ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  28 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਰਾਸ਼ਟਰੀ-ਅੰਤਰਰਾਸ਼ਟਰੀ

ਕੈਮੀਕਲ ਪਲਾਂਟ ਨੂੰ ਅੱਗ ਲੱਗਣ ਉਪਰੰਤ ਦੂਰ-ਦੂਰ ਤੱਕ ਫੈਲਿਆਂ ਧੂੰਆਂ

ਸੈਕਰਾਮੈਂਟੋ, 15 ਜੂਨ (ਹੁਸਨ ਲੜੋਆ ਬੰਗਾ)-ਰਾਕਟਨ, ਇਲੀਨੋਇਸ 'ਚ ਕੈਮਟੂਲ ਇੰਕ ਪਲਾਂਟ ਨੂੰ ਲੱਗੀ ਜ਼ਬਰਦਸਤ ਅੱਗ ਕਾਰਨ ਨਾਲ ਲੱਗਦੇ ਖੇਤਰ 'ਚ ਰਸਾਇਣਾਂ ਵਾਲਾ ਗੰਦਾ ਧੂੰਆਂ ਫੈਲ ਗਿਆ | ਪੁਲਿਸ ਅਨੁਸਾਰ ਸ਼ਹਿਰ ਦੇ ਅੱਗ ਬੁਝਾਊ ਵਿਭਾਗ ਨੇ ਪਲਾਂਟ ਤੋਂ ਇਕ ਕਿੱਲੋਮੀਟਰ ਦੇ ...

ਪੂਰੀ ਖ਼ਬਰ »

ਯੂ.ਕੇ. ਅਤੇ ਆਸਟ੍ਰੇਲੀਆ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤੇ 'ਤੇ ਸਹਿਮਤੀ

ਲੰਡਨ, 15 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂਰਪੀ ਸੰਘ 'ਚੋਂ ਬਾਹਰ ਆਉਣ ਤੋਂ ਬਾਅਦ ਯੂ.ਕੇ. ਲਗਾਤਾਰ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਨਾਲ ਵਪਾਰ ਵਧਾਉਣ ਲਈ ਯਤਨ ਕਰ ਰਿਹਾ ਹੈ | ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ...

ਪੂਰੀ ਖ਼ਬਰ »

ਪਾਸਪੋਰਟ ਨਵਿਆਉਣ ਲਈ ਹਾਈਕੋਰਟ ਪੁੱਜੀ ਕੰਗਣਾ-ਸੁਣਵਾਈ 25 ਤੱਕ ਮੁਲਤਵੀ

ਮੁੰਬਈ, 15 ਜੂਨ (ਏਜੰਸੀ)—ਬੰਬੇ ਹਾਈਕੋਰਟ ਨੇ ਅਦਾਕਾਰਾ ਕੰਗਣਾ ਰਨੌਤ ਦੁਆਰਾ ਦਾਇਰ ਕੀਤੀ ਉਸ ਅਰਜ਼ੀ ਉੱਤੇ ਮੰਗਲਵਾਰ 25 ਜੂਨ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ, ਜਿਸ 'ਚ ਕਿਹਾ ਗਿਆ ਹੈ ਕਿ ਪਾਸਪੋਰਟ ਅਥਾਰਟੀ ਨੇ ਮੁੰਬਈ ਪੁਲਿਸ ਦੁਆਰਾ ਦਰਜ ਕੀਤੀ ਐੱਫ਼.ਆਈ.ਆਰ. ਦਾ ਹਵਾਲਾ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਪੋਲੀਓ ਟੀਕਾਕਰਨ ਟੀਮ 'ਤੇ ਹਮਲਾ-5 ਮੌਤਾਂ

ਕਾਬਲ, 15 ਜੂਨ (ਏਜੰਸੀ)-ਪੂਰਬੀ ਅਫ਼ਗਾਨਿਸਤਾਨ 'ਚ ਬੰਦੂਕਧਾਰੀਆਂ ਨੇ ਪੋਲੀਓ ਟੀਕਾਕਰਨ ਟੀਮ ਦੇ ਮੈਂਬਰਾਂ ਨੂੰ ਨਿਸ਼ਾਨਾ ਗੋਲੀਬਾਰੀ ਕੀਤੀ, ਜਿਸ 'ਚ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਗਈ | ਅਧਿਕਾਰੀਆਂ ਨੇ ਇਸ ਘਟਨਾ ਬਾਰੇ ਦੱਸਿਆ | ਜਲਾਲਾਬਾਦ ਸ਼ਹਿਰ 'ਚ ਹੋਏ ਇਸ ਹਮਲੇ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੀ ਮਿਡਲੈਂਡ ਬਰਾਂਚ ਵਲੋਂ ਖਹਿਰਾ ਦਾ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ

ਲੰਡਨ, 15 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੀ ਮਿਡਲੈਂਡ ਬਰਾਂਚ ਵਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕੀਤਾ ਗਿਆ ਹੈ | ਆਈ.ਓ.ਸੀ. ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਕਰੰਟ ਲੱਗਣ ਨਾਲ ਭਾਰਤੀ ਮੂਲ ਦੇ ਜੋੜੇ ਦੀ ਮੌਤ

ਜੌਹਾਨਸਬਰਗ, 15 ਜੂਨ (ਏਜੰਸੀ)—ਦੱਖਣੀ ਅਫ਼ਰੀਕਾ 'ਚ ਕਰੰਟ ਲੱਗਣ ਕਾਰਨ ਭਾਰਤੀ ਮੂਲ ਦੇ ਜੋੜੇ ਦੀ ਮੌਤ ਹੋ ਗਈ | ਦੋ ਹਫ਼ਤੇ ਪਹਿਲਾਂ ਹੀ ਇਸ ਜੋੜੇ ਦਾ ਵਿਆਹ ਹੋਇਆ ਸੀ | ਜ਼ਹੀਰ ਸਾਰੰਗ ਅਤੇ ਨਬੀਲਾਹ ਖ਼ਾਨ ਦੀਆਂ ਲਾਸ਼ਾਂ ਐਤਵਾਰ ਦੁਪਹਿਰ ਨੂੰ ਉਨ੍ਹਾਂ ਦੇ ਗ਼ੁਸਲਖ਼ਾਨੇ ...

ਪੂਰੀ ਖ਼ਬਰ »

ਪੁਲਾੜ 'ਚ ਹੋਣ ਵਾਲੇ ਹਮਲਿਆਂ ਖ਼ਿਲਾਫ਼ ਵੀ ਮਿਲ ਕੇ ਲੜਨਗੇ ਨਾਟੋ ਰਾਸ਼ਟਰ

ਬ੍ਰਸੇਲਜ਼, 15 ਜੂਨ (ਏਜੰਸੀ)—ਨਾਟੋ ਦੇ ਮੈਂਬਰ ਰਾਸ਼ਟਰਾਂ ਨੇ ਸੋਮਵਾਰ ਨੂੰ ਆਪਣੇ ਸਾਂਝੇ ਰੱਖਿਆ ਪ੍ਰਬੰਧ 'ਸਭ ਦੇ ਲਈ ਇਕ ਤੇ ਇਕ ਦੇ ਲਈ ਸਭ' ਨੂੰ ਹੋਰ ਵਿਆਪਕ ਕਰਦਿਆਂ ਇਸ 'ਚ ਪੁਲਾੜ 'ਚ ਹੋਣ ਵਾਲੇ ਹਮਲਿਆਂ ਖ਼ਿਲਾਫ਼ ਵੀ ਮਿਲ ਕੇ ਲੜਨ ਦਾ ਐਲਾਨ ਕੀਤਾ | ਇਸ ਫ਼ੌਜੀ ਸੰਗਠਨ ਦੇ ...

ਪੂਰੀ ਖ਼ਬਰ »

ਅਮਰੀਕੀ ਸਪੇਸ ਕਮਾਂਡ ਨੇ ਲਾਂਚ ਕੀਤਾ 'ਸੀਕ੍ਰੇਟ ਸਪੈਸ਼ਲ ਪ੍ਰਾਜੈਕਟ'

ਕੈਲੀਫੋਰਨੀਆ, 15 ਜੂਨ (ਏਜੰਸੀ)—ਅਮਰੀਕੀ ਸਪੇਸ ਕਮਾਂਡ ਨੇ ਇਕ 'ਸਪੈਸ਼ਲ ਮਿਲਟਰੀ ਸੈਟੇਲਾਈਟ' ਲਾਂਚ ਕੀਤਾ ਹੈ, ਜਿਸ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਗਿਆ | ਸੈਟੇਲਾਈਟ ਓਡਾਇਸੀ ਨੂੰ ਸਪੇਸ ਫੋਰਸ ਦੀ 'ਸੀਕ੍ਰੇਟ ਸਪੈਸ਼ਲ ਪ੍ਰਾਜੈਕਟ ਯੂਨਿਟ' ਨੇ ਲਾਂਚ ਕੀਤਾ ਹੈ | ...

ਪੂਰੀ ਖ਼ਬਰ »

ਸੋਨੂੰ ਸੂਦ ਨੂੰ ਮਿਲ ਕੇ ਫੁੱਟ-ਫੁੱਟ ਰੋਣ ਲੱਗਾ ਕੈਂਸਰ ਪੀੜਤ

ਨਵੀਂ ਦਿੱਲੀ, 15 ਜੂਨ (ਏਜੰਸੀ)—ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਕਸਰ ਬੇਸਹਾਰਾ, ਗ਼ਰੀਬ, ਪ੍ਰੇਸ਼ਾਨ ਤੇ ਬਿਮਾਰ ਲੋਕਾਂ ਦੀ ਮਦਦ ਕਰਨ ਕਰਕੇ ਅਕਸਰ ਸੁਰਖ਼ੀਆਂ 'ਚ ਰਹਿੰਦੇ ਹਨ | ਹਾਲ ਹੀ 'ਚ ਇਕ ਕੈਂਸਰ ਪੀੜਤ ਉਨ੍ਹਾਂ ਦੇ ਘਰ ਆਇਆ, ਜੋ ਸੋਨੂੰ ਸੂਦ ਨੂੰ ਦੇਖ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਫਾਈਜ਼ਰ ਤੇ ਐਸਟਰਾਜ਼ੇਨੇਕਾ ਵੈਕਸੀਨ ਡੈਲਟਾ ਵੇਰੀਐਂਟ 'ਤੇ ਪ੍ਰਭਾਵਸ਼ਾਲੀ ਹਨ-ਅਧਿਐਨ

ਲੰਡਨ, 15 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ 'ਚ ਪਹਿਲੀ ਵਾਰ ਪਛਾਣੇ ਗਏ ਕੋਰੋਨਾ ਵਾਇਰਸ ਦੇ ਡੈਲਟਾ ਰੂਪ ਨੂੰ ਯੂ.ਕੇ. 'ਚ ਪਹਿਲੀ ਵਾਰ ਦਿਖਾਈ ਦੇਣ ਵਾਲੇ ਅਲਫਾ ਫਾਰਮ ਨਾਲੋਂ ਜ਼ਿਆਦਾ ਖ਼ਤਰਨਾਕ ਮੰਨਿਆ ਗਿਆ ਹੈ, ਪਰ ਫਾਈਜ਼ਰ ਤੇ ਐਸਟਰਾਜ਼ੇਨੇਕਾ ਦੇ ਟੀਕੇ ਡੈਲਟਾ ...

ਪੂਰੀ ਖ਼ਬਰ »

ਲੈਸਟਰ ਦਾ ਮੁੱਖ ਮਾਰਗ ਆਵਾਜਾਈ ਲਈ ਬੰਦ

ਲੈਸਟਰ (ਇੰਗਲੈਂਡ), 15 ਜੂਨ (ਸੁਖਜਿੰਦਰ ਸਿੰਘ ਢੱਡੇ)-ਲੈਸਟਰ ਦਾ ਮੁੱਖ ਮਾਰਗ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ ਤਾਂ ਕਿ 'ਮਿਲੀਅਨ ਟਰਾਂਸਪੋਰਟ ਇਨਵੈਸਟਮੈਂਟ ਸਕੀਮ' ਤਹਿਤ ਜਦਕਿ ਨਵੀਂ ਬੱਸ ਅਤੇ ਸਾਈਕਲ ਲੇਨ ਨੂੰ ਚਾਲੂ ਕੀਤਾ ਜਾ ਸਕੇ | ਜਾਣਕਾਰੀ ਅਨੁਸਾਰ ਸ਼ਹਿਰ ...

ਪੂਰੀ ਖ਼ਬਰ »

ਕੈਲਗਰੀ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕੈਲਗਰੀ, 15 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਇਆ ਗਿਆ, ਜਿਸ 'ਚ ਭਾਈ ਮਹਿਤਾਬ ਸਿੰਘ ...

ਪੂਰੀ ਖ਼ਬਰ »

ਅਮਰੀਕਾ ਦੇ 8 ਰਾਜਾਂ 'ਚ ਕੋਰੋਨਾ ਮਾਮਲਿਆਂ 'ਚ ਵਾਧਾ

ਸੈਕਰਾਮੈਂਟੋ, 15 ਜੂਨ (ਹੁਸਨ ਲੜੋਆ ਬੰਗਾ)-ਹਾਲਾਂਕਿ ਅਮਰੀਕਾ ਦੇ ਜ਼ਿਆਦਾਤਰ ਰਾਜਾਂ 'ਚ ਨਵੇਂ ਕੋਵਿਡ-19 ਮਾਮਲੇ ਘੱਟ ਰਹੇ ਹਨ ਪਰ 8 ਰਾਜਾਂ 'ਚ ਇਨਫੈਕਸ਼ਨ ਦਰ 'ਚ ਵਾਧਾ ਦਰਜ ਹੋਇਆ ਹੈ | ਇਨ੍ਹਾਂ 'ਚ 7 ਰਾਜ ਅਜਿਹੇ ਹਨ, ਜਿੱਥੇ ਔਸਤ ਵੈਕਸੀਨ ਦਰ ਤੋਂ ਘੱਟ ਟੀਕਾਕਰਨ ਹੋਇਆ ਹੈ | ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਗੁਰਪੁਰਬ ਅਤੇ ਡਾ: ਅੰਬੇਡਕਰ ਦਾ ਜਨਮ ਦਿਵਸ ਸਿਡਨੀ 'ਚ ਮਨਾਇਆ

ਸਿਡਨੀ, 15 ਜੂਨ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਗੁਰਪੁਰਬ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਗੁਰੂ ਰਵਿਦਾਸ ਸਭਾ ਸਿਡਨੀ ਵਲੋਂ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਬਲਜਿੰਦਰ ਰਤਨ ਨੇ ਦੱਸਿਆ ਕਿ ਸਿਡਨੀ ਦੀਆਂ ਸਮੂਹ ਸੰਗਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਗੁਰੂ ਰਵਿਦਾਸ ਜੀ ਦੀ ਅੰਮਿ੍ਤਬਾਣੀ ਨਾਲ ਕੀਤੀ ਗਈ | ਇਸ ਉਪਰੰਤ ਭਾਈ ਰਸ਼ਪਾਲ ਸਿੰਘ ਦੇ ਜਥੇ ਨੇ ਰਸਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਕਰਨੈਲ ਸਿੰਘ ਨੇ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਹਰਜੀਤ ਸਿੰਘ ਸੱਲ੍ਹਣ ਨੇ ਗੁਰੂ ਸਾਹਿਬ ਦੇ ਦਿੱਤੇ ਸਿਧਾਂਤਾਂ 'ਤੇ ਚੱਲਣ ਦੀ ਗੱਲ ਕੀਤੀ | ਇਸ ਮੌਕੇ ਸੋਢੀ ਸਿੰਘ, ਜਸਵੀਰ ਸਿੰਘ, ਵਿਨੋਦ ਕੁਮਾਰ, ਅਸ਼ੋਕ ਬੰਗਾ, ਗਿਆਨ ਬੰਗਾ, ਸੁਸ਼ੀਲ ਕੁਮਾਰ, ਜਤਿੰਦਰ ਬਸਰਾ, ਸੁਨੀਲ ਬੱਧਣ, ਡੀ.ਪੀ. ਰਾਏ ਅਤੇ ਸਮੂਹ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਖ਼ੂਨ ਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ | ਗੁਰੂ ਰਵਿਦਾਸ ਸਭਾ ਸਿਡਨੀ ਦੇ ਚੇਅਰਮੈਨ ਬਲਜਿੰਦਰ ਰਤਨ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਬਿ੍ਟਿਸ਼ ਕੋਲੰਬੀਆ 'ਚ ਸਟਰਾਅ ਬੇਰੀ ਤੋੜਨ ਆਉਣਗੇ 11 ਹਜ਼ਾਰ ਵਿਦੇਸ਼ੀ ਆਰਜ਼ੀ ਕਾਮੇ

ਐਬਟਸਫੋਰਡ, 15 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਵਿਚ ਸਟਰਾਅ ਬੇਰੀ ਤੋੜਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਆਉਂਦੇ ਦਿਨਾਂ ਵਿਚ ਰਸਬੇਰੀ ਤੇ ਬਲਿਊਬੇਰੀ ਤੋੜਨ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ | ਸੂਬੇ ਦੇ ਖੇਤੀਬਾੜੀ ਮੰਤਰਾਲੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਲੈਸਟਰ ਨੇੜੇ ਬਾਰ ਖੋਲ੍ਹੇ ਜਾਣ ਦਾ ਜ਼ੋਰਦਾਰ ਵਿਰੋਧ

ਲੈਸਟਰ (ਇੰਗਲੈਂਡ), 15 ਜੂਨ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਹੋਲੀ ਬੋਨ ਦੇ ਨੇੜੇ ਸ਼ਰਾਬ ਦੀ ਐਲਬੀ ਬਾਰ ਖੋਲੇ੍ਹ ਜਾਣ ਦਾ ਸਿੱਖ ਸੰਗਤਾਂ 'ਚ ਤਿੱਖਾ ਵਿਰੋਧ ਪਾਇਆ ਜਾ ਰਿਹਾ ਹੈ | ਗੁਰੂ ਨਾਨਕ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX