ਤਾਜਾ ਖ਼ਬਰਾਂ


ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  25 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  36 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  55 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਵਿਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਪਹਿਲਾ ਸਫ਼ਾ

ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਆਧਾਰ 'ਤੇ ਐਲਾਨਿਆ ਜਾਵੇਗਾ 12ਵੀਂ ਦਾ ਨਤੀਜਾ

ਸੀ.ਬੀ.ਐੱਸ.ਈ. ਅਤੇ ਸੀ.ਆਈ.ਐੱਸ.ਸੀ.ਈ. ਬੋਰਡ ਨੇ ਸੁਪਰੀਮ ਕੋਰਟ ਨੂੰ ਸੌ ਾਪੀ ਮੁਲਾਂਕਣ ਯੋਜਨਾ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 17 ਜੂਨ- ਸੁਪਰੀਮ ਕੋਰਟ ਨੇ ਕਿਹਾ ਕਿ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਵਾਪਸ ਨਹੀਂ ਲਿਆ ਜਾਵੇਗਾ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਦੂਜੇ ਦਿਨ ਵੀ ਕੈਪਟਨ ਵਲੋਂ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ

ਡਿਪਟੀ ਕਮਿਸ਼ਨਰਾਂ ਤੋਂ 10 ਦਿਨ 'ਚ ਮੰਗੀ ਗਈ ਅਧੂਰੇ ਅਤੇ ਪੂਰੇ ਵਿਕਾਸ ਕਾਰਜਾਂ ਦੀ ਰਿਪੋਰਟ ਚੰਡੀਗੜ੍ਹ, 17 ਜੂਨ (ਵਿਕਰਮਜੀਤ ਸਿੰਘ ਮਾਨ)- 20 ਜੂਨ ਨੂੰ ਕਾਂਗਰਸ ਹਾਈਕਮਾਨ ਨਾਲ ਮਿਲਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਨਾਰਾਜ਼ ...

ਪੂਰੀ ਖ਼ਬਰ »

ਸਤਲੁਜ ਯਮੁਨਾ ਿਲੰਕ ਨਹਿਰ ਮਾਮਲਾ ਪੰਜਾਬ ਨੇ ਉਲਝਾਇਆ-ਖੱਟਰ

ਕਿਸਾਨਾਂ ਨੂੰ ਜ਼ਿਦ ਛੱਡਣ ਲਈ ਕਿਹਾ ਚੰਡੀਗੜ੍ਹ, 17 ਜੂਨ (ਐਨ.ਐਸ. ਪਰਵਾਨਾ)-ਹਰਿਆਣੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਆਪਣੀ ਸਰਕਾਰ ਦੇ 600 ਦਿਨ ਪੂਰੇ ਹੋਣ 'ਤੇ ਪੰਜਾਬ ਨੂੰ ਸਤਲੁਜ ਯਮੁਨਾ ਿਲੰਕ ਨਹਿਰ ਮਾਮਲਾ ਉਲਝਾਉਣ ਲਈ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ...

ਪੂਰੀ ਖ਼ਬਰ »

ਬਾਈਡਨ ਤੇ ਪੁਤਿਨ ਵਾਸ਼ਿੰਗਟਨ ਤੇ ਮਾਸਕੋ 'ਚ ਆਪਣੇ-ਆਪਣੇ ਰਾਜਦੂਤਾਂ ਨੂੰ ਵਾਪਸ ਭੇਜਣ 'ਤੇ ਸਹਿਮਤ

ਦੋਵਾਂ ਆਗੂਆਂ ਨੇ ਪ੍ਰਮਾਣੂ ਹਥਿਆਰਾਂ ਸਮੇਤ ਕਈ ਮੁੱਦਿਆਂ 'ਤੇ ਕੀਤੀ ਚਰਚਾ ਵਾਸ਼ਿੰਗਟਨ, 17 ਜੂਨ (ਏ.ਪੀ.)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਰੂਸ ਦੇ ਉਨ੍ਹਾਂ ਦੇ ਹਮਰੁਤਬਾ ਵਲਾਦੀਮੀਰ ਪੁਤਿਨ ਨੇ ਜਿਨੇਵਾ 'ਚ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਚੱਲੇ ਸਿਖ਼ਰ ...

ਪੂਰੀ ਖ਼ਬਰ »

ਸਰਕਾਰ ਨੇ ਮੋਟਰ ਵਾਹਨ ਦਸਤਾਵੇਜ਼ਾਂ ਦੀ ਮਿਆਦ 30 ਸਤੰਬਰ ਤੱਕ ਵਧਾਈ

ਨਵੀਂ ਦਿੱਲੀ, 17 ਜੂਨ (ਏਜੰਸੀ)- ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਫਿਰ ਤੋਂ ਡਰਾਈਵਿੰਗ ਲਾਈਸੈਂਸ (ਡੀ.ਐਲ.), ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਤੇ ਪਰਮਿਟ ਵਰਗੇ ਮੋਟਰ ਵਾਹਨ ਦਸਤਾਵੇਜ਼ਾਂ ਦੀ ਵੈਧਤਾ 30 ਸਤੰਬਰ 2021 ਤੱਕ ਵਧਾ ਦਿੱਤੀ ਹੈ | ਸੜਕ ਆਵਾਜਾਈ ਤੇ ...

ਪੂਰੀ ਖ਼ਬਰ »

ਪੰਜਾਬ 'ਚ 726 ਨਵੇਂ ਮਾਮਲੇ-32 ਮੌਤਾਂ

ਚੰਡੀਗੜ੍ਹ, 17 ਜੂਨ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 32 ਹੋਰ ਮੌਤਾਂ ਹੋ ਗਈਆਂ, ਉੱਥੇ 1255 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 726 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 32 ਮੌਤਾਂ ...

ਪੂਰੀ ਖ਼ਬਰ »

ਬਾਬਾ ਰਾਮਦੇਵ ਖ਼ਿਲਾਫ਼ ਮਲੋਟ ਦੀ ਅਦਾਲਤ 'ਚ ਕੇਸ ਦਰਜ

ਚੰਡੀਗੜ੍ਹ, 17 ਜੂਨ (ਐਨ.ਐਸ.ਪਰਵਾਨਾ)-ਯੋਗ ਗੁਰੂ ਬਾਬਾ ਰਾਮਦੇਵ ਦੇ ਵਿਰੁੱਧ ਪੰਜਾਬ ਦੇ ਮਲੋਟ ਦੀ ਅਦਾਲਤ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਮਲੋਟ ਵੈਸਟ ਵਲੋਂ ਇਕ ਕੇਸ ਦਰਜ ਕਰਾਇਆ ਗਿਆ ਹੈ, ਜਿਸ 'ਤੇ ਪੁਰਾਣੀ ਤਰੀਕ ਲਿਖੀ ਹੈ | ਸ਼ਿਕਾਇਤ ਕਰਨ ਵਾਲੀ ਉਕਤ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢਿਆ ਆਮ ਆਦਮੀ ਦਾ ਤੇਲ

ਸਵਾ ਸਾਲ 'ਚ 30 ਰੁਪਏ ਤੱਕ ਮਹਿੰਗਾ ਹੋਇਆ ਸ਼ਿਵ ਸ਼ਰਮਾ ਜਲੰਧਰ, 17 ਜੂਨ-ਪਿਛਲੇ ਸਾਲ ਮਾਰਚ ਮਹੀਨੇ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਤੋਂ ਬਾਅਦ ਹੁਣ ਤੱਕ ਸਵਾ ਸਾਲ ਤੋਂ ਵੀ ਜ਼ਿਆਦਾ ਸਮੇਂ ਤੱਕ ਪੈਟਰੋਲ ਤੇ ਡੀਜ਼ਲ ਲਗਾਤਾਰ ਮਹਿੰਗਾ ਹੋਣ ਕਰਕੇ ਲੋਕਾਂ ਨੂੰ ਪ੍ਰਤੀ ...

ਪੂਰੀ ਖ਼ਬਰ »

28 ਨੂੰ ਦੇਸ਼ ਭਰ 'ਚ ਕਾਲਾ ਦਿਨ ਮਨਾਉਣਗੇ ਟਰਾਂਸਪੋਰਟਰ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)- ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਅਤੇ ਸਰਕਾਰ ਦੇ ਅੜੀਅਲ ਰਵਈਏ ਤੋਂ ਖਫਾ ਟਰਾਂਸਪੋਰਟਰਾਂ ਨੇ 28 ਜੂਨ ਨੂੰ ਦੇਸ਼ ਭਰ 'ਚ 'ਕਾਲਾ ਦਿਨ' ਮਨਾਉਣ ਦਾ ਫੈਸਲਾ ਕੀਤਾ ਹੈ | 'ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ' ਦੇ ਪ੍ਰਧਾਨ ...

ਪੂਰੀ ਖ਼ਬਰ »

'ਅੰਟੀਲੀਆ' ਮਾਮਲਾ

ਐਨ.ਆਈ.ਏ. ਵਲੋਂ ਮੁੰਬਈ ਪੁਲਿਸ ਦਾ ਸਾਬਕਾ ਅਧਿਕਾਰੀ ਪ੍ਰਦੀਪ ਸ਼ਰਮਾ ਗਿ੍ਫ਼ਤਾਰ

ਮੁੰਬਈ, 17 ਜੂਨ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਮੁੰਬਈ ਪੁਲਿਸ ਦੇ ਸਾਬਕਾ 'ਇਨਕਾਊਾਟਰ ਸਪੈਸ਼ਲਿਸਟ' ਪ੍ਰਦੀਪ ਸ਼ਰਮਾ ਨੂੰ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਰਿਹਾਇਸ਼ 'ਅੰਟੀਲੀਆ' ਨੇੜੇ ਧਮਾਕਾਖੇਜ਼ ਨਾਲ ਭਰੀ ਗੱਡੀ ਖੜ੍ਹੀ ਕਰਨ ਅਤੇ ਕਾਰੋਬਾਰੀ ਮਨਸੁਖ ...

ਪੂਰੀ ਖ਼ਬਰ »

ਲਾਲ ਕਿਲ੍ਹਾ ਹਿੰਸਾ ਮਾਮਲਾ

ਦੀਪ ਸਿੱਧੂ ਤੇ ਹੋਰਾਂ ਖ਼ਿਲਾਫ਼ ਇਕ ਹੋਰ ਦੋਸ਼ ਪੱਤਰ ਦਾਇਰ

ਅਦਾਲਤ 'ਚ ਕੱਲ੍ਹ ਹੋਵੇਗੀ ਮਾਮਲੇ ਦੀ ਸੁਣਵਾਈ ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਨਾਲ ਜੁੜੇ ਇਕ ਮਾਮਲੇ 'ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਤੇ ਹੋਰਨਾਂ ਖ਼ਿਲਾਫ਼ ਸਪਲੀਮੈਂਟਰੀ ਦੋਸ਼ ਪੱਤਰ ਦਾਇਰ ਕੀਤਾ ਹੈ | ...

ਪੂਰੀ ਖ਼ਬਰ »

ਮੁਹਾਲੀ ਤੇ ਗੁਰੂਗ੍ਰਾਮ 'ਚ ਸਪੂਤਨਿਕ-ਵੀ ਕੱਲ੍ਹ ਤੋਂ ਲੱਗੇਗੀ

ਨਵੀਂ ਦਿੱਲੀ, 17 ਜੂਨ (ਏਜੰਸੀ)-ਨਿੱਜੀ ਹਸਪਤਾਲ ਸਮੂਹ ਫੋਰਟਿਸ ਹੈਲਥਕੇਅਰ ਨੇ ਦੱਸਿਆ ਕਿ ਮੁਹਾਲੀ ਤੇ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲਾਂ 'ਚ ਸਨਿਚਰਵਾਰ ਤੋਂ ਸਪੂਤਨਿਕ-ਵੀ ਵੈਕਸੀਨ ਲੱਗਣੀ ਸ਼ੁਰੂ ਹੋ ਜਾਵੇਗੀ | ਹਸਪਤਾਲ ਵਲੋਂ ਜਾਰੀ ਬਿਆਨ ਅਨੁਸਾਰ ਸਰਕਾਰ ਦੇ ...

ਪੂਰੀ ਖ਼ਬਰ »

71 ਦਿਨਾਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਘਟੀ

67 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 2330 ਹੋਰ ਮੌਤਾਂ ਨਵੀਂ ਦਿੱਲੀ, 17 ਜੂਨ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਮਾਮਲੇ ਘਟਣ ਦੇ ਨਾਲ ਐਕਵਿਟ ਮਾਮਲਿਆਂ ਦੀ ਗਿਣਤੀ 'ਚ ਵੀ ਕਮੀ ਆਈ ਹੈ | ਬੀਤੇ 24 ਘੰਟਿਆਂ ਦੌਰਾਨ 67,208 ਨਵੇਂ ਮਾਮਲੇ ਆਉਣ ਦੇ ਬਾਅਦ ਕੁੱਲ ਮਾਮਲੇ 2,97,00,313 'ਤੇ ਪਹੁੰਚ ਗਈ ਹੈ, ...

ਪੂਰੀ ਖ਼ਬਰ »

ਟੋਕੀਓ ਉਲੰਪਿਕ ਲਈ ਹਾਕੀ ਟੀਮ 'ਚ ਪੰਜਾਬ ਦੀ ਗੁਰਜੀਤ ਕੌਰ ਦੀ ਚੋਣ

ਜਲੰਧਰ, 17 ਜੂਨ (ਸਾਬੀ)-ਟੋਕੀਓ ਵਿਖੇ ਹੋਣ ਵਾਲੀਆਂ ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਦੀ ਚੋਣ ਕਰ ਲਈ ਗਈ ਹੈ | ਹਾਕੀ ਇੰਡੀਆ ਵਲੋਂ ਜਾਰੀ ਸੂਚੀ 'ਚ ਪੰਜਾਬ ਦੀ ਗੁਰਜੀਤ ਕੌਰ ਦੀ ਚੋਣ ਭਾਰਤੀ ਹਾਕੀ ਟੀਮ ਲਈ ਕੀਤੀ ਗਈ ਹੈ | ਇਸ ਸਬੰਧੀ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ...

ਪੂਰੀ ਖ਼ਬਰ »

ਬੰਗਾਲ 'ਚ 'ਨਵੀਂ ਕ੍ਰਿਸ਼ਕ ਬੰਧੂ ਯੋਜਨਾ' ਤਹਿਤ ਕਿਸਾਨਾਂ ਦੇ ਖ਼ਾਤਿਆਂ 'ਚ 10 ਹਜ਼ਾਰ ਰੁਪਏ ਪੈਣੇ ਸ਼ੁਰੂ

ਮਮਤਾ ਵਲੋਂ ਕੇਂਦਰ ਦੇ ਟਵਿੱਟਰ ਨੂੰ ਕੰਟਰੋਲ ਕਰਨ ਦੇ ਯਤਨਾਂ ਦੀ ਨਿਖੇਧੀ ਕੋਲਕਾਤਾ, 17 ਜੂਨ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੱੁਖ ਮੰਤਰੀ ਮਮਤਾ ਬੈਨਰਜੀ ਨੇ 'ਨਵੀਂ ਕ੍ਰਿਸ਼ਕ ਬੰਧੂ ਯੋਜਨਾ' ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਸਾਲਾਨਾ 5 ਹਜ਼ਾਰ ...

ਪੂਰੀ ਖ਼ਬਰ »

ਖਹਿਰਾ ਸਮੇਤ 2 ਹੋਰ ਵਿਧਾਇਕਾਂ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, 17 ਜੂਨ (ਉਪਮਾ ਡਾਗਾ ਪਾਰਥ)-ਆਮ ਆਦਮੀ ਪਾਰਟੀ ਦੇ 3 ਬਾਗ਼ੀ ਵਿਧਾਇਕਾਂ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਪਣੀ ਪਾਰਟੀ 'ਪੰਜਾਬ ਏਕਤਾ ਪਾਰਟੀ' ਦਾ ਕਾਂਗਰਸ 'ਚ ਰਲੇਵਾਂ ਕਰਨ ਦਾ ਐਲਾਨ ਕੀਤਾ | ਰਾਹੁਲ ਗਾਂਧੀ ਦੀ ਤੁਗਲਕ ...

ਪੂਰੀ ਖ਼ਬਰ »

ਸੰਸਦੀ ਕਮੇਟੀ ਵਲੋਂ ਪੈਟਰੋਲ ਦੇ ਵਧ ਰਹੇ ਭਾਅ 'ਤੇ ਸਰਕਾਰੀ ਅਧਿਕਾਰੀਆਂ ਤੋਂ ਪੁੱਛਗਿੱਛ

ਨਵੀਂ ਦਿੱਲੀ, 17 ਜੂਨ (ਪੀ.ਟੀ.ਆਈ.)-ਇਕ ਸੰਸਦੀ ਕਮੇਟੀ ਦੇ ਕਈ ਮੈਂਬਰਾਂ ਵਲੋਂ ਪੈਟਰੋਲੀਅਮ ਉਤਪਾਦਾਂ ਦੇ ਲਗਾਤਾਰ ਵਧ ਰਹੇ ਭਾਅ ਅਤੇ ਇਨ੍ਹਾਂ ਨੂੰ ਰੋਕਣ ਲਈ ਕੀ ਕੀਤਾ ਗਿਆ, ਇਸ ਸਬੰਧੀ ਪੈਟਰੋਲੀਅਮ ਮੰਤਰਾਲੇ ਦੇ ਚੋਟੀ ਦੇ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ | ...

ਪੂਰੀ ਖ਼ਬਰ »

ਐਲ.ਜੇ.ਪੀ. ਦੇ ਨਵੇਂ ਪ੍ਰਧਾਨ ਬਣੇ ਪਸ਼ੂਪਤੀ ਕੁਮਾਰ ਪਾਰਸ

ਪਟਨਾ, 17 ਜੂਨ (ਏਜੰਸੀ)-ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਦੇ ਸੰਸਥਾਪਕ ਮਰਹੂਮ ਰਾਮ ਬਿਲਾਸ ਪਾਸਵਾਨ ਦੇ ਛੋਟੇ ਭਰਾ ਤੇ ਹਾਜੀਪੁਰ ਤੋਂ ਲੋਕ ਸਭਾ ਸੰਸਦ ਮੈਂਬਰ ਪਸ਼ੂਪਤੀ ਕੁਮਾਰ ਪਾਰਸ ਜੋ ਬੀਤੇ ਦਿਨੀਂ ਆਪਣੇ ਭਤੀਜੇ ਤੇ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਨੂੰ ਲੋਕ ...

ਪੂਰੀ ਖ਼ਬਰ »

ਸੈਨਾ ਦੇ ਚੋਟੀ ਦੇ ਕਮਾਂਡਰਾਂ ਵਲੋਂ ਸੁਰੱਖਿਆ ਚੁਣੌਤੀਆਂ ਦੀ ਸਮੀਿਖ਼ਆ

ਨਵੀਂ ਦਿੱਲੀ, 17 ਜੂਨ (ਪੀ.ਟੀ.ਆਈ.)-ਸੈਨਾ ਦੇ ਚੋਟੀ ਦੇ ਕਮਾਂਡਰਾਂ ਨੇ ਦੋ ਦਿਨਾ ਕਾਨਫਰੰਸ ਦੇ ਪਹਿਲੇ ਦਿਨ ਪੂਰਬੀ ਲੱਦਾਖ ਤੇ ਚੀਨ ਨਾਲ ਲੱਗਦੀ ਅਸਲ ਕੰਟਰੋਲ ਰੇਖਾ ਨਾਲ ਪੈਂਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਸਮੇਤ ਸਮੁੱਚੇ ਦੇਸ਼ ਦੀ ਸੁਰੱਖਿਆ ਚੁਣੌਤੀਆਂ ਦੀ ਵਿਆਪਕ ...

ਪੂਰੀ ਖ਼ਬਰ »

ਜਾਂਚ ਦੀ ਜਾਣਕਾਰੀ ਹੋਣ ਕਰਕੇ ਮੇਹੁਲ ਚੋਕਸੀ ਨੇ ਸਬੂਤ ਲੁਕਾਏ ਅਤੇ ਭੱਜ ਗਿਆ-ਸੀ.ਬੀ.ਆਈ.

ਨਵੀਂ ਦਿੱਲੀ, 17 ਜੂਨ (ਏਜੰਸੀ)-ਸੀ.ਬੀ.ਆਈ. ਨੇ ਕਿਹਾ ਕਿ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ 2017 'ਚ ਆਪਣੇ ਖ਼ਿਲਾਫ਼ ਈ.ਡੀ. ਦੀ ਪੁੱਛਗਿੱਛ ਦੀ ਜਾਣਕਾਰੀ ਸੀ ਅਤੇ ਇਸੇ ਕਰਕੇ ਉਹ ਸਬੂਤਾਂ ਨੂੰ ਲੁਕਾ ਕੇ ਭਾਰਤ ਤੋਂ ਫਰਾਰ ਹੋ ਗਿਆ | ਸੀ.ਬੀ.ਆਈ. ਨੇ ਆਪਣੇ ਸਪਲੀਮੈਂਟਰੀ ...

ਪੂਰੀ ਖ਼ਬਰ »

ਬਜ਼ੁਰਗ ਦੀ ਕੱੁਟਮਾਰ ਵਾਲੀ ਵੀਡੀਓ 'ਤੇ ਸਵਰਾ ਭਾਸਕਰ ਸਮੇਤ 4 ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ

ਨਵੀਂ ਦਿੱਲੀ, 17 ਜੂਨ (ਉਪਮਾ ਡਾਗਾ ਪਾਰਥ)-ਉ ੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਬਜ਼ੁਰਗ ਨਾਲ ਹੋਈ ਕੁੱਟਮਾਰ ਦੀ ਵੀਡੀਓ ਦੇ ਵਧਦੇ ਵਿਵਾਦ ਤਹਿਤ ਹੁਣ ਅਦਾਕਾਰਾ ਸਵਰਾ ਭਾਸਕਰ ਖ਼ਿਲਾਫ਼ ਸ਼ਿਕਾਇਤ ਦਰਜ ਕੀਤੀ ਗਈ ਹੈ | ਇਸ ਸ਼ਿਕਾਇਤ 'ਚ ਸਵਰਾ ਤੋਂ ਇਲਾਵਾ ਪੱਤਰਕਾਰ ਅਰਫ਼ਾ ...

ਪੂਰੀ ਖ਼ਬਰ »

ਕਾਂਗਰਸ ਟੂਲਕਿੱਟ ਮਾਮਲੇ 'ਚ ਦਿੱਲੀ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੁਖੀ ਤੋਂ ਕੀਤੀ ਸੀ ਪੁੱਛਗਿੱਛ

ਨਵੀਂ ਦਿੱਲੀ, 17 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਟੂਲਕਿੱਟ ਮਾਮਲੇ 'ਚ ਦਿੱਲੀ ਪੁਲਿਸ ਨੇ 31 ਮਈ ਨੂੰ ਟਵਿੱਟਰ ਇੰਡੀਆ ਦੇ ਮੁਖੀ ਤੋਂ ਪੁੱਛਗਿੱਛ ਕੀਤੀ ਸੀ | ਹਲਕਿਆਂ ਮੁਤਾਬਿਕ ਟਵਿੱਟਰ ਇੰਡੀਆ ਦੇ ਐੱਮ.ਡੀ. ਮਨੀਸ਼ ਮਹੇਸ਼ਵਰੀ ਤੋਂ 31 ਮਈ ਨੂੰ ਬੈਂਗਲੁਰੂ 'ਚ ਪੁੱਛਗਿੱਛ ਕੀਤੀ ਸੀ | ਇਹ ਪੁੱਛਗਿੱਛ ਟਵਿੱਟਰ ਦੇ ਦਿੱਲੀ ਅਤੇ ਗੁੜਗਾਂਓਾ ਦੇ ਦਫ਼ਤਰਾਂ 'ਚ ਦਿੱਲੀ ਪੁਲਿਸ ਦੀਆਂ ਟੀਮਾਂ ਦੇ ਜਾਣ ਤੋਂ ਇਕ ਹਫ਼ਤੇ ਬਾਅਦ ਕੀਤੀ ਗਈ | ਦਿੱਲੀ ਪੁਲਿਸ ਭਾਜਪਾ ਨੇਤਾ ਸੰਬਿਤ ਪਾਤਰਾ ਦੇ ਕਥਿਤ ਟੂਲਕਿੱਟ ਨੂੰ ਟਵਿੱਟਰ ਵਲੋਂ ਭਰਮ ਪਾਉਣ ਵਾਲਾ ਮੀਡੀਆ ਦਾ ਟੈਗ ਦਿੱਤੇ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਦਿੱਲੀ ਹਿੰਸਾ ਮਾਮਲੇ 'ਚ ਨਰਵਾਲ, ਦੇਵਾਂਗਨਾ ਤੇ ਤਨਹਾ ਜੇਲ੍ਹ ਤੋਂ ਰਿਹਾਅ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਦਿੱਲੀ ਹਿੰਸਾ ਮਾਮਲੇ 'ਚ ਜ਼ਮਾਨਤ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਨਤਾਸ਼ਾ ਨਰਵਾਲ, ਦੇਵਾਂਗਨਾ ਕਾਲਿਤਾ ਤੇ ਆਸਿਫ ਇਕਬਾਲ ਤਨਹਾ ਅਦਾਲਤ ਵਲੋਂ ਰਿਹਾਈ ਵਾਲੇ ਹੁਕਮਾਂ ਦੇ ਕੁਝ ਘੰਟਿਆਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX