ਤਾਜਾ ਖ਼ਬਰਾਂ


ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  0 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  4 minutes ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  15 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  36 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  58 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 2 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 2 hours ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 4 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 5 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 5 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਬਰਨਾਲਾ

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਬੀਬੀਆਂ) ਵਲੋਂ 40 ਦਿਨ ਸ੍ਰੀ ...

ਪੂਰੀ ਖ਼ਬਰ »

'ਆਪ' ਵਲੋਂ ਵਜ਼ੀਫ਼ਾ ਰਾਸ਼ੀ ਘੁਟਾਲੇ ਨੂੰ ਲੈ ਕੇ ਡੀ. ਸੀ. ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ

ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਸੂਬੇ 'ਚ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸਿਆਂ ਵਿਚ ਘੁਟਾਲਾ ਕਰਨ ਦੇ ਰੋਸ ਵਜੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਲਾਭ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੋ ਕਰਮਚਾਰੀਆਂ ਦੇ ਅੰਗਹੀਣਤਾ ਸਰਟੀਫਿਕੇਟ ਸ਼ੱਕੀ ਪਾਏ

ਬਰਨਾਲਾ, 15 ਜੂਨ (ਰਾਜ ਪਨੇਸਰ)-ਸਿਵਲ ਸਰਜਨ ਬਰਨਾਲਾ ਡਾ. ਜਸਵੀਰ ਸਿੰਘ ਔਲਖ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵਲੋਂ ਅੰਗਹੀਣ ਸਰਟੀਫਿਕੇਟਾਂ ਦੀ ਪੜਚੋਲ ਕੀਤੀ ਗਈ, ਜਿਸ ਤਹਿਤ ਦੋ ਕਰਮਚਾਰੀਆਂ ਦੇ ਅੰਗਹੀਣਤਾ ਸਰਟੀਫਿਕੇਟ ਸ਼ੱਕੀ ਪਾਏ ...

ਪੂਰੀ ਖ਼ਬਰ »

ਮੰਡੀ ਬੋਰਡ ਅਧਿਕਾਰੀਆਂ ਵਲੋਂ ਭਗਤਪੁਰਾ ਦੀ ਦਾਣਾ ਮੰਡੀ ਜਾਇਜ਼ਾ

ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਦਾਣਾ ਮੰਡੀ ਬਣਾਉਣ ਦੇ ਮਾਮਲੇ ਵਿਚ ਪਿੰਡ ਵਿਚ ਤਣਾਅ ਵਾਲਾ ਮਾਹੌਲ ਬਣ ਜਾਣ 'ਤੇ ਮੰਡੀ ਬੋਰਡ ਦੇ ਐੱਸ. ਈ. ਇੰਜ: ਗੁਰਦੀਪ ਸਿੰਘ ਨੇ ਸਾਥੀ ਅਧਿਕਾਰੀਆਂ ਜਸਪਾਲ ਸਿੰਘ ਬੁੱਟਰ ਐਕਸੀਅਨ, ਮਨਦੀਪ ਸਿੰਘ ਐੱਸ.ਡੀ.ਓ, ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 14 ਨਵੇਂ ਕੇਸ ਆਏ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 14 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 26 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਤੋਂ 3, ਬਲਾਕ ਤਪਾ ਤੋਂ 4, ਬਲਾਕ ਧਨੌਲਾ ...

ਪੂਰੀ ਖ਼ਬਰ »

ਠੇਕੇਦਾਰ ਅਜਾਇਬ ਸਿੰਘ ਦੀ ਜ਼ਹਿਰੀਲੀ ਵਸਤੂ ਖਾਣ ਨਾਲ ਮੌਤ

ਭਦੌੜ, 15 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅਜਾਇਬ ਸਿੰਘ ਠੇਕੇਦਾਰ (60) ਪੁੱਤਰ ਕਰਤਾਰ ਸਿੰਘ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਅਜਾਇਬ ਸਿੰਘ ਠੇਕੇਦਾਰ ਬਹੁਤ ਹੀ ਮਿਲਣਸਾਰ ਅਤੇ ਨੇਕ ਇਨਸਾਨ ਸੀ ਜਿਨ੍ਹਾਂ ਦੀ ...

ਪੂਰੀ ਖ਼ਬਰ »

ਖੇਤੀ ਲਈ 8 ਘੰਟੇ ਬਿਜਲੀ ਪੂਰੀ ਨਾ ਮਿਲਣ ਕਾਰਨ ਕਿਸਾਨਾਂ 'ਚ ਰੋਸ

ਮਹਿਲ ਕਲਾਂ, 15 ਜੂਨ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਪਾਵਰਕਾਮ ਗਰਿੱਡ ਕਰਮਗੜ੍ਹ ਵਲੋਂ ਪਿੰਡ ਹਮੀਦੀ ਦੇ ਖੇਤੀ ਟਿਊਬਵੈਲ ਲਈ 8 ਘੰਟੇ ਬਿਜਲੀ ਸਪਲਾਈ ਪੂਰੀ ਨਾ ਦਿੱਤੀ ਜਾਣ ਦੇ ਰੋਸ ਵਜੋਂ ਕਿਸਾਨਾਂ ਵਲੋਂ ਭਾਕਿਯੂ ਡਕੌਂਦਾ ਦੇ ਇਕਾਈ ਪ੍ਰਧਾਨ ਰਾਜ ਸਿੰਘ ਰਾਣੂ ਦੀ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਟੇਕ ਓਵਰ ਕੀਤੀਆਂ ਕਾਲੋਨੀਆਂ ਨੂੰ ਲੈ ਕੇ ਸਾਬਕਾ ਕੌਂਸਲਰਾਂ ਨੇ ਖੜ੍ਹੇ ਕੀਤੇ ਸਵਾਲ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕੁਝ ਸਮੇਂ ਦੌਰਾਨ ਭਿ੍ਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਨਗਰ ਕੌਂਸਲ ਬਰਨਾਲਾ ਕਾਫ਼ੀ ਸੁਰਖ਼ੀਆਂ ਵਟੋਰ ਰਹੀ ਹੈ | ਭਿ੍ਸ਼ਟਾਚਾਰ ਸਬੰਧੀ ਭਾਵੇਂਕਿ ਪਿਛਲੇ ਦਿਨੀਂ ਨਗਰ ਕੌਂਸਲ ਬਰਨਾਲਾ ਦੇ ਕੁਝ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ 460 ਗ੍ਰਾਮ ਅਫ਼ੀਮ ਬਰਾਮਦ

ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮੁਖ਼ਬਰ ਦੀ ਇਤਲਾਹ 'ਤੇ 460 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਬਰ ਦੀ ਇਤਲਾਹ 'ਤੇ ਜਗਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਧੂਰਕੋਟ ਜ਼ਿਲ੍ਹਾ ਮੋਗਾ ਤੇ ਮਨਦੀਪ ...

ਪੂਰੀ ਖ਼ਬਰ »

ਪਿੰਡ ਹਮੀਦੀ ਦੇ ਸੂਏ ਦੀ ਪਟੜੀ ਤੋਂ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ

ਮਹਿਲ ਕਲਾਂ, 15 ਜੂਨ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਨੇੜਿਉਂ ਲੰਘਦੇ ਰਜਵਾਹੇ ਦੀ ਪਟੜੀ ਤੋਂ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦਾ ਪਤਾ ਲੱਗਾ ਹੈ | ਇਸ ਸਬੰਧੀ ਜਾਣਕਾਰੀ ਮਿਲਦਿਆਂ ਡੀ.ਐਸ.ਪੀ. ਮਹਿਲ ਕਲਾਂ ਕੁਲਦੀਪ ਸਿੰਘ, ਐਸ.ਐਚ.ਓ. ਥਾਣਾ ...

ਪੂਰੀ ਖ਼ਬਰ »

ਸਾਂਝੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 15 ਜੂਨ (ਗੁਰਜੀਤ ਸਿੰਘ ਖੁੱਡੀ)-ਸਾਂਝੀ ਜ਼ਮੀਨ 'ਤੇ ਕਬਜ਼ਾ ਕਰਨ ਵਾਲੇ 6 ਜਾਣਿਆਂ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਚੌਂਕੀ ਹੰਡਿਆਇਆ ਦੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਕਾਰਜਕਾਰੀ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਨੂੰ ਮਿਲੀ ਸੀ. ਬੀ. ਐੱਸ. ਈ. ਦੀ ਮਾਨਤਾ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਨੂੰ ਸੈਕੰਡਰੀ ਪੱਧਰ 'ਤੇ ਸੀ.ਬੀ. ਐੱਸ.ਈ. ਤੋਂ ਮਾਨਤਾ ਮਿਲ ਚੁੱਕੀ ਹੈ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਮਿਲੇਨੀਅਮ ਵਰਲਡ ਸਕੂਲ ਪੱਤੀ ਰੋਡ ਬਰਨਾਲਾ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਮਹਿਲ ਕਲਾਂ, 15 ਜੂਨ (ਤਰਸੇਮ ਸਿੰਘ ਗਹਿਲ)-ਪੰਜਾਬ ਫਾਰਮੇਸੀ ਕਾਲਜ ਐਸੋਸੀਏਸ਼ਨ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਮਹਿਲ ਕਲਾਂ ਦੀ ਅਗਵਾਈ ਹੇਠ ਹੋਈ | ਐਸੋਸੀਏਸ਼ਨ ਦੇ ਜਰਨਲ ਸਕੱਤਰ ਸੰਜੀਵ ਕੁਮਾਰ ਬਾਂਸਲ ...

ਪੂਰੀ ਖ਼ਬਰ »

ਲੇਖਕ ਰਾਮ ਸਰੂਪ ਸ਼ਰਮਾ ਦੀ ਪੁਸਤਕ 'ਸ਼ਬਦ ਵਣਜਾਰੇ' ਦਾ ਲੋਕ ਅਰਪਣ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵਲੋਂ ਬਹੁਪੱਖੀ ਲੇਖਕ ਰਾਮ ਸਰੂਪ ਸ਼ਰਮਾ ਦੀ ਪੁਸਤਕ 'ਸ਼ਬਦ ਵਣਜਾਰੇ' ਦਾ ਲੋਕ ਅਰਪਣ ਉਨ੍ਹਾਂ ਦੇ ਗ੍ਰਹਿ ਵਿਖੇ ਕੀਤਾ ਗਿਆ | ਲੋਕ ਅਰਪਣ ਕਰਨ ਦੀ ਰਸਮ ਸੰਤ ਮੱਘਰ ਦਾਸ ਖੁੱਡੀ ਕਲਾਂ ਅਤੇ ਮਾਲਵਾ ਸਾਹਿਤ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਅਰਥੀ ਫ਼ੂਕ ਰੋਸ ਮੁਜ਼ਾਹਰਾ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਨਗਰ ਕੌਂਸਲ ਬਰਨਾਲਾ ਦੇ ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਹੜਤਾਲ ਜਾਰੀ ਹੈ | ਅੱਜ ਜ਼ਿਲ੍ਹਾ ਪੱਧਰ 'ਤੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ...

ਪੂਰੀ ਖ਼ਬਰ »

ਭਾਜਪਾ ਤੇ ਹੋਰ ਪਾਰਟੀਆਂ ਦੇ ਆਗੂ ਕਾਂਗਰਸ 'ਚ ਸ਼ਾਮਿਲ

ਬਰਨਾਲਾ, 15 ਜੂਨ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਦੂਰਅੰਦੇਸ਼ੀ ਸੋਚ ਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਾਪਾ ...

ਪੂਰੀ ਖ਼ਬਰ »

'ਦਸਵੰਧ ਫਾਊਾਡੇਸ਼ਨ' ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੰਜ ਕੰਸਨਟ੍ਰੇਟਰ ਭੇਟ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਆਸਟੇ੍ਰਲੀਆ ਰਹਿੰਦੇ ਪੰਜਾਬੀ ਨੌਜਵਾਨਾਂ ਵਲੋਂ ਬਣਾਈ 'ਦਸਵੰਧ ਫਾਊਾਡੇਸ਼ਨ' ਵਲੋਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੂੰ ਕੋਰੋਨਾ ਮਰੀਜ਼ਾਂ ਲਈ ਪੰਜ ਲੱਖ ਰੁਪਏ ਕੀਮਤ ਦੇ 5 ਆਕਸੀਜਨ ਕੰਸਨਟੇ੍ਰਟਰ ਦਾਨ ਕੀਤੇ ਗਏ | ਡਿਪਟੀ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਦੇ ਆਗੂਆਂ ਵਲੋਂ ਡੀ.ਸੀ. ਨੂੰ ਮੰਗ-ਪੱਤਰ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਆਲ ਇੰਡੀਆ ਰੰਘਰੇਟਾ ਦਲ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਆਲ ਇੰਡੀਆ ਰੰਘਰੇਟਾ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲਾਇਆ ਪੱਕਾ ਧਰਨਾ 258ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 258ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ 'ਚ ਨਾਟਕਕਾਰ ਅਜਮੇਰ ਸਿੰਘ ਔਲਖ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਮਨਜੀਤ ਰਾਜ, ਗੁਰਨਾਮ ਸਿੰਘ ਠੀਕਰੀਵਾਲਾ, ਹਰਚਰਨ ਸਿੰਘ ਚੰਨਾ, ਗੁਰਦਰਸ਼ਨ ਸਿੰਘ ਦਿਉਲ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਗੋਰਾ ਸਿੰਘ ਢਿਲਵਾਂ, ਚਰਨਜੀਤ ਕੌਰ, ਪ੍ਰੇਮਪਾਲ ਕੌਰ, ਬਲਜੀਤ ਸਿੰਘ ਚੁਹਾਣਕੇ, ਮੇਲਾ ਸਿੰਘ ਕੱਟੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਹੋਈਆਂ 11 ਮੀਟਿੰਗਾਂ ਦੌਰਾਨ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਸਬੰਧੀ ਆਰਡੀਨੈਂਸ ਨੂੰ ਵਾਪਸ ਲੈਣ ਬਾਰੇ ਸਹਿਮਤੀ ਪ੍ਰਗਟਾਈ ਸੀ ਪਰ ਹੁਣ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਇਕ ਚਿੱਠੀ ਲਿਖੀ ਹੈ ਜਿਸ ਅਨੁਸਾਰ ਜੇਕਰ ਸੂਬਾ ਸਰਕਾਰ ਸਟੇਟ ਜੀ.ਡੀ.ਪੀ. ਦਾ 0.5 ਫ਼ੀਸਦੀ ਹੋਰ ਕਰਜ਼ਾ ਲੈਣਾ ਚਾਹੁੰਦੀ ਹੈ ਤਾਂ ਬਿਜਲੀ ਸੋਧਾਂ ਲਾਗੂ ਕਰਨੀਆਂ ਪੈਣਗੀਆਂ | ਇਹ ਸਿੱਧਾ ਬਿਜਲੀ ਸੋਧ ਬਿੱਲ 2020 ਲਾਗੂ ਕਰਨ ਲਈ ਸੂਬਾ ਸਰਕਾਰਾਂ ਨੂੰ ਲਾਲਚ ਦਿੱਤਾ ਹੈ | ਜਿਸ ਬਿੱਲ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ਸਹਿਮਤ ਹੋ ਚੁੱਕੀ ਸੀ, ਉਸੇ ਬਿੱਲ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਕੋਝੀ ਸਾਜ਼ਿਸ਼ ਰਚ ਰਹੀ ਹੈ | ਇਸ ਮੌਕੇ ਰਣਧੀਰ ਸਿੰਘ ਸੇਖਾ, ਹਰਦੇਵ ਸਿੰਘ, ਅਮਰਜੀਤ ਸਿੰਘ, ਅੱਛਰਾ ਸਿੰਘ ਸੰਧੂ, ਮੈਂਬਰ ਸ਼ਿੰਦਰ ਸਿੰਘ, ਚੰਦ ਸਿੰਘ, ਹਰਪਾਲ ਸਿੰਘ, ਚਰਨਜੀਤ ਕੌਰ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਭਾਕਿਯੂ ਏਕਤਾ ਉਗਰਾਹਾਂ ਵਲੋਂ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਬਰਨਾਲਾ-ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ 'ਤੇ ਧਰਨੇ ਜਾਰੀ ਹਨ | ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜਰਨੈਲ ਸਿੰਘ ਬਦਰਾ, ਸੁਖਦੇਵ ਸਿੰਘ ਭੋਤਨਾ, ਬਲਵਿੰਦਰ ਸਿੰਘ ਕਾਲਾਬੂਲਾ, ਗੁਰਨਾਮ ਸਿੰਘ ਭੋਤਨਾ, ਕੁਲਜੀਤ ਸਿੰਘ ਵਜੀਦਕੇ, ਰਾਜਪਾਲ ਸਿੰਘ ਪੰਡੋਰੀ, ਰਾਮ ਸਿੰਘ ਸੰਘੇੜਾ, ਚਮਕੌਰ ਸਿੰਘ ਮਹਿਲ ਕਲਾਂ, ਸੁਖਵਿੰਦਰ ਸਿੰਘ ਸੰਧੂ, ਵਿਧੀ ਸਿੰਘ ਸੰਘੇੜਾ, ਮੇਜਰ ਸਿੰਘ ਗੁੰਮਟੀ ਆਦਿ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਅਕਾਲੀ ਦਲ-ਬਸਪਾ ਗੱਠਜੋੜ ਕੈਪਟਨ ਸਰਕਾਰ ਨੂੰ ਚਲਦਾ ਕਰੇਗਾ-ਐਡ. ਰਾਹੀ

ਭਦੌੜ, 15 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚਲਦਾ ਕਰ ਕੇ ਨਵਾਂ ਇਤਿਹਾਸ ਸਿਰਜੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਆਲ ਇੰਡੀਆ ਟਰੇਡ ਯੂਨੀਅਨ ਏਟਕ ਦੇ ਜ਼ਿਲ੍ਹਾ ਸਕੱਤਰ ਜਗਰਾਜ ਰਾਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਬਰਨਾਲਾ ਵਿਖੇ ਪਿਛਲੇ ਕਈ ਸਾਲਾਂ ਤੋਂ ਠੇਕੇਦਾਰ ਅਧੀਨ ਕੰਮ ਕਰਦੇ ਕੱਚੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX