈਨ) - ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦੀ ਪਹਿਲੀ ਐਸ.ਐਸ.ਪੀ. ਕੰਵਰਦੀਪ ਕੌਰ ਆਈ.ਪੀ.ਐਸ. ਨੇ ਅੱਜ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਸਮੇਤ ਸਥਾਨਕ ਪੱਤਰਕਾਰਾਂ ਨਾਲ ਆਪਣੀ ਪਲੇਠੀ ਮਿਲਣੀ ਦੌਰਾਨ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੁੱਖ ਸੜਕ ਜਾਮ ਕਰਦਿਆਂ ਕੈਪਟਨ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਵਾ ਮਹੀਨੇ ਤੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁਕੰਮਲ ਹੜਤਾਲ 'ਤੇ ਬੈਠੇ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਦਿਆਂ ਮੁੱਖ ਸੜਕ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਦਿਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਸਿਖ਼ਰਾਂ ਨੂੰ ਛੂਹ ਰਹੀ ਹੈ- ਝੂੰਦਾਂ

ਸੰਗਰੂਰ, 15 ਜੂਨ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਪਾਰਟੀ ਦੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੱਥੇ ਕਰੋਨਾ ਮਹਾਂਮਾਰੀ ਦੌਰਾਨ ਪੂਰਾ ਦੇਸ ...

ਪੂਰੀ ਖ਼ਬਰ »

ਖਿਡਾਰਨ ਦੀ ਪੂਨੀਆ ਪਰਿਵਾਰ ਨੇ ਕੀਤੀ ਆਰਥਿਕ ਸਹਾਇਤਾ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੀ ਕਰਤਾਰਪੁਰਾ ਬਸਤੀ ਦੀ ਵਸਨੀਕ ਬਲਜੀਤ ਕੌਰ ਨਾਂਅ ਦੀ ਖਿਡਾਰਨ ਦੀ ਮਦਦ ਲਈ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਉਸ ਵੇਲੇ ਅੱਗੇ ਆਏ, ਜਦ ਇਹ ਹੋਣਹਾਰ ਖਿਡਾਰਨ ਤੰਗੀ ਤੁਰਸ਼ੀਆਂ ਵਿਚ ਆਪਣਾ ...

ਪੂਰੀ ਖ਼ਬਰ »

ਪਿੰਡ ਮੰਗਵਾਲ 'ਚ ਬਣੇ ਸਿਵਲ ਪਸ਼ੂ ਹਸਪਤਾਲ 'ਚ ਡੇਢ ਸਾਲ ਬੀਤ ਜਾਣ 'ਤੇ ਵੀ ਸ਼ੁਰੂ ਨਹੀਂ ਹੋਈਆਂ ਸੇਵਾਵਾਂ

ਸੰਗਰੂਰ, 15 ਜੂਨ (ਧੀਰਜ ਪਸ਼ੌਰੀਆ)-ਪੰਜਾਬ ਵਿਚ ਅਜਿਹੀਆਂ ਬਿਲਡਿੰਗਾਂ ਦੀ ਸੂਚੀ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ, ਜਿਨ੍ਹਾਂ 'ਤੇ ਲੱਖਾਂ ਕਰੋੜਾਂ ਰੁਪਏ ਖ਼ਰਚ ਹੋ ਜਾਣ ਦੇ ਬਾਵਜੂਦ ਉਹ ਕਿਸੇ ਵੀ ਕੰਮ ਨਹੀਂ ਆਈਆਂ | ਇਸੇ ਤਰ੍ਹਾਂ ਪਹਿਲੀਂ ਪਾਤਸ਼ਾਹੀ ਸ੍ਰੀ ਗੁਰੂ ...

ਪੂਰੀ ਖ਼ਬਰ »

2 ਔਰਤਾਂ 'ਤੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਾ ਕੇ ਸੁੱਟਿਆ

ਸ਼ੇਰਪੁਰ, 15 ਜੂਨ (ਦਰਸਨ ਪਿੰਡ ਖੇੜੀ)- ਨੇੜਲੇ ਪਿੰਡ ਈਨਾਂ ਬਾਜਵਾ ਵਿਖੇ ਇਕ ਵਿਅਕਤੀ ਨੂੰ ਗਾਲਾ ਕੱਢਣ ਤੋਂ ਰੋਕਣਾ ਉਸ ਸਮੇਂ ਭਾਰੀ ਪੈ ਗਿਆ, ਜਦੋਂ ਗਾਲਾ ਕੱਢਣ ਵਾਲੇ ਵਿਅਕਤੀ ਨੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟ ਦਿੱਤਾ, ਜਿਸ ਵਿਚ 2 ਔਰਤਾਂ ਅੱਗ ਨਾਲ ...

ਪੂਰੀ ਖ਼ਬਰ »

ਸਬ ਤਹਿਸੀਲ ਲੌਂਗੋਵਾਲ ਦੇ ਪਖ਼ਾਨਿਆਂ ਦੇ ਹਾਲਾਤ ਹੋਏ ਬਦਤਰ

ਲੌਂਗੋਵਾਲ­ 15 ਜੂਨ (ਵਿਨੋਦ­ ਖੰਨਾ)-ਸਬ-ਤਹਿਸੀਲ ਲੌਂਗੋਵਾਲ ਵਿਖੇ ਨਾਕਸ ਹਾਲਤ ਦੇ ਚੱਲਦਿਆਂ ਬੰਦ ਕੀਤੇ ਪਖਾਨਿਆਂ ਕਾਰਨ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਪਖਾਨੇ ਸਫ਼ਾਈ ਦੀ ਅਣਹੋਂਦ ਕਾਰਨ ਬੰਦ ਪਏ ਹਨ | ਪਖਾਨਿਆਂ ਦੇ ...

ਪੂਰੀ ਖ਼ਬਰ »

ਸੁਨਾਮ ਪੁਲਿਸ ਵਲੋਂ ਚੋਰ ਗਰੋਹ ਕਾਬੂ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਚੋਰੀ ਕੀਤੇ 4 ਮੋਟਰਸਾਈਕਲਾਂ ਸਮੇਤ ਇਕ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਵੀ ਅਨਾਜ ਮੰਡੀ ਸੁਨਾਮ ...

ਪੂਰੀ ਖ਼ਬਰ »

600 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਉੱਪਰ ਇਕ ਵਿਅਕਤੀ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਔਰਤ ਦੀਆਂ ਝਪਟੀਆਂ ਵਾਲੀਆਂ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਸਥਾਨਕ ਬਾਈਪਾਸ ਰੋਡ ਉੱਪਰ ਦਿਨ-ਦਿਹਾੜੇ ਕਾਰ ਸਵਾਰ ਇਕ ਮਰਦ ਤੇ ਦੋ ਔਰਤਾਂ ਨੇ ਸੈਰ ਕਰਦੀ ਇਕ ਔਰਤ ਨੂੰ ਨਾਟਕੀ ਢੰਗ ਨਾਲ ਕਾਰ ਵਿਚ ਬਿਠਾ ਕੇ ਲਿਜਾਣ ਮਗਰੋਂ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਉਤਾਰ ਕੇ ਲੈ ਜਾਣ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਨਹਿਰ 'ਚ ਡਿਗਣ ਨਾਲ ਮੌਤ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਨੇੜਲੇ ਪਿੰਡ ਝਨੇਰ ਦੇ ਇਕ ਨੌਜਵਾਨ ਦੀ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਨਹਿਰ ਵਿਚ ਡਿੱਗ ਜਾਣ ਕਾਰਣ ਮੌਤ ਹੋਣ ਜਾਣ ਦਾ ਸਮਾਚਾਰ ਮਿਲਿਆ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਬਲਜੀਤ ਸਿੰਘ (26) ਪੁੱਤਰ ਬਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਲੰਬੇ ਕੇਸ ਮੁਕਾਬਲੇ ਕਰਵਾਏ

ਸ਼ੇਰਪੁਰ, 15 ਜੂਨ (ਦਰਸ਼ਨ ਸਿੰਘ ਖੇੜੀ) - ਪਿੰਡ ਈਸਾਪੁਰ ਲੰਡਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਹਰ ਮਹੀਨੇ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਤੇਗ਼ ਬਹਾਦਰ ਵਿਖੇ ਦਾਨੀ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ

ਮਲੇਰਕੋਟਲਾ, 15 ਜੂਨ (ਕੁਠਾਲਾ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਿਖੇ ਅੱਜ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਘਰ ਦੀ ਚੱਲ ਰਹੀ ਕਾਰ ਸੇਵਾ ਲਈ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਵਿਚ ਦਸਵੰਧ ਦਾਨ ਵਾਲੀਆਂ ਦਾਨੀ ਸਿੱਖ ਸ਼ਖ਼ਸੀਅਤਾਂ ਨੂੰ ...

ਪੂਰੀ ਖ਼ਬਰ »

ਦਾਮਨ ਬਾਜਵਾ ਵਲੋਂ 58 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਭੁੱਲਰ, ਧਾਲੀਵਾਲ, ਸੱਗੂ)- ਅੱਜ ਸੁਨਾਮ ਵਿਖੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ 58 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਖਮੀਰਵਾਲਾ ਤੋਂ ਉੱਪਲੀ ਬਰਾਸਤਾ ਭਰੂਰ ਰੇਲਵੇ ਲਾਈਨ ਦੇ ਨਾਲ ਜਾਂਦੀ 18 ...

ਪੂਰੀ ਖ਼ਬਰ »

ਵਜ਼ੀਫ਼ੇ ਘੁਟਾਲੇ ਖ਼ਿਲਾਫ਼ 'ਆਪ' ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਸੰਗਰੂਰ, 15 ਜੂਨ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਦਲਿਤ ਵਿਦਿਆਰਥੀਆਂ ਦੀ 64 ਕਰੋੜ ਰੁਪਏ ਵਜੀਫਾ ਰਾਸ਼ੀ ਗਬਨ ਕਰਨ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਜ਼ਿਲ੍ਹਾ ਪੱਧਰੀ ਲੜੀਵਾਰ ...

ਪੂਰੀ ਖ਼ਬਰ »

ਕਿਸਾਨਾਂ ਨੇ ਹਾਈਵੇ ਜਾਮ ਕਰ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਕੀਤੀ ਨਾਅਰੇਬਾਜ਼ੀ

ਨਦਾਮਪੁਰ/ਚੰਨੋ, 15 ਜੂਨ (ਹਰਜੀਤ ਸਿੰਘ ਨਿਰਮਾਣ)- ਪਿਛਲੇ ਦਿਨੀਂ ਆਈ ਤੇਜ ਹਨ੍ਹੇਰੀ ਤੂਫ਼ਾਨ ਕਾਰਨ ਬੰਦ ਹੋਈ ਮੋਟਰਾਂ ਵਾਲੀ ਬਿਜਲੀ ਸਪਲਾਈ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਚਾਲੂ ਨਾ ਹੋਣ ਕਾਰਨ ਨੂੰ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤੋਂ ਨਾਰਾਜ਼ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਚੰਡੀਗੜ੍ਹ ਬਠਿੰਡਾ ਮੁੱਖ ਮਾਰਗ 'ਤੇ ਜਾਮ ਲਾ ਕੇ ਧਰਨਾ ਦਿੱਤਾ | ਪਿਛਲੇ ਚਾਰ ਦਿਨਾਂ ਤੋਂ ਖੇਤੀ ਵਾਲੀ ਬਿਜਲੀ ਸਪਲਾਈ ਠੱਪ ਹੋਣ 'ਤੇ ਗੁੱਸੇ 'ਚ ਆਏ ਪਿੰਡ ਚੰਨੋ, ਮੁਨਸੀਵਾਲਾ ਅਤੇ ਮਸਾਣੀ ਦੇ ਕਿਸਾਨਾਂ ਵਲੋਂ ਸੋਮਵਾਰ ਦੇਰ ਸਾਮ ਪਿੰਡ ਕਾਲਾਝਾੜ ਪੁਲਿਸ ਚੌਕੀ ਨੇੜੇ ਬਠਿੰਡਾ-ਚੰਡੀਗੜ੍ਹ ਹਾਈਵੇ ਜਾਮ ਕਰ ਕੇ ਧਰਨਾ ਦਿੱਤਾ | ਹਾਈਵੇ ਦੇ ਦੋਵੇਂ ਪਾਸੇ ਸੜਕ ਰੋਕ ਕੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਬਲਜਿੰਦਰ ਸਿੰਘ ਗੋਗੀ, ਰਜਿੰਦਰ ਸਿੰਘ ਮੁਨਸੀਵਾਲਾ, ਭੁਪਿੰਦਰ ਸਿੰਘ, ਬੇਅੰਤ ਸਿੰਘ ਚੰਨੋ, ਜਗਵਿੰਦਰ ਸਿੰਘ ਜੋਗਾ ਅਤੇ ਬਲਵਿੰਦਰ ਸਿੰਘ ਮੁਨਸੀਵਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਆਏ ਤੇਜ਼ ਹਨ੍ਹੇਰੀ ਤੂਫ਼ਾਨ ਨਾਲ ਬਿਜਲੀ ਦੇ ਖੰਭੇ ਅਤੇ ਤਾਰਾਂ ਟੁੱਟ ਜਾਣ ਕਾਰਨ ਲਗਾਤਾਰ ਚਾਰ ਦਿਨਾਂ ਤੋਂ ਕਿਸਾਨਾਂ ਦੇ ਖੇਤਾਂ ਨੂੰ ਬਿਜਲੀ ਨਹੀਂ ਮਿਲ ਰਹੀ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਕੁਦਰਤ ਦੀ ਕਰੋਪੀ ਤੋਂ ਚਾਰ ਦਿਨ ਬਾਅਦ ਵੀ ਪਾਵਰਕਾਮ ਵਿਭਾਗ ਆਪਣਾ ਸਹੀ ਰੋਲ ਅਦਾ ਨਹੀਂ ਕੀਤਾ ਰਿਹਾ ਜਿਸ ਕਾਰਨ ਤਕਰੀਬਨ 200 ਦੇ ਕਰੀਬ ਮੋਟਰਾਂ ਦੀ ਸਪਲਾਈ ਠੱਪ ਪਈ ਹੈ | ਖੇਤਾਂ 'ਚ ਝੋਨੇ ਦੀ ਲਵਾਈ ਰੁਕ ਗਈ ਹੈ ਅਤੇ ਖੇਤਾਂ ਵਿਚ ਰਹਿ ਰਹੇ ਮਜ਼ਦੂਰ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ ਅਤੇ ਪਾਣੀ ਦੀ ਕਿੱਲਤ ਕਾਰਨ ਸੁੱਕ ਰਹੀ ਫ਼ਸਲ ਨੂੰ ਬਚਾਉਣ ਲਈ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਫ਼ਸਲ ਦੀ ਪੈਦਾਵਾਰ ਕਰਨ ਲਈ ਮਜਬੂਰ ਹੋ ਰਹੇ ਹਨ | ਕਿਸਾਨਾਂ ਨੇ ਕਿਹਾ ਕਿ ਇਸ ਸਬੰਧੀ ਪਾਵਰਕਾਮ ਦੇ ਨਦਾਮਪੁਰ ਸਬ ਡਵੀਜ਼ਨ ਦਫ਼ਤਰ ਦੇ ਅਧਿਕਾਰੀਆਂ ਨੂੰ ਕਈ ਵਾਰ ਬੇਨਤੀ ਕਰਨ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਜਿਸ ਕਰ ਕੇ ਕਿਸਾਨਾਂ ਨੂੰ ਮਜਬੂਰੀ 'ਚ ਰੋਡ 'ਤੇ ਧਰਨਾ ਲਾਉਣਾ ਪਿਆ |
ਅਧਿਕਾਰੀਆਂ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ
ਉੱਧਰ ਕਿਸਾਨਾਂ ਦੇ ਰੋਹ ਦਾ ਪਤਾ ਲੱਗਦਿਆਂ ਹੀ ਪਾਵਰਕਾਮ ਦੇ ਅਧਿਕਾਰੀਆਂ ਨੇ ਧਰਨੇ 'ਚ ਪਹੁੰਚ ਕੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਬਿਜਲੀ ਮੁਲਾਜ਼ਮ ਮੰਗਲਵਾਰ ਸਵੇਰੇ 8 ਵਜੇ ਉਨ੍ਹਾਂ ਦੇ ਖੇਤਾਂ ਵਿਚ ਹਾਜ਼ਰ ਹੋਣਗੇ ਅਤੇ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਨੂੰ ਚਾਲੂ ਕਰ ਦਿੱਤਾ ਜਾਵੇਗਾ | ਅਧਿਕਾਰੀਆਂ ਵਲੋਂ ਮਿਲੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਤੋਂ ਧਰਨਾ ਚੁੱਕਿਆ | ਕਿਸਾਨਾਂ ਦੇ ਰੋਡ ਜਾਮ ਦੌਰਾਨ ਹਾਈਵੇ 'ਤੇ ਦੋਵਾਂ ਪਾਸੇ ਫਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਜਾਮ ਖੁੱਲ੍ਹਣ 'ਤੇ ਵਾਹਨ ਚਾਲਕਾਂ ਨੇ ਸੁੱਖ ਦਾ ਸਾਹ ਲਿਆ | ਅੱਜ ਦੁਪਹਿਰ ਨਦਾਮਪੁਰ ਸਬ ਡਵੀਜ਼ਨ ਦੇ ਐਸ.ਡੀ.ਓ. ਹਰਸਜੋਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਬਿਜਲੀ ਕਰਮਚਾਰੀ ਸਪਲਾਈ ਠੀਕ ਕਰਨ ਗਏ ਹੋਏ ਹਨ |

ਖ਼ਬਰ ਸ਼ੇਅਰ ਕਰੋ

 

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ 21 ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਰੋਸ ਪ੍ਰਦਰਸ਼ਨ ਦਾ ਐਲਾਨ

ਮਲੇਰਕੋਟਲਾ, 15 ਜੂਨ (ਕੁਠਾਲਾ)-ਰਵਿਦਾਸ ਮੰਦਿਰ ਸੱਟਾ ਚੌਂਕ ਮਲੇਰਕੋਟਲਾ ਵਿਖੇ ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਇਕਾਈ ਮਲੇਰਕੋਟਲਾ ਦੀ ਮੀਟਿੰਗ ਹੋਈ ਹੈ | ਸੁਖਵਿੰਦਰ ਸਿੰਘ ਪ੍ਰਧਾਨ ਬਲਾਕ ਮਲੇਰਕੋਟਲਾ-1 ਤੇ ਤੇਜਿੰਦਰ ਸਿੰਘ ਪ੍ਰਧਾਨ ਬਲਾਕ ਮਲੇਰਕੋਟਲਾ-2 ਅਤੇ ...

ਪੂਰੀ ਖ਼ਬਰ »

ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਵਫ਼ਦ ਮੰਤਰੀ ਨੂੰ ਮਿਲਿਆ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਦਲਿਤ ਵੈੱਲਫੇਅਰ ਸੰਗਠਨ ਦਾ ਵਫ਼ਦ ਜਿਸ ਵਿਚ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ, ਸ੍ਰੀਮਤੀ ਪੂਨਮ ਕਾਂਗੜਾ, ਬੀਬੀ ਮੰਜੂ ਹਰਕਿਰਨ ਕੌਰ ਸ਼ਾਮਲ ਸਨ, ਦਾ ਵਫ਼ਦ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੂੰ ਮਿਲਿਆ | ਵਫ਼ਦ ਵਲੋਂ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਵਲੋਂ 'ਆਪ' ਵਰਕਰਾਂ ਨਾਲ ਮੀਟਿੰਗ

ਅਮਰਗੜ੍ਹ, 15 ਜੂਨ (ਜਤਿੰਦਰ ਮੰਨਵੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਹਲਕਾ ਅਮਰਗੜ੍ਹ ਤੋਂ ਨਵ-ਨਿਯੁਕਤ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਪਿੰਡ ਮੰਨਵੀ ਵਿਖੇ 'ਆਪ' ਵਰਕਰਾਂ ਨਾਲ ...

ਪੂਰੀ ਖ਼ਬਰ »

ਰਿਲਾਇੰਸ ਪੰਪ ਅੱਗੇ ਧਰਨਾ ਜਾਰੀ

ਲਹਿਰਾਗਾਗਾ, 15 ਜੂਨ (ਕੰਵਲਜੀਤ ਸਿੰਘ ਢੀਂਡਸਾ/ ਪ੍ਰਵੀਨ ਖੋਖਰ) - ਪਿੰਡ ਲਹਿਲ ਖ਼ੁਰਦ ਨੇੜੇ ਰਿਲਾਇੰਸ ਪੈਟਰੋਲ ਪੰਪ 'ਤੇ ਮੋਦੀ ਸਰਕਾਰ ਵਲੋਂ ਲਿਆਂਦੇ ਜਬਰੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਤਾਰ 257ਵੇਂ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ ਹੋਇਆ

ਲੌਂਗੋਵਾਲ­ 15 ਜੂਨ (ਵਿਨੋਦ­ ਖੰਨਾ) - ਬਰਸਾਤੀ ਮੌਸਮ ਦੀ ਆਮਦ ਦੇ ਮੱਦੇਨਜ਼ਰ ਲੌਂਗੋਵਾਲ ਵਾਲੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ ਹੋ ਗਿਆ ਹੈ | ਅੱਜ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪੁੱਜੇ ਮਾਰਕੀਟ ਕਮੇਟੀ ਚੀਮਾਂ ਦੇ ਵਾਈਸ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ...

ਪੂਰੀ ਖ਼ਬਰ »

ਸ਼ਹਿਰ 'ਚ ਫੈਲ ਰਹੀ ਗੰਦਗੀ ਸਬੰਧੀ ਐਸ.ਡੀ.ਐਮ. ਦੀ ਅਗਵਾਈ ਵਿਚ ਹੋਈ ਵਿਸ਼ੇਸ਼ ਮੀਟਿੰਗ

ਲਹਿਰਾਗਾਗਾ, 15 ਜੂਨ (ਪ੍ਰਵੀਨ ਖੋਖਰ) - ਲਹਿਰਾਗਾਗਾ ਸ਼ਹਿਰ ਵਿਚ ਸਵੱਛਤਾ ਮੁਹਿੰਮ ਨੂੰ ਤੇਜ਼ ਕਰਨ ਦੇ ਮਨੋਰਥ ਨਾਲ ਅੱਜ ਸ਼੍ਰੀ ਪ੍ਰਮੋਦ ਸਿੰਗਲਾ ਐਸ.ਡੀ.ਐਮ. ਲਹਿਰਾਗਾਗਾ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-2 ਸੰਸਥਾਵਾਂ ਦੀ ਮੀਟਿੰਗ ਹੋਈ, ਜਿਸ ਵਿਚ ਸ਼ਹਿਰ ਵਿੱਚ ਆਏ ...

ਪੂਰੀ ਖ਼ਬਰ »

ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫਤਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 15 ਜੂਨ (ਹਰਬੰਸ ਸਿੰਘ ਛਾਜਲੀ)- ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਗੁਰਤੇਜ ਸਿੰਘ ਰਾਠੀ ਦੀ ਅਗਵਾਈ ਹੇਠ ਐਸ.ਸੀ. ਸੁਸਾਇਟੀ (ਨਜੂਮ) ਸਾਦੀਹਰੀ ਦੀ ਜ਼ਮੀਨ ਤੋਂ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਢਿੱਲ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਦੁੱਲਮਾਂ ਦੇ ਖੇਡ ਮੈਦਾਨ ਨੂੰ ਹਰਿਆ-ਭਰਿਆ ਕਰਨ ਲਈ ਚੁੱਕਿਆ ਬੀੜਾ

ਕੁੱਪ ਕਲਾਂ, 15 ਜੂਨ (ਮਨਜਿੰਦਰ ਸਿੰਘ ਸਰੌਦ) - ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਵਲੋਂ ਬੂਟੇ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਦੁੱਲਮਾਂ ਦੇ ਨਵੇਂ ...

ਪੂਰੀ ਖ਼ਬਰ »

ਜਮਹੂਰੀ ਜਥੇਬੰਦੀਆਂ ਵਲੋਂ ਕੋਰੋਨਾ ਵਾਰਡ ਮੂਹਰੇ ਧਰਨਾ ਦੇ ਕੇ ਸਿਹਤ ਸੇਵਾਵਾਂ 'ਚ ਸੁਧਾਰ ਦੀ ਮੰਗ

ਸੰਗਰੂਰ, 15 ਜੂਨ (ਧੀਰਜ ਪਸ਼ੋਰੀਆ)-ਕੋਰੋਨਾ ਪੀੜਤ ਲੋਕਾਂ ਦੀ ਹੋ ਰਹੀ ਖੱਜਲਖੁਆਰੀ ਅਤੇ ਵੱਡੀ ਗਿਣਤੀ ਹੋ ਰਹੀਆਂ ਮੌਤਾਂ ਨੂੰ ਰੋਕਣ ਵਿਚ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਅਸਫ਼ਲ ਰਹਿਣ ਦੇ ਵਿਰੋਧ ਵਿਚ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਲਹਿਰਾਗਾਗਾ 'ਚ ਕਈਆਂ ਲਈ ਵਰਦਾਨ ਤੇ ਕਈਆਂ ਲਈ ਸਿਰਦਰਦੀ ਸਾਬਤ ਹੋ ਰਹੇ ਨੇ ਕੂੜੇ ਦੇ ਢੇਰ

ਲਹਿਰਾਗਾਗਾ, 15 ਜੂਨ (ਪ੍ਰਵੀਨ ਖੋਖਰ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਇਨ੍ਹੀਂ-ਦਿਨੀਂ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਹੜਤਾਲ ਕਰਨ ਦਾ ਰਾਹ ਅਖ਼ਤਿਆਰ ਕੀਤਾ ਹੋਇਆ ਹੈ, ਜਿਸ ਕਰ ਕੇ ਹੋਰਨਾਂ ਸ਼ਹਿਰਾਂ ਵਾਂਗ ਲਹਿਰਾਗਾਗਾ ਦੇ ਗਲੀ, ...

ਪੂਰੀ ਖ਼ਬਰ »

ਡੇਅਰੀ ਮਾਲਕਾਂ 'ਤੇ ਹੋਏ ਪਰਚੇ ਨੂੰ ਰੱਦ ਕਰਵਾਉਣ ਲਈ ਦੋਧੀ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ, ਸੱਗੂ)-ਬੀਤੇ ਦਿਨ ਸ਼ਹਿਰ ਦੀ ਇਕ ਦੁੱਧ ਦੀ ਡੇਅਰੀ 'ਤੇ ਇਕ ਪੱਤਰਕਾਰ ਤੇ ਉਸ ਦੇ ਸਾਥੀਆਂ ਦਾ ਡੇਅਰੀ ਮਾਲਕਾਂ ਨਾਲ ਹੋਏ ਵਿਵਾਦ ਵਿਚ ਸੁਨਾਮ ਪੁਲਿਸ ਵਲੋਂ ਡੇਅਰੀ ਮਾਲਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਕੀਤੇ ...

ਪੂਰੀ ਖ਼ਬਰ »

'ਆਪ' ਵਿਚ ਪੰਜਾਹ ਤੋਂ ਵੱਧ ਪਰਿਵਾਰ ਸ਼ਾਮਿਲ

ਖਨੌਰੀ, 15 ਜੂਨ (ਰਮੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ)-ਲਹਿਰੇ ਹਲਕੇ 'ਚ ਜਸਵੀਰ ਸਿੰਘ ਕੁਦਨੀ ਨੂੰ ਲੋਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ | ਜਸਵੀਰ ਸਿੰਘ ਕੁਦਨੀ ਦੀ ਮੌਜੂਦਗੀ ਵਿਚ ਅਤੇ ਬਿੰਦੂ ਬੇਦੀ, ਮਨੀ ਗੋਇਲ, ਕਾਲਾ, ਬਿੱਟੂ, ਰਵੀ ਕੁਮਾਰ, ਕੁਲਦੀਪ ਕੰਬੋਜ, ਜਸਬੀਰ ...

ਪੂਰੀ ਖ਼ਬਰ »

ਔਰਤ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਥਾਣਾ ਸੰਦੌੜ ਦੀ ਪੁਲਿਸ ਨੇ ਇਕ ਔਰਤ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸੰਦੌੜ ਦੇ ਐਸ.ਐੱਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਕਲਿਆਣ ਅਨੁਸਾਰ ਮੁਖ਼ਬਰ ਦੀ ਇਤਲਾਹ ਤੇ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਮੰਗਲ ਸ਼ਰਮਾ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਲੋਕ ਇਨਸਾਫ਼ ਪਾਰਟੀ ਵਲੋਂ ਜਲਦੀ ਹੀ ਜ਼ਿਲ੍ਹਾ ਸੰਗਰੂਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ, ਇਹ ਵਿਚਾਰ ਪਾਰਟੀ ਦੇ ਆਗੂ ਤਲਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX