ਤਾਜਾ ਖ਼ਬਰਾਂ


ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  24 minutes ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  37 minutes ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 1 hour ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 1 hour ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 2 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 3 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 3 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 4 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 4 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 5 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 6 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 6 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 6 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 6 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 7 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 7 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 7 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 7 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 8 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 8 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 8 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553

ਸੰਗਰੂਰ

ਨਸ਼ਿਆਂ ਤੇ ਗੁੰਡਾਗਰਦੀ ਵਰਗੀਆਂ ਅਲਾਮਤਾਂ ਖ਼ਿਲਾਫ਼ ਜੰਗ ਜਿੱਤਣ ਲਈ ਪ੍ਰੈੱਸ ਤੇ ਪੁਲਿਸ ਦਾ ਤਾਲਮੇਲ ਜ਼ਰੂਰੀ-ਐਸ.ਐਸ.ਪੀ. ਕੰਵਰਦੀਪ ਕੌਰ

ਮਲੇਰਕੋਟਲਾ, 15 ਜੂਨ (ਕੁਠਾਲਾ, ਹਨੀਫ਼ ਥਿੰਦ, ਪਾਰਸ ਜੈਨ) - ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦੀ ਪਹਿਲੀ ਐਸ.ਐਸ.ਪੀ. ਕੰਵਰਦੀਪ ਕੌਰ ਆਈ.ਪੀ.ਐਸ. ਨੇ ਅੱਜ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਸਮੇਤ ਸਥਾਨਕ ਪੱਤਰਕਾਰਾਂ ਨਾਲ ਆਪਣੀ ਪਲੇਠੀ ਮਿਲਣੀ ਦੌਰਾਨ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੁੱਖ ਸੜਕ ਜਾਮ ਕਰਦਿਆਂ ਕੈਪਟਨ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਵਾ ਮਹੀਨੇ ਤੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁਕੰਮਲ ਹੜਤਾਲ 'ਤੇ ਬੈਠੇ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਦਿਆਂ ਮੁੱਖ ਸੜਕ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਦਿਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਸਿਖ਼ਰਾਂ ਨੂੰ ਛੂਹ ਰਹੀ ਹੈ- ਝੂੰਦਾਂ

ਸੰਗਰੂਰ, 15 ਜੂਨ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਪਾਰਟੀ ਦੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੱਥੇ ਕਰੋਨਾ ਮਹਾਂਮਾਰੀ ਦੌਰਾਨ ਪੂਰਾ ਦੇਸ ...

ਪੂਰੀ ਖ਼ਬਰ »

ਖਿਡਾਰਨ ਦੀ ਪੂਨੀਆ ਪਰਿਵਾਰ ਨੇ ਕੀਤੀ ਆਰਥਿਕ ਸਹਾਇਤਾ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੀ ਕਰਤਾਰਪੁਰਾ ਬਸਤੀ ਦੀ ਵਸਨੀਕ ਬਲਜੀਤ ਕੌਰ ਨਾਂਅ ਦੀ ਖਿਡਾਰਨ ਦੀ ਮਦਦ ਲਈ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਉਸ ਵੇਲੇ ਅੱਗੇ ਆਏ, ਜਦ ਇਹ ਹੋਣਹਾਰ ਖਿਡਾਰਨ ਤੰਗੀ ਤੁਰਸ਼ੀਆਂ ਵਿਚ ਆਪਣਾ ...

ਪੂਰੀ ਖ਼ਬਰ »

ਪਿੰਡ ਮੰਗਵਾਲ 'ਚ ਬਣੇ ਸਿਵਲ ਪਸ਼ੂ ਹਸਪਤਾਲ 'ਚ ਡੇਢ ਸਾਲ ਬੀਤ ਜਾਣ 'ਤੇ ਵੀ ਸ਼ੁਰੂ ਨਹੀਂ ਹੋਈਆਂ ਸੇਵਾਵਾਂ

ਸੰਗਰੂਰ, 15 ਜੂਨ (ਧੀਰਜ ਪਸ਼ੌਰੀਆ)-ਪੰਜਾਬ ਵਿਚ ਅਜਿਹੀਆਂ ਬਿਲਡਿੰਗਾਂ ਦੀ ਸੂਚੀ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ, ਜਿਨ੍ਹਾਂ 'ਤੇ ਲੱਖਾਂ ਕਰੋੜਾਂ ਰੁਪਏ ਖ਼ਰਚ ਹੋ ਜਾਣ ਦੇ ਬਾਵਜੂਦ ਉਹ ਕਿਸੇ ਵੀ ਕੰਮ ਨਹੀਂ ਆਈਆਂ | ਇਸੇ ਤਰ੍ਹਾਂ ਪਹਿਲੀਂ ਪਾਤਸ਼ਾਹੀ ਸ੍ਰੀ ਗੁਰੂ ...

ਪੂਰੀ ਖ਼ਬਰ »

2 ਔਰਤਾਂ 'ਤੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਾ ਕੇ ਸੁੱਟਿਆ

ਸ਼ੇਰਪੁਰ, 15 ਜੂਨ (ਦਰਸਨ ਪਿੰਡ ਖੇੜੀ)- ਨੇੜਲੇ ਪਿੰਡ ਈਨਾਂ ਬਾਜਵਾ ਵਿਖੇ ਇਕ ਵਿਅਕਤੀ ਨੂੰ ਗਾਲਾ ਕੱਢਣ ਤੋਂ ਰੋਕਣਾ ਉਸ ਸਮੇਂ ਭਾਰੀ ਪੈ ਗਿਆ, ਜਦੋਂ ਗਾਲਾ ਕੱਢਣ ਵਾਲੇ ਵਿਅਕਤੀ ਨੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟ ਦਿੱਤਾ, ਜਿਸ ਵਿਚ 2 ਔਰਤਾਂ ਅੱਗ ਨਾਲ ...

ਪੂਰੀ ਖ਼ਬਰ »

ਸਬ ਤਹਿਸੀਲ ਲੌਂਗੋਵਾਲ ਦੇ ਪਖ਼ਾਨਿਆਂ ਦੇ ਹਾਲਾਤ ਹੋਏ ਬਦਤਰ

ਲੌਂਗੋਵਾਲ­ 15 ਜੂਨ (ਵਿਨੋਦ­ ਖੰਨਾ)-ਸਬ-ਤਹਿਸੀਲ ਲੌਂਗੋਵਾਲ ਵਿਖੇ ਨਾਕਸ ਹਾਲਤ ਦੇ ਚੱਲਦਿਆਂ ਬੰਦ ਕੀਤੇ ਪਖਾਨਿਆਂ ਕਾਰਨ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਪਖਾਨੇ ਸਫ਼ਾਈ ਦੀ ਅਣਹੋਂਦ ਕਾਰਨ ਬੰਦ ਪਏ ਹਨ | ਪਖਾਨਿਆਂ ਦੇ ...

ਪੂਰੀ ਖ਼ਬਰ »

ਸੁਨਾਮ ਪੁਲਿਸ ਵਲੋਂ ਚੋਰ ਗਰੋਹ ਕਾਬੂ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਚੋਰੀ ਕੀਤੇ 4 ਮੋਟਰਸਾਈਕਲਾਂ ਸਮੇਤ ਇਕ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਵੀ ਅਨਾਜ ਮੰਡੀ ਸੁਨਾਮ ...

ਪੂਰੀ ਖ਼ਬਰ »

600 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਉੱਪਰ ਇਕ ਵਿਅਕਤੀ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਔਰਤ ਦੀਆਂ ਝਪਟੀਆਂ ਵਾਲੀਆਂ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਸਥਾਨਕ ਬਾਈਪਾਸ ਰੋਡ ਉੱਪਰ ਦਿਨ-ਦਿਹਾੜੇ ਕਾਰ ਸਵਾਰ ਇਕ ਮਰਦ ਤੇ ਦੋ ਔਰਤਾਂ ਨੇ ਸੈਰ ਕਰਦੀ ਇਕ ਔਰਤ ਨੂੰ ਨਾਟਕੀ ਢੰਗ ਨਾਲ ਕਾਰ ਵਿਚ ਬਿਠਾ ਕੇ ਲਿਜਾਣ ਮਗਰੋਂ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਉਤਾਰ ਕੇ ਲੈ ਜਾਣ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਨਹਿਰ 'ਚ ਡਿਗਣ ਨਾਲ ਮੌਤ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਨੇੜਲੇ ਪਿੰਡ ਝਨੇਰ ਦੇ ਇਕ ਨੌਜਵਾਨ ਦੀ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਨਹਿਰ ਵਿਚ ਡਿੱਗ ਜਾਣ ਕਾਰਣ ਮੌਤ ਹੋਣ ਜਾਣ ਦਾ ਸਮਾਚਾਰ ਮਿਲਿਆ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਬਲਜੀਤ ਸਿੰਘ (26) ਪੁੱਤਰ ਬਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਲੰਬੇ ਕੇਸ ਮੁਕਾਬਲੇ ਕਰਵਾਏ

ਸ਼ੇਰਪੁਰ, 15 ਜੂਨ (ਦਰਸ਼ਨ ਸਿੰਘ ਖੇੜੀ) - ਪਿੰਡ ਈਸਾਪੁਰ ਲੰਡਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਹਰ ਮਹੀਨੇ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਤੇਗ਼ ਬਹਾਦਰ ਵਿਖੇ ਦਾਨੀ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ

ਮਲੇਰਕੋਟਲਾ, 15 ਜੂਨ (ਕੁਠਾਲਾ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਿਖੇ ਅੱਜ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਘਰ ਦੀ ਚੱਲ ਰਹੀ ਕਾਰ ਸੇਵਾ ਲਈ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਵਿਚ ਦਸਵੰਧ ਦਾਨ ਵਾਲੀਆਂ ਦਾਨੀ ਸਿੱਖ ਸ਼ਖ਼ਸੀਅਤਾਂ ਨੂੰ ...

ਪੂਰੀ ਖ਼ਬਰ »

ਦਾਮਨ ਬਾਜਵਾ ਵਲੋਂ 58 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਭੁੱਲਰ, ਧਾਲੀਵਾਲ, ਸੱਗੂ)- ਅੱਜ ਸੁਨਾਮ ਵਿਖੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ 58 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਖਮੀਰਵਾਲਾ ਤੋਂ ਉੱਪਲੀ ਬਰਾਸਤਾ ਭਰੂਰ ਰੇਲਵੇ ਲਾਈਨ ਦੇ ਨਾਲ ਜਾਂਦੀ 18 ...

ਪੂਰੀ ਖ਼ਬਰ »

ਵਜ਼ੀਫ਼ੇ ਘੁਟਾਲੇ ਖ਼ਿਲਾਫ਼ 'ਆਪ' ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਸੰਗਰੂਰ, 15 ਜੂਨ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਦਲਿਤ ਵਿਦਿਆਰਥੀਆਂ ਦੀ 64 ਕਰੋੜ ਰੁਪਏ ਵਜੀਫਾ ਰਾਸ਼ੀ ਗਬਨ ਕਰਨ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਜ਼ਿਲ੍ਹਾ ਪੱਧਰੀ ਲੜੀਵਾਰ ...

ਪੂਰੀ ਖ਼ਬਰ »

ਕਿਸਾਨਾਂ ਨੇ ਹਾਈਵੇ ਜਾਮ ਕਰ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਕੀਤੀ ਨਾਅਰੇਬਾਜ਼ੀ

ਨਦਾਮਪੁਰ/ਚੰਨੋ, 15 ਜੂਨ (ਹਰਜੀਤ ਸਿੰਘ ਨਿਰਮਾਣ)- ਪਿਛਲੇ ਦਿਨੀਂ ਆਈ ਤੇਜ ਹਨ੍ਹੇਰੀ ਤੂਫ਼ਾਨ ਕਾਰਨ ਬੰਦ ਹੋਈ ਮੋਟਰਾਂ ਵਾਲੀ ਬਿਜਲੀ ਸਪਲਾਈ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਚਾਲੂ ਨਾ ਹੋਣ ਕਾਰਨ ਨੂੰ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ 21 ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਰੋਸ ਪ੍ਰਦਰਸ਼ਨ ਦਾ ਐਲਾਨ

ਮਲੇਰਕੋਟਲਾ, 15 ਜੂਨ (ਕੁਠਾਲਾ)-ਰਵਿਦਾਸ ਮੰਦਿਰ ਸੱਟਾ ਚੌਂਕ ਮਲੇਰਕੋਟਲਾ ਵਿਖੇ ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਇਕਾਈ ਮਲੇਰਕੋਟਲਾ ਦੀ ਮੀਟਿੰਗ ਹੋਈ ਹੈ | ਸੁਖਵਿੰਦਰ ਸਿੰਘ ਪ੍ਰਧਾਨ ਬਲਾਕ ਮਲੇਰਕੋਟਲਾ-1 ਤੇ ਤੇਜਿੰਦਰ ਸਿੰਘ ਪ੍ਰਧਾਨ ਬਲਾਕ ਮਲੇਰਕੋਟਲਾ-2 ਅਤੇ ...

ਪੂਰੀ ਖ਼ਬਰ »

ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਵਫ਼ਦ ਮੰਤਰੀ ਨੂੰ ਮਿਲਿਆ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਦਲਿਤ ਵੈੱਲਫੇਅਰ ਸੰਗਠਨ ਦਾ ਵਫ਼ਦ ਜਿਸ ਵਿਚ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ, ਸ੍ਰੀਮਤੀ ਪੂਨਮ ਕਾਂਗੜਾ, ਬੀਬੀ ਮੰਜੂ ਹਰਕਿਰਨ ਕੌਰ ਸ਼ਾਮਲ ਸਨ, ਦਾ ਵਫ਼ਦ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੂੰ ਮਿਲਿਆ | ਵਫ਼ਦ ਵਲੋਂ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਵਲੋਂ 'ਆਪ' ਵਰਕਰਾਂ ਨਾਲ ਮੀਟਿੰਗ

ਅਮਰਗੜ੍ਹ, 15 ਜੂਨ (ਜਤਿੰਦਰ ਮੰਨਵੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਹਲਕਾ ਅਮਰਗੜ੍ਹ ਤੋਂ ਨਵ-ਨਿਯੁਕਤ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਪਿੰਡ ਮੰਨਵੀ ਵਿਖੇ 'ਆਪ' ਵਰਕਰਾਂ ਨਾਲ ...

ਪੂਰੀ ਖ਼ਬਰ »

ਰਿਲਾਇੰਸ ਪੰਪ ਅੱਗੇ ਧਰਨਾ ਜਾਰੀ

ਲਹਿਰਾਗਾਗਾ, 15 ਜੂਨ (ਕੰਵਲਜੀਤ ਸਿੰਘ ਢੀਂਡਸਾ/ ਪ੍ਰਵੀਨ ਖੋਖਰ) - ਪਿੰਡ ਲਹਿਲ ਖ਼ੁਰਦ ਨੇੜੇ ਰਿਲਾਇੰਸ ਪੈਟਰੋਲ ਪੰਪ 'ਤੇ ਮੋਦੀ ਸਰਕਾਰ ਵਲੋਂ ਲਿਆਂਦੇ ਜਬਰੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਤਾਰ 257ਵੇਂ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ ਹੋਇਆ

ਲੌਂਗੋਵਾਲ­ 15 ਜੂਨ (ਵਿਨੋਦ­ ਖੰਨਾ) - ਬਰਸਾਤੀ ਮੌਸਮ ਦੀ ਆਮਦ ਦੇ ਮੱਦੇਨਜ਼ਰ ਲੌਂਗੋਵਾਲ ਵਾਲੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ ਹੋ ਗਿਆ ਹੈ | ਅੱਜ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪੁੱਜੇ ਮਾਰਕੀਟ ਕਮੇਟੀ ਚੀਮਾਂ ਦੇ ਵਾਈਸ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ...

ਪੂਰੀ ਖ਼ਬਰ »

ਸ਼ਹਿਰ 'ਚ ਫੈਲ ਰਹੀ ਗੰਦਗੀ ਸਬੰਧੀ ਐਸ.ਡੀ.ਐਮ. ਦੀ ਅਗਵਾਈ ਵਿਚ ਹੋਈ ਵਿਸ਼ੇਸ਼ ਮੀਟਿੰਗ

ਲਹਿਰਾਗਾਗਾ, 15 ਜੂਨ (ਪ੍ਰਵੀਨ ਖੋਖਰ) - ਲਹਿਰਾਗਾਗਾ ਸ਼ਹਿਰ ਵਿਚ ਸਵੱਛਤਾ ਮੁਹਿੰਮ ਨੂੰ ਤੇਜ਼ ਕਰਨ ਦੇ ਮਨੋਰਥ ਨਾਲ ਅੱਜ ਸ਼੍ਰੀ ਪ੍ਰਮੋਦ ਸਿੰਗਲਾ ਐਸ.ਡੀ.ਐਮ. ਲਹਿਰਾਗਾਗਾ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-2 ਸੰਸਥਾਵਾਂ ਦੀ ਮੀਟਿੰਗ ਹੋਈ, ਜਿਸ ਵਿਚ ਸ਼ਹਿਰ ਵਿੱਚ ਆਏ ...

ਪੂਰੀ ਖ਼ਬਰ »

ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫਤਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 15 ਜੂਨ (ਹਰਬੰਸ ਸਿੰਘ ਛਾਜਲੀ)- ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਗੁਰਤੇਜ ਸਿੰਘ ਰਾਠੀ ਦੀ ਅਗਵਾਈ ਹੇਠ ਐਸ.ਸੀ. ਸੁਸਾਇਟੀ (ਨਜੂਮ) ਸਾਦੀਹਰੀ ਦੀ ਜ਼ਮੀਨ ਤੋਂ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਢਿੱਲ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਦੁੱਲਮਾਂ ਦੇ ਖੇਡ ਮੈਦਾਨ ਨੂੰ ਹਰਿਆ-ਭਰਿਆ ਕਰਨ ਲਈ ਚੁੱਕਿਆ ਬੀੜਾ

ਕੁੱਪ ਕਲਾਂ, 15 ਜੂਨ (ਮਨਜਿੰਦਰ ਸਿੰਘ ਸਰੌਦ) - ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਵਲੋਂ ਬੂਟੇ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਦੁੱਲਮਾਂ ਦੇ ਨਵੇਂ ਤਿਆਰ ਹੋ ਰਹੇ ਖੇਡ ਮੈਦਾਨ ਨੂੰ ਖ਼ੂਬਸੂਰਤ ਬਣਾਉਣ ਲਈ ਬੂਟੇ ਲਗਾਏ ਗਏ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਤੇ ਆਕਸੀਜਨ ਦੀ ਆ ਰਹੀ ਕਮੀ ਨੂੰ ਪੂਰਾ ਕਰਨ ਲਈ ਰੁੱਖ ਲਗਾਓ, ਮਨੁੱਖ ਬਚਾਓ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਸਾਬਕਾ ਸਰਕਲ ਪ੍ਰਧਾਨ ਜਥੇਦਾਰ ਦਰਬਾਰਾ ਸਿੰਘ ਚਹਿਲ ਤੇ ਪਿੰਡ ਵਾਸੀਆਂ ਵਲੋਂ, ਗਾਇਕ ਸਤਨਾਮ ਸਿੰਘ ਪੰਜਾਬੀ, ਮੁਹੰਮਦ ਹਨੀਫ਼ ਥਿੰਦ, ਮਨਦੀਪ ਸਿੰਘ ਖ਼ੁਰਦ, ਅਮਰਜੀਤ ਸਿੰਘ ਹੂੰਝਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਬਾਰਾ ਸਿੰਘ ਚਹਿਲ ਸਾਬਕਾ ਸਰਕਲ ਪ੍ਰਧਾਨ, ਸਰਪੰਚ ਗੁਰਦੀਪ ਸਿੰਘ, ਸਾਬਕਾ ਸਰਪੰਚ ਜਸਵੰਤ ਸਿੰਘ, ਮਲਕੀਤ ਸਿੰਘ ਭੁੱਲਰ ਸੇਵਾਮੁਕਤ ਏ.ਡੀ.ਓ, ਸਾਬਕਾ ਸਰਪੰਚ ਜਰਨੈਲ ਸਿੰਘ, ਨਰਿੰਦਰ ਸਿੰਘ ਸਾਬਕਾ ਪੰਚ, ਚਤਰ ਸਿੰਘ ਮਾਨ, ਠੇਕੇਦਾਰ ਬਲਵੰਤ ਸਿੰਘ ਪੰਚ, ਜਸਵਿੰਦਰ ਸਿੰਘ ਚਹਿਲ, ਭੁਪਿੰਦਰ ਸਿੰਘ ਪੰਚ, ਅਜੈਬ ਸਿੰਘ ਪੰਚ, ਰਮਜਾਨ ਮੁਹੰਮਦ ਪੰਚ, ਗੁਰਮੀਤ ਸਿੰਘ ਫੌਜੀ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਜਮਹੂਰੀ ਜਥੇਬੰਦੀਆਂ ਵਲੋਂ ਕੋਰੋਨਾ ਵਾਰਡ ਮੂਹਰੇ ਧਰਨਾ ਦੇ ਕੇ ਸਿਹਤ ਸੇਵਾਵਾਂ 'ਚ ਸੁਧਾਰ ਦੀ ਮੰਗ

ਸੰਗਰੂਰ, 15 ਜੂਨ (ਧੀਰਜ ਪਸ਼ੋਰੀਆ)-ਕੋਰੋਨਾ ਪੀੜਤ ਲੋਕਾਂ ਦੀ ਹੋ ਰਹੀ ਖੱਜਲਖੁਆਰੀ ਅਤੇ ਵੱਡੀ ਗਿਣਤੀ ਹੋ ਰਹੀਆਂ ਮੌਤਾਂ ਨੂੰ ਰੋਕਣ ਵਿਚ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਅਸਫ਼ਲ ਰਹਿਣ ਦੇ ਵਿਰੋਧ ਵਿਚ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਲਹਿਰਾਗਾਗਾ 'ਚ ਕਈਆਂ ਲਈ ਵਰਦਾਨ ਤੇ ਕਈਆਂ ਲਈ ਸਿਰਦਰਦੀ ਸਾਬਤ ਹੋ ਰਹੇ ਨੇ ਕੂੜੇ ਦੇ ਢੇਰ

ਲਹਿਰਾਗਾਗਾ, 15 ਜੂਨ (ਪ੍ਰਵੀਨ ਖੋਖਰ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਇਨ੍ਹੀਂ-ਦਿਨੀਂ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਹੜਤਾਲ ਕਰਨ ਦਾ ਰਾਹ ਅਖ਼ਤਿਆਰ ਕੀਤਾ ਹੋਇਆ ਹੈ, ਜਿਸ ਕਰ ਕੇ ਹੋਰਨਾਂ ਸ਼ਹਿਰਾਂ ਵਾਂਗ ਲਹਿਰਾਗਾਗਾ ਦੇ ਗਲੀ, ...

ਪੂਰੀ ਖ਼ਬਰ »

ਡੇਅਰੀ ਮਾਲਕਾਂ 'ਤੇ ਹੋਏ ਪਰਚੇ ਨੂੰ ਰੱਦ ਕਰਵਾਉਣ ਲਈ ਦੋਧੀ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ, ਸੱਗੂ)-ਬੀਤੇ ਦਿਨ ਸ਼ਹਿਰ ਦੀ ਇਕ ਦੁੱਧ ਦੀ ਡੇਅਰੀ 'ਤੇ ਇਕ ਪੱਤਰਕਾਰ ਤੇ ਉਸ ਦੇ ਸਾਥੀਆਂ ਦਾ ਡੇਅਰੀ ਮਾਲਕਾਂ ਨਾਲ ਹੋਏ ਵਿਵਾਦ ਵਿਚ ਸੁਨਾਮ ਪੁਲਿਸ ਵਲੋਂ ਡੇਅਰੀ ਮਾਲਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਕੀਤੇ ...

ਪੂਰੀ ਖ਼ਬਰ »

'ਆਪ' ਵਿਚ ਪੰਜਾਹ ਤੋਂ ਵੱਧ ਪਰਿਵਾਰ ਸ਼ਾਮਿਲ

ਖਨੌਰੀ, 15 ਜੂਨ (ਰਮੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ)-ਲਹਿਰੇ ਹਲਕੇ 'ਚ ਜਸਵੀਰ ਸਿੰਘ ਕੁਦਨੀ ਨੂੰ ਲੋਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ | ਜਸਵੀਰ ਸਿੰਘ ਕੁਦਨੀ ਦੀ ਮੌਜੂਦਗੀ ਵਿਚ ਅਤੇ ਬਿੰਦੂ ਬੇਦੀ, ਮਨੀ ਗੋਇਲ, ਕਾਲਾ, ਬਿੱਟੂ, ਰਵੀ ਕੁਮਾਰ, ਕੁਲਦੀਪ ਕੰਬੋਜ, ਜਸਬੀਰ ...

ਪੂਰੀ ਖ਼ਬਰ »

ਔਰਤ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਥਾਣਾ ਸੰਦੌੜ ਦੀ ਪੁਲਿਸ ਨੇ ਇਕ ਔਰਤ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸੰਦੌੜ ਦੇ ਐਸ.ਐੱਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਕਲਿਆਣ ਅਨੁਸਾਰ ਮੁਖ਼ਬਰ ਦੀ ਇਤਲਾਹ ਤੇ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਮੰਗਲ ਸ਼ਰਮਾ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਲੋਕ ਇਨਸਾਫ਼ ਪਾਰਟੀ ਵਲੋਂ ਜਲਦੀ ਹੀ ਜ਼ਿਲ੍ਹਾ ਸੰਗਰੂਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ, ਇਹ ਵਿਚਾਰ ਪਾਰਟੀ ਦੇ ਆਗੂ ਤਲਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX