ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  4 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  33 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  49 minutes ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  57 minutes ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  44 minutes ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 1 hour ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਬਰਨਾਲਾ

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਬੀਬੀਆਂ) ਵਲੋਂ 40 ਦਿਨ ਸ੍ਰੀ ...

ਪੂਰੀ ਖ਼ਬਰ »

'ਆਪ' ਵਲੋਂ ਵਜ਼ੀਫ਼ਾ ਰਾਸ਼ੀ ਘੁਟਾਲੇ ਨੂੰ ਲੈ ਕੇ ਡੀ. ਸੀ. ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ

ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਸੂਬੇ 'ਚ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸਿਆਂ ਵਿਚ ਘੁਟਾਲਾ ਕਰਨ ਦੇ ਰੋਸ ਵਜੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਲਾਭ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੋ ਕਰਮਚਾਰੀਆਂ ਦੇ ਅੰਗਹੀਣਤਾ ਸਰਟੀਫਿਕੇਟ ਸ਼ੱਕੀ ਪਾਏ

ਬਰਨਾਲਾ, 15 ਜੂਨ (ਰਾਜ ਪਨੇਸਰ)-ਸਿਵਲ ਸਰਜਨ ਬਰਨਾਲਾ ਡਾ. ਜਸਵੀਰ ਸਿੰਘ ਔਲਖ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵਲੋਂ ਅੰਗਹੀਣ ਸਰਟੀਫਿਕੇਟਾਂ ਦੀ ਪੜਚੋਲ ਕੀਤੀ ਗਈ, ਜਿਸ ਤਹਿਤ ਦੋ ਕਰਮਚਾਰੀਆਂ ਦੇ ਅੰਗਹੀਣਤਾ ਸਰਟੀਫਿਕੇਟ ਸ਼ੱਕੀ ਪਾਏ ...

ਪੂਰੀ ਖ਼ਬਰ »

ਮੰਡੀ ਬੋਰਡ ਅਧਿਕਾਰੀਆਂ ਵਲੋਂ ਭਗਤਪੁਰਾ ਦੀ ਦਾਣਾ ਮੰਡੀ ਜਾਇਜ਼ਾ

ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਦਾਣਾ ਮੰਡੀ ਬਣਾਉਣ ਦੇ ਮਾਮਲੇ ਵਿਚ ਪਿੰਡ ਵਿਚ ਤਣਾਅ ਵਾਲਾ ਮਾਹੌਲ ਬਣ ਜਾਣ 'ਤੇ ਮੰਡੀ ਬੋਰਡ ਦੇ ਐੱਸ. ਈ. ਇੰਜ: ਗੁਰਦੀਪ ਸਿੰਘ ਨੇ ਸਾਥੀ ਅਧਿਕਾਰੀਆਂ ਜਸਪਾਲ ਸਿੰਘ ਬੁੱਟਰ ਐਕਸੀਅਨ, ਮਨਦੀਪ ਸਿੰਘ ਐੱਸ.ਡੀ.ਓ, ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 14 ਨਵੇਂ ਕੇਸ ਆਏ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 14 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 26 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਤੋਂ 3, ਬਲਾਕ ਤਪਾ ਤੋਂ 4, ਬਲਾਕ ਧਨੌਲਾ ...

ਪੂਰੀ ਖ਼ਬਰ »

ਠੇਕੇਦਾਰ ਅਜਾਇਬ ਸਿੰਘ ਦੀ ਜ਼ਹਿਰੀਲੀ ਵਸਤੂ ਖਾਣ ਨਾਲ ਮੌਤ

ਭਦੌੜ, 15 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅਜਾਇਬ ਸਿੰਘ ਠੇਕੇਦਾਰ (60) ਪੁੱਤਰ ਕਰਤਾਰ ਸਿੰਘ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਅਜਾਇਬ ਸਿੰਘ ਠੇਕੇਦਾਰ ਬਹੁਤ ਹੀ ਮਿਲਣਸਾਰ ਅਤੇ ਨੇਕ ਇਨਸਾਨ ਸੀ ਜਿਨ੍ਹਾਂ ਦੀ ...

ਪੂਰੀ ਖ਼ਬਰ »

ਖੇਤੀ ਲਈ 8 ਘੰਟੇ ਬਿਜਲੀ ਪੂਰੀ ਨਾ ਮਿਲਣ ਕਾਰਨ ਕਿਸਾਨਾਂ 'ਚ ਰੋਸ

ਮਹਿਲ ਕਲਾਂ, 15 ਜੂਨ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਪਾਵਰਕਾਮ ਗਰਿੱਡ ਕਰਮਗੜ੍ਹ ਵਲੋਂ ਪਿੰਡ ਹਮੀਦੀ ਦੇ ਖੇਤੀ ਟਿਊਬਵੈਲ ਲਈ 8 ਘੰਟੇ ਬਿਜਲੀ ਸਪਲਾਈ ਪੂਰੀ ਨਾ ਦਿੱਤੀ ਜਾਣ ਦੇ ਰੋਸ ਵਜੋਂ ਕਿਸਾਨਾਂ ਵਲੋਂ ਭਾਕਿਯੂ ਡਕੌਂਦਾ ਦੇ ਇਕਾਈ ਪ੍ਰਧਾਨ ਰਾਜ ਸਿੰਘ ਰਾਣੂ ਦੀ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਟੇਕ ਓਵਰ ਕੀਤੀਆਂ ਕਾਲੋਨੀਆਂ ਨੂੰ ਲੈ ਕੇ ਸਾਬਕਾ ਕੌਂਸਲਰਾਂ ਨੇ ਖੜ੍ਹੇ ਕੀਤੇ ਸਵਾਲ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕੁਝ ਸਮੇਂ ਦੌਰਾਨ ਭਿ੍ਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਨਗਰ ਕੌਂਸਲ ਬਰਨਾਲਾ ਕਾਫ਼ੀ ਸੁਰਖ਼ੀਆਂ ਵਟੋਰ ਰਹੀ ਹੈ | ਭਿ੍ਸ਼ਟਾਚਾਰ ਸਬੰਧੀ ਭਾਵੇਂਕਿ ਪਿਛਲੇ ਦਿਨੀਂ ਨਗਰ ਕੌਂਸਲ ਬਰਨਾਲਾ ਦੇ ਕੁਝ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ 460 ਗ੍ਰਾਮ ਅਫ਼ੀਮ ਬਰਾਮਦ

ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮੁਖ਼ਬਰ ਦੀ ਇਤਲਾਹ 'ਤੇ 460 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਬਰ ਦੀ ਇਤਲਾਹ 'ਤੇ ਜਗਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਧੂਰਕੋਟ ਜ਼ਿਲ੍ਹਾ ਮੋਗਾ ਤੇ ਮਨਦੀਪ ...

ਪੂਰੀ ਖ਼ਬਰ »

ਪਿੰਡ ਹਮੀਦੀ ਦੇ ਸੂਏ ਦੀ ਪਟੜੀ ਤੋਂ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ

ਮਹਿਲ ਕਲਾਂ, 15 ਜੂਨ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਨੇੜਿਉਂ ਲੰਘਦੇ ਰਜਵਾਹੇ ਦੀ ਪਟੜੀ ਤੋਂ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦਾ ਪਤਾ ਲੱਗਾ ਹੈ | ਇਸ ਸਬੰਧੀ ਜਾਣਕਾਰੀ ਮਿਲਦਿਆਂ ਡੀ.ਐਸ.ਪੀ. ਮਹਿਲ ਕਲਾਂ ਕੁਲਦੀਪ ਸਿੰਘ, ਐਸ.ਐਚ.ਓ. ਥਾਣਾ ...

ਪੂਰੀ ਖ਼ਬਰ »

ਸਾਂਝੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 15 ਜੂਨ (ਗੁਰਜੀਤ ਸਿੰਘ ਖੁੱਡੀ)-ਸਾਂਝੀ ਜ਼ਮੀਨ 'ਤੇ ਕਬਜ਼ਾ ਕਰਨ ਵਾਲੇ 6 ਜਾਣਿਆਂ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਚੌਂਕੀ ਹੰਡਿਆਇਆ ਦੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਕਾਰਜਕਾਰੀ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਨੂੰ ਮਿਲੀ ਸੀ. ਬੀ. ਐੱਸ. ਈ. ਦੀ ਮਾਨਤਾ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਨੂੰ ਸੈਕੰਡਰੀ ਪੱਧਰ 'ਤੇ ਸੀ.ਬੀ. ਐੱਸ.ਈ. ਤੋਂ ਮਾਨਤਾ ਮਿਲ ਚੁੱਕੀ ਹੈ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਮਿਲੇਨੀਅਮ ਵਰਲਡ ਸਕੂਲ ਪੱਤੀ ਰੋਡ ਬਰਨਾਲਾ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਮਹਿਲ ਕਲਾਂ, 15 ਜੂਨ (ਤਰਸੇਮ ਸਿੰਘ ਗਹਿਲ)-ਪੰਜਾਬ ਫਾਰਮੇਸੀ ਕਾਲਜ ਐਸੋਸੀਏਸ਼ਨ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਮਹਿਲ ਕਲਾਂ ਦੀ ਅਗਵਾਈ ਹੇਠ ਹੋਈ | ਐਸੋਸੀਏਸ਼ਨ ਦੇ ਜਰਨਲ ਸਕੱਤਰ ਸੰਜੀਵ ਕੁਮਾਰ ਬਾਂਸਲ ...

ਪੂਰੀ ਖ਼ਬਰ »

ਲੇਖਕ ਰਾਮ ਸਰੂਪ ਸ਼ਰਮਾ ਦੀ ਪੁਸਤਕ 'ਸ਼ਬਦ ਵਣਜਾਰੇ' ਦਾ ਲੋਕ ਅਰਪਣ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵਲੋਂ ਬਹੁਪੱਖੀ ਲੇਖਕ ਰਾਮ ਸਰੂਪ ਸ਼ਰਮਾ ਦੀ ਪੁਸਤਕ 'ਸ਼ਬਦ ਵਣਜਾਰੇ' ਦਾ ਲੋਕ ਅਰਪਣ ਉਨ੍ਹਾਂ ਦੇ ਗ੍ਰਹਿ ਵਿਖੇ ਕੀਤਾ ਗਿਆ | ਲੋਕ ਅਰਪਣ ਕਰਨ ਦੀ ਰਸਮ ਸੰਤ ਮੱਘਰ ਦਾਸ ਖੁੱਡੀ ਕਲਾਂ ਅਤੇ ਮਾਲਵਾ ਸਾਹਿਤ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਅਰਥੀ ਫ਼ੂਕ ਰੋਸ ਮੁਜ਼ਾਹਰਾ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਨਗਰ ਕੌਂਸਲ ਬਰਨਾਲਾ ਦੇ ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਹੜਤਾਲ ਜਾਰੀ ਹੈ | ਅੱਜ ਜ਼ਿਲ੍ਹਾ ਪੱਧਰ 'ਤੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ...

ਪੂਰੀ ਖ਼ਬਰ »

ਭਾਜਪਾ ਤੇ ਹੋਰ ਪਾਰਟੀਆਂ ਦੇ ਆਗੂ ਕਾਂਗਰਸ 'ਚ ਸ਼ਾਮਿਲ

ਬਰਨਾਲਾ, 15 ਜੂਨ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਦੂਰਅੰਦੇਸ਼ੀ ਸੋਚ ਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਾਪਾ ...

ਪੂਰੀ ਖ਼ਬਰ »

'ਦਸਵੰਧ ਫਾਊਾਡੇਸ਼ਨ' ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੰਜ ਕੰਸਨਟ੍ਰੇਟਰ ਭੇਟ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਆਸਟੇ੍ਰਲੀਆ ਰਹਿੰਦੇ ਪੰਜਾਬੀ ਨੌਜਵਾਨਾਂ ਵਲੋਂ ਬਣਾਈ 'ਦਸਵੰਧ ਫਾਊਾਡੇਸ਼ਨ' ਵਲੋਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੂੰ ਕੋਰੋਨਾ ਮਰੀਜ਼ਾਂ ਲਈ ਪੰਜ ਲੱਖ ਰੁਪਏ ਕੀਮਤ ਦੇ 5 ਆਕਸੀਜਨ ਕੰਸਨਟੇ੍ਰਟਰ ਦਾਨ ਕੀਤੇ ਗਏ | ਡਿਪਟੀ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਦੇ ਆਗੂਆਂ ਵਲੋਂ ਡੀ.ਸੀ. ਨੂੰ ਮੰਗ-ਪੱਤਰ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਆਲ ਇੰਡੀਆ ਰੰਘਰੇਟਾ ਦਲ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਆਲ ਇੰਡੀਆ ਰੰਘਰੇਟਾ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਮੈਂਬਰ ਸ਼ਿਕਾਇਤ ਨਿਵਾਰਨ ਕਮੇਟੀ ਨੇ ਕਿਹਾ ਕਿ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੇ ਚੇਅਰ ਸਰਕਾਰੀ ਯੂਨੀਵਰਸਿਟੀ ਵਿਚ ਸਥਾਪਿਤ ਕੀਤੀ ਜਾਵੇ, ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਸਰਕਾਰੀ ਛੁੱਟੀ ਦਾ ਐਲਾਨ, 2022 ਵਿਚ ਹੋਣ ਵਾਲੀਆਂ ਚੋਣਾਂ ਦੌਰਾਨ ਪੰਜਾਬ ਸਰਕਾਰ ਉਪ ਮੁੱਖ ਮੰਤਰੀ ਐਸ.ਸੀ. ਭਾਈਚਾਰੇ ਦਾ, ਆਲ ਇੰਡੀਆ ਰੰਘਰੇਟਾ ਦਲ ਦੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਟਕਸਾਲੀ ਪਰਿਵਾਰਾਂ ਨੂੰ ਪੰਜਾਬ ਪੱਧਰ ਦੀਆਂ ਚੇਅਰਮੈਨੀਆਂ, ਬੋਰਡਾਂ ਦੇ ਡਾਇਰੈਕਟਰ ਤੋਂ ਇਲਾਵਾ ਪੰਜਾਬ ਸਰਕਾਰ ਹੋਰ ਵੀ ਅਹੁਦੇ ਰੰਘਰੇਟਾ ਦਲ ਦੇ ਆਗੂਆਂ ਨੂੰ ਦਿੱਤੇ ਜਾਣ ਦੀ ਮੰਗ ਕੀਤੀ ਹੈ | ਇਸ ਮੌਕੇ ਰੂਪੀ ਕੌਰ ਹੰਡਿਆਇਆ, ਬਲਦੇਵ ਸਿੰਘ ਭੁੱਚਰ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ, ਵਿਨੋਦ ਕੁਮਾਰ ਚੋਬਰ ਸਾਬਕਾ ਕੌਂਸਲਰ, ਗੁਰਮੁਖ ਸਿੰਘ ਸ਼ਹਿਣਾ, ਗਿਰਧਰ ਮਿੱਤਲ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲਾਇਆ ਪੱਕਾ ਧਰਨਾ 258ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 258ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ 'ਚ ਨਾਟਕਕਾਰ ਅਜਮੇਰ ਸਿੰਘ ਔਲਖ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਕੈਪਟਨ ਸਰਕਾਰ ਨੂੰ ਚਲਦਾ ਕਰੇਗਾ-ਐਡ. ਰਾਹੀ

ਭਦੌੜ, 15 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚਲਦਾ ਕਰ ਕੇ ਨਵਾਂ ਇਤਿਹਾਸ ਸਿਰਜੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਆਲ ਇੰਡੀਆ ਟਰੇਡ ਯੂਨੀਅਨ ਏਟਕ ਦੇ ਜ਼ਿਲ੍ਹਾ ਸਕੱਤਰ ਜਗਰਾਜ ਰਾਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਬਰਨਾਲਾ ਵਿਖੇ ਪਿਛਲੇ ਕਈ ਸਾਲਾਂ ਤੋਂ ਠੇਕੇਦਾਰ ਅਧੀਨ ਕੰਮ ਕਰਦੇ ਕੱਚੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX