ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਸੰਗਰੂਰ / ਬਰਨਾਲਾ

ਨਸ਼ਿਆਂ ਤੇ ਗੁੰਡਾਗਰਦੀ ਵਰਗੀਆਂ ਅਲਾਮਤਾਂ ਖ਼ਿਲਾਫ਼ ਜੰਗ ਜਿੱਤਣ ਲਈ ਪ੍ਰੈੱਸ ਤੇ ਪੁਲਿਸ ਦਾ ਤਾਲਮੇਲ ਜ਼ਰੂਰੀ-ਐਸ.ਐਸ.ਪੀ. ਕੰਵਰਦੀਪ ਕੌਰ

ਮਲੇਰਕੋਟਲਾ, 15 ਜੂਨ (ਕੁਠਾਲਾ, ਹਨੀਫ਼ ਥਿੰਦ, ਪਾਰਸ ਜੈਨ) - ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦੀ ਪਹਿਲੀ ਐਸ.ਐਸ.ਪੀ. ਕੰਵਰਦੀਪ ਕੌਰ ਆਈ.ਪੀ.ਐਸ. ਨੇ ਅੱਜ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਸਮੇਤ ਸਥਾਨਕ ਪੱਤਰਕਾਰਾਂ ਨਾਲ ਆਪਣੀ ਪਲੇਠੀ ਮਿਲਣੀ ਦੌਰਾਨ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੁੱਖ ਸੜਕ ਜਾਮ ਕਰਦਿਆਂ ਕੈਪਟਨ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਵਾ ਮਹੀਨੇ ਤੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁਕੰਮਲ ਹੜਤਾਲ 'ਤੇ ਬੈਠੇ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਦਿਆਂ ਮੁੱਖ ਸੜਕ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਦਿਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਸਿਖ਼ਰਾਂ ਨੂੰ ਛੂਹ ਰਹੀ ਹੈ- ਝੂੰਦਾਂ

ਸੰਗਰੂਰ, 15 ਜੂਨ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਪਾਰਟੀ ਦੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੱਥੇ ਕਰੋਨਾ ਮਹਾਂਮਾਰੀ ਦੌਰਾਨ ਪੂਰਾ ਦੇਸ ...

ਪੂਰੀ ਖ਼ਬਰ »

ਖਿਡਾਰਨ ਦੀ ਪੂਨੀਆ ਪਰਿਵਾਰ ਨੇ ਕੀਤੀ ਆਰਥਿਕ ਸਹਾਇਤਾ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੀ ਕਰਤਾਰਪੁਰਾ ਬਸਤੀ ਦੀ ਵਸਨੀਕ ਬਲਜੀਤ ਕੌਰ ਨਾਂਅ ਦੀ ਖਿਡਾਰਨ ਦੀ ਮਦਦ ਲਈ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਉਸ ਵੇਲੇ ਅੱਗੇ ਆਏ, ਜਦ ਇਹ ਹੋਣਹਾਰ ਖਿਡਾਰਨ ਤੰਗੀ ਤੁਰਸ਼ੀਆਂ ਵਿਚ ਆਪਣਾ ...

ਪੂਰੀ ਖ਼ਬਰ »

ਪਿੰਡ ਮੰਗਵਾਲ 'ਚ ਬਣੇ ਸਿਵਲ ਪਸ਼ੂ ਹਸਪਤਾਲ 'ਚ ਡੇਢ ਸਾਲ ਬੀਤ ਜਾਣ 'ਤੇ ਵੀ ਸ਼ੁਰੂ ਨਹੀਂ ਹੋਈਆਂ ਸੇਵਾਵਾਂ

ਸੰਗਰੂਰ, 15 ਜੂਨ (ਧੀਰਜ ਪਸ਼ੌਰੀਆ)-ਪੰਜਾਬ ਵਿਚ ਅਜਿਹੀਆਂ ਬਿਲਡਿੰਗਾਂ ਦੀ ਸੂਚੀ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ, ਜਿਨ੍ਹਾਂ 'ਤੇ ਲੱਖਾਂ ਕਰੋੜਾਂ ਰੁਪਏ ਖ਼ਰਚ ਹੋ ਜਾਣ ਦੇ ਬਾਵਜੂਦ ਉਹ ਕਿਸੇ ਵੀ ਕੰਮ ਨਹੀਂ ਆਈਆਂ | ਇਸੇ ਤਰ੍ਹਾਂ ਪਹਿਲੀਂ ਪਾਤਸ਼ਾਹੀ ਸ੍ਰੀ ਗੁਰੂ ...

ਪੂਰੀ ਖ਼ਬਰ »

2 ਔਰਤਾਂ 'ਤੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਾ ਕੇ ਸੁੱਟਿਆ

ਸ਼ੇਰਪੁਰ, 15 ਜੂਨ (ਦਰਸਨ ਪਿੰਡ ਖੇੜੀ)- ਨੇੜਲੇ ਪਿੰਡ ਈਨਾਂ ਬਾਜਵਾ ਵਿਖੇ ਇਕ ਵਿਅਕਤੀ ਨੂੰ ਗਾਲਾ ਕੱਢਣ ਤੋਂ ਰੋਕਣਾ ਉਸ ਸਮੇਂ ਭਾਰੀ ਪੈ ਗਿਆ, ਜਦੋਂ ਗਾਲਾ ਕੱਢਣ ਵਾਲੇ ਵਿਅਕਤੀ ਨੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟ ਦਿੱਤਾ, ਜਿਸ ਵਿਚ 2 ਔਰਤਾਂ ਅੱਗ ਨਾਲ ...

ਪੂਰੀ ਖ਼ਬਰ »

ਸਬ ਤਹਿਸੀਲ ਲੌਂਗੋਵਾਲ ਦੇ ਪਖ਼ਾਨਿਆਂ ਦੇ ਹਾਲਾਤ ਹੋਏ ਬਦਤਰ

ਲੌਂਗੋਵਾਲ­ 15 ਜੂਨ (ਵਿਨੋਦ­ ਖੰਨਾ)-ਸਬ-ਤਹਿਸੀਲ ਲੌਂਗੋਵਾਲ ਵਿਖੇ ਨਾਕਸ ਹਾਲਤ ਦੇ ਚੱਲਦਿਆਂ ਬੰਦ ਕੀਤੇ ਪਖਾਨਿਆਂ ਕਾਰਨ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਪਖਾਨੇ ਸਫ਼ਾਈ ਦੀ ਅਣਹੋਂਦ ਕਾਰਨ ਬੰਦ ਪਏ ਹਨ | ਪਖਾਨਿਆਂ ਦੇ ...

ਪੂਰੀ ਖ਼ਬਰ »

ਸੁਨਾਮ ਪੁਲਿਸ ਵਲੋਂ ਚੋਰ ਗਰੋਹ ਕਾਬੂ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਚੋਰੀ ਕੀਤੇ 4 ਮੋਟਰਸਾਈਕਲਾਂ ਸਮੇਤ ਇਕ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਵੀ ਅਨਾਜ ਮੰਡੀ ਸੁਨਾਮ ...

ਪੂਰੀ ਖ਼ਬਰ »

600 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਉੱਪਰ ਇਕ ਵਿਅਕਤੀ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਔਰਤ ਦੀਆਂ ਝਪਟੀਆਂ ਵਾਲੀਆਂ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਸਥਾਨਕ ਬਾਈਪਾਸ ਰੋਡ ਉੱਪਰ ਦਿਨ-ਦਿਹਾੜੇ ਕਾਰ ਸਵਾਰ ਇਕ ਮਰਦ ਤੇ ਦੋ ਔਰਤਾਂ ਨੇ ਸੈਰ ਕਰਦੀ ਇਕ ਔਰਤ ਨੂੰ ਨਾਟਕੀ ਢੰਗ ਨਾਲ ਕਾਰ ਵਿਚ ਬਿਠਾ ਕੇ ਲਿਜਾਣ ਮਗਰੋਂ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਉਤਾਰ ਕੇ ਲੈ ਜਾਣ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਨਹਿਰ 'ਚ ਡਿਗਣ ਨਾਲ ਮੌਤ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਨੇੜਲੇ ਪਿੰਡ ਝਨੇਰ ਦੇ ਇਕ ਨੌਜਵਾਨ ਦੀ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਨਹਿਰ ਵਿਚ ਡਿੱਗ ਜਾਣ ਕਾਰਣ ਮੌਤ ਹੋਣ ਜਾਣ ਦਾ ਸਮਾਚਾਰ ਮਿਲਿਆ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਬਲਜੀਤ ਸਿੰਘ (26) ਪੁੱਤਰ ਬਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਲੰਬੇ ਕੇਸ ਮੁਕਾਬਲੇ ਕਰਵਾਏ

ਸ਼ੇਰਪੁਰ, 15 ਜੂਨ (ਦਰਸ਼ਨ ਸਿੰਘ ਖੇੜੀ) - ਪਿੰਡ ਈਸਾਪੁਰ ਲੰਡਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਹਰ ਮਹੀਨੇ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਤੇਗ਼ ਬਹਾਦਰ ਵਿਖੇ ਦਾਨੀ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ

ਮਲੇਰਕੋਟਲਾ, 15 ਜੂਨ (ਕੁਠਾਲਾ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਿਖੇ ਅੱਜ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਘਰ ਦੀ ਚੱਲ ਰਹੀ ਕਾਰ ਸੇਵਾ ਲਈ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਵਿਚ ਦਸਵੰਧ ਦਾਨ ਵਾਲੀਆਂ ਦਾਨੀ ਸਿੱਖ ਸ਼ਖ਼ਸੀਅਤਾਂ ਨੂੰ ...

ਪੂਰੀ ਖ਼ਬਰ »

ਦਾਮਨ ਬਾਜਵਾ ਵਲੋਂ 58 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਭੁੱਲਰ, ਧਾਲੀਵਾਲ, ਸੱਗੂ)- ਅੱਜ ਸੁਨਾਮ ਵਿਖੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ 58 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਖਮੀਰਵਾਲਾ ਤੋਂ ਉੱਪਲੀ ਬਰਾਸਤਾ ਭਰੂਰ ਰੇਲਵੇ ਲਾਈਨ ਦੇ ਨਾਲ ਜਾਂਦੀ 18 ...

ਪੂਰੀ ਖ਼ਬਰ »

ਵਜ਼ੀਫ਼ੇ ਘੁਟਾਲੇ ਖ਼ਿਲਾਫ਼ 'ਆਪ' ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਸੰਗਰੂਰ, 15 ਜੂਨ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਦਲਿਤ ਵਿਦਿਆਰਥੀਆਂ ਦੀ 64 ਕਰੋੜ ਰੁਪਏ ਵਜੀਫਾ ਰਾਸ਼ੀ ਗਬਨ ਕਰਨ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਜ਼ਿਲ੍ਹਾ ਪੱਧਰੀ ਲੜੀਵਾਰ ...

ਪੂਰੀ ਖ਼ਬਰ »

ਕਿਸਾਨਾਂ ਨੇ ਹਾਈਵੇ ਜਾਮ ਕਰ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਕੀਤੀ ਨਾਅਰੇਬਾਜ਼ੀ

ਨਦਾਮਪੁਰ/ਚੰਨੋ, 15 ਜੂਨ (ਹਰਜੀਤ ਸਿੰਘ ਨਿਰਮਾਣ)- ਪਿਛਲੇ ਦਿਨੀਂ ਆਈ ਤੇਜ ਹਨ੍ਹੇਰੀ ਤੂਫ਼ਾਨ ਕਾਰਨ ਬੰਦ ਹੋਈ ਮੋਟਰਾਂ ਵਾਲੀ ਬਿਜਲੀ ਸਪਲਾਈ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਚਾਲੂ ਨਾ ਹੋਣ ਕਾਰਨ ਨੂੰ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ 21 ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਰੋਸ ਪ੍ਰਦਰਸ਼ਨ ਦਾ ਐਲਾਨ

ਮਲੇਰਕੋਟਲਾ, 15 ਜੂਨ (ਕੁਠਾਲਾ)-ਰਵਿਦਾਸ ਮੰਦਿਰ ਸੱਟਾ ਚੌਂਕ ਮਲੇਰਕੋਟਲਾ ਵਿਖੇ ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਇਕਾਈ ਮਲੇਰਕੋਟਲਾ ਦੀ ਮੀਟਿੰਗ ਹੋਈ ਹੈ | ਸੁਖਵਿੰਦਰ ਸਿੰਘ ਪ੍ਰਧਾਨ ਬਲਾਕ ਮਲੇਰਕੋਟਲਾ-1 ਤੇ ਤੇਜਿੰਦਰ ਸਿੰਘ ਪ੍ਰਧਾਨ ਬਲਾਕ ਮਲੇਰਕੋਟਲਾ-2 ਅਤੇ ...

ਪੂਰੀ ਖ਼ਬਰ »

ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਵਫ਼ਦ ਮੰਤਰੀ ਨੂੰ ਮਿਲਿਆ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਦਲਿਤ ਵੈੱਲਫੇਅਰ ਸੰਗਠਨ ਦਾ ਵਫ਼ਦ ਜਿਸ ਵਿਚ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ, ਸ੍ਰੀਮਤੀ ਪੂਨਮ ਕਾਂਗੜਾ, ਬੀਬੀ ਮੰਜੂ ਹਰਕਿਰਨ ਕੌਰ ਸ਼ਾਮਲ ਸਨ, ਦਾ ਵਫ਼ਦ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੂੰ ਮਿਲਿਆ | ਵਫ਼ਦ ਵਲੋਂ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਵਲੋਂ 'ਆਪ' ਵਰਕਰਾਂ ਨਾਲ ਮੀਟਿੰਗ

ਅਮਰਗੜ੍ਹ, 15 ਜੂਨ (ਜਤਿੰਦਰ ਮੰਨਵੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਹਲਕਾ ਅਮਰਗੜ੍ਹ ਤੋਂ ਨਵ-ਨਿਯੁਕਤ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਪਿੰਡ ਮੰਨਵੀ ਵਿਖੇ 'ਆਪ' ਵਰਕਰਾਂ ਨਾਲ ...

ਪੂਰੀ ਖ਼ਬਰ »

ਰਿਲਾਇੰਸ ਪੰਪ ਅੱਗੇ ਧਰਨਾ ਜਾਰੀ

ਲਹਿਰਾਗਾਗਾ, 15 ਜੂਨ (ਕੰਵਲਜੀਤ ਸਿੰਘ ਢੀਂਡਸਾ/ ਪ੍ਰਵੀਨ ਖੋਖਰ) - ਪਿੰਡ ਲਹਿਲ ਖ਼ੁਰਦ ਨੇੜੇ ਰਿਲਾਇੰਸ ਪੈਟਰੋਲ ਪੰਪ 'ਤੇ ਮੋਦੀ ਸਰਕਾਰ ਵਲੋਂ ਲਿਆਂਦੇ ਜਬਰੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਤਾਰ 257ਵੇਂ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ ਹੋਇਆ

ਲੌਂਗੋਵਾਲ­ 15 ਜੂਨ (ਵਿਨੋਦ­ ਖੰਨਾ) - ਬਰਸਾਤੀ ਮੌਸਮ ਦੀ ਆਮਦ ਦੇ ਮੱਦੇਨਜ਼ਰ ਲੌਂਗੋਵਾਲ ਵਾਲੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ ਹੋ ਗਿਆ ਹੈ | ਅੱਜ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪੁੱਜੇ ਮਾਰਕੀਟ ਕਮੇਟੀ ਚੀਮਾਂ ਦੇ ਵਾਈਸ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ...

ਪੂਰੀ ਖ਼ਬਰ »

ਸ਼ਹਿਰ 'ਚ ਫੈਲ ਰਹੀ ਗੰਦਗੀ ਸਬੰਧੀ ਐਸ.ਡੀ.ਐਮ. ਦੀ ਅਗਵਾਈ ਵਿਚ ਹੋਈ ਵਿਸ਼ੇਸ਼ ਮੀਟਿੰਗ

ਲਹਿਰਾਗਾਗਾ, 15 ਜੂਨ (ਪ੍ਰਵੀਨ ਖੋਖਰ) - ਲਹਿਰਾਗਾਗਾ ਸ਼ਹਿਰ ਵਿਚ ਸਵੱਛਤਾ ਮੁਹਿੰਮ ਨੂੰ ਤੇਜ਼ ਕਰਨ ਦੇ ਮਨੋਰਥ ਨਾਲ ਅੱਜ ਸ਼੍ਰੀ ਪ੍ਰਮੋਦ ਸਿੰਗਲਾ ਐਸ.ਡੀ.ਐਮ. ਲਹਿਰਾਗਾਗਾ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-2 ਸੰਸਥਾਵਾਂ ਦੀ ਮੀਟਿੰਗ ਹੋਈ, ਜਿਸ ਵਿਚ ਸ਼ਹਿਰ ਵਿੱਚ ਆਏ ...

ਪੂਰੀ ਖ਼ਬਰ »

ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫਤਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 15 ਜੂਨ (ਹਰਬੰਸ ਸਿੰਘ ਛਾਜਲੀ)- ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਗੁਰਤੇਜ ਸਿੰਘ ਰਾਠੀ ਦੀ ਅਗਵਾਈ ਹੇਠ ਐਸ.ਸੀ. ਸੁਸਾਇਟੀ (ਨਜੂਮ) ਸਾਦੀਹਰੀ ਦੀ ਜ਼ਮੀਨ ਤੋਂ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਢਿੱਲ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਦੁੱਲਮਾਂ ਦੇ ਖੇਡ ਮੈਦਾਨ ਨੂੰ ਹਰਿਆ-ਭਰਿਆ ਕਰਨ ਲਈ ਚੁੱਕਿਆ ਬੀੜਾ

ਕੁੱਪ ਕਲਾਂ, 15 ਜੂਨ (ਮਨਜਿੰਦਰ ਸਿੰਘ ਸਰੌਦ) - ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਵਲੋਂ ਬੂਟੇ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਦੁੱਲਮਾਂ ਦੇ ਨਵੇਂ ...

ਪੂਰੀ ਖ਼ਬਰ »

ਜਮਹੂਰੀ ਜਥੇਬੰਦੀਆਂ ਵਲੋਂ ਕੋਰੋਨਾ ਵਾਰਡ ਮੂਹਰੇ ਧਰਨਾ ਦੇ ਕੇ ਸਿਹਤ ਸੇਵਾਵਾਂ 'ਚ ਸੁਧਾਰ ਦੀ ਮੰਗ

ਸੰਗਰੂਰ, 15 ਜੂਨ (ਧੀਰਜ ਪਸ਼ੋਰੀਆ)-ਕੋਰੋਨਾ ਪੀੜਤ ਲੋਕਾਂ ਦੀ ਹੋ ਰਹੀ ਖੱਜਲਖੁਆਰੀ ਅਤੇ ਵੱਡੀ ਗਿਣਤੀ ਹੋ ਰਹੀਆਂ ਮੌਤਾਂ ਨੂੰ ਰੋਕਣ ਵਿਚ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਅਸਫ਼ਲ ਰਹਿਣ ਦੇ ਵਿਰੋਧ ਵਿਚ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਲਹਿਰਾਗਾਗਾ 'ਚ ਕਈਆਂ ਲਈ ਵਰਦਾਨ ਤੇ ਕਈਆਂ ਲਈ ਸਿਰਦਰਦੀ ਸਾਬਤ ਹੋ ਰਹੇ ਨੇ ਕੂੜੇ ਦੇ ਢੇਰ

ਲਹਿਰਾਗਾਗਾ, 15 ਜੂਨ (ਪ੍ਰਵੀਨ ਖੋਖਰ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਇਨ੍ਹੀਂ-ਦਿਨੀਂ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਹੜਤਾਲ ਕਰਨ ਦਾ ਰਾਹ ਅਖ਼ਤਿਆਰ ਕੀਤਾ ਹੋਇਆ ਹੈ, ਜਿਸ ਕਰ ਕੇ ਹੋਰਨਾਂ ਸ਼ਹਿਰਾਂ ਵਾਂਗ ਲਹਿਰਾਗਾਗਾ ਦੇ ਗਲੀ, ...

ਪੂਰੀ ਖ਼ਬਰ »

ਡੇਅਰੀ ਮਾਲਕਾਂ 'ਤੇ ਹੋਏ ਪਰਚੇ ਨੂੰ ਰੱਦ ਕਰਵਾਉਣ ਲਈ ਦੋਧੀ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ, ਸੱਗੂ)-ਬੀਤੇ ਦਿਨ ਸ਼ਹਿਰ ਦੀ ਇਕ ਦੁੱਧ ਦੀ ਡੇਅਰੀ 'ਤੇ ਇਕ ਪੱਤਰਕਾਰ ਤੇ ਉਸ ਦੇ ਸਾਥੀਆਂ ਦਾ ਡੇਅਰੀ ਮਾਲਕਾਂ ਨਾਲ ਹੋਏ ਵਿਵਾਦ ਵਿਚ ਸੁਨਾਮ ਪੁਲਿਸ ਵਲੋਂ ਡੇਅਰੀ ਮਾਲਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਕੀਤੇ ਗਏ ਦਰਜ ਮਾਮਲੇ ਤੋਂ ਭੜਕੇ ਦੋਧੀ ਅਤੇ ਹਲਵਾਈ ਯੂਨੀਅਨ ਸੁਨਾਮ ਨੇ ਇਕ ਹੰਗਾਮੀ ਮੀਟਿੰਗ ਕਰਕੇ ਪ੍ਰਸ਼ਾਸਨ ਤੋਂ ਉਕਤ ਪਰਚਾ ਰੱਦ ਕਰਨ ਦੀ ਮੰਗ ਕੀਤੀ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਧਰਮਵੀਰ ਕੁੱਕੂ ਦੀ ਅਗਵਾਈ ਵਿਚ ਵੱਡੀ ਗਿਣਤੀ 'ਚ ਇਕੱਤਰ ਹੋਏ ਦੋਧੀਆਂ ਅਤੇ ਹਲਵਾਈਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 13 ਜੂਨ ਨੂੰ ਸ਼ਹਿਰ ਦੇ ਮਾਤਾ ਮੋਦੀ ਰੋਡ 'ਤੇ ਸਥਿਤ ਗੋਇਲ ਡੇਅਰੀ ਤੇ ਇਕ ਪੱਤਰਕਾਰ ਆਪਣੇ ਕੁਝ ਸਾਥੀਆਂ ਨਾਲ ਆਇਆ ਅਤੇ ਡੇਅਰੀ ਦੀ ਵੀਡੀਓ ਬਣਾਉਣ ਲੱਗ ਪਿਆ | ਇਸੇ ਦੌਰਾਨ ਉਸ ਨੇ ਡੈਅਰੀ ਵਾਲਿਆਂ ਤੋਂ ਪੈਸਿਆਂ ਦੀ ਮੰਗ ਕੀਤੀ ਅਤੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾਂ ਦਿੱਤੇ ਤਾਂ ਤੁਹਾਡੇ ਖ਼ਿਲਾਫ਼ ਕਾਰਵਾਈ ਕਰਵਾ ਦੇਵਾਂਗਾ | ਗੱਲ ਬਣਦੀ ਨਾਂ ਵੇਖ ਉਨ੍ਹਾਂ ਨੇ ਡੇਅਰੀ ਮਾਲਕਾਂ 'ਤੇ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ | ਡੇਅਰੀ ਮਾਲਕਾਂ ਨੇ ਇਸ ਸਬੰਧੀ ਸੁਨਾਮ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਤਾਂ ਭਾਵੇਂ ਉਕਤ ਪੱਤਰਕਾਰ ਅਤੇ ਉਸ ਦੇ ਇਕ ਸਾਥੀ ਖ਼ਿਲਾਫ਼ ਮਾਮਲਾ ਤਾਂ ਦਰਜ ਕਰ ਲਿਆ ਗਿਆ ਪਰ ਰਾਜਸੀ ਦਬਾਅ ਹੇਠ ਆਕੇ ਪੁਲਿਸ ਵਲੋਂ ਡੇਅਰੀ ਮਾਲਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਹੀ ਪਰਚਾ ਦਰਜ ਕਰ ਦਿੱਤਾ ਗਿਆ | ਜੋ ਕਿ ਸਰਾਸਰ ਧੱਕਾ ਹੈ | ਇਸ ਸਮੇਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੀੜਤਾਂ ਖ਼ਿਲਾਫ਼ ਹੀ ਪਰਚਾ ਦਰਜ ਕਰਨਾ ਸਹੀ ਨਹੀ ਹੈ ਅਤੇ ਇਸ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ | ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਪੀੜਤਾਂ ਖ਼ਿਲਾਫ਼ ਪਰਚਾ ਰੱਦ ਨਾਂ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਸੁਨਾਮ, ਸੰਗਰੂਰ ਤੋਂ ਬਾਅਦ ਸੂਬਾ ਪੱਧਰ ਦਾ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਬਲਾਕ ਸੁਨਾਮ ਪ੍ਰਧਾਨ ਅਸ਼ੋਕ ਕੁਮਾਰ, ਵਿਜੇ ਕੁਮਾਰ ਗਰਗ, ਗੌਰਵ ਮਿੱਤਲ, ਸੁਰਿੰਦਰ ਸਿੰਘ, ਅਮਰੀਕ ਸਿੰਘ, ਰਿਸ਼ੂ ਗਰਗ ਤੇ ਜਸਵਿੰਦਰ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਵਿਚ ਪੰਜਾਹ ਤੋਂ ਵੱਧ ਪਰਿਵਾਰ ਸ਼ਾਮਿਲ

ਖਨੌਰੀ, 15 ਜੂਨ (ਰਮੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ)-ਲਹਿਰੇ ਹਲਕੇ 'ਚ ਜਸਵੀਰ ਸਿੰਘ ਕੁਦਨੀ ਨੂੰ ਲੋਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ | ਜਸਵੀਰ ਸਿੰਘ ਕੁਦਨੀ ਦੀ ਮੌਜੂਦਗੀ ਵਿਚ ਅਤੇ ਬਿੰਦੂ ਬੇਦੀ, ਮਨੀ ਗੋਇਲ, ਕਾਲਾ, ਬਿੱਟੂ, ਰਵੀ ਕੁਮਾਰ, ਕੁਲਦੀਪ ਕੰਬੋਜ, ਜਸਬੀਰ ...

ਪੂਰੀ ਖ਼ਬਰ »

ਔਰਤ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਥਾਣਾ ਸੰਦੌੜ ਦੀ ਪੁਲਿਸ ਨੇ ਇਕ ਔਰਤ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸੰਦੌੜ ਦੇ ਐਸ.ਐੱਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਕਲਿਆਣ ਅਨੁਸਾਰ ਮੁਖ਼ਬਰ ਦੀ ਇਤਲਾਹ ਤੇ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਮੰਗਲ ਸ਼ਰਮਾ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਲੋਕ ਇਨਸਾਫ਼ ਪਾਰਟੀ ਵਲੋਂ ਜਲਦੀ ਹੀ ਜ਼ਿਲ੍ਹਾ ਸੰਗਰੂਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ, ਇਹ ਵਿਚਾਰ ਪਾਰਟੀ ਦੇ ਆਗੂ ਤਲਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX