ਤਾਜਾ ਖ਼ਬਰਾਂ


ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  30 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 2 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਵਿਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਮਾਨਸਾ

ਦਿੱਲੀ ਅੰਦੋਲਨ ਨੂੰ ਹੋਰ ਮਘਾਉਣ ਲਈ ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਪਿੰਡਾਂ 'ਚ ਮੀਟਿੰਗਾਂ

ਮਾਨਸਾ, 17 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜਿੱਥੇ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਡਰੇਨ ਦੀ ਚੱਲ ਰਹੀ ਸਫ਼ਾਈ ਦਾ ਜਾਇਜ਼ਾ ਲਿਆ

ਭੀਖੀ, 17 ਜੂਨ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)- ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਭੀਖੀ ਅਤੇ ਢੈਪਈ ਵਿਖੇ ਡਰੇਨ ਦੀ ਚੱਲ ਰਹੀ ਸਫ਼ਾਈ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਭੀਖੀ ਵਿਖੇ ਪਹੁੰਚੇ | ਉਨ੍ਹਾਂ ਡਰੇਨ ਵਿਭਾਗ ...

ਪੂਰੀ ਖ਼ਬਰ »

'ਆਪ' ਯੂਥ ਵਿੰਗ ਵਲੋਂ ਤੇਲ ਕੀਮਤਾਂ ਦੇ ਵਿਰੋਧ 'ਚ ਰੋਸ ਮੁਜ਼ਾਹਰਾ

ਮਾਨਸਾ, 17 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਤੇਲ ਕੀਮਤਾਂ ਅਤੇ ਰਸੋਈ ਗੈਸ ਸਮੇਤ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਚ ਨਿੱਤ ਰੋਜ਼ ਹੋ ਰਹੇ ਵਾਧੇ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਸਥਾਨਕ ਸ਼ਹਿਰ 'ਚ ਰੋਸ ਮੁਜ਼ਾਹਰਾ ਕੱਢਣ ਉਪਰੰਤ ਬੱਸ ਸਟੈਂਡ ਨਜ਼ਦੀਕ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਵਿੰਦਰ ਸਿੰਘ ਨੂੰ ਸਿਹਤ ਜਾਂਚ ਲਈ ਲਿਆਂਦਾ ਹਸਪਤਾਲ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਰਵਿੰਦਰ ਸਿੰਘ ਨੂੰ ਸਿਹਤ ਜਾਂਚ ਲਈ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚ ਬਠਿੰਡਾ ਦੇ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ...

ਪੂਰੀ ਖ਼ਬਰ »

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅੱਜ ਮਾਨਸਾ 'ਚ

ਮਾਨਸਾ, 17 ਜੂਨ (ਵਿ.ਪ੍ਰਤੀ.)- ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਮਾਨ ਉੱਲ ਨਾਹਰ 18 ਜੂਨ ਨੂੰ ਬੱਚਤ ਭਵਨ ਮਾਨਸਾ ਵਿਖੇ ਪਹੁੰਚ ਰਹੇ ਹਨ | ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਬਹਾਦਰ ਖ਼ਾਨ ਧਬਲਾਨ, ਸਲਿਲ ਕੁਮਾਰ ਜੈਨ ਵੀ ਆਉਣਗੇ | ਇਹ ਜਾਣਕਾਰੀ ਹੰਸ ਰਾਜ ਮੋਫ਼ਰ ...

ਪੂਰੀ ਖ਼ਬਰ »

ਮਾਨਸਾ ਦੇ ਖਾਲ ਪੱਕੇ ਕਰਨ ਲਈ ਤੇ ਪਾਈਪਾਂ ਪਾਉਣ ਲਈ 35 ਕਰੋੜ ਮਨਜ਼ੂਰ - ਝੱਲਬੂਟੀ

ਮਾਨਸਾ, 17 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਝੱਲਬੂਟੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਨਸਾ ਹਲਕੇ ਦੇ ਖਾਲ ਪੱਕੇ ਕਰਨ ਲਈ ਅਤੇ ਪਾਈਪਾਂ ਪਾਉਣ ਲਈ 35 ਕਰੋੜ ...

ਪੂਰੀ ਖ਼ਬਰ »

ਵਜ਼ੀਫ਼ਾ ਘੋਟਾਲੇ ਦੇ ਵਿਰੋਧ 'ਚ 'ਆਪ' ਦੀ ਭੁੱਖ ਹੜਤਾਲ ਤੀਜੇ ਦਿਨ 'ਚ

ਮਾਨਸਾ, 17 ਜੂਨ (ਧਾਲੀਵਾਲ)- ਵਿਦਿਆਰਥੀਆਂ ਦੇ ਵਜ਼ੀਫ਼ੇ ਘੁਟਾਲੇ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਸੰਘਰਸ਼ ਦੀ ਲੜੀ 'ਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪਾਰਟੀ ਆਗਆਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਰੱਖੀ ਗਈ | ਅੱਜ ਭੁੱਖ ਹੜਤਾਲ ...

ਪੂਰੀ ਖ਼ਬਰ »

ਜੋਗਾ 'ਚ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਜੋਗਾ, 17 ਜੂਨ (ਪ.ਪ.)- ਸਥਾਨਕ ਕਸਬਾ 'ਚ ਲਿਬਰੇਸ਼ਨ ਤੇ ਕਸਬੇ ਦੇ ਲੋਕਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਆਗੂ ਮਨਜੀਤ ਕੌਰ ਨੇ ਕਿਹਾ ਕਿ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਦਿਨੋਂ ਦਿਨ ਵੱਧ ਰਹੀਆਂ ਹਨ ...

ਪੂਰੀ ਖ਼ਬਰ »

-ਅਪਰਾਧਨਾਮਾ- ਭੁੱਕੀ ਚੂਰਾ ਪੋਸਤ, ਅਫ਼ੀਮ, ਸ਼ਰਾਬ ਬਰਾਮਦ, 6 ਗਿ੍ਫ਼ਤਾਰ

ਮਾਨਸਾ, 17 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ, ਅਫ਼ੀਮ, ਸ਼ਰਾਬ ਬਰਾਮਦ ਕਰ ਕੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਵੇਦਾਂਤਾ ਕੇਅਰਜ਼ ਵਲੋਂ 84 ਹਜ਼ਾਰ ਕਰਮਚਾਰੀਆਂ ਦਾ ਟੀਕਾਕਰਨ

ਮਾਨਸਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)- ਦੇਸ਼ ਵਿਚ ਕਾਰਪੋਰੇਟ ਜਗਤ ਵਲੋਂ ਚਲਾਏ ਜਾ ਰਹੇ ਕੋਵਿਡ-19 ਟੀਕਾਕਰਨ ਦੇ ਮੱਦੇਨਜ਼ਰ ਵੇਦਾਂਤਾ ਕੇਅਰਜ਼ ਵਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ | ਕੰਪਨੀ ਵਲੋਂ ਹੁਣ ਤੱਕ ਆਪਣੇ 84 ਹਜ਼ਾਰ ਕਰਮਚਾਰੀਆਂ ਦੇ ਵੈਕਸੀਨ ਲਗਵਾਈ ਜਾ ਚੁੱਕੀ ...

ਪੂਰੀ ਖ਼ਬਰ »

ਪਿੰਡ ਮੌਜੋ ਖ਼ੁਰਦ, ਨੰਗਲ ਕਲਾਂ ਅਤੇ ਬੁਰਜ ਢਿੱਲਵਾਂ ਕੰਟੇਨਮੈਂਟ ਜ਼ੋਨ ਤੋਂ ਹੋਏ ਮੁਕਤ

ਮਾਨਸਾ, 17 ਜੂਨ (ਸਟਾਫ਼ ਰਿਪੋਰਟਰ)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਮੋਜੋ ਖ਼ੁਰਦ ਵਿਖੇ ਕੋਵਿਡ-19 ਦੇ 15 ਤੋਂ ਵੱਧ ਮਰੀਜ਼ ਪਾਏ ਜਾਣ ਕਾਰਨ ਉਕਤ ਖੇਤਰ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਸੀ | ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ

ਸਰਦੂਲਗੜ੍ਹ, 17 ਜੂਨ (ਪ. ਪ.)- ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਟਿੱਬੀ ਹਰੀ ਸਿੰਘ, ਸਰਦੂਲੇਵਾਲਾ ਤੇ ਸਰਦੂਲਗੜ੍ਹ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ | ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਦੱਸਿਆ ਕਿ 50 ਵਿਅਕਤੀਆਂ ਨੂੰ ਕੋਵਿਡ-19 ਤੋਂ ਬਚਾਅ ਦੇ ਟੀਕੇ ਲਗਾਏ ਗਏ | ਸਿਵਲ ...

ਪੂਰੀ ਖ਼ਬਰ »

ਖ਼ਸਤਾ ਹਾਲਤ ਨਹਿਰੀ ਢਾਂਚੇ ਦੀ ਪੁਨਰ ਉਸਾਰੀ ਸਮੇਂ ਦੀ ਮੁੱਖ ਲੋੜ

ਨਥਾਣਾ, 17 ਜੂਨ (ਗੁਰਦਰਸ਼ਨ ਲੁੱਧੜ)-ਨਹਿਰੀ ਟੇਲਾਂ 'ਤੇ ਪੈਂਦੇ ਇਸ ਇਲਾਕੇ ਵਿਚ ਨਹਿਰੀ ਢਾਂਚੇ ਦੀ ਹਾਲਤ ਕਾਫ਼ੀ ਖ਼ਸਤਾ ਹੋ ਚੁੱਕੀ ਹੈ | ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲਾ ਲਾਗਿਓਾ ਸਰਹਿੰਦ ਨਹਿਰ ਦੀ ਬ੍ਰਾਂਚ ਵਿਚੋਂ ਨਿੱਕਲਦਾ ਢਿਪਾਲੀ ਰਜਬਾਹਾ ਨਥਾਣਾ ਖੇਤਰ ...

ਪੂਰੀ ਖ਼ਬਰ »

ਪੁਡਕਾ ਨੇ ਮੁੜ ਦੁਹਰਾਈ ਪੰਜਾਬ ਸਰਕਾਰ ਅੱਗੇ ਅਪੀਲ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਡਿਗਰੀ ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਅਣਏਡਿਡ ਡਿਗਰੀ ਕਾਲਜਿਜ ਐਸੋਸੀਏਸ਼ਨ (ਪੁਡਕਾ) ਨੇ ਪੰਜਾਬ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਿਸ਼ਪ ਦੇ ਰਹਿੰਦੇ 1563 ਕਰੋੜ ...

ਪੂਰੀ ਖ਼ਬਰ »

ਪੁਡਕਾ ਨੇ ਮੁੜ ਦੁਹਰਾਈ ਪੰਜਾਬ ਸਰਕਾਰ ਅੱਗੇ ਅਪੀਲ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਡਿਗਰੀ ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਅਣਏਡਿਡ ਡਿਗਰੀ ਕਾਲਜਿਜ ਐਸੋਸੀਏਸ਼ਨ (ਪੁਡਕਾ) ਨੇ ਪੰਜਾਬ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਿਸ਼ਪ ਦੇ ਰਹਿੰਦੇ 1563 ਕਰੋੜ ...

ਪੂਰੀ ਖ਼ਬਰ »

ਉਰਦੂ ਦੀ ਮੁਫ਼ਤ ਸਿਖਲਾਈ ਪਹਿਲੀ ਜੁਲਾਈ ਤੋਂ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਭਾਸ਼ਾ ਅਫ਼ਸਰ ਪ੍ਰਵੀਨ ਕੁਮਾਰ ਵਰਮਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਪਹਿਲੀ ਜੁਲਾਈ ਤੋਂ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾਵੇਗੀ | ਇਹ ਸਿਖਲਾਈ ਕੋਰਸ ਛੇ ਮਹੀਨੇ ਦਾ ਹੋਵੇਗਾ | ਉਨ੍ਹਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ 37ਵੇਂ ਦਿਨ 'ਚ ਦਾਖ਼ਲ

ਮਾਨਸਾ, 17 ਜੂਨ (ਸ.ਰਿ.)- ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 37ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਪ੍ਰਧਾਨ ਪ੍ਰਵੀਨ ਕੁਮਾਰ ਵਿਡਲਾਨ, ਪਵਨ ਕੁਮਾਰ ਟਾਂਕ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਬਾਰੇ ਚੁੱਪ ਧਾਰ ਲਈ ਹੈ, ਜੋ ਅਤੀ ਨਿੰਦਣਯੋਗ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਨੇ ਉਦਯੋਗਾਂ ਦਾ ਵੱਡਾ ਨੁਕਸਾਨ ਕੀਤਾ- ਜਤਿੰਦਰ ਸ਼ਰਮਾ

ਬਰੇਟਾ, 17 ਜੂਨ (ਪ. ਪ.)- ਖੇਤੀ ਕਾਨੂੰਨਾਂ ਤੇ ਕੋਰੋਨਾ ਕਾਲ ਦੇ ਚੱਲਦਿਆਂ ਜਿੱਥੇ ਹਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਉੱਥੇ ਭੱਠਾ ਉਦਯੋਗ ਨੂੰ ਵੀ ਵਧੇਰੇ ਨੁਕਸਾਨ ਪੁੱਜਿਆ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਭੱਠਾ ਮਾਲਕ ਐਸੋਸੀਏਸ਼ਨ ਬਲਾਕ ਬਰੇਟਾ ਦੇ ਪ੍ਰਧਾਨ ਜਤਿੰਦਰ ਸ਼ਰਮਾ ਮੋਨਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਜਿੱਥੇ ਖੇਤੀ ਕਾਲ਼ੇ ਕਾਨੂੰਨਾਂ ਕਾਰਨ ਕਿਸਾਨ ਤੇ ਮਜ਼ਦੂਰ ਵਰਗ ਤਬਾਹੀ ਦੇ ਕੰਢੇ 'ਤੇ ਪੁੱਜ ਚੁੱਕਿਆ ਹੈ ਉੱਥੇ ਉਦਯੋਗ ਵੀ ਵੱਡਾ ਨੁਕਸਾਨ ਸਹਿਣ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਹਰ ਤਰ੍ਹਾਂ ਦੀ ਮਹਿੰਗਾਈ ਨੂੰ ਵਧਾਇਆ ਹੋਇਆ ਹੈ ਜਦੋਂ ਕਿ ਲੋਕਾਂ ਦੇ ਕੰਮਕਾਰ ਕੋਰੋਨਾ ਕਾਰਨ ਪਹਿਲਾਂ ਹੀ ਠੱਪ ਹੋ ਕੇ ਰਹਿ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਉਦਯੋਗਾਂ ਨੂੰ ਚੱਲਦਾ ਰੱਖਣ ਲਈ ਵਿਸ਼ੇਸ਼ ਰਿਆਇਤਾਂ ਦਾ ਐਲਾਨ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਔਰਤ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਲਲਕਾਰ ਰੈਲੀ

ਭੀਖੀ, 17 ਜੂਨ (ਬਲਦੇਵ ਸਿੰਘ ਸਿੱਧੂ)- ਪਿੰਡ ਮੱਤੀ ਵਿਖੇ ਝੋਨੇ ਦੀ ਲਵਾਈ ਦਾ ਭਾਅ ਤੈਅ ਕਰਨ ਨੂੰ ਲੈ ਕੇ ਦਲਿਤ ਔਰਤ ਗੁਰਪ੍ਰੀਤ ਕੌਰ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਅਤੇ ਗਿ੍ਫ਼ਤਾਰ ਕਰਵਾਉਣ ਨੂੰ ਲੈ ਕੇ ਪਿੰਡ ਵਿਖੇ ਮਜ਼ਦੂਰ ਮੁਕਤੀ ...

ਪੂਰੀ ਖ਼ਬਰ »

ਡੇਂਗੂ-ਮਲੇਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਹੋਇਆ ਸਰਗਰਮ

ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਮਲੇਰੀਆ ਤੇ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਬਲਾਕ ਬੁਢਲਾਡਾ ਦੇ ਸਿਹਤ ਸੈਕਟਰ ਬਰ੍ਹੇ ਅਧੀਨ ਆਉਂਦੇ ਪਿੰਡ ਅਹਿਮਦਪੁਰ, ਪਿਪਲੀਆਂ, ਬਰ੍ਹੇ, ਫੁੱਲੂਵਾਲਾ, ਜੋਈਆਂ ਦੇ ਛੱਪੜਾਂ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX