ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫਿਰੋਜ਼ਪੁਰ

ਮੰਤਰੀ ਧਰਮਸੋਤ ਖ਼ਿਲਾਫ਼ 'ਆਪ' ਆਗੂਆਂ ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਗਏ ਘੁਟਾਲੇ ਦੇ ਵਿਰੁੱਧ ਆਵਾਜ਼ ਉਠਾਉਂਦੇ ਹੋਏ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸਮੁੱਚੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਨਿੱਜੀ ਹਸਪਤਾਲ ਦੇ ਡਾਕਟਰ ਦੀ ਧੱਕੇਸ਼ਾਹੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮਾਮਲਾ ਬਜ਼ੁਰਗ ਮਹਿਲਾ ਨੂੰ ਗ਼ਲਤ ਮੈਡੀਕਲ ਰਿਪੋਰਟ ਦੇ ਕੇ ਕੀਤੀ ਆਰਥਿਕ ਲੁੱਟ ਦਾ ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਸਮਾਜ ਵਿਚ ਡਾਕਟਰੀ ਕਿੱਤੇ ਨੂੰ ਰੱਬ ਦੇ ਬਰਾਬਰ ਦਰਜਾ ਦਿੱਤਾ ਜਾਂਦਾ ਹੈ, ਕਿਉਂਕਿ ਮਰੀਜ਼ ਨੂੰ ਨਵਾਂ ਜਨਮ ਦੇਣ ਲਈ ਕਈ ਵਾਰ ਡਾਕਟਰ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ 3 ਜੀਆਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਵਿਆਹੁਤਾ ਨੂੰ ਵਿਦੇਸ਼ ਲਿਜਾਉਣ ਦਾ ਲਾਰਾ ਲਾਉਣ ਤੇ ਦਾਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਵੂਮੈਨ ਸੈੱਲ ਫ਼ਿਰੋਜ਼ਪੁਰ ਵਲੋਂ ਸਹੁਰੇ ਪਰਿਵਾਰ ਦੇ 3 ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈ ਲਖਵੀਰ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 39 ਹੋਰ ਮਰੀਜ਼

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੁਮਾ ਮਹਾਂਮਾਰੀ ਨੇ ਪੈਰ ਪਸਾਰਦੇ ਹੋਏ ਜ਼ਿਲ੍ਹੇ ਅੰਦਰ ਅੱਜ 39 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)- ਨੇੜਲੇ ਪਿੰਡ ਲਹਿਰਾ ਰੋਹੀ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ 2 ਹਜ਼ਾਰ ਘਰਾਂ ਨੂੰ ਹੋਮ ਕੰਪੋਸਟਿੰਗ ਨਾਲ ਜੋੜਿਆ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਜਿੱਥੇ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ 13 ਮਈ ਤੋਂ ਅਣਮਿੱਥੇ ਸਮੇਂ ਲਈ ਚੱਲ ਰਹੀ ਹੈ, ਜਿਸ ਕਾਰਨ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਨੂੰ ਬਰਕਰਾਰ ਰੱਖਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਨਗਰ ...

ਪੂਰੀ ਖ਼ਬਰ »

ਜੇ.ਈ. ਬਨਾਮ ਕਿਸਾਨਾਂ ਦਾ ਮਸਲਾ ਪਹੁੰਚਿਆ ਉੱਚ ਅਧਿਕਾਰੀਆਂ ਦੇ ਦਰਬਾਰ 'ਚ

ਖੋਸਾ ਦਲ ਸਿੰਘ, 15 ਜੂਨ (ਮਨਪ੍ਰੀਤ ਸਿੰਘ ਸੰਧੂ)-ਪਿਛਲੇ ਦਿਨੀਂ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਬਿਜਲੀ ਵਿਭਾਗ ਦੇ ਜੇ.ਈ. ਦੇ ਖ਼ਿਲਾਫ਼ ਖੱਜਲ-ਖੁਆਰ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਸਨ | ਇਸ ਸਬੰਧੀ ਅੱਜ ਕਿਸਾਨ ਆਗੂ ਜਸਕਰਨ ਸਿੰਘ ਖੋਸਾ ਕੋਠੇ ਨੇ ਸਾਥੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਹੈਰੋਇਨ ਸਪਲਾਈ ਕਰਦੇ ਦੋ ਭਰਾ ਚੜੇ੍ਹ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 15 ਜੂਨ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਪਰਚੂਨ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਵੇਚਣ ਲਈ ਹੈਰੋਇਨ ਦਾ ਅਦਾਨ-ਪ੍ਰਦਾਨ ਕਰਦੇ ਦੋ ਭਰਾਵਾਂ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਨਗਰ ਕੌ ਾਸਲ ਕਾਮਿਆਂ ਨੇ ਰੋਸ ਰੈਲੀ ਕੱਢ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਤਲਵੰਡੀ ਭਾਈ, 15 ਜੂਨ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਕਾਮਿਆਂ ਦੀਆਂ ਮੰਗਾ ਨੂੰ ਲੈ ਕੇ ਪੰਜਾਬ ਮਿਉਂਸੀਪਲ ਕਰਮਚਾਰੀ ਯੂਨੀਅਨ ਵਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਨੂੰ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ, ਪਰ ਪੰਜਾਬ ...

ਪੂਰੀ ਖ਼ਬਰ »

ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਲਈ ਦਫ਼ਤਰੀ ਕਾਮਿਆਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 15 ਜੂਨ (ਸੰਧੂ)-ਪੰਜਾਬ ਸਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਅਤੇ ਅੜੀਅਲ ਰਵੱਈਏ ਦੇ ਖ਼ਿਲਾਫ਼ ਸੂਬੇ ਦੇ ਸਮੂਹ ਦਫ਼ਤਰੀ ਕਾਮਿਆਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਵਜਾਏ ਸੰਘਰਸ਼ ਦਾ ਬਿਗਲ ਤਹਿਤ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ...

ਪੂਰੀ ਖ਼ਬਰ »

ਹਰਨੇਕ ਸਿੰਘ ਮਹਿਮਾ ਨੇ ਕਿਸਾਨ ਆਗੂਆਂ ਨਾਲ ਗੁਰੂਹਰਸਹਾਏ ਵਿਚ ਕੀਤੀ ਮੀਟਿੰਗ

ਗੁਰੂਹਰਸਹਾਏ, 15 ਜੂਨ (ਕਪਿਲ ਕੰਧਾਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨਾਂ ਵਲੋਂ ਪੱਕੇ ਮੋਰਚੇ ਲਗਾ ਕੇ ਰੱਖੇ ਹੋਏ ਹਨ ਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਂਦਾ ਨੇ ਬਲਾਕ ਇਕਾਈ ਮਮਦੋਟ ਦੀ ਚੋਣ

ਮਮਦੋਟ, 15 ਜੂਨ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੜਮਾਂ ਦੀ ਰਹਿਨੁਮਾਈ ਹੇਠ ਨੇੜਲੇ ਪਿੰਡ ਕੜਮਾਂ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਜਿਸ 'ਚ ਟਿੱਬੀ ...

ਪੂਰੀ ਖ਼ਬਰ »

ਵਿਸ਼ੇਸ਼ ਰਣਨੀਤੀ ਤਹਿਤ ਮਾਨਸੂਨ ਦੇ ਮੌਸਮ 'ਚ ਸੁਰੱਖਿਅਤ ਅਤੇ ਨਿਰਵਿਘਨ ਚਾਲੂ ਰਹੇਗੀ ਰੇਲ ਸੇਵਾ-ਮੰਡਲ ਮੈਨੇਜਰ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਮਾਨਸੂਨ ਦਾ ਮੌਸਮ ਰੇਲਵੇ ਲਈ ਬਹੁਤ ਚੁਣੌਤੀਪੂਰਨ ਹੁੰਦਾ ਹੈ, ਕਿਉਂਕਿ ਬਾਰਸ਼, ਲੈਂਡ ਸਲਾਈਡ, ਤਟਾਂ ਵਿਚ ਭੰਨ-ਤੋੜ, ਪੁਲਾਂ ਦੇ ਓਵਰ ਫਲੋਂ ਅਤੇ ਯਾਰਡਾ ਵਿਚ ਪਾਣੀ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਰਿਵਾਰ ਮਿਲਣੀ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਹਲਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਕੇ ਗਰਾਊਾਡ ਲੈਵਲ ਦੀਆਂ ਸਮੱਸਿਆਵਾਂ ਜਾਣਨ ਤੇ ਉਨ੍ਹਾਂ ਦੇ ਹੱਲ ਲਈ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਰਿਵਾਰ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਹਲਕੇ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਕਸੀਦ ਕਰਨ ਵਾਲਿਆਂ ਨੇ ਕੀਤਾ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ 'ਤੇ ਹਮਲਾ, ਕੀਤੀ ਗੱਡੀ ਦੀ ਭੰਨ-ਤੋੜ

ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਬੀਤੇ ਕੁਝ ਦਿਨ ਪਹਿਲਾਂ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ 'ਤੇ ਹਮਲਾ ਕਰਕੇ ਗੱਡੀ ਦੀ ਭੰਨਤੋੜ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਿੰਡ ਅੱਕੂ ਵਾਲਾ 'ਚ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਵਲੋਂ ਮਾਰਿਆ ਛਾਪਾ

ਆਰਿਫ਼ ਕੇ, 15 ਜੂਨ (ਬਲਬੀਰ ਸਿੰਘ ਜੋਸਨ)-ਪਿੰਡ ਅੱਕੂ ਵਾਲਾ ਵਿਖੇ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਟਰੈਕਟਰ ਰੇਤ ਦੀ ਭਰੀ ਟਰਾਲੀ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਟਰੈਕਟਰ ਚਾਲਕ ਭੱਜਣ ਵਿਚ ਸਫਲ ਹੋ ਗਿਆ | ...

ਪੂਰੀ ਖ਼ਬਰ »

ਧਰਮ ਉੱਤੇ ਸਿਆਸਤ ਭਾਰੂ ਪੈ ਜਾਣ ਤੋਂ ਦੁਖੀ ਹਾਂ-ਭੁੱਲਰ, ਸਰਾਂ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਵੋਟ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਸਜ਼ਾ ਨਾ ਦਿੱਤੇ ਜਾਣ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਵਿਸ਼ਵ ਭਾਈ ਮਰਦਾਨਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਪਿੰਡ-ਪਿੰਡ ਪਹੁੰਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ-ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਪਿੰਡ 'ਚ ਰਹਿਣ ਵਾਲੇ ਲੋਕਾਂ ਦਾ ਰਹਿਣ ਬਸੇਰਾ ਉੱਚਾ ਚੁੱਕਣ ਲਈ ਅਤੇ ਸ਼ਹਿਰਾਂ ਵਾਲੀਆਂ ਸਮੂਹ ਸਹੂਲਤਾਂ ਮੁਹੱਈਆ ਕਰਵਾ ਕੇ ਆਧੁਨਿਕ ਸਮੇਂ ਦਾ ਹਾਣੀ ਬਣਾਉਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਨੂੰ ਲੱਭਣ ਦੀ ਮੰਗ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ਹਿਰ ਦੇ ਨਵੇਂ ਤਲਵੰਡੀ ਰੋਡ ਸ਼ਗਨ ਰੈਸਟੋਰੈਂਟ ਦੇ ਪਿੱਛੇ ਰਹਿੰਦੇ ਇਕ ਪਰਿਵਾਰ ਦੇ ਅਚਾਨਕ ਘਰੋਂ ਗਏ ਨੌਜਵਾਨ ਦਾ ਕਰੀਬ ਪੰਜ ਦਿਨ ਬੀਤ ਜਾਣ 'ਤੇ ਵੀ ਕੋਈ ਪਤਾ ਨਾ ਲੱਗਣ ਕਾਰਨ ਪ੍ਰੇਸ਼ਾਨ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਕੋਲ ਨੌਜਵਾਨ ਨੂੰ ਲੱਭਣ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁੰਮ ਹੋਏ ਕਰੀਬ 25 ਸਾਲਾਂ ਨੌਜਵਾਨ ਫ਼ਿਰੋਜੀਆ ਦੇ ਭਰਾ ਰਮੇਸ਼ ਕੁਮਾਰ ਪੁੱਤਰ ਖੁਸ਼ੀ ਰਾਮ ਵਾਸੀ ਨਵਾਂ ਤਲਵੰਡੀ ਰੋਡ ਨੇੜੇ ਸ਼ਗਨ ਹੋਟਲ ਜ਼ੀਰਾ ਨੇ ਦੱਸਿਆ ਕਿ ਮਿਤੀ 10 ਜੂਨ ਨੂੰ ਫ਼ਿਰੋਜ਼ੀਆ ਅਚਾਨਕ ਘਰ ਤੋਂ ਬਿਨਾਂ ਦੱਸੇ ਚਲਾ ਗਿਆ ਅਤੇ ਜਦ ਸ਼ਾਮ ਤੱਕ ਘਰ ਨਾ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਇਧਰ-ਓਧਰ ਭਾਲ ਕੀਤੀ ਅਤੇ ਜਦ ਕਿਤੇ ਵੀ ਨਾ ਮਿਲਿਆ ਤਾਂ ਪੁਲਿਸ ਥਾਣਾ ਸਿਟੀ ਜ਼ੀਰਾ ਨੂੰ ਫਿਰੋਜੀਆ ਦੀ ਗੁੰਮਸ਼ੁਦਗੀ ਰਿਪੋਰਟ ਦਰਜ ਕਰਵਾਈ, ਪ੍ਰੰਤੂ 5 ਦਿਨ ਬੀਤ ਜਾਣ 'ਤੇ ਵੀ ਅਜੇ ਤੱਕ ਉਸ ਦਾ ਕੋਈ ਪਤਾ ਨਹੀਂ ਲੱਗਾ | ਪ੍ਰੇਸ਼ਾਨ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਨੌਜਵਾਨ ਨੂੰ ਜਲਦ ਲੱਭਣ ਦੀ ਮੰਗ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਪਰਮਜੀਤ ਕੌਰ ਢਿੱਲੋਂ ਦੇ ਭੋਗ 'ਤੇ ਅਹਿਮ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕੁੱਲਗੜ੍ਹੀ, 15 ਜੂਨ (ਸੁਖਜਿੰਦਰ ਸਿੰਘ ਸੰਧੂ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸਿਹਤ ਵਿਭਾਗ ਵਿਚ ਮਿਸਾਲੀ ਸੇਵਾ ਨਿਭਾਅ ਰਹੇ ਕੌਰਜੀਤ ਸਿੰਘ ਢਿੱਲੋਂ ਦੇ ਮਾਤਾ ਪਰਮਜੀਤ ਕੌਰ ਢਿੱਲੋਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਮਾਤਾ ਪਰਮਜੀਤ ਕੌਰ ਢਿੱਲੋਂ ਦੀ ਆਤਮਿਕ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ ਵਿਖੇ ਸਾਲਾਨਾ ਸਮਾਗਮ ਹੋਏ ਸ਼ੁਰੂ

ਗੋਲੂ ਕਾ ਮੋੜ, 15 ਜੂਨ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਭਜਨਗੜ੍ਹ ਦੇ ਸੰਸਥਾਪਕ ਮਹਾਨ ਤਪੱਸਵੀ ਸੰਤ ਬਾਬਾ ਵਚਨ ਸਿੰਘ ਜੀ ਵਲੋਂ ਚਲਾਈ ਮਰਿਯਾਦਾ ਅਨੁਸਾਰ ਅੱਜ ਪਹਿਲੀ ਹਾੜ੍ਹ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਆਰੰਭ ਕੀਤੀ ਗਈ ਹੈ | ਇਸ ਲੜੀ ਦੇ ਭੋਗ ਪਹਿਲੀ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਨਾਨਕ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਰੋਸ ਪ੍ਰਦਰਸ਼ਨ 19 ਨੂੰ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਨੇ ਪ੍ਰਾਇਮਰੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਬਦਲੀ ਲਾਗੂ ਹੋਣ ਦੀ ਮਿਤੀ ਕਈ ਵਾਰ ਅੱਗੇ ਕਰਨ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪ੍ਰਾਇਮਰੀ ਵਰਗ ਦੀਆਂ ਬਦਲੀਆਂ ...

ਪੂਰੀ ਖ਼ਬਰ »

ਸੇਵਾਦਾਰਾਂ ਦੀਆਂ ਬਦਲੀਆਂ ਕਰਨ 'ਤੇ ਦਰਜਾਚਾਰ ਕਰਮਚਾਰੀਆਂ ਵਲੋਂ 17 ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ ਰਾਮ ਅਵਤਾਰ ਅਤੇ ਮਹੇਸ਼ ਕੁਮਾਰ ਪ੍ਰਧਾਨ ਜਲ ਸਰੋਤ ਵਿਭਾਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ

ਗੁਰੂਹਰਸਹਾਏ/ਗੋਲੂ ਕਾ ਮੋੜ, 15 ਜੂਨ (ਕਪਿਲ ਕੰਧਾਰੀ/ਸੁਰਿੰਦਰ ਸਿੰਘ ਪੁਪਨੇਜਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਜਲਾਲਾਬਾਦ ਬ੍ਰਾਂਚ ਲਾਧੂ ਕਾ ਡਿਸਟ੍ਰੀਬਿਊਟਰ ਨਹਿਰ ਵਿਚ ਗੰਦਾ ਪਾਣੀ ਆਉਣ ਦੇ ਕਾਰਨ ਅੱਜ ਭਾਰਤੀ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ ਐਲਾਨਿਆ ਆਨਲਾਈਨ ਪੇਂਟਿੰਗ ਪ੍ਰਤੀਯੋਗਤਾ ਦਾ ਨਤੀਜਾ

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਉੱਘੀ ਸਮਾਜ ਸੇਵੀ ਸੰਸਥਾ ਵਲੋਂ ਆਨਲਾਈਨ ਕਰਵਾਏ ਚੌਥੇ ਸਾਲਾਨਾ ਆਨਲਾਈਨ ਪੇਂਟਿੰਗ ਮੁਕਾਬਲਿਆਂ ਦੇ ਐਲਾਨੇ ਨਤੀਜੇ 'ਚ ਜਿੱਥੇ ਲੁਧਿਆਣਾ ਦੇ 12, ਅੰਬਾਲਾ ਦੇ 6 ਪ੍ਰਤੀਭਾਗੀਆਂ ਨੇ ਵੱਡੀਆਂ ਜਿੱਤਾਂ ਦਰਜ ਕੀਤੀਆਂ, ਉਥੇ ...

ਪੂਰੀ ਖ਼ਬਰ »

ਜ਼ੀਰਾ 'ਚ ਸਫ਼ਾਈ ਕਰਮੀਆਂ ਨੇ ਹੜਤਾਲ ਦੇ 34ਵੇਂ ਦਿਨ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਦਾ ਪੁਤਲਾ ਸਾੜਿਆ

ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜ਼ੀਰਾ ਤੇ ਹੋਰ ਥਾਵਾਂ ਤੋਂ ਆਏ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੱਲਾਂਵਾਲਾ, 15 ਜੂਨ (ਸੁਰਜਨ ਸਿੰਘ ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ਜੀ ਗੁਰਦੁਆਰਾ ਬੀਬੀਆਂ ਵਾਲਾ ਵਿਖੇ ਮੱੁਖ ਸੇਵਾਦਾਰ ਬਾਬਾ ਜਸਵੰਤ ਸਿੰਘ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਦੀ ਚੋਣ ਦਾ ਮਸਲਾ ਠੰਢੇ ਬਸਤੇ 'ਚ

ਗੁਰੂਹਰਸਹਾਏ, 15 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨਗੀ ਦਾ ਪਿਛਲੇ 4 ਮਹੀਨਿਆਂ ਤੋਂ ਚੱਲਿਆ ਆ ਰਿਹਾ ਮਾਮਲਾ ਜਿਉਂ ਦਾ ਤਿਉਂ ਹੈ | 15 ਵਾਰਡਾਂ ਵਾਲੀ ਨਗਰ ਕੌਂਸਲ ਗੁਰੂਹਰਸਹਾਏ ਦੇ ਸਾਰੇ ਹੀ ਵਾਰਡਾਂ ਤੋਂ ਕਾਂਗਰਸੀ ਕੌਂਸਲਰ ਬਣੇ ਹਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX