ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਦਿੱਲੀ / ਹਰਿਆਣਾ

ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਜਾਰੀ ਹਨ ਪ੍ਰਬੰਧਕਾਂ ਦੀਆਂ ਮਨਮਾਨੀਆਂ ਤੇ ਬੇਨਿਯਮੀਆਂ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਪਿਛਲੇ ਮਹੀਨੇ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧਣ ਕਾਰਣ ਸਰਕਾਰ ਵਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਚੋਣ ਜ਼ਾਬਤਾ ਲਾਗੂ ਰੱਖਣ ਦਾ ਫੈਸਲਾ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 15 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦਾ ਸਟੇਸ਼ਨ 'ਤੇ ਛਾਪਾ

ਜਲੰਧਰ, 15 ਜੂਨ (ਸ਼ਿਵ)-ਕਰ ਚੋਰੀ ਦੇ ਖ਼ਦਸ਼ੇ ਕਰਕੇ ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ ਇਕ 'ਤੇ ਛਾਪਾ ਮਾਰ ਕੇ ਸਾਮਾਨ ਨਾਲ ਭਰੇ 49 ਦੇ ਕਰੀਬ ਪਾਰਸਲ ਆਪਣੇ ਕਬਜ਼ੇ ਵਿਚ ਲੈ ਲਏ ਹਨ ਜਦਕਿ ਬਾਕੀ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਨੂੰ ਸਵੀਕਾਰਨਾ ਅਕਾਲੀ ਵਰਕਰਾਂ ਲਈ ਹੋਇਆ ਔਖਾ

ਹਰਪ੍ਰੀਤ ਕੌਰ ਹੁਸ਼ਿਆਰਪੁਰ, 15 ਜੂਨ- ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ਦਾ ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਸਿਖਲਾਈ ਸੰਸਥਾਨ ਨੇ ਲਗਾਈ ਹਿੰਦੀ ਵਰਕਸ਼ਾਪ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਸੰਸਥਾਨ ਗਾਜ਼ੀਆਬਾਦ ਵਿਖੇ ਕੋਵਿਡ-19 ਪ੍ਰਤੀ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਸਮਾਜਿਕ ਦੂਰੀ ਬਣਾ ਕੇ ਰੱਖਦੇ ਹੋਏ ਤਿੰਨ ਦਿਨਾਂ ਦੀ ਹਿੰਦੀ ਵਰਕਸ਼ਾਪ ਲਗਾਈ ਗਈ, ਜਿਸ ਦਾ ਉਦਘਾਟਨ ਸੰਸਥਾਨ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ 'ਚ 6 ਗੁਣਾ ਵਾਧਾ ਕਰਨ 'ਤੇ ਸਕੂਲਾਂ ਨੇ ਪ੍ਰਗਟਾਈ ਨਰਾਜ਼ਗੀ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਾਈਵੇਟ ਸਕੂਲਾਂ ਨੇ ਪ੍ਰਾਪਰਟੀ ਟੈਕਸ ਵਿਚ 6 ਗੁਣਾ ਵਾਧਾ ਕੀਤੇ ਜਾਣ 'ਤੇ ਕਾਫ਼ੀ ਨਰਾਜ਼ਗੀ ਪ੍ਰਗਟ ਕੀਤੀ ਹੈ | ਸਕੂਲਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਸਕੂਲਾਂ ਤੋਂ ਇਹ ਮੋਟਾ ਟੈਕਸ ਵਸੂਲਣਾ ਚਾਹੁੰਦੀ ਹੈ ਅਤੇ ...

ਪੂਰੀ ਖ਼ਬਰ »

ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਬਰ ਤੇ ਸਿਦਕ ਦੀ ਪਰਖ ਕਰ ਰਹੀ ਹੈ-ਪ੍ਰਗਟ ਸਿੰਘ ਜਾਮਾਰਾਏ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ (ਪੰਜਾਬ) ਦੀ ਬੈਠਕ ਸਿੰਘੂ ਬਾਰਡਰ 'ਤੇ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸੰਬੋਧਨ ਕਰਦੇ ਹੋਏ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ...

ਪੂਰੀ ਖ਼ਬਰ »

ਅੱਜ ਤੋਂ ਖੁੱਲੇ੍ਹਗਾ ਲਾਲ ਕਿਲ੍ਹਾ ਤੇ ਹੋਰ ਇਤਿਹਾਸਕ ਇਮਾਰਤਾਂ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਏ.ਐੱਸ.ਆਈ. ਦੇ ਨਾਲ ਸਬੰਧਿਤ ਇਮਾਰਤਾਂ ਨੂੰ 16 ਜੂਨ ਤੋਂ ਖੋਲਿ੍ਹਆ ਜਾਵੇਗਾ ਅਤੇ ਨਾਲ ਹੀ ਏ.ਐੱਸ.ਆਈ. ਦੇ ਮਿਊਜ਼ੀਅਮ ਵੀ ਖੁੋਲ੍ਹੇ ਜਾਣਗੇ | ਦਿੱਲੀ ਦਾ ਇਤਿਹਾਸਕ ਲਾਲ ਕਿਲ੍ਹਾ ਜੋ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੇ ਮਨਾਇਆ ਸ਼ਹੀਦ ਦਿਹਾੜਾ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ, ਸ਼ਾਹਦਰਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜੋ ਕਿ ਆਨਲਾਈਨ ਕੀਤਾ ਗਿਆ | ਇਸ ਵਿਚ ਸਕੂਲ ਸਟਾਫ਼ ਨੇ ਵੀ ਹਿੱਸਾ ਲਿਆ | ਸਕੂਲ ਦੇ ਗੁਰਦੁਆਰੇ ...

ਪੂਰੀ ਖ਼ਬਰ »

ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਬੁਲੰਦ ਨੇ ਹੌਸਲੇ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਉਨ੍ਹਾਂ ਦੀ ਗਿਣਤੀ ਭਾਵੇਂ ਘਟੀ ਜ਼ਰੂਰ ਹੈ ਪਰ ਆਪਣੀਆਂ ਮੰਗਾਂ ਪ੍ਰਤੀ ਉਹ ਪੂਰੀ ਤਰ੍ਹਾਂ ਨਾਲ ਅਡਿੱਗ ਹਨ | ਟਿਕਰੀ ਬਾਰਡਰ 'ਤੇ ...

ਪੂਰੀ ਖ਼ਬਰ »

ਰਾਸ਼ਨ ਵੰਡਣ ਵਾਲੇ ਸੈਂਟਰ ਤੇ ਕਰਮਚਾਰੀ ਰਾਸ਼ਨ ਲੈਣ ਵਾਲਿਆਂ ਨਾਲ ਕਰ ਰਹੇ ਨੇ ਦੁਰਵਿਵਹਾਰ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਆਪਣੇ ਸਰਕਾਰੀ ਸਕੂਲਾਂ ਵਿਚ ਗ਼ਰੀਬਾਂ ਨੂੰ ਰਾਸ਼ਨ ਵੰਡਣ ਦੇ ਕੇਂਦਰ ਬਣਾਏ ਹੋਏ ਹਨ, ਜਿਨ੍ਹਾਂ ਵਿਚ ਉਨ੍ਹਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਜਿਸ ਵਿਚ ਪ੍ਰਤੀ ...

ਪੂਰੀ ਖ਼ਬਰ »

ਗੁਜਰਾਤ 'ਚ ਦਿੱਲੀ ਮਾਡਲ ਦੀ ਗੱਲ ਕਰ ਰਹੇ ਕੇਜਰੀਵਾਲ ਨੂੰ ਦਿੱਲੀ ਵਾਸੀਆਂ ਦੀਆਂ ਦਿੱਕਤਾਂ ਨਾਲ ਕੋਈ ਸਰੋਕਾਰ ਨਹੀਂ-ਦਿੱਲੀ ਕਾਂਗਰਸ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਇਹ ਬਹੁਤ ਹੀ ਗੈਰ ਜ਼ਿੰਮੇਵਾਰਾਨਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਗੁਜਰਾਤ ਦੌਰੇ ਦੇ ਦੌਰਾਨ ਦਿੱਲੀ ਮਾਡਲ ਦੀ ਗੱਲ ਕਰ ਰਹੇ ਹਨ ਜਦ ਕਿ ਕੋਵਿਡ-19 ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਗੋਪਾਲ ਰਾਇ ਵਲੋਂ ਵੈਕਸੀਨੇਸ਼ਨ ਕੇਂਦਰ ਦਾ ਦੌਰਾ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ਬਾਬਰਪੁਰ ਤੇ ਵਿਜੈ ਨਗਰ ਵਿਖੇ ਸਥਿਤ 2 ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਵੈਕਸੀਨੇਸ਼ਨ ਕੇਂਦਰਾਂ ...

ਪੂਰੀ ਖ਼ਬਰ »

ਦਿੱਲੀ ਕਮੇਟੀ ਪ੍ਰਬੰਧ 'ਚ ਨਿਗਰਾਨ ਵਜੋਂ ਪ੍ਰਸ਼ਾਸਨਿਕ ਅਧਿਕਾਰੀ ਦੀ ਨਿਯੁਕਤੀ ਦੀ ਮੰਗ

ਨਵੀਂ ਦਿੱਲੀ,15 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਮੈਂਬਰੀ ਵਫ਼ਦ ਵਲੋਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰ ਗੌਤਮ ਤੇ ਗੁਰਦੁਆਰਾ ਚੋਣ ਡਾਇਰੈਕਟਰ ਨਰਿੰਦਰ ਸਿੰਘ ਨੂੰ ਇਕ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਇਕ ਮਹਿਲਾ ਸਮੇਤ ਚਾਰ ਦੀ ਮੌਤ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਕਾਰਨ ਅੱਜ ਇਕ ਮਹਿਲਾ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਕੋਰੋਨਾ ਦੇ 15 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਕਿਸਾਨਾਂ ਦਾ ਅੰਦੋਲਨ 183ਵੇਂ ਦਿਨ ਵੀ ਰਿਹਾ ਜਾਰੀ

ਗੁਹਲਾ ਚੀਕਾ, 15 ਜੂਨ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜਾਰੀ ਧਰਨਾ 183ਵੇਂ ਦਿਨ ਵੀ ਜਾਰੀ ਰਿਹਾ | ਭਾਰਤੀਆ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦਾਬਾ ਦੇ ਕਿਸਾਨਾਂ ਨੇ ਅੱਜ ਦੇ ਧਰਨੇ ਵਿੱਚ ਹਿਸਾ ਲਿਆ | ਅੱਜ ਦੇ ਧਰਨੇ ਦੀ ਪ੍ਰਧਾਨਗੀ ਹਰਦੇਵ ਕੌਰ ਦਾਬਾ ਨੇ ਕੀਤੀ ਅਤੇ ਸਟੇਜ ਦਾ ਸੰਚਾਲਨ ਚਰਨਜੀਤ ਕੌਰ ਨੇ ਕੀਤਾ | ਧਰਨੇ ਨੂੰ ਸੰਸਥਾ ਦੀ ਗੁਹਲਾ ਇਕਾਈ ਦੇ ਮੁਖੀ ਪ੍ਰਤਾਪ ਸਿੰਘ, ਬਲਬੀਰ ਸਿੰਘ, ਹਰਭੇਜ ਸਿੰਘ ਨੰਬਰਦਾਰ ਪਹਾੜਪੁਰ, ਅਤੇ ਸੀਸਨ ਸਿੰਘ ਆਦਿ ਨੇ ਸੰਬੋਧਨ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਨੇ ਕਿਹਾ ਕਿ ਬਿਜਲੀ ਵਿਭਾਗ ਵਲੋਂ ਕਥਿਤ ਤੌਰ 'ਤੇ ਟਿਊਬਵੈੱਲ 'ਤੇ ਲਗਾਏ ਜਾ ਰਹੇ ਮੀਟਰ ਖ਼ਰੀਦਣ ਲਈ ਇੱਕ ਭਾਰੀ ਕਮਿਸ਼ਨ ਲਿਆ ਗਿਆ ਹੈ | ਅੰਤ 'ਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਨ੍ਹਾਂ ਮੀਟਰਾਂ ਨੂੰ ਬਹੁਤ ਜ਼ਿਆਦਾ ਕੀਮਤਾਂ 'ਤੇ ਖ਼ਰੀਦਣ ਦੇ ਰੂਪ 'ਚ ਭੁਗਤਾਨ ਕਰਨਾ ਪਏਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਤੁਰੰਤ ਕਦਮ ਨਾ ਚੁੱਕਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਸ ਦਾ ਸਖ਼ਤ ਵਿਰੋਧ ਕਰੇਗੀ | ਬਲਬੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸਾਨ ਜਥੇਬੰਦੀਆਂ ਵਲੋਂ ਮੰਗ ਕੀਤੀ ਗਈ ਹੈ ਕਿ ਮਨੁੱਖੀ ਅਧਿਕਾਰ ਸੰਗਠਨਾਂ ਦੇ ਕਾਰਕੁਨ ਝੂਠੇ ਕੇਸਾਂ 'ਚ ਕੈਦ ਕੱਟ ਰਹੇ ਹਨ | ਬੁੱਧੀਜੀਵੀ ਪੱਤਰਕਾਰਾਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ | ਸਰਕਾਰ ਸਿਰਫ਼ ਜੁਮਲਾ ਦੇ ਜਰੀਏ ਆਮ ਲੋਕਾਂ ਨੂੰ ਗੁਮਰਾਹ ਕਰਨਾ ਚਾਹੁੰਦੀ ਹੈ ਅਤੇ ਧਰਤੀ 'ਤੇ ਮਨੁੱਖੀ ਅਧਿਕਾਰਾਂ ਦੇ ਵਿਰੁੱਧ ਕੰਮ ਕਰਦੀ ਹੈ | ਦੂਜੇ ਪਾਸੇ ਜਿਹੜੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੇ ਹਨ, ਜਿਨ੍ਹਾਂ 'ਤੇ ਕੋਈ ਗੰਭੀਰ ਕੇਸ ਦਰਜ ਨਹੀਂ ਹੋਇਆ ਹੈ, ਉਨ੍ਹਾਂ ਨੂੰ 1 ਦਿਨ ਵੀ ਜੇਲ੍ਹ ਤੋਂ ਰਿਹਾ ਨਹੀਂ ਕੀਤਾ ਜਾ ਰਿਹਾ | ਇਹ ਸਰਕਾਰ ਦਾ ਦੋਹਰਾ ਮਾਪਦੰਡ ਦਰਸਾਉਂਦਾ ਹੈ | ਦੂਜੇ ਪਾਸੇ ਜੁਨੈਦਪੁਰ ਪਹਾੜਪੁਰ ਦੇ ਲੋਕਾਂ ਨੇ ਅੱਜ ਧਰਨੇ 'ਤੇ ਵੀ ਸ਼ਮੂਲੀਅਤ ਕੀਤੀ ਅਤੇ ਫਿਰ ਡੀ.ਐਸ.ਪੀ. ਗੁਹਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪਿੰਡ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ | ਚਰਨਜੀਤ ਕੌਰ ਨੇ ਕਿਹਾ ਕਿ ਪੁਲਿਸ ਦਾ ਮਾਮੂਲੀ ਰਵੱਈਆ ਇਸ ਮਾਮਲੇ 'ਤੇ ਨਜਰ ਆ ਰਿਹਾ ਹੈ | ਪੁਲਿਸ ਵਲੋਂ ਮੁਲਜਮ ਦੇ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ, ਜੋ ਕਿ ਬਹੁਤ ਜਰੂਰੀ ਹੈ ਕਿਉਂਕਿ ਇਸ ਕੇਸ 'ਚ ਇਹ ਪਤਾ ਲਗਾਉਣਾ ਜਰੂਰੀ ਹੈ ਕਿ ਇਸ ਕੇਸ 'ਚ ਹੋਰ ਕੌਣ ਸਾਮਲ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ 'ਚ ਆਮ ਤੌਰ 'ਤੇ ਪੁਲਿਸ ਇਹ ਕਹਿ ਦਿੰਦੀ ਹੈ ਕਿ ਸੰਬੰਧਤ ਮਾਨਸਿਕ ਤੌਰ 'ਤੇ ਸਹੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਮੰਗ ਕਰਦੀ ਹੈ ਕਿ ਅਜਿਹੇ ਮਾਮਲਿਆਂ 'ਚ ਕੋਈ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਅਤੇ ਜੋ ਇਸ ਕੇਸ ਦੇ ਪਿੱਛੇ ਹਨ ਉਨ੍ਹਾਂ ਨੂੰ ਸਜਾ ਦਿੱਤੀ ਜਾਣੀ ਚਾਹੀਦੀ ਹੈ ਪਰ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ 'ਚ ਧਰਨੇ 'ਤੇ ਔਰਤਾਂ ਨੇ ਆਪਣੀ ਹਾਜਰੀ ਲਗਵਾਈ ਹੈ | ਜਿਸ ਲਈ ਉਹ ਵਧਾਈ ਦੇ ਪਾਤਰ ਹਨ | ਅੱਜ ਦੇ ਧਰਨੇ 'ਤੇ ਫੋਈ ਦੇਵੀ, ਮੁਖ ਦੇਵੀ, ਕੁਲਵੰਤ ਕੌਰ, ਜਰਨੈਲ ਕੌਰ, ਕਰਨੈਲ ਗੁਰਮੀਤ ਕੌਰ, ਚਰਨ ਕੌਰ, ਗੁਰਦੇਵ ਕੌਰ, ਮਾਲਵਿੰਦਰ ਸਿੰਘ, ਜੀਤਾ ਸਿੰਘ ਸਾਰੇ ਡਾਬਾ ਅਤੇ ਕਰਨੈਲ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ ਪਹਾੜਪੁਰ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜਮਹੂਰੀ ਹੱਕਾਂ ਲਈ ਚੇਤਨਾ ਮੁਹਿੰਮ

ਗਿ੍ਫ਼ਤਾਰ ਬੁੱਧੀਜੀਵੀ ਵਰਗ ਦੀ ਰਿਹਾਈ ਲਈ ਸਰਕਾਰ 'ਤੇ ਦਬਾਅ ਬਣਾਇਆ ਜਾਵੇ-ਡਾਕਟਰ ਸੁਖਦੇਵ

ਏਲਨਾਬਾਦ,15 ਜੂਨ (ਜਗਤਾਰ ਸਮਾਲਸਰ)-ਅੱਜ ਆਮ ਲੋਕ ਮਹਿਸੂਸ ਕਰ ਰਹੇ ਹਨ ਕਿ ਭਾਜਪਾ-ਆਰਐਸਐਸ ਦੀ ਹਕੂਮਤ ਭਾਰਤੀ ਜਨਤਾ ਲਈ ਇੱਕ ਜਾਲਮ ਹਕੂਮਤ ਸਾਬਤ ਹੋਈ ਹੈ | ਪਿਛਲੇ ਸਮੇਂ ਵਿੱਚ ਇਸ ਹਕੂਮਤ ਨੇ ਬਹੁਤ ਸਾਰੇ ਇਸਦੇ ਵਿਰੁੱਧ ਆਵਾਜ ਬੁਲੰਦ ਕਰਨ ਵਾਲਿਆਂ ਨੂੰ ਯੂਏਪੀਏ ...

ਪੂਰੀ ਖ਼ਬਰ »

ਪੈਸੇ ਡਬਲ ਕਰਨ ਦਾ ਲਾਲਚ ਦੇ ਕੇ 55 ਹਜ਼ਾਰ ਦੀ ਠੱਗੀ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਫਾਇਰ ਬਿ੍ਗੇਡ ਵਿਚ ਚਾਲਕ ਵਿਜੈਪਾਲ ਦੇ ਨਾਲ ਪੈਸੇ ਡਬਲ ਕਰਨ ਦੇ ਨਾਂ 'ਤੇ ਠੱਗੀ ਕੀਤੇ ਜਾਣ ਦੇ ਇਲਜ਼ਾਮ ਵਿਚ ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਟਿਊਬਵੈੱਲ ਤੋਂ ਲੱਖਾਂ ਰੁਪਏ ਦੀਆਂ ਸੋਲਰ ਪਲੇਟਾਂ ਚੋਰੀ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੇ ਪਿੰਡ ਪਿਪਲੀ ਵਿੱਚ ਇੱਕ ਕਿਸਾਨ ਦੇ ਇੱਥੇ ਖੇਤਾਂ ਵਿੱਚ ਟਿਊਬਵੈਲ ਉੱਤੇ ਲੱਗੀ ਲੱਖਾਂ ਰੁਪਏ ਦੀ ਕੀਮਤ ਦੀਆਂ 16 ਸੋਲਰ ਪਲੇਟਾਂ ਚੋਰ ਚੋਰੀ ਕਰਕੇ ਲੈ ਗਏ | ਕਾਲਾਂਵਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਨੇ ਡਿੰਗ ਖੇਤਰ ਚੋਂ ਦੋ ਨੌਜਵਾਨਾਂ ਨੂੰ ਦੋ 315 ਬੋਰ ਦੇ ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾ ਰਾਹੁਲ ਉਰਫ਼ ਬਾਗੀ ਅਤੇ ਰਾਧੇਸ਼ਾਮ ਵਾਸੀ ਡਿੰਗ ਮੰਡੀ ਵਜੋਂ ਹੋਈ ਹੈ | ਇਹ ...

ਪੂਰੀ ਖ਼ਬਰ »

ਸਿਰਸਾ 'ਚ ਤੇਜ਼ ਮੀਂਹ-ਝੱਖੜ ਨਾਲ ਫਿਰ ਖੰਬੇ ਤੇ ਰੁੱਖ ਡਿੱਗੇ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ 'ਚ ਅੱਜ ਫਿਰ ਤੇਜ਼ ਝੱਖੜ ਨਾਲ ਭਰਵਾਂ ਮੀਂਹ ਪਿਆ | ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਨੀਵੀਆਂ ਥਾਵਾਂ 'ਚ ਪਾਣੀ ਭਰ ਗਿਆ ਜਿਸ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮੀਂਹ ਦੇ ਪਾਣੀ ਦੇ ਨਿਕਾਸੀ ਦੇ ...

ਪੂਰੀ ਖ਼ਬਰ »

-ਮਾਮਲਾ ਰੋਡ ਸਮਾਜ ਵਲੋਂ ਆਸਟ੍ਰੇਲੀਆ 'ਚ ਗਿ੍ਫ਼ਤਾਰ ਕੀਤੇ ਗਏ ਵਿਦਿਆਰਥੀ ਦਾ

ਵਿਕਾਸ ਜੂਡ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੀ. ਐੱਮ. ਸਿਟੀ ਹਰਿਆਣਾ ਕਰਨਾਲ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਕਰਨਾਲ, 15 ਜੂਨ (ਗੁਰਮੀਤ ਸਿੰਘ ਸੱਗੂ)­­-ਕਰਨਾਲ ਤੋਂ ਆਸਟ੍ਰੇਲੀਆ ਪੜ੍ਹਾਈ ਲਈ ਗਏ ਕੌਮਾਂਤਰੀ ਵਿਦਿਆਰਥੀ ਵਿਕਾਸ ਜੂਡ ਨੂੰ ਆਸਟ੍ਰੇਲੀਆ ਪੁਲਿਸ ਵਲੋਂ ਪਿਛਲੇ ਕਰੀਬ ਦੋ ਮਹੀਨੇ ਤੋਂ ਗਿ੍ਫ਼ਤਾਰ ਕੀਤੇ ਜਾਣ ਖਿਲਾਫ਼ ਰੋਡ ਸਮਾਜ ਨੇ ਅੱਜ ਇਥੇ ਸੀ. ਐਮ. ਸਿਟੀ ਹਰਿਆਣਾ ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਮੋਬਾਈਲ ਦੀ ਦੁਕਾਨ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ਕਪੂਰਥਲਾ, 15 ਜੂਨ (ਦੀਪਕ ਬਜਾਜ)-ਰਾਤ ਲਗਭਗ ਸਾਢੇ 8 ਵਜੇ ਸੀਨਪੁਰਾ ਚੌਂਕ ਵਿਖੇ ਰਮਨ ਮੋਬਾਈਲ ਰਿਪੇਅਰ ਦੁਕਾਨ 'ਤੇ ਭਿਆਨਕ ਅੱਗ ਲੱਗ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਥਾਣਾ ਸਿਟੀ ਪੁਲਿਸ ਅਤੇ ਫਾਇਰਬਿ੍ਗੇਡ ਕਰਮੀਆਂ ਨੇ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਮੇਅਰ ...

ਪੂਰੀ ਖ਼ਬਰ »

ਤੇਲੰਗਾਨਾ ਤੋਂ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਹੋਇਆ ਸ਼ਾਮਿਲ

ਜਲੰਧਰ, 15 ਜੂਨ (ਜਸਪਾਲ ਸਿੰਘ)-ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦਾ ਤੇਲੰਗਾਨਾ ਤੋਂ ਕਿਸਾਨਾਂ ਦਾ ਜੱਥਾ ਸ਼ਾਮਿਲ ਹੋਇਆ ਤੇ ਆਉਣ ਵਾਲੇ ਦਿਨਾਂ 'ਚ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਹੋਰ ਜੱਥੇ ਵੀ ਸ਼ਮੂਲੀਅਤ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਜ਼ਹਿਰੀਲਾ ਪਦਾਰਥ ਖ਼ਾ ਕੇ ਕੀਤੀ ਖ਼ੁਦਕੁਸ਼ੀ

ਪਿਹੋਵਾ, 15 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਬੋਧਨੀ 'ਚ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲਾ ਪਦਾਰਥ ਖ਼ਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਮਨਦੀਪ ਕੌਰ, 24 ਸਾਲ ਵਜੋਂ ਹੋਈ ਹੈ | ਮਿ੍ਤਕਾ ਦੇ ਚਾਚੇ ਫੰੁਮਣ ਸਿੰਘ ਦੀ ...

ਪੂਰੀ ਖ਼ਬਰ »

21 ਕਿੱਲੋ ਅਫ਼ੀਮ ਸਣੇ ਇਕ ਵਿਅਕਤੀ ਗਿ੍ਫ਼ਤਾਰ, ਅਦਾਲਤ 'ਚ ਕੀਤਾ ਪੇਸ਼

ਗੂਹਲਾ ਚੀਕਾ 15 ਜੂਨ (ਓ.ਪੀ. ਸੈਣੀ)-ਸੀ.ਆਈ.ਏ-2 ਨੇ ਨਸ਼ਾ ਤਸਕਰਾਂ ਦਾ ਲੱਕ ਤੋੜਦਿਆਂ ਵੱਡੀ ਕਾਰਵਾਈ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਗੂਹਲਾ ਦੇ ਮਹਿਮੂਦਪੁਰ ਪਿੰਡ 'ਚ ਵੱਡੀ ਕਾਰਵਾਈ ਕਰਦੇ ਹੋਏ ਤਕਰੀਬਨ 21 ਕਿੱਲੋਗਰਾਮ ਅਫ਼ੀਮ ਬਰਾਮਦ ਕਰਨ 'ਚ ਵੱਡੀ ...

ਪੂਰੀ ਖ਼ਬਰ »

ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਐੱਸ. ਈ. ਦਾ ਦਫ਼ਤਰ ਘੇਰਿਆ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਐਸ.ਈ. ਦੇ ਦਫ਼ਤਰ ਦਾ ਘੇਰਾਓ ਕਰਕੇ ਧਰਨਾ ਦਿੱਤਾ | ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ...

ਪੂਰੀ ਖ਼ਬਰ »

ਸ਼ਹਿਰ ਦੇ ਹਰ ਕੋਨੇ ਨੂੰ ਨਵੀਂ ਐੱਲ. ਈ. ਡੀ. ਲਾਈਟਾਂ ਨਾਲ ਜਗਮਗਾਇਆ ਜਾਵੇਗਾ-ਅਮਨਦੀਪ ਕੌਰ

ਗੁਹਲਾ-ਚੀਕਾ, 15 ਜੂਨ (ਓ.ਪੀ. ਸੈਣੀ)-ਐਲ.ਈ.ਡੀ ਲਾਈਟਾਂ ਸ਼ਹਿਰ ਦੇ ਹਰ ਕੋਨੇ ਨੂੰ ਰੌਸ਼ਨ ਕਨਰਗੀਆਂ, ਪੂਰੇ ਸ਼ਹਿਰ ਦਾ ਸਰਵੇਖਣ ਕਰਵਾਇਆ ਗਿਆ | ਸਾਰੇ 17 ਵਾਰਡਾਂ ਦੇ ਵੱਖ-ਵੱਖ ਨਕਸ਼ੇ ਤਿਆਰ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਲਈ ਲਾਈਟਾਂ ਲਗਾਉਣ ਲਈ ਸਿਟੀ ਮੈਪ ਤਿਆਰ ਕੀਤਾ ...

ਪੂਰੀ ਖ਼ਬਰ »

ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਾਡੀ ਜ਼ਿੰਮੇਵਾਰੀ-ਡੀ. ਈ. ਈ. ਓ.

ਰਤੀਆ, 15 ਜੂਨ (ਬੇਅੰਤ ਕੌਰ ਮੰਡੇਰ)-ਸਕੂਲ 'ਚ ਬੱਚਿਆਂ ਦਾ ਦਾਖਲਾ 100 ਫੀਸਦੀ ਹੋਣਾ ਚਾਹੀਦਾ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ | ਉਕਤ ਪ੍ਰਗਟਾਵਾ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀ ਅਨੀਤਾ ਸਿੰਗਲਾ ਨੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮਸਤਗੜ੍ਹ ਵਿਖੇ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ

ਸ਼ਾਹਬਾਦ ਮਾਰਕੰਡਾ, 15 ਜੂਨ (ਅਵਤਾਰ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੋਮ ਪ੍ਰਕਾਸ਼ ਕਪੂਰ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਸਿਖਲਾਈ ਤੇ ਰੁਜ਼ਗਾਰ ਸੈੱਲ ਵਲੋਂ 'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਇਕ ਮਾਹਿਰ ਭਾਸ਼ਣ ਕਰਵਾਇਆ ਗਿਆ | ਭਾਸ਼ਨ ਦੀ ਸ਼ੁਰੂਆਤ 'ਚ ਕਾਲਜ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ 'ਤੇ ਰਾਸ਼ਟਰੀ ਵੈਬੀਨਾਰ

ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੇ ਉੱਚ ਸਿੱਖਿਆ ਵਿਭਾਗ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ' ਦੇ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਮਾਸਕ ਨਾ ਲਾਉਣ 'ਤੇ ਕੱਟੇ ਗਏ ਚਲਾਨਾਂ ਦਾ 'ਆਪ' ਨੇ ਮੰਗਿਆ ਹਿਸਾਬ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਜ਼ਿਲ੍ਹਾ ਸਿਰਸਾ ਨੇ ਮਾਸਕ ਨਾ ਲਾਉਣ ਵਾਲੇ ਵਿਅਕਤੀਆਂ ਦੇ ਕੱਟੇ ਗਏ ਚਲਾਨ ਦਾ ਹਿਸਾਬ-ਕਿਤਾਬ ਦਿੱਤੇ ਜਾਣ ਦੀ ਮੰਗ ਕੀਤੀ ਹੈ | ਆਰਟੀਆਈ ਐਕਟ ਦੇ ਤਹਿਤ ਇਹ ਹਿਸਾਬ ਕਿਤਾਬ ਮੰਗਿਆ ਗਿਆ ਹੈ | ਆਪ ਦੇ ਆਗੂ ਮਹਾਂਵੀਰ ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX