ਤਾਜਾ ਖ਼ਬਰਾਂ


ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  5 minutes ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  3 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  30 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  39 minutes ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  54 minutes ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 1 hour ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 2 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 2 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 2 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 2 hours ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 3 hours ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 3 hours ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 4 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 259ਵੇਂ ਦਿਨ 'ਚ ਸ਼ਾਮਿਲ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 259ਵੇਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਸਰਦੂਲਗੜ੍ਹ, 15 ਜੂਨ (ਜ਼ੈਲਦਾਰ)- ਰੋੜਕੀ ਪਿੰਡ ਵਿਖੇ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਪਿੰਡ ਵਾਸੀ ਜਗਸੀਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ (42) ਨੂੰ ਖੇਤ ਵਿਚ ਲੱਗੀ ਮੋਟਰ ਦਾ ਸਵਿੱਚ ਦਬਾਉਣ ਸਮੇਂ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ, ਜਿਸ ਨਾਲ ਉਸ ਦਾ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਦੇ ਰੋਸ 'ਚ ਸਫ਼ਾਈ ਕਰਮਚਾਰੀਆਂ ਨੇ ਸੜਕ 'ਤੇ ਜਾਮ ਲਗਾਇਆ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਮੰਗਾਂ ਨਾ ਮੰਨਣ ਦੇ ਰੋਸ 'ਚ ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਇੱਥੇ ਤਿੰਨਕੋਨੀ ਕੋਲ ਸੜਕ ਜਾਮ ਕਰ ਕੇ ਧਰਨਾ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਇਹ ਕਰਮਚਾਰੀ ਪਿਛਲੇ 35 ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਹਨ | ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਕਿਹਾ ਕਿ ਲੰਘੀ 9 ਜੂਨ ਨੂੰ ਗੁਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ ...

ਪੂਰੀ ਖ਼ਬਰ »

ਰੰਘਰੇਟਾ ਦਲ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਮਾਨਸਾ, 15 ਜੂਨ (ਸ. ਰਿ.)- ਆਲ ਇੰਡੀਆ ਰੰਘਰੇਟਾ ਦਲ ਵਲੋਂ ਸੂਬਾ ਜਨਰਲ ਸਕੱਤਰ ਮੇਘਾ ਸਿੰਘ ਹਾਕਮਵਾਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ | ਉਨ੍ਹਾਂ ਮੰਗ ਉਠਾਈ ਕਿ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਨੇ ਕਰਾਟੇ ਖਿਡਾਰਨ ਨੂੰ ਨੌਕਰੀ ਦਿਵਾਉਣ ਲਈ ਆਵਾਜ਼ ਉਠਾਈ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਹਲਕੇ ਦੇ ਪਿੰਡ ਗੁਰਨੇ ਕਲਾਂ ਦੀ ਕੌਮਾਂਤਰੀ ਕਰਾਟੇ ਖਿਡਾਰਨ ਹਰਦੀਪ ਕੌਰ ਨੂੰ ਨੌਕਰੀ ਦਿਵਾਉਣ ਲਈ ਸਰਕਾਰੇ-ਦਰਬਾਰੇ ਆਵਾਜ਼ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 3 ਮੌਤਾਂ

ਮਾਨਸਾ, 15 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 17 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 47 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 334 ਸਰਗਰਮ ਕੇਸ ਹਨ ਅਤੇ 248 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਸਬੰਧੀ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਆਉਣ ਵਾਲੇ ਸਮੇਂ 'ਚ ਭਾਰੀ ਬਾਰਸ਼ਾਂ ਕਾਰਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਕਰਵਾਉਣ ਦੇ ਝਾਂਸੇ 'ਚ ਠੱਗੀ ਮਾਰੀ-ਮੁਕੱਦਮਾ ਦਰਜ

ਭੀਖੀ, 15 ਜੂਨ (ਬਲਦੇਵ ਸਿੰਘ ਸਿੱਧੂ)- ਚੰਡੀਗੜ੍ਹ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਸਥਾਨਕ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੁੜੱਦੀ ਨੇ ਦੱਸਿਆ ਕਿ ਅਨੂਦੀਪ ...

ਪੂਰੀ ਖ਼ਬਰ »

-ਮਾਮਲਾ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਵਲੋਂ ਜ਼ਹਿਰੀਲੀ ਚੀਜ਼ ਨਿਗਲਣ ਦਾ-

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ਸਿਆਲਕਾ ਪੀੜਤਾ ਨੂੰ ਮਿਲੇ

ਬੁਢਲਾਡਾ, 15 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਵਲੋਂ ਕੁਝ ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼ ਸਬੰਧੀ ਮਾਮਲੇ ਦੀ ਜਾਂਚ ਲਈ ਇੱਥੇ ਪੁੱਜੇ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਵਜ਼ੀਫ਼ੇ ਘੁਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਵਜ਼ੀਫ਼ੇ ਘੋਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਅੱਜ ਭੁੱਖ ਹੜਤਾਲ 'ਤੇ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ-ਜੱਜ ਸ਼ਿਲਪਾ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ, ਇਸ ਲਈ ਉਨ੍ਹਾਂ ਦੀ ਸੰਭਾਲ ਅਤੇ ਸਤਿਕਾਰ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋ ਸੀਨੀਅਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਮੋਟਰ ਸਾਈਕਲ ਰੈਲੀ ਕੱਢੀ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 34ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ 'ਤੇ ਮਤਰੇਈ ਮਾਂ ਵਾਲਾ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕੇ-10 ਦਿਨਾਂ ਦੀ ਮੋਹਲਤ ਦੇ ਕੇ ਛੱਡੇ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਸਥਾਨਕ ਨਗਰ ਕੌਂਸਲ ਨੇ ਬੈਂਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕ ਲਏ | ਕੌਂਸਲ ਨੇ ਇਹ ਕਾਰਵਾਈ ਬੈਂਕਾਂ ਨੂੰ ਹਫ਼ਤੇ ਭਰ ਦਾ ਸਮਾਂ ਨੋਟਿਸ ਦੇਣ ਤੋਂ ਬਾਅਦ ਅਮਲ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਪ੍ਰੇਸ਼ਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਝੋਨੇ ਦੀ ਬੀਜਾਈ ਦਾ ਕੰਮ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਕੰਪਿਊਟਰੀ ਯੁੱਗ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਪੂਰੇ ਦਿਨ ਭਰ ਵਿਚ ਸਿਰਫ਼ 3 ਕੁ ਖਾਤੇ ਹੀ ਮਸਾਂ ਖੁੱਲ੍ਹਦੇ ਹਨ, ਜਿਸ ਨਾਲ ਖ਼ਪਤਕਾਰ ਕਿਸਾਨਾਂ ਨੂੰ ਜਿੱਥੇ ਅੰਤਾਂ ਦੀ ਗਰਮੀ ਵਿਚ ਬੈਂਕਾਂ ਮੂਹਰੇ ਦਿਨ ਭਰ ਖੱਜਲ ਹੋਣਾ ਪੈਂਦਾ ਹੈ, ਉੱਥੇ ਹੀ ਫ਼ਸਲ ਬੀਜਾਈ ਦਾ ਸਮਾਂ ਵੀ ਬਰਬਾਦ ਹੁੰਦਾ ਹੈ | ਜ਼ਿਕਰਯੋਗ ਹੈ ਕਿ ਪਿੰਡਾਂ ਵਿਚ ਬਣੀਆਂ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਨ ਲਈ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿਚ ਖਾਤਾ ਖੁੱਲ੍ਹਵਾਉਣਾ ਲਾਜ਼ਮੀ ਹੁੰਦਾ ਹੈ | ਇਨ੍ਹਾਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਬੀਜ, ਖਾਦ ਆਦਿ ਸਬਸਿਡੀਆਂ 'ਤੇ ਮਿਲਣੇ ਹੁੰਦੇ ਹਨ ਅਤੇ ਇਸ ਲਈ ਪ੍ਰਤੀ ਏਕੜ 13 ਹਜ਼ਾਰ ਰੁਪਏ ਕਰਜ਼ਾ ਵੀ ਬਹੁਤ ਹੀ ਨਾਮਾਤਰ ਵਿਆਜ਼ 'ਤੇ ਦਿੱਤਾ ਜਾਣਾ ਹੁੰਦਾ ਹੈ | ਇਸ ਤਰ੍ਹਾਂ ਜੇਕਰ ਸਧਾਰਨ 5 ਏਕੜ ਵਾਲੇ ਕਿਸਾਨ ਦੀ ਗੱਲ ਕਰੀਏ ਤਾਂ ਉਸ ਨੂੰ ਫ਼ਸਲ ਬੀਜਾਈ ਮੌਕੇ 65 ਹਜ਼ਾਰ ਰੁਪਏ ਕਰਜ਼ੇ ਦੇ ਰੂਪ ਵਿਚ ਵੱਡੀ ਰਾਹਤ ਪ੍ਰਾਪਤ ਹੋਣੀ ਹੁੰਦੀ ਹੈ | ਮੌਜੁਦਾ ਸਮੇਂ ਜਦੋਂ ਕਿਸਾਨ ਸਹਿਕਾਰੀ ਬੈਂਕਾਂ ਵਿਚ ਖਾਤਾ ਖੁੱਲ੍ਹਵਾਉਣ ਲਈ ਜਾਂਦੇ ਹਨ ਤਾਂ ਫਾਰਮ ਭਰਵਾਉਣ ਉਪਰੰਤ ਉਸ ਦੇ ਕਈ-ਕਈ ਚੱਕਰ ਬੈਂਕਾਂ ਵਿਚ ਲਗਵਾਏ ਜਾਂਦੇ ਹਨ | ਜਿਹੜਾ ਖਾਤਾ ਬੈਂਕ ਵਿਚ ਕੁੱਝ ਕੁ ਸਮੇਂ ਵਿਚ ਖੁੱਲ੍ਹ ਜਾਣਾ ਹੁੰਦਾ ਹੈ, ਉਸ ਲਈ ਕਿਸਾਨਾਂ ਨੂੰ ਕਈ-ਕਈ ਦਿਨਾਂ ਦੀ ਉਡੀਕ ਕਰਨੀ ਪੈਂਦੀ ਹੈ | ਕਿਸਾਨੀ ਸੂਤਰਾਂ ਦੇ ਦੱਸਣ ਅਨੁਸਾਰ ਅਨੇਕਾਂ ਕਿਸਾਨਾਂ ਨੂੰ ਖਾਤਾ ਖੁੱਲ੍ਹਵਾਉਣ ਲਈ ਦੋ ਹਫ਼ਤਿਆ ਤੋਂ ਵੀ ਵਧੇਰੇ ਦੀ ਖੱਜਲ ਖੁਆਰੀ ਹੋ ਚੁੱਕੀ ਹੈ | ਅਜਿਹੀ ਹਾਲਤ ਵਿਚ ਕਿਸਾਨਾਂ ਦੀ ਨਾ ਸਿਰਫ਼ ਪ੍ਰੇਸ਼ਾਨੀ ਹੀ ਵਧ ਰਹੀ ਹੈ, ਸਗੋਂ ਫ਼ਸਲ ਦੀ ਬੀਜਾਈ ਅਤੇ ਫਿਰ ਝਾੜ 'ਤੇ ਵੀ ਮਾੜਾ ਅਸਰ ਪੈਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਕਿਸਾਨਾਂ ਦੀ ਮੰਗ ਹੈ ਕਿ ਸਹਿਕਾਰੀ ਬੈਂਕਾਂ ਦੇ ਸਿਸਟਮ ਨੂੰ ਦਰੁਸਤ ਕੀਤਾ ਜਾਵੇ ਅਤੇ ਕਿਸਾਨਾਂ ਦੇ ਖਾਤੇ ਜਲਦੀ ਖੋਲ੍ਹੇ ਜਾਣ ਤਾਂ ਜੋ ਪਹਿਲਾਂ ਤੋਂ ਹੀ ਕਰਜ਼ਿਆਂ ਦੇ ਝੰਭੇ ਕਿਸਾਨਾਂ ਨੂੰ ਖੱਜਲ ਖੁਆਰੀ ਅਤੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ |

ਖ਼ਬਰ ਸ਼ੇਅਰ ਕਰੋ

 

ਕੀਮਤਾਂ ਦੀ ਗਿਰਾਵਟ ਕਾਰਨ ਮੰੂਗੀ ਉਤਪਾਦਕਾਂ ਦੇ ਹੌਂਸਲੇ ਪਸਤ

ਨਥਾਣਾ, 15 ਜੂਨ (ਗੁਰਦਰਸ਼ਨ ਲੁੱਧੜ)-ਮਾਲਵੇ ਦੇ ਖੇਤਾਂ ਵਿਚ ਅੱਜ ਕੱਲ੍ਹ ਮੂੰਗੀ ਦੀ ਵਾਢੀ ਅਤੇ ਗਹਾਈ ਦਾ ਸੀਜਨ ਚੱਲ ਰਿਹਾ ਹੈ ਅਤੇ ਫ਼ਸਲੀ ਵਿਭਿੰਨਤਾ ਤਹਿਤ ਕਾਸ਼ਤ ਕਰਨ ਵਾਲੇ ਮੂੰਗੀ ਉਤਪਾਦਕ ਕਿਸਾਨਾਂ ਵਿਚ ਇਸ ਫ਼ਸਲ ਪ੍ਰਤੀ ਕੋਈ ਖਾਸ ਉਤਸ਼ਾਹ ਵੇਖਣ ਨੂੰ ਨਹੀਂ ਮਿਲ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਜੋਗਾ, 15 ਜੂਨ (ਘੜੈਲੀ)- ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਉੱਭਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਰਣ ਸਿੰਘ ਪ੍ਰਚਾਰਕ, ਭਾਈ ਕੁਲਦੀਪ ਸਿੰਘ ਮੁੱਖ ...

ਪੂਰੀ ਖ਼ਬਰ »

ਲਾਲ ਭੱਠਾ ਮਜ਼ਦੂਰ ਯੂਨੀਅਨ ਨੇ ਖੀਵਾ ਖੁਰਦ ਦੇ ਭੱਠੇ 'ਤੇ ਰੋਸ ਪ੍ਰਗਟਾਇਆ

ਭੀਖੀ, 15 ਜੂਨ (ਗੁਰਿੰਦਰ ਸਿੰਘ ਔਲਖ)- ਲਾਲ ਭੱਠਾ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਸਕੱਤਰ ਵਿਜੈ ਕੁਮਾਰ ਦੀ ਅਗਵਾਈ 'ਚ ਖੀਵਾ ਖੁਰਦ ਦੇ ਭੱਠੇ 'ਤੇ ਰੋਸ ਪ੍ਰਗਟ ਕੀਤਾ ਗਿਆ | ਪਥੇਰਾਂ ਦੇ ਜਮਾਂਦਾਰ ਸੁਰੇਸ਼ ਕੁਮਾਰ ਅਤੇ ਰਾਜੂ ਕੁਮਾਰ ਵਲੋਂ ਭੱਠਾ ਮਾਲਕ 'ਤੇ ਬਣਦੀ ...

ਪੂਰੀ ਖ਼ਬਰ »

ਕੁਲਜੀਤ ਸਿੰਘ ਮਾਨਸ਼ਾਹੀਆ ਪੰਚਾਇਤ ਯੂਨੀਅਨ ਬਲਾਕ ਮਾਨਸਾ ਦੇ ਪ੍ਰਧਾਨ ਚੁਣੇ

ਮਾਨਸਾ, 15 ਜੂਨ (ਸਟਾਫ਼ ਰਿਪੋਰਟਰ)- ਕੁਲਜੀਤ ਸਿੰਘ ਮਾਨਸ਼ਾਹੀਆ ਨੂੰ 24 ਦੇ ਕਰੀਬ ਸਰਪੰਚਾਂ ਨੇ ਪੰਚਾਇਤ ਯੂਨੀਅਨ ਬਲਾਕ ਮਾਨਸਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਹੈ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤ ਯੂਨੀਅਨ ਵਲੋਂ ਪੰਚਾਂ, ਸਰਪੰਚਾਂ ਦੇ ...

ਪੂਰੀ ਖ਼ਬਰ »

ਕਰਮਚਾਰੀ ਮਹਾਂ ਸੰਘ ਦੇ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਇਕੱਤਰਤਾ ਹੋਈ

ਮਾਨਸਾ, 15 ਜੂਨ (ਵਿਸ਼ੇਸ਼ ਪ੍ਰਤੀਨਿਧ)- ਡਾ. ਅੰਬੇਡਕਰ ਕਰਮਚਾਰੀ ਮਹਾਂ ਸੰਘ ਦੇ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਮੀਟਿੰਗ ਇੱਥੇ ਪਾਵਰਕਾਮ ਦੇ ਮੰਡਲ ਦਫ਼ਤਰ ਵਿਖੇ ਬੇਅੰਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਸਰਦਾਰਾ ਸਿੰਘ ਗੱਜੂ ਮਾਜਰਾ ਨੇ ਦੋਸ਼ ...

ਪੂਰੀ ਖ਼ਬਰ »

ਬਾਲਾ ਜੀ ਪਰਿਵਾਰ ਸੰਘ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 15 ਜੂਨ (ਵਿ. ਪ੍ਰਤੀ.)- ਬਾਲਾ ਜੀ ਪਰਿਵਾਰ ਸੰਘ ਮਾਨਸਾ ਵਲੋਂ ਪ੍ਰਧਾਨ ਸੁਰਿੰਦਰ ਕੁਮਾਰ ਪਿੰਟਾ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਸਥਾਨਕ ਬਾਰਾਂ ਹੱਟਾਂ ਚੌਕ ਵਿਖੇ ਲਗਾਇਆ ਗਿਆ, ਦਾ ਉਦਘਾਟਨ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਨੇ ਕੀਤਾ | ਕੈਂਪ 'ਚ 60 ...

ਪੂਰੀ ਖ਼ਬਰ »

ਮਾਤਾ ਨੰਦੀ ਨੇ ਬੰਨਿ੍ਹਆ ਸੀ ਪਿੰਡ ਰਾਮਾਂਨੰਦੀ ਦਾ ਮੁੱਢ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ- ਸਥਾਨਕ ਕਸਬੇ ਤੋਂ 9 ਕਿਲੋਮੀਟਰ ਦੂਰੀ 'ਤੇ ਸਥਿਤ ਪਿੰਡ ਰਾਮਾਂਨੰਦੀ ਦਾ ਮੁੱਢ ਲਗਪਗ 300 ਸਾਲ ਪਹਿਲਾਂ ਝੁਨੀਰ ਪਿੰਡ ਦੀ ਮਾਤਾ ਨੰਦੀ ਨੇ ਬੰਨਿ੍ਹਆਂ ਸੀ | ਉਨ੍ਹਾਂ ਦੇ ਨਾਂਅ ਤੋਂ ਵਿਗੜ ਕੇ ਪਿੰਡ ਦਾ ਨਾਮ ਰਾਮਾਂਨੰਦੀ ਪੈ ਗਿਆ | ਸਰਪੰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX