ਤਾਜਾ ਖ਼ਬਰਾਂ


ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  37 minutes ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 3 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 4 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 4 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 4 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 5 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 259ਵੇਂ ਦਿਨ 'ਚ ਸ਼ਾਮਿਲ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 259ਵੇਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਸਰਦੂਲਗੜ੍ਹ, 15 ਜੂਨ (ਜ਼ੈਲਦਾਰ)- ਰੋੜਕੀ ਪਿੰਡ ਵਿਖੇ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਪਿੰਡ ਵਾਸੀ ਜਗਸੀਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ (42) ਨੂੰ ਖੇਤ ਵਿਚ ਲੱਗੀ ਮੋਟਰ ਦਾ ਸਵਿੱਚ ਦਬਾਉਣ ਸਮੇਂ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ, ਜਿਸ ਨਾਲ ਉਸ ਦਾ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਦੇ ਰੋਸ 'ਚ ਸਫ਼ਾਈ ਕਰਮਚਾਰੀਆਂ ਨੇ ਸੜਕ 'ਤੇ ਜਾਮ ਲਗਾਇਆ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਮੰਗਾਂ ਨਾ ਮੰਨਣ ਦੇ ਰੋਸ 'ਚ ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਇੱਥੇ ਤਿੰਨਕੋਨੀ ਕੋਲ ਸੜਕ ਜਾਮ ਕਰ ਕੇ ਧਰਨਾ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਇਹ ਕਰਮਚਾਰੀ ਪਿਛਲੇ 35 ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਹਨ | ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਕਿਹਾ ਕਿ ਲੰਘੀ 9 ਜੂਨ ਨੂੰ ਗੁਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ ਪੰਜਾਬ, ਵਧੀਕ ਸਕੱਤਰ (ਮਾਲ) ਅਤੇ ਵਿੱਤ ਕਮਿਸ਼ਨਰ (ਮਾਲ) ਵਲੋਂ ਸੂਬਾ ਇਕਾਈ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਮੰਗਾਂ ਮੰਨਣ ਲਈ ਹਫ਼ਤੇ ਦਾ ਭਰੋਸਾ ਦਿੱਤਾ ਗਿਆ ਸੀ | ਸੂਬਾ ਇਕਾਈ ਵਲੋਂ ਸਟੇਟ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ/ਜਨਰਲ ਸਕੱਤਰਾਂ ਨਾਲ ਵਰਚੂਅਲ ਮੀਟਿੰਗ ਕਰ ਕੇ ਫ਼ੈਸਲਾ ਲਿਆ ਗਿਆ ਕਿ ਪੰਜਾਬ ਦੇ ਸਾਰੇ ਸਬ ਤਹਿਸੀਲਾਂ ਤੋਂ ਲੈ ਕੇ ਡੀ.ਸੀ.ਦਫ਼ਤਰ ਤੱਕ ਦੇ ਕਾਮੇ 2 ਦਿਨਾਂ ਲਈ ਦਫ਼ਤਰਾਂ 'ਚ ਹਾਜ਼ਰ ਹੋਣਗੇ ਅਤੇ ਲੋਕ ਹਿਤਾਂ ਨੂੰ ਪਹਿਲ ਦਿੰਦੇ ਹੋਏ ਕੰਮ ਕਰਨਗੇ | ਇਹ ਵੀ ਫ਼ੈਸਲਾ ਲਿਆ ਗਿਆ ਕਿ ਇਨ੍ਹਾਂ ਦਿਨਾਂ ਦੌਰਾਨ ਡੀ.ਸੀ.ਦਫ਼ਤਰਾਂ ਦੇ ਕਾਮੇ 2 ਘੰਟੇ ਲਈ ਰੋਸ ਪ੍ਰਦਰਸ਼ਨ ਕਰਿਆ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਜਲਦ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਮੁੜ ਸੰਘਰਸ਼ ਵਿੱਢਣਗੇ | ਇਸ ਮੌਕੇ ਗੁਰਦਰਸ਼ਨ ਸਿੰਘ, ਜਗਸੀਰ ਸਿੰਘ, ਗੁਰਮੀਤ ਸਿੰਘ ਗਾਗੋਵਾਲ, ਰਘਵੀਰ ਸਿੰਘ ਝੱਬਰ, ਗੁਰਤੇਜ ਸਿੰਘ ਘਰਾਂਗਣਾ, ਬਲਜਿੰਦਰ ਸਿੰਘ ਬਰਨ, ਸੁਖਦਰਸ਼ਨ ਸਿੰਘ, ਪਵਨ ਕੁਮਾਰ, ਮਨਦੀਪ ਸਿੰਘ ਭੀਖੀ, ਜਗਵਿੰਦਰ ਸਿੰਘ, ਹਰਬੰਸ ਕੌਰ, ਨਵਪ੍ਰੀਤ ਕੌਰ, ਰਮਨਦੀਪ ਕੌਰ ਘਰਾਂਗਣਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰੰਘਰੇਟਾ ਦਲ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਮਾਨਸਾ, 15 ਜੂਨ (ਸ. ਰਿ.)- ਆਲ ਇੰਡੀਆ ਰੰਘਰੇਟਾ ਦਲ ਵਲੋਂ ਸੂਬਾ ਜਨਰਲ ਸਕੱਤਰ ਮੇਘਾ ਸਿੰਘ ਹਾਕਮਵਾਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ | ਉਨ੍ਹਾਂ ਮੰਗ ਉਠਾਈ ਕਿ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਨੇ ਕਰਾਟੇ ਖਿਡਾਰਨ ਨੂੰ ਨੌਕਰੀ ਦਿਵਾਉਣ ਲਈ ਆਵਾਜ਼ ਉਠਾਈ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਹਲਕੇ ਦੇ ਪਿੰਡ ਗੁਰਨੇ ਕਲਾਂ ਦੀ ਕੌਮਾਂਤਰੀ ਕਰਾਟੇ ਖਿਡਾਰਨ ਹਰਦੀਪ ਕੌਰ ਨੂੰ ਨੌਕਰੀ ਦਿਵਾਉਣ ਲਈ ਸਰਕਾਰੇ-ਦਰਬਾਰੇ ਆਵਾਜ਼ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 3 ਮੌਤਾਂ

ਮਾਨਸਾ, 15 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 17 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 47 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 334 ਸਰਗਰਮ ਕੇਸ ਹਨ ਅਤੇ 248 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਸਬੰਧੀ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਆਉਣ ਵਾਲੇ ਸਮੇਂ 'ਚ ਭਾਰੀ ਬਾਰਸ਼ਾਂ ਕਾਰਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਕਰਵਾਉਣ ਦੇ ਝਾਂਸੇ 'ਚ ਠੱਗੀ ਮਾਰੀ-ਮੁਕੱਦਮਾ ਦਰਜ

ਭੀਖੀ, 15 ਜੂਨ (ਬਲਦੇਵ ਸਿੰਘ ਸਿੱਧੂ)- ਚੰਡੀਗੜ੍ਹ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਸਥਾਨਕ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੁੜੱਦੀ ਨੇ ਦੱਸਿਆ ਕਿ ਅਨੂਦੀਪ ...

ਪੂਰੀ ਖ਼ਬਰ »

-ਮਾਮਲਾ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਵਲੋਂ ਜ਼ਹਿਰੀਲੀ ਚੀਜ਼ ਨਿਗਲਣ ਦਾ-

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ਸਿਆਲਕਾ ਪੀੜਤਾ ਨੂੰ ਮਿਲੇ

ਬੁਢਲਾਡਾ, 15 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਵਲੋਂ ਕੁਝ ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼ ਸਬੰਧੀ ਮਾਮਲੇ ਦੀ ਜਾਂਚ ਲਈ ਇੱਥੇ ਪੁੱਜੇ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਵਜ਼ੀਫ਼ੇ ਘੁਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਵਜ਼ੀਫ਼ੇ ਘੋਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਅੱਜ ਭੁੱਖ ਹੜਤਾਲ 'ਤੇ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ-ਜੱਜ ਸ਼ਿਲਪਾ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ, ਇਸ ਲਈ ਉਨ੍ਹਾਂ ਦੀ ਸੰਭਾਲ ਅਤੇ ਸਤਿਕਾਰ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋ ਸੀਨੀਅਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਮੋਟਰ ਸਾਈਕਲ ਰੈਲੀ ਕੱਢੀ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 34ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ 'ਤੇ ਮਤਰੇਈ ਮਾਂ ਵਾਲਾ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕੇ-10 ਦਿਨਾਂ ਦੀ ਮੋਹਲਤ ਦੇ ਕੇ ਛੱਡੇ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਸਥਾਨਕ ਨਗਰ ਕੌਂਸਲ ਨੇ ਬੈਂਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕ ਲਏ | ਕੌਂਸਲ ਨੇ ਇਹ ਕਾਰਵਾਈ ਬੈਂਕਾਂ ਨੂੰ ਹਫ਼ਤੇ ਭਰ ਦਾ ਸਮਾਂ ਨੋਟਿਸ ਦੇਣ ਤੋਂ ਬਾਅਦ ਅਮਲ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਪ੍ਰੇਸ਼ਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਝੋਨੇ ਦੀ ਬੀਜਾਈ ਦਾ ਕੰਮ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਕੰਪਿਊਟਰੀ ਯੁੱਗ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਪੂਰੇ ...

ਪੂਰੀ ਖ਼ਬਰ »

ਕੀਮਤਾਂ ਦੀ ਗਿਰਾਵਟ ਕਾਰਨ ਮੰੂਗੀ ਉਤਪਾਦਕਾਂ ਦੇ ਹੌਂਸਲੇ ਪਸਤ

ਨਥਾਣਾ, 15 ਜੂਨ (ਗੁਰਦਰਸ਼ਨ ਲੁੱਧੜ)-ਮਾਲਵੇ ਦੇ ਖੇਤਾਂ ਵਿਚ ਅੱਜ ਕੱਲ੍ਹ ਮੂੰਗੀ ਦੀ ਵਾਢੀ ਅਤੇ ਗਹਾਈ ਦਾ ਸੀਜਨ ਚੱਲ ਰਿਹਾ ਹੈ ਅਤੇ ਫ਼ਸਲੀ ਵਿਭਿੰਨਤਾ ਤਹਿਤ ਕਾਸ਼ਤ ਕਰਨ ਵਾਲੇ ਮੂੰਗੀ ਉਤਪਾਦਕ ਕਿਸਾਨਾਂ ਵਿਚ ਇਸ ਫ਼ਸਲ ਪ੍ਰਤੀ ਕੋਈ ਖਾਸ ਉਤਸ਼ਾਹ ਵੇਖਣ ਨੂੰ ਨਹੀਂ ਮਿਲ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਜੋਗਾ, 15 ਜੂਨ (ਘੜੈਲੀ)- ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਉੱਭਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਰਣ ਸਿੰਘ ਪ੍ਰਚਾਰਕ, ਭਾਈ ਕੁਲਦੀਪ ਸਿੰਘ ਮੁੱਖ ...

ਪੂਰੀ ਖ਼ਬਰ »

ਲਾਲ ਭੱਠਾ ਮਜ਼ਦੂਰ ਯੂਨੀਅਨ ਨੇ ਖੀਵਾ ਖੁਰਦ ਦੇ ਭੱਠੇ 'ਤੇ ਰੋਸ ਪ੍ਰਗਟਾਇਆ

ਭੀਖੀ, 15 ਜੂਨ (ਗੁਰਿੰਦਰ ਸਿੰਘ ਔਲਖ)- ਲਾਲ ਭੱਠਾ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਸਕੱਤਰ ਵਿਜੈ ਕੁਮਾਰ ਦੀ ਅਗਵਾਈ 'ਚ ਖੀਵਾ ਖੁਰਦ ਦੇ ਭੱਠੇ 'ਤੇ ਰੋਸ ਪ੍ਰਗਟ ਕੀਤਾ ਗਿਆ | ਪਥੇਰਾਂ ਦੇ ਜਮਾਂਦਾਰ ਸੁਰੇਸ਼ ਕੁਮਾਰ ਅਤੇ ਰਾਜੂ ਕੁਮਾਰ ਵਲੋਂ ਭੱਠਾ ਮਾਲਕ 'ਤੇ ਬਣਦੀ ...

ਪੂਰੀ ਖ਼ਬਰ »

ਕੁਲਜੀਤ ਸਿੰਘ ਮਾਨਸ਼ਾਹੀਆ ਪੰਚਾਇਤ ਯੂਨੀਅਨ ਬਲਾਕ ਮਾਨਸਾ ਦੇ ਪ੍ਰਧਾਨ ਚੁਣੇ

ਮਾਨਸਾ, 15 ਜੂਨ (ਸਟਾਫ਼ ਰਿਪੋਰਟਰ)- ਕੁਲਜੀਤ ਸਿੰਘ ਮਾਨਸ਼ਾਹੀਆ ਨੂੰ 24 ਦੇ ਕਰੀਬ ਸਰਪੰਚਾਂ ਨੇ ਪੰਚਾਇਤ ਯੂਨੀਅਨ ਬਲਾਕ ਮਾਨਸਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਹੈ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤ ਯੂਨੀਅਨ ਵਲੋਂ ਪੰਚਾਂ, ਸਰਪੰਚਾਂ ਦੇ ...

ਪੂਰੀ ਖ਼ਬਰ »

ਕਰਮਚਾਰੀ ਮਹਾਂ ਸੰਘ ਦੇ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਇਕੱਤਰਤਾ ਹੋਈ

ਮਾਨਸਾ, 15 ਜੂਨ (ਵਿਸ਼ੇਸ਼ ਪ੍ਰਤੀਨਿਧ)- ਡਾ. ਅੰਬੇਡਕਰ ਕਰਮਚਾਰੀ ਮਹਾਂ ਸੰਘ ਦੇ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਮੀਟਿੰਗ ਇੱਥੇ ਪਾਵਰਕਾਮ ਦੇ ਮੰਡਲ ਦਫ਼ਤਰ ਵਿਖੇ ਬੇਅੰਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਸਰਦਾਰਾ ਸਿੰਘ ਗੱਜੂ ਮਾਜਰਾ ਨੇ ਦੋਸ਼ ...

ਪੂਰੀ ਖ਼ਬਰ »

ਬਾਲਾ ਜੀ ਪਰਿਵਾਰ ਸੰਘ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 15 ਜੂਨ (ਵਿ. ਪ੍ਰਤੀ.)- ਬਾਲਾ ਜੀ ਪਰਿਵਾਰ ਸੰਘ ਮਾਨਸਾ ਵਲੋਂ ਪ੍ਰਧਾਨ ਸੁਰਿੰਦਰ ਕੁਮਾਰ ਪਿੰਟਾ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਸਥਾਨਕ ਬਾਰਾਂ ਹੱਟਾਂ ਚੌਕ ਵਿਖੇ ਲਗਾਇਆ ਗਿਆ, ਦਾ ਉਦਘਾਟਨ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਨੇ ਕੀਤਾ | ਕੈਂਪ 'ਚ 60 ...

ਪੂਰੀ ਖ਼ਬਰ »

ਮਾਤਾ ਨੰਦੀ ਨੇ ਬੰਨਿ੍ਹਆ ਸੀ ਪਿੰਡ ਰਾਮਾਂਨੰਦੀ ਦਾ ਮੁੱਢ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ- ਸਥਾਨਕ ਕਸਬੇ ਤੋਂ 9 ਕਿਲੋਮੀਟਰ ਦੂਰੀ 'ਤੇ ਸਥਿਤ ਪਿੰਡ ਰਾਮਾਂਨੰਦੀ ਦਾ ਮੁੱਢ ਲਗਪਗ 300 ਸਾਲ ਪਹਿਲਾਂ ਝੁਨੀਰ ਪਿੰਡ ਦੀ ਮਾਤਾ ਨੰਦੀ ਨੇ ਬੰਨਿ੍ਹਆਂ ਸੀ | ਉਨ੍ਹਾਂ ਦੇ ਨਾਂਅ ਤੋਂ ਵਿਗੜ ਕੇ ਪਿੰਡ ਦਾ ਨਾਮ ਰਾਮਾਂਨੰਦੀ ਪੈ ਗਿਆ | ਸਰਪੰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX