ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮੰਤਰੀ ਧਰਮਸੋਤ ਖ਼ਿਲਾਫ਼ 'ਆਪ' ਆਗੂਆਂ ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਗਏ ਘੁਟਾਲੇ ਦੇ ਵਿਰੁੱਧ ਆਵਾਜ਼ ਉਠਾਉਂਦੇ ਹੋਏ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸਮੁੱਚੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਨਿੱਜੀ ਹਸਪਤਾਲ ਦੇ ਡਾਕਟਰ ਦੀ ਧੱਕੇਸ਼ਾਹੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮਾਮਲਾ ਬਜ਼ੁਰਗ ਮਹਿਲਾ ਨੂੰ ਗ਼ਲਤ ਮੈਡੀਕਲ ਰਿਪੋਰਟ ਦੇ ਕੇ ਕੀਤੀ ਆਰਥਿਕ ਲੁੱਟ ਦਾ ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਸਮਾਜ ਵਿਚ ਡਾਕਟਰੀ ਕਿੱਤੇ ਨੂੰ ਰੱਬ ਦੇ ਬਰਾਬਰ ਦਰਜਾ ਦਿੱਤਾ ਜਾਂਦਾ ਹੈ, ਕਿਉਂਕਿ ਮਰੀਜ਼ ਨੂੰ ਨਵਾਂ ਜਨਮ ਦੇਣ ਲਈ ਕਈ ਵਾਰ ਡਾਕਟਰ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ 3 ਜੀਆਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਵਿਆਹੁਤਾ ਨੂੰ ਵਿਦੇਸ਼ ਲਿਜਾਉਣ ਦਾ ਲਾਰਾ ਲਾਉਣ ਤੇ ਦਾਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਵੂਮੈਨ ਸੈੱਲ ਫ਼ਿਰੋਜ਼ਪੁਰ ਵਲੋਂ ਸਹੁਰੇ ਪਰਿਵਾਰ ਦੇ 3 ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈ ਲਖਵੀਰ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 39 ਹੋਰ ਮਰੀਜ਼

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੁਮਾ ਮਹਾਂਮਾਰੀ ਨੇ ਪੈਰ ਪਸਾਰਦੇ ਹੋਏ ਜ਼ਿਲ੍ਹੇ ਅੰਦਰ ਅੱਜ 39 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)- ਨੇੜਲੇ ਪਿੰਡ ਲਹਿਰਾ ਰੋਹੀ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ 2 ਹਜ਼ਾਰ ਘਰਾਂ ਨੂੰ ਹੋਮ ਕੰਪੋਸਟਿੰਗ ਨਾਲ ਜੋੜਿਆ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਜਿੱਥੇ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ 13 ਮਈ ਤੋਂ ਅਣਮਿੱਥੇ ਸਮੇਂ ਲਈ ਚੱਲ ਰਹੀ ਹੈ, ਜਿਸ ਕਾਰਨ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਨੂੰ ਬਰਕਰਾਰ ਰੱਖਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਨਗਰ ...

ਪੂਰੀ ਖ਼ਬਰ »

ਜੇ.ਈ. ਬਨਾਮ ਕਿਸਾਨਾਂ ਦਾ ਮਸਲਾ ਪਹੁੰਚਿਆ ਉੱਚ ਅਧਿਕਾਰੀਆਂ ਦੇ ਦਰਬਾਰ 'ਚ

ਖੋਸਾ ਦਲ ਸਿੰਘ, 15 ਜੂਨ (ਮਨਪ੍ਰੀਤ ਸਿੰਘ ਸੰਧੂ)-ਪਿਛਲੇ ਦਿਨੀਂ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਬਿਜਲੀ ਵਿਭਾਗ ਦੇ ਜੇ.ਈ. ਦੇ ਖ਼ਿਲਾਫ਼ ਖੱਜਲ-ਖੁਆਰ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਸਨ | ਇਸ ਸਬੰਧੀ ਅੱਜ ਕਿਸਾਨ ਆਗੂ ਜਸਕਰਨ ਸਿੰਘ ਖੋਸਾ ਕੋਠੇ ਨੇ ਸਾਥੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਹੈਰੋਇਨ ਸਪਲਾਈ ਕਰਦੇ ਦੋ ਭਰਾ ਚੜੇ੍ਹ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 15 ਜੂਨ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਪਰਚੂਨ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਵੇਚਣ ਲਈ ਹੈਰੋਇਨ ਦਾ ਅਦਾਨ-ਪ੍ਰਦਾਨ ਕਰਦੇ ਦੋ ਭਰਾਵਾਂ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਨਗਰ ਕੌ ਾਸਲ ਕਾਮਿਆਂ ਨੇ ਰੋਸ ਰੈਲੀ ਕੱਢ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਤਲਵੰਡੀ ਭਾਈ, 15 ਜੂਨ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਕਾਮਿਆਂ ਦੀਆਂ ਮੰਗਾ ਨੂੰ ਲੈ ਕੇ ਪੰਜਾਬ ਮਿਉਂਸੀਪਲ ਕਰਮਚਾਰੀ ਯੂਨੀਅਨ ਵਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਨੂੰ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ, ਪਰ ਪੰਜਾਬ ...

ਪੂਰੀ ਖ਼ਬਰ »

ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਲਈ ਦਫ਼ਤਰੀ ਕਾਮਿਆਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 15 ਜੂਨ (ਸੰਧੂ)-ਪੰਜਾਬ ਸਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਅਤੇ ਅੜੀਅਲ ਰਵੱਈਏ ਦੇ ਖ਼ਿਲਾਫ਼ ਸੂਬੇ ਦੇ ਸਮੂਹ ਦਫ਼ਤਰੀ ਕਾਮਿਆਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਵਜਾਏ ਸੰਘਰਸ਼ ਦਾ ਬਿਗਲ ਤਹਿਤ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਰੋਹ ਭਰਪੂਰ ਗੇਟ ਰੈਲੀ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਨੇ ਭਾਗ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਕੁਮਾਰ ਸੂਬਾ ਜਨਰਲ ਸਕੱਤਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਪੀ.ਐੱਸ.ਐਮ.ਐੱਸ.ਯੂ., ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖ਼ਜ਼ਾਨਚੀ, ਸੋਨੂੰ ਕਸ਼ਯਪ ਜ਼ਿਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਜਸਮੀਤ ਸਿੰਘ ਸੈਂਡੀ ਪ੍ਰਧਾਨ ਜਲ ਸਰੋਤ ਵਿਭਾਗ, ਅਮਨਦੀਪ ਸਿੰਘ ਖ਼ਜ਼ਾਨਾ ਦਫ਼ਤਰ, ਪਰਮਵੀਰ ਮੌਂਗਾ ਸਿਹਤ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ ਵਿਭਾਗ, ਗੁਰਪ੍ਰੀਤ ਸਿੰਘ ਸੋਢੀ ਕਰ ਅਤੇ ਆਬਕਾਰੀ ਵਿਭਾਗ ਆਦਿ ਨੇ ਪੰਜਾਬ ਦੀ ਕੈਪਟਨ ਸਰਕਾਰ ਦੀ ਮੁਲਾਜ਼ਮ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਮੁਲਾਜ਼ਮ ਵਿਰੋਧੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਤੋ ਮੁਲਾਜ਼ਮਾਂ ਨੂੰ ਝੂਠੇ ਲਾਰੇ ਲਾ ਕੇ ਹੀ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ | ਉਕਤ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ 6ਵੇਂ ਤਨਖ਼ਾਹ ਦੀ ਮਿਆਦ 31 ਅਗਸਤ 2021 ਤੱਕ ਹੋਰ ਵਧਾਉਣ ਕਾਰਨ ਸੂਬੇ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਮੰਗਾਂ ਦੀ ਪੂਰਤੀ ਕਰਵਾਉਣ ਲਈ ਕੈਪਟਨ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰਕੇ 18 ਜੂਨ ਤੱਕ ਮਨਿਸਟਰੀਅਲ ਕਾਮੇ ਗੇਟ ਰੈਲੀਆਂ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਮੁਲਾਜ਼ਮ ਵਰਗ ਨੂੰ ਜਾਗਰੂਕ ਕਰਨਗੇ ਅਤੇ 22 ਜੂਨ ਨੂੰ ਸਰਕਾਰੀ ਦਫ਼ਤਰਾਂ ਦਾ ਬਾਈਕਾਟ ਕੀਤਾ ਜਾਵੇਗਾ ਤੇ 23 ਜੂਨ ਤੋਂ ਪੰਜਾਬ ਦੇ ਸਮੁੱਚੇ ਕਲੈਰੀਕਲ ਕਾਮਿਆਂ ਵਲੋਂ ਪੰਜ ਦਿਨਾਂ ਦੀ ਕਲਮ ਛੋੜ ਹੜਤਾਲ ਕਰਕੇ ਸਰਕਾਰੀ ਕੰਮਕਾਜ ਠੱਪ ਕੀਤਾ ਜਾਵੇਗਾ | ਇਸ ਮੌਕੇ ਸ੍ਰੀ ਸੰਦੀਪ ਕਟੌਚ ਸੀਨੀਅਰ ਮੀਤ ਪ੍ਰਧਾਨ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਰਜਨੀਸ਼ ਕੁਮਾਰ ਸੀਨੀਅਰ ਮੀਤ ਪ੍ਰਧਾਨ, ਜਕਸੀਰ ਸਿੰਘ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਗੁਰਜਿੰਦਰ ਸਿੰਘ ਡੀ.ਸੀ. ਦਫ਼ਤਰ, ਪ੍ਰੇਮ ਕੁਮਾਰ ਡੀ.ਸੀ. ਦਫ਼ਤਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਇਕੱਠੇ ਹੋਏ ਕਰਮਚਾਰੀਆਂ ਨੇ ਕੈਪਟਨ ਸਰਕਾਰ ਅਤੇ ਵਿੱਤ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ |

ਖ਼ਬਰ ਸ਼ੇਅਰ ਕਰੋ

 

ਹਰਨੇਕ ਸਿੰਘ ਮਹਿਮਾ ਨੇ ਕਿਸਾਨ ਆਗੂਆਂ ਨਾਲ ਗੁਰੂਹਰਸਹਾਏ ਵਿਚ ਕੀਤੀ ਮੀਟਿੰਗ

ਗੁਰੂਹਰਸਹਾਏ, 15 ਜੂਨ (ਕਪਿਲ ਕੰਧਾਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨਾਂ ਵਲੋਂ ਪੱਕੇ ਮੋਰਚੇ ਲਗਾ ਕੇ ਰੱਖੇ ਹੋਏ ਹਨ ਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਂਦਾ ਨੇ ਬਲਾਕ ਇਕਾਈ ਮਮਦੋਟ ਦੀ ਚੋਣ

ਮਮਦੋਟ, 15 ਜੂਨ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੜਮਾਂ ਦੀ ਰਹਿਨੁਮਾਈ ਹੇਠ ਨੇੜਲੇ ਪਿੰਡ ਕੜਮਾਂ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਜਿਸ 'ਚ ਟਿੱਬੀ ...

ਪੂਰੀ ਖ਼ਬਰ »

ਵਿਸ਼ੇਸ਼ ਰਣਨੀਤੀ ਤਹਿਤ ਮਾਨਸੂਨ ਦੇ ਮੌਸਮ 'ਚ ਸੁਰੱਖਿਅਤ ਅਤੇ ਨਿਰਵਿਘਨ ਚਾਲੂ ਰਹੇਗੀ ਰੇਲ ਸੇਵਾ-ਮੰਡਲ ਮੈਨੇਜਰ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਮਾਨਸੂਨ ਦਾ ਮੌਸਮ ਰੇਲਵੇ ਲਈ ਬਹੁਤ ਚੁਣੌਤੀਪੂਰਨ ਹੁੰਦਾ ਹੈ, ਕਿਉਂਕਿ ਬਾਰਸ਼, ਲੈਂਡ ਸਲਾਈਡ, ਤਟਾਂ ਵਿਚ ਭੰਨ-ਤੋੜ, ਪੁਲਾਂ ਦੇ ਓਵਰ ਫਲੋਂ ਅਤੇ ਯਾਰਡਾ ਵਿਚ ਪਾਣੀ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਰਿਵਾਰ ਮਿਲਣੀ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਹਲਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਕੇ ਗਰਾਊਾਡ ਲੈਵਲ ਦੀਆਂ ਸਮੱਸਿਆਵਾਂ ਜਾਣਨ ਤੇ ਉਨ੍ਹਾਂ ਦੇ ਹੱਲ ਲਈ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਰਿਵਾਰ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਹਲਕੇ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਕਸੀਦ ਕਰਨ ਵਾਲਿਆਂ ਨੇ ਕੀਤਾ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ 'ਤੇ ਹਮਲਾ, ਕੀਤੀ ਗੱਡੀ ਦੀ ਭੰਨ-ਤੋੜ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਬੀਤੇ ਕੁਝ ਦਿਨ ਪਹਿਲਾਂ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ 'ਤੇ ਹਮਲਾ ਕਰਕੇ ਗੱਡੀ ਦੀ ਭੰਨਤੋੜ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਿੰਡ ਅੱਕੂ ਵਾਲਾ 'ਚ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਵਲੋਂ ਮਾਰਿਆ ਛਾਪਾ

ਆਰਿਫ਼ ਕੇ, 15 ਜੂਨ (ਬਲਬੀਰ ਸਿੰਘ ਜੋਸਨ)-ਪਿੰਡ ਅੱਕੂ ਵਾਲਾ ਵਿਖੇ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਟਰੈਕਟਰ ਰੇਤ ਦੀ ਭਰੀ ਟਰਾਲੀ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਟਰੈਕਟਰ ਚਾਲਕ ਭੱਜਣ ਵਿਚ ਸਫਲ ਹੋ ਗਿਆ | ...

ਪੂਰੀ ਖ਼ਬਰ »

ਧਰਮ ਉੱਤੇ ਸਿਆਸਤ ਭਾਰੂ ਪੈ ਜਾਣ ਤੋਂ ਦੁਖੀ ਹਾਂ-ਭੁੱਲਰ, ਸਰਾਂ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਵੋਟ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਸਜ਼ਾ ਨਾ ਦਿੱਤੇ ਜਾਣ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਵਿਸ਼ਵ ਭਾਈ ਮਰਦਾਨਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਪਿੰਡ-ਪਿੰਡ ਪਹੁੰਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ-ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਪਿੰਡ 'ਚ ਰਹਿਣ ਵਾਲੇ ਲੋਕਾਂ ਦਾ ਰਹਿਣ ਬਸੇਰਾ ਉੱਚਾ ਚੁੱਕਣ ਲਈ ਅਤੇ ਸ਼ਹਿਰਾਂ ਵਾਲੀਆਂ ਸਮੂਹ ਸਹੂਲਤਾਂ ਮੁਹੱਈਆ ਕਰਵਾ ਕੇ ਆਧੁਨਿਕ ਸਮੇਂ ਦਾ ਹਾਣੀ ਬਣਾਉਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਨੂੰ ਲੱਭਣ ਦੀ ਮੰਗ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ਹਿਰ ਦੇ ਨਵੇਂ ਤਲਵੰਡੀ ਰੋਡ ਸ਼ਗਨ ਰੈਸਟੋਰੈਂਟ ਦੇ ਪਿੱਛੇ ਰਹਿੰਦੇ ਇਕ ਪਰਿਵਾਰ ਦੇ ਅਚਾਨਕ ਘਰੋਂ ਗਏ ਨੌਜਵਾਨ ਦਾ ਕਰੀਬ ਪੰਜ ਦਿਨ ਬੀਤ ਜਾਣ 'ਤੇ ਵੀ ਕੋਈ ਪਤਾ ਨਾ ਲੱਗਣ ਕਾਰਨ ਪ੍ਰੇਸ਼ਾਨ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਪਰਮਜੀਤ ਕੌਰ ਢਿੱਲੋਂ ਦੇ ਭੋਗ 'ਤੇ ਅਹਿਮ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕੁੱਲਗੜ੍ਹੀ, 15 ਜੂਨ (ਸੁਖਜਿੰਦਰ ਸਿੰਘ ਸੰਧੂ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸਿਹਤ ਵਿਭਾਗ ਵਿਚ ਮਿਸਾਲੀ ਸੇਵਾ ਨਿਭਾਅ ਰਹੇ ਕੌਰਜੀਤ ਸਿੰਘ ਢਿੱਲੋਂ ਦੇ ਮਾਤਾ ਪਰਮਜੀਤ ਕੌਰ ਢਿੱਲੋਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਮਾਤਾ ਪਰਮਜੀਤ ਕੌਰ ਢਿੱਲੋਂ ਦੀ ਆਤਮਿਕ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ ਵਿਖੇ ਸਾਲਾਨਾ ਸਮਾਗਮ ਹੋਏ ਸ਼ੁਰੂ

ਗੋਲੂ ਕਾ ਮੋੜ, 15 ਜੂਨ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਭਜਨਗੜ੍ਹ ਦੇ ਸੰਸਥਾਪਕ ਮਹਾਨ ਤਪੱਸਵੀ ਸੰਤ ਬਾਬਾ ਵਚਨ ਸਿੰਘ ਜੀ ਵਲੋਂ ਚਲਾਈ ਮਰਿਯਾਦਾ ਅਨੁਸਾਰ ਅੱਜ ਪਹਿਲੀ ਹਾੜ੍ਹ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਆਰੰਭ ਕੀਤੀ ਗਈ ਹੈ | ਇਸ ਲੜੀ ਦੇ ਭੋਗ ਪਹਿਲੀ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਨਾਨਕ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਰੋਸ ਪ੍ਰਦਰਸ਼ਨ 19 ਨੂੰ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਨੇ ਪ੍ਰਾਇਮਰੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਬਦਲੀ ਲਾਗੂ ਹੋਣ ਦੀ ਮਿਤੀ ਕਈ ਵਾਰ ਅੱਗੇ ਕਰਨ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪ੍ਰਾਇਮਰੀ ਵਰਗ ਦੀਆਂ ਬਦਲੀਆਂ ...

ਪੂਰੀ ਖ਼ਬਰ »

ਸੇਵਾਦਾਰਾਂ ਦੀਆਂ ਬਦਲੀਆਂ ਕਰਨ 'ਤੇ ਦਰਜਾਚਾਰ ਕਰਮਚਾਰੀਆਂ ਵਲੋਂ 17 ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ ਰਾਮ ਅਵਤਾਰ ਅਤੇ ਮਹੇਸ਼ ਕੁਮਾਰ ਪ੍ਰਧਾਨ ਜਲ ਸਰੋਤ ਵਿਭਾਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ

ਗੁਰੂਹਰਸਹਾਏ/ਗੋਲੂ ਕਾ ਮੋੜ, 15 ਜੂਨ (ਕਪਿਲ ਕੰਧਾਰੀ/ਸੁਰਿੰਦਰ ਸਿੰਘ ਪੁਪਨੇਜਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਜਲਾਲਾਬਾਦ ਬ੍ਰਾਂਚ ਲਾਧੂ ਕਾ ਡਿਸਟ੍ਰੀਬਿਊਟਰ ਨਹਿਰ ਵਿਚ ਗੰਦਾ ਪਾਣੀ ਆਉਣ ਦੇ ਕਾਰਨ ਅੱਜ ਭਾਰਤੀ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ ਐਲਾਨਿਆ ਆਨਲਾਈਨ ਪੇਂਟਿੰਗ ਪ੍ਰਤੀਯੋਗਤਾ ਦਾ ਨਤੀਜਾ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਉੱਘੀ ਸਮਾਜ ਸੇਵੀ ਸੰਸਥਾ ਵਲੋਂ ਆਨਲਾਈਨ ਕਰਵਾਏ ਚੌਥੇ ਸਾਲਾਨਾ ਆਨਲਾਈਨ ਪੇਂਟਿੰਗ ਮੁਕਾਬਲਿਆਂ ਦੇ ਐਲਾਨੇ ਨਤੀਜੇ 'ਚ ਜਿੱਥੇ ਲੁਧਿਆਣਾ ਦੇ 12, ਅੰਬਾਲਾ ਦੇ 6 ਪ੍ਰਤੀਭਾਗੀਆਂ ਨੇ ਵੱਡੀਆਂ ਜਿੱਤਾਂ ਦਰਜ ਕੀਤੀਆਂ, ਉਥੇ ...

ਪੂਰੀ ਖ਼ਬਰ »

ਜ਼ੀਰਾ 'ਚ ਸਫ਼ਾਈ ਕਰਮੀਆਂ ਨੇ ਹੜਤਾਲ ਦੇ 34ਵੇਂ ਦਿਨ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਦਾ ਪੁਤਲਾ ਸਾੜਿਆ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜ਼ੀਰਾ ਤੇ ਹੋਰ ਥਾਵਾਂ ਤੋਂ ਆਏ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੱਲਾਂਵਾਲਾ, 15 ਜੂਨ (ਸੁਰਜਨ ਸਿੰਘ ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ਜੀ ਗੁਰਦੁਆਰਾ ਬੀਬੀਆਂ ਵਾਲਾ ਵਿਖੇ ਮੱੁਖ ਸੇਵਾਦਾਰ ਬਾਬਾ ਜਸਵੰਤ ਸਿੰਘ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਦੀ ਚੋਣ ਦਾ ਮਸਲਾ ਠੰਢੇ ਬਸਤੇ 'ਚ

ਗੁਰੂਹਰਸਹਾਏ, 15 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨਗੀ ਦਾ ਪਿਛਲੇ 4 ਮਹੀਨਿਆਂ ਤੋਂ ਚੱਲਿਆ ਆ ਰਿਹਾ ਮਾਮਲਾ ਜਿਉਂ ਦਾ ਤਿਉਂ ਹੈ | 15 ਵਾਰਡਾਂ ਵਾਲੀ ਨਗਰ ਕੌਂਸਲ ਗੁਰੂਹਰਸਹਾਏ ਦੇ ਸਾਰੇ ਹੀ ਵਾਰਡਾਂ ਤੋਂ ਕਾਂਗਰਸੀ ਕੌਂਸਲਰ ਬਣੇ ਹਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX