ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਪਿਛਲੇ ਮਹੀਨੇ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧਣ ਕਾਰਣ ਸਰਕਾਰ ਵਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਚੋਣ ਜ਼ਾਬਤਾ ਲਾਗੂ ਰੱਖਣ ਦਾ ਫੈਸਲਾ ਕੀਤਾ ਗਿਆ ਸੀ | ...
ਜਲੰਧਰ ਛਾਉਣੀ, 15 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...
ਜਲੰਧਰ, 15 ਜੂਨ (ਸ਼ਿਵ)-ਕਰ ਚੋਰੀ ਦੇ ਖ਼ਦਸ਼ੇ ਕਰਕੇ ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ ਇਕ 'ਤੇ ਛਾਪਾ ਮਾਰ ਕੇ ਸਾਮਾਨ ਨਾਲ ਭਰੇ 49 ਦੇ ਕਰੀਬ ਪਾਰਸਲ ਆਪਣੇ ਕਬਜ਼ੇ ਵਿਚ ਲੈ ਲਏ ਹਨ ਜਦਕਿ ਬਾਕੀ ...
ਹਰਪ੍ਰੀਤ ਕੌਰ ਹੁਸ਼ਿਆਰਪੁਰ, 15 ਜੂਨ- ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ਦਾ ...
ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਸੰਸਥਾਨ ਗਾਜ਼ੀਆਬਾਦ ਵਿਖੇ ਕੋਵਿਡ-19 ਪ੍ਰਤੀ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਸਮਾਜਿਕ ਦੂਰੀ ਬਣਾ ਕੇ ਰੱਖਦੇ ਹੋਏ ਤਿੰਨ ਦਿਨਾਂ ਦੀ ਹਿੰਦੀ ਵਰਕਸ਼ਾਪ ਲਗਾਈ ਗਈ, ਜਿਸ ਦਾ ਉਦਘਾਟਨ ਸੰਸਥਾਨ ਦੇ ਨਿਰਦੇਸ਼ਕ ...
ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਾਈਵੇਟ ਸਕੂਲਾਂ ਨੇ ਪ੍ਰਾਪਰਟੀ ਟੈਕਸ ਵਿਚ 6 ਗੁਣਾ ਵਾਧਾ ਕੀਤੇ ਜਾਣ 'ਤੇ ਕਾਫ਼ੀ ਨਰਾਜ਼ਗੀ ਪ੍ਰਗਟ ਕੀਤੀ ਹੈ | ਸਕੂਲਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਸਕੂਲਾਂ ਤੋਂ ਇਹ ਮੋਟਾ ਟੈਕਸ ਵਸੂਲਣਾ ਚਾਹੁੰਦੀ ਹੈ ਅਤੇ ...
ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ (ਪੰਜਾਬ) ਦੀ ਬੈਠਕ ਸਿੰਘੂ ਬਾਰਡਰ 'ਤੇ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸੰਬੋਧਨ ਕਰਦੇ ਹੋਏ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ...
ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਏ.ਐੱਸ.ਆਈ. ਦੇ ਨਾਲ ਸਬੰਧਿਤ ਇਮਾਰਤਾਂ ਨੂੰ 16 ਜੂਨ ਤੋਂ ਖੋਲਿ੍ਹਆ ਜਾਵੇਗਾ ਅਤੇ ਨਾਲ ਹੀ ਏ.ਐੱਸ.ਆਈ. ਦੇ ਮਿਊਜ਼ੀਅਮ ਵੀ ਖੁੋਲ੍ਹੇ ਜਾਣਗੇ | ਦਿੱਲੀ ਦਾ ਇਤਿਹਾਸਕ ਲਾਲ ਕਿਲ੍ਹਾ ਜੋ ...
ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ, ਸ਼ਾਹਦਰਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜੋ ਕਿ ਆਨਲਾਈਨ ਕੀਤਾ ਗਿਆ | ਇਸ ਵਿਚ ਸਕੂਲ ਸਟਾਫ਼ ਨੇ ਵੀ ਹਿੱਸਾ ਲਿਆ | ਸਕੂਲ ਦੇ ਗੁਰਦੁਆਰੇ ...
ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਉਨ੍ਹਾਂ ਦੀ ਗਿਣਤੀ ਭਾਵੇਂ ਘਟੀ ਜ਼ਰੂਰ ਹੈ ਪਰ ਆਪਣੀਆਂ ਮੰਗਾਂ ਪ੍ਰਤੀ ਉਹ ਪੂਰੀ ਤਰ੍ਹਾਂ ਨਾਲ ਅਡਿੱਗ ਹਨ | ਟਿਕਰੀ ਬਾਰਡਰ 'ਤੇ ...
ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਆਪਣੇ ਸਰਕਾਰੀ ਸਕੂਲਾਂ ਵਿਚ ਗ਼ਰੀਬਾਂ ਨੂੰ ਰਾਸ਼ਨ ਵੰਡਣ ਦੇ ਕੇਂਦਰ ਬਣਾਏ ਹੋਏ ਹਨ, ਜਿਨ੍ਹਾਂ ਵਿਚ ਉਨ੍ਹਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਜਿਸ ਵਿਚ ਪ੍ਰਤੀ ...
ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਇਹ ਬਹੁਤ ਹੀ ਗੈਰ ਜ਼ਿੰਮੇਵਾਰਾਨਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਗੁਜਰਾਤ ਦੌਰੇ ਦੇ ਦੌਰਾਨ ਦਿੱਲੀ ਮਾਡਲ ਦੀ ਗੱਲ ਕਰ ਰਹੇ ਹਨ ਜਦ ਕਿ ਕੋਵਿਡ-19 ...
ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ਬਾਬਰਪੁਰ ਤੇ ਵਿਜੈ ਨਗਰ ਵਿਖੇ ਸਥਿਤ 2 ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਵੈਕਸੀਨੇਸ਼ਨ ਕੇਂਦਰਾਂ ...
ਨਵੀਂ ਦਿੱਲੀ,15 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਮੈਂਬਰੀ ਵਫ਼ਦ ਵਲੋਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰ ਗੌਤਮ ਤੇ ਗੁਰਦੁਆਰਾ ਚੋਣ ਡਾਇਰੈਕਟਰ ਨਰਿੰਦਰ ਸਿੰਘ ਨੂੰ ਇਕ ...
ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਕਾਰਨ ਅੱਜ ਇਕ ਮਹਿਲਾ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਕੋਰੋਨਾ ਦੇ 15 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ...
ਗੁਹਲਾ ਚੀਕਾ, 15 ਜੂਨ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜਾਰੀ ਧਰਨਾ 183ਵੇਂ ਦਿਨ ਵੀ ਜਾਰੀ ਰਿਹਾ | ਭਾਰਤੀਆ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦਾਬਾ ...
ਏਲਨਾਬਾਦ,15 ਜੂਨ (ਜਗਤਾਰ ਸਮਾਲਸਰ)-ਅੱਜ ਆਮ ਲੋਕ ਮਹਿਸੂਸ ਕਰ ਰਹੇ ਹਨ ਕਿ ਭਾਜਪਾ-ਆਰਐਸਐਸ ਦੀ ਹਕੂਮਤ ਭਾਰਤੀ ਜਨਤਾ ਲਈ ਇੱਕ ਜਾਲਮ ਹਕੂਮਤ ਸਾਬਤ ਹੋਈ ਹੈ | ਪਿਛਲੇ ਸਮੇਂ ਵਿੱਚ ਇਸ ਹਕੂਮਤ ਨੇ ਬਹੁਤ ਸਾਰੇ ਇਸਦੇ ਵਿਰੁੱਧ ਆਵਾਜ ਬੁਲੰਦ ਕਰਨ ਵਾਲਿਆਂ ਨੂੰ ਯੂਏਪੀਏ ...
ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਫਾਇਰ ਬਿ੍ਗੇਡ ਵਿਚ ਚਾਲਕ ਵਿਜੈਪਾਲ ਦੇ ਨਾਲ ਪੈਸੇ ਡਬਲ ਕਰਨ ਦੇ ਨਾਂ 'ਤੇ ਠੱਗੀ ਕੀਤੇ ਜਾਣ ਦੇ ਇਲਜ਼ਾਮ ਵਿਚ ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ...
ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੇ ਪਿੰਡ ਪਿਪਲੀ ਵਿੱਚ ਇੱਕ ਕਿਸਾਨ ਦੇ ਇੱਥੇ ਖੇਤਾਂ ਵਿੱਚ ਟਿਊਬਵੈਲ ਉੱਤੇ ਲੱਗੀ ਲੱਖਾਂ ਰੁਪਏ ਦੀ ਕੀਮਤ ਦੀਆਂ 16 ਸੋਲਰ ਪਲੇਟਾਂ ਚੋਰ ਚੋਰੀ ਕਰਕੇ ਲੈ ਗਏ | ਕਾਲਾਂਵਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ...
ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਨੇ ਡਿੰਗ ਖੇਤਰ ਚੋਂ ਦੋ ਨੌਜਵਾਨਾਂ ਨੂੰ ਦੋ 315 ਬੋਰ ਦੇ ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾ ਰਾਹੁਲ ਉਰਫ਼ ਬਾਗੀ ਅਤੇ ਰਾਧੇਸ਼ਾਮ ਵਾਸੀ ਡਿੰਗ ਮੰਡੀ ਵਜੋਂ ਹੋਈ ਹੈ | ਇਹ ...
ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ 'ਚ ਅੱਜ ਫਿਰ ਤੇਜ਼ ਝੱਖੜ ਨਾਲ ਭਰਵਾਂ ਮੀਂਹ ਪਿਆ | ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਨੀਵੀਆਂ ਥਾਵਾਂ 'ਚ ਪਾਣੀ ਭਰ ਗਿਆ ਜਿਸ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮੀਂਹ ਦੇ ਪਾਣੀ ਦੇ ਨਿਕਾਸੀ ਦੇ ...
ਕਰਨਾਲ, 15 ਜੂਨ (ਗੁਰਮੀਤ ਸਿੰਘ ਸੱਗੂ)-ਕਰਨਾਲ ਤੋਂ ਆਸਟ੍ਰੇਲੀਆ ਪੜ੍ਹਾਈ ਲਈ ਗਏ ਕੌਮਾਂਤਰੀ ਵਿਦਿਆਰਥੀ ਵਿਕਾਸ ਜੂਡ ਨੂੰ ਆਸਟ੍ਰੇਲੀਆ ਪੁਲਿਸ ਵਲੋਂ ਪਿਛਲੇ ਕਰੀਬ ਦੋ ਮਹੀਨੇ ਤੋਂ ਗਿ੍ਫ਼ਤਾਰ ਕੀਤੇ ਜਾਣ ਖਿਲਾਫ਼ ਰੋਡ ਸਮਾਜ ਨੇ ਅੱਜ ਇਥੇ ਸੀ. ਐਮ. ਸਿਟੀ ਹਰਿਆਣਾ ...
ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...
ਕਪੂਰਥਲਾ, 15 ਜੂਨ (ਦੀਪਕ ਬਜਾਜ)-ਰਾਤ ਲਗਭਗ ਸਾਢੇ 8 ਵਜੇ ਸੀਨਪੁਰਾ ਚੌਂਕ ਵਿਖੇ ਰਮਨ ਮੋਬਾਈਲ ਰਿਪੇਅਰ ਦੁਕਾਨ 'ਤੇ ਭਿਆਨਕ ਅੱਗ ਲੱਗ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਥਾਣਾ ਸਿਟੀ ਪੁਲਿਸ ਅਤੇ ਫਾਇਰਬਿ੍ਗੇਡ ਕਰਮੀਆਂ ਨੇ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਮੇਅਰ ਕੁਲਵੰਤ ਕੌਰ ਦੀ ਅਗਵਾਈ ਹੇਠ ਦੁਕਾਨ ਦੇ ਤਾਲੇ ਤੋੜ ਕੇ ਅੱਗ 'ਤੇ ਕਾਬੂ ਪਾਇਆ | ਅੱਗ ਇੰਨੀ ਜ਼ਬਰਦਸਤ ਸੀ ਕਿ ਦੁਕਾਨ ਦੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਦੁਕਾਨ ਮਾਲਕ ਦੇ ਹੁੰਦਿਆਂ ਸ਼ਾਮ ਤਿੰਨ ਵਜੇ ਲਗਭਗ ਸ਼ਾਰਟ-ਸ਼ਰਕਟ ਨਾਲ ਅੱਗ ਲੱਗੀ ਸੀ, ਪਰ ਮੌਕੇ ਉਸ ਸਮੇਂ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ | ਇਸਤੋਂ ਬਾਅਦ ਦੁਕਾਨ ਮਾਲਕ ਸ਼ਾਮ 6 ਵਜੇ ਦੁਕਾਨ ਬੰਦ ਕਰਕੇ ਘਰ ਚਲੇ ਗਿਆ | ਪਰ 8.30 ਵਜੇ ਦੁਕਾਨ ਦੇ ਅੰਦਰੋਂ ਧੂੰਆਂ ਬਾਹਰ ਨਿਕਲਣ ਲੱਗਾ, ਜਿਸ 'ਤੇ ਮੁਹੱਲਾ ਨਿਵਾਸੀਆਂ ਨੇ ਦੁਕਾਨ ਮਾਲਕ ਨੂੰ ਸੂਚਿਤ ਕੀਤਾ | ਪਰ ਉਸ ਨੇ ਆਪਣਾ ਫ਼ੋਨ ਨਹੀਂ ਚੁੱਕਿਆ | ਅੱਗ ਵਧਦੀ ਦੇਖ ਮੇਅਰ ਕੁਲਵੰਤ ਕੌਰ ਦੀ ਅਗਵਾਈ ਵਿਚ ਕਰਮਚਾਰੀਆਂ ਨੇ ਤਾਲੇ ਤੋੜ ਕੇ ਅੱਗ 'ਤੇ ਕਾਬੂ ਪਾਇਆ |
ਜਲੰਧਰ, 15 ਜੂਨ (ਜਸਪਾਲ ਸਿੰਘ)-ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦਾ ਤੇਲੰਗਾਨਾ ਤੋਂ ਕਿਸਾਨਾਂ ਦਾ ਜੱਥਾ ਸ਼ਾਮਿਲ ਹੋਇਆ ਤੇ ਆਉਣ ਵਾਲੇ ਦਿਨਾਂ 'ਚ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਹੋਰ ਜੱਥੇ ਵੀ ਸ਼ਮੂਲੀਅਤ ਕਰ ਰਹੇ ਹਨ | ਇਸ ...
ਪਿਹੋਵਾ, 15 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਬੋਧਨੀ 'ਚ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲਾ ਪਦਾਰਥ ਖ਼ਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਮਨਦੀਪ ਕੌਰ, 24 ਸਾਲ ਵਜੋਂ ਹੋਈ ਹੈ | ਮਿ੍ਤਕਾ ਦੇ ਚਾਚੇ ਫੰੁਮਣ ਸਿੰਘ ਦੀ ...
ਗੂਹਲਾ ਚੀਕਾ 15 ਜੂਨ (ਓ.ਪੀ. ਸੈਣੀ)-ਸੀ.ਆਈ.ਏ-2 ਨੇ ਨਸ਼ਾ ਤਸਕਰਾਂ ਦਾ ਲੱਕ ਤੋੜਦਿਆਂ ਵੱਡੀ ਕਾਰਵਾਈ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਗੂਹਲਾ ਦੇ ਮਹਿਮੂਦਪੁਰ ਪਿੰਡ 'ਚ ਵੱਡੀ ਕਾਰਵਾਈ ਕਰਦੇ ਹੋਏ ਤਕਰੀਬਨ 21 ਕਿੱਲੋਗਰਾਮ ਅਫ਼ੀਮ ਬਰਾਮਦ ਕਰਨ 'ਚ ਵੱਡੀ ...
ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਐਸ.ਈ. ਦੇ ਦਫ਼ਤਰ ਦਾ ਘੇਰਾਓ ਕਰਕੇ ਧਰਨਾ ਦਿੱਤਾ | ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ...
ਗੁਹਲਾ-ਚੀਕਾ, 15 ਜੂਨ (ਓ.ਪੀ. ਸੈਣੀ)-ਐਲ.ਈ.ਡੀ ਲਾਈਟਾਂ ਸ਼ਹਿਰ ਦੇ ਹਰ ਕੋਨੇ ਨੂੰ ਰੌਸ਼ਨ ਕਨਰਗੀਆਂ, ਪੂਰੇ ਸ਼ਹਿਰ ਦਾ ਸਰਵੇਖਣ ਕਰਵਾਇਆ ਗਿਆ | ਸਾਰੇ 17 ਵਾਰਡਾਂ ਦੇ ਵੱਖ-ਵੱਖ ਨਕਸ਼ੇ ਤਿਆਰ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਲਈ ਲਾਈਟਾਂ ਲਗਾਉਣ ਲਈ ਸਿਟੀ ਮੈਪ ਤਿਆਰ ਕੀਤਾ ...
ਰਤੀਆ, 15 ਜੂਨ (ਬੇਅੰਤ ਕੌਰ ਮੰਡੇਰ)-ਸਕੂਲ 'ਚ ਬੱਚਿਆਂ ਦਾ ਦਾਖਲਾ 100 ਫੀਸਦੀ ਹੋਣਾ ਚਾਹੀਦਾ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ | ਉਕਤ ਪ੍ਰਗਟਾਵਾ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀ ਅਨੀਤਾ ਸਿੰਗਲਾ ਨੇ ਸਰਕਾਰੀ ਸੀਨੀਅਰ ...
ਸ਼ਾਹਬਾਦ ਮਾਰਕੰਡਾ, 15 ਜੂਨ (ਅਵਤਾਰ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੋਮ ਪ੍ਰਕਾਸ਼ ਕਪੂਰ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...
ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਸਿਖਲਾਈ ਤੇ ਰੁਜ਼ਗਾਰ ਸੈੱਲ ਵਲੋਂ 'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਇਕ ਮਾਹਿਰ ਭਾਸ਼ਣ ਕਰਵਾਇਆ ਗਿਆ | ਭਾਸ਼ਨ ਦੀ ਸ਼ੁਰੂਆਤ 'ਚ ਕਾਲਜ ਦੇ ...
ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੇ ਉੱਚ ਸਿੱਖਿਆ ਵਿਭਾਗ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ' ਦੇ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ...
ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਜ਼ਿਲ੍ਹਾ ਸਿਰਸਾ ਨੇ ਮਾਸਕ ਨਾ ਲਾਉਣ ਵਾਲੇ ਵਿਅਕਤੀਆਂ ਦੇ ਕੱਟੇ ਗਏ ਚਲਾਨ ਦਾ ਹਿਸਾਬ-ਕਿਤਾਬ ਦਿੱਤੇ ਜਾਣ ਦੀ ਮੰਗ ਕੀਤੀ ਹੈ | ਆਰਟੀਆਈ ਐਕਟ ਦੇ ਤਹਿਤ ਇਹ ਹਿਸਾਬ ਕਿਤਾਬ ਮੰਗਿਆ ਗਿਆ ਹੈ | ਆਪ ਦੇ ਆਗੂ ਮਹਾਂਵੀਰ ...
ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX