ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਰੂਪਨਗਰ ਆਗੂਆਂ ਨੇ ਪੰਜਾਬ ਦੇ ਐਸ.ਸੀ./ਐਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਵਿਰੁੱਧ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਐੱਸ. ਸੀ. ਵਿੰਗ ਦੇ ਜ਼ਿਲ੍ਹਾ ...
ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਚੋਣ ਸਮਝੌਤੇ 'ਚ ਸ੍ਰੀ ਅਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਦੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦੇਣ ਸਬੰਧੀ ਕੀਤੀ ਟਿੱਪਣੀ ਦੇ ਰੋਸ 'ਚ ...
ਨੂਰਪੁਰ ਬੇਦੀ, 18 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਲੋੜਵੰਦਾਂ ਲੋਕਾਂ ਦੀ ਮਦਦ ਕਰਨ ਲਈ ਸਕੂਲ 'ਚ ਕੇਅਰ ਤੇ ਸ਼ੇਅਰ ਨਾਮਕ ਬੈਂਕ ਦੀ ਸਥਾਪਨਾ ਕੀਤੀ ਗਈ | ਇਸ ਬਾਰੇ ਸਕੂਲ ਚੇਅਰਮੈਨ ਅਮਿੱਤ ਚੱਢਾ ਨੇ ...
ਸੁਖਸਾਲ, 18 ਜੂਨ (ਧਰਮ ਪਾਲ)-ਸਤਲੁਜ ਪੈੱ੍ਰਸ ਕਲੱਬ ਸੁਖਸਾਲ ਦੀ ਮੀਟਿੰਗ ਪ੍ਰਧਾਨ ਮਾਸਟਰ ਮਲਕੀਅਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਮੁੱਦਿਆਂ ਦੇ ਵਿਚਾਰ ਪੇਸ਼ ਕਰ ਕੇ ਮਤੇ ਪਾਸ ਕੀਤੇ ਗਏ | ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਕਲੱਬ ...
ਨੂਰਪੁਰ ਬੇਦੀ, 18 ਜੂਨ (ਵਿੰਦਰ ਪਾਲ ਝਾਂਡੀਆ)-ਹਲਕੇ ਦੇ ਸਰਪੰਚ ਪੰਜਾਬ ਸਰਕਾਰ ਤੋਂ ਮਿਲਣ ਵਾਲੇ ਨਿਗੂਣੇ ਜਿਹੇ ਮਾਣ-ਭੱਤੇ ਨੂੰ ਵੀ ਤਰਸ ਗਏ ਹਨ | ਸਰਪੰਚਾਂ ਨੂੰ ਮਿਲਣ ਵਾਲਾ ਕਰੀਬ 1200 ਰੁਪਏ ਦਾ ਮਾਣ-ਭੱਤਾ ਵੀ ਸਰਕਾਰ ਦੇ ਖ਼ਜ਼ਾਨੇ ਲਈ ਭਾਰੀ ਪੈ ਰਿਹਾ ਹੈ | ਇਹ ਪ੍ਰਗਟਾਵਾ ...
ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐੱਸ. ਨਿੱਕੂਵਾਲ)-ਇਥੋਂ ਦੇ ਮੁਹੱਲਾ ਅਟਾਰੀ ਵਾਲਾ ਦੇ ਰਹਿਣ ਵਾਲੇ ਤੇ ਧਨ ਗੁਰੂ ਨਾਨਕ ਮਿਸ਼ਨ ਦੇ ਮੁਖੀ ਮਨਮੋਹਨ ਸਿੰਘ ਸੇਵਕ ਵਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਦਾ ...
ਭਰਤਗੜ੍ਹ, 18 ਜੂਨ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਪੁਲਿਸ ਨੇ ਪੰਜੇਹਰਾ-ਭਰਤਗੜ੍ਹ ਮਾਰਗ 'ਤੇ ਨਾਕੇਬੰਦੀ ਦੌਰਾਨ ਅਨਾਜ ਮੰਡੀ ਕੋਲ ਇਕ ਵਿਅਕਤੀ ਨੂੰ ਗਾਂਜੇ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸਥਾਨਕ ਚੌਕੀ ਇੰਚਾਰਜ ਕੇਵਲ ਸਿੰਘ ਰੰਗੀ ਤੋਂ ਮਿਲੀ ...
ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵਲੋਂ 17 ਜੂਨ 2021 ਨੂੰ ਸਮੂਹ ਜ਼ਿਲਿ੍ਹਆਂ ਦੇ ਅਹੁਦੇਦਾਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਤੇ ਫ਼ੈਸਲਾ ਲਿਆ ਗਿਆ ਕਿ ਡੀ. ਸੀ. ਦਫ਼ਤਰ ਕਾਮਿਆਂ ਦਾ ਜੋ ਸੰਘਰਸ਼ ਚੱਲ ਰਿਹਾ ਹੈ ਉਹ ...
ਨੰਗਲ, 18 ਜੂਨ (ਪ੍ਰੋ. ਅਵਤਾਰ ਸਿੰਘ)-ਨੰਗਲ ਨਗਰ ਕੌਂਸਲ 'ਚ ਠੇਕੇਦਾਰੀ ਪ੍ਰਥਾ ਦੇ ਤਹਿਤ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ 18 ਤਰੀਕ ਹੋ ਜਾਣ ਦੇ ਬਾਵਜੂਦ ਤਨਖ਼ਾਹ ਜਾਰੀ ਨਹੀਂ ਕੀਤੀ ਗਈ | ਜਿਸ ਤਹਿਤ ਗ਼ੁੱਸੇ 'ਚ ਆਏ ਸਫ਼ਾਈ ਸੇਵਕਾਂ ਨੇ ਨੰਗਲ ਨਗਰ ਕੌਂਸਲ ਤੇ ਠੇਕੇਦਾਰ ...
ਮੋਰਿੰਡਾ, 18 ਜੂਨ (ਕੰਗ)-ਮੋਰਿੰਡਾ ਦਾ ਰੇਲਵੇ ਅੰਡਰ ਬਰਿੱਜ ਪੰਜਾਬ ਸਰਕਾਰ ਨੇ ਜਦੋਂ ਬਣਾਉਣਾ ਸ਼ੁਰੂ ਕੀਤਾ ਸੀ ਤਾਂ ਲੋਕਾਂ ਨੂੰ ਇੰਜ ਲੱਗਦਾ ਸੀ ਕਿ 6 ਮਹੀਨੇ ਬਾਅਦ ਉਨ੍ਹਾਂ ਨੂੰ ਫਾਟਕਾਂ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ | ਪਰ ਲਗਪਗ 2 ਸਾਲ ਬੀਤਣ ਲੱਗੇ ਹਨ, ਅਜੇ ...
ਢੇਰ, 18 ਜੂਨ (ਸ਼ਿਵ ਕੁਮਾਰ ਕਾਲੀਆ)-ਪਿੰਡ ਢਾਹੇ ਵਿਖੇ ਬਣਾਏ ਜਾ ਰਹੇ ਮੈਰਿਜ ਪੈਲੇਸ ਦਾ ਅਰਦਾਸ ਕਰਨ ਉਪਰੰਤ ਕੰਮ ਆਰੰਭ ਕਰ ਦਿੱਤਾ ਗਿਆ | ਪਿੰਡ ਦੇ ਸਰਪੰਚ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੈਰਿਜ ਪੈਲੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਆਸ਼ੀਰਵਾਦ ਨਾਲ ...
ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਗੱਠਜੋੜ ਮਗਰੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦੇਣ 'ਤੇ ਮੈਂਬਰ ਪਾਰਲੀਮੈਂਟ ...
ਕੀਰਤਪੁਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ, ਕਰਨੈਲ ਸਿੰਘ)-ਬੀਤੇ ਦਿਨੀਂ ਅਸਾਮ-ਅਣੁਰਾਂਚਲ ਪ੍ਰਦੇਸ਼ ਵਿਖੇ ਚੀਨੀ ਬਾਰਡਰ 'ਤੇ ਦੇਸ਼ ਲਈ ਕੁਰਬਾਨ ਹੋਏ ਇਥੋਂ ਨੇੜਲੇ ਪਿੰਡ ਗਨੂਰਾ ਦੇ ਨੌਜਵਾਨ ਸ਼ਹੀਦ ਹੌਲਦਾਰ ਗੁਰਨਿੰਦਰ ਸਿੰਘ ...
ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਹੰੁਡਈ ਮੋਟਰ ਇੰਡੀਆ ਲਿਮ: ਦੇ ਆਥੋਰਾਈਜਡ ਡੀਲਰ ਭਾਖੜਾ ਹੰੁਡਈ ਰੂਪਨਗਰ ਵਿਖੇ ਹੰੁਡਈ ਦੀ ਨਵੀਂ 6 ਤੇ 7 ਸੀਟਰ ਅਲਕਾਜ਼ਾਰ ਕਾਰ ਦੀ ਘੁੰਡ ਚੁਕਾਈ ਦੀ ਰਸਮ ਭਾਖੜਾ ਹੰੁਡਈ ਦੇ ਐਮ. ਡੀ. ਐਸ. ਕੇ. ਛਾਬੜਾ ਨੇ ਕਿਹਾ ਕਿ ਹੰੁਡਈ ਵਲੋਂ ਆਪਣੇ ...
ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ 'ਚ ਪਿਛਲੇ ਕਈ ਦਿਨਾਂ ਤੋਂ ਨਲਕਿਆਂ 'ਚ ਆ ਰਹੇ ਗੰਦੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਠੀਕ ਕਰਨ ਲਈ ਸਮਾਜ ਸੇਵੀ ਜਥੇਬੰਦੀ ਅਮਨ ਤੇ ਵਿਕਾਸ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਲ ਸਪਲਾਈ ਵਿਭਾਗ ਦੇ ...
ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਉਸਾਰੀ ਮਿਸਤਰੀ, ਮਜ਼ਦੂਰਾਂ, ਕਾਰਪੈਂਟਰਾਂ, ਪੇਂਟਰਾਂ, ਪਲੰਬਰਾਂ, ਲੈਂਟਰ ਮਜ਼ਦੂਰਾਂ, ਇਲੈਕਟ੍ਰੀਸ਼ਨਾਂ ਦੀਆ ਮੰਗਾਂ ਸਬੰਧੀ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ...
ਘਨੌਲੀ, 18 ਜੂਨ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਵਲੋਂ ਤਹਿਸੀਲ ਕਚਹਿਰੀਆਂ ਤੇ ਸਰਕਾਰੀ ਕਾਲਜ ਨੂੰ ਮੁੱਖ ਰੱਖ ਕੇ ਨਵਾਂ ਬੱਸ ਸਟੈਂਡ ਨੂੰ ਪੱਕਾ ਕਰਵਾਉਣ ਦੇ ਲਈ, ਸਤਲੁਜ ਦਰਿਆ ਨਹਿਰਾਂ 'ਤੇ ਬਣਾਉਣ ਦੇ ਲਈ, ਟੁੱਟੀਆਂ ਸੜਕਾਂ ਬਣਾਉਣ ਲਈ ਹਰ ਮਹੀਨੇ ਦੀ 5 ਤੇ 20 ...
ਢੇਰ, 18 ਜੂਨ (ਸ਼ਿਵ ਕੁਮਾਰ ਕਾਲੀਆ)-ਡੀ. ਐਸ. ਪੀ. ਅਨੰਦਪੁਰ ਸਾਹਿਬ ਵਲੋਂ ਬਾਸੋਵਾਲ ਕਲੋਨੀ ਗੰਗੂਵਾਲ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਡੀ. ਐਸ. ਪੀ. ਰਮਿੰਦਰ ਸਿੰਘ ਕਾਹਲੋ ...
ਬੇਲਾ, 18 ਜੂਨ (ਮਨਜੀਤ ਸਿੰਘ ਸੈਣੀ)-ਇਲਾਕੇ ਦੇ ਪ੍ਰਸਿੱਧ ਅਸਥਾਨ ਫਲਾਹੀ ਨੇੜੇ ਸ਼ੇਰਗੜ੍ਹ ਵਿਖੇ ਬਾਬਾ ਸੰਤੋਖ ਸਿੰਘ ਦੀ ਸਾਲਾਨਾ 7ਵੀਂ ਬਰਸੀ ਮਨਾਈ ਗਈ | ਇਸ ਮੌਕੇ ਮੁੱਖ ਸੇਵਾਦਾਰ ਦੀਪਾ ਬਾਬਾ ਜੀ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤ ਤੇ ਪੀਰਾਂ ਦੇ ਅਸਥਾਨ ਦੀ ਪ੍ਰਬੰਧਕੀ ਕਮੇਟੀ ਮੈਂਬਰਾਂ ਵਲੋਂ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਪ੍ਰਸਿੱਧ ਕਵਾਲ ਪਾਰਟੀਆਂ ਨੇ ਫ਼ਕੀਰਾਂ ਦੀ ਉਸਤਤ ਕੀਤੀ | ਉਪਰੰਤ ਫਲਾਹੀ ਵਿਖੇ ਚੱਲਦੇ ਕੁਸ਼ਤੀ ਅਖਾੜੇ ਦੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਾਈਆਂ ਗਈਆਂ | ਇਸ ਦੌਰਾਨ ਅਸਥਾਨ ਦੀਆਂ ਇਮਾਰਤਾਂ 'ਤੇ ਪੱਥਰ ਲਗਾਉਣ ਦੀ ਚੱਲਦੀ ਕਾਰ ਸੇਵਾ 'ਚ ਹਿੱਸਾ ਪਾਉਣ ਵਾਲੇ ਦਾਨੀ ਸੱਜਣਾਂ ਦਾ ਅਤੇ ਰੁਸਤਮੇ ਹਿੰਦ ਪਹਿਲਵਾਨ ਹਰਵਿੰਦਰ ਆਲਮਗੀਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਦੀਪਾ ਬਾਬਾ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਪੀਰਾ ਦੇ ਇਮਾਰਤਾਂ ਦੀ ਚੱਲਦੀ ਸੇਵਾ 'ਚ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਨੀਲਮ ਕੌਰ, ਪੰਚ ਸੁਖਵਿੰਦਰ ਸਿੰਘ, ਨੰਬਰਦਾਰ ਪ੍ਰੇਮ ਸਿੰਘ, ਲਖਵੀਰ ਸਿੰਘ, ਗੁਰਦੇਵ ਸਿੰਘ, ਸੱਜਣ ਸਿੰਘ, ਭਾਗ ਸਿੰਘ, ਜੱਗੀ, ਸ਼ਿੰਦਰਪਾਲ ਸਿੰਘ, ਡਾਕਟਰ ਸੋਹਣ ਸਿੰਘ, ਡਾਕਟਰ ਹਰਮੇਸ਼, ਡਾਕਟਰ ਸੋਹਣ ਲਾਲ, ਗੁਰਿੰਦਰ ਸਿੰਘ, ਗੋਗੀ, ਹੈਪੀ ਰਾਮ, ਕਾਕਾ, ਪੰਚ ਬੇਅੰਤ ਸਿੰਘ, ਬਹਾਦਰ ਸਿੰਘ, ਸਾਬਕਾ ਜੋਗਿੰਦਰ ਸਿੰਘ, ਹਰਨੇਕ ਸਿੰਘ ਢਿੱਲੋਂ, ਰਣਜੀਤ ਸਿੰਘ, ਹੈਪੀ ਫੋਟੋ ਸਟੇਟ, ਪਹਿਲਵਾਨ ਜੱਗਾ, ਪਹਿਲਵਾਨ ਘੁੱਦੂ, ਪਹਿਲਵਾਨ ਸੰਤ, ਜਗਤਾਰ ਸਿੰਘ, ਨਛੱਤਰ ਸਿੰਘ, ਰਛਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ |
ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਵਿਖੇ ਏਰੀਏ ਦੇ ਨਾਮਵਰ ਖਿਡਾਰੀ ਰਹੇ ਸਵ. ਨਿਰਮਲ ਸਿੰਘ ਨਿੰਮਾ ਦੀ ਯਾਦ ਨੂੰ ਸਮਰਪਿਤ ਕਲੱਬ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਦੇ ਨਾਲ ਸ਼ਾਨਦਾਰ ਟੂਰਨਾਮੈਂਟ ਦਾ ਉਦਘਾਟਨ ਸਵ. ਨਿਰਮਲ ਸਿੰਘ ਨਿੰਮਾ ਦੇ ...
ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਪਿ੍ੰਸੀਪਲ ਡਾ. ਜਸਬੀਰ ਸਿੰਘ ਵਲੋਂ ਵਰਚੂਅਲ ਮੀਟਿੰਗ ਕੀਤੀ ਗਈ | ਇਸ ਮੌਕੇ ...
ਮੋਰਿੰਡਾ, 18 ਜੂਨ (ਕੰਗ)-ਪਿੰਡ ਕਾਈਨੌਰ ਵਿਖੇ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਭਰਵੀਂ ਇਕੱਤਰਤਾ ਕੀਤੀ | ਇਕੱਤਰਤਾ ਦੌਰਾਨ ਡਾ. ਚਰਨਜੀਤ ਸਿੰਘ ਨੇ ਰਵਾਇਤੀ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX