ਤਾਜਾ ਖ਼ਬਰਾਂ


ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  3 minutes ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  33 minutes ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  49 minutes ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  56 minutes ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 1 hour ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 1 hour ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 2 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 1 hour ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 3 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 4 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 6 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 6 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 6 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫਿਰੋਜ਼ਪੁਰ

ਮੰਤਰੀ ਧਰਮਸੋਤ ਖ਼ਿਲਾਫ਼ 'ਆਪ' ਆਗੂਆਂ ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਗਏ ਘੁਟਾਲੇ ਦੇ ਵਿਰੁੱਧ ਆਵਾਜ਼ ਉਠਾਉਂਦੇ ਹੋਏ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸਮੁੱਚੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਨਿੱਜੀ ਹਸਪਤਾਲ ਦੇ ਡਾਕਟਰ ਦੀ ਧੱਕੇਸ਼ਾਹੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮਾਮਲਾ ਬਜ਼ੁਰਗ ਮਹਿਲਾ ਨੂੰ ਗ਼ਲਤ ਮੈਡੀਕਲ ਰਿਪੋਰਟ ਦੇ ਕੇ ਕੀਤੀ ਆਰਥਿਕ ਲੁੱਟ ਦਾ ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਸਮਾਜ ਵਿਚ ਡਾਕਟਰੀ ਕਿੱਤੇ ਨੂੰ ਰੱਬ ਦੇ ਬਰਾਬਰ ਦਰਜਾ ਦਿੱਤਾ ਜਾਂਦਾ ਹੈ, ਕਿਉਂਕਿ ਮਰੀਜ਼ ਨੂੰ ਨਵਾਂ ਜਨਮ ਦੇਣ ਲਈ ਕਈ ਵਾਰ ਡਾਕਟਰ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ 3 ਜੀਆਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਵਿਆਹੁਤਾ ਨੂੰ ਵਿਦੇਸ਼ ਲਿਜਾਉਣ ਦਾ ਲਾਰਾ ਲਾਉਣ ਤੇ ਦਾਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਵੂਮੈਨ ਸੈੱਲ ਫ਼ਿਰੋਜ਼ਪੁਰ ਵਲੋਂ ਸਹੁਰੇ ਪਰਿਵਾਰ ਦੇ 3 ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈ ਲਖਵੀਰ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 39 ਹੋਰ ਮਰੀਜ਼

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੁਮਾ ਮਹਾਂਮਾਰੀ ਨੇ ਪੈਰ ਪਸਾਰਦੇ ਹੋਏ ਜ਼ਿਲ੍ਹੇ ਅੰਦਰ ਅੱਜ 39 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)- ਨੇੜਲੇ ਪਿੰਡ ਲਹਿਰਾ ਰੋਹੀ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ 2 ਹਜ਼ਾਰ ਘਰਾਂ ਨੂੰ ਹੋਮ ਕੰਪੋਸਟਿੰਗ ਨਾਲ ਜੋੜਿਆ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਜਿੱਥੇ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ 13 ਮਈ ਤੋਂ ਅਣਮਿੱਥੇ ਸਮੇਂ ਲਈ ਚੱਲ ਰਹੀ ਹੈ, ਜਿਸ ਕਾਰਨ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਨੂੰ ਬਰਕਰਾਰ ਰੱਖਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਨਗਰ ...

ਪੂਰੀ ਖ਼ਬਰ »

ਜੇ.ਈ. ਬਨਾਮ ਕਿਸਾਨਾਂ ਦਾ ਮਸਲਾ ਪਹੁੰਚਿਆ ਉੱਚ ਅਧਿਕਾਰੀਆਂ ਦੇ ਦਰਬਾਰ 'ਚ

ਖੋਸਾ ਦਲ ਸਿੰਘ, 15 ਜੂਨ (ਮਨਪ੍ਰੀਤ ਸਿੰਘ ਸੰਧੂ)-ਪਿਛਲੇ ਦਿਨੀਂ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਬਿਜਲੀ ਵਿਭਾਗ ਦੇ ਜੇ.ਈ. ਦੇ ਖ਼ਿਲਾਫ਼ ਖੱਜਲ-ਖੁਆਰ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਸਨ | ਇਸ ਸਬੰਧੀ ਅੱਜ ਕਿਸਾਨ ਆਗੂ ਜਸਕਰਨ ਸਿੰਘ ਖੋਸਾ ਕੋਠੇ ਨੇ ਸਾਥੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਹੈਰੋਇਨ ਸਪਲਾਈ ਕਰਦੇ ਦੋ ਭਰਾ ਚੜੇ੍ਹ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 15 ਜੂਨ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਪਰਚੂਨ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਵੇਚਣ ਲਈ ਹੈਰੋਇਨ ਦਾ ਅਦਾਨ-ਪ੍ਰਦਾਨ ਕਰਦੇ ਦੋ ਭਰਾਵਾਂ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਨਗਰ ਕੌ ਾਸਲ ਕਾਮਿਆਂ ਨੇ ਰੋਸ ਰੈਲੀ ਕੱਢ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਤਲਵੰਡੀ ਭਾਈ, 15 ਜੂਨ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਕਾਮਿਆਂ ਦੀਆਂ ਮੰਗਾ ਨੂੰ ਲੈ ਕੇ ਪੰਜਾਬ ਮਿਉਂਸੀਪਲ ਕਰਮਚਾਰੀ ਯੂਨੀਅਨ ਵਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਨੂੰ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ, ਪਰ ਪੰਜਾਬ ...

ਪੂਰੀ ਖ਼ਬਰ »

ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਲਈ ਦਫ਼ਤਰੀ ਕਾਮਿਆਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 15 ਜੂਨ (ਸੰਧੂ)-ਪੰਜਾਬ ਸਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਅਤੇ ਅੜੀਅਲ ਰਵੱਈਏ ਦੇ ਖ਼ਿਲਾਫ਼ ਸੂਬੇ ਦੇ ਸਮੂਹ ਦਫ਼ਤਰੀ ਕਾਮਿਆਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਵਜਾਏ ਸੰਘਰਸ਼ ਦਾ ਬਿਗਲ ਤਹਿਤ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ...

ਪੂਰੀ ਖ਼ਬਰ »

ਹਰਨੇਕ ਸਿੰਘ ਮਹਿਮਾ ਨੇ ਕਿਸਾਨ ਆਗੂਆਂ ਨਾਲ ਗੁਰੂਹਰਸਹਾਏ ਵਿਚ ਕੀਤੀ ਮੀਟਿੰਗ

ਗੁਰੂਹਰਸਹਾਏ, 15 ਜੂਨ (ਕਪਿਲ ਕੰਧਾਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨਾਂ ਵਲੋਂ ਪੱਕੇ ਮੋਰਚੇ ਲਗਾ ਕੇ ਰੱਖੇ ਹੋਏ ਹਨ ਤੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸਾਨ ਵਾਪਸ ਆਪਣੇ ਘਰਾਂ ਨੂੰ ਨਹੀਂ ਪਰਤਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਇਸ ਮੌਕੇ ਜਾਣਕਾਰੀ ਦਿੰਦਿਆਂ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਲਕਾ ਗੁਰੂਹਰਸਹਾਏ ਦੇ ਕਿਸਾਨ ਆਗੂਆਂ ਅਤੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਲਈ ਵੱਖ-ਵੱਖ ਪਾਰਟੀਆਂ ਵਲੋਂ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਕਿ ਕਿਸਾਨ ਵਾਪਸ ਘਰਾਂ ਨੂੰ ਪਰਤ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦਾ ਵਹਿਮ ਦੂਰ ਕਰਨ ਲਈ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਕਿਸਾਨਾਂ ਦੇ ਨਾਲ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ, ਇਸ ਲਈ ਕੁਝ ਕਿਸਾਨ ਆਪਣੇ ਝੋਨੇ ਦੀ ਬਿਜਾਈ ਕਰਨ ਲਈ ਘਰਾਂ ਨੂੰ ਵਾਪਸ ਪਰਤੇ ਹਨ ਤੇ ਜਲਦੀ ਹੀ ਝੋਨੇ ਦੀ ਬਿਜਾਈ ਕਰਕੇ ਪਹਿਲਾਂ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਦਿੱਲੀ ਅੰਦੋਲਨ ਵਿਚ ਹਿੱਸਾ ਲਿਆ ਜਾਵੇਗਾ ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਦੀਆਂ ਗੱਲਾਂ ਵਿਚ ਨਹੀਂ ਆਉਣਾ | ਇਹ ਅੰਦੋਲਨ ਉਦੋਂ ਖ਼ਤਮ ਨਹੀਂ ਹੋਵੇਗਾ, ਜਦੋਂ ਇਹ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਤਾਂ ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੜਮਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਭਾਕਿਯੂ ਡਕੌਂਦਾ ਗੁਰੂਹਰਸਹਾਏ ਦੇ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਸਿੱਧੂ ਛੋਟਾ ਜੰਡ ਵਾਲਾ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਦਿੱਲੀ ਵਿਖੇ ਵੱਧ ਤੋਂ ਵੱਧ ਕਿਸਾਨਾਂ ਨੂੰ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਬਲਾਕ ਪ੍ਰਧਾਨ ਅਸ਼ੋਕ ਕੁਮਾਰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਜੰਗੀਰ ਸਿੰਘ, ਬਲਾਕ ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਬਲਕਾਰ ਸਿੰਘ, ਦਵਿੰਦਰ ਸਿੰਘ, ਸੰਦੀਪ ਸਿੰਘ, ਪਿੰਡ ਇਕਾਈ ਪ੍ਰਧਾਨ ਅਤੇ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਾਕਿਯੂ ਏਕਤਾ ਡਕੌਂਦਾ ਨੇ ਬਲਾਕ ਇਕਾਈ ਮਮਦੋਟ ਦੀ ਚੋਣ

ਮਮਦੋਟ, 15 ਜੂਨ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੜਮਾਂ ਦੀ ਰਹਿਨੁਮਾਈ ਹੇਠ ਨੇੜਲੇ ਪਿੰਡ ਕੜਮਾਂ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਜਿਸ 'ਚ ਟਿੱਬੀ ...

ਪੂਰੀ ਖ਼ਬਰ »

ਵਿਸ਼ੇਸ਼ ਰਣਨੀਤੀ ਤਹਿਤ ਮਾਨਸੂਨ ਦੇ ਮੌਸਮ 'ਚ ਸੁਰੱਖਿਅਤ ਅਤੇ ਨਿਰਵਿਘਨ ਚਾਲੂ ਰਹੇਗੀ ਰੇਲ ਸੇਵਾ-ਮੰਡਲ ਮੈਨੇਜਰ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਮਾਨਸੂਨ ਦਾ ਮੌਸਮ ਰੇਲਵੇ ਲਈ ਬਹੁਤ ਚੁਣੌਤੀਪੂਰਨ ਹੁੰਦਾ ਹੈ, ਕਿਉਂਕਿ ਬਾਰਸ਼, ਲੈਂਡ ਸਲਾਈਡ, ਤਟਾਂ ਵਿਚ ਭੰਨ-ਤੋੜ, ਪੁਲਾਂ ਦੇ ਓਵਰ ਫਲੋਂ ਅਤੇ ਯਾਰਡਾ ਵਿਚ ਪਾਣੀ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਰਿਵਾਰ ਮਿਲਣੀ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਹਲਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਕੇ ਗਰਾਊਾਡ ਲੈਵਲ ਦੀਆਂ ਸਮੱਸਿਆਵਾਂ ਜਾਣਨ ਤੇ ਉਨ੍ਹਾਂ ਦੇ ਹੱਲ ਲਈ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਰਿਵਾਰ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਹਲਕੇ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਕਸੀਦ ਕਰਨ ਵਾਲਿਆਂ ਨੇ ਕੀਤਾ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ 'ਤੇ ਹਮਲਾ, ਕੀਤੀ ਗੱਡੀ ਦੀ ਭੰਨ-ਤੋੜ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਬੀਤੇ ਕੁਝ ਦਿਨ ਪਹਿਲਾਂ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ 'ਤੇ ਹਮਲਾ ਕਰਕੇ ਗੱਡੀ ਦੀ ਭੰਨਤੋੜ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਿੰਡ ਅੱਕੂ ਵਾਲਾ 'ਚ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਵਲੋਂ ਮਾਰਿਆ ਛਾਪਾ

ਆਰਿਫ਼ ਕੇ, 15 ਜੂਨ (ਬਲਬੀਰ ਸਿੰਘ ਜੋਸਨ)-ਪਿੰਡ ਅੱਕੂ ਵਾਲਾ ਵਿਖੇ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਟਰੈਕਟਰ ਰੇਤ ਦੀ ਭਰੀ ਟਰਾਲੀ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਟਰੈਕਟਰ ਚਾਲਕ ਭੱਜਣ ਵਿਚ ਸਫਲ ਹੋ ਗਿਆ | ...

ਪੂਰੀ ਖ਼ਬਰ »

ਧਰਮ ਉੱਤੇ ਸਿਆਸਤ ਭਾਰੂ ਪੈ ਜਾਣ ਤੋਂ ਦੁਖੀ ਹਾਂ-ਭੁੱਲਰ, ਸਰਾਂ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਵੋਟ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਸਜ਼ਾ ਨਾ ਦਿੱਤੇ ਜਾਣ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਵਿਸ਼ਵ ਭਾਈ ਮਰਦਾਨਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਪਿੰਡ-ਪਿੰਡ ਪਹੁੰਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ-ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਪਿੰਡ 'ਚ ਰਹਿਣ ਵਾਲੇ ਲੋਕਾਂ ਦਾ ਰਹਿਣ ਬਸੇਰਾ ਉੱਚਾ ਚੁੱਕਣ ਲਈ ਅਤੇ ਸ਼ਹਿਰਾਂ ਵਾਲੀਆਂ ਸਮੂਹ ਸਹੂਲਤਾਂ ਮੁਹੱਈਆ ਕਰਵਾ ਕੇ ਆਧੁਨਿਕ ਸਮੇਂ ਦਾ ਹਾਣੀ ਬਣਾਉਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਨੂੰ ਲੱਭਣ ਦੀ ਮੰਗ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ਹਿਰ ਦੇ ਨਵੇਂ ਤਲਵੰਡੀ ਰੋਡ ਸ਼ਗਨ ਰੈਸਟੋਰੈਂਟ ਦੇ ਪਿੱਛੇ ਰਹਿੰਦੇ ਇਕ ਪਰਿਵਾਰ ਦੇ ਅਚਾਨਕ ਘਰੋਂ ਗਏ ਨੌਜਵਾਨ ਦਾ ਕਰੀਬ ਪੰਜ ਦਿਨ ਬੀਤ ਜਾਣ 'ਤੇ ਵੀ ਕੋਈ ਪਤਾ ਨਾ ਲੱਗਣ ਕਾਰਨ ਪ੍ਰੇਸ਼ਾਨ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਪਰਮਜੀਤ ਕੌਰ ਢਿੱਲੋਂ ਦੇ ਭੋਗ 'ਤੇ ਅਹਿਮ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕੁੱਲਗੜ੍ਹੀ, 15 ਜੂਨ (ਸੁਖਜਿੰਦਰ ਸਿੰਘ ਸੰਧੂ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸਿਹਤ ਵਿਭਾਗ ਵਿਚ ਮਿਸਾਲੀ ਸੇਵਾ ਨਿਭਾਅ ਰਹੇ ਕੌਰਜੀਤ ਸਿੰਘ ਢਿੱਲੋਂ ਦੇ ਮਾਤਾ ਪਰਮਜੀਤ ਕੌਰ ਢਿੱਲੋਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਮਾਤਾ ਪਰਮਜੀਤ ਕੌਰ ਢਿੱਲੋਂ ਦੀ ਆਤਮਿਕ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ ਵਿਖੇ ਸਾਲਾਨਾ ਸਮਾਗਮ ਹੋਏ ਸ਼ੁਰੂ

ਗੋਲੂ ਕਾ ਮੋੜ, 15 ਜੂਨ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਭਜਨਗੜ੍ਹ ਦੇ ਸੰਸਥਾਪਕ ਮਹਾਨ ਤਪੱਸਵੀ ਸੰਤ ਬਾਬਾ ਵਚਨ ਸਿੰਘ ਜੀ ਵਲੋਂ ਚਲਾਈ ਮਰਿਯਾਦਾ ਅਨੁਸਾਰ ਅੱਜ ਪਹਿਲੀ ਹਾੜ੍ਹ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਆਰੰਭ ਕੀਤੀ ਗਈ ਹੈ | ਇਸ ਲੜੀ ਦੇ ਭੋਗ ਪਹਿਲੀ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਨਾਨਕ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਰੋਸ ਪ੍ਰਦਰਸ਼ਨ 19 ਨੂੰ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਨੇ ਪ੍ਰਾਇਮਰੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਬਦਲੀ ਲਾਗੂ ਹੋਣ ਦੀ ਮਿਤੀ ਕਈ ਵਾਰ ਅੱਗੇ ਕਰਨ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪ੍ਰਾਇਮਰੀ ਵਰਗ ਦੀਆਂ ਬਦਲੀਆਂ ...

ਪੂਰੀ ਖ਼ਬਰ »

ਸੇਵਾਦਾਰਾਂ ਦੀਆਂ ਬਦਲੀਆਂ ਕਰਨ 'ਤੇ ਦਰਜਾਚਾਰ ਕਰਮਚਾਰੀਆਂ ਵਲੋਂ 17 ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ ਰਾਮ ਅਵਤਾਰ ਅਤੇ ਮਹੇਸ਼ ਕੁਮਾਰ ਪ੍ਰਧਾਨ ਜਲ ਸਰੋਤ ਵਿਭਾਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ

ਗੁਰੂਹਰਸਹਾਏ/ਗੋਲੂ ਕਾ ਮੋੜ, 15 ਜੂਨ (ਕਪਿਲ ਕੰਧਾਰੀ/ਸੁਰਿੰਦਰ ਸਿੰਘ ਪੁਪਨੇਜਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਜਲਾਲਾਬਾਦ ਬ੍ਰਾਂਚ ਲਾਧੂ ਕਾ ਡਿਸਟ੍ਰੀਬਿਊਟਰ ਨਹਿਰ ਵਿਚ ਗੰਦਾ ਪਾਣੀ ਆਉਣ ਦੇ ਕਾਰਨ ਅੱਜ ਭਾਰਤੀ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ ਐਲਾਨਿਆ ਆਨਲਾਈਨ ਪੇਂਟਿੰਗ ਪ੍ਰਤੀਯੋਗਤਾ ਦਾ ਨਤੀਜਾ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਉੱਘੀ ਸਮਾਜ ਸੇਵੀ ਸੰਸਥਾ ਵਲੋਂ ਆਨਲਾਈਨ ਕਰਵਾਏ ਚੌਥੇ ਸਾਲਾਨਾ ਆਨਲਾਈਨ ਪੇਂਟਿੰਗ ਮੁਕਾਬਲਿਆਂ ਦੇ ਐਲਾਨੇ ਨਤੀਜੇ 'ਚ ਜਿੱਥੇ ਲੁਧਿਆਣਾ ਦੇ 12, ਅੰਬਾਲਾ ਦੇ 6 ਪ੍ਰਤੀਭਾਗੀਆਂ ਨੇ ਵੱਡੀਆਂ ਜਿੱਤਾਂ ਦਰਜ ਕੀਤੀਆਂ, ਉਥੇ ...

ਪੂਰੀ ਖ਼ਬਰ »

ਜ਼ੀਰਾ 'ਚ ਸਫ਼ਾਈ ਕਰਮੀਆਂ ਨੇ ਹੜਤਾਲ ਦੇ 34ਵੇਂ ਦਿਨ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਦਾ ਪੁਤਲਾ ਸਾੜਿਆ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜ਼ੀਰਾ ਤੇ ਹੋਰ ਥਾਵਾਂ ਤੋਂ ਆਏ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੱਲਾਂਵਾਲਾ, 15 ਜੂਨ (ਸੁਰਜਨ ਸਿੰਘ ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ਜੀ ਗੁਰਦੁਆਰਾ ਬੀਬੀਆਂ ਵਾਲਾ ਵਿਖੇ ਮੱੁਖ ਸੇਵਾਦਾਰ ਬਾਬਾ ਜਸਵੰਤ ਸਿੰਘ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਦੀ ਚੋਣ ਦਾ ਮਸਲਾ ਠੰਢੇ ਬਸਤੇ 'ਚ

ਗੁਰੂਹਰਸਹਾਏ, 15 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨਗੀ ਦਾ ਪਿਛਲੇ 4 ਮਹੀਨਿਆਂ ਤੋਂ ਚੱਲਿਆ ਆ ਰਿਹਾ ਮਾਮਲਾ ਜਿਉਂ ਦਾ ਤਿਉਂ ਹੈ | 15 ਵਾਰਡਾਂ ਵਾਲੀ ਨਗਰ ਕੌਂਸਲ ਗੁਰੂਹਰਸਹਾਏ ਦੇ ਸਾਰੇ ਹੀ ਵਾਰਡਾਂ ਤੋਂ ਕਾਂਗਰਸੀ ਕੌਂਸਲਰ ਬਣੇ ਹਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX