ਤਾਜਾ ਖ਼ਬਰਾਂ


ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  1 minute ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  18 minutes ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  40 minutes ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  44 minutes ago
ਨਵੀਂ ਦਿੱਲੀ, 29 ਜਨਵਰੀ- 'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 'ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਅਸੀਂ ਭਾਰਤੀਆਂ ਨੂੰ ਇਸ ਗੱਲ ਮਾਣ ਵੀ ਹੈ ਕਿ ਸਾਡਾ ਦੇਸ਼ ਲੋਕਤੰਤਰ ਦੀ ਜਨਨੀ ਵੀ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  59 minutes ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 2 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  36 minutes ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 2 hours ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 3 hours ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 3 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 day ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਕੋਟ ਮਿੱਤ ਸਿੰਘ ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੋਟ ਮਿੱਤ ਸਿੰਘ ਵਿਖੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ...
ਸਪੈਸ਼ਲ ਨਾਕੇ ਦੌਰਾਨ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲਾ 2 ਪਿਸਤੌਲਾਂ ਤੇ ਜ਼ਿੰਦਾ ਗੋਲੀ ਬਾਰੂਦ ਸਮੇਤ ਕਾਬੂ
. . .  1 day ago
ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖ਼ਾਸ ਦੇ ਮੁੱਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸਿਫ਼ਟਿੰਗ ਨਾਕਾ ਲਗਾ ਕੇ ਖੜੀ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲੇ ਵਿਅਕਤੀ ’ਤੇ ਥਾਣਾ ਮੁੱਖੀ...
ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਤੱਕ ਭਾਰਤ ਦੌਰੇ ’ਤੇ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦੇਸ਼ ਮੰਤਰੀ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ (ਪੀ.ਜੀ.ਏ.) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਜਨਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਸਤੰਬਰ 2022 ਤੋਂ ਜਦੋਂ ਉਨ੍ਹਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ...
ਐਨ.ਸੀ.ਸੀ. ਦੇ 75ਵੇਂ ਸਥਾਪਨਾ ਦਿਵਸ ’ਤੇ 75 ਰੁਪਏ ਦਾ ਟਕਸਾਲ ਵਾਲਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਵਲੋਂ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਦੇ 75 ਸਫਲ ਸਾਲਾਂ ਦੀ ਯਾਦ ਵਿਚ ਇਕ ਵਿਸ਼ੇਸ਼ ਡੇ ਕਵਰ ਅਤੇ 75 ਰੁਪਏ ਦਾ ਇਕ ਯਾਦਗਾਰੀ ਵਿਸ਼ੇਸ਼ ਤੌਰ ’ਤੇ ਟਕਸਾਲ ਵਾਲਾ ਸਿੱਕਾ ਜਾਰੀ ਕੀਤਾ।
ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 28 ਜਨਵਰੀ (ਅੰਮ੍ਰਿਤ)- ਜਲੰਧਰ ਵਿਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ ’ਤੇ ਉਸ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ।
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ...
ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ...
ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ
. . .  1 day ago
ਅੰਮ੍ਰਿਤਸਰ 28 ਜਨਵਰੀ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553

ਦਿੱਲੀ / ਹਰਿਆਣਾ

ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਜਾਰੀ ਹਨ ਪ੍ਰਬੰਧਕਾਂ ਦੀਆਂ ਮਨਮਾਨੀਆਂ ਤੇ ਬੇਨਿਯਮੀਆਂ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਪਿਛਲੇ ਮਹੀਨੇ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧਣ ਕਾਰਣ ਸਰਕਾਰ ਵਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਚੋਣ ਜ਼ਾਬਤਾ ਲਾਗੂ ਰੱਖਣ ਦਾ ਫੈਸਲਾ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 15 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦਾ ਸਟੇਸ਼ਨ 'ਤੇ ਛਾਪਾ

ਜਲੰਧਰ, 15 ਜੂਨ (ਸ਼ਿਵ)-ਕਰ ਚੋਰੀ ਦੇ ਖ਼ਦਸ਼ੇ ਕਰਕੇ ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ ਇਕ 'ਤੇ ਛਾਪਾ ਮਾਰ ਕੇ ਸਾਮਾਨ ਨਾਲ ਭਰੇ 49 ਦੇ ਕਰੀਬ ਪਾਰਸਲ ਆਪਣੇ ਕਬਜ਼ੇ ਵਿਚ ਲੈ ਲਏ ਹਨ ਜਦਕਿ ਬਾਕੀ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਨੂੰ ਸਵੀਕਾਰਨਾ ਅਕਾਲੀ ਵਰਕਰਾਂ ਲਈ ਹੋਇਆ ਔਖਾ

ਹਰਪ੍ਰੀਤ ਕੌਰ ਹੁਸ਼ਿਆਰਪੁਰ, 15 ਜੂਨ- ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ਦਾ ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਸਿਖਲਾਈ ਸੰਸਥਾਨ ਨੇ ਲਗਾਈ ਹਿੰਦੀ ਵਰਕਸ਼ਾਪ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਸੰਸਥਾਨ ਗਾਜ਼ੀਆਬਾਦ ਵਿਖੇ ਕੋਵਿਡ-19 ਪ੍ਰਤੀ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਸਮਾਜਿਕ ਦੂਰੀ ਬਣਾ ਕੇ ਰੱਖਦੇ ਹੋਏ ਤਿੰਨ ਦਿਨਾਂ ਦੀ ਹਿੰਦੀ ਵਰਕਸ਼ਾਪ ਲਗਾਈ ਗਈ, ਜਿਸ ਦਾ ਉਦਘਾਟਨ ਸੰਸਥਾਨ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ 'ਚ 6 ਗੁਣਾ ਵਾਧਾ ਕਰਨ 'ਤੇ ਸਕੂਲਾਂ ਨੇ ਪ੍ਰਗਟਾਈ ਨਰਾਜ਼ਗੀ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਾਈਵੇਟ ਸਕੂਲਾਂ ਨੇ ਪ੍ਰਾਪਰਟੀ ਟੈਕਸ ਵਿਚ 6 ਗੁਣਾ ਵਾਧਾ ਕੀਤੇ ਜਾਣ 'ਤੇ ਕਾਫ਼ੀ ਨਰਾਜ਼ਗੀ ਪ੍ਰਗਟ ਕੀਤੀ ਹੈ | ਸਕੂਲਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਸਕੂਲਾਂ ਤੋਂ ਇਹ ਮੋਟਾ ਟੈਕਸ ਵਸੂਲਣਾ ਚਾਹੁੰਦੀ ਹੈ ਅਤੇ ...

ਪੂਰੀ ਖ਼ਬਰ »

ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਬਰ ਤੇ ਸਿਦਕ ਦੀ ਪਰਖ ਕਰ ਰਹੀ ਹੈ-ਪ੍ਰਗਟ ਸਿੰਘ ਜਾਮਾਰਾਏ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ (ਪੰਜਾਬ) ਦੀ ਬੈਠਕ ਸਿੰਘੂ ਬਾਰਡਰ 'ਤੇ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸੰਬੋਧਨ ਕਰਦੇ ਹੋਏ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ...

ਪੂਰੀ ਖ਼ਬਰ »

ਅੱਜ ਤੋਂ ਖੁੱਲੇ੍ਹਗਾ ਲਾਲ ਕਿਲ੍ਹਾ ਤੇ ਹੋਰ ਇਤਿਹਾਸਕ ਇਮਾਰਤਾਂ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਏ.ਐੱਸ.ਆਈ. ਦੇ ਨਾਲ ਸਬੰਧਿਤ ਇਮਾਰਤਾਂ ਨੂੰ 16 ਜੂਨ ਤੋਂ ਖੋਲਿ੍ਹਆ ਜਾਵੇਗਾ ਅਤੇ ਨਾਲ ਹੀ ਏ.ਐੱਸ.ਆਈ. ਦੇ ਮਿਊਜ਼ੀਅਮ ਵੀ ਖੁੋਲ੍ਹੇ ਜਾਣਗੇ | ਦਿੱਲੀ ਦਾ ਇਤਿਹਾਸਕ ਲਾਲ ਕਿਲ੍ਹਾ ਜੋ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੇ ਮਨਾਇਆ ਸ਼ਹੀਦ ਦਿਹਾੜਾ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ, ਸ਼ਾਹਦਰਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜੋ ਕਿ ਆਨਲਾਈਨ ਕੀਤਾ ਗਿਆ | ਇਸ ਵਿਚ ਸਕੂਲ ਸਟਾਫ਼ ਨੇ ਵੀ ਹਿੱਸਾ ਲਿਆ | ਸਕੂਲ ਦੇ ਗੁਰਦੁਆਰੇ ...

ਪੂਰੀ ਖ਼ਬਰ »

ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਬੁਲੰਦ ਨੇ ਹੌਸਲੇ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਉਨ੍ਹਾਂ ਦੀ ਗਿਣਤੀ ਭਾਵੇਂ ਘਟੀ ਜ਼ਰੂਰ ਹੈ ਪਰ ਆਪਣੀਆਂ ਮੰਗਾਂ ਪ੍ਰਤੀ ਉਹ ਪੂਰੀ ਤਰ੍ਹਾਂ ਨਾਲ ਅਡਿੱਗ ਹਨ | ਟਿਕਰੀ ਬਾਰਡਰ 'ਤੇ ਟਰੈਕਟਰ-ਟਰਾਲੀਆਂ ਪਹਿਲੀਆਂ ਜਿੰਨੀਆਂ ਨਹੀਂ ਹਨ, ਕਿਉਂਕਿ ਇਨ੍ਹਾਂ ਦਿਨਾਂ ਵਿਚ ਝੋਨੇ ਦੀ ਬਿਜਾਈ ਹੋ ਰਹੀ ਹੈ ਅਤੇ ਬਿਜਾਈ ਖ਼ਤਮ ਹੁੰਦੇ ਹੀ ਉਹ ਫਿਰ ਵਾਪਸ ਆ ਜਾਣਗੇ | ਜ਼ਿਆਦਾ ਕਰਕੇ ਨੌਜਵਾਨ ਕਿਸਾਨ ਆਪਣੇ ਖੇਤਾਂ 'ਚ ਕੰਮ ਕਰਨ ਗਏ ਹਨ ਅਤੇ ਅਧਖੜ ਤੇ ਬਜ਼ੁਰਗ ਕਿਸਾਨ ਇੱਥੇ ਜ਼ਿਆਦਾ ਵਿਖਾਈ ਦੇ ਰਹੇ ਹਨ | ਬਾਰਿਸ਼ ਦੇ ਕਾਰਨ ਇੱਥੇ ਚਿੱਕੜ ਫੈਲਿਆ ਹੋਇਆ ਹੈ ਫਿਰ ਵੀ ਕਿਸਾਨਾਂ ਨੇ ਆਪਣਾ ਰਸਤਾ ਬਣਾ ਲਿਆ ਹੈ | ਇਸ ਬਾਰਡਰ 'ਤੇ ਜ਼ਿਆਦਾ ਕਰਕੇ ਫਰਾਟੇ ਪੱਖਿਆਂ ਦੀ ਵਰਤੋਂ ਹੋ ਰਹੀ ਹੈ ਅਤੇ ਕੂਲਰਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ | ਇਸ ਬਾਰਡਰ ਤੇ ਮੱਛਰਾਂ ਦਾ ਕਾਫ਼ੀ ਪ੍ਰਕੋਪ ਹੈ ਪਰ ਕਿਸਾਨਾਂ ਨੇ ਮੱਛਰਦਾਨੀਆਂ ਦੇ ਨਾਲ ਹਰਾ ਜਾਲ ਵੀ ਲਗਾ ਰੱਖਿਆ ਹੈ | ਸਿੰਘੂ ਬਾਰਡਰ 'ਤੇ ਜੋ ਸੰਯੁਕਤ ਕਿਸਾਨ ਮੋਰਚੇ ਵਲੋਂ ਨਵਾਂ ਮਚ ਬਣਾਇਆ ਗਿਆ ਹੈ ਉਹ ਕਾਫ਼ੀ ਵੱਡਾ ਹੈ, ਜਿਸ 'ਤੇ ਟੀਨ ਸ਼ੈੱਡ ਹੋਣ ਕਰਕੇ ਮੀਂਹ, ਹਨੇਰੀ, ਝੱਖੜ ਤੇ ਧੁੱਪ ਦਾ ਅਸਰ ਨਹੀਂ ਹੋ ਰਿਹਾ ਅਤੇ ਇਸ 'ਤੇ ਫਰਾਟੇ ਪੱਖੇ ਤੇ ਕੂਲਰ ਹਰ ਪਾਸੇ ਲੱਗੇ ਹੋਏ ਹਨ ਅਤੇ ਮੰਚ ਦੇ ਹੇਠਾਂ ਰੋਜ਼ਾਨਾ ਕਿਸਾਨ ਵੱਖ-ਵੱਖ ਕਿਸਾਨ ਨੇਤਾਵਾਂ ਦੇ ਭਾਸ਼ਨ ਸੁਣ ਰਹੇ ਹਨ | ਮੰਚ 'ਤੇ ਇਹੀ ਕਿਹਾ ਜਾ ਰਿਹਾ ਹੈ ਕਿ ਜਿੰਨੀ ਦੇਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ ਓਨੀ ਦੇਰ ਉਹ ਬਾਰਡਰਾਂ 'ਤੇ ਆਪਣਾ ਸੰਘਰਸ਼ ਕਰਦੇ ਰਹਿਣਗੇ | ਇਸ ਬਾਰਡਰ ਤੇ ਸਭ ਤੋਂ ਜ਼ਿਆਦਾ ਮੈਡੀਕਲ ਸਹੂਲਤਾਂ ਹਨ ਅਤੇ 24 ਘੰਟੇ ਡਾਕਟਰਾਂ ਦੀ ਟੀਮ ਮੌਜੂਦ ਹੈ | ਇੱਥੇ ਸੜਕਾਂ ਸਾਫ਼-ਸੁਥਰੀਆਂ ਹਨ ਅਤੇ ਟੈਂਟ ਬੜੇ ਹੀ ਸੋਹਣੇ ਢੰਗ ਨਾਲ ਸਜਾਏ ਹੋਏ ਵੇਖੇ ਜਾ ਸਕਦੇ ਹਨ | ਇੱਥੇ ਕਿਸਾਨਾਂ ਲਈ ਹਰ ਤਰ੍ਹਾਂ ਦੀ ਜ਼ਰੂਰੀ ਵਿਵਸਥਾ ਕੀਤਾ ਹੋਈ ਹੈ | ਗਾਜ਼ੀਪੁਰ ਬਾਰਡਰ 'ਤੇ ਕਾਫ਼ੀ ਗਿਣਤੀ ਵਿਚ ਟੈਂਟ ਲੱਗੇ ਹੋਏ ਹਨ, ਜੋ ਕਿ ਜ਼ਿਆਦਾ ਕਰਕੇ ਨਾਲ-ਨਾਲ ਹਨ | ਇਸ ਮੰਚ 'ਤੇ ਹਮੇਸ਼ਾ ਕਿਸਾਨ ਨੇਤਾ ਦਾ ਜਮਾਵੜਾ ਲੱਗਿਆ ਰਹਿੰਦਾ ਹੈ ਅਤੇ ਕਾਫ਼ੀ ਗਿਣਤੀ ਵਿਚ ਸਵੇਰੇ-ਸ਼ਾਮ ਕਿਸਾਨ ਨੇਤਾਵਾਂ ਦੀਆਂ ਗੱਲਾਂ ਸੁਣਦੇ ਹਨ | ਥਾਂ-ਥਾਂ 'ਤੇ ਲੰਗਰ ਦੀ ਵਿਵਸਥਾ ਕੀਤੀ ਹੋਈ ਹੈ ਅਤੇ ਕਿਸਾਨ ਵੱਖੋ-ਵੱਖਰੇ ਚੋਪਾਲਾਂ ਵਿਚ ਇਕੱਠੇ ਹੋ ਕੇ ਆਪਸੀ ਗੱਲਬਾਤ ਵੀ ਕਰਦੇ ਹਨ | ਬਾਰਿਸ਼ ਦੇ ਸਮੇਂ ਇੱਥੇ ਚਿੱਕੜ ਹੋਣ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀ ਜ਼ਰੂਰ ਹੁੰਦੀ ਹੈ | ਇਸ ਬਾਰਡਰ 'ਤੇ ਵੱਖ-ਵੱਖ ਰਾਜਾਂ ਤੋਂ ਕਲਾਕਾਰ, ਲੇਖਕ, ਬੁੱਧੀਜੀਵੀ, ਵਕੀਲ, ਚਿੱਤਰਕਾਰ, ਸਮਾਜ ਸੇਵੀ, ਵੱਖ-ਵੱਖ ਵਿਭਾਗਾਂ ਦੀਆਂ ਯੂਨੀਅਨਾਂ ਦੇ ਨੁਮਾਇੰਦੇ, ਅਧਿਆਪਕ ਤੇ ਅਨੇਕਾਂ ਵਰਗਾ ਦੇ ਲੋਕ ਹਾਜ਼ਰੀ ਲਗਵਾ ਰਹੇ ਹਨ | ਇੱਥੇ ਬੈਠੇ ਕਿਸਾਨਾਂ ਵਿਚ ਪੂਰਾ ਜੋਸ਼ ਹੈ ਅਤੇ ਕਿਸਾਨ ਵਿਸ਼ੇਸ਼ ਕਰਕੇ ਰਾਕੇਸ਼ ਟਿਕੈਤ ਦਾ ਭਾਸ਼ਨ ਸੁਣਨ ਲਈ ਉਤਾਵਲੇ ਰਹਿੰਦੇ ਹਨ | ਮੰਚ 'ਤੇ ਹਮੇਸ਼ਾ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਹੋਣ ਦੀ ਚਰਚਾ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਰਾਸ਼ਨ ਵੰਡਣ ਵਾਲੇ ਸੈਂਟਰ ਤੇ ਕਰਮਚਾਰੀ ਰਾਸ਼ਨ ਲੈਣ ਵਾਲਿਆਂ ਨਾਲ ਕਰ ਰਹੇ ਨੇ ਦੁਰਵਿਵਹਾਰ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਆਪਣੇ ਸਰਕਾਰੀ ਸਕੂਲਾਂ ਵਿਚ ਗ਼ਰੀਬਾਂ ਨੂੰ ਰਾਸ਼ਨ ਵੰਡਣ ਦੇ ਕੇਂਦਰ ਬਣਾਏ ਹੋਏ ਹਨ, ਜਿਨ੍ਹਾਂ ਵਿਚ ਉਨ੍ਹਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਜਿਸ ਵਿਚ ਪ੍ਰਤੀ ...

ਪੂਰੀ ਖ਼ਬਰ »

ਗੁਜਰਾਤ 'ਚ ਦਿੱਲੀ ਮਾਡਲ ਦੀ ਗੱਲ ਕਰ ਰਹੇ ਕੇਜਰੀਵਾਲ ਨੂੰ ਦਿੱਲੀ ਵਾਸੀਆਂ ਦੀਆਂ ਦਿੱਕਤਾਂ ਨਾਲ ਕੋਈ ਸਰੋਕਾਰ ਨਹੀਂ-ਦਿੱਲੀ ਕਾਂਗਰਸ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਇਹ ਬਹੁਤ ਹੀ ਗੈਰ ਜ਼ਿੰਮੇਵਾਰਾਨਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਗੁਜਰਾਤ ਦੌਰੇ ਦੇ ਦੌਰਾਨ ਦਿੱਲੀ ਮਾਡਲ ਦੀ ਗੱਲ ਕਰ ਰਹੇ ਹਨ ਜਦ ਕਿ ਕੋਵਿਡ-19 ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਗੋਪਾਲ ਰਾਇ ਵਲੋਂ ਵੈਕਸੀਨੇਸ਼ਨ ਕੇਂਦਰ ਦਾ ਦੌਰਾ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ਬਾਬਰਪੁਰ ਤੇ ਵਿਜੈ ਨਗਰ ਵਿਖੇ ਸਥਿਤ 2 ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਵੈਕਸੀਨੇਸ਼ਨ ਕੇਂਦਰਾਂ ...

ਪੂਰੀ ਖ਼ਬਰ »

ਦਿੱਲੀ ਕਮੇਟੀ ਪ੍ਰਬੰਧ 'ਚ ਨਿਗਰਾਨ ਵਜੋਂ ਪ੍ਰਸ਼ਾਸਨਿਕ ਅਧਿਕਾਰੀ ਦੀ ਨਿਯੁਕਤੀ ਦੀ ਮੰਗ

ਨਵੀਂ ਦਿੱਲੀ,15 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਮੈਂਬਰੀ ਵਫ਼ਦ ਵਲੋਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰ ਗੌਤਮ ਤੇ ਗੁਰਦੁਆਰਾ ਚੋਣ ਡਾਇਰੈਕਟਰ ਨਰਿੰਦਰ ਸਿੰਘ ਨੂੰ ਇਕ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਇਕ ਮਹਿਲਾ ਸਮੇਤ ਚਾਰ ਦੀ ਮੌਤ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਕਾਰਨ ਅੱਜ ਇਕ ਮਹਿਲਾ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਕੋਰੋਨਾ ਦੇ 15 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਕਿਸਾਨਾਂ ਦਾ ਅੰਦੋਲਨ 183ਵੇਂ ਦਿਨ ਵੀ ਰਿਹਾ ਜਾਰੀ

ਗੁਹਲਾ ਚੀਕਾ, 15 ਜੂਨ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜਾਰੀ ਧਰਨਾ 183ਵੇਂ ਦਿਨ ਵੀ ਜਾਰੀ ਰਿਹਾ | ਭਾਰਤੀਆ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦਾਬਾ ...

ਪੂਰੀ ਖ਼ਬਰ »

ਜਮਹੂਰੀ ਹੱਕਾਂ ਲਈ ਚੇਤਨਾ ਮੁਹਿੰਮ

ਗਿ੍ਫ਼ਤਾਰ ਬੁੱਧੀਜੀਵੀ ਵਰਗ ਦੀ ਰਿਹਾਈ ਲਈ ਸਰਕਾਰ 'ਤੇ ਦਬਾਅ ਬਣਾਇਆ ਜਾਵੇ-ਡਾਕਟਰ ਸੁਖਦੇਵ

ਏਲਨਾਬਾਦ,15 ਜੂਨ (ਜਗਤਾਰ ਸਮਾਲਸਰ)-ਅੱਜ ਆਮ ਲੋਕ ਮਹਿਸੂਸ ਕਰ ਰਹੇ ਹਨ ਕਿ ਭਾਜਪਾ-ਆਰਐਸਐਸ ਦੀ ਹਕੂਮਤ ਭਾਰਤੀ ਜਨਤਾ ਲਈ ਇੱਕ ਜਾਲਮ ਹਕੂਮਤ ਸਾਬਤ ਹੋਈ ਹੈ | ਪਿਛਲੇ ਸਮੇਂ ਵਿੱਚ ਇਸ ਹਕੂਮਤ ਨੇ ਬਹੁਤ ਸਾਰੇ ਇਸਦੇ ਵਿਰੁੱਧ ਆਵਾਜ ਬੁਲੰਦ ਕਰਨ ਵਾਲਿਆਂ ਨੂੰ ਯੂਏਪੀਏ ...

ਪੂਰੀ ਖ਼ਬਰ »

ਪੈਸੇ ਡਬਲ ਕਰਨ ਦਾ ਲਾਲਚ ਦੇ ਕੇ 55 ਹਜ਼ਾਰ ਦੀ ਠੱਗੀ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਫਾਇਰ ਬਿ੍ਗੇਡ ਵਿਚ ਚਾਲਕ ਵਿਜੈਪਾਲ ਦੇ ਨਾਲ ਪੈਸੇ ਡਬਲ ਕਰਨ ਦੇ ਨਾਂ 'ਤੇ ਠੱਗੀ ਕੀਤੇ ਜਾਣ ਦੇ ਇਲਜ਼ਾਮ ਵਿਚ ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਟਿਊਬਵੈੱਲ ਤੋਂ ਲੱਖਾਂ ਰੁਪਏ ਦੀਆਂ ਸੋਲਰ ਪਲੇਟਾਂ ਚੋਰੀ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੇ ਪਿੰਡ ਪਿਪਲੀ ਵਿੱਚ ਇੱਕ ਕਿਸਾਨ ਦੇ ਇੱਥੇ ਖੇਤਾਂ ਵਿੱਚ ਟਿਊਬਵੈਲ ਉੱਤੇ ਲੱਗੀ ਲੱਖਾਂ ਰੁਪਏ ਦੀ ਕੀਮਤ ਦੀਆਂ 16 ਸੋਲਰ ਪਲੇਟਾਂ ਚੋਰ ਚੋਰੀ ਕਰਕੇ ਲੈ ਗਏ | ਕਾਲਾਂਵਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਨੇ ਡਿੰਗ ਖੇਤਰ ਚੋਂ ਦੋ ਨੌਜਵਾਨਾਂ ਨੂੰ ਦੋ 315 ਬੋਰ ਦੇ ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾ ਰਾਹੁਲ ਉਰਫ਼ ਬਾਗੀ ਅਤੇ ਰਾਧੇਸ਼ਾਮ ਵਾਸੀ ਡਿੰਗ ਮੰਡੀ ਵਜੋਂ ਹੋਈ ਹੈ | ਇਹ ...

ਪੂਰੀ ਖ਼ਬਰ »

ਸਿਰਸਾ 'ਚ ਤੇਜ਼ ਮੀਂਹ-ਝੱਖੜ ਨਾਲ ਫਿਰ ਖੰਬੇ ਤੇ ਰੁੱਖ ਡਿੱਗੇ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ 'ਚ ਅੱਜ ਫਿਰ ਤੇਜ਼ ਝੱਖੜ ਨਾਲ ਭਰਵਾਂ ਮੀਂਹ ਪਿਆ | ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਨੀਵੀਆਂ ਥਾਵਾਂ 'ਚ ਪਾਣੀ ਭਰ ਗਿਆ ਜਿਸ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮੀਂਹ ਦੇ ਪਾਣੀ ਦੇ ਨਿਕਾਸੀ ਦੇ ...

ਪੂਰੀ ਖ਼ਬਰ »

-ਮਾਮਲਾ ਰੋਡ ਸਮਾਜ ਵਲੋਂ ਆਸਟ੍ਰੇਲੀਆ 'ਚ ਗਿ੍ਫ਼ਤਾਰ ਕੀਤੇ ਗਏ ਵਿਦਿਆਰਥੀ ਦਾ

ਵਿਕਾਸ ਜੂਡ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੀ. ਐੱਮ. ਸਿਟੀ ਹਰਿਆਣਾ ਕਰਨਾਲ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਕਰਨਾਲ, 15 ਜੂਨ (ਗੁਰਮੀਤ ਸਿੰਘ ਸੱਗੂ)­­-ਕਰਨਾਲ ਤੋਂ ਆਸਟ੍ਰੇਲੀਆ ਪੜ੍ਹਾਈ ਲਈ ਗਏ ਕੌਮਾਂਤਰੀ ਵਿਦਿਆਰਥੀ ਵਿਕਾਸ ਜੂਡ ਨੂੰ ਆਸਟ੍ਰੇਲੀਆ ਪੁਲਿਸ ਵਲੋਂ ਪਿਛਲੇ ਕਰੀਬ ਦੋ ਮਹੀਨੇ ਤੋਂ ਗਿ੍ਫ਼ਤਾਰ ਕੀਤੇ ਜਾਣ ਖਿਲਾਫ਼ ਰੋਡ ਸਮਾਜ ਨੇ ਅੱਜ ਇਥੇ ਸੀ. ਐਮ. ਸਿਟੀ ਹਰਿਆਣਾ ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਮੋਬਾਈਲ ਦੀ ਦੁਕਾਨ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ਕਪੂਰਥਲਾ, 15 ਜੂਨ (ਦੀਪਕ ਬਜਾਜ)-ਰਾਤ ਲਗਭਗ ਸਾਢੇ 8 ਵਜੇ ਸੀਨਪੁਰਾ ਚੌਂਕ ਵਿਖੇ ਰਮਨ ਮੋਬਾਈਲ ਰਿਪੇਅਰ ਦੁਕਾਨ 'ਤੇ ਭਿਆਨਕ ਅੱਗ ਲੱਗ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਥਾਣਾ ਸਿਟੀ ਪੁਲਿਸ ਅਤੇ ਫਾਇਰਬਿ੍ਗੇਡ ਕਰਮੀਆਂ ਨੇ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਮੇਅਰ ...

ਪੂਰੀ ਖ਼ਬਰ »

ਤੇਲੰਗਾਨਾ ਤੋਂ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਹੋਇਆ ਸ਼ਾਮਿਲ

ਜਲੰਧਰ, 15 ਜੂਨ (ਜਸਪਾਲ ਸਿੰਘ)-ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦਾ ਤੇਲੰਗਾਨਾ ਤੋਂ ਕਿਸਾਨਾਂ ਦਾ ਜੱਥਾ ਸ਼ਾਮਿਲ ਹੋਇਆ ਤੇ ਆਉਣ ਵਾਲੇ ਦਿਨਾਂ 'ਚ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਹੋਰ ਜੱਥੇ ਵੀ ਸ਼ਮੂਲੀਅਤ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਜ਼ਹਿਰੀਲਾ ਪਦਾਰਥ ਖ਼ਾ ਕੇ ਕੀਤੀ ਖ਼ੁਦਕੁਸ਼ੀ

ਪਿਹੋਵਾ, 15 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਬੋਧਨੀ 'ਚ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲਾ ਪਦਾਰਥ ਖ਼ਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਮਨਦੀਪ ਕੌਰ, 24 ਸਾਲ ਵਜੋਂ ਹੋਈ ਹੈ | ਮਿ੍ਤਕਾ ਦੇ ਚਾਚੇ ਫੰੁਮਣ ਸਿੰਘ ਦੀ ...

ਪੂਰੀ ਖ਼ਬਰ »

21 ਕਿੱਲੋ ਅਫ਼ੀਮ ਸਣੇ ਇਕ ਵਿਅਕਤੀ ਗਿ੍ਫ਼ਤਾਰ, ਅਦਾਲਤ 'ਚ ਕੀਤਾ ਪੇਸ਼

ਗੂਹਲਾ ਚੀਕਾ 15 ਜੂਨ (ਓ.ਪੀ. ਸੈਣੀ)-ਸੀ.ਆਈ.ਏ-2 ਨੇ ਨਸ਼ਾ ਤਸਕਰਾਂ ਦਾ ਲੱਕ ਤੋੜਦਿਆਂ ਵੱਡੀ ਕਾਰਵਾਈ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਗੂਹਲਾ ਦੇ ਮਹਿਮੂਦਪੁਰ ਪਿੰਡ 'ਚ ਵੱਡੀ ਕਾਰਵਾਈ ਕਰਦੇ ਹੋਏ ਤਕਰੀਬਨ 21 ਕਿੱਲੋਗਰਾਮ ਅਫ਼ੀਮ ਬਰਾਮਦ ਕਰਨ 'ਚ ਵੱਡੀ ...

ਪੂਰੀ ਖ਼ਬਰ »

ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਐੱਸ. ਈ. ਦਾ ਦਫ਼ਤਰ ਘੇਰਿਆ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਐਸ.ਈ. ਦੇ ਦਫ਼ਤਰ ਦਾ ਘੇਰਾਓ ਕਰਕੇ ਧਰਨਾ ਦਿੱਤਾ | ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ...

ਪੂਰੀ ਖ਼ਬਰ »

ਸ਼ਹਿਰ ਦੇ ਹਰ ਕੋਨੇ ਨੂੰ ਨਵੀਂ ਐੱਲ. ਈ. ਡੀ. ਲਾਈਟਾਂ ਨਾਲ ਜਗਮਗਾਇਆ ਜਾਵੇਗਾ-ਅਮਨਦੀਪ ਕੌਰ

ਗੁਹਲਾ-ਚੀਕਾ, 15 ਜੂਨ (ਓ.ਪੀ. ਸੈਣੀ)-ਐਲ.ਈ.ਡੀ ਲਾਈਟਾਂ ਸ਼ਹਿਰ ਦੇ ਹਰ ਕੋਨੇ ਨੂੰ ਰੌਸ਼ਨ ਕਨਰਗੀਆਂ, ਪੂਰੇ ਸ਼ਹਿਰ ਦਾ ਸਰਵੇਖਣ ਕਰਵਾਇਆ ਗਿਆ | ਸਾਰੇ 17 ਵਾਰਡਾਂ ਦੇ ਵੱਖ-ਵੱਖ ਨਕਸ਼ੇ ਤਿਆਰ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਲਈ ਲਾਈਟਾਂ ਲਗਾਉਣ ਲਈ ਸਿਟੀ ਮੈਪ ਤਿਆਰ ਕੀਤਾ ...

ਪੂਰੀ ਖ਼ਬਰ »

ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਾਡੀ ਜ਼ਿੰਮੇਵਾਰੀ-ਡੀ. ਈ. ਈ. ਓ.

ਰਤੀਆ, 15 ਜੂਨ (ਬੇਅੰਤ ਕੌਰ ਮੰਡੇਰ)-ਸਕੂਲ 'ਚ ਬੱਚਿਆਂ ਦਾ ਦਾਖਲਾ 100 ਫੀਸਦੀ ਹੋਣਾ ਚਾਹੀਦਾ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ | ਉਕਤ ਪ੍ਰਗਟਾਵਾ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀ ਅਨੀਤਾ ਸਿੰਗਲਾ ਨੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮਸਤਗੜ੍ਹ ਵਿਖੇ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ

ਸ਼ਾਹਬਾਦ ਮਾਰਕੰਡਾ, 15 ਜੂਨ (ਅਵਤਾਰ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੋਮ ਪ੍ਰਕਾਸ਼ ਕਪੂਰ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਸਿਖਲਾਈ ਤੇ ਰੁਜ਼ਗਾਰ ਸੈੱਲ ਵਲੋਂ 'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਇਕ ਮਾਹਿਰ ਭਾਸ਼ਣ ਕਰਵਾਇਆ ਗਿਆ | ਭਾਸ਼ਨ ਦੀ ਸ਼ੁਰੂਆਤ 'ਚ ਕਾਲਜ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ 'ਤੇ ਰਾਸ਼ਟਰੀ ਵੈਬੀਨਾਰ

ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੇ ਉੱਚ ਸਿੱਖਿਆ ਵਿਭਾਗ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ' ਦੇ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਮਾਸਕ ਨਾ ਲਾਉਣ 'ਤੇ ਕੱਟੇ ਗਏ ਚਲਾਨਾਂ ਦਾ 'ਆਪ' ਨੇ ਮੰਗਿਆ ਹਿਸਾਬ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਜ਼ਿਲ੍ਹਾ ਸਿਰਸਾ ਨੇ ਮਾਸਕ ਨਾ ਲਾਉਣ ਵਾਲੇ ਵਿਅਕਤੀਆਂ ਦੇ ਕੱਟੇ ਗਏ ਚਲਾਨ ਦਾ ਹਿਸਾਬ-ਕਿਤਾਬ ਦਿੱਤੇ ਜਾਣ ਦੀ ਮੰਗ ਕੀਤੀ ਹੈ | ਆਰਟੀਆਈ ਐਕਟ ਦੇ ਤਹਿਤ ਇਹ ਹਿਸਾਬ ਕਿਤਾਬ ਮੰਗਿਆ ਗਿਆ ਹੈ | ਆਪ ਦੇ ਆਗੂ ਮਹਾਂਵੀਰ ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX